ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 day ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  1 day ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  1 day ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  1 day ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਤਰਨਤਾਰਨ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਗੁਲਨੀਤ ਸਿੰਘ ਖੁਰਾਨਾ ਵਲੋਂ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ 73 ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਜਾਇਜਾ ਲਿਆ ਗਿਆ | ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ 26 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਜਰੂਰੀ ਦਿਸਾ-ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ, ਗਣਤੰਤਰ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਬਹੁਤ ਹੀ ਸੀਮਤ ਗਿਣਤੀ ਨਾਲ ਹੋਵੇਗਾ | ਉਨ੍ਹਾਂ ਕਿਹਾ ਕਿ ਸਮਾਗਮ ਵਿਚ ਸੀਮਤ ਇਕੱਠ ਨੂੰ ਸ਼ਾਮਿਲ ਹੋਣ ਦੀ ਇਜ਼ਾਜਤ ਦਿੱਤੀ ਜਾਵੇਗੀ ਤਾਂ ਜੋ ਸਮਾਗਮ ਦੌਰਾਨ ਕੋਵਿਡ ਸੰਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ | ਸਮਾਗਮ ਸੰਬੰਧੀ ਜਿਨ੍ਹਾਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਹ ਆਪਣੀ ਡਿਊਟੀ ਤਨਦੇਹੀ ਅਤੇ ਰਾਸ਼ਟਰੀ ਭਾਵਨਾ ਨਾਲ ਨਿਭਾਉਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ-19 ਮਹਾਂਮਾਰੀ ਦੇ ਕਾਰਨ ਕੋਈ ਵੀ ਸੱਭਿਆਚਾਰਕ ਸਮਾਗਮ, ਪੀ.ਟੀ. ਸ਼ੋਅ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰੇਗੀ |

ਦੀਪਕ ਭਾਟੀਆ ਦੀ ਨਿਗਰਾਨੀ ਹੇਠ ਖਡੂਰ ਸਾਹਿਬ ਵਿਖੇ ਹੋਈ ਚੋਣ ਅਮਲੇ ਦੀ ਰਿਹਰਸਲ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਚੋਣ ਅਮਲੇ ਦੀ ਅੱਜ ਸ੍ਰੀ ਗੁਰੂੁ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਚੋਣ ਹਲਕਾ 024 ਦੇ ਚੋਣ ਅਧਿਕਾਰੀ ਦੀਪਕ ਭਾਟੀਆ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਪਿੰਡ ਦੋਬਲੀਆ ਦਾ ਮੌਜੂਦਾ ਕਾਂਗਰਸੀ ਸਰਪੰਚ ਬਲਦੇਵ ਸਿੰਘ ਦੋਬਲੀਆ ਤਿੰਨ ਮੈਂਬਰ ਪੰਚਾਇਤਾਂ ਤੇ ਦਰਜਨਾਂ ਸਮੱਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਝਬਾਲ, 24 ਜਨਵਰੀ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਪਿੰਡ ਦੋਬਲੀਆ ਤੋਂ ਮੌਜੂਦਾ ਕਾਂਗਰਸੀ ਸਰਪੰਚ ਬਲਦੇਵ ਸਿੰਘ ਦੋਬਲੀਆ ਆਪਣੇ ਤਿੰਨ ਮੈਂਬਰ ਪੰਚਾਇਤ ਰਾਜਦੀਪ ਸਿੰਘ, ਕੁਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਦਰਾਜਕੇ ਦੀ ਸਾਰੀ ਪੰਚਾਇਤ ਕਾਂਗਰਸ ਛੱਡ 'ਆਪ' 'ਚ ਸ਼ਾਮਿਲ

ਭਿੱਖੀਵਿੰਡ, 24 ਜਨਵਰੀ (ਬੌਬੀ)¸ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਵਿਚ ਉਸ ਵੇਲੇ ਕਰਾਰਾ ਝਟਕਾ ਲੱਗਾ ਜਦ ਪਿੰਡ ਦਰਾਜਕੇ ਦੀ ਸਮੂਹ ਪੰਚਾਇਤ ਅਕਾਲੀ ਦਲ ਵਿਚ ਸਾਮਿਲ ਹੋ ਗਈ | ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ 'ਆਪ' ਪਾਰਟੀ ਦੇ ਉਮੀਦਵਾਰ ਸਰਵਨ ...

ਪੂਰੀ ਖ਼ਬਰ »

ਸ਼ੇਖ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੀ ਟੀਮ ਵਲੋਂ ਬ੍ਰਹਮਪੁਰਾ ਦੇ ਹੱਕ 'ਚ ਚੋਣ ਮੀਟਿੰਗ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਯੂਥ ਅਕਾਲੀ ਦਲ ਦੀ ਮੀਟਿੰਗ ਯੂਥ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਪਿੰਡ ਜਿੰਦਾਂਵਾਲਾ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਹਰੀਕੇ ਪੱਤਣ, 24 ਜਨਵਰੀ (ਸੰਜੀਵ ਕੁੰਦਰਾ)¸ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਿੰਡ ਜਿੰਦਾਵਾਲਾ ਵਿਖੇ ਕਈ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ...

ਪੂਰੀ ਖ਼ਬਰ »

36 ਕਨਾਲ ਜ਼ਮੀਨ ਦਾ ਜਾਅਲੀ ਬਿਆਨਾ ਕਰਕੇ ਕੀਤੀ ਧੋਖਾਧੜੀ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ 36 ਕਨਾਲ ਜ਼ਮੀਨ ਦਾ ਜਾਅਲੀ ਬਿਆਨਾ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ਹਰਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਅਲਾਦੀਨਪੁਰ ਪਿੰਡ ਤੋਂ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲਿਆਂ ਦਾ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਸੰਬੰਧ ਨਹੀਂ- ਮਨੋਹਰ ਸਿੰਘ ਗਿੱਲ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਭਾਰਤ ਦੇ ਸਾਬਕਾ ਚੋਣ ਕਮਿਸ਼ਨ ਅਤੇ ਸਾਬਕਾ ਕੇਂਦਰੀ ਖੇਡ ਮੰਤਰੀ ਨਜ਼ਦੀਕੀ ਪਿੰਡ ਅਲਾਦੀਨਪੁਰ ਨਾਲ ਸੰਬੰਧਿਤ ਮਨੋਹਰ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਿੰਡ ਅਲਾਦੀਨਪੁਰ ...

ਪੂਰੀ ਖ਼ਬਰ »

-ਪੰਜਾਬ ਵਿਧਾਨ ਸਭਾ ਚੋਣਾਂ-

2022 ਲਈ ਅੱਜ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਕਰਵਾਇਆ ਦੀਪਕ ਸਿੰਘ ਦਾ ਸੰਪੂਰਨ ਇਲਾਜ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਦੀਪਕ ਸਿੰਘ ਵਾਸੀ ਪਿੰਡ ਘਰਿਆਲਾ ਦਾ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਿਹਾ ਅੱਖ ਦਾ ਇਲਾਜ ਸੰਪੂਰਨ ਕਰਵਾਇਆ ...

ਪੂਰੀ ਖ਼ਬਰ »

ਰਵੀਸ਼ੇਰ ਸਿੰਘ ਦੇਲਾਂਵਾਲ ਐੱਸ.ਓ.ਆਈ. ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਐੱਸ.ਓ.ਆਈ. ਦੇ ਸਰਪ੍ਰਸਤ ਭੀਮ ਸਿੰਘ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੀ ਮਜਬੂਤੀ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬ੍ਰਹਮਪੁਰਾ ਦੇ ਹੱਕ 'ਚ ਨਿੱਤਰੇ ਸਾਬਕਾ ਕਰਮਚਾਰੀ

ਫਤਿਆਬਾਦ, 24 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਵੱਖ-ਵੱਖ ਮਹਿਕਮਿਆਂ 'ਚੋਂ ਸੇਵਾਮੁਕਤ ਕਰਮਚਾਰੀਆਂ ਦੀ ਇਕ ਮੀਟਿੰਗ ਪ੍ਰਧਾਨ ਜਗਜੀਤ ਸਿੰਘ ਕਾਲੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੇਵਾਮੁਕਤ ਹੈਲਥ ਅਧਿਕਾਰੀ ਡਾ.ਮਨਜੀਤ ਸਿੰਘ ਚਤਰਥ, ਰੋਡਵੇਜ ...

ਪੂਰੀ ਖ਼ਬਰ »

ਗੁਰਦੁਆਰਾ ਛਾਪੜੀ ਸਾਹਿਬ ਵਿਖੇ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਦੇ ਬਰਸੀ ਸਮਾਗਮ

ਫਤਿਆਬਾਦ, 24 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਪੰਜ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਛਾਪੜੀ ਸਾਹਿਬ ਵਿਖੇ ਕਾਰ ਸੇਵਾ ਦੇ ਪੁੰਜ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ, ਬਾਬਾ ਬਚਨ ਸਿੰਘ ਅਤੇ ਬਾਬਾ ਸਰਦਾਰਾ ਸਿੰਘ ਦੇ ਨਮਿਤ ਸਾਲਾਨਾ ਬਰਸੀ ...

ਪੂਰੀ ਖ਼ਬਰ »

ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 24 ਜਨਵਰੀ (ਜੱਜਪਾਲ ਸਿੰਘ ਜੱਜ)-ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਥੇਹ ਕੱਲਾ ਤੋਂ ਉਸ ਵੇਲੇ ਅਕਾਲੀ ਦਲ ਨੂੰ ਭਾਰੀ ਬਲ ਮਿਲਿਆ ਜਦੋਂ ਸਮੁੱਚੀ ਅਕਾਲੀ ਟੀਮ ਦੀ ਪ੍ਰੇਰਨਾ ਸਦਕਾ 25 ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ...

ਪੂਰੀ ਖ਼ਬਰ »

ਤਹਿਸੀਲਦਾਰ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ 26 ਜਨਵਰੀ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਦਾਣਾ ਮੰਡੀ ਖਡੂਰ ਸਾਹਿਬ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੀਆਂ ਤਿਆਂਰੀਆਂ ਸੰਬੰਧੀ ਗੁਰਵਿੰੰਦਰ ਸਿੰਘ ਤਹਿਸੀਲਦਾਰ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਆਪਣੀ ਹਾਰ ਸਵੀਕਾਰ ਕਰ ਚੁੱਕੀ ਹੈ- ਜਥੇਦਾਰ ਬ੍ਰਹਮਪੁਰਾ

ਸ਼ਾਹਬਾਜ਼ਪੁਰ, 24 ਜਨਵਰੀ (ਪਰਦੀਪ ਬੇਗੇਪੁਰ)-ਕਾਂਗਰਸ ਪਾਰਟੀ ਵਲੋਂ ਹਾਲੇ ਤੱਕ ਹਲਕਾ ਖਡੂਰ ਸਾਹਿਬ ਲਈ ਆਪਣੇ ਉਮੀਦਵਾਰ ਦਾ ਐਲਾਨ ਨਾ ਕਰ ਸਕਣਾ ਇਸ ਗੱਲ ਨੂੰ ਸਾਬਿਤ ਕਰਦਾ ਹੈ ਕਿ ਸ਼ਾਇਦ ਕਾਂਗਰਸ ਪਾਰਟੀ ਨੇ ਇਸ ਸੀਟ ਤੋਂ ਆਪਣੀ ਹਾਰ ਸਵੀਕਾਰ ਕਰ ਲਈ ਹੈ | ਉਕਤ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਾਰੀਆਂ ਸਹੂਲਤਾਂ ਮਿਲਣਗੀਆਂ-ਗੋਹਲਵੜ, ਪੰਡੋਰੀ ਰਣ ਸਿੰਘ

ਤਰਨ ਤਾਰਨ, 24 ਜਨਵਰੀ (ਵਿਕਾਸ ਮਰਵਾਹਾ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਵਿਖੇ ਨਿਰਮਾਣ ਮਜ਼ਦੂਰਾਂ ਤੇ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ...

ਪੂਰੀ ਖ਼ਬਰ »

ਮੋਬਾਈਲ ਤੇ ਹੈੱਡਫੋਨ ਦਾ ਜ਼ਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ- ਡਾ. ਰੰਧਾਵਾ

ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)- ਮੋਬਾਈਲ ਫੋਨ ਅਤੇ ਹੈੱਡਫੋਨ ਦਾ ਜ਼ਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ ਸਾਬਿਤ ਹੋ ਰਿਹਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਮੀਤ ਪ੍ਰਧਾਨ (ਕਾਨੂੰਨੀ ਵਿੰਗ) ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਪਿੰਡ ਭੱਗੂਪੁਰ ਵਿਖੇ ਸਰਵਨ ਸਿੰਘ ਸਰਪੰਚ ਦੀ ਅਗਵਾਈ ਹੇਠ ਉਨ੍ਹਾਂ ਦੇ ਫ਼ਾਰਮ ਹਾਊਸ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਵਰਕਰਾਂ ਦੀ ਮੀਟਿੰਗ ਕਰਵਾਈ ਗਈ | ਜਿਸ ਵਿਚ ਹਲਕਾ ਪੱਟੀ ਤੋਂ ਆਮ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਕਰਵਾਇਆ ਦੀਪਕ ਸਿੰਘ ਦਾ ਸੰਪੂਰਨ ਇਲਾਜ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਦੀਪਕ ਸਿੰਘ ਵਾਸੀ ਪਿੰਡ ਘਰਿਆਲਾ ਦਾ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਿਹਾ ਅੱਖ ਦਾ ਇਲਾਜ ਸੰਪੂਰਨ ਕਰਵਾਇਆ ...

ਪੂਰੀ ਖ਼ਬਰ »

ਰਵੀਸ਼ੇਰ ਸਿੰਘ ਦੇਲਾਂਵਾਲ ਐੱਸ.ਓ.ਆਈ. ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਐੱਸ.ਓ.ਆਈ. ਦੇ ਸਰਪ੍ਰਸਤ ਭੀਮ ਸਿੰਘ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੀ ਮਜਬੂਤੀ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬ੍ਰਹਮਪੁਰਾ ਦੇ ਹੱਕ 'ਚ ਨਿੱਤਰੇ ਸਾਬਕਾ ਕਰਮਚਾਰੀ

ਫਤਿਆਬਾਦ, 24 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਵੱਖ-ਵੱਖ ਮਹਿਕਮਿਆਂ 'ਚੋਂ ਸੇਵਾਮੁਕਤ ਕਰਮਚਾਰੀਆਂ ਦੀ ਇਕ ਮੀਟਿੰਗ ਪ੍ਰਧਾਨ ਜਗਜੀਤ ਸਿੰਘ ਕਾਲੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੇਵਾਮੁਕਤ ਹੈਲਥ ਅਧਿਕਾਰੀ ਡਾ.ਮਨਜੀਤ ਸਿੰਘ ਚਤਰਥ, ਰੋਡਵੇਜ ...

ਪੂਰੀ ਖ਼ਬਰ »

ਗੁਰਦੁਆਰਾ ਛਾਪੜੀ ਸਾਹਿਬ ਵਿਖੇ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਦੇ ਬਰਸੀ ਸਮਾਗਮ

ਫਤਿਆਬਾਦ, 24 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਪੰਜ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਛਾਪੜੀ ਸਾਹਿਬ ਵਿਖੇ ਕਾਰ ਸੇਵਾ ਦੇ ਪੁੰਜ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ, ਬਾਬਾ ਬਚਨ ਸਿੰਘ ਅਤੇ ਬਾਬਾ ਸਰਦਾਰਾ ਸਿੰਘ ਦੇ ਨਮਿਤ ਸਾਲਾਨਾ ਬਰਸੀ ...

ਪੂਰੀ ਖ਼ਬਰ »

ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 24 ਜਨਵਰੀ (ਜੱਜਪਾਲ ਸਿੰਘ ਜੱਜ)-ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਥੇਹ ਕੱਲਾ ਤੋਂ ਉਸ ਵੇਲੇ ਅਕਾਲੀ ਦਲ ਨੂੰ ਭਾਰੀ ਬਲ ਮਿਲਿਆ ਜਦੋਂ ਸਮੁੱਚੀ ਅਕਾਲੀ ਟੀਮ ਦੀ ਪ੍ਰੇਰਨਾ ਸਦਕਾ 25 ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ...

ਪੂਰੀ ਖ਼ਬਰ »

ਤਹਿਸੀਲਦਾਰ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ 26 ਜਨਵਰੀ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਦਾਣਾ ਮੰਡੀ ਖਡੂਰ ਸਾਹਿਬ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੀਆਂ ਤਿਆਂਰੀਆਂ ਸੰਬੰਧੀ ਗੁਰਵਿੰੰਦਰ ਸਿੰਘ ਤਹਿਸੀਲਦਾਰ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਆਪਣੀ ਹਾਰ ਸਵੀਕਾਰ ਕਰ ਚੁੱਕੀ ਹੈ- ਜਥੇਦਾਰ ਬ੍ਰਹਮਪੁਰਾ

ਸ਼ਾਹਬਾਜ਼ਪੁਰ, 24 ਜਨਵਰੀ (ਪਰਦੀਪ ਬੇਗੇਪੁਰ)-ਕਾਂਗਰਸ ਪਾਰਟੀ ਵਲੋਂ ਹਾਲੇ ਤੱਕ ਹਲਕਾ ਖਡੂਰ ਸਾਹਿਬ ਲਈ ਆਪਣੇ ਉਮੀਦਵਾਰ ਦਾ ਐਲਾਨ ਨਾ ਕਰ ਸਕਣਾ ਇਸ ਗੱਲ ਨੂੰ ਸਾਬਿਤ ਕਰਦਾ ਹੈ ਕਿ ਸ਼ਾਇਦ ਕਾਂਗਰਸ ਪਾਰਟੀ ਨੇ ਇਸ ਸੀਟ ਤੋਂ ਆਪਣੀ ਹਾਰ ਸਵੀਕਾਰ ਕਰ ਲਈ ਹੈ | ਉਕਤ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਾਰੀਆਂ ਸਹੂਲਤਾਂ ਮਿਲਣਗੀਆਂ-ਗੋਹਲਵੜ, ਪੰਡੋਰੀ ਰਣ ਸਿੰਘ

ਤਰਨ ਤਾਰਨ, 24 ਜਨਵਰੀ (ਵਿਕਾਸ ਮਰਵਾਹਾ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਵਿਖੇ ਨਿਰਮਾਣ ਮਜ਼ਦੂਰਾਂ ਤੇ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ...

ਪੂਰੀ ਖ਼ਬਰ »

25 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 24 ਜਨਵਰੀ (ਜੱਜਪਾਲ ਸਿੰਘ ਜੱਜ)-ਪਹਿਲਵਾਨਾਂ ਦੀ ਪਿੰਡ ਮਾੜੀਮੇਘਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸੁਖਬੀਰ ਸਿੰਘ ਕਾਲੂ, ਗੁਰਜੰਟ ਸਿੰਘ, ਗੁਰਲਾਲ ਸਿੰਘ, ਬਲਵਿੰਦਰ ਸਿੰਘ, ਸੂਬਾ ਸਿੰਘ, ਹਰਜਿੰਦਰ ਸਿੰਘ (ਬਾਬੇ ਕੇ) ਅਤੇ ਝੰਡਾ ...

ਪੂਰੀ ਖ਼ਬਰ »

ਮੋਬਾਈਲ ਤੇ ਹੈੱਡਫੋਨ ਦਾ ਜ਼ਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ- ਡਾ. ਰੰਧਾਵਾ

ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)- ਮੋਬਾਈਲ ਫੋਨ ਅਤੇ ਹੈੱਡਫੋਨ ਦਾ ਜ਼ਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ ਸਾਬਿਤ ਹੋ ਰਿਹਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਮੀਤ ਪ੍ਰਧਾਨ (ਕਾਨੂੰਨੀ ਵਿੰਗ) ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਪਿੰਡ ਭੱਗੂਪੁਰ ਵਿਖੇ ਸਰਵਨ ਸਿੰਘ ਸਰਪੰਚ ਦੀ ਅਗਵਾਈ ਹੇਠ ਉਨ੍ਹਾਂ ਦੇ ਫ਼ਾਰਮ ਹਾਊਸ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਵਰਕਰਾਂ ਦੀ ਮੀਟਿੰਗ ਕਰਵਾਈ ਗਈ | ਜਿਸ ਵਿਚ ਹਲਕਾ ਪੱਟੀ ਤੋਂ ਆਮ ...

ਪੂਰੀ ਖ਼ਬਰ »

240 ਕਿਲੋ ਲਾਹਣ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਥਾਣਾ ਵਲਟੋਹਾ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 240 ਕਿਲੋ ਲਾਹਣ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਨੇ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਸਾਮਾਨ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਇੰਦਰਪ੍ਰਤਾਪ ਸਿੰਘ ਸੰਧੂ (ਆਈ.ਪੀ.)

ਤਰਨ ਤਾਰਨ¸­ਵੱਡਿਆਂ ਨੂੰ ਪੂਰੀ ਇੱਜਤ ਤੇ ਹਾਣੀ ਨੂੰ ਪਿਆਰ ਨਾਲ ਤੇ ਹਰ ਕਿਸੇ ਨਾਲ ਘੁਲ ਮਿਲ ਕੇ ਰਹਿਣ ਵਾਲਾ ਇਨਸਾਨ ਸੀ ਇੰਦਰਪ੍ਰਤਾਪ ਸਿੰਘ ਸੰਧੂ (ਆਈ.ਪੀ.) | ਇੰਦਰਪ੍ਰਤਾਪ ਸਿੰਘ ਸੰਧੂ ਦਾ ਜਨਮ 26 ਮਈ 1996 ਨੂੰ ਪਿੰਡ ਮੁਗਲਾਣੀ ਵਿਖੇ ਮਾਤਾ ਕੁਲਵਿੰਦਰ ਕੌਰ ਦੀ ਕੁਖੋਂ ਸਵ. ...

ਪੂਰੀ ਖ਼ਬਰ »

ਪਿੰਡ ਬਗਰਾੜੀ ਦੀ ਪੰਚਾਇਤ ਕਾਂਗਰਸ ਛੱਡ 'ਆਪ' 'ਚ ਸ਼ਾਮਿਲ

ਭਿੱਖੀਵਿੰਡ, 24 ਜਨਵਰੀ (ਬੌਬੀ)-ਵਿਧਾਨ ਸਭਾ ਹਲਕਾ ਖੇਮਕਰਨ ਵਿਚ 'ਆਪ' ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁਲਾਰਾ ਮਿਲਿਆ ਹੈ ਜਦ ਗੁਰਲਾਲ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਬਗਰਾੜੀ ਦੀ ਸਾਰੀ ਪੰਚਾਇਤ ਕਾਂਗਰਸ ਛੱਡ 'ਆਪ' ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਸ਼ਰਾਬ, ਲੈਂਡ ਮਾਫੀਏ ਨੂੰ ਕਰਾਂਗੇ ਖ਼ਤਮ-ਨਵਰੀਤ ਸਿੰਘ ਸਫੀਪੁਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਭਾਜਪਾ ਦੇ ਉਮੀਦਵਾਰ ਨਵਰੀਤ ਸਿੰਘ ਸਫ਼ੀਪੁਰ ਨੇ ਉਪ ਦਫ਼ਤਰ 'ਅਜੀਤ' ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ ਭਾਜਪਾ ਵਲੋਂ ਜੋ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਉਹ ਇਸ ਲਈ ਪ੍ਰਧਾਨ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਅਕਾਲੀ ਆਗੂਆਂ ਨੇ ਦਿੱਲੀ ਸਰਕਾਰ ਦੀ ਕੀਤੀ ਨਿੰਦਾ

ਸਰਾਏ ਅਮਾਨਤ ਖਾਂ, 24 ਜਨਵਰੀ (ਨਰਿੰਦਰ ਸਿੰਘ ਦੋਦੇ)¸ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਸਿੱਖ ਕੌਮ ਦੇ ਵਿਰੋਧੀ ਫ਼ੈਸਲੇ ਕੀਤੇ ਤੇ ਇਹ ਕੇਜਰੀਵਾਲ ਕਦੀ ਵੀ ਸਿੱਖ ਹਿਤੈਸ਼ੀ ਨਹੀਂ ਹੋ ਸਕਦਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਸਰਪੰਚ ਹਰਮੀਤ ਸਿੰਘ ਹੈਰੀ ...

ਪੂਰੀ ਖ਼ਬਰ »

ਪਿੰਡ ਰਾਹਲ ਚਾਹਲ ਦੇ ਗ਼ਰੀਬ ਪਰਿਵਾਰ ਦਾ ਨੌਜਵਾਨ ਬਣਿਆ ਫ਼ੌਜ 'ਚ ਕੈਪਟਨ

ਚੋਹਲਾ ਸਾਹਿਬ, 24 ਜਨਵਰੀ (ਬਲਵਿੰਦਰ ਸਿੰਘ)¸ਪਿੰਡ ਰਾਹਲ ਚਾਹਲ ਦੇ ਇਕ ਗ਼ਰੀਬ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਰਣਜੀਤ ਸਿੰਘ ਪੁੱਤਰ ਸਵ: ਕਰਮ ਸਿੰਘ, ਜੋ 2020 ਵਿਚ ਦੇਹਰਾਦੂਨ ਮਿਲਟਰੀ ਇੰਡੀਅਨ ਐਕਡਮੀ ਤੋਂ ਪਾਸ ਆਊਟ ਹੋ ਕੇ ਲੈਫਟੀਨੇਟ ਬਣਿਆ ਸੀ, ਉਸ ਤੋਂ ਬਾਅਦ ਜੰਮੂ ...

ਪੂਰੀ ਖ਼ਬਰ »

ਨਗਰ ਕੌਂਸਲ ਦਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਤਪਾਲ ਸ਼ਰਮਾ ਸੈਂਕੜੇ ਸਮਰਥਕਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਤਕੜਾ ਬਲ ਮਿਲਿਆ, ਜਦ ਨਗਰ ਕੌਂਸਲ ਤਰਨ ਤਾਰਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਤਪਾਲ ਸ਼ਰਮਾ ਅਤੇ ਰਕੇਸ਼ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਚੋਣ ਰਿਹਰਸਲ 'ਤੇ ਜਾਣ ਕਾਰਨ ਸ਼ਹਿਰ ਦੀ ਬਿਜਲੀ ਰਹੀ ਗੁੱਲ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)- ਬਿਜਲੀ ਮੁਲਾਜ਼ਮਾਂ ਦੀਆਂ ਡਿਊਟੀਆਂ ਚੋਣਾਂ 'ਚ ਲੱਗਣ ਕਾਰਨ ਸ਼ਹਿਰ ਪੱਟੀ ਦੇ ਬਹੁਤੇ ਇਲਾਕਿਆਂ ਦੀ ਬਿਜਲੀ ਬੰਦ ਰਹੀ ਤੇ ਖਪਤਕਾਰਾਂ ਨੂੰ ਕੰਪਲੈਟ ਸੈਂਟਰ ਤੋਂ ਸਾਰਾ ਦਿਨ ਇਕ ਹੀ ਜਵਾਬ ਮਿਲਦਾ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਟਾਂਡਾ ਦੇ ਹੱਕ 'ਚ ਚੋਣ ਮੀਟਿੰਗ

ਫਤਿਆਬਾਦ, 24 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਸੰਯੁਕਤ ਸਮਾਜ ਮੋਰਚੇ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਹਰਜਿੰਦਰ ਸਿੰਘ ਟਾਂਡਾ ਦੇ ਹੱਕ ਵਿਚ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਪਿੰਡ ਤੁੜ ਵਿਖੇ ਪੰਚਾਇਤ ਮੈਂਬਰ ਕਸ਼ਮੀਰ ਸਿੰਘ ਫੌਜੀ ਦੇ ਗ੍ਰਹਿ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਜ਼ਰੂਰਤਮੰਦ ਪਰਿਵਾਰ ਦੀ ਕੀਤੀ ਮਦਦ

ਗੋਇੰਦਵਾਲ ਸਾਹਿਬ, 24 ਜਨਵਰੀ (ਸਕੱਤਰ ਸਿੰਘ ਅਟਵਾਲ)- ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਜਰੂਰਤਮੰਦ ਪਰਿਵਾਰ ਨੂੰ ਸ੍ਰੀ ਗੁਰੂ ਅਮਰ ਦਾਸ ਸੇਵਾ ਸੁਸਾਇਟੀ ਸ੍ਰੀ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਲੋਂ ਲੜਕੀ ਦੇ ਅਨੰਦ ਕਾਰਜ ਵਾਸਤੇ 10 ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

ਜਥੇ. ਜਲਾਲ ਉਸਮਾ ਨੂੰ ਵਰਕਰਾਂ ਦਿੱਤਾ ਸਮਰਥਨ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਐਲਾਨੇ ਉਮੀਦਵਾਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਰਕਰਾਂ ਦਾ ਭਾਰੀ ਸਮਰਥਨ ਮਿਲਣ ਨਾਲ ਅਕਾਲੀ ਦਲ ਦੀ ਬਾਬਾ ਬਕਾਲਾ ਹਲਕੇ ਵਿਚ ਚੋਣ ...

ਪੂਰੀ ਖ਼ਬਰ »

27 ਉਮੀਦਵਾਰਾਂ ਨੇ ਨਗਰ ਨਿਗਮ ਤੋਂ ਪ੍ਰਾਪਤ ਕੀਤੀਆਂ ਐਨ. ਓ. ਸੀ.

ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ­­)-ਪੰਜਾਬ ਵਿਧਾਨ ਸਭਾ ਚੋਣਾਂ ਲੜਣ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਸੰਭਾਵੀ ਉਮੀਦਵਾਰਾਂ ਦਾ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਤੋਂ ਐਨ. ਓ. ਸੀ. (ਕੋਈ ਇਤਰਾਜ ਨਹੀਂ ਸਰਟੀਫਕੇਟ­) ਲੈਣ ਦਾ ਸਿਲਸਿਲਾ ਅੱਜ ਵੀ ਜਾਰੀ ...

ਪੂਰੀ ਖ਼ਬਰ »

ਹਾਈ ਕੋਰਟ ਵਲੋਂ ਮਜੀਠੀਆ ਦੀ ਅਗਾਊਾ ਜ਼ਮਾਨਤ ਅਰਜ਼ੀ ਖ਼ਾਰਜ ਕੀਤੇ ਜਾਣ ਨੇ ਕਾਂਗਰਸ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ : ਡਾ. ਵੇਰਕਾ

ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡਰੱਗ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਿਕਰਮ ਸਿੰਘ ਮਜੀਠਿਆ ਦੀ ਅਗਾਊਾ ਜ਼ਮਾਨਤ ਦੀ ਅਰਜੀ ਨੂੰ ਹਾਈ ਕੋਰਟ ਵਲੋਂ ਖ਼ਾਰਜ ਕੀਤੇ ਜਾਣ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਬੁਲਾਰੇ ...

ਪੂਰੀ ਖ਼ਬਰ »

ਹਲਕਾ ਉੱਤਰੀ 'ਚ ਮਨੀਸ਼ ਸਿਸੋਦੀਆ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ 'ਚ ਘਰ-ਘਰ ਪ੍ਰਚਾਰ

ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ/ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਦਿੱਲੀ ਦੇ ਉਪ ਮੱੁਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਹਲਕਾ ਉੱਤਰੀ ਦੇ ਉਮੀਦਵਾਰ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ 'ਚ ਹਲਕੇ ਵਿਚ ਘਰ-ਘਰ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਵਾਰਡ ਨੰਬਰ 62 'ਚ ਕੱਟੜ ਕਾਂਗਰਸੀ ਪਰਿਵਾਰ, ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੇ ਹੱਕ 'ਚ ਕੱਟੜ ਕਾਂਗਰਸੀ ਆਗੂਆਂ ਤੇ ਪਰਿਵਾਰਾਂ ਵਲੋਂ ਕਾਂਗਰਸ ਨੂੰ ਅਲਵਿਦਾ ਆਖ ਕੇ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਦੀ ਸਰਕਾਰ ਬਣਨ ਤੋਂ ਬਾਅਦ ਪਾਕਿ 'ਚ ਅੱਤਵਾਦੀ ਘਟਨਾਵਾਂ 'ਚ 35 ਫ਼ੀਸਦੀ ਦਾ ਹੋਇਆ ਵਾਧਾ : ਰਸ਼ੀਦ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਆਉਣ ਵਾਲੇ ਦਿਨਾਂ 'ਚ ਅੱਤਵਾਦੀ ਘਟਨਾਵਾਂ ਹੋਰ ਵਧ ਸਕਦੀਆਂ ਹਨ | ਪਾਕਿ ਦੇ ਗ੍ਰਹਿ ਮੰਤਰੀ ਸ਼ੇਖ਼ ਰਸ਼ੀਦ ਨੇ ਕਿਹਾ ਹੈ ਕਿ ਸਰਕਾਰ ਹਾਲ ਦੇ ਦਿਨਾਂ 'ਚ ਵਧੀਆਂ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਜਥੇ: ਹਵਾਰਾ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰੀ ਪਛੜਾ ਵਰਗ ਮੋਰਚਾ ਵਲੋਂ 31 ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਜਥੇ: ਜਗਤਾਰ ਸਿੰਘ ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰੀ ਪੱਛੜਾ ਵਰਗ ਮੋਰਚਾ ਵਲੋਂ 31 ਜਨਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਕਮੇਟੀ ਆਗੂਆਂ ਐਡਵੋਕੇਟ ਅਮਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ 27 ਤੋਂ

ਅੰਮਿ੍ਤਸਰ, 24 ਜਨਵਰੀ (ਜੱਸ)-ਖ਼ਾਲਸਾ ਕਾਲਜ ਗਵ: ਕੌੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸੰਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪਿ੍ੰਸੀਪਲ ਡਾ: ਮਹਿਲ ...

ਪੂਰੀ ਖ਼ਬਰ »

ਜਥੇ: ਹਵਾਰਾ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰੀ ਪਛੜਾ ਵਰਗ ਮੋਰਚਾ ਵਲੋਂ 31 ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਜਥੇ: ਜਗਤਾਰ ਸਿੰਘ ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰੀ ਪੱਛੜਾ ਵਰਗ ਮੋਰਚਾ ਵਲੋਂ 31 ਜਨਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਕਮੇਟੀ ਆਗੂਆਂ ਐਡਵੋਕੇਟ ਅਮਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੇ ਆਪਸੀ ਕਾਟੋ-ਕਲੇਸ਼ 'ਚ ਬੀਤਿਆ ਸਰਕਾਰ ਦੇ 5 ਸਾਲ ਦਾ ਕਾਰਜਕਾਲ-ਮਨੀਸ਼ ਸਿਸੋਦੀਆ

ਅੰਮਿ੍ਤਸਰ 24 ਜਨਵਰੀ (ਸੁੁਰਿੰਦਰਪਾਲ ਸਿੰਘ ਵਰਪਾਲ/ਸੁਰਿੰਦਰ ਕੋਛੜ)-ਪੰਜਾਬ ਦੇ ਲੋਕਾਂ ਵਲੋਂ ਇੱਕ ਉਮੀਦ ਨਾਲ ਕਾਂਗਰਸ ਪਾਰਟੀ ਨੂੰ ਵੋਟਾਂ ਦੇ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਸੀ, ਪਰ ਬਦਕਿਸਮਤੀ ਨਾਲ ਕਾਂਗਰਸ ਪਾਰਟੀ ਨੇ 5 ਸਾਲ ਦਾ ਇਹ ਕੀਮਤੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਝਪਟ ਮਾਰ ਕੇ ਔਰਤ ਦੀ ਸੋਨੇ ਦੀ ਵਾਲੀ ਲਾਹੀ

ਹਰੀਕੇ ਪੱਤਣ, 24 ਜਨਵਰੀ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਪੱਤਣ ਵਿਖੇ ਲੁਟੇਰਿਆਂ ਅਤੇ ਚੋਰਾਂ ਵਲੋਂ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਇਹ ਪੁਲਿਸ ਦੀ ਪਕੜ ਤੋਂ ਬਾਹਰ ਹਨ ਤੇ ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚਾਰ ਵਿਅਕਤੀ 'ਚੋਂ ਇਕ ਗਿ੍ਫ਼ਤਾਰ

ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਚੋਰੀ ਕਰਨ ਆਏ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੱਚਾ ਪੱਕਾ ਵਿਖੇ ਕਸ਼ਮੀਰ ਕੌਰ ਪਤਨੀ ...

ਪੂਰੀ ਖ਼ਬਰ »

ਸ਼ੋਰੂਮ ਦੇ ਬਾਹਰ ਖੜ੍ਹੀ ਕਾਰ ਚੋਰੀ, ਕੇਸ ਦਰਜ

ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਸ਼ੋ ਰੂਮ ਦੇ ਬਾਹਰ ਖੜੀ ਕਾਰ ਚੋਰੀ ਹੋਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਵੱਖ-ਵੱਖ ਮੁਕੱਦਮਿਆਂ 'ਚ ਲੋੜੀਂਦਾ ਵਿਅਕਤੀ ਦੇਸੀ ਨਾਜਾਇਜ਼ ਪਿਸਤੌਲ ਸਮੇਤ ਕਾਬੂ

ਖਾਲੜਾ, 24 ਜਨਵਰੀ (ਜੱਜਪਾਲ ਸਿੰਘ ਜੱਜ)¸ਥਾਣਾ ਖਾਲੜਾ ਦੀ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਦੇਸੀ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਕੰਵਲਜੀਤ ਰਾਇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਰੋੜੇ ਅਟਕਾਉਣ ਵਾਲੀ 'ਆਪ' ਦਾ ਕੀਤਾ ਜਾਵੇਗਾ ਸਖ਼ਤ ਵਿਰੋਧ-ਯੋਧਬੀਰ ਸਿੰਘ

ਤਰਨ ਤਾਰਨ, 24 ਜਨਵਰੀ (ਵਿਕਾਸ ਮਰਵਾਹਾ)-ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੜਿੱਕਾ ਡਾਹਿਆ ਜਾ ਰਿਹਾ ਹੈ | ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX