ਕਾਦੀਆਂ, 24 ਜਨਵਰੀ (ਪਰਦੀਪ ਸਿੰਘ ਬੇਦੀ)-ਬੀਤੀ ਰਾਤ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡ ਔਲਖ ਖੁਰਦ ਵਿਚ ਫਾਈਨਾਂਸਰਾਂ ਵਲੋਂ 15-20 ਨੌਜਵਾਨਾਂ ਦੇ ਸਮੇਤ ਗੁੱਜਰਾਂ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਦੀਨ ਪੁੱਤਰ ਹੁਸੈਨ ਅਲੀ ਵਾਸੀ ਔਲਖ ਖੁਰਦ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਫਾਈਨਾਂਸਰਾਂ ਵਲੋਂ ਉਸ ਦੇ ਪਰਿਵਾਰ 'ਤੇ 15-20 ਨੌਜਵਾਨਾਂ ਨੂੰ ਨਾਲ ਲੈ ਕੇ ਹਮਲਾ ਗਿਆ ਸੀ, ਜਿਸ ਵਿਚ ਉਸ ਦੇ ਪਿਤਾ ਫਾਈਨਾਂਸਰਾਂ ਵਲੋਂ ਧੱਕਾ ਮਾਰਿਆ ਗਿਆ, ਜਿਸ ਤੋਂ ਬਾਅਦ ਮੇਰਾ ਪਿਤਾ ਹੁਸੈਨ ਅਲੀ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਫਾਈਨਾਂਸਰਾਂ ਵਲੋਂ ਮੇਰੇ ਪਰਿਵਾਰ ਦੀ ਮਾਰਕੁਟਾਈ ਕੀਤੀ ਗਈ ਅਤੇ ਮੇਰਾ ਡੰਗਰਾਂ ਵਾਲਾ ਕੁੱਲ ਵੀ ਢਾਹ ਦਿੱਤਾ ਗਿਆ ਅਤੇ ਦਾਤਰਾਂ, ਹਾਕੀਆਂ, ਕਿਰਪਾਨਾਂ ਅਤੇ ਅਸਲੇ ਸਮੇਤ ਹੁੱਲੜਬਾਜ਼ੀ ਕੀਤੀ ਅਤੇ ਇੱਟਾਂ, ਰੋੜੇ ਵੀ ਚਲਾਏ ਗਏ ਅਤੇ ਇਸ ਮੌਕੇ ਪੁਲਿਸ ਨੂੰ ਇਤਲਾਹ ਦਿੱਤੀ ਗਈ | ਪੁਲਿਸ ਦੇ ਆਉਣ 'ਤੇ ਫਾਈਨਾਂਸਰ ਮੌਕੇ 'ਤੇ ਫ਼ਰਾਰ ਹੋ ਗਏ | ਪੁਲਿਸ ਵਲੋਂ ਪੀੜਤ ਨੂੰ ਹਰਚੋਵਾਲ ਦੇ ਸਰਕਾਰੀ ਹਸਪਤਾਲ ਸਿੰਘ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੰਤਾ ਗਿਆ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਬਟਾਲਾ, 24 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੇ ਪਿੰਡ ਚੱਕ ਦੀਪੇਵਾਲ 'ਚ ਭਰਵੀਂ ਚੋਣ ਮੀਟਿੰਗ ਕੀਤੀ | ਇਸ ਮੌਕੇ ਐਡਵੋਕੇਟ ਸੇਖਵਾਂ ਨੇ ਕਿਹਾ ਕਿ ਲੋਕ ਦਿਨੋ-ਦਿਨ ਆਮ ਆਦਮੀ ਪਾਰਟੀ ਨਾਲ ਜੁੜ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-26 ਜਨਵਰੀ ਨੂੰ ਮਨਾਏ ਜਾ ਰਹੇ 73ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਫ਼ੱੁਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ...
ਕਿਲ੍ਹਾ ਲਾਲ ਸਿੰਘ, 24 ਜਨਵਰੀ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਭਾਗੋਵਾਲ ਦੇ ਕੱਟੜ ਕਾਂਗਰਸੀ ਪਰਿਵਾਰ ਡਾ. ਲਖਬੀਰ ...
ਬਟਾਲਾ, 24 ਜਨਵਰੀ (ਕਾਹਲੋਂ)-ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਗੁੰਨੋਪੁਰ ਸੈਦੋਵਾਲ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਚੋਣ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਿੰਡ ਵਾਸੀਆਂ ਨੇ ਐਡਵੋਕੇਟ ਸੇਖਵਾਂ ਨੂੰ ਜਿਤਾਉਣ ਦਾ ਭਰੋਸਾ ...
ਘੁਮਾਣ, 24 ਜਨਵਰੀ (ਬੰਮਰਾਹ)-ਹਲਕਾ ਸ੍ਰੀਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੇ ਹੱਕ 'ਚ ਪਿੰਡ ਭੋਮਾਂ ਵਿਖੇ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਚੋਣ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਰਪੰਚ ਜਗੀਰ ਸਿੰਘ ਭੋਮਾ ਨੇ ...
ਬਟਾਲਾ, 24 ਜਨਵਰੀ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਸਾਥੀਆਂ ਸਮੇਤ ਗੁਰਦੁਆਰਾ ਤਪ ਅਸਥਾਨ ਘੁਮਾਣ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਪਾਰਟੀ ਦੀ ਚੜਦੀ ਕਲਾ ਦੀ ਅਰਦਾਸ ਕੀਤੀ | ਇਸ ...
ਦੋਰਾਂਗਲਾ, 24 ਜਨਵਰੀ (ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾ ਦੀ ਚੋਣ ਮੁਹਿੰਮ ਨੰੂ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਉਮਰਪੁਰ ਕਲਾਂ ਦੇ ਅਨੇਕਾਂ ਨੌਜਵਾਨਾਂ ਵਲੋਂ ਪਰਿਵਾਰਾਂ ਸਮੇਤ ਕਾਂਗਰਸ ...
ਕੋਟਲੀ ਸੂਰਤ ਮੱਲ੍ਹੀ, 24 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦਾੋ ਵੱਡਾ ਬਲ ਮਿਲਿਆ ਜਦੋਂ ਪਿੰਡ ਮਹਿਮਾਚੱਕ ਤੇ ਰਾਜੇ ਕੇ ਦੇ ਦਰਜਨਾਂ ...
ਅੱਚਲ ਸਾਹਿਬ, 24 ਜਨਵਰੀ (ਗੁਰਚਰਨ ਸਿੰਘ)-ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੇ ਹੱਕ ਵਿਚ ਪਿੰਡ ਰੂੜ ਚੰਦ ਨੰਗਲ 'ਚ ਸਰਪੰਚ ਹਰਪਾਲ ਸਿੰਘ ਦੇ ਗ੍ਰਹਿ ਵਿਚ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਹਲਕੇ 'ਚ ਹਵਾ ਕਾਂਗਰਸ ਦੇ ਹੱਕ ਵਿਚ ਚੱਲ ...
ਬਟਾਲਾ, 24 ਜਨਵਰੀ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਮਾਨ (ਅ) ਦੇ ਹਲਕਾ ਬਟਾਲਾ ਤੋਂ ਪੰਥਕ ਉਮੀਦਵਾਰ ਗੁਰਬਚਨ ਸਿੰਘ ਪਵਾਰ ਵਲੋਂ ਆਪਣੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਦੇ ਹੋਏ ਪਿੰਡ ਬਹਿਲੂਵਾਲ ਵਿਖੇ ਇਕ ਵੱਡੀ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ...
ਘੁਮਾਣ, 24 ਜਨਵਰੀ (ਬੰਮਰਾਹ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ ਦਕੋਹਾ ਵਲੋਂ ਆਪਣੇ ਪਿੰਡ ਦਕੋਹਾ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ | ਪਿੰਡ ਦਕੋਹਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ...
ਕਿਲ੍ਹਾ ਲਾਲ ਸਿੰਘ, 24 ਜਨਵਰੀ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸਾਂਝੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੇ ਹਲਕੇ ਦੇ ਸੱਭ ਤੋਂ ਵੱਡੇ ਪਿੰਡ ਭਾਗੋਵਾਲ 'ਚ ਕਾਂਗਰਸ ਨੂੰ ਕਰਾਰਾ ਝਟਕਾ ਦਿੰਦਿਆਂ ਮੌਜ਼ੂਦਾ ...
ਘੱਲੂਘਾਰਾ ਸਾਹਿਬ, 24 ਜਨਵਰੀ (ਮਿਨਹਾਸ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭਰੋ ਹਾਰਨੀ ਵਿਖੇ ਸਰਪੰਚ ਪਰਗਟ ਸਿੰਘ ਦੇ ਵਲੋਂ ਕਾਂਗਰਸੀ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਦੇ ਹਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮÏਕੇ ਸਰਪੰਚ ਪਰਗਟ ਸਿੰਘ ਨੇ ਦੱਸਿਆ ਕਿ ਸੰਸਦ ...
ਪੁਰਾਣਾ ਸ਼ਾਲਾ, 24 ਜਨਵਰੀ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜ ਸੇਵਕ ਜਥੇ: ਤਰਸੇਮ ਸਿੰਘ ਚੰਦਰਭਾਨ ਨੰੂ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਨਰਲ ਕੌਂਸਲ ਪੰਜਾਬ ਦਾ ਮੈਂਬਰ ਨਿਯੁਕਤ ਕਰਨ 'ਤੇ ਇਲਾਕੇ ਦੇ ਅਕਾਲੀ ਆਗੂਆਂ ...
ਕਾਲਾ ਅਫਗਾਨਾ, 24 ਜਨਵਰੀ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਡਾਲੇਚੱਕ ਦੇ ਸੀਨੀਅਰ ਅਕਾਲੀ ਆਗੂਆਂ ਨੇ ਹਲਕਾ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਹੱਕ ਵਿਚ ਇਕ ਵਿਸ਼ਾਲ ਮੀਟਿੰਗ ਰਖਵਾਈ, ਜਿਸ ਵਿਚ ਪਿੰਡ ਵਾਸੀਆਂ ਨੇ ਲੋਧੀਨੰਗਲ ਨੂੰ ...
ਵਡਾਲਾ ਬਾਂਗਰ, 24 ਜਨਵਰੀ (ਮਨਪ੍ਰੀਤ ਸਿੰਘ ਘੁੰਮਣ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡ ਮਸਾਣਾ ਦੇ ਸਰਪੰਚ ਅਤੇ ਸਰਕਲ ਪ੍ਰਧਾਨ ਬਿਕਰਮ ਸਿੰਘ ਮਸਾਣਾ ਦੀ ਰਹਿਨੁਮਾਈ ਹੇਠ ਚੋਣਾਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਨਾਲ ਲਗਦੇ ਪਿੰਡਾਂ ...
ਬਟਾਲਾ, 24 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਪੰਡੋਰੀ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂਾ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ...
ਵਡਾਲਾ ਗ੍ਰੰਥੀਆਂ, 24 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਬਸਪਾ ਉਮੀਦਵਾਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਚੋਣ ਮੀਟਿੰਗਾਂ ਉਪਰੰਤ ਨਜ਼ਦੀਕੀ ਪਿੰਡ ਲੌਂਗੋਵਾਲ ਕਲਾਂ ਵਿਖੇ ਭਾਰੀ ਚੋਣ ...
ਧਾਰੀਵਾਲ, 24 ਜਨਵਰੀ (ਸਵਰਨ ਸਿੰਘ)-ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਜਥੇਬੰਦੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ | ਇਹ ਕੈਲੰਡਰ ਪੀ ਅਤੇ ਐੱਮ ਸਰਕਲ ਅੰਮਿ੍ਤਸਰ ਕਮੇਟੀ ਦੇ ਅਹਦੇਦਾਰ ਉੱਪ ਮੁੱਖ ਇੰਜੀਨੀਅਰ ਪੀ ਅਤੇ ਐੱਮ ਸਰਕਲ ਅਰਵਿੰਦਰ ਸਿੰਘ ...
ਫਤਹਿਗੜ੍ਹ ਚੂੜੀਆਂ, 24 ਜਨਵਰੀ (ਐੱਮ.ਐੱਸ. ਫੁੱਲ)-ਪਿੰਡ ਡੋਗਰ 'ਚ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਸਾ: ਸਰਪੰਚ ਕੁਲਵਿੰਦਰ ਸਿੰਘ ਡੋਗਰ ਦੇ ਯਤਨਾਂ ਸਦਕਾ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ...
ਗੁਰਦਾਸਪੁਰ, 24 ਜਨਵਰੀ (ਪੰਕਜ ਸ਼ਰਮਾ)-ਚੈਂਬਰ ਆਫ਼ ਕਮਰਸ ਦੇ ਅਹੁਦੇਦਾਰਾਂ ਦੀ ਮੀਟਿੰਗ ਹਨੂਮਾਨ ਚੌਂਕ ਵਿਖੇ ਇਕ ਸਮਾਜ ਸੇਵੀ ਸੰਸਥਾ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਚੈਂਬਰ ਆਫ਼ ਕਾਮਰਸ ਦੇ ਅਹੁਦੇਦਾਰ ਆਪਣੇ-ਆਪਣੇ ਸੰਪਰਕਾਂ ਦੇ ...
ਹਰਚੋਵਾਲ/ਊਧਨਵਾਲ, 24 ਜਨਵਰੀ (ਢਿੱਲੋਂ/ਪਰਗਟ ਸਿੰਘ)-ਕੋਵਿਡ ਦੇ ਸਬੰਧ ਵਿਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਸਿਹਤ ਮਹਿਕਮੇ ਦੇ ਕਰਮਚਾਰੀਆਂ ਵਲੋਂ 15 ...
ਕੋਟਲੀ ਸੂਰਤ ਮੱਲ੍ਹੀ, 24 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਬਾਵਾ ਲਾਲ ਦਿਆਲ ਦੇ 667ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਸ਼ੋਭਾ ਯਾਤਰਾ 25 ਜਨਵਰੀ ਨੂੰ ਦਰਬਾਰ ਸ੍ਰੀ ਧਿਆਨਪੁਰ ਧਾਮ ਤੋਂ ਸਜਾਈ ਜਾ ਰਹੀ ਹੈ, ਜਿਸ ਦਾ ਭਰਵਾਂ ਸਵਾਗਤ ਕਰਨ ਲਈ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਇੱਕੋ ਦਿਨ (ਐਤਵਾਰ) ਸ਼ਾਮ 5 ਵਜੇ ਤੱਕ 13889 ਲੋਕਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਈ ਗਈ | ਡਿਪਟੀ ਕਮਿਸ਼ਨਰ ਨੇ ...
ਦੀਨਾਨਗਰ, 24 ਜਨਵਰੀ (ਸੰਧੂ/ਸੋਢੀ)-ਦੀਨਾਨਗਰ ਦੇ ਸਾਬਕਾ ਵਿਧਾਇਕ ਪਿ੍ੰਸੀਪਲ ਸੀਤਾ ਰਾਮ ਕਸ਼ਯਪ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਤੇ ਅੱਜ ਸਥਾਨਕ ਰਾਯਲ ਪੈਲੇਸ ਵਿਖੇ ਉਨ੍ਹਾਂ ਦੀ ਰਸਮ ਕਿਰਿਆ ਹੋਈ | ਜਿਸ ਵਿਚ ਦੀਨਾਨਗਰ ਖੇਤਰ ਦੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ...
ਧਾਰੀਵਾਲ, 24 ਜਨਵਰੀ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ/ਬਸਪਾ ਦੇ ਉਮਦੀਵਾਰ ਗੁਰਇਕਬਾਲ ਸਿੰਘ ਮਾਹਲ ਵਲੋਂ ਧਾਰੀਵਾਲ ਵਿਖੇ ਖੋਲੇ ਚੋਣ ਦਫ਼ਤਰ ਵਿਖੇ ਅਕਾਲੀ ਦਲ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਬੀਬੀ ਸ਼ਰਨਜੀਤ ਕੌਰ ...
ਬਟਾਲਾ, 24 ਜਨਵਰੀ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦਾ ਵਿਆਹ ਮਾਤਾ ਅਵਤਾਰ ਕੌਰ ਨਾਲ ਪਿੰਡ ਲੋਪਾ ਵਿਖੇ ਹੋਇਆ ਸੀ | ਇਸ ਸਬੰਧੀ ਪਿੰਡ ਲੋਪਾ ਦੀ ਸਮੂਹ ਸਾਧਸੰਗਤ ਵਲੋਂ ਹਰ ਸਾਲ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ ਜਿਸ ਦੇ ਭੋਗ ਪੈਣ ...
ਪੁਰਾਣਾ ਸ਼ਾਲਾ, 24 ਜਨਵਰੀ (ਅਸ਼ੋਕ ਸ਼ਰਮਾ)-ਪਿੰਡ ਦਾਊਵਾਲ ਦੇ ਅਨੇਕਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਕਬੂਲ ਲਈ ਹੈ | ਇਸ ਨਾਲ ਦੀਨਾਨਗਰ ਹਲਕੇ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਦੀ ਸਥਿਤੀ ਇਲਾਕੇ ਅੰਦਰ ਮਜ਼ਬੂਤ ਹੋ ਰਹੀ ਹੈ | ਪਿੰਡ ਦਾਊਵਾਲ ਵਿਖੇ ਬਲਵਿੰਦਰ ...
ਪੁਰਾਣਾ ਸ਼ਾਲਾ, 24 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਹੱਡ ਚੀਰਵੀਂ ਠੰਢ ਦੇ ਬਾਵਜੂਦ ਵੀ ਪਿੰਡ ਚੰਦਰਭਾਨ ਵਾਸੀਆਂ ਵਲੋਂ ਗੱਠਜੋੜ ਦੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਅੱਧੀ ਰਾਤ ਤੱਕ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਬੀਤੀ ਦੇਰ ਰਾਤ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਗੋਲਡਨ ਸਕੂਲ ਵਿਖੇ ਨੈਸ਼ਨਲ ਗਰਲ ਚਾਈਲਡ ਡੇਅ 'ਤੇ ਵੈਬੀਨਾਰ ਕਰਵਾਇਆ ਗਿਆ | ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਦੀ ਅਗਵਾਈ ਹੇਠ ਜਸਟਿਸ ਨਵਦੀਪ ਕੌਰ ਗਿੱਲ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਆਦੇਸ਼ਾਂ 'ਤੇ ਕਰਵਾਏ ਇਸ ...
ਗੁਰਦਾਸਪੁਰ, 24 ਜਨਵਰੀ (ਪੰਕਜ ਸ਼ਰਮਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਪੁਲਿਸ ਨੇ ਬੀ.ਐੱਸ.ਐੱਫ. ਜਵਾਨਾਂ ਦੇ ਸਹਿਯੋਗ ਨਾਲ ਐੱਸ.ਐੱਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ...
ਬਟਾਲਾ, 24 ਜਨਵਰੀ (ਹਰਦੇਵ ਸਿੰਘ ਸੰਧੂ)-ਅੱਜ ਸਵੇਰਸਾਰ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਬਟਾਲਾ 'ਚ ਅਚਾਨਕ ਬੁਆਇਲਰ ਟਿਊਬ ਫਟਣ ਨਾਲ 4 ਮਜ਼ਦੂਰ ਜ਼ਖ਼ਮੀ ਹੋ ਗਏ | ਇਸ ਬਾਰੇ ਸਿਵਲ ਹਸਪਤਾਲ ਬਟਾਲਾ 'ਚ ਜ਼ੇਰੇ ਇਲਾਜ ਜ਼ਖ਼ਮੀ ਸੁਖਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ...
ਕਾਲਾ ਅਫਗਾਨਾ, 24 ਜਨਵਰੀ (ਅਵਤਾਰ ਸਿੰਘ ਰੰਧਾਵਾ)-ਬੀਤੀ ਦੇਰ ਸ਼ਾਮ ਨਜ਼ਦੀਕੀ ਪਿੰਡ ਭੋਲੇਕੇ ਦੇ ਇਕ ਪਾਠੀ ਸਿੰਘ ਦੀ ਲੁਟੇਰਿਆਂ ਦੇ ਸ਼ਿਕਾਰ ਹੋਣ ਪਿੱਛੋਂ ਮÏਤ ਹੋ ਜਾਣ ਦਾ ਸਮਾਚਾਰ ਹੈ | ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਭੋਲੇਕੇ ਦਾ ਨÏਜਵਾਨ ...
ਫਤਹਿਗੜ੍ਹ ਚੂੜੀਆਂ, 24 ਜਨਵਰੀ (ਬਾਠ/ਫੁੱਲ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਅਲੀਵਾਲ ਜੱਟਾਂ ਦੇ ਸਾ: ਸਰਪੰਚ ਨੇ ਪਿੰਡ ਲੋਧੀਨੰਗਲ ਵਿਖੇ ਸਾਥੀਆਂ ਸਮੇਤ ਅਕਾਲੀ ਦਲ 'ਚ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜ਼ਿਲ੍ਹਾ ਚੋਣ ...
ਫਤਹਿਗੜ੍ਹ ਚੂੜੀਆਂ, 24 ਜਨਵਰੀ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਚੋਣਾਂ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ 'ਚ ਸਤੀਸ਼ ਪਟਵਾਰੀ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ, ਜਿਸ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ...
ਫਤਹਿਗੜ੍ਹ ਚੂੜੀਆਂ, 24 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਵਿਖੇ ਲਖਬੀਰ ਸਿੰਘ ਲੋਧੀਨੰਗਲ ਦੇ ਹੱਕ 'ਚ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਲੱਖਵਿੰਦਰ ਸਿੰਘ ਬੱਲ ਨੇ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਘਰ-ਘਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਲਖਵਿੰਦਰ ...
ਨਿੱਕੇ ਘੁੰਮਣ, 24 ਜਨਵਰੀ (ਸਤਬੀਰ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਣੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਵਲੋਂ ਆਪਣੇ ਹੱਕ ਵਿਚ ਵਖ-ਵਖ ਪਿੰਡ ਅੰਦਰ ਤੂਫ਼ਾਨੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਅੱਜ ਪਿੰਡ ...
ਪੁਰਾਣਾ ਸ਼ਾਲਾ, 24 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ, ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਪੁਰਾਣਾ ਸ਼ਾਲਾ ਤੇ ਰਵਿੰਦਰ ਸਿੰਘ ਯੂ.ਕੇ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਦੀ ਅਗਵਾਈ ਹੇਠ ਕਸਬੇ 'ਚ ਸਵਰਗੀ ਸਰਪੰਚ ਜੋਗਾ ਸਿੰਘ ...
ਦੋਰਾਂਗਲਾ, 24 ਜਨਵਰੀ (ਚੱਕਰਾਜਾ)-ਵਿਧਾਨ ਸਭਾ ਚੋਣਾਂ ਨੰੂ ਲੈ ਕੇ ਪ੍ਰਚਾਰ ਤੇਜ਼ ਕਰਦਿਆਂ ਅੱਜ ਕਮਲਜੀਤ ਚਾਵਲਾ ਦੇ ਹੱਕ ਵਿਚ ਕੁਲਜੀਤ ਸਿੰਘ ਧੂਤ ਦੀ ਅਗਵਾਈ ਹੇਠ ਪਿੰਡ ਧੂਤ ਵਿਖੇ ਇਕ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਦੀਨਾਨਗਰ ਤੋਂ ਅਕਾਲੀ ਬਸਪਾ ਦੇ ਸਾਂਝੇ ...
ਕਾਲਾ ਅਫਗਾਨਾ, 24 ਜਨਵਰੀ (ਅਵਤਾਰ ਸਿੰਘ ਰੰਧਾਵਾ)-ਚੋਣਾਂ ਦੇ ਦੌਰ 'ਚ ਵੱਖ-ਵੱਖ ਪਾਰਟੀਆਂ ਵਲੋਂ ਆਪੋ-ਆਪਣੀ ਪਾਰਟੀ ਨੂੰ ਮਜਬੂਤ ਕਰਨ ਲਈ ਹੋ ਰਹੀ ਜੋੜ-ਤੋੜ ਦੌਰਾਨ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੋਪੀ ਡਾਲੇਚੱਕ ਨੇ ਕਰੀਬ 15 ਕਾਂਗਰਸੀ ਪਰਿਵਾਰਾਂ ਨੂੰ ...
ਕੋਟਲੀ ਸੂਰਤ ਮੱਲ੍ਹੀ, 24 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਹੈ ਤੇ ...
ਅੱਚਲ ਸਾਹਿਬ, 24 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ-ਬਸਪਾ ਉਮੀਦਵਾਰ ਰਾਜਨਬੀਰ ਸਿੰਘ ਦੇ ਹੱਕ ਵਿਚ ਅਕਾਲੀ ਦਲ ਦੇ ਬੁਲਾਰੇ ਅਤੇ ਸਾ: ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਰਕਲ ਰੰਗੜ ਨੰਗਲ ਦੇ ਟਕਸਾਲੀ ਅਕਾਲੀ ਵਰਕਰਾਂ ਨਾਲ ਜ਼ਿਲ੍ਹਾ ਮੀਤ ...
ਪੁਰਾਣਾ ਸ਼ਾਲਾ, 24 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਪਿੰਡ ਲਖਨਪਾਲ ਵਿਖੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਦੀ ਅਗਵਾਈ ਹੇਠ ਦੇਰ ਸ਼ਾਮ ਗੱਠਜੋੜ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ਵਿਚ ਇਕੱਠ ਜੁੜਿਆ | ਜਿਸ ਦੌਰਾਨ ਕਮਲਜੀਤ ਚਾਵਲਾ, ਸਰਬਜੀਤ ਸਿੰਘ ਲਾਲੀਆ, ...
ਪੁਰਾਣਾ ਸ਼ਾਲਾ, 24 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਵਿਕਾਸ ਨੰੂ ਆਧਾਰ ਬਣਾ ਕੇ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੁਭਾਸ਼ ਮੇਘੀਆਂ ਵਲੋਂ ਉਨ੍ਹਾਂ ਦੀ ਅਗਵਾਈ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਹਲਕਾ ਗੁਰਦਾਸਪੁਰ ਤੋਂ ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ ਦੇ ਹੱਕ ਵਿਚ ਪਿੰਡ ਲੱਖੋਵਾਲ ਅਤੇ ਵਾਰਡ ਨੰਬਰ 19 ਵਿਖੇ ਚੋਣ ਮੀਟਿੰਗ ਕੀਤੀ ਗਈ, ਜਿੱਥੇ ਕਾਂਗਰਸੀ ਸਮਰਥਕਾਂ ਅਤੇ ਆਗੂਆਂ ਅੰਦਰ ਭਾਰੀ ਉਤਸ਼ਾਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX