ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  10 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  8 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  19 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 1 hour ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 1 hour ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 2 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 4 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 5 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 6 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  1 minute ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਚੋਣ ਸਰਵੇ ਪੈਸੇ ਦੇ ਕੇ ਹੋ ਰਿਹਾ-ਸੁਖਬੀਰ

ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਕਾ ਮਨ ਬਣਾਈ ਬੈਠੇ ਹਨ ਜਿਸ ਦਾ ਸਬੂਤ ਇਹ ਹੈ ਕਿ ਕਾਂਗਰਸ ਪਾਰਟੀ ਛੱਡ ਕੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਲੋਕ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਚੋਣ ਮੁਹਿੰਮ ਦੌਰਾਨ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਮਾਨ ਦੇ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋਣ ਸਮੇਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦਾ ਰੁਕਿਆ ਵਿਕਾਸ ਦੁਬਾਰਾ ਲੀਹਾਂ 'ਤੇ ਲਿਆਉਣ ਲਈ ਜ਼ਰੂਰੀ ਹੈ ਕਿ ਪੰਜਾਬ ਵਿਚ ਅਕਾਲੀ-ਬਸਪਾ ਦੀ ਸਰਕਾਰ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 800 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਦੋਂਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 250 ਕਰੋੜ ਰੁਪਏ ਦਾ ਬਜਟ ਚੋਣ ਸਰਵੇ ਲਈ ਹੀ ਰੱਖਿਆ ਹੈ ਤੇ ਚੋਣ ਸਰਵੇ ਕੇਵਲ ਪੈਸੇ ਦੇ ਕੇ ਹੋ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ: ਬਾਦਲ ਨੇ ਕਿਹਾ ਕਿ ਅਕਾਲੀ-ਬਸਪਾ ਗੱਠਜੋੜ 80 ਤੋਂ 85 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ, ਜਦੋਂਕਿ ਕਾਂਗਰਸ ਦੇ ਹਿੱਸੇ 15 ਵੀ ਘੱਟ ਸੀਟਾਂ ਆਉਣਗੀਆਂ ਅਤੇ ਆਮ ਆਦਮੀ ਪਾਰਟੀ ਨੂੰ ਵੀ ਕੇਵਲ 10 ਸੀਟਾਂ ਹੀ ਪ੍ਰਾਪਤ ਹੋਣਗੀਆਂ | ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਇਕ ਲੀਗਲ ਡਾਕੂਮੈਂਟ ਹੋਣਾ ਚਾਹੀਦਾ ਹੈ, ਜਿਸ ਦਾ ਉਹ ਵੀ ਸਮਰਥਨ ਕਰਦੇ ਹਨ | ਉਨ੍ਹਾਂ ਕਿਹਾ ਕਿ ਜੋ ਰਾਜਨੀਤਕ ਦਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਨਹੀਂ ਕਰਦਾ, ਚੋਣ ਕਮਿਸ਼ਨ ਨੂੰ ਚਾਹੀਦਾ ਹੈ ਉਹ ਅਗਲੀ ਵਾਰ ਉਸ ਰਾਜਨੀਤਕ ਦਲ ਨੂੰ ਚੋਣ ਲੜਨ ਦੇ ਅਧਿਕਾਰ ਤੋਂ ਵਾਂਝਾ ਕਰੇ | ਇਸ ਤੋਂ ਪਹਿਲਾਂ ਪਿੰਡ ਕੋਟਭਾਈ ਵਿਖੇ ਵੀ ਸ: ਬਾਦਲ ਵਲੋਂ ਸੰਬੋਧਨ ਕੀਤਾ ਗਿਆ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੱਡੇ ਫਰਕ ਨਾਲ ਜਿਤਾਉਣ | ਗਿੱਦੜਬਾਹਾ ਵਿਖੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਕੁਲਵੰਤ ਸਿੰਘ ਮਾਨ ਆਪਣੇ ਪਰਿਵਾਰ ਅਤੇ ਸੈਂਕੜਿਆਂ ਸਮਰਥਕਾਂ ਨਾਲ ਆਪਣਾ ਕਾਂਗਰਸ ਪਾਰਟੀ ਨਾਲ ਬੀਤੇ 48 ਸਾਲਾਂ ਦੇ ਸਾਥ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੀ ਵੱਡਾ ਝਟਕਾ ਲੱਗਾ, ਜਦੋਂ ਪਿੰਡ ਕੋਟਭਾਈ ਦੇ ਮੌਜੂਦਾ ਕਾਂਗਰਸੀ ਸਰਪੰਚ ਬਾਬੂ ਸਿੰਘ ਮਾਨ ਆਪਣੇ ਸਮਰਥਕਾਂ ਸਮੇਤ ਕਰੀਬ 10 ਸਾਲਾਂ ਦੇ ਵਕਫ਼ੇ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਅੱਜ ਹੀ ਜਗਮੀਤ ਸਿੰਘ ਦੰਦੀਵਾਲ ਪੁੱਤਰ ਸਵ: ਫਲੇਲ ਸਿੰਘ ਨੰਬਰਦਾਰ ਦਾ ਪਰਿਵਾਰ ਵੀ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਆਉਣ ਵਾਲੇ ਕੁਲਵੰਤ ਸਿੰਘ ਮਾਨ, ਸਰਪੰਚ ਬਾਬੂ ਸਿੰਘ ਮਾਨ ਅਤੇ ਜਗਮੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਚਿੰਨ੍ਹ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਪਰਿਵਾਰ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਸਟੇਜ ਦੀ ਭੂਮਿਕਾ ਜਥੇਦਾਰ ਹਰਵਿੰਦਰ ਸਿੰਘ ਕਾਕਾ ਵਲੋਂ ਨਿਭਾਈ ਗਈ | ਇਸ ਮੌਕੇ ਬੀਬੀ ਗੁਰਦਿਆਲ ਕੌਰ ਮੱਲਣ, ਜਥੇ: ਨਵਤੇਜ ਸਿੰਘ ਕਾਉਣੀ, ਗੁਰਚਰਨ ਸਿੰਘ ਸੰਧੂ ਭਲਾਈਆਣਾ, ਅਮਿਤ ਕੁਮਾਰ ਸ਼ਿੰਪੀ ਬਾਂਸਲ, ਅਸ਼ੋਕ ਕੁਮਾਰ ਬੁੱਟਰ, ਐਡਵੋਕੇਟ ਗੁਰਮੀਤ ਸਿੰਘ ਮਾਨ, ਜਸਵੰਤ ਸਿੰਘ ਸਿੱਧੂ, ਸੰਜੀਵ ਕੁਮਾਰ ਬਬਲੂ, ਸੰਨੀ ਢਿੱਲੋਂ, ਬਚਿੱਤਰ ਸਿੰਘ ਕੁਰਾਈਵਾਲਾ, ਪੈਵੀ ਢਿੱਲੋਂ, ਅਭੈ ਢਿੱਲੋਂ, ਲੱਖੀ ਕਿੰਗਰਾ, ਕੁਲਵਿੰਦਰ ਢਿੱਲੋਂ, ਰੈਸਟੀ ਰੰਧਾਵਾ, ਸਤਪਾਲ ਸਿੰਘ ਮਾਨ, ਐਡਵੋਕੇਟ ਲਾਲੀ ਮਾਨ, ਰਾਜਪਾਲ ਇੰਦੌਰਾ, ਜਗਜੀਤ ਸਿੰਘ ਮਾਨ, ਧਰਮਿੰਦਰ ਪਿੰਟੂ, ਹਰੀ ਪ੍ਰਧਾਨ ਅਤੇ ਮਾਧੋ ਦਾਸ ਸਿੰਘ ਖਾਲਸਾ

ਵੋਟਰ ਆਪਣੀ ਖ਼ਾਮੋਸ਼ੀ ਤੋੜਨ ਤਾਂ ਹੀ ਵਾਤਾਵਰਨ ਬਚ ਸਕਦੈ-ਸੰਤ ਸੀਚੇਵਾਲ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਲੋਕ ਮੁੱਦੇ ਕਦੇ ਵੀ ਵੋਟ ਮੁੱਦੇ ਨਹੀਂ ਬਣਦੇ, ਇਸ ਲਈ ਵੋਟਰਾਂ ਨੂੰ ਖ਼ੁਦ ਆਪਣੀ ਖ਼ਾਮੋਸ਼ੀ ਤੋੜ ਕੇ ਆਪਣੀਆਂ ਤੇ ਆਪਣੀਆਂ ਆਉਣ ਵਾਲੀਆਂ ਨਸਲਾਂ ਦੀ ਜ਼ਿੰਦਗੀ ਨਾਲ ਜੁੜਿਆ ਵਾਤਾਵਰਣ ਪ੍ਰਦੂਸ਼ਣ ...

ਪੂਰੀ ਖ਼ਬਰ »

50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, 1 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਗੁਰਜੰਟ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਾਹਿਬ ...

ਪੂਰੀ ਖ਼ਬਰ »

ਮੰਡੀ ਵਾਸੀਆਂ ਨੇ ਨਿਕਾਸੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ, 21 ਜਨਵਰੀ (ਮਿਲਖ ਰਾਜ)- ਸਥਾਨਕ ਮੰਡੀ ਵਾਸੀਆਂ ਨੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ | ਮੰਡੀ ਦੇ ਲਹਿੰਦੇ ਪਾਸੇ ਵਾਲੀ ਫਿਰਨੀ ਦੇ ਨਾਲ ਬਣੀ ਨਿਕਾਸੀ ਨਾਲੀ ਦਾ ਪਾਣੀ ਓਵਰਫ਼ਲੋ ਹੋ ਕੇ ਸੜਕ 'ਤੇ ਛੱਪੜ ਦਾ ਰੂਪ ...

ਪੂਰੀ ਖ਼ਬਰ »

ਯੂਰੀਆ ਖਾਦ 390 ਰੁਪਏ ਪ੍ਰਤੀ ਗੱਟਾ ਵੇਚਣ 'ਤੇ ਹਰਿਆਣਾ ਪੰਜਾਬ ਦੇ ਕਿਸਾਨ ਭੜਕੇ

ਮੰਡੀ ਕਿੱਲਿਆਂਵਾਲੀ, 21 ਜਨਵਰੀ (ਇਕਬਾਲ ਸਿੰਘ ਸ਼ਾਂਤ)- ਯੂਰੀਆ ਖਾਦ ਦੀ ਕਾਲਾਬਾਜ਼ਾਰੀ ਕਾਰਨ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ | ਡੱਬਵਾਲੀ ਵਿਖੇ ਆੜ੍ਹਤੀਏ ਵਲੋਂ ਕਿਸਾਨਾਂ ਨੂੰ ਯੂਰੀਆ ਖਾਦ ਕਥਿਤ ਤੌਰ 'ਤੇ 390 ਰੁਪਏ ਪ੍ਰਤੀ ਗੱਟਾ ਵੇਚਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਪੰਜਾਬ ਚੋਣਾਂ ਲਈ ਸਿਆਸੀ ਪਾਰਟੀਆਂ ਹਰਿਆਣਵੀ ਆਗੂਆਂ ਦੇ ਤਜਰਬੇ ਤੇ ਲਿਹਾਜ਼ਾਂ ਦਾ ਖੱਟ ਰਹੀਆਂ ਲਾਹਾ

ਡੱਬਵਾਲੀ, 21 ਜਨਵਰੀ (ਇਕਬਾਲ ਸਿੰਘ ਸ਼ਾਂਤ)- ਸਿਆਸੀ ਪਾਰਟੀਆਂ ਪੰਜਾਬ ਵਿਧਾਨਸਭਾ ਚੋਣਾਂ ਲਈ ਹਰਿਆਣਵੀ ਆਗੂਆਂ ਦੇ ਤਜਰਬੇ ਤੇ ਲਿਹਾਜ਼ਾਂ ਦੀ ਖ਼ੂਬ ਲਾਹਾ ਖੱਟ ਰਹੀਆਂ ਹਨ | ਡੱਬਵਾਲੀ ਖੇਤਰ ਦੇ ਸਿਆਸੀ ਆਗੂਆਂ ਦੀ ਅੱਜ-ਕੱਲ੍ਹ ਪੰਜਾਬ 'ਚ ਰੁਝੇਵੇਂ ਤੇ ਸਿਆਸੀ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ ਕੀਤੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ | ਡਿਪਟੀ ...

ਪੂਰੀ ਖ਼ਬਰ »

ਸੰਦੀਪ ਸੂਰੀਆ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਤਾਈਕਵਾਂਡੋ ਬੋਰਡ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਸੰਦੀਪ ਸੂਰੀਆ ਖੇਡਾਂ ਨੂੰ ਪ੍ਰਮੋਟ ਕਰਦੇ-ਕਰਦੇ ਹੁਣ ਰਾਜਨੀਤੀ ਵੱਲ ਕਦਮ ਵਧਾਉਣ ਜਾ ਰਹੇ ਹਨ | ਐਂਟੀ ਡਰੱਗਜ਼ ਵਲੰਟੀਅਰ ਆਰਗੇਨਾਈਜ਼ੇਸ਼ਨ ਪੰਜਾਬ ਦੀ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਮੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਾਤਾਵਰਨ ਦੇ ਮੁੱਦੇ ਨੂੰ ਚੋਣ ਮਨੋਰਥ ਪੱਤਰਾਂ ਦਾ ਹਿੱਸਾ ਬਣਾਉਣ ਦੀ ਮੰਗ ਜ਼ੋਰ ਫੜਨ ਲੱਗੀ-ਦੱਦਾਹੂਰ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅਜੋਕੇ ਸਮੇਂ ਵਿਚ ਵਾਤਾਵਰਣ ਅਤਿ ਗੰਧਲਾ ਹੋ ਚੁੱਕਾ ਹੈ, ਜਦੋਂ ਕਿ ਹਰ ਮਨੁੱਖ ਦਾ ਫ਼ਰਜ਼ ਬਣਦਾ ਹੈ ਕਿ ਵਾਤਾਵਰਣ ਨੂੰ ਸਾਫ਼ ਰੱਖਿਆ ਜਾਵੇ | ਬੜੀ ਹੈਰਾਨੀ ਦੀ ਗੱਲ ਹੈ ਕਿ ਸਿਆਸੀ ਪਾਰਟੀਆਂ ਖੁੰਬਾਂ ਵਾਂਗ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਅਗਰਵਾਲ ਪੀਰਖਾਨਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਵਿਖੇ ਧਾਰਮਿਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਬਾਬਾ ਪ੍ਰਦੀਪ ਬਾਂਸਲ ਤੇ ਬਾਬਾ ਬੋਹੜ ਸਿੰਘ ਵਲੋਂ ਦੀਵਾਨ ਵੀ ਸਜਾਏ ਗਏ ਤੇ ਭਜਨ ਗਾਇਕ ਫ਼ੌਜੀ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਦੱਤ ਰੋਡ ਕੀਰਤਨ ਸਮਾਗਮ ਅੱਜ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਸਿਮਰਨ ਸਾਧਨਾ ਪਰਿਵਾਰ ਮੋਗਾ ਵਲੋਂ ਗੁਰਦੁਆਰਾ ਕਲਗ਼ੀਧਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਮਿਤੀ 22 ਜਨਵਰੀ ਦਿਨ ਸਨਿੱਚਰਵਾਰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਦਾ ਹੋਇਆ ਪੁਨਰ ਗਠਨ

ਮਲੋਟ, 21 ਜਨਵਰੀ (ਪਾਟਿਲ) - ਪਿਛਲੇ ਲੰਬੇ ਸਮੇਂ ਤੋਂ ਮਲੋਟ ਸ਼ਹਿਰ ਵਿਚ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਦੇ ਰਹੀ ਜਥੇਬੰਦੀ ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅੱਜ ਨਵੇਂ ਸਿਰੇ ਤੋਂ ਇਸ ਦਾ ਪੁਨਰਗਠਨ ਕਰ ਦਿੱਤਾ ਗਿਆ ਜਿਸ ਦਾ ਇਜਲਾਸ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

ਮਲੋਟ, 21 ਜਨਵਰੀ (ਪਾਟਿਲ)-ਬੀਤੇ ਦਿਨਾਂ ਤੋਂ ਬੰਦ ਪਏ ਸਕੂਲਾਂ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਸਕੂਲ ਖੋਲ੍ਹਣ ਦੀ ਮੰਗ ਕੀਤੀ ਗਈ | ਮੰਗ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਵਲੋਂ ਮੁਹੱਲਾ ਕਿਸ਼ਨਪੁਰਾ ਵਿਖੇ ਨੁੱਕੜ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਮੁਹੱਲਾ ਕਿਸ਼ਨਪੁਰਾ ਗਲੀ ਨੰਬਰ 2 ਵਿਖੇ ਨੁੱਕੜ ਮੀਟਿੰਗ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਕੋਰੋਨਾ ਟੀਕਾਕਰਨ ਕੇਂਦਰਾਂ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਤੀਬਰ ਗਤੀ ਤੇ ਸੁਚਾਰੂ ਢੰਗ ...

ਪੂਰੀ ਖ਼ਬਰ »

ਕਿਸਾਨੀ ਮਸਲੇ ਹੱਲ ਕਰਵਾਉਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ-ਬਾਹਲਾ

ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਕਿਸਾਨੀ ਮਸਲੇ ਹੱਲ ਕਰਵਾਉਣ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨੀਅਨ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਨੇ ...

ਪੂਰੀ ਖ਼ਬਰ »

ਸਵਰਗੀ ਰੂਪ ਸਿੰਘ ਗਿੱਲ ਦੀ ਯਾਦ 'ਚ ਸਕੂਲ ਨੂੰ ਐਲ.ਈ.ਡੀ. ਤੇ ਹੋਰ ਸਮੱਗਰੀ ਭੇਟ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)- ਗਰਾਮ ਪੰਚਾਇਤ ਸਿਰਸੜੀ ਦੇ ਸਾਬਕਾ ਪੰਚ ਸਵਰਗੀ ਰੂਪ ਸਿੰਘ ਗਿੱਲ ਦੀ ਯਾਦ 'ਚ ਉਨ੍ਹਾਂ ਦੇ ਕੈਨੇਡਾ ਰਹਿੰਦੇ ਪੁੱਤਰ ਪੁਸ਼ਪਿੰਦਰ ਸਿੰਘ ਗਿੱਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੜੀ ਦੇ ਨਰਸਰੀ ਤੇ ਐਲ.ਕੇ.ਜੀ ਦੇ 29 ...

ਪੂਰੀ ਖ਼ਬਰ »

ਵੈਕਸੀਨ ਲਗਾਉਣ ਲਈ ਪਿੰਡਾਂ 'ਚ ਲਗਾਤਾਰ ਕੈਂਪ ਲਗਾਏ ਜਾ ਰਹੇ-ਡਾ: ਰਮੇਸ਼ ਕੁਮਾਰੀ

ਲੰਬੀ, 21 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਦੀ ਅਗਵਾਈ ਵਿਚ ਲੰਬੀ ਹਲਕੇ ਦੇ ਪਿੰਡਾਂ ਵਿਚ ਕੋਰੋਨਾ ਟੀਕਾਕਰਨ ...

ਪੂਰੀ ਖ਼ਬਰ »

ਜਥੇਦਾਰ ਬਾਬਾ ਮੇਜਰ ਸਿੰਘ ਦੀ ਬਰਸੀ ਮੌਕੇ ਨਿਹੰਗ ਸਿੰਘਾਂ ਨੇ ਰਾਮੇਆਣਾ 'ਚ ਮਹੱਲਾ ਕੱਢਿਆ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਮਿਸਲ ਸ਼ਹੀਦ ਬਾਬਾ ਸੰਤੋਖ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁੁਰਸੇਵਕ ਸਿੰਘ ਰਾਮੇਆਣਾ ਦੇ ਸੱਚਖੰਡ ਵਾਸੀ ਪਿਤਾ ਜਥੇਦਾਰ ਬਾਬਾ ਮੇਜਰ ਸਿੰਘ ਦੀ ਬਰਸੀ ਮੌਕੇ ਮਿਸਲ ਸ਼ਹੀਦ ਬਾਬਾ ਸੰਤੋਖ ਸਿੰਘ ਤਰਨਾ ਦਲ ਦੇ ਮੁੱਖ ...

ਪੂਰੀ ਖ਼ਬਰ »

ਮਨਰਾਜ ਸਿੰਘ ਬਰਾੜ ਨੇ ਤਾਇਕਵਾਂਡੋ 'ਚ ਚਾਂਦੀ ਦਾ ਤਗ਼ਮਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੁਸ਼ਨਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਸਪੁੱਤਰ ਮਨਰਾਜ ਸਿੰਘ ਬਰਾੜ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਅੰਬਾਲਾ ਜ਼ਿਲੇ੍ਹ 'ਚ ਕਰਵਾਈਆਂ ਗਈਆਂ ਤਾਇਕਵਾਂਡੋ ਖੇਡਾਂ ਵਿਚ ...

ਪੂਰੀ ਖ਼ਬਰ »

ਡੇਰਾ ਰਾਧਾ ਸੁਆਮੀ ਬਿਆਸ ਵਿਖੇ ਹਰੇਕ ਸਨਿਚਰਵਾਰ ਤੇ ਐਤਵਾਰ ਲੱਗੇਗਾ ਕੋਰੋਨਾ ਟੀਕਾਕਰਨ ਕੈਂਪ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ...

ਪੂਰੀ ਖ਼ਬਰ »

ਮਨਜੀਤ ਸਿੰਘ ਮਾਨ ਦੇ ਘਰ ਮਾਲਵਿਕਾ ਸੂਦ ਦੇ ਹੱਕ 'ਚ ਕੀਤੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕਾ ਵਿਖੇ ਮਨਜੀਤ ਸਿੰਘ ਮਾਨ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਤੇ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਕੌਂਸਲਰ ਅਮਨਪ੍ਰੀਤ ਕੌਰ ਮਾਨ ਦੇ ਗ੍ਰਹਿ ਵਿਖੇ ਮਾਨ ਦੀ ਅਗਵਾਈ ਹੇਠ ਮੋਗਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵੈਕਸੀਨੇਸ਼ਨ ਅਭਿਆਨ ਚਲਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਤੇ ਐੱਸ.ਡੀ.ਐੱਮ. ਸਵਰਨਜੀਤ ਕੌਰ ਦੀ ਅਗਵਾਈ ਹੇਠ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵੈਕਸੀਨੇਸ਼ਨ ਅਭਿਆਨ ਚਲਾਇਆ ਗਿਆ | ਇਸ ਮੌਕੇ ਹਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਬਰੀਵਾਲਾ 'ਚ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ) - ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਬਰੀਵਾਲਾ ਵਿਚ ਪਾਰਟੀ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਨੇ ਬਰੀਵਾਲਾ ਵਾਸੀਆਂ ਨਾਲ ਰਾਜਸੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ-ਵਿਧਾਇਕ ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਅਤੇ ਮੌਜੂਦ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਥਾਨਕ ਮੁਹੱਲਾ ਬੁੱਧ ਵਿਹਾਰ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਪਿੰਡ ਹਰੀਕੇ ਕਲਾਂ ਦੇ 51 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਦੋਦਾ, 21 ਜਨਵਰੀ (ਰਵੀਪਾਲ)- ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਤੇ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਹਰੀਕੇ ਕਲਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ, ਕਰਕੇ ਦਿਖਾਇਆ-ਸੁਖਬੀਰ

ਦੋਦਾ, 21 ਜਨਵਰੀ (ਰਵੀਪਾਲ)- ਪਿੰਡ ਕੋਟਭਾਈ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦੀ ਹਾਜ਼ਰੀ ਦੌਰਾਨ ਕਾਂਗਰਸ ਪਾਰਟੀ ਦੇ ਸਰਪੰਚ, ਪੰਚ ਤੇ ਇਲਾਕੇ ਦੇ ਸਿਰਕੱਢ ਆਗੂਆਂ ਤੋਂ ਇਲਾਵਾ ਸੈਂਕੜੇ ਵਰਕਰ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਵਲੋਂ ਸਰਕਲ ਬਰੀਵਾਲਾ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ)- ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਰਕਲ ਬਰੀਵਾਲਾ ਦੇ ਵੱਖ-ਵੱਖ ਪਿੰਡਾਂ ਹਰਾਜ ਤੇ ਲੁਬਾਣਿਆਂਵਾਲੀ ਆਦਿ ਵਿਚ ਚੋਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX