ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਨਾਲ ਹੀ ਕੋਵਿਡ 19 ਨੂੰ ਰੋਕਣ ਦੀਆਂ ਸਾਵਧਾਨੀਆਂ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਵੀ ਇਨ ਬਿੰਨ ਪਾਲਣਾ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ 73ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫ਼ੁੱਲ ਡਰੈੱਸ ਰਿਹਰਸਲ ਮੌਕੇ ਸ਼ਿਰਕਤ ਕਰਦਿਆਂ ਕੀਤਾ | ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਚਰਨਜੀਤ ਸਿੰਘ ਸੋਹਲ, ਵਧੀਕ ਡਿਪਟੀ ਕਮਿਸ਼ਨਰ (ਜ਼) ਹਰਚਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੁਰਿੰਦਰ ਸਿੰਘ ਵੀ ਹਾਜ਼ਰ ਸਨ | ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ | ਸ੍ਰੀ ਨਈਅਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਉਨ੍ਹਾਂ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਸਮਾਗਮ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕਰੋਨਾ ਨਾਲ ਸਬੰਧਿਤ ਹਦਾਇਤਾਂ ਨੂੰ ਅਮਲ ਵਿਚ ਲਿਆ ਕੇ ਹੀ ਮਨਾਇਆ ਜਾਵੇਗਾ | ਇਸ ਸਮਾਗਮ ਵਿਚ ਉਹੀ ਅਧਿਕਾਰੀ ਜਾਂ ਕਰਮਚਾਰੀ ਜਾਂ ਸਰੋਤਾ ਹਾਜ਼ਰ ਹੋ ਸਕੇਗਾ ਜਿਸ ਦੇ ਕੋਵਿਡ ਦੀਆਂ ਦੋਨੋਂ ਡੋਜਾਂ ਲੱਗੀਆਂ ਹੋਈਆਂ ਹੋਣਗੀਆਂ | ਸਮਾਗਮ ਵਿਚ ਬਿਨਾਂ ਮਾਸਿਕ ਤੋਂ ਐਂਟਰੀ ਨਹੀਂ ਦਿੱਤੀ ਜਾਵੇਗੀ | ਕਰੋਨਾ ਦੇ ਸੰਕਰਮਣ ਕਰਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਾਣਾ ਮੰਡੀ ਮੋਗਾ ਨੂੰ ਪੂਰਨ ਤੌਰ ਤੇ ਸੈਨੇਟਾਈਜ਼ ਕਰਨ ਦੇ ਆਦੇਸ਼ ਵੀ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਸਮਾਰੋਹ ਨੂੰ ਮਨਾਉਣ ਵੇਲੇ ਸਮਾਜਿਕ ਦੂਰੀ ਦਾ ਵੀ ਖ਼ਾਸ ਖਿਆਲ ਰੱਖਿਆ ਜਾਣਾ ਚਾਹੀਦਾ ਹੈ | ਓਮੀਕਰੋਨ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਇਸ ਵਾਰ ਝਾਕੀਆਂ ਅਤੇ ਇਨਾਮ ਵੰਡ ਸਮਾਰੋਹ ਨਹੀਂ ਕੀਤਾ ਜਾਵੇਗਾ |
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਸਬੰਧੀ ਜ਼ਿਲ੍ਹਾ ਮੋਗਾ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਲੇਰਕੋਟਲਾ 'ਚ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਲੋਂ ਦਿੱਤੇ ਭੜਕਾਊ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਆਖਿਆ ਕਿ ਇਹ ਬਿਆਨ ਬੇਹੱਦ ਮੰਦਭਾਗਾ ਹੈ, ਜਿਸ ਨਾਲ ਜਿੱਥੇ ...
ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸੀ.ਪੀ.ਆਈ. (ਐਮ) ਵਲੋਂ ਇਸ ਵਾਰ ਹਲਕਾ ਧਰਮਕੋਟ ਤੋਂ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਸੁਰਜੀਤ ਸਿੰਘ ਗਗੜਾ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ | ਦੱਸਣਾ ਬਣਦਾ ਹੈ ਕਿ ਸਰਕਾਰੀ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ.ਐਸ.ਪੀ. ਮੁਹੰਮਦ ਸਫ਼ਰਾਜ਼ ਆਲਮ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਵਿਸ਼ਵ ਭਰ ਵਿਚ ਫੈਲੀ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ, ਅਗਲੇ 10 ਦਿਨਾਂ ਵਿਚ ਸਾਰੇ ਤਿੰਨ ਲੱਖ ਤੋਂ ਵਧੇਰੇ ਯੋਗ ਵਿਅਕਤੀਆਂ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵਿਧਾਨ ਸਭਾ ਹਲਕਾ ਮੋਗਾ ਅਧੀਨ ਆਉਂਦੇ ਪਿੰਡ ਕੋਰੇਵਾਲਾ ਦੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਅੱਜ ਬਲਾਕ ਨਿਹਾਲ ਸਿੰਘ ਵਾਲਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਚੋਣ ਮੁਹਿੰਮ ਦੇ ਚੱਲਦਿਆਂ ਘਰ-ਘਰ ਜਾ ਕੇ, ਦੁਕਾਨਾਂ 'ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਇਸ ਵਾਰ ਇਕ ਮੌਕਾ ਆਪ ਦੀ ...
ਠੱਠੀ ਭਾਈ, 24 ਜਨਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਂਦਿਆਂ ਹਲਕੇ ਵਿਚ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ...
ਕੋਟ ਈਸੇ ਖਾਂ, 24 ਜਨਵਰੀ (ਨਿਰਮਲ ਸਿੰਘ ਕਾਲੜਾ)-ਵਿਧਾਨ ਸਭਾ ਹਲਕਾ ਧਰਮਕੋਟ ਅਧੀਨ ਪੈਂਦੇ ਸਬ ਤਹਿਸੀਲ ਪੱਧਰ ਦੇ ਕਸਬਾ ਕੋਟ ਈਸੇ ਖਾਂ ਵਿਚੋਂ ਪਹਿਲੀ ਵਾਰ ਕੋਈ ਵਿਧਾਨ ਸਭਾ ਦੇ ਉਮੀਦਵਾਰ ਦੇ ਤੌਰ 'ਤੇ ਚੋਣ ਲੜਨ ਲਈ ਅੱਗੇ ਆਇਆ ਹੈ ਤਾਂ ਉਹ ਹਨ ਕਾਮਰੇਡ ਸੁਰਜੀਤ ਸਿੰਘ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਕਰਮਜੀਤ ਸਿੰਘ ਸੋਹਲ ਦੀਆਂ ਵਿਸ਼ੇਸ਼ ...
ਮੋਗਾ, 24 ਜਨਵਰੀ (ਗੁਰਤੇਜ ਸਿੰਘ)-ਕਾਂਗਰਸ ਪਾਰਟੀ ਵਲੋਂ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦੇ ਕੇ ਚੋਣ ਲੜਾਉਣ ਦਾ ਜੋ ਡਰਾਮਾ ਕੀਤਾ ਗਿਆ ਹੈ ਉਸ ਵਿਚ ਉਹ ਕਾਮਯਾਬ ਨਹੀਂ ਹੋਣਗੇ ਕਿਉਂਕਿ ਸੈਲੀਬਰਿਟੀ ਲੋਕਾਂ ਤੋਂ ਕੋਈ ਵਿਕਾਸ ਦੀ ਆਸ ਨਹੀਂ ਕੀਤੀ ...
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਹਨੇਰੀ ਚੱਲ ਰਹੀ ਹੈ ਤੇ ਲੋਕ ਧੜਾਧੜ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਸੇ ਕੜੀ ਤਹਿਤ ਅੱਜ ਪਿੰਡ ਚੱਕ ਤਾਰੇਵਾਲਾ ਵਿਖੇ ...
ਕੋਟ ਈਸੇ ਖਾਂ, 24 ਜਨਵਰੀ (ਖ਼ਾਲਸਾ, ਗੁਲਾਟੀ)-ਹਲਕਾ ਧਰਮਕੋਟ 'ਚ ਦੋ ਪਰਿਵਾਰਾਂ ਦੀ ਆਪਸੀ ਸਿਆਸੀ ਖਹਿਬਾਜ਼ੀ ਦਾ ਸੰਤਾਪ ਲੋਕਾਂ ਨੇ ਲੰਮਾ ਸਮਾਂ ਭੁਗਤਿਆ ਪਰ 2012 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਹਲਕਾ ਧਰਮਕੋਟ ਵਾਸੀਆਂ ਨਾਲ ਕੀਤੇ ਵਾਅਦਿਆਂ 'ਤੇ ਖਰੇ ਉੱਤਰਦਿਆਂ ਵਿਕਾਸ ...
ਬਾਘਾ ਪੁਰਾਣਾ, 24 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਅੰਦਰ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਪਿੰਡ ਕੋਟਲਾ ...
ਬਾਘਾ ਪੁਰਾਣਾ, 24 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਕਿ੍ਸ਼ਨ ਸਿੰਗਲਾ)-2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਗਤੀਵਿਧੀਆਂ ਤੇਜ਼ ਕਰਨ ਦੇ ਮਨੋਰਥ ਤਹਿਤ ਹਲਕਾ ਬਾਘਾ ਪੁਰਾਣਾ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਸਥਾਨਕ ਸ਼ਹਿਰ ...
ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਹਨੇਰੀ ਚੱਲ ਪਈ ਅਤੇ ਚੋਣ ਮੈਦਾਨ ਪੂਰੇ ਜੋਬਨ 'ਤੇ ਹੈ | ਇਹ ਪ੍ਰਗਟਾਵਾ ਰਜਿੰਦਰ ਸਿੰਘ ਡੱਲਾ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਬ ਸਪਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਚ ਕਾਫ਼ੀ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਵਿਚ ਵਿਚਰ ਰਹੇ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ...
ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸੰਯੁਕਤ ਸਮਾਜ ਮੋਰਚੇ ਦੇ ਹਲਕਾ ਧਰਮਕੋਟ ਤੋਂ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਦੀ ਚੋਣ ਮੁਹਿੰਮ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ | ਉਨ੍ਹਾਂ ਨੂੰ ਜਿੱਥੇ ਕਿਸਾਨਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਉੱਥੇ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਸਮਾਜ ਮੋਰਚੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਗੁਰਾਦਿੱਤਾ ਦੀਨਾ ਸਾਹਿਬ ਦੀ ਚੋਣ ਮੁਹਿੰਮ ਦਾ ਆਗਾਜ਼ ਧੂਮਧਾਮ ਨਾਲ ਨਿਹਾਲ ਸਿੰਘ ਵਾਲਾ ਤੋਂ ਹੋਇਆ | ਇਸ ਵਿਚ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਪਿੰਡ ਥੰਮਣ ਵਾਲਾ, ਮੋਗਾ ਵਿਚ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਗੁਰਤੇਜ ਸਿੰਘ ਦੇ ਘਰ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਬਾਬਤ ਸਮੂਹ ਹਲਕਾ ਵਾਸੀਆਂ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੋਗਾ ਹਲਕੇ ਤੋਂ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਮੋਗਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਨੂੰ ਸ਼ਹਿਰ ਸਹਿਤ ਪਿੰਡਾਂ ਵਿਚੋਂ ਲੋਕਾਂ ਦਾ ਭਾਰੀ ਜਨ ਸਮਰਥਨ ਮਿਲਿਆ, ਜਦੋਂ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣ ਦਾ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜੀਤ ਬਿਲਾਸਪੁਰ ਨੇ ਪਿੰਡ ਸੈਦੋਕੇ ਵਿਖੇ ਨੁੱਕੜ ਮੀਟਿੰਗ ਕੀਤੀ ਅਤੇ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਤਰਜ਼ 'ਤੇ ਸਿਹਤ ਸਬੰਧੀ ਅਤੇ ਸਿੱਖਿਆ ਨਾਲ ਸਬੰਧਿਤ ਸਹੂਲਤਾਂ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲਟਸ ਦੇ ਇਮੀਗੇ੍ਰਸ਼ਨ ਸੰਸਥਾ ਰਾਈਟ ਵੇ ਏਅਰਿਲੰਕਸ ਜੋ ਪੰਜਾਬ ਤੋਂ ਇਲਾਵਾ ਪੂਰੇ ਭਾਰਤ 'ਚ ਆਪਣੀਆਂ ਸੇਵਾਵਾਂ ਦੇ ਰਹੀ ਹੈ, ਨੇ ਜਸਮੀਨ ਕੌਰ ਪੁੱਤਰੀ ਹਰਮੇਲ ਸਿੰਘ ਵਾਸੀ ਰੰਡਿਆਲਾ ਜਿਸ ਨੇ ਆਈਲਟਸ 'ਚ 7 ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗ੍ਰੇਟ ਪੰਜਾਬ ਪਿ੍ੰਟਰਜ਼ ਦੇ ਐਮ.ਡੀ. ਤੇ ਸਮਾਜ ਸੇਵੀ ਨਵੀਨ ਸਿੰਗਲਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਕਾਂਤਾ ਰਾਣੀ ਸੁਪਤਨੀ ਗੁਰਾਦਿੱਤਾ ਮੱਲ ਸਦੀਵੀ ਵਿਛੋੜਾ ਦੇ ਗਏ | ਰਾਈਸ ਬਰਾਨ ...
ਬਾਘਾ ਪੁਰਾਣਾ, 24 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਉਮੀਦਵਾਰ ਦਰਸ਼ਨ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਹਲਕਾ ਬਾਘਾ ਪੁਰਾਣਾ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੇ ਬੇਰੀਆਂ ਵਾਲੇ ਮੁਹੱਲੇ ਵਿਖੇ ਸੁਸ਼ੋਭਿਤ ਬਾਬਾ ਦੁਰਗਾ ਨਾਥ ਦਰਿਆਈ ਨਾਥ ਦੀ ਦਰਗਾਹ 'ਤੇ ਲੱਗੇ ਮੇਲੇ ਵਿਚ ਹਾਜ਼ਰੀ ...
ਬਾਘਾ ਪੁਰਾਣਾ, 24 ਜਨਵਰੀ (ਕਿ੍ਸ਼ਨ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ਗੌਰਵ ...
ਧਰਮਕੋਟ, 24 ਜਨਵਰੀ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੇ ਪਿੰਡ ਸੰਗਲਾ ਵਿਖੇ ਡਾ: ਜਸਵਿੰਦਰ ਸਿੰਘ ਬਰਾੜ ਸਪੁੱਤਰ ਜਥੇਦਾਰ ਤੋਤਾ ਸਿੰਘ ਵਲੋਂ ਸੀਨੀਅਰ ਪਾਸਟਰ ਤਰਸੇਮ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਕੁਲਵੰਤ ਸਿੰਘ ਚੀਮਾ ਸਾਬਕਾ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਮੰਗੇਵਾਲਾ ਵਿਚ ਹੁਕਮ ਸਿੰਘ ਦੇ ਘਰ ਵਿਖੇ ਮੋਗਾ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਮਾਲਵਿਕਾ ਸੂਦ ਅਤੇ ਉਨ੍ਹਾਂ ਦੇ ਵੱਡੇ ਭਰਾ ਅਦਾਕਾਰ ਸੋਨੂੰ ਸੂਦ ਮੀਟਿੰਗ ਕਰਨ ਪਹੁੰਚੇ | ...
ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ ਤੋਂ ਕਾਂਗਰਸ ਪਾਰਟੀ ਨੂੰ ਝਟਕਾ ਦਿੰਦੇ ਹੋਏ ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਮੈਡਮ ਮੁਕਤੀ ਨੇ ਸਾਥੀਆਂ ਸਮੇਤ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਹਾਜ਼ਰੀ 'ਚ ਆਮ ...
ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿੰਡ ਜਾਫ਼ਰ ਵਾਲਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਛੱਡ ਕੇ ਦੇਸਾ ਸਿੰਘ ਨੰਬਰਦਾਰ, ਬਲਵੰਤ ਸਿੰਘ, ਸਾਬ ਸਿੰਘ, ਅਜੈਬ ਸਿੰਘ, ਸੁਖਜਿੰਦਰ ਸਿੰਘ, ...
ਬਾਘਾ ਪੁਰਾਣਾ, 24 ਜਨਵਰੀ (ਕਿ੍ਸ਼ਨ ਸਿੰਗਲਾ)-ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਥੇਦਾਰ ਤੋਤਾ ਸਿੰਘ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਪ੍ਰੇਰਨਾ ਸਦਕਾ ਸੁਖਚੈਨ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਐਸ.ਸੀ. ਵਿੰਗ ਦਾ ਮੀਤ ...
ਬਾਘਾ ਪੁਰਾਣਾ, 24 ਜਨਵਰੀ (ਕਿ੍ਸ਼ਨ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ...
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਅਤੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਕਈ ਸਾਲਾਂ ਤੋਂ ਇਮੀਗ੍ਰੇਸ਼ਨ ਸੰਸਥਾ ਵਿਚ ਵਧੀਆ ...
ਬਾਘਾ ਪੁਰਾਣਾ, 24 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸ਼ਹਿਰ ਅੰਦਰ ਦਿਨ ਪ੍ਰਤੀ ਦਿਨ ਵੱਧ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਲਗਾਤਾਰ ਹਾਦਸੇ ਵਧ ਰਹੇ ਹਨ ਪਰ ਇਸ ਪਾਸੇ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ | ਬੀਤੇ ਦਿਨੀਂ ਰਾਤ ਨਿਹਾਲ ਸਿੰਘ ਵਾਲਾ ਰੋਡ 'ਤੇ ਸ਼ਰਮਨ ...
ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਸ਼ਹਿਰ ਕੋਟ ਈਸੇ ਖਾਂ ਤੋਂ ਵੱਡੀ ਲੀਡ ਦਿਵਾਉਣ ਦੇ ਮਕਸਦ ਨਾਲ ਸਥਾਨਕ ਅਕਾਲੀ ਦਲ ਦੇ ਦਫ਼ਤਰ ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਬਲਵਿੰਦਰ ਸਿੰਘ ਉਰਫ਼ ਕਾਕਾ ਹਲਵਾਈ (62) ਦੀ ਅਚਾਨਕ ਹੋਈ ਬੇਵਕਤੀ ਮੌਤ 'ਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ, ਅਕਾਲੀ ...
ਠੱਠੀ ਭਾਈ, 24 ਜਨਵਰੀ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੇ ਪੁੱਤਰ ਸੁਖਜੀਤ ਸਿੰਘ ਮਾਹਲਾ ਵਲੋਂ ਪਿੰਡ ਸੁਖਾਨੰਦ ਵਿਖੇ ...
ਸਮਾਧ ਭਾਈ, 24 ਜਨਵਰੀ (ਜਗਰੂਪ ਸਿੰਘ ਸਰੋਆ)- ਸੂਬੇ ਵਿਚ ਵਿਕਾਸ ਨੂੰ ਲੱਗੀਆਂ ਬਰੇਕਾਂ ਦਾ ਸਭ ਤੋਂ ਵੱਡਾ ਕਾਰਨ ਹੈ ਕਿ ਪੰਜਾਬ ਦੇ ਲੀਡਰਾਂ ਨੇ ਹਮੇਸ਼ਾ ਲੋਕ ਮਸਲਿਆਂ ਨੂੰ ਅੱਖੋਂ-ਪਰੋਖੇ ਕਰਦਿਆਂ ਆਪਣੇ ਹਿਤਾਂ ਨੂੰ ਅੱਗੇ ਰੱਖਿਆ ਹੈ | ਵੱਖ-ਵੱਖ ਪਾਰਟੀਆਂ ਦੇ ਆਗੂਆਂ ...
ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਪਿੰਡ ਘਲੋਟੀ ਖ਼ੁਰਦ ਵਿਖੇ ਆਮ ਆਦਮੀ ਪਾਰਟੀ ਨੂੰ ਬਲ ਦਿੰਦਿਆਂ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਹਾਜ਼ਰੀ 'ਚ ਸੁਰਿੰਦਰ ਸਿੰਘ ਹੇਰ ਦੇ ਗ੍ਰਹਿ ਵਿਖੇ ਹੋਈ ਭਰਵੀਂ ਬੈਠਕ ਦੌਰਾਨ ਕਈ ...
ਧਰਮਕੋਟ, 24 ਜਨਵਰੀ (ਪਰਮਜੀਤ ਸਿੰਘ)-ਕਾਂਗਰਸ ਪਾਰਟੀ ਵਿਚ ਲਗਾਤਾਰ ਹੋ ਰਹੀ ਆਪਣੀ ਬੇਕਦਰੀ ਨੂੰ ਨਾ ਬਰਦਾਸ਼ਤ ਕਰਦੇ ਹੋਏ ਅੱਜ ਪਿੰਡ ਦੌਲੇਵਾਲਾ ਤੋਂ ਅਮਰਜੀਤ ਸਿੰਘ ਦੌਲੇਵਾਲੀਆ ਐਗਜ਼ੈਕਟਿਵ ਕਮੇਟੀ ਮੈਂਬਰ ਕਾਂਗਰਸ ਅਤੇ ਸੀਨੀਅਰ ਵਾਈਸ ਪ੍ਰਧਾਨ ਰੰਘਰੇਟਾ ਦਲ, ...
ਕੋਟ ਈਸੇ ਖਾਂ, 24 ਜਨਵਰੀ (ਨਿਰਮਲ ਸਿੰਘ ਕਾਲੜਾ)-ਅਕਾਲੀ ਦਲ-ਬਸਪਾ ਗੱਠਜੋੜ ਦੀ ਇਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਕੋਟ ਈਸੇ ਖਾਂ ਸੁਰਜੀਤ ਸਿੰਘ ਰਾਮਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਡਾ. ਜਸਵਿੰਦਰ ਸਿੰਘ ਤੇ ਸਿਆਸੀ ਪੀ.ਏ. ...
ਕਿਸ਼ਨਪੁਰਾ ਕਲਾਂ, 24 ਜਨਵਰੀ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਹਲਕਾ ਧਰਮਕੋਟ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਚੋਣ ਮੁਹਿੰਮ ਇਲਾਕੇ 'ਚ ਪੂਰੇ ਜੋਬਨ 'ਤੇ ਹੈ ਜਿੱਥੇ ਹਲਕੇ ਵਿਚ ਕਾਕਾ ਲੋਹਗੜ੍ਹ ...
ਕਿਸ਼ਨਪੁਰਾ ਕਲਾਂ, 24 ਜਨਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਧਰਮਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ...
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਧੇਕੇ ਵਿਖੇ ਸਾਬਕਾ ਸਰਪੰਚ ਹਰੀ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਚੋਣ ਪ੍ਰਚਾਰ ਤਹਿਤ ਨੁੱਕੜ ਮੀਟਿੰਗ ਕੀਤੀ | ਸੰਬੋਧਨ ਕਰਦਿਆਂ ਭੁਪਿੰਦਰ ...
ਅਜੀਤਵਾਲ, 24 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਦੇ ਵਲੰਟੀਅਰ ਮੋਗਾ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਨੂੰ ਜਿਤਾਉਣ ਲਈ ਸਰਗਰਮ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦਰਸ਼ਨ ...
ਕੋਟ ਈਸੇ ਖਾਂ, 24 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸਾਹਿਤ ਸਮਾਜ ਦੇ ਸ਼ੀਸ਼ੇ ਦੀ ਨਿਆਈ ਹੁੰਦਾ ਹੈ ਸਮਾਜ ਵਿਚ ਜੋ ਵੀ ਘਟਨਾਵਾਂ ਵਾਪਰਦੀਆਂ ਹਨ, ਸਾਹਿਤ ਇਕ ਵਧੀਆ ਮਾਰਗ ਦਰਸ਼ਕ ਬਣ ਕੇ ਸਮਾਜ ਲੋਕਾਂ ਨੂੰ ਸਹੀ ਸੇਧ ਦਿੰਦਾ ਹੈ | ਇਸੇ ਹੀ ਲੜੀ ਤਹਿਤ ...
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਕਿਸ਼ਨਪੁਰਾ ਕਲਾਂ ਦੇ ਸਮਾਜ ਸੇਵੀ ਜਗਸੀਰ ਸਿੰਘ ਭੂਮੀਆਂ, ਸਿਮਰਨਜੀਤ ਸਿੰਘ ਸਿੱਮੂ ਦੇ ਉੱਦਮ ਸਦਕਾ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ...
ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਆਮ ਆਦਮੀ ਪਾਰਟੀ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਸਮੁੱਚੇ ਅਹੁਦੇਦਾਰਾਂ ਤੇ ਵਰਕਰਾਂ ਨੇ ਲਾਡੀ ਢੋਸ ਦੀ ਜਿੱਤ ਯਕੀਨੀ ਬਣਾਉਣ ਲਈ ਸਮੁੱਚੇ ਹੀ ਬਲਾਕ ਵਿਚ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਕੰਬੋਜ ਦੀ ...
ਧਰਮਕੋਟ, 24 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੇ ਚੱਲ ਰਹੇ ਚੋਣ ਪ੍ਰਚਾਰ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀਆਂ ਅਹੁਦੇਦਾਰ ਬੀਬੀਆਂ ਨੇ ਜਥੇਦਾਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX