ਤਾਜਾ ਖ਼ਬਰਾਂ


ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . .  14 minutes ago
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  51 minutes ago
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . .  about 1 hour ago
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . .  47 minutes ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  about 2 hours ago
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . .  about 2 hours ago
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . .  about 3 hours ago
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . .  about 3 hours ago
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . .  about 4 hours ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
ਬੇਕਾਬੂ ਜੀਪ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 8 ਲੋਕਾਂ ਦੀ ਮੌਤ
. . .  about 4 hours ago
ਸਿਧਾਰਥ ਨਗਰ/ ਉੱਤਰ ਪ੍ਰਦੇਸ਼, 22 ਮਈ- ਯੂ.ਪੀ. 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਜ਼ਿਲ੍ਹੇ 'ਚ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਜੀਪ ਦੇ ਖੜ੍ਹੇ ਟਰੱਕ 'ਚ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ...
ਕੋਰੋਨਾ ਕੇਸ: ਪਿਛਲੇ 24 ਘੰਟਿਆਂ 'ਚ 2,226 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 22 ਮਈ-ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,226 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਦੇ 2323 ਨਵੇਂ ਮਾਮਲੇ ਦਰਜ ਕੀਤੇ ਗਏ...
ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . .  about 6 hours ago
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . .  about 7 hours ago
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . .  1 day ago
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . .  1 day ago
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
ਆਈ.ਪੀ.ਐੱਲ.2022: ਮੁੰਬਈ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ, ਪੈਟਰੋਲ 9.50,ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ
. . .  1 day ago
ਨਵੀਂ ਦਿੱਲੀ, 21 ਮਈ-ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਪੱਧਰ 'ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਦੁੱਧ ਦੇ ਰੇਟ 'ਚ ਵਾਧੇ ਨਾਲ ਪਸ਼ੂ ਪਾਲਕਾਂ ਦੀ ਆਮਦਨ 'ਚ ਹੋਵੇਗਾ ਵਾਧਾ- ਚੀਮਾ
. . .  1 day ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ 'ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ...
ਬੇਕਾਬੂ ਕਾਰ ਕਿੱਕਰ 'ਚ ਵੱਜੀ, ਇਕ ਦੀ ਮੌਤ, ਦੋ ਜ਼ਖ਼ਮੀ
. . .  1 day ago
ਮਮਦੋਟ, 21 ਮਈ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ ਜਲਾਲਾਬਾਦ ਮੁੱਖ ਮਾਰਗ 'ਤੇ ਅੱਡਾ ਜੰਗਾਂ ਵਾਲਾ ਮੋੜ ਵਿਖੇ ਇਕ ਕਾਰ ਹਾਦਸੇ 'ਚ ਇਕ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਸਾਈਡ ਤੋਂ ਆ ਰਹੀ ਸਵਿਫ਼ਟ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਫਰੀਦਕੋਟ

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਅੱਜ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਈ | ਇਸ ਮੌਕੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਉਨ੍ਹਾਂ ਕਿਹਾ ਕਿ ਇਸ ਸਾਲ ਕੋਵਿਡ-19 ਦੇ ਮੱਦੇਨਜ਼ਰ ਗਣਤੰਤਰ ਦਿਵਸ ਸਮਾਗਮ ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ | ਇਸ ਸਾਲ ਸਕੂਲੀ ਬੱਚੇ ਗਣਤੰਤਰ ਦਿਵਸ ਸਮਾਗਮ ਵਿਚ ਸ਼ਿਰਕਤ ਨਹੀਂ ਕਰ ਰਹੇ ਹਨ ਅਤੇ ਆਮ ਲੋਕ ਵੀ ਸ਼ਿਰਕਤ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦੇਣਗੇ | ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਡਿਊਟੀ ਦੌਰਾਨ ਕੋਵਿਡ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਉਪਾਵਾਂ ਸਬੰਧੀ ਪਾਲਣ ਕੀਤੀ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ ਕਾਰਨ ਇਸ ਵਾਰ ਆਜ਼ਾਦੀ ਘੁਲਾਟੀਆਂ/ਸਵਤੰਤਰਤਾ ਸੈਲਾਨੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਧਿਕਾਰੀ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਬੀਰ ਸਿੰਘ, ਐਸ.ਪੀ. (ਡੀ) ਡੀ.ਕੇ. ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਪਰਮਦੀਪ ਸਿੰਘ, ਏ.ਡੀ.ਸੀ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਬਲਜੀਤ ਕੌਰ, ਸਹਾਇਕ ਕਮਿਸ਼ਨਰ ਸੁਖਰਾਜ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਦਿਓੜਾ, ਜਸਬੀਰ ਜੱਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਅੱਜ ਤੋਂ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਮਿਤੀ 20 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹੇ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਵਲੋਂ ਦਿੱਤੀਆਂ ਸਹੂਲਤਾਂ ਤੋਂ ਲੋਕ ਖ਼ੁਸ਼ ਸਨ : ਬੰਟੀ ਰੋਮਾਣਾ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੇ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼ ਸੀ ਪਰ ਕਾਂਗਰਸ ਨੇ ਆਪਣੀ ਸਰਕਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਦਰ ਸੁੱਟਿਆ ਸਾਮਾਨ ਬਰਾਮਦ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਸੁੱਟਿਆ ਗਿਆ ਇਤਰਾਜ਼ਯੋਗ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 18 ਫ਼ਰਵਰੀ ਸ਼ਾਮ 6 ਵਜੇ ਤੋਂ 20 ਫ਼ਰਵਰੀ 2022 ਤੱਕ ਡਰਾਈ ਡੇ ਘੋਸ਼ਿਤ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀਆਂ ਸੀਮਾਵਾਂ ਅੰਦਰ ਮਿਤੀ 18-02-2022 ਸ਼ਾਮ 06.00 ਵਜੇ ਤੋਂ ...

ਪੂਰੀ ਖ਼ਬਰ »

ਦਰੱਖਤਾਂ ਦੀ ਗੈਰਕਾਨੂੰਨੀ ਕਟਾਈ ਤੋਂ ਵਾਤਾਵਰਨ ਪੇ੍ਰਮੀਆਂ 'ਚ ਰੋਸ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਸ਼ੂਗਰ ਮਿੱਲ 'ਚੋਂ ਪਿਛਲੇ ਸਾਲ ਲਗਪਗ 2000 ਦਰੱਖਤਾਂ ਦੀ ਕਟਾਈ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਾਤਾਵਰਨ ਪ੍ਰੇਮੀਆਂ ਦੀ ਅਗਵਾਈ 'ਚ ਇਲਾਕੇ ਦੇ ਲੋਕਾਂ ਵਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਗਿਆ ਸੀ | ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਜੋਤ ਰਾਮ ਕਾਲੋਨੀ ਦੇ ਕੱਟੜ ਅਕਾਲੀ ਪਰਿਵਾਰਾਂ ਵਲੋਂ ਕਿੱਕੀ ਢਿੱਲੋਂ ਦੀ ਹਮਾਇਤ ਦਾ ਐਲਾਨ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼ਹਿਰ ਦੀ ਜੋਤ ਰਾਮ ਕਾਲੋਨੀ ਦੇ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ...

ਪੂਰੀ ਖ਼ਬਰ »

'ਪੰਜੇ' ਤੇ 'ਝਾੜੂ' ਦਾ ਸਾਥ ਛੱਡ ਕੇ ਕਈਆਂ ਨੇ 'ਤੱਕੜੀ' ਨੂੰ ਅਪਣਾਇਆ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੀ ਮੌਜੂਦਗੀ 'ਚ ਹਲਕੇ ਦੇ ਵੱਡੇ ਪਿੰਡ ਚਹਿਲ ਵਿਖੇ 'ਆਪ' ਅਤੇ ਕਾਂਗਰਸ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਨੇ ਬੰਟੀ ਰੋਮਾਣਾ ਦੇ ਹੱਕ 'ਚ ਮਹਿਲਾ ਵਰਕਰਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 8 ਦੇ ਮੁਹੱਲਾ ਡੋਗਰ ਬਸਤੀ ...

ਪੂਰੀ ਖ਼ਬਰ »

ਜੈਤੋ ਹਲਕੇ ਦੀ ਨੁਮਾਇੰਦਗੀ ਸੂਬਾ ਸਿੰਘ ਬਾਦਲ ਦੇ ਹੱਥਾਂ 'ਚ ਦੇਣ ਲਈ ਲੋਕ ਪੱਬਾਂ ਭਾਰ : ਢਿੱਲੋਂ

ਜੈਤੋ, 24 ਜਨਵਰੀ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਜਿੱਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਗੁਰਚੇਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਅਧੂਰੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਸ਼ੁਰੂ ਕਰਵਾ ਕੇ ਸ਼ਹਿਰ ਨੂੰ ਸੁੰਦਰ ਰੂਪ ਦਿੱਤਾ ਜਾਵੇਗਾ: ਰੋਮਾਣਾ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪਿੰਡ ਪਹਿਲੂਵਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਹੱਕ 'ਚ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਅਕਾਲੀ ਆਗੂ ਮਾਲਤੀ ਦੇਵੀ ਵਲੋਂ ਸਮਰਥਕਾਂ ਸਮੇਤ ਕਿੱਕੀ ਢਿੱਲੋਂ ਦੀ ਹਮਾਇਤ ਦਾ ਐਲਾਨ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਮਹਿਲਾ ਅਕਾਲੀ ਆਗੂ ਮਾਲਤੀ ਦੇਵੀ ਅੱਜ ਆਪਣੇ 50 ਸਮਰੱਥਕਾਂ ਸਮੇਤ ਕਾਂਗਰਸੀ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਹਮਾਇਤ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਪੱਖੀ ਫ਼ੈਸਲੇ ਲਏ-ਬੰਟੀ ਰੋਮਾਣਾ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਚੋਣਾਂ ਨੂੰ ਲੈ ਕੇ ਹਲਕੇ ਦੇ ਪਿੰਡ ਭਾਗਥਲਾ ਕਲਾਂ ਵਿਖੇ ਵਰਕਰਾਂ ਦੇ ਇਕੱਠ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ ਛੱਡ ਹੋਏ ਕਾਂਗਰਸ ਵਿਚ ਸ਼ਾਮਿਲ-ਕਿੱਕੀ ਢਿੱਲੋਂ ਦੀ ਹਮਾਇਤ ਦਾ ਐਲਾਨ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਦਸ਼ਮੇਸ਼ ਨਗਰ ਦੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਦਾ ਫ਼ਰੀਦਕੋਟ ਦੇ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ 'ਚ ਕੁਲਵੰਤ ਸਿੰਘ ਬਰਾੜ ਹੋਏ ਆਪ 'ਚ ਸ਼ਾਮਿਲ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਹਲਕੇ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ ਹਲਕੇ ਦੇ ਲੋਕਾਂ ਵਲੋਂ ਦਿਨ ਪ੍ਰਤੀ ਦਿਨ ਵਧੇਰੇ ਸਹਿਯੋਗ ਅਤੇ ਸਮਰਥਨ ਦਿੱਤਾ ਜਾ ਰਿਹਾ ਹੈ, ਫ਼ਰੀਦਕੋਟ ਤੋਂ ਪ੍ਰਮੁੱਖ ਹਸਤੀ ਕੁਲਵੰਤ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਸੰਬੰਧੀ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਜੈਤੋ, 24 ਜਨਵਰੀ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਤਹਿਤ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਤੇ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਮੁਹੰਮਦ ਸਦੀਕ ਦੇ ...

ਪੂਰੀ ਖ਼ਬਰ »

ਸੂਬੇ 'ਚ ਜਿੰਨੀ ਤਰੱਕੀ ਹੋਈ ਅਕਾਲੀ ਸਰਕਾਰ ਸਮੇਂ ਹੋਈ : ਰਾਮੇਆਣਾ

ਜੈਤੋ, 24 ਜਨਵਰੀ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਜਿੱਤ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਪੁੱਤਰ ਤੇ ਯੂਥ ਅਕਾਲੀ ਆਗੂ ਲਾਲੀ ਬਾਦਲ ਨੇ ਸਥਾਨਕ ਵਾਰਡ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ-ਬਰਾੜ ਦੀ ਹਮਾਇਤ ਦਾ ਕੀਤਾ ਐਲਾਨ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਪਿੰਡ ਚੱਕ ਕਲਿਆਣ ...

ਪੂਰੀ ਖ਼ਬਰ »

ਕਾਂਗਰਸ ਨੇ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ: ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 8 ਅਤੇ 19 ਦੇ ਵੱਖ ਵੱਖ ...

ਪੂਰੀ ਖ਼ਬਰ »

ਅਮਨਜੋਤ ਕੌਰ ਢਿੱਲੋਂ ਦੇ ਦੌਰਿਆਂ ਨੇ ਭਰਿਆ ਔਰਤਾਂ 'ਚ ਭਾਰੀ ਉਤਸ਼ਾਹ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿਚ ਇਸ ਵਾਰ ਚੋਣਾਂ ਲਈ ਔਰਤਾਂ 'ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਪਿੰਡਾਂ ਸ਼ਹਿਰਾਂ ਵਿਚ ਵਧੇਰੇ ਔਰਤਾਂ ਕਾਂਗਰਸੀ ਝੰਡੇ ਚੁੱਕ ਕੇ ਚੋਣ ਮੁਹਿੰਮ ਵਿਚ ਉੱਤਰ ਗਈਆਂ ਹਨ | ਕਾਂਗਰਸੀ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਨੂੰ ਹਲਕਾ ਕੋਟਕਪੂਰਾ ਤੋਂ ਸੰਯੁਕਤ ਸਮਾਜ ਮੋਰਚੇ ਦਾ ਉਮੀਦਵਾਰ ਐਲਾਨਣ 'ਤੇ ਖੁਸ਼ੀ ਦੀ ਲਹਿਰ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੂੰ ਸੰਯੁਕਤ ਸਮਾਜ ਮੋਰਚੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੂਰੇ ਹਲਕੇ ਦੇ ਹਰ ਵਰਗ ਦੇ ਵੋਟਰਾਂ ਵਿਚ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਬੱਚਿਆਂ ਨਾਲ ਮਿਲ ਕੇ ਮਨਾਇਆ ਰਾਸ਼ਟਰੀ ਬਾਲੜੀ ਦਿਵਸ

ਫ਼ਰੀਦਕੋਟ, 24 ਜਨਵਰੀ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਸੰਚਾਲਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਰਾਸ਼ਟਰੀ ਬਾਲੜੀ ਦਿਵਸ ਸਥਾਨਕ ਬਾਬਾ ਜੋਤ ਰਾਮ ਬਸਤੀ ਵਿਖੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜੈਤੋ, 24 ਜਨਵਰੀ (ਭੋਲਾ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਇਸ ਮੌਕੇ ਐਸੋਸੀਏਸ਼ਨ ਵਲੋਂ ਆਪਣੇ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸੀ ਹੁਣ ਤੱਕ ਲੋਕਾਂ ਨੂੰ ਝੂਠ ਬੋਲ ਕੇ ਵੋਟਾਂ ਬਟੋਰਦੇ ਰਹੇ: ਬੀਬੀ ਸੇਖੋਂ

ਸਾਦਿਕ, 24 ਜਨਵਰੀ (ਗੁਰਭੇਜ ਸਿੰਘ ਚੌਹਾਨ)-ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬੀ ਬੇਅੰਤ ਕੌਰ ਸੇਖੋਂ ਨੇ ਅੱਜ ਇੱਥੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਿਛਲੇ 75 ਸਾਲਾਂ ਤੋਂ ਪੰਜਾਬ ਵਿਚ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2022 ਲਈ ਸ਼ਹਿਰ 'ਚ ਚਲਾਈ ਜਾਗਰੂਕਤਾ ਮੁਹਿੰਮ

ਕੋਟਕਪੂਰਾ, 24 ਜਨਵਰੀ (ਗਿੱਲ)-ਨਗਰ ਕੌਂਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ, ਪ੍ਰਧਾਨ, ਜੇ.ਈ ਵਲੋਂ ਸਵੱਛਤਾ ਸਰਵੇਖਣ 2022 ਦੇ ਸਬੰਧ ਵਿਚ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਵਿਚ ਬੈਨਰ ਲਗਵਾਏ ਗਏ | ਇਸ ਮੌਕੇ 'ਤੇ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਪ੍ਰੇਮ ਚੰਦ, ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਕੁਲਬੀਰ ਸਿੰਘ ਮੱਤਾ ਨੇ ਆਪਣੀ ਚੋਣ ਮੁਹਿੰਮ ਭਖਾਈ

ਕੋਟਕਪੂਰਾ, 24 ਜਨਵਰੀ (ਗਿੱਲ)-ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਵਿਚ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੂੰ ਆਪਣਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੌਰਾਨੇ ਗਸ਼ਤ ਸਥਾਨਕ ਨਹਿਰੂ ਸਟੇਡੀਅਮ ਨਜ਼ਦੀਕ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਉਕਤ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ 376 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਕੋਟਕਪੂਰਾ, 24 ਜਨਵਰੀ (ਮੇਘਰਾਜ)-ਬੀਤੇ ਦਿਨ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਸਥਾਨਕ ਅਰੋੜਬੰਸ ਧਰਮਸ਼ਾਲਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਹਰਬੀਰ ਸਿੰਘ ਦੀ ਅਗਵਾਈ 'ਚ ਲੱਗੇ ਇਸ ਕੈਂਪ 'ਚ ਲਾਇਨ ਆਈ ਕੇਅਰ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਗੁਲਸ਼ਨ ਜੈਤੋ ਸੀਟ ਜਿੱਤ ਕੇ ਢੀਂਡਸਾ ਦੀ ਝੋਲੀ ਪਾਉਣਗੇ : ਰਣਜੀਤ ਸਿੰਘ ਔਲਖ

ਜੈਤੋ, 24 ਜਨਵਰੀ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਇਸਤਰੀ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਜੈਤੋ (ਰਾਖਵਾਂ) ਤੋਂ ਸੰਯੁਕਤ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਪਰਿਵਾਰਾਂ ਸਮੇਤ ਹੋਏ ਅਕਾਲੀ ਦਲ 'ਚ ਸ਼ਾਮਿਲ-ਬੰਟੀ ਰੋਮਾਣਾ ਨੇ ਕੀਤਾ ਸਵਾਗਤ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਾਊਣੀ ਤੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਹ ਵਕਤ ਵੱਡਾ ਸਮਰਥਨ ਮਿਲਿਆ ਜਦੋਂ ਉਨ੍ਹਾਂ ਦੀ ਹਾਜ਼ਰੀ ਵਿਚ ਪਿੰਡ ਦੇ ਸਾਬਕਾ ...

ਪੂਰੀ ਖ਼ਬਰ »

ਕਈ ਕਾਂਗਰਸੀ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਚੋਣ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX