ਤਾਜਾ ਖ਼ਬਰਾਂ


ਪੰਜਾਬ ਦੇ 543 ਕਿਸਾਨਾਂ ਸਮੇਤ ਕੁੱਲ 712 ਕਿਸਾਨਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦੀਆਂ ਪਾਈਆਂ
. . .  10 minutes ago
ਭਗਵੰਤ ਮਾਨ , ਅਰਵਿੰਦ ਕੇਜਰੀਵਾਲ ਤੇ ਕੇ. ਚੰਦਰਸ਼ੇਖਰ ਰਾਓ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਅਤੇ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
. . .  11 minutes ago
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਮੁੱਖ ਮੰਤਰੀ ਵਲੋਂ ਮਦਦ ਦਾ ਭਰੋਸਾ
. . .  44 minutes ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ...
ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . .  about 1 hour ago
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . .  about 2 hours ago
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . .  about 1 hour ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  about 3 hours ago
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . .  about 3 hours ago
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . .  about 4 hours ago
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . .  about 4 hours ago
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . .  about 5 hours ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . .  about 6 hours ago
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
ਬੇਕਾਬੂ ਜੀਪ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 8 ਲੋਕਾਂ ਦੀ ਮੌਤ
. . .  about 5 hours ago
ਸਿਧਾਰਥ ਨਗਰ/ ਉੱਤਰ ਪ੍ਰਦੇਸ਼, 22 ਮਈ- ਯੂ.ਪੀ. 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਜ਼ਿਲ੍ਹੇ 'ਚ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਜੀਪ ਦੇ ਖੜ੍ਹੇ ਟਰੱਕ 'ਚ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ...
ਕੋਰੋਨਾ ਕੇਸ: ਪਿਛਲੇ 24 ਘੰਟਿਆਂ 'ਚ 2,226 ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 22 ਮਈ-ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,226 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਦੇ 2323 ਨਵੇਂ ਮਾਮਲੇ ਦਰਜ ਕੀਤੇ ਗਏ...
ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . .  about 7 hours ago
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . .  about 8 hours ago
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . .  1 day ago
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . .  1 day ago
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
ਆਈ.ਪੀ.ਐੱਲ.2022: ਮੁੰਬਈ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਹਲਕਾ ਅਜਨਾਲਾ ਸੀਟ ਪੰਜਾਬ ਲੋਕ ਕਾਂਗਰਸ ਦੇ ਹਿੱਸੇ ਜਾਣ ਦੀ ਚਰਚਾ ਨਾਲ ਭਾਜਪਾ ਵਰਕਰ ਦਵੰਧ 'ਚ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਭਾਜਪਾ ਦੀ ਟਿਕਟ ਪ੍ਰਾਪਤੀ ਲਈ ਲਾਬਿੰਗ ਕਰ ਰਹੇ ਤੇ ਸਿਰਤੋੜ ਯਤਨਾਂ ਨਾਲ ਸੰਘਰਸ਼ੀਲ ਭਾਜਪਾ ਸੰਭਾਵੀ ਉਮੀਦਵਾਰਾਂ 'ਚ ਇਸ ਕਰਕੇ ਨਿਰਾਸ਼ਾ ਤੇ ਦਵੰਧ ਪੈਦਾ ਹੋ ਗਿਆ ਹੈ, ਕਿਉਂਕਿ ਭਾਜਪਾ ਨਾਲ ਚੋਣ ਗਠਜੋੜ 'ਚ ਸ਼ਾਮਿਲ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣ ਅਜਨਾਲਾ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਚੋਣ ਮੈਦਾਨ 'ਚ ਉਤਾਰਣ ਲਈ ਭਾਜਪਾ ਸੂਬਾਈ ਤੇ ਕੇਂਦਰੀ ਹਾਈਕਮਾਨ ਕੋਲ ਪਹੁੰਚ ਬਣਾਈ ਹੈ | ਇਸੇ ਦੌਰਾਨ ਭਾਜਪਾ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ-ਮਜੀਠਾ ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਤੋਂ ਭਾਜਪਾ ਟਿਕਟ ਪ੍ਰਾਪਤੀ ਦੀ ਦੌੜ 'ਚ ਸ਼ਾਮਲ ਸੰਭਾਵੀ ਉਮੀਦਵਾਰ ਸਤਿੰਦਰ ਸਿੰਘ ਮਾਕੋਵਾਲ ਨੇ ਪ੍ਰਗਟਾਵਾ ਕੀਤਾ ਕਿ ਅਕਾਲੀ ਦਲ (ਬ) ਨਾਲੋਂ ਗਠਜੋੜ ਸਮਾਪਿਤ ਹੋਣ ਪਿਛੋਂ ਹਲਕੇ 'ਚ ਭਾਜਪਾ ਦੀ ਮਜਬੂਤੀ ਲਈ ਜੰਗੀ ਪੱਧਰ 'ਤੇ ਸਰਗਰਮੀਆਂ ਵਿੱਢੀਆਂ ਹੋਈਆਂ ਸਨ ਅਤੇ ਉਨ੍ਹਾਂ ਵਲੋਂ ਅਜਨਾਲਾ ਵਿਖੇ ਭਾਜਪਾ ਜ਼ਿਲ੍ਹਾ ਦਿਹਾਤੀ ਦਾ ਚੋਣ ਦਫਤਰ ਵੀ ਖੋਲਿਆ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਅਜੇ ਸਿੱਧੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਹਿੱਸੇ ਇਹ ਸੀਟ ਜਾਣ ਬਾਰੇ ਸਪੱਸ਼ਟ ਦਿਸ਼ਾ ਨਿਰਦੇਸ਼ ਤਾਂ ਨਹੀਂ ਜਾਰੀ ਕਰ ਰਹੀ ਪਰ ਚਰਚਾ ਦਾ ਬਜ਼ਾਰ ਪੂਰੀ ਤਰ੍ਹਾਂ ਗਰਮ ਹੈ ਕਿ ਅਜਨਾਲਾ ਸੀਟ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਹਿੱਸੇ ਚਲੀ ਗਈ ਹੈ | ਇਸੇ ਤਰ੍ਹਾਂ ਦੇ ਪ੍ਰਗਟਾਵਾ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਹਲਕਾ ਅਜਨਾਲਾ ਤੋਂ ਵੀ ਸੰਭਾਵੀ ਉਮੀਦਵਾਰ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਵੀ ਗੱਲਬਾਤ ਦੌਰਾਨ ਕੀਤਾ |

ਟਿਕਟ ਮਿਲਣ ਪਿੱਛੋਂ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਣ ਪਿੱਛੋਂ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਵੱਡੀ ਗਿਣਤੀ ...

ਪੂਰੀ ਖ਼ਬਰ »

ਹਰਪ੍ਰਤਾਪ ਅਜਨਾਲਾ ਨੇ ਵੋਟਰਾਂ ਨਾਲ ਕੀਤਾ ਸਿੱਧਾ ਸੰਪਰਕ

ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵੋਟਰਾਂ ਨਾਲ ਸਿੱਧੇ ਤੌਰ 'ਤੇ ਰਾਬਤਾ ਬਣਾਉਣ ਲਈ ਸ਼ਹਿਰ ਦੀ ਵਾਰਡ ਨੰਬਰ 13 ਤੋਂ ਘਰ-ਘਰ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ | ...

ਪੂਰੀ ਖ਼ਬਰ »

ਮੁਨੀਸ਼ ਸਿਸੋਦੀਆ ਵਲੋਂ ਹਲਕਾ ਮਜੀਠਾ ਦੇ ਪਿੰਡਾਂ ਦਾ ਚੋਣ ਦੌਰਾ

ਮਜੀਠਾ, 24 ਜਨਵਰੀ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਵਾਸਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ...

ਪੂਰੀ ਖ਼ਬਰ »

3 ਪਿੰਡਾਂ ਦੇ ਮੌਜੂਦਾ ਮੈਂਬਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਦੀ ਚੋਣ ਮੁਹਿੰਮ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਜਥੇਦਾਰ ਬਲਜੀਤ ਸਿੰਘ ...

ਪੂਰੀ ਖ਼ਬਰ »

ਅਮਨਦੀਪ ਕੱਕੜ ਮੰਤਰੀ ਸਰਕਾਰੀਆ ਦਾ ਮੀਡੀਆ ਸਲਾਹਕਾਰ ਨਿਯੁੁਕਤ

ਲੋਪੋਕੇ, 24 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਵਲੋਂ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ 'ਚ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਪਿੰਡ ਤਾਲਬਪੁਰਾ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ 'ਚ ਸ਼ਾਮਿਲ

ਗੱਗੋਮਾਹਲ, 24 ਜਨਵਰੀ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਤਾਲਬਪੁਰਾ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਨੂੰ ਆਖਰੀ ਫਤਹਿ ਬੁਲਾ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅੱਜ ਕੋਈ ਮੂੰਹ ਨਹੀਂ ਲਾ ਰਿਹੈ-ਹਰਪ੍ਰਤਾਪ

ਗੱਗੋਮਾਹਲ, 24 ਜਨਵਰੀ (ਬਲਵਿੰਦਰ ਸਿੰਘ ਸੰਧੂ)-ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਪੰਜਾਬੀਆਂ ਨੂੰ ਲੁੱਟਣ ਤੇ ਕੁੱਟਣ ਦਾ ਕੰਮ ਕਰਨ ਵਾਲੇ ਅਕਾਲੀ ਦਲ ਨੂੰ ਅੱਜ ਕੋਈ ਮੂੰਹ ਨਹੀਂ ਲਾ ਰਿਹਾ | ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਨਸ਼ਿਆਂ ਦੇ ਬੋਲਬਾਲੇ ਤੇ ਝੂਠੇ ...

ਪੂਰੀ ਖ਼ਬਰ »

ਬਾਬਾ ਬਕਾਲਾ ਦੇ ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਚੋਣ ਮੁਹਿੰਮ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੈਕਟਰ ...

ਪੂਰੀ ਖ਼ਬਰ »

ਪਿੰਡ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਦੀ ਮੀਟਿੰਗ

ਲੋਪੋਕੇ, 24 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਮਾ: ਪ੍ਰੀਤਮ ਸਿੰਘ ਤੇ ਦਵਿੰਦਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਹੋਈ | ਜਿਸ 'ਚ ਨਵ-ਨਿਯੁਕਤ 'ਆਪ' ਦੇ ਪੰਜਾਬ ...

ਪੂਰੀ ਖ਼ਬਰ »

ਮਜੀਠੀਆ ਦੇ ਹੱਕ 'ਚ ਘਰ-ਘਰ ਮੰਗੀਆਂ ਵੋਟਾਂ

ਜੈਂਤੀਪੁਰ, 24 ਜਨਵਰੀ (ਭੁਪਿੰਦਰ ਸਿੰਘ ਗਿੱਲ)-ਮਜੀਠਾ ਹਲਕਾ ਦੇ ਪਿੰਡ ਤਲਵੰਡੀ ਥੇਹ ਵਿਖੇ ਸਰਪੰਚ ਰਾਮ ਸਿੰਘ ਅਬਦਾਲ ਦੀ ਅਗਵਾਈ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਮਜੀਠੀਆ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਗੋਲਡੀ ਵਲੋਂ ਬਲਜੀਤ ਸਿੰਘ ਜਲਾਲ ਉਸਮਾਂ ਦਾ ਸਨਮਾਨ

ਮੱਤੇਵਾਲ, 24 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬਲਜੀਤ ਸਿੰਘ ਜਲਾਲ ਉਸਮਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਜਿਸ ਤੋਂ ਬਾਅਦ ਅੱਜ ਬਲਜੀਤ ਸਿੰਘ ਜਲਾਲ ਉਸਮਾਂ ਬਿਕਰਮ ਸਿੰਘ ਮਜੀਠੀਆ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਫ਼ਸਲਾਂ ਦਾ ਨਿਰੀਖਣ

ਅਟਾਰੀ, 24 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ: ਦਲਜੀਤ ਸਿੰਘ ਵਲੋਂ ਬਲਾਕ ਅਟਾਰੀ ਦੇ ਪਿੰਡ ਘਰਿੰਡਾ, ਰਣੀਕੇ, ਅਟਾਰੀ, ਰੋੜਾਂਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਬਾਰਿਸ਼ ਕਾਰਨ ਫ਼ਸਲਾਂ 'ਤੇ ...

ਪੂਰੀ ਖ਼ਬਰ »

ਮਾਪਿਆਂ ਕੀਤਾ ਐੱਸ. ਐਮ. ਓ. ਦਾ ਪਿੱਟ-ਸਿਆਪਾ

ਜੈਂਤੀਪੁਰ, 24 ਜਨਵਰੀ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਨਵਜਾਤ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਲੱਗਣ ਵਾਲੇ ਟੀਕੇ ਪਿਛਲੇ 3 ਮਹੀਨਿਆਂ ਤੋਂ ਬਿਨਾਂ ਵਜ੍ਹਾ ਬੰਦ ਕਰਨ ਦੇ ਰੋਸ ਵਜੋਂ ਅੱਜ ਮਾਪਿਆਂ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਅਟਾਰੀ ਸਰਹੱਦ 'ਤੇ ਪੀ. ਐੱਚ. ਜੀ., ਬੀ. ਐੱਸ. ਐਫ., ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲੋਂ ਸਖ਼ਤ ਪ੍ਰਬੰਧ

ਅਟਾਰੀ, 24 ਜਨਵਰੀ (ਗੁਰਦੀਪ ਸਿੰਘ ਅਟਾਰੀ)-ਗੁਆਂਢੀ ਦੇਸ਼ ਪਾਕਿਸਤਾਨ ਭਾਰਤ ਵਿਚ ਦਹਿਸ਼ਤ ਫ਼ੈਲਾਉਣ ਲਈ ਡਰੋਨਾਂ ਰਸਤੇ ਅਸਲ੍ਹਾ, ਹੈਰੋਇਨ, ਟਿਫਨ ਬੰਬ, ਆਰ. ਡੀ. ਐਕਸ. ਅਤੇ ਹੋਰ ਧਮਾਕਾਖੇਜ਼ ਸਮੱਗਰੀ ਭੇਜ ਰਿਹਾ ਹੈ, ਜਿਸ ਕਾਰਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ...

ਪੂਰੀ ਖ਼ਬਰ »

ਟਰੱਕ ਚੋਰੀ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਸਥਾਨਕ ਵਾਰਡ ਨੰ: 7 ਦੇ ਨਿਵਾਸੀ ਸੁਰਿੰਦਰ ਕੁਮਾਰ ਕਾਕਾ ਪੁੱਤਰ ਬੂਟਾ ਰਾਮ ਦਾ ਟਰੱਕ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਪ੍ਰਭਾਵਿਤ ਟਰੱਕ ਮਾਲਕ ਸੁਰਿੰਦਰ ਕੁਮਾਰ ਕਾਕਾ ਦੀ ਸ਼ਿਕਾਇਤ 'ਤੇ ਪੁਲਿਸ ਥਾਣਾ ਅਜਨਾਲਾ ਵਿਚ ਅਣਪਛਾਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੱਡੀਆਂ ਤੋਂ ਕੀਮਤੀ ਸਾਮਾਨ ਚੋਰੀ

ਮਜੀਠਾ, 24 ਜਨਵਰੀ (ਮਨਿੰਦਰ ਸਿੰਘ ਸੋਖੀ)-ਸਿੱਖਿਆ ਵਿਭਾਗ ਦੇ ਬਲਾਕ ਮਜੀਠਾ 2 ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਡੱਡੀਆਂ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਸਕੂਲ ਦੇ ਕਮਰਿਆਂ ਦੇ ਤਾਲੇ ਤੋੜ ਕੇ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਬਿਆਸ, 24 ਜਨਵਰੀ (ਪਰਮਜੀਤ ਸਿੰਘ ਰੱਖੜਾ)-ਥਾਣਾ ਬਿਆਸ ਦੀ ਪੁਲਿਸ ਵਲੋਂ ਇੱਕ ਕਥਿਤ ਮੁਲਜ਼ਮ ਨੂੰ ਹੈਰੋਇਨ ਸਣੇ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕਰਨ 'ਤੇ ਉਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 26 ਦੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ-ਪੰਧੇਰ

ਜੰਡਿਆਲਾ ਗੁਰੂ, 24 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਵਲੋਂ 26 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਅਨਾਜ ਮੰਡੀ ...

ਪੂਰੀ ਖ਼ਬਰ »

ਪਹਿਲੀ ਫਰਵਰੀ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ-ਰਾਸਾ

ਮਜੀਠਾ, 24 ਜਨਵਰੀ (ਮਨਿੰਦਰ ਸਿੰਘ ਸੋਖੀ)-ਪੰਜਾਬ ਰੈਕੋਗਨਾਈਜ਼ਡ ਤੇ ਐਫਿਲੀਏਟਡ ਸਕੂਲ ਐਸੋਸੀਏਸ਼ਨ ਪੰਜਾਬ ਰਾਸਾ ਦੀ ਸੂਬਾ ਗਵਰਨਿੰਗ ਕਮੇਟੀ ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਸਕੂਲ ਬੰਦ ਕਰਨ ਦੇ ਫ਼ੈਸਲੇ ਦੇ ਸੂਬਾ ਭਰ 'ਚ ਚੱਲ ਰਹੇ ਰੋਸ ਦੇ ਸੰਬੰਧ ਵਿਚ ਅੱਜ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਮੁਖੀ ਕਾਬੂ

ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਨਸ਼ੇੜੀਆਂ ਅਤੇ ਚੋਰਾਂ ਦਾ ਪੂਰਾ ਬੋਲ ਬਾਲਾ ਹੈ ਅਤੇ ਅਕਸਰ ਇੱਥੇ ਗੁਰਦੁਆਰਾ ਸਾਹਿਬ ਦੇ ਬਾਹਰੋਂ ਲੋਕਾਂ ਦੇ ਮੋੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਆਪਣੇ ਪਿਤਾ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ

ਰਮਦਾਸ, 24 ਜਨਵਰੀ (ਜਸਵੰਤ ਸਿੰਘ ਵਾਹਲਾ)-ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਆਪਣੇ ਪਿਤਾ ਵਿਧਾਇਕ ਤੇ ਕਾਂਗਰਸੀ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਦੇ ਹੱਕ ਵਿਚ ਵੋਟਾਂ ਪਾਉਣ ਲਈ ਕਸਬਾ ਰਮਦਾਸ ਦੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ ਉੱਗਰ ਔਲਖ ਤੇ ਭੋਏਵਾਲੀ ਸਮੇਤ ਹੋਰਨਾਂ ਪਿੰਡਾਂ 'ਚ ਚੋਣ ਪ੍ਰਚਾਰ

ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਉੱਗਰ ਔਲਖ, ਭੋਏਵਾਲੀ ਤੇ ਕਿਆਮਪੁਰ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਕੋਟਲੀ ਸੱਕਾ ਦੇ 15 ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਓਠੀਆਂ, 24 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਸੱਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ 15 ਕਾਂਗਰਸੀ ਪਰਿਵਾਰ ਜਿਸ ਵਿਚ ਸਾਬਕਾ ਸਰਪੰਚ ਸਵਰਨ ਸਿੰਘ, ਮੈਂਬਰ ਸਤਨਾਮ ...

ਪੂਰੀ ਖ਼ਬਰ »

ਡਾ: ਸਤਨਾਮ ਵਲੋਂ ਘਰ-ਘਰ ਚੋਣ ਪ੍ਰਚਾਰ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਹਲਕਾ ਰਾਜਾਸਾਂਸੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਜਸਰਾਊਰ, ਘੋਗਾ, ਟਿਨਾਣਾ, ਅਵਾਣ ਵਸਾਊ, ਬੋਹਲੀਆਂ, ਰਾਏਪੁਰ ਖੁਰਦ, ਉਮਰਪੁਰਾ ਆਦਿ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਨਵਾਂ ਪਿੰਡ, 24 ਜਨਵਰੀ (ਜਸਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੂਥ ਬਿ੍ਗੇਡ ਟੀਮ ਵਲੋਂ ਹਲਕੇ ਦੇ ਇਕ ਦਰਜਨ ਦੇ ਕਰੀਬ ਪਿੰਡਾਂ ਜਿਸ 'ਚ ਨਵਾਂ ਪਿੰਡ, ਨਿਜਾਮਪੁਰ, ਛਾਪਾ ਰਾਮ ਸਿੰਘ, ਲਾਲਕਾ ਨਗਰ, ਕਿਲਾ, ਖਾਨਕੋਟ ਤੇ ਨਵਾਂ ...

ਪੂਰੀ ਖ਼ਬਰ »

ਗ੍ਰੰਥਗੜ੍ਹ ਵਿਖੇ 25 ਕਾਂਗਰਸੀ ਕਾਰਕੁੰਨ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਪਿੰਡ ਗ੍ਰੰਥਗੜ ਵਿਖੇ ਇਸਤਰੀ ਅਕਾਲੀ ਦਲ (ਬ) ਕੌਮੀ ਸਕੱਤਰ ਰਣਬੀਰ ਕੌਰ ਰਾਣੋ ਅਤੇ ਬਿਕਰਮਜੀਤ ਸਿੰਘ ਦੀ ਪ੍ਰੇਰਣਾ ਨਾਲ 25 ਕਾਂਗਰਸੀ ਕਾਰਕੁੰਨਾਂ ਨੇ ਪਰਿਵਾਰਾਂ ਤੇ ਸਮਰਥਕਾਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ (ਬ) 'ਚ ...

ਪੂਰੀ ਖ਼ਬਰ »

ਵਾਰਡ ਨੰ: 13 'ਚ ਮਜੀਠੀਆ ਦੇ ਹੱਕ ਵਿਚ ਮੰਗੀਆਂ ਵੋਟਾਂ

ਮਜੀਠਾ, 24 ਜਨਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਉਮੀਦਵਾਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦਿਆਂ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਅਤੇ ਗਗਨਦੀਪ ...

ਪੂਰੀ ਖ਼ਬਰ »

ਮਿਆਦੀਆਂ ਅਤੇ ਨੇਪਾਲ ਪਿੰਡ ਦੇ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਓਠੀਆਂ, 24 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਮਿਆਦੀਆਂ ਦੇ 17 ਪਰਿਵਾਰ ਗੁਰਦੇਵ ਸਿੰਘ, ਵੀਰ ਸਿੰਘ ਸਕੱਤਰ ਸਿੰਘ, ਗੁਰਵਿੰਦਰ ਸਿੰਘ ਛੀਨਾ, ਸਵਰਨ ਸਿੰਘ, ਸੁੱਖਾ ਸਿੰਘ, ਨਾਨਕ ਸਿੰਘ, ਚਰਨ ਸਿੰਘ, ਪ੍ਰੀਤਮ ਸਿੰਘ, ...

ਪੂਰੀ ਖ਼ਬਰ »

ਬਲਾਕ ਤਰਸਿੱਕਾ 'ਚ ਇੰ: ਬਲਰਾਜ ਸਿੰਘ ਤਰਸਿੱਕਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ

ਤਰਸਿੱਕਾ, 24 ਜਨਵਰੀ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦ ਹਲਕਾ ਜੰਡਿਆਲਾ ਗੁਰੂ ਦੇ ਉਮੀਦਵਾਰ ਹਰਭਜਨ ਸਿੰਘ ਈ. ਟੀ. ਓ. ਦੀ ਹਾਜ਼ਰੀ ਵਿਚ ਨਾਮਵਰ ਰਾਜਸੀ ਸ਼ਖ਼ਸੀਅਤ ਇੰ: ਬਲਰਾਜ ਸਿੰਘ ਤਰਸਿੱਕਾ ਨੇ ...

ਪੂਰੀ ਖ਼ਬਰ »

ਜਲਾਲ ਉਸਮਾਂ ਨੇ ਬਾਬਾ ਗੱਜਣ ਸਿੰਘ ਪਾਸੋਂ ਅਸ਼ੀਰਵਾਦ ਲਿਆ

ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ

ਰਮਦਾਸ, 24 ਜਨਵਰੀ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਉਸ ਵੇਲੇ ਸਿਆਸੀ ਤਕੜਾ ਬਲ ਮਿਲਿਆ ਜਦ ਕਸਬਾ ਰਮਦਾਸ ਤੋਂ ਅਕਾਲੀ ਦਲ ਬਾਦਲ ਦੇ ਸਾਬ ਸਿੰਘ, ਰਾਜ ਕੁਮਾਰ, ਸ਼ਮਸ਼ੇਰ ਸਿੰਘ ਰੰਧਾਵਾ, ਕੁਲਵਿੰਦਰ ਸਿੰਘ, ਦੀਦਾਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX