ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਬੇਅੰਤ ਸਿੰਘ ਅਮਨ ਨਗਰ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਦਾ ਰੋਗ ਕੋਹੜ ਵਾਂਗ ਚਿੰਬੜ ਗਿਆ ਹੈ | ਇਸ ਰੋਗ ਨੇ ਨਗਰ ਸੁਧਾਰ ਟਰੱਸਟ ਦੇ ਨਾਂਅ 'ਤੇ ਵੀ ਕਲੰਕ ਲਾ ਦਿੱਤਾ ਹੈ | ਨਗਰ ਸੁਧਾਰ ਟਰੱਸਟ ਨੇ ਇਸ ਨਗਰ ਦੇ ਇਸ ਰੋਗ ਨੂੰ ਸੁਧਾਰਨ ਲਈ ਅੱਜ ਤੱਕ ਕੋਈ ਯੋਗ ਉਪਰਾਲਾ ਨਹੀਂ ਕੀਤਾ ਬਲਕਿ ਨਗਰ ਸੁਧਾਰ ਟਰੱਸਟ ਨੇ ਨਗਰ ਕੌਂਸਲ ਕੋਲ ਬੇਅੰਤ ਸਿੰਘ ਅਮਨ ਨਗਰ ਨੂੰ ਇਸ ਰੋਗ ਦੇ ਨਾਲ ਹੀ ਦਹੇਜ ਵਾਂਗ ਸਪੁਰਦ ਕਰ ਦਿੱਤਾ | ਨਗਰ ਕੌਂਸਲ ਕੋਲੋਂ ਵੀ ਕਈ ਵਰਿ੍ਹਆਂ 'ਚ ਇਸ ਨਗਰ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਹੋ ਸਕਿਆ ਜਦ ਕਿ ਬਰਸਾਤਾਂ 'ਚ ਹਰ ਵਾਰ ਲੋਕ ਸੜਕਾਂ 'ਤੇ ਧਰਨੇ ਲਾ-ਲਾ ਕੇ ਵੀ ਥੱਕ ਚੁੱਕੇ ਹਨ | ਅੱਜ ਤਾਂ ਹੈਰਾਨੀ ਹੀ ਹੋ ਗਈ ਜਦੋਂ ਹਲਕੀ ਜਿਹੀ ਬਾਰਿਸ਼ ਦਾ ਪਾਣੀ ਵੀ ਨਗਰ ਦੀਆਂ ਸੜਕਾਂ 'ਤੇ ਖੜ ਗਿਆ ਜਿਸ ਕਾਰਨ ਇਸ ਠੰਢ ਦੇ ਮੌਸਮ 'ਚ ਲੋਕਾਂ ਦਾ ਘਰੋਂ ਨਿਕਲਣਾ ਦੁੱਭਰ ਹੋ ਗਿਆ | ਚੋਣਾਂ ਸਿਰ 'ਤੇ ਹੋਣ ਕਰਕੇ ਪ੍ਰਬੰਧਕ ਹਫਲੇ ਫਿਰ ਰਹੇ ਹਨ ਤੇ ਮਸ਼ੀਨ ਲਾ ਕੇ ਪਾਣੀ ਬਾਹਰ ਕੱਢਿਆ ਜਾ ਰਿਹਾ ਹੈ | ਕਾਲੋਨੀ ਵਾਸੀ ਗੁਰਦਿਆਲ ਸਿੰਘ, ਮੋਹਣ ਸਿੰਘ, ਅਮਨਪ੍ਰੀਤ ਸਿੰਘ, ਮਨਜੀਤ ਕੌਰ, ਹਰਬੰਸ ਕੌਰ, ਅਸ਼ੀਸ਼ ਸ਼ਰਮਾ, ਰਣਜੀਤ ਸਿੰਘ ਰਾਣਾ, ਐਸ. ਆਰ. ਕਟਾਰੀਆ, ਭਾਗ ਸਿੰਘ ਮਦਾਨ, ਜੁਗਲ ਕਿਸ਼ੋਰ, ਗੁਰਿੰਦਰ ਸਿੰਘ ਟੋਨੀ, ਮਾਸਟਰ ਗੁਰਮੀਤ ਸਿੰਘ ਤੇ ਪਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਇਸ ਸਮੱਸਿਆ ਕਾਰਨ ਵਿਆਹ ਕਰਨੇ ਵੀ ਔਖੇ ਹੋ ਗਏ ਹਨ, ਵਾਰ-ਵਾਰ ਗੁਹਾਰ ਲਾਉਣ ਦੇ ਬਾਵਜੂਦ ਵੀ ਪ੍ਰਸ਼ਾਸਨ ਦੇ ਕੰਨੀਂ ਜੂੰ ਨਹੀਂ ਸਰਕੀ | ਜਿਸ ਕਰ ਕੇ ਉਨ੍ਹਾਂ ਦੇ ਮਨ ਇੰਨੇ ਖੱਟੇ ਹੋ ਗਏ ਹਨ ਕਿ ਵੋਟਾਂ ਪਾਉਣ ਨੂੰ ਵੀ ਦਿਲ ਨਹੀਂ ਮੰਨਦਾ | ਜੇ ਇਹ ਸਮੱਸਿਆ ਹੱਲ ਨਾ ਹੋਈ ਤਾਂ ਉਹ ਪ੍ਰਦਰਸ਼ਨ ਵੀ ਕਰਨਗੇ ਤੇ ਵੋਟਾਂ ਦਾ ਬਾਈਕਾਟ ਵੀ ਕਰ ਸਕਦੇ ਹਨ |
ਢੇਰ, 24 ਜਨਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਵਿਖੇ ਸਾਲਾਨਾ ਮਨਾਏ ਜਾਂਦੇ ਦਸਮੇਸ਼ ਵਿਆਹ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਸ਼੍ਰੋਮਣੀ ਗੁ: ...
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਆਜ਼ਾਦ ਕੌਂਸਲਰ ਤੇ ਜ਼ਿਲ੍ਹਾ ਸਾਈਕਿਲੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ | ਹਾਲਾਂਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਸਤਿਆਲ ...
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਭਾਈ ਹਿੰਮਤ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਰੂਪਨਗਰ ਵਲੋਂ ਬਾਬਾ ਹਿੰਮਤ ਸਿੰਘ ਪੰਜ ਪਿਆਰੇ ਦਾ ਜਨਮ ਦਿਹਾੜਾ ਗੁਰਦੁਆਰਾ ਯਾਦਗਾਰ ਪੰਜ ਪਿਆਰੇ ਭਾਈ ਹਿੰਮਤ ਸਿੰਘ ਰੋਪੜ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ...
ਘਨੌਲੀ, 24 ਜਨਵਰੀ (ਜਸਵੀਰ ਸਿੰਘ ਸੈਣੀ)-ਰੂਪਨਗਰ ਥਰਮਲ ਪਲਾਂਟ ਦੀ ਨੂੰ ਹੋ ਕਾਲੋਨੀ ਇੰਜੀ. ਜੇ. ਪੀ. ਹਾਂਡਾ ਉਪ ਮੁੱਖ ਇੰਜੀਨੀਅਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ 'ਚ ਨੂੰ ਹੋ ਕਲੋਨੀ ਦੀਆਂ ਵੱਖ-ਵੱਖ ਸਭਾਵਾਂ ਨੇ ਹਿੱਸਾ ਲਿਆ ਕਿ ਰੂਪਨਗਰ ਹਲਕੇ ਦੇ ਬਹੁਤ ...
ਨੂਰਪੁਰ ਬੇਦੀ, 24 ਜਨਵਰੀ (ਵਿੰਦਰ ਪਾਲ ਝਾਂਡੀਆ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਰੂਪਨਗਰ ਦੇ ਇੰਚਾਰਜ ਮਾਸਟਰ ਮੋਹਨ ਸਿੰਘ ਨੋਧੇਮਾਜਰਾ ਵਲੋਂ ਹਲਕਾ ਰੂਪਨਗਰ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ 'ਚ ਧਮਾਣਾ, ...
ਨੂਰਪੁਰ ਬੇਦੀ, 24 ਜਨਵਰੀ (ਵਿੰਦਰ ਪਾਲ ਝਾਂਡੀਆ)-ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੀ ਸੋਚ ਹਰ ਵਰਗ ਦਾ ਸਤਿਕਾਰ ਰੋਪੜ ਜਿੱਤੇਗਾ ਇਸ ਵਾਰ ਨੂੰ ਉਨ੍ਹਾਂ ਦੀ ਮਾਤਾ ਸਿਮਰਤ ਕੌਰ ਢਿੱਲੋਂ ਨੇ ਆਪਣੇ ਪੁੱਤਰ ਦੇ ਹੱਕ 'ਚ ਚੋਣ ਪ੍ਰਚਾਰ ਕਰਨਾ ਜ਼ੋਰ ਸ਼ੋਰ ਨਾਲ ...
ਮੋਰਿੰਡਾ, 24 ਜਨਵਰੀ (ਕੰਗ, ਪਿ੍ਤਪਾਲ ਸਿੰਘ)-ਡਿਪਟੀ ਕਮਿਸ਼ਨਰ ਰੋਪੜ ਤੇ ਡਾ. ਪਰਮਿੰਦਰ ਸਿੰਘ ਸਿਵਲ ਸਰਜਨ ਰੋਪੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਰੱਗਜ਼ ਕੰਟਰੋਲ ਅਫ਼ਸਰ ਰੋਪੜ ਤਜਿੰਦਰ ਸਿੰਘ ਦੀ ਅਗਵਾਈ ਹੇਠ ਰੋਪੜ ਤੇ ਮੋਰਿੰਡਾ ਦੀਆਂ ਦੋ ਕੈਮਿਸਟ ਸ਼ਾਪਾਂ ਦੀ ਅਚਾਨਕ ...
ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਵਿਸ਼ੇਸ਼ ਕੋਰੋਨਾ ਰੋਕੂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਬੀ. ਬੀ. ਐੱਮ. ਬੀ. ਹਸਪਤਾਲ ਨੰਗਲ ਦੀ ਪੀ. ਐੱਮ. ਓ. ਡਾ. ਸ਼ਾਲਿਨੀ ਚੌਧਰੀ ...
ਬੇਲਾ, 24 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਡਾਇਰੈਕਟਰ ਪ੍ਰੋਫੈਸਰ (ਡਾ.) ਸੈਲੇਸ਼ ਸ਼ਰਮਾ ਨੂੰ ਫਾਰਮੇਸੀ ਲਈ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਅਕਾਦਮਿਕ ...
ਮੋਰਿੰਡਾ, 24 ਜਨਵਰੀ (ਕੰਗ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਚੋਣ ਪ੍ਰਚਾਰ ਕਰਦਿਆਂ ਮੋਰਿੰਡਾ ਵਿਖੇ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਦੇ ਘਰ ਮੀਟਿੰਗ ਕੀਤੀ ਤੇ ਘਰ-ਘਰ ਜਾ ਕੇ ਲੋਕਾਂ ਨੂੰ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ ਗਿਆ | ...
ਪੁਰਖਾਲੀ, 24 ਜਨਵਰੀ (ਬੰਟੀ)-ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਦੇ ਪੁਰਖਾਲੀ ਵਿਖੇ ਦਫ਼ਤਰ ਦਾ ਉਦਘਾਟਨ ਪੰਪੋਰ (ਜੰਮੂ ਕਸ਼ਮੀਰ) ਹਮਲੇ ਦੇ ਸ਼ਹੀਦ ਜਗਤਾਰ ਸਿੰਘ ਬੁਰਜਵਾਲਾ ਦੀ ਪਤਨੀ ਹਰਨੀਪ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਸ਼ਹੀਦ ਦੀ ਪਤਨੀ ...
ਨੂਰਪੁਰ ਬੇਦੀ, 24 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਨਿਰੋਲ ਮੁੱਦਿਆਂ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਆਧਾਰ 'ਤੇ ਚੋਣ ਲੜ ਰਹੇ ਹਨ | ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਰੋਪੜ ਤੋਂ 'ਆਪ' ਦੇ ਉਮੀਦਵਾਰ ਐਡਵੋਕੇਟ ਦਿਨੇਸ਼ ...
ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਚੋਣ ਪ੍ਰਚਾਰ ਲਈ 25 ਜਨਵਰੀ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਮੋਰਿੰਡਾ ਦੇ ਵੱਖ-ਵੱਖ ਪਿੰਡਾਂ 'ਚ ਆਪਣੇ ਚੋਣ ਦਫ਼ਤਰਾਂ ਦਾ ਉਦਘਾਟਨ ਕਰਨਗੇ | ਇਸ ਸੰਬੰਧੀ ਪਨਗ੍ਰੇਨ ਪੰਜਾਬ ...
ਮੋਰਿੰਡਾ, 24 ਜਨਵਰੀ (ਪਿ੍ਤਪਾਲ ਸਿੰਘ)-ਸਮਾਜ ਸੇਵੀ ਸੰਸਥਾ ਏਕਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਸੰਸਥਾ ਦੇ ਆਗੂ ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮੋਰਿੰਡਾ ਵਿਖੇ ਕੋਵਿਡ-19 ਰੋਕੂ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਆਮਦ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਿਸੇ ਵੀ ਕੀਮਤ 'ਤੇ ਭੰਗ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਦੋ ਦਿਨਾਂ ਹੋਈ ਬੇਮੌਸਮੀ ਬਾਰਿਸ਼ ਕਾਰਨ ਖਰੜ ਸ਼ਹਿਰ ਦੀਆਂ ਬਹੁਤ ਸਾਰੀਆਂ ਕਾਲੋਨੀਆਂ ਦੇ ਵਸਨੀਕਾਂ ਨੂੰ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ...
ਨੂਰਪੁਰ ਬੇਦੀ, 24 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੇ ਹੱਕ 'ਚ ਵਲੰਟੀਅਰਜ਼ ਤੇ ਆਮ ਆਦਮੀ ਪਾਰਟੀ ਦੇ ਸਮਰਥਕ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ | ਅੱਜ ਜਟਵਾਹੜ ਵਿਖੇ ਡੋਰ ਟੂ ਡੋਰ ਮੁਹਿੰਮ ਨੂੰ ਅੱਗੇ ...
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ)-ਨਜ਼ਦੀਕੀ ਪਿੰਡ ਕਾਲਾ ਜੋਹੜ ਵਿਖੇ ਸਥਿਤ ਪ੍ਰਸਿੱਧ ਇਤਿਹਾਸਕ ਮੰਦਰ ਦੇ ਮਹੰਤ ਬਾਬਾ ਅਮਰ ਨਾਥ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਬੀਤੀ ਸ਼ਾਮ ਉਨ੍ਹਾਂ ਦੇ ਨੌਜਵਾਨ ਪੁੱਤਰ ਬਲਵੀਰ ਗੁੱਜਰ (34) ਦਾ ਅਚਾਨਕ ਦਿਲ ਦੀ ...
ਭਰਤਗੜ੍ਹ, 24 ਜਨਵਰੀ (ਜਸਬੀਰ ਸਿੰਘ ਬਾਵਾ)-ਹਲਕਾ ਅਨੰਦਪੁਰ ਸਾਹਿਬ ਤੋਂ ਅਕਾਲੀ-ਬਸਪਾ ਉਮੀਦਵਾਰ ਨਿਤਿਨ ਨੰਦਾ ਨੇ ਆਪਣੇ ਸਮਰਥਕਾਂ ਸਮੇਤ ਬੜਾ ਪਿੰਡ, ਭਰਤਗੜ੍ਹ ਤੇ ਕਕਰਾਲਾ 'ਚ ਚੋਣ ਪ੍ਰਚਾਰ ਕਰਦਿਆਂ ਵਿਰੋਧੀਆਂ ਨੂੰ ਹਰਾ ਕੇ ਵਿਧਾਨ ਸਭਾ ਚੋਣ ਦੌਰਾਨ ਅਕਾਲੀ-ਬਸਪਾ ...
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਪੱਤਰ ਪ੍ਰੇਰਕ)-ਇਥੋਂ ਨੇੜਲੇ ਪਿੰਡ ਲੋਧੀਪੁਰ ਦੇ ਤਿੰਨ ਪਿੰਡਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਪਿੰਡ ਨੂੰ 30 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੇਣ ਲਈ ਧੰਨਵਾਦ ਕੀਤਾ ਹੈ, ਜਿਨ੍ਹਾਂ 'ਚ ...
ਪੰਚਕੂਲਾ, 24 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 365 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 181 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ ਬਾਕੀ ਬਾਹਰਲੇ ਖੇਤਰਾਂ ਨਾਲ ਸੰਬੰਧਿਤ ਹਨ | ਇਸ ਬਾਰੇ ਸਿਵਲ ਸਰਜਨ ਡਾ. ਮੁਕਤਾ ਕੁਮਾਰ ਨੇ ਦੱਸਿਆ ਕੁੱਲ ...
ਜ਼ੀਰਕਪੁਰ, 24 ਜਨਵਰੀ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਤੇ ਪਾਰਟੀ ਟਿਕਟ ਦੇ ਮੁੱਖ ਦਾਅਵੇਦਾਰ ਦੀਪਇੰਦਰ ਸਿੰਘ ਢਿੱਲੋਂ ਦੀ ਚੋਣ ਮੁਹਿੰਮ 'ਚ ਸ਼ਾਮਿਲ ਹੁੰਦਿਆਂ ਅੱਜ ਉਨ੍ਹਾਂ ਦੀ ਵੱਡੀ ਨੂੰ ਹ ਤਨਵੀਰ ਕੌਰ ਢਿੱਲੋਂ ਵਲੋਂ ਜ਼ੀਰਕਪੁਰ ਦੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਗੁਰਨਾਮ ਸਿੰਘ ਚੜੂਨੀ ਨੇ ਹਾਲ ਹੀ ਵਿਚ ਅਫੀਮ ਦੀ ਖੇਤੀ ਕਰਨ ਦਾ ਨਜ਼ਰੀਆ ਪੇਸ਼ ਕੀਤਾ, ਜਿਸ 'ਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਫੀਮ ਦੀ ਖੇਤੀ ਬਹੁਤ ਲੇਹਵੰਦ ਸਿੱਧ ਹੋਵੇਗੀ | ਕਿਸਾਨਾਂ ਨੂੰ ਪੰਜਾਬ 'ਚ ਅਫੀਮ ਦੀ ਖੇਤੀ ਕਰਨ ...
ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਐਨ. ਕੇ. ਸ਼ਰਮਾ ਦੇ ਭਰਾ ਧਰਮਿੰਦਰ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਡੇਰਾਬੱਸੀ ਦੇ ਪਿੰਡ ਜਵਾਹਰਪੁਰ, ਮੁਬਾਰਕਪੁਰ, ਮੁਕੰਦਪੁਰ, ਬਿਜਨਪੁਰ ਸਮੇਤ ਹੋਰ ...
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਜੇ. ਐਸ. ਨਿੱਕੂਵਾਲ)-ਇਥੋਂ ਨੇੜਲੇ ਪਿੰਡ ਮੀਢਵਾਂ ਵਿਖੇ ਸ੍ਰੀਮਦ ਭਾਗਵਤ ਕਥਾ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਕ ਸੋਭਾ ਯਾਤਰਾ ਕੱਢੀ ਗਈ | ਇਸ ਸੰਬੰਧੀ ਬਾਬਾ ਲੇਖ ਗਿਰ ਤੇ ਸਮਾਜ ਸੇਵੀ ਬਿੱਲੂ ਰਾਣਾ ਨੇ ਦੱਸਿਆ ਕਿ ਇਹ ਕਥਾ 31 ਜਨਵਰੀ ...
ਪੁਰਖਾਲੀ, 24 ਜਨਵਰੀ (ਬੰਟੀ)-ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਇਲਾਕੇ ਅੰਦਰ ਪੂਰੀ-ਪੂਰੀ ਚੌਕਸੀ ਵਧਾਈ ਗਈ ਹੈ | ਚੌਕੀ ਇੰਚਾਰਜ ਲੇਖਾ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ...
ਨੰਗਲ, 24 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਧਰਮ ਬਚਾਓ ਕਮੇਟੀ ਨੰਗਲ ਦੇ ਕਨਵੀਨਰ ਇੰਜੀਨੀਅਰ ਕੇ. ਕੇ. ਸੂਦ, ਚੇਅਰਮੈਨ ਉਮੀਦ ਸੰਸਥਾ ਰਵਿੰਦਰ ਸਿੰਘ ਗੋਲਡੀ, ਆਰੀਆ ਸਮਾਜ ਨੰਗਲ ਦੇ ਪ੍ਰਧਾਨ ਸਤੀਸ਼ ਅਰੋੜਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਧਰਮ ਪਰਿਵਰਤਨ ਰੋਕਣ ...
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੀ ਚੋਣ ਮੁਹਿੰਮ 'ਚ ਸ਼ਹਿਰ ਦੇ ਪ੍ਰਸਿੱਧ ਜੈਨ ਪਰਿਵਾਰਾਂ ਨੇ ਡਾ. ਦਲਜੀਤ ਸਿੰਘ ਚੀਮਾ ਨੂੰ ...
ਢੇਰ, 24 ਜਨਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਕਾਂਗਰਸੀ ਵਰਕਰਾਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਸਾਬਕਾ ਚੇਅਰਮੈਨ ਸੂਰਤ ਸਿੰਘ ਬਾਸੋਵਾਲ, ਸੁਖਦੇਬ ਸਿੰਘ ਮਹਿਰੋਲੀ, ਸਾਬਕਾ ਸਰਪੰਚ ਵੀਨਾ ਰਾਣੀ, ਸਾਬਕਾ ...
ਨੂਰਪੁਰ ਬੇਦੀ, 24 ਜਨਵਰੀ (ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਵਲੋਂ ਡਾ. ਦਲਜੀਤ ਸਿੰਘ ਚੀਮਾ ਦੇ ਹੱਕ 'ਚ ਪਿੰਡ ਸੰਦੋਆ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਦਲਿਤ ਭਾਈਚਾਰੇ ਵਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਜਿਤਾਉਣ ਦਾ ਪ੍ਰਣ ਕੀਤਾ | ...
ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਦਸਮੇਸ਼ ਦਰਬਾਰ ਪਿੰਡ ਡੁਕਲੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਸਾਹਿਬ ਜੀ ਦਾ ਸਥਾਪਨਾ ਦਿਵਸ 26 ਜਨਵਰੀ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ...
ਭਰਤਗੜ੍ਹ, 24 ਜਨਵਰੀ (ਜਸਬੀਰ ਸਿੰਘ ਬਾਵਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਯੁਕਤ ਸਮਾਜ ਮੋਰਚੇ ਵਲੋਂ ਐਲਾਨੇ ਉਮੀਦਵਾਰ ਸ਼ਮਸ਼ੇਰ ਸਿੰਘ ਸ਼ੇਰਾ ਵਲੋਂ ਆਪਣੇ ਸਮਰਥਕਾਂ ਸਮੇਤ ਖੇਤਰ ਦੇ ਪਿੰਡਾਂ 'ਚ ਨੁੱਕੜ ਇਕੱਤਰਤਾਵਾਂ ਆਰੰਭ ਕਰ ਦਿੱਤੀਆਂ ਹਨ | ਉਨ੍ਹਾਂ ...
ਭਰਤਗੜ੍ਹ, 24 ਜਨਵਰੀ (ਜਸਬੀਰ ਸਿੰਘ ਬਾਵਾ)-ਹਲਕਾ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੰਵਰਪਾਲ ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਕਕਰਾਲਾ, ਢੇਲਾਬੜ, ਮੰਗੂਵਾਲ ਦੀਵਾੜੀ ਆਦਿ ਪਿੰਡਾਂ ਦਾ ਦੌਰਾ ਕਰ ਕੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ...
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਮਾਤਾ ਸਿਮਰਤ ਕੌਰ ਢਿੱਲੋਂ ਨੇ ਲਗਾਤਾਰ ਹਲਕੇ ਦੇ ਸਾਰੇ ਪਿੰਡਾਂ ਨਾਲ ਰਾਬਤਾ ਕਾਇਮ ਕਰਦਿਆਂ ਪਿੰਡਾਂ 'ਚ ਜਾ ਕੇ ਘਰੇਲੂ ਮਹਿਲਾਵਾਂ ਨੂੰ ...
ਉਮੀਦਵਾਰਾਂ ਨੂੰ ਵੀ ਝੱਲਣੀਆਂ ਪੈ ਰਹੀਆਂ ਹਨ ਪ੍ਰੇਸ਼ਾਨੀਆਂ ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਚੋਣ ਕਮਿਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਧਾਨ ਸਭਾ ਚੋਣਾਂ 'ਚ ਕੀਤੀ ਸਖ਼ਤੀ ਦੇ ਚੱਲਦਿਆਂ ਜਿਥੇ ਵੋਟਰਾਂ ਦਾ ਉਤਸ਼ਾਹ ਮੱਠਾ ਜਾਪ ਰਿਹਾ ਹੈ ਉਥੇ ...
ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਹਲਕੇ ਦੇ ਵੱਡੀ ਗਿਣਤੀ 'ਚ ਨੌਜਵਾਨਾਂ ਨਾਲ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇਕ ਭਰਵੀਂ ਚੋਣ ਮੀਟਿੰਗ ...
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਸਹਿਤ ਵੱਖ-ਵੱਖ ਸਕੂਲਾਂ ...
ਰੂਪਨਗਰ, 24 ਜਨਵਰੀ (ਸਟਾਫ਼ ਰਿਪੋਰਟਰ)-ਸਿਵਲ ਹਸਪਤਾਲ ਰੂਪਨਗਰ 'ਚ ਹੁਣ ਚੂਲਾ ਤੇ ਗੋਡੇ ਬਦਲਣ ਦਾ ਸਫਲ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਜਿਸ ਲਈ ਪੰਜਾਬ ਸਰਕਾਰ ਦੀ ਪੀ. ਜੀ. ਐਸ. ਯੋਜਨਾ ਤਹਿਤ ਪੂਰਾ ਖ਼ਰਚ ਮਰੀਜ਼ ਨੂੰ ਵਾਪਸ ਹੋ ਜਾਂਦਾ ਹੈ | ਰੂਪਨਗਰ ਦੇ ਮਾਹਿਰ ਡਾ. ...
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-20 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸੰਬੰਧੀ ਜ਼ਿਲ੍ਹਾ ਰੂਪਨਗਰ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ...
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਸਿਹਤ ਵਿਭਾਗ ਰਾਹੀ ਚਲਾਈ ਜਾ ਰਹੀ ਕੋਰੋਨਾ ਰੋਕੂ ਵੈਕਸੀਨੇਸ਼ਨ ਟੀਕਾਕਰਨ ਮੁਹਿੰਮ ਨੂੰ ਸਿਹਤ ਕੇਂਦਰਾਂ ਤੋਂ ਇਲਾਵਾ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਣ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 1096 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 695 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ...
ਡੇਰਾਬੱਸੀ, 24 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਧਾਨ ਸਭਾ ਹਲਕਾ 112 ਅਧੀਨ ਆਉਂਦੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਮੰਗਲਵਾਰ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ, ਪਰ ਇਸ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਗਲੋਬ ਟੋਇਟਾ ਕੰਪਨੀ ਨੇ ਜ਼ਿਲ੍ਹਾ ਹਸਪਤਾਲ ਮੁਹਾਲੀ ਨੂੰ 15 ਹੀਟਰ ਦਾਨ ਕੀਤੇ ਹਨ | ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਚ. ਐੱਸ. ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰੇਰਨਾ 'ਤੇ ਇਸ ਅੰਤਰਰਾਸ਼ਟਰੀ ਕੰਪਨੀ ਨੇ ਹਸਪਤਾਲ ਨੂੰ ਦਾਨ ...
ਮੁੱਲਾਂਪੁਰ ਗਰੀਬਦਾਸ, 24 ਜਨਵਰੀ (ਦਿਲਬਰ ਸਿੰਘ ਖੈਰਪੁਰ)-ਹਲਕਾ ਖਰੜ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪਰਮਦੀਪ ਸਿੰਘ ਬੈਦਵਾਣ ਸਾਥੀਆਂ ਸਮੇਤ ਗੁ. ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਤਮਸਤਕ ਹੋਏ | ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ, ...
ਕੁਰਾਲੀ, 24 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜ 'ਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਸੇਵਾ ਸੰਭਾਲ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕ ਸਹਾਇਤਾ ਲਹੀ ਹਮੇਸ਼ਾ ਤੱਤਪਰ ਰਹਿੰਦੀ ਹੈ ਅਤੇ ਗੁਰੂ ਸਾਹਿਬ ਦੇ ਹੁਕਮ ...
ਖਰੜ, 24 ਜਨਵਰੀ (ਜੰਡਪੁਰੀ)-ਭਾਜਪਾ ਸੰਯੁਕਤ ਅਕਾਲੀ ਦਲ ਤੇ ਪੰਜਾਬ ਲੋਕ ਕਾਂਗਰਸ ਵਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਸਾਂਝੇ ਤੌਰ 'ਤੇ ਉਮੀਦਵਾਰ ਐਲਾਨੇ ਗਏ ਕਮਲਦੀਪ ਸਿੰਘ ਸੈਣੀ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ ਵਰਕਰਾਂ ਤੇ ਆਗੂਆਂ ਦੇ ਚਿਹਰੇ ਮਾਯੂਸ ਹੋ ਗਏ ਹਨ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀਤੀ ਰਾਤ ਥਾਣਾ ਫੇਜ਼-8 ਦੇ ਮੁਖੀ ਇੰਸਪੈਕਟਰ ਅਜੀਤੇਸ਼ ਕੌਸ਼ਲ ਦੀ ਅਗਵਾਈ ਹੇਠ ਪੁਲਿਸ ਨੇ ਸੀ. ਆਰ. ਪੀ. ਐਫ. ਦੇ ਜਵਾਨਾਂ ਸਮੇਤ ਚੰਡੀਗੜ੍ਹ ਦੇ ਸੈਕਟਰ-45 ਤੋਂ ਮੁਹਾਲੀ ਨੂੰ ਆਉਂਦੀ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਨੰਬਰਦਾਰਾ ਐਸੋਸੀਏਸ਼ਨ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਝੂੰਗੀਆਂ ਸਮੇਤ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਜਿਹੜੀ ਰਾਜਨੀਤਿਕ ਪਾਰਟੀ ਆਪਣੇ ਚੋਣ ਮੈਨੀਫੈਸਟੋ 'ਚ ਨੰਬਰਦਾਰਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ...
ਖਰੜ, 24 ਜਨਵਰੀ (ਜੰਡਪੁਰੀ)-ਸਥਾਨਕ ਪੁਲਿਸ ਤੇ ਡਰੱਗ ਇੰਸਪੈਕਟਰ ਵਲੋਂ ਖਰੜ ਵਿਖੇ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਸੰਬੰਧੀ ਥਾਣਾ ਸਿਟੀ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਖਰੜ 'ਚ ਚਾਰ ਪੰਜ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ, ਜਿਸ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਸਕੂਲੀ ਪੱਧਰ ਤੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਤੇ ਪੇਂਡੂ ਇਲਾਕਿਆਂ ਵਿਚ ਵਿੱਦਿਆ ਦੀ ਪਹੁੰਚ ਵਧਾਉਣ ਲਈ ਅਸੀਂ ਪੇਂਡੂ ਇਲਾਕਿਆਂ 'ਚ ਸਕੂਲੀ ਸਿੱਖਿਆ 'ਚ ਸੁਧਾਰ 'ਤੇ ਧਿਆਨ ਕੇਂਦਰਿਤ ਕੀਤਾ ਹੈ | ਇਸ ਏਜੰਡੇ ਤਹਿਤ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਅੱਜ ਉਸ ਸਮੇਂ ਬਲ ਮਿਲਿਆ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...
ਮੁੱਲਾਂਪੁਰ ਗਰੀਬਦਾਸ, 24 ਜਨਵਰੀ (ਦਿਲਬਰ ਸਿੰਘ ਖੈਰਪੁਰ)-ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਚ ਹਰ ਵਰਗ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾ ਰਿਹਾ ਹੈ | ਦਸਮੇਸ਼ ਨਗਰ ਨਵਾਂਗਰਾਉਂ ਵਿਖੇ ਕਿੰਨਰ ਸਮਾਜ ਦੇ ਮੁੱਖ ਆਗੂ ਪੂਜਾ ਮਹੰਤ ਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਦਲ ...
ਲਾਲੜੂ, 24 ਜਨਵਰੀ (ਰਾਜਬੀਰ ਸਿੰਘ)-ਰਾਜਨੀਤੀ ਕੋਈ ਵਪਾਰ ਨਹੀਂ, ਬਲਕਿ ਲੋਕ ਸੇਵਾ ਹੈ, ਪਰ ਕਈਆਂ ਨੇ ਇਸਦਾ ਪੱਕੇ ਤੌਰ 'ਤੇ ਵਪਾਰੀਕਰਨ ਕਰ ਦਿੱਤਾ | ਇਹ ਵਿਚਾਰ ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਕਾਂਗਰਸ ਦੀ ਟਿਕਟ ਦੇ ਮੁੱਖ ਦਾਅਵੇਦਾਰ ਦੀਪਇੰਦਰ ਸਿੰਘ ਢਿਲੋਂ ਨੇ ਪਿੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX