ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 day ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  1 day ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  1 day ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  1 day ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਨੇ 73ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਸਥਾਨਕ ਆਈ.ਟੀ.ਆਈ. ਗਰਾਊਾਡ ਵਿਖੇ 73ਵੇਂ ਗਣਤੰਤਰ ਦਿਵਸ ਦੇ ਜਸ਼ਨ ਮਨਾਉਣ ਲਈ ਕਰਵਾਈ ਗਈ ਫੁਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ | ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਸ਼ਹਿਬਾਜ਼ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ | ਡਿਪਟੀ ਕਮਿਸ਼ਨਰ ਨੇ ਸਮਾਗਮ ਤੋਂ ਬਾਅਦ 26 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ | ਉਨ੍ਹਾਂ ਨੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਸ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਨੂੰ ਬਹੁਤ ਹੀ ਢੁਕਵੇਂ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ 73ਵਾਂ ਗਣਤੰਤਰ ਦਿਵਸ ਸਮਾਗਮ ਬਹੁਤ ਹੀ ਸੀਮਿਤ ਗਿਣਤੀ ਨਾਲ ਹੋਵੇਗਾ | ਸਾਰੰਗਲ ਨੇ ਕਿਹਾ ਕਿ ਸਮਾਗਮ 'ਚ ਸੀਮਤ ਇਕੱਠ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਜੋ ਸਮਾਗਮ ਦੌਰਾਨ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਅਹਿਮ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਸਾਰੰਗਲ ਨੇ ਕਿਹਾ ਕਿ ਸਮਾਗਮ ਸਬੰਧੀ ਜਿਨ੍ਹਾਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਗੈਰ-ਵਾਜਬ ਅਤੇ ਨਾ ਬਰਦਾਸ਼ਤ ਯੋਗ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ-19 ਮਹਾਂਮਾਰੀ ਦੇ ਕਾਰਨ ਕੋਈ ਵੀ ਸਭਿਆਚਾਰਕ ਸਮਾਗਮ, ਪੀ.ਟੀ.ਸ਼ੋਅ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਟੀਮ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰੇਗੀ | ਬਾਅਦ 'ਚ ਉਨ੍ਹਾਂ ਨੇ ਮੌਕੇ 'ਤੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਵੀ ਕੀਤੀ ਅਤੇ ਪ੍ਰਬੰਧਾਂ ਬਾਰੇ ਹਦਾਇਤ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਪੁਲਿਸ ਕਪਤਾਨ ਮਨਵਿੰਦਰਬੀਰ ਸਿੰਘ ਅਤੇ ਸਰਬਜੀਤ ਸਿੰਘ ਬਾਹੀਆ, ਡੀ.ਐੱਸ.ਪੀਜ਼ ਗੁਰਪ੍ਰੀਤ ਸਿੰਘ, ਜੰਗ ਬਹਾਦਰ ਆਦਿ ਹਾਜ਼ਰ ਸਨ |

ਬੈਂਸ 28 ਨੂੰ ਕਰਨਗੇ ਨਾਮਜ਼ਦਗੀ ਪੇਪਰ ਦਾਖ਼ਲ

ਬਲਾਚੌਰ, 24 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਇਕ ਸਧਾਰਨ ਪਰਿਵਾਰ ਨਾਲ ਸੰਬਧਿਤ ਦਲਜੀਤ ਸਿੰਘ ਬੈਂਸ (ਖੁਰਦਾਂ) ਜਿਨ੍ਹਾਂ ਨੂੰ ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਉਹ ਆਪਣੇ ਨਾਮਜ਼ਦਗੀ ਪੇਪਰ 28 ਜਨਵਰੀ ਨੂੰ ...

ਪੂਰੀ ਖ਼ਬਰ »

ਡਾ: ਥਿੰਦ ਆਪਣੀਆਂ ਕਿਤਾਬਾਂ ਰਾਹੀਂ ਹਮੇਸ਼ਾ ਜਿਊਾਦੇ ਰਹਿਣਗੇ- ਪਿ੍ੰ. ਗਿੱਲ

ਨਵਾਂਸ਼ਹਿਰ, 24 ਜਨਵਰੀ (ਹਰਵਿੰਦਰ ਸਿੰਘ) - ਡਾ: ਕਰਨੈਲ ਸਿੰਘ ਥਿੰਦ ਭਾਵੇਂ ਹੁਣ ਇਸ ਦੁਨੀਆ 'ਚ ਨਹੀਂ ਪਰ ਉਨ੍ਹਾਂ ਦੀਆਂ ਲਿਖੀਆਂ ਕਿਤਾਬਾਂ ਰਾਹੀਂ ਉਹ ਹਮੇਸ਼ਾ ਜਿਉਂਦੇ ਰਹਿਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿ੍ੰਸੀਪਲ ਰਜਿੰਦਰ ਗਿੱਲ ਨੇ ਦੁਆਬਾ ਆਰੀਆ ਸੀਨੀਅਰ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰਾਹੋਂ, 24 ਜਨਵਰੀ (ਬਲਬੀਰ ਸਿੰਘ ਰੂਬੀ)- 66 ਕੇ.ਵੀ. ਸਬ.ਸਟੇਸ਼ਨ ਰਾਹੋਂ ਤੋਂ ਚੱਲਦੇ 11 ਕੇ.ਵੀ. ਯੂ.ਪੀ.ਐੱਸ. ਰਾਹੋਂ ਅਤੇ ਯੂ.ਪੀ.ਐੱਸ. ਹੁਸੈਨ ਚੱਕ ਫੀਡਰ ਅਧੀਨ ਪੈਂਦੇ ਪਿੰਡ ਬੈਰਸੀਆਂ. ਛੋਕਰਾਂ, ਗੋਰਖਪੁਰ, ਗੋਹਲੜੋਂ, ਸਲੋਹ ਕਾਲੋਨੀ, ਹਿਆਲਾ, ਜਾਫਰਪੁਰ, ਕਰੀਮਪੁਰ, ਕੋਟ ...

ਪੂਰੀ ਖ਼ਬਰ »

ਠੇਕੇਦਾਰ ਖਟਾਣਾ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਬਲਾਚੌਰ, 24 ਜਨਵਰੀ (ਸ਼ਾਮ ਸੁੰਦਰ ਮੀਲੂ) - ਵਿਧਾਨ ਸਭਾ ਦੀਆਂ ਚੋਣਾਂ ਦੇ ਆਗਾਜ਼ ਉਪਰੰਤ ਸਿਆਸੀ ਪਾਰਟੀਆਂ 'ਚ ਉਥਲ ਪੁਥਲ ਜ਼ੋਰਾਂ 'ਤੇ ਹੈ | ਬਲਾਚੌਰ ਵਿਧਾਨਸਭਾ ਹਲਕੇ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹਲਕੇ ਦਾ ਨਾਮਵਰ ਪਰਿਵਾਰ ਸਾਬਕਾ ਬਲਾਕ ਸੰਮਤੀ ਮੈਂਬਰ ਠੇਕੇਦਾਰ ...

ਪੂਰੀ ਖ਼ਬਰ »

ਸੁਨੀਤਾ ਚੌਧਰੀ ਨੇ ਛਦੌੜੀ ਵਿਖੇ ਕੀਤਾ ਚੋਣ ਪ੍ਰਚਾਰ

ਮਜਾਰੀ/ਸਾਹਿਬਾ, 24 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਸੁਨੀਤਾ ਚੌਧਰੀ ਵਲੋਂ ਆਪਣੀ ਟੀਮ ਨਾਲ ਪਿੰਡ ਛਦੌੜੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਕੈਪ:ਹਰਬੰਸ ਸਿੰਘ ਥਿਆੜਾ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੇ ਭਰਵੇਂ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ ਦੇ ਯੂਥ ਆਗੂ ਗੁਰਦੇਵ ਨਿੱਕਾ 'ਆਪ' 'ਚ ਸ਼ਾਮਿਲ

ਭੱਦੀ, 24 ਜਨਵਰੀ (ਨਰੇਸ਼ ਧੌਲ) - ਸੇਠੀ ਥੋਪੀਆ ਦੀ ਅਗਵਾਈ ਹੇਠ ਯੂਥ ਕਾਂਗਰਸੀ ਆਗੂ ਗੁਰਦੇਵ ਨਿੱਕਾ (ਨਾਨੋਵਾਲ) ਨੇ ਵੀ ਆਪਣੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਿਲ ਹੋ ਕੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ | ਗੁਰਦੇਵ ਨਿੱਕਾ ਨਾਨੋਵਾਲ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਅੰਗਦ ਸੈਣੀ ਨੂੰ ਹੀ ਦਿੱਤੀ ਜਾਵੇ ਨਵਾਂਸ਼ਹਿਰ ਤੋਂ ਟਿਕਟ - ਦਾਰਾ ਸਿੰਘ

ਉੜਾਪੜ/ਲਸਾੜਾ, 24 ਜਨਵਰੀ (ਲਖਵੀਰ ਸਿੰਘ ਖੁਰਦ) - ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਕਾਂਗਰਸ ਹਾਈ ਕਮਾਨ ਵਲੋਂ ਟਿੱਕਟ ਨਾ ਮਿਲਣ ਦੀਆਂ ਚਰਚਾਵਾਂ ਕਾਰਨ ਪਾਰਟੀ ਵਰਕਰਾਂ ਵਿਚ ਨਿਰਾਸ਼ਾ ਦਾ ਆਲਮ ਹੈ | ਇਸ ਸਬੰਧੀ ਚੱਕਦਾਨਾ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਰਾਜ ਕੁਮਾਰ ਨੂੰ ਟਿਕਟ ਦੇਣ 'ਤੇ ਪੰਜਾਬ ਬਹੁਜਨ ਸਮਾਜ ਪਾਰਟੀ ਵਲੋਂ ਭਰਵਾਂ ਸਵਾਗਤ

ਬਹਿਰਾਮ, 24 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸੰਯੁਕਤ ਸਮਾਜ ਮੋਰਚਾ ਅਤੇ ਪੰਜਾਬ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਵਿਧਾਨ ਸਭਾ ਹਲਕਾ ਬੰਗਾ ਤੋਂ ਸਾਂਝੇ ਉਮੀਦਵਾਰ ਰਾਜ ਕੁਮਾਰ ਮਾਹਲ ਖੁਰਦ ਨੂੰ ਟਿਕਟ ਦੇਣ 'ਤੇ ਪੰਜਾਬ ਬਹੁਜਨ ਸਮਾਜ ਪਾਰਟੀ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਦਲਜੀਤ ਸਿੰਘ ਬੈਂਸ ਨੇ ਉਦਾਸੀਨ ਆਸ਼ਰਮ ਧਰਮਪੁਰ ਵਿਖੇ ਮੱਥਾ ਟੇਕਿਆ

ਪੋਜੇਵਾਲ ਸਰਾਂ, 24 ਜਨਵਰੀ (ਰਮਨ ਭਾਟੀਆ) - ਸੰਯੁਕਤ ਕਿਸਾਨ ਮੋਰਚੇ ਵਲੋਂ ਹਲਕਾ ਬਲਾਚੌਰ ਦੇ ਉਮੀਦਵਾਰ ਦਲਜੀਤ ਸਿੰਘ ਬੈਂਸ ਨੇ ਉਦਾਸੀਨ ਆਸ਼ਰਮ ਧਰਮਪੁਰ ਵਿਖੇ ਪਹੰੁਚ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਦਲਜੀਤ ਬੈਂਸ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪ੍ਰੇਮ ਚੰਦ ਭੀਮਾ ਨੇ ਕਾਂਗਰਸੀ ਵਿਧਾਇਕ ਦੇ ਖੋਲ੍ਹੇ ਕੱਚੇ ਚਿੱਠੇ

ਪੋਜੇਵਾਲ ਸਰਾਂ, 24 ਜਨਵਰੀ (ਰਮਨ ਭਾਟੀਆ) - ਮੈਂ ਚਾਂਦਪੁਰ ਰੁੜਕੀ ਦੇ ਵਾਸੀਆਂ ਨਾਲ ਵਾਅਦਾ ਕਰਦੀ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੈਂ ਪਿੰਡ ਵਿਖੇ ਨਸ਼ੇ ਨੂੰ ਪੂਰਨ ਰੂਪ ਵਿਚ ਠੱਲ੍ਹ ਪਾਵਾਂਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ...

ਪੂਰੀ ਖ਼ਬਰ »

ਦੋ ਜਿਗਰੀ ਯਾਰ ਨਵਾਂਸ਼ਹਿਰ ਦੇ ਚੋਣ ਦੰਗਲ 'ਚ ਪਹਿਲੀ ਵਾਰ ਹੋਣਗੇ ਆਹਮੋ-ਸਾਹਮਣੇ

ਗੁਰਬਖਸ਼ ਸਿੰਘ ਮਹੇ ਨਵਾਂਸ਼ਹਿਰ, 24 ਜਨਵਰੀ- ਵਿਧਾਨ ਸਭਾ ਹਲਕਾ ਨਵਾਂਸ਼ਹਿਰ 'ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਪਿਛਲੇ ਸਮੇਂ ਦੇ ਦੋ ਟਕਸਾਲੀ ਕਾਂਗਰਸੀ ਆਗੂ ਇਕ ਆਮ ਆਦਮੀ ਪਾਰਟੀ ਅਤੇ ਦੂਸਰਾ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਮਾਧਿਅਮ ਰਾਹੀਂ ਸਿੱਧੀ ਲੜਾਈ ਲੜ ਰਹੇ ...

ਪੂਰੀ ਖ਼ਬਰ »

ਬਲਾਚੌਰ ਪੁਲਿਸ ਨੇ ਕਬਜ਼ੇ 'ਚ ਲਏ 2 ਲਾਵਾਰਸ ਵਾਹਨ

ਬਲਾਚੌਰ, 24 ਜਨਵਰੀ (ਸ਼ਾਮ ਸੁੰਦਰ ਮੀਲੂ) - ਥਾਣਾ ਸਿਟੀ ਬਲਾਚੌਰ ਪੁਲਿਸ ਵਲੋਂ ਕਬਜ਼ੇ ਵਿਚ ਲਈਆਂ ਦੋ ਲਾਵਾਰਸ ਗੱਡੀਆਂ ਖੜ੍ਹੀਆਂ ਹਨ ਜਿਨ੍ਹਾਂ ਵਾਰੇ ਕਿਸੇ ਵੀ ਵਾਹਨ ਮਾਲਕ ਨੇ ਹੁਣ ਤੱਕ ਨਾ ਕੋਈ ਦਰਖਾਸਤ ਨਾ ਹੀ ਪਹੁੰਚ ਕੀਤੀ ਹੈ | ਇਹ ਸ਼ਬਦ ਅੱਜ ਥਾਣਾ ਸਿਟੀ ਬਲਾਚੌਰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਵਲੋ ਬਲਾਚੌਰ ਹਲਕੇ ਤੋਂ ਐਲਾਨੀ ਟਿਕਟ ਖ਼ਿਲਾਫ਼ ਉੱਠੀ ਬਗ਼ਾਵਤ

ਬਲਾਚੌਰ, 24 ਜਨਵਰੀ (ਸ਼ਾਮ ਸੁੰਦਰ ਮੀਲੂ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਦਲਜੀਤ ਸਿੰਘ ਬੈਂਸ ਨੂੰ ਦਿੱਤੀ ਟਿਕਟ ਨੂੰ ਲੈ ਕੇ ਹਲਕੇ ਅੰਦਰ ਕਿਸਾਨੀ ਚੋਣਾਂ ਲੜਨ ਵਾਲੇ ਕਿਸਾਨ ਸੰਗਠਨ ਅੰਦਰ ਵਿਰੋਧ ਸ਼ੁਰੂ ਹੋ ਗਿਆ | ਟਿਕਟ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਔੜ/ਝਿੰਗੜਾਂ, 24 ਜਨਵਰੀ (ਕੁਲਦੀਪ ਸਿੰਘ ਝਿੰਗੜ) - ਪਿੰਡ ਝਿੰਗੜਾਂ ਵਿਖੇ ਬੱਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਧਾਰਮਿਕ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਨੇ ਵਰਕਰਾਂ ਨੂੰ ਕੀਤਾ ਲਾਮਬੰਦ

ਗੜ੍ਹਦੀਵਾਲਾ, 24 ਜਨਵਰੀ (ਚੱਗਰ) - ਵਿਧਾਨ ਸਭਾ ਹਲਕਾ ਉੜਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਨੇ ਪਿੰਡ ਖ਼ਾਨਪੁਰ 'ਚ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਮੁਕੇਰੀਆਂ ਦੇ ਪਿ੍ੰਸੀਪਲ ਦੀ ਨਿਯੁਕਤੀ ਨਿਯਮਾਂ ਅਨੁਸਾਰ ਨਹੀਂ ਕੀਤੀ - ਤਰੁਣ ਘਈ

ਚੰਡੀਗੜ੍ਹ, 24 ਜਨਵਰੀ (ਪ੍ਰੋ. ਅਵਤਾਰ ਸਿੰਘ)-ਐਸ. ਪੀ. ਐਨ. ਕਾਲਜ ਮੁਕੇਰੀਆਂ ਦੇ ਪਿ੍ੰਸੀਪਲ ਦੀ ਨਿਯੁਕਤੀ ਯੂ. ਜੀ. ਸੀ. ਦੇ ਨਿਯਮਾਂ ਅਨੁਸਾਰ ਨਹੀਂ ਕੀਤੀ ਗਈ, ਇਸ ਸੰਬੰਧੀ ਤਰੁਣ ਘਈ ਜੋ ਕਿ ਇਸ ਕਾਲਜ ਵਿਖੇ ਪੜ੍ਹਾਉਂਦੇ ਰਹੇ ਹਨ, ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 26 ਨੂੰ

ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਬਾਕਰਪੁਰ ਪੰਡੋਰੀ ਨਜ਼ਦੀਕ ਅੱਡਾ ਦੋਸੜਕਾ ਵਿਖੇ 26 ਜਨਵਰੀ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

10161 ਦੇ ਕਰੀਬ ਲੋਕਾਂ ਨੇ ਲਗਵਾਇਆ ਕੋਵਿਡ ਰੋਕੂ ਟੀਕਾ

ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਸਿਹਤ ਵਿਭਾਗ ਵਲੋਂ ਚਲਾਈ ਗਈ ਮੈਗਾ ਕੋਵਿਡ ਟੀਕਾਕਰਨ ਮੁਹਿੰਮ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਵਸਨੀਕਾਂ ਨੇ ਭਾਰੀ ਉਤਸ਼ਾਹ ਦਿਖਾਉਦਿਆਂ ਕੋਵਿਡ ਵਿਰੁੱਧ ਟੀਕਾਕਰਨ ਕਰਵਾਇਆ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਹੋਣਗੀਆਂ ਉਪਲਬਧ

ਬਠਿੰਡਾ, 24 ਜਨਵਰੀ (ਪੱਤਰ ਪੇ੍ਰਰਕ) - ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 26 ਜਨਵਰੀ 2022 ਦਿਨ ...

ਪੂਰੀ ਖ਼ਬਰ »

ਕਿ੍ਸਚੀਅਨ ਨੈਸ਼ਨਲ ਫ਼ਰੰਟ ਮੁੱਖ ਮੰਤਰੀ ਚੰਨੀ ਦੀਆਂ ਕਾਰਗੁਜ਼ਾਰੀਆਂ ਤੋਂ ਖ਼ੁਸ਼ - ਲਾਰੈਂਸ ਚੌਧਰੀ

ਦਸੂਹਾ, 24 ਜਨਵਰੀ (ਕੌਸ਼ਲ) - ਕਿ੍ਸਚੀਅਨ ਨੈਸ਼ਨਲ ਫ਼ਰੰਟ ਬਲਾਕ ਦਸੂਹਾ ਦੀ ਕਮੇਟੀ ਦੀ ਅਗਵਾਈ ਵਿਚ ਮਸੀਹੀ ਭਾਈਚਾਰੇ ਵਲੋਂ ਇਕ ਪੱਤਰਕਾਰ ਸੰਮੇਲਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਰੁਣ ਡੋਗਰਾ ਮਿੱਕੀ ਵੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਰਾਠਾਂ ਦੀ ਚੋਣ ਮੁਹਿੰਮ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਭਰਵੀਆਂ ਚੋਣਾਂ ਮੀਟਿੰਗਾਂ ਕੀਤੀਆਂ ਗਈਆਂ ਜਿਸ ...

ਪੂਰੀ ਖ਼ਬਰ »

ਗਿਲਜੀਆਂ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਮਿਆਣੀ, 24 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ) - ਪਿੰਡ ਦਬੁਰਜੀ ਵਿਖੇ ਵਿਧਾਨ ਸਭਾ ਹਲਕਾ ਉੜਮੁੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿਚ ਸਰਪੰਚ ਜਸਵੀਰ ਸਿੰਘ ਵਿਕੀ, ਸੰਮਤੀ ਮੈਂਬਰ ਮਨੀ ਸਹਿਬਾਜ਼ਪੁਰ, ...

ਪੂਰੀ ਖ਼ਬਰ »

ਗੱਠਜੋੜ ਦੀ ਸਰਕਾਰ ਬਣਦੇ ਹੀ 13 ਨੁਕਾਤੀ ਏਜੰਡਾ ਲਾਗੂ ਕਰਾਂਗੇ - ਸਾਬੀ

ਮੁਕੇਰੀਆਂ, 24 ਜਨਵਰੀ (ਰਾਮਗੜ੍ਹੀਆ) - ਵਿਧਾਨ ਸਭਾ ਹਲਕਾ ਮੁਕੇਰੀਆ ਦੇ ਪਿੰਡ ਬੀਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਰਕਰਾਂ ਤੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਹਲਕੇ ਤੋਂ ਗੱਠਜੋੜ ਦੇ ਉਮੀਦਵਾਰ ਸ. ਸਰਬਜੋਤ ਸਿੰਘ ਸਾਬੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਜਪਾ ਵਲੋਂ ਜੰਗੀ ਲਾਲ ਮਹਾਜਨ ਨੂੰ ਟਿਕਟ ਦੇਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਭੰਗਾਲਾ, 24 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ) - ਭਾਜਪਾ ਹਾਈ ਕਮਾਨ ਵਲੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਆਪਣਾ ਉਮੀਦਵਾਰ ਐਲਾਨਣ ਨਾਲ ਹਲਕਾ ਭੰਗਾਲਾ ਦੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕੰਢੀ ਏਰੀਏ ਦੇ ਦਰਜਨਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਪੱਸੀ ਕੰਢੀ, 24 ਜਨਵਰੀ (ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕੰਢੀ ਖੇਤਰ ਦੇ ਪਿੰਡ ਜਮਸ਼ੇਰ ਚਠਿਆਲੀਆਂ ਦਰਜਨਾਂ ਪਰਿਵਾਰ ...

ਪੂਰੀ ਖ਼ਬਰ »

ਠੰਡਲ ਦੇ ਹੱਕ 'ਚ ਚੋਣ ਪ੍ਰਚਾਰ

ਚੱਬੇਵਾਲ, 24 ਜਨਵਰੀ (ਥਿਆੜਾ) - ਹਲਕਾ ਚੱਬੇਵਾਲ ਤੋਂ ਸ਼©ੋਮਣੀ ਆਕਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ 'ਚ ਸਰਕਲ ਬਾਹੋਵਾਲ ਦੇ ਪ©ਧਾਨ ਨੰ. ਸੁਖਦੇਵ ਸਿੰਘ ਬੰਬੇਲੀ ਦੀ ਅਗਵਾਈ ਵਿਚ ਪਿੰਡ ਬਾਹੋਵਾਲ ਵਿਖੇ ਡੋਰ-ਟੂ-ਡੋਰ ਚੋਣ ਪ©ਚਾਰ ਕੀਤਾ ...

ਪੂਰੀ ਖ਼ਬਰ »

ਸਰਹਾਲਾ ਪਿੰਡ ਦੇ ਲੋਕ ਦਸੂਹਾ ਦੇ ਸਮਰਥਨ ਲਈ ਅੱਗੇ ਆਏ

ਗੜ੍ਹਦੀਵਾਲਾ, 24 ਜਨਵਰੀ (ਚੱਗਰ) - ਮਨਜੀਤ ਦਸੂਹਾ ਦੀ ਚੋਣ ਮੁਹਿੰਮ ਨੂੰ ਉਸ ਵਖਤ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਸਰਹਾਲਾ ਦੇ ਅਨੇਕਾਂ ਪਰਿਵਾਰ ਦਸੂਹਾ ਦੀ ਚੋਣ ਮੁਹਿੰਮ ਵਿਚ ਇੱਕਜੁੱਟ ਹੋ ਕੇ ਅੱਗੇ ਆਏ | ਸਮਰਥਨ ਵਿਚ ਉੱਤਰੇ ਪਿੰਡ ਵਾਸੀਆਂ ਨੇ ਯਕੀਨ ਦਵਾਇਆ ਕੇ ਉਹ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਚੌਲਾਂਗ, 24 ਜਨਵਰੀ (ਸੁਖਦੇਵ ਸਿੰਘ) - ਚੌਲਾਂਗ ਖੇਤਰ ਦੇ ਪਿੰਡਾਂ ਵਿਚ ਕਾਂਗਰਸੀ ਉਮੀਦਵਾਰ ਸੰਗਤ ਸਿੰਘ ਗਿਲਜ਼ੀਆਂ ਵਲੋਂ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਤੇ ਵਿਰੋਧੀ ਪਾਰਟੀਆਂ ਦੀ ਜਮ ਕੇ ਘੇਰਾਬੰਦੀ ਕੀਤੀ ਗਈ | ਇਸ ਮੌਕੇ ਚੇਅਰਮੈਨ ਪਰਮਵੀਰ ਸਿੰਘ ਪੰਮਾ ਬੈਂਸ, ...

ਪੂਰੀ ਖ਼ਬਰ »

ਕਈ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਿਲ

ਹਾਜੀਪੁਰ, 24 ਜਨਵਰੀ (ਪੁਨੀਤ ਭਾਰਦਵਾਜ) - ਅੱਜ ਭਾਜਪਾ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਭੇੜਾ ਦੇ ਪੰਚ ਸ੍ਰੀਮਤੀ ਕਿਰਨਦੀਪ ਕੌਰ ਅਤੇ ਭੁਪਿੰਦਰ ਸਿੰਘ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ | ਪੰਚ ਕਿਰਨਦੀਪ ਕੌਰ ਅਤੇ ਭੁਪਿੰਦਰ ਸਿੰਘ ਦਾ ਭਾਜਪਾ 'ਚ ਸ਼ਾਮਿਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਧਵਾਂ, 24 ਜਨਵਰੀ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ-ਸੂੰਢ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਕਾਂਗਰਸ ਤੋਂ ਅੱਕੇ ਲੋਕ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਉਤਾਵਲੇ-ਮੀਰਪੁਰ

ਜਾਡਲਾ, 24 ਜਨਵਰੀ (ਬੱਲੀ) - ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਅਤੇ ਫਰੇਬੀ ਵਾਅਦਿਆਂ ਅਤੇ ਲਾਰਿਆਂ ਤੋਂ ਅੱਕੇ ਲੋਕੀਂ ਹੁਣ ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਬਹੁਤ ਉਤਾਵਲੇ ਹੋਏ ਪਏ ਹਨ ਅਤੇ ਉਹ ਸਿਰਫ਼ ਵੋਟਾਂ ਪੈਣ ਦੀ ਉਡੀਕ ਵਿਚ ਹਨ | ਇਹ ਵਿਚਾਰ ਬਸਪਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ- ਡਾ. ਸੁੱਖੀ

ਬੰਗਾ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਨਣ 'ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਛੋਟੇ ਉਦਯੋਗ ਲਗਾਏ ਜਾਣਗੇ | ਇਹ ਪ੍ਰਗਟਾਵਾ ਪਿੰਡ ਮਹਿਰਮਪੁਰ ਵਿਖੇ ਡਾ. ਸੁਖਵਿੰਦਰ ...

ਪੂਰੀ ਖ਼ਬਰ »

ਲੋਕ ਇਸ ਸਮੇਂ ਵਿਰੋਧੀ ਪਾਰਟੀਆਂ ਨੂੰ ਸਬਕ ਸਿਖਾਉਣਗੇ - ਸਰਹਾਲ

ਬੰਗਾ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ 'ਚ ਲੰਮੇ ਸਮੇਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਕਿਉਂਕਿ ਨਾ ਤਾਂ ਇਹ ਪਾਰਟੀਆਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਤੇ ਨਾ ਹੀ ਸਿੱਖਿਆ ਦੇ ਪ੍ਰਬੰਧ ਕਰ ਸਕੀਆਂ | ਬੰਗਾ ਹਲਕੇ ਦੇ ਲੋਕ ...

ਪੂਰੀ ਖ਼ਬਰ »

ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ 'ਚ ਮਾਯੂਸੀ ਦਾ ਆਲਮ

ਮੁਕੰਦਪੁਰ, 24 ਜਨਵਰੀ (ਅਮਰੀਕ ਸਿੰਘ ਢੀਂਡਸਾ) - ਨਵਾਂ ਸਾਲ ਚੜ੍ਹਦਿਆਂ ਹੀ ਸਿਆਲ ਮਹੀਨੇ ਦੀ ਪਹਿਲੀ ਤੇ ਲੰਬਾ ਸਮਾਂ ਪਈ ਬਰਸਾਤ ਨਾਲ ਸਰਦੀ ਨੇ ਪੂਰੇ ਪੰਜਾਬ ਤੇ ਨਾਲ ਲਗਦੇ ਇਲਾਕਿਆਂ ਵਿਚ ਕੰਬਣੀ ਛੇੜ ਦਿੱਤੀ ਹੈ | ਲੋਕ ਮੀਂਹ ਅਤੇ ਠੰਢ ਦੇ ਝੰਬੇ ਅੰਦਰੀ ਡੱਕੇ ਰਹਿਣ ਲਈ ...

ਪੂਰੀ ਖ਼ਬਰ »

ਬੀ.ਡੀ.ਸੀ.ਬਲੱਡ ਸੈਂਟਰ ਦੀ ਸੇਵਾ ਸਨਮਾਨਯੋਗ ਹੈ - ਸਿਵਲ ਸਰਜਨ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ) - ਦਵਿੰਦਰ ਢਾਂਡਾ ਸਿਵਲ ਸਰਜਨ ਐੱਸ.ਬੀ.ਐੱਸ. ਨਗਰ ਵਲੋਂ ਸਥਾਨਕ ਬੀ.ਡੀ.ਸੀ. ਬਲੱਡ ਸੈਂਟਰ ਨਵਾਂਸ਼ਹਿਰ ਦਾ ਸਦਭਾਵਨਾ ਨਿਰੀਖਣ ਕੀਤਾ ਗਿਆ | ਡਾ: ਅਜੇ ਬੱਗਾ ਬੀ.ਟੀ.ਓ. ਨੇ ਉਨ੍ਹਾਂ ਨੂੰ ਬੀ.ਡੀ.ਸੀ. ਬਲੱਡ ...

ਪੂਰੀ ਖ਼ਬਰ »

ਡੀ. ਸੀ. ਨੇ ਈ.ਵੀ.ਐਮ., ਵੀ.ਵੀ.ਪੈਟ ਲਿਜਾਣ ਵਾਲੇ ਸਾਰੇ ਵਾਹਨਾਂ 'ਤੇ ਜੀ.ਪੀ.ਐਸ. ਲਗਾਉਣ ਦੇ ਆਦੇਸ਼ ਦਿੱਤੇ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਾਰੇ ਆਰ.ਓਜ਼ ਨੂੰ ਈ.ਵੀ.ਐਮ ਅਤੇ ਵੀ.ਵੀ. ਪੈਟ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ 'ਤੇ ਜੀ. ਪੀ. ਐੱਸ. ਸਿਸਟਮ ਲਗਾਉਣਾ ਯਕੀਨੀ ਬਣਾਉਣ ਲਈ ਕਿਹਾ ਹੈ | ਅੱਜ ਇੱਥੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਜਸਵੀਰ ਸਿੰਘ ਗੜ੍ਹੀ ਨੇ ਆਪਣੇ ਜੱਦੀ ਹਲਕੇ ਪੁੱਜ ਕੇ ਵਰਕਰਾਂ 'ਚ ਭਰਿਆ ਜੋਸ਼

ਬਲਾਚੌਰ, 24 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸ: ਜਸਬੀਰ ਸਿੰਘ ਗੜ੍ਹੀ ਨੇ ਆਪਣੇ ਜੱਦੀ ਹਲਕਾ ਬਲਾਚੌਰ ਵਿਖੇ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਸੁਨੀਤਾ ਚੌਧਰੀ ਦੇ ਹੱਕ 'ਚ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਫ਼ਸਲਾਂ ਡੁੱਬੀਆਂ - ਕਿਸਾਨ ਪ੍ਰੇਸ਼ਾਨ

ਕਾਠਗੜ੍ਹ, 24 ਜਨਵਰੀ (ਬਲਦੇਵ ਸਿੰਘ ਪਨੇਸਰ) - ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਨੇ ਬੀਤੀ ਰਾਤ ਹੋਰ ਵੀ ਗੰਭੀਰ ਰੂਪ ਧਾਰ ਲਿਆ ਅਤੇ ਭਾਰੀ ਵਰਖਾ ਕਾਰਨ ਸ਼ਿਵਾਲਿਕ ਦੇ ਚੋਆਂ ਵਿਚ ਪਾਣੀ ਆ ਗਿਆ | ਜੋ ਕਿ ਬੇਟ ਖੇਤਰ ਵੱਲ ਜਾ ਰਿਹਾ ਹੈ | ਪਹਿਲੀ ਹੀ ਵਰਖਾ ਦੀ ਮਾਰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਵੋਟ ਪਾਉਣ ਦੀ ਅਪੀਲ

ਕਾਠਗੜ੍ਹ, 24 ਜਨਵਰੀ (ਬਲਦੇਵ ਸਿੰਘ ਪਨੇਸਰ) - ਵਿਧਾਨ ਸਭਾ ਹਲਕਾ ਬਲਾਚੌਰ ਤੋਂ ਕਾਂਗਰਸ ਦੀ ਟਿਕਟ 'ਤੇ ਦੁਬਾਰਾ ਚੋਣ ਲੜ ਰਹੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਇਸ ਇਲਾਕੇ ਦੇ ਪਿੰਡ ਰਾਏਪੁਰ ਮਾਜਰਾ ਅਤੇ ਮਾਜਰਾ ਜੱਟਾਂ 'ਚ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਬੰਗਾ ਤੋਂ ਸਰਹਾਲ ਦੀ ਜਿੱਤ ਯਕੀਨੀ-ਅਰੋੜਾ

ਬੰਗਾ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਸਮੇਂ ਵਪਾਰ ਮੰਡਲ ਦੇ ਸੀਨੀਅਰ ਆਗੂ ਸਾਗਰ ਅਰੋੜਾ ਨੇ ਆਖਿਆ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ...

ਪੂਰੀ ਖ਼ਬਰ »

ਹਰ ਵਰਗ 'ਚ 'ਆਪ' ਪ੍ਰਤੀ ਵਿਸ਼ਵਾਸ ਬਦਲਾਅ ਦਾ ਸੰਕੇਤ- ਬੱਲੂਬ

ਨਵਾਂਸ਼ਹਿਰ, 24 ਜਨਵਰੀ (ਹਰਵਿੰਦਰ ਸਿੰਘ) - ਆਮ ਆਦਮੀ ਪ੍ਰਤੀ ਹਰ ਵਰਗ ਵਿਚ ਵਿਸ਼ਵਾਸ ਵੱਧ ਰਿਹਾ ਹੈ ਅਤੇ ਇਹ ਵਿਸ਼ਵਾਸ ਬਦਲਾਅ ਦਾ ਸੰਕੇਤ ਹੈ | ਲੋਕ ਇਸ ਬਾਰ ਆਮ ਆਦਮੀ ਪਾਰਟੀ ਨੂੰ ਸਰਕਾਰ 'ਚ ਦੇਖਣਾ ਚਾਹੁੰਦੇ ਹਨ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਤੋਂ ...

ਪੂਰੀ ਖ਼ਬਰ »

ਹਰੇਕ ਯੋਗ ਨਾਗਰਿਕ ਨੂੰ ਕੋਵਿਡ ਵੈਕਸੀਨ ਦੀ ਖ਼ੁਰਾਕ ਮਿਲਣੀ ਯਕੀਨੀ ਬਣਾਉਣ ਲਈ ਘਰ-ਘਰ ਹੋਵੇਗਾ ਸਰਵੇਖਣ- ਵਿਸ਼ੇਸ਼ ਸਾਰੰਗਲ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਹਰ ਯੋਗ ਵਿਅਕਤੀ ਨੂੰ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲਣੀਆਂ ਯਕੀਨੀ ਬਣਾਉਣ ਲਈ ਏ ਐਨ ਐਮਜ਼, ਆਸ਼ਾ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

ਬੰਗਾ, 24 ਜਨਵਰੀ (ਕਰਮ ਲਧਾਣਾ) - ਉੱਘੀ ਐਨ.ਜੀ.ਓ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਨੇ ਮਾਨਯੋਗ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਮਦਦ ਕਰੇ | ਇਥੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ - ਡਾ. ਨਵਨੀਤ ਸਹਿਗਲ

ਸੰਧਵਾਂ, 24 ਜਨਵਰੀ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁਧਿਸ਼ਟ ਰਿਸੋਰਸ ਸੂੰਢ ਵਿਖੇ ਆਪਣੀ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ. ਬੀ. ਆਰ ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਵਲੋਂ ਉੱਘੇ ਸਮਾਜ ਸੇਵੀ ਡਾ. ਵੇਦ ਪ੍ਰਕਾਸ਼ ਦੀ ਅਗਵਾਈ ਹੇਠ ਚੌਥਾ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX