ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  6 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 minute ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 minute ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਮਾਨਸਾ

ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ 'ਚ ਦੁਕਾਨਦਾਰਾਂ ਵਲੋਂ ਸਿਆਸੀ ਪਾਰਟੀਆਂ ਦਾ ਬਾਈਕਾਟ

ਬੁਢਲਾਡਾ, 21 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ 'ਚ ਸੀਵਰੇਜ ਸਿਸਟਮ ਬੰਦ ਹੋਣ ਤੋਂ ਦੁਖੀ ਦੁਕਾਨਦਾਰਾਂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਦੁਕਾਨਦਾਰਾਂ ਨੇ ਸੜਕ ਦੇ ਵਿਚਕਾਰ ਪੋਸਟਰ ਲਗਾ ਕੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੜਕ ਉੱਪਰ ਵੋਟਾਂ ਮੰਗਣ ਤੋਂ ਵਰਜਦਿਆਂ ਕਿਹਾ ਕਿ ਉਹ ਇਸ ਮਾਰਕਿਟ 'ਚ ਵੋਟ ਮੰਗਣ ਨਾ ਆਉਣ | ਰਾਮ ਗੋਇਲ, ਸੁਧੀਰ ਸ਼ਰਮਾ, ਪ੍ਰੇਮ ਕੁਮਾਰ, ਨਰੇਸ਼ ਕੁਮਾਰ ਆਦਿ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਤ ਤੋਂ ਸ਼ਹਿਰ ਦੀ ਬੈਂਕ ਰੋਡ 'ਤੇ ਅਕਸਰ ਲੋਕਾਂ ਦੀ ਭੀੜ ਰਹਿੰਦੀ ਹੈ ਅਤੇ ਸੜਕ ਦਾ ਲੈਵਲ ਸ਼ਹਿਰ ਦੀਆਂ ਹੋਰਨਾਂ ਸੜਕਾਂ ਤੋਂ ਕਾਫ਼ੀ ਨੀਵਾਂ ਹੋਣ ਕਾਰਨ ਸਭ ਤੋਂ ਪਹਿਲਾਂ ਇੱਥੇ ਪਾਣੀ ਭਰਦਾ ਹੈ, ਜਿਸ ਕਾਰਨ ਦੁਕਾਨਦਾਰਾਂ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਕਈ ਵਾਰ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਇਸ ਬਾਈਕਾਟ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਦਾ ਆਗੂ ਜਾਂ ਉਮੀਦਵਾਰ ਵੋਟਾਂ ਮੰਗਣ ਲਈ ਇਸ ਮਾਰਕਿਟ 'ਚ ਆਵੇਗਾ ਤਾਂ ਦੁਕਾਨਦਾਰ ਉਸ ਦਾ ਪੁਰਜ਼ੋਰ ਵਿਰੋਧ ਕਰਨਗੇ |
ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮ ਕਹਿਣੇ ਤੋਂ ਬਾਹਰ- ਪ੍ਰਧਾਨ
ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਸ਼ਹਿਰ 'ਚ ਸੀਵਰੇਜ ਸਿਸਟਮ ਅਤੇ ਵਾਟਰ ਸਪਲਾਈ ਦਾ ਕੰਮ ਸਰਕਾਰ ਵਲੋਂ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮ ਸ਼ਹਿਰ 'ਚ ਸੀਵਰੇਜ ਸਿਸਟਮ ਨੂੰ ਦਰੁਸਤ ਨਹੀਂ ਕਰ ਰਹੇ ਅਤੇ ਨਾ ਹੀ ਕੌਂਸਲ ਅਧਿਕਾਰੀਆਂ ਦੀ ਗੱਲ ਨੂੰ ਸੁਣ ਰਹੇ ਹਨ, ਜਿਸ ਕਾਰਨ ਇਹ ਸਮੱਸਿਆ ਸ਼ਹਿਰ ਦੀ ਸੜਕਾਂ 'ਤੇ ਆ ਰਹੀ ਹੈ | ਉਨ੍ਹਾਂ ਕਿਹਾ ਕਿ ਡੀ. ਸੀ. ਮਾਨਸਾ ਨੂੰ ਮਿਲ ਕੇ ਸ਼ਹਿਰ 'ਚ ਬਣੀ ਸਥਿੱਤੀ ਦੀ ਜਾਣਕਾਰੀ ਦੇਣਗੇ ਅਤੇ ਨਿਕਾਸੀ ਦਾ ਹੱਲ ਜਲਦ ਕੱਢਿਆ ਜਾਵੇਗਾ |

ਚੋਣਾਂ ਵਧਾ ਰਹੀਆਂ ਨੇ ਕੋਰੋਨਾ.......

ਰਾਮਾਂ ਮੰਡੀ, 21 ਜਨਵਰੀ (ਤਰਸੇਮ ਸਿੰਗਲਾ)- ਪੰਜ ਸੂਬਿਆਂ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਕਾਰਨ ਦੇਸ਼ ਵਿਚ ਕੋਰੋਨਾ ਤੇਜ਼ੀ ਨਾਲ ਵੱਧ ਰਿਹਾ ਹੈ | ਇਸ ਸਬੰਧੀ ਸ਼ਹਿਰ ਦੇ ਆਮ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਪਰਵਾਹ ਨਾ ਕਰਦੇ ਹੋਏ ਸਮੂਹ ਰਾਜਨੀਤਕ ਲੀਡਰ ...

ਪੂਰੀ ਖ਼ਬਰ »

ਹੈਜ਼ੇ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਉਪਾਅ ਕਰਨ ਦੇ ਹੁਕਮ

ਮਾਨਸਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਮਹਾਂਮਾਰੀ ਐਕਟ, 1897 ਦੀ ਧਾਰਾ 2 (3) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਜ਼ਿਲ੍ਹੇ 'ਚ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਉਪਾਅ ...

ਪੂਰੀ ਖ਼ਬਰ »

ਭੋਲਾ ਸਿੰਘ ਹਸਨਪੁਰ ਸਮੇਤ ਕਈ ਨਾਰਾਜ਼ ਕਾਂਗਰਸੀ ਆਗੂ ਹੋਏ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ

ਬੁਢਲਾਡਾ, 21 ਜਨਵਰੀ (ਸਵਰਨ ਸਿੰਘ ਰਾਹੀ)- ਹਲਕਾ ਬੁਢਲਾਡਾ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸੀਨੀਅਰ ਆਗੂ ਅਤੇ ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਦੇ ਪ੍ਰਧਾਨ ਸੂਬੇਦਾਰ ਭੋਲਾ ਸਿੰਘ ਸਰਪੰਚ ਹਸਨਪੁਰ ਨੇ ਟਿਕਟ ਨਾ ਮਿਲਣ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਆਪਣੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਨੇ ਡਾ: ਨਿਸ਼ਾਨ ਸਿੰਘ ਦੇ ਹੱਕ 'ਚ ਪ੍ਰਚਾਰ ਮੁਹਿੰਮ ਤੇਜ਼ ਕੀਤੀ

ਬੁਢਲਾਡਾ, 21 ਜਨਵਰੀ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ-ਬਸਪਾ ਆਗੂਆਂ ਵਲੋਂ ਹਲਕਾ ਬੁਢਲਾਡਾ ਤੋਂ ਗੱਠਜੋੜ ਉਮੀਦਵਾਰ ਡਾ: ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਸਾਂਝੀ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੈ | ਹਲਕੇ ਦੇ ਪਿੰਡਾਂ ਲਈ ਰਵਾਨਾ ਹੋਣ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 'ਚ ਝੰਡੂਕੇ ਦੀ ਟੀਮ ਨੇ ਮਾਰੀ ਬਾਜ਼ੀ

ਸਰਦੂਲਗੜ੍ਹ, 21 ਜਨਵਰੀ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੀ ਸੰਧੂ ਜਿੰਮ ਅਤੇ ਸਪੋਰਟਸ ਅਕੈਡਮੀ ਸਰਦੂਲਗੜ੍ਹ ਵਲੋਂ ਦੂਸਰਾ ਸ਼ਾਨਦਾਰ 3 ਦਿਨਾਂ ਫੁੱਟਬਾਲ ਟੂਰਨਾਮੈਂਟ ਸੰਧੂ ਜਿੰਮ ਦੇ ਗਰਾੳਾੂਡ ਵਿਚ ਕਰਵਾਇਆ ਗਿਆ ਜਿਸ ਵਿਚ 30 ਟੀਮਾਂ ਨੇ ਭਾਗ ਲਿਆ, ਜਿਸ ਦੌਰਾਨ ਝੰਡੂਕੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪੇ੍ਰਮ ਕੁਮਾਰ ਅਰੋੜਾ ਵਲੋਂ ਪਿੰਡਾਂ 'ਚ ਮੀਟਿੰਗਾਂ

ਮਾਨਸਾ/ਜੋਗਾ, 21 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਮਨਜੀਤ ਸਿੰਘ ਘੜੈਲੀ)- ਹਲਕਾ ਮਾਨਸਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਪਿੰਡ ਰੱਲਾ, ਅਲੀਸ਼ੇਰ ਖ਼ੁਰਦ, ਅਲੀਸ਼ੇਰ ਕਲਾਂ, ਅਨੂਪਗੜ੍ਹ, ਅਕਲੀਆ ਅਤੇ ਭੁੱਲਰ ...

ਪੂਰੀ ਖ਼ਬਰ »

ਜਗਜੀਤ ਸਿੰਘ ਮਿਲਖਾ ਨੂੰ ਟਿਕਟ ਮਿਲਣ 'ਤੇ ਭਾਜਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸਰਦੂਲਗੜ੍ਹ, 21 ਜਨਵਰੀ (ਜੀ.ਐਮ.ਅਰੋੜਾ)- ਭਾਰਤੀ ਜਨਤਾ ਪਾਰਟੀ ਵਲੋਂ ਜਗਜੀਤ ਸਿੰਘ ਮਿਲਖਾ ਹਲਕਾ ਸੇਵਾਦਾਰ ਨੂੰ ਸਰਦੂਲਗੜ੍ਹ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤੇ ਜਾਣ 'ਤੇ ਭਾਜਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਭਾਜਪਾ ਹਾਈਕਮਾਨ ਦਾ ਧੰਨਵਾਦ ...

ਪੂਰੀ ਖ਼ਬਰ »

ਧੁੱਪ ਨਾ ਨਿਕਲਣ ਕਾਰਨ ਕਣਕ ਪੀਲੀ ਪੈਣ ਲੱਗੀ

ਮਾਨਸਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਗਹਿਰੀ ਧੁੰਦ ਪੈਣ ਅਤੇ ਧੁੱਪ ਨਾ ਨਿਕਲਣ ਕਰ ਕੇ ਇਲਾਕੇ ਦੇ ਪਿੰਡਾਂ 'ਚ ਕਣਕ ਦੀ ਫ਼ਸਲ ਪੀਲੀ ਪੈਣ ਲੱਗੀ ਹੈ | ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਮੀਂਹ ਪੈਣ ਕਰ ਕੇ ਭਾਵੇਂ ਹਾੜ੍ਹੀ ਦੀ ਇਸ ਮੁੱਖ ਫ਼ਸਲ ਨੂੰ ਪਾਣੀ ਦੀ ਲੋੜ ...

ਪੂਰੀ ਖ਼ਬਰ »

ਜਲ ਘਰ ਤੋਂ ਪਾਣੀ ਸਪਲਾਈ ਠੱਪ

ਬਰੇਟਾ, 21 ਜਨਵਰੀ (ਪ. ਪ.)- ਪਿੰਡ ਬਖਸ਼ੀਵਾਲਾ ਵਿਖੇ ਜਲ ਘਰ ਦੀ ਮੋਟਰ ਪਿਛਲੇ ਕਈ ਦਿਨਾਂ ਤੋਂ ਖ਼ਰਾਬ ਹੋਣ ਕਾਰਨ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ | ਪਿੰਡ ਵਾਸੀਆਂ ਨੇ ਦੱਸਿਆ ਕਿ ਧਰਤੀ ਹੇਠਲਾ ਪਾਣੀ ਬਹੁਤ ਹੀ ਮਾੜਾ ਹੈ, ਜਿਸ ਕਰ ਕੇ ਸਾਰਾ ਪਿੰਡ ਵਾਟਰ ਵਰਕਸ 'ਤੇ ਹੀ ਨਿਰਭਰ ...

ਪੂਰੀ ਖ਼ਬਰ »

ਮੂਸਾ ਰਜਬਾਹੇ ਦੀ ਪਟੜੀ ਚਾਲੂ ਨਾ ਬਣਾਉਣ ਕਰ ਕੇ ਕਿਸਾਨਾਂ ਨੇ ਰੋਸ ਪ੍ਰਗਟਾਇਆ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸ਼ਹਿਰ ਦੇ ਨੇੜਿਉਂ ਲੰਘਦੇ ਮੂਸਾ ਰਜਬਾਹੇ ਦੇ ਨੇੜਲੇ ਖੇਤਾਂ ਵਾਲੇ ਕਿਸਾਨਾਂ ਨੇ ਸਿੰਚਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹੁਣ ਜਦੋਂ ਨਵੀਨੀਕਰਨ ਹੋ ਰਿਹਾ ਹੈ ਤਾਂ ਲੱਲੂਆਣਾ ਪਿੰਡ ਦੇ ਪੁਲ ...

ਪੂਰੀ ਖ਼ਬਰ »

ਡਾ. ਨਿਸ਼ਾਨ ਸਿੰਘ ਵਲੋਂ ਚੋਣ ਪ੍ਰਚਾਰ

ਬਰੇਟਾ, 21 ਜਨਵਰੀ (ਜੀਵਨ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਿੰਡ ਧਰਮਪੁਰਾ, ਸਸਪਾਲੀ, ਕੁੱਲਰੀਆਂ, ਭਾਵਾ, ਚੱਕ ਅਲੀਸ਼ੇਰ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸੂਬੇ 'ਚ ਕੋਈ ਵਿਕਾਸ ...

ਪੂਰੀ ਖ਼ਬਰ »

ਲਾਭ ਸਿੰਘ ਦੀ 41ਵੀਂ ਬਰਸੀ ਮਨਾਈ

ਮਾਨਸਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ਹੀਦ ਲਾਭ ਸਿੰਘ ਯਾਦਗਾਰ ਕਮੇਟੀ ਵੱਲੋਂ ਉਨ੍ਹਾਂ ਦੀ 41ਵੀਂ ਬਰਸੀ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਮਨਾਈ ਗਈ | ਜ਼ਿਕਰਯੋਗ ਹੈ ਕਿ 1980 ਦੀ ਕਾਂਗਰਸ ਸਰਕਾਰ ਵੱਲੋਂ ਬੱਸਾਂ ਦੇ ਕਿਰਾਏ ਵਿੱਚ ਕੀਤੇ 43 ਫ਼ੀਸਦੀ ਵਾਧੇ ਖ਼ਿਲਾਫ਼ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- 73ਵਾਂ ਗਣਤੰਤਰ ਦਿਵਸ ਇਸ ਵਾਰ ਵੀ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਮਨਾਇਆ ਜਾਵੇਗਾ | ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਟਰਾਂਸਪੋਰਟ ਮੰਤਰੀ ਅਮਰਿੰਦਰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਮਾਨਸਾ ਜ਼ਿਲ੍ਹੇ ਦੀ ਹੱਦ ਅੰਦਰ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਗੰਡਾਸੇ, ਤੇਜ਼ਧਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX