ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - ਵਿਧਾਨ ਸਭਾ ਹਲਕਾ ਲਹਿਰਾ ਤੋਂ 'ਆਪ' ਦੀ ਟਿਕਟ ਦੀ ਮੰਗ ਕਰਨ ਵਾਲੇ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਟਿਕਟ ਐਲਾਣਨ ਤੋਂ ਪਹਿਲਾਂ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੇ ਆਪਣੀ ਭੂਮਿਕਾ ਬੰਨਦੇ ਹੋਏ ਮੈਨੂੰ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ ਤੁਹਾਨੂੰ ਕੈਬਨਿਟ ਰੈਂਕ ਦਾ ਆਹੁਦਾ ਦਿੱਤਾ ਜਾਵੇਗਾ, ਦੂਸਰਾ ਭਗਵੰਤ ਮਾਨ ਦੇ ਧੂਰੀ ਹਲਕੇ ਤੋਂ ਚੋਣ ਜਿੱਤਣ ਕਾਰਨ ਸੰਗਰੂਰ ਪਾਰਲੀਮੈਂਟ ਹਲਕੇ ਦੀ ਖ਼ਾਲੀ ਹੋਈ ਸੀਟ 'ਤੇ ਚੋਣ ਲੜਾਈ ਜਾਵੇਗੀ | ਆਮ ਆਦਮੀ ਪਾਰਟੀ ਦੀ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸੀਨੀਅਰ ਆਗੂ ਜਸਵੀਰ ਸਿੰਘ ਕੁਦਨੀ ਨੇ ਆਪਣੀ ਟਾਈਲ ਫ਼ੈਕਟਰੀ ਵਿੱਚ ਵਰਕਰਾਂ ਦੀ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਆਖਿਆ ਕਿ ਮੈਂ ਮੋੜ੍ਹਵੇਂ ਰੂਪ ਵਿਚ ਕੇਜ਼ਰੀਵਾਲ ਸਾਹਿਬ ਨੂੰ ਆਖਿਆ ਸੀ ਕਿ ਪੂਰੇ 7 ਸਾਲ ਲੱਗ ਗਏ ਮੈਨੂੰ ਫੁਲਵਾੜੀ ਤਿਆਰ ਕਰਦੇ ਨੂੰ , ਜਦੋਂ ਹੁਣ ਇਸ 'ਤੇ ਫੁੱਲ ਲੱਗਣੇ ਸ਼ੁਰੂ ਹੋ ਗਏ ਹਨ ਤਾਂ ਮੈਂ ਇਹ ਫੁੱਲ ਕਿਸੇ ਹੋਰ ਨੂੰ ਤੋੜਨ ਨਹੀਂ ਦੇਵਾਂਗਾ | ਉਨ੍ਹਾਂ ਇਹ ਵੀ ਆਖਿਆ ਕਿ ਮੈਂ ਉਸ ਸਮੇਂ ਇਹ ਵੀ ਆਖਿਆ ਸੀ ਕਿ ਇਹ ਫੁਲਵਾੜੀ ਮੈਂ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਲਈ ਤਿਆਰ ਨਹੀਂ ਕੀਤੀ ਬਲਕਿ ਸਮੁੱਚੇ ਹਲਕੇ ਦੇ ਲੋਕਾਂ ਲਈ ਤਿਆਰ ਕੀਤੀ ਹੈ ਜਿਸ ਦੀ ਮਹਿਕ ਹਲਕੇ ਦੇ ਬੱਚੇ ਤੋਂ ਲੈ ਕੇ ਬਜ਼ੁਰਗਾਂ ਤੱਕ ਮਹਿਕਨੀ ਸੀ | ਬੜੇ ਹੀ ਭਾਵੁਕ ਹੋ ਕੇ ਸ੍ਰੀ ਕੁਦਨੀ ਨੇ ਇਹ ਵੀ ਆਖਿਆ ਕਿ ਮੈਂ ਦਿਨ-ਰਾਤ ਕਰ ਕੇ ਪਾਰਟੀ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਵਰਕਰਾਂ ਨੂੰ ਲੈ ਕੇ ਦਿਨ-ਰਾਤ ਕੰਮ ਕੀਤਾ ਇੱਥੋਂ ਤੱਕ ਕਿ ਚੰਡੀਗੜ੍ਹ ਵਿਖੇ ਪਾਰਟੀ ਵਰਕਰਾਂ 'ਤੇ ਹੋਏ ਲਾਠੀਚਾਰਜ ਦੌਰਾਨ ਮੇਰੀ ਇੱਕ ਅੱਖ ਦੀ ਰੌਸ਼ਨੀ ਵੀ ਚਲੀ ਗਈ ਅਤੇ ਕੁੱਝ ਦਿਨ ਪਹਿਲਾਂ ਤਾਂ ਇੱਕ ਸੜਕੀ ਦੁਰਘਟਨਾ ਦੌਰਾਨ ਮੇਰੀ ਅਤੇ ਚਾਰ ਹੋਰ ਪਾਰਟੀ ਵਰਕਰਾਂ ਦੀ ਜਾਨ ਬੱਚ ਗਈ | ਉਨ੍ਹਾਂ ਆਖਿਆ ਕਿ ਭਾਵੇਂ ਕਿ ਪਾਰਟੀ ਦੇ ਕੁੱਝ ਵਰਕਰਾਂ ਨੇ ਮੈਨੂੰ ਪਾਰਟੀ ਹਾਈਕਮਾਨ ਵਲੋਂ ਟਿਕਟ ਕੱਟਣ ਸਬੰਧੀ ਚੌਕਸ ਵੀ ਕਰ ਦਿੱਤਾ ਸੀ ਪ੍ਰੰਤੂ ਮੈਂ ਪਾਰਟੀ ਸੁਪਰੀਮੋ ਕੇਜ਼ਰੀਵਾਲ ਦੇ ਉਨ੍ਹਾਂ ਬੋਲਾਂ ਜਿਨ੍ਹਾਂ ਵਿਚ ਉਨ੍ਹਾਂ ਆਖਿਆ ਸੀ ਕਿ ਕੋਈ ਵੀ ਵਰਕਰ ਟਿਕਟ ਮੰਗਣ ਲਈ ਮੇਰੇ ਕੋਲ ਨਾ ਆਵੇ ਸਗੋਂ ਮੈਂ ਤਾਂ ਵਰਕਰ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖ ਕੇ ਟਿਕਟ ਘਰ ਦੇ ਕੇ ਆਵਾਂਗਾ, ਤੇ ਵਿਸ਼ਵਾਸ ਕਰਦਾ ਰਿਹਾ ਪ੍ਰੰਤੂ ਹੈਰਾਨੀ ਉਸ ਸਮੇਂ ਹੋਈ ਜਦੋਂ ਸਿਰਫ਼ 23 ਘੰਟੇ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਐਡਵੋਕੇਟ ਬਰਿੰਦਰ ਗੋਇਲ ਨੂੰ ਟਿਕਟ ਦੇ ਕੇ ਨਿਵਾਜ ਦਿੱਤਾ | ਪਾਰਟੀ ਦੇ ਇਸ ਫ਼ੈਸਲੇ ਕਾਰਨ ਜਿੱਥੇ ਸਾਡੇ ਘਰ ਖਾਣਾ ਤੱਕ ਨਹੀਂ ਬਣਿਆ ਉੱਥੇ ਪਾਰਟੀ ਦੇ ਅਨੇਕਾਂ ਵਰਕਰਾਂ ਦੇ ਘਰੇ ਵੀ ਚੁੱਲੇ ਤੱਕ ਨਹੀਂ ਬਲੇ | ਉਨ੍ਹਾਂ ਆਖਿਆ ਕਿ ਮੈਂ 3 ਦਿਨਾਂ ਤੋਂ ਪਾਰਟੀ ਵਰਕਰਾਂ ਅਤੇ ਹਿਮਾਇਤੀਆਂ ਦੀਆਂ ਅੱਖਾਂ ਵਿਚ ਅੱਖਾਂ ਪਾ ਕੇ ਗੱਲ ਨਹੀਂ ਕਰ ਸਕਿਆਂ ਕਿਉਂਕਿ ਮੇਰੀਆਂ ਅਤੇ ਉਨ੍ਹਾਂ ਦੀਆਂ ਅੱਖਾਂ ਵਿਚ ਅੱਥਰੂ ਆ ਜਾਂਦੇ ਸਨ ਪ੍ਰੰਤੂ ਉਨ੍ਹਾਂ ਵੱਲੋਂ ਦਿੱਤਾ ਹੌਂਸਲਾ ਮੇਰੀ ਤਾਕਤ ਬਣਦਾ ਰਿਹਾ | ਸ੍ਰੀ ਕੁਦਨੀ ਨੇ ਇਹ ਵੀ ਆਖਿਆ ਕਿ ਭਾਵੇਂ ਕਿ ਬਹੁਤ ਸਾਰੇ ਵਰਕਰਾਂ ਨੇ ਲਹਿਰਾਗਾਗਾ ਵਿਚ ਰੈਲੀ ਕਰਨ ਦਾ ਫ਼ੈਸਲਾ ਕੀਤਾ ਸੀ ਪ੍ਰੰਤੂ ਵੱਖ-2 ਰਾਜਨੀਤਿਕ ਪਾਰਟੀਆਂ ਨੇ ਪ੍ਰਸ਼ਾਸਨ ਉੱਤੇ ਰੈਲੀ ਰੱਦ ਕਰਵਾਉਣ ਸੰਬੰਧੀ ਪਾਏ ਦਬਾਅ ਕਾਰਨ ਅਜਿਹੇ ਕਰਨ ਵਿਚ ਸਾਨੂੰ ਸਫਲਤਾ ਨਹੀਂ ਮਿਲੀ, ਜਿਸ ਕਰ ਕੇ ਛੇਤੀ ਹੀ ਵੱਡੀ ਰੈਲੀ ਕਰ ਕੇ ਕੋਈ ਫ਼ੈਸਲਾ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਆਖਿਆ ਕਿ ਮੇਰੀ ਟਿਕਟ ਕੱਟਣ ਸੰਬੰਧੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਵੱਖ-2 ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੇ ਫ਼ੋਨ ਕਰਕੇ ਮੇਰੇ ਨਾਲ ਹਮਦਰਦੀ ਵੀ ਜ਼ਾਹਰ ਕੀਤੀ | ਮੀਟਿੰਗ ਵਿਚ ਸ੍ਰੀ ਕੁਦਨੀ ਨੇ ਕਿਹਾ ਕਿ ਜੇਕਰ 'ਆਪ' ਦੀ ਹਾਈਕਮਾਨ ਟਿਕਟ ਬਦਲ ਕੇ ਮੈਨੂੰ ਨਹੀਂ ਦਿੰਦੀ ਤਾਂ ਮੈਂ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣਾ ਹੈ ਜਾਂ ਫਿਰ ਆਜ਼ਾਦ ਤੌਰ 'ਤੇ ਚੋਣ ਲੜਨ ਤੋਂ ਇਲਾਵਾ ਪਾਰਟੀ ਵਿਚ ਰਹਿ ਕੇ ਹੀ ਕੰਮ ਕਰਨਾ ਹੈ, ਦੇ ਫ਼ੈਸਲੇ ਸਬੰਧੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ | ਕਮੇਟੀ ਜੋ ਫ਼ੈਸਲਾ ਕਰੇਗੀ ਮੈਂ ਉਸ 'ਤੇ ਫੁੱਲ ਚੜ੍ਹਾਵਾਂਗਾ | ਅੱਜ ਦੀ ਇਸ ਰੈਲੀ ਨੂੰ ਗੁਰਜੀਤ ਸਿੰਘ ਭੁਟਾਲ, ਨਰੇਸ਼ ਕੁਮਾਰ ਪ੍ਰਧਾਨ, ਬਿੱਟੂ ਖਨੌਰੀ ਸਰਕਲ ਪ੍ਰਧਾਨ, ਮਹਾਰਾਜ ਸਿੰਘ, ਭੁਪਿੰਦਰ ਸਿੰਘ ਕੁਦਨੀ, ਸਤਨਾਮ ਸਿੰਘ ਚੋਟੀਆਂ, ਸੁਖਵਿੰਦਰ ਸਿੰਘ ਘਮੂਰਘਾਟ ਆਦਿ ਸਮੇਤ ਹੋਰਨਾਂ ਵਰਕਰਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਜਿੱਥੇ ਜਸਵੀਰ ਦੇ ਹੰਝੂ ਗਿਰਨਗੇ ਉੱਥੇ ਵਰਕਰਾਂ ਦਾ ਖ਼ੂਨ ਵਹੇਗਾ | ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਕੁਦਨੀ ਆਜ਼ਾਦ ਤੌਰ 'ਤੇ ਚੋਣ ਲੜਦੇ ਹਨ ਤਾਂ ਵਰਕਰ ਅਤੇ ਸਮੱਰਥਕ ਆਪ ਦੇ ਮੌਜੂਦਾ ਉਮੀਦਵਾਰ ਦੀ ਨਾ ਸਿਰਫ਼ ਜ਼ਮਾਨਤ ਜ਼ਬਤ ਕਰਵਾ ਦੇਣਗੇ ਸਗੋਂ ਸ੍ਰ. ਕੁਦਨੀ ਨੂੰ ਧਨੋਂ-ਮਨੋਂ-ਤਨੋਂ ਮਦਦ ਕਰਦੇ ਹੋਏ ਭਾਰੀ ਗਿਣਤੀ ਵਿਚ ਵੋਟਾਂ ਪਵਾ ਕੇ ਵਿਧਾਨ ਸਭਾ ਵਿਚ ਭੇਜਣਗੇ |
ਸੰਗਰੂਰ, 24 ਜਨਵਰੀ (ਧੀਰਜ ਪਸ਼ੋਰੀਆ) - ਜ਼ਿਲੇ੍ਹ ਦੇ ਅੱਧੇ ਤੋਂ ਵੱਧ ਪ੍ਰਾਇਮਰੀ ਅਧਿਆਪਕਾਂ ਨੂੰ ਜਨਵਰੀ ਮਹੀਨੇ ਦੇ 24 ਦਿਨ ਬੀਤਣ ਦੇ ਬਾਵਜੂਦ ਦਸੰਬਰ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ ਜਿਸ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਅਤੇ ਸੰਯੁਕਤ ਅਧਿਆਪਕ ਫ਼ਰੰਟ ਦਾ ...
ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਵਿਚ ਅੱਜ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਮੌਕੇ ਵੱਡਾ ਬਲ ਮਿਲਿਆ ਜਦ ਆਤੁਲ ਸਾਹਨੀ ਦੇ ਯਤਨਾਂ ਸਦਕਾ ਬੀਬੀ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿਚ ਵੱਡੀ ਗਿਣਤੀ ਨੌਜਵਾਨਾਂ ਨੇ ਪੰਜਾਬ ਵਿਚ ਬਦਲਾਅ ...
ਭਵਾਨੀਗੜ੍ਹ, 24 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਫ਼ਤਿਹਗੜ੍ਹ ਭਾਦਸੋਂ ਵਿਖੇ ਕਿਸਾਨ ਭਾਈਚਾਰੇ ਵੱਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਚੋਣਾਂ ਲਈ ਬਾਈਕਾਟ ਕਰਨ ਦੇ ਕੀਤੇ ਐਲਾਨ ਕਰ ਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਪਿੰਡ ਆਉਣ ਤੇ ...
ਸੰਗਰੂਰ, 24 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸਿਆਸੀ ਰੈਲੀਆਂ ਅਤੇ ਇਕੱਠਾਂ ਵਿਚ ਲੋਕਾਂ ਦੇ ਮੋਬਾਈਲ ਫੋਨਾਂ ਅਤੇ ਪਰਸਾਂ ਨੰੂ ਨਿਸ਼ਾਨਾ ਬਣਾਉਣ ਵਾਲੇ ਇਕ ਗਿਰੋਹ ਦਾ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਪਰਦਾਫਾਸ਼ ਕੀਤਾ ਗਿਆ ਹੈ | ਥਾਣਾ ਸਿਟੀ ਮੁਖੀ ...
ਮੂਣਕ, 24 ਜਨਵਰੀ (ਭਾਰਦਵਾਜ, ਸਿੰਗਲਾ, ਧਾਲੀਵਾਲ)- ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਆਉਣ 'ਤੇ ਨੌਜਵਾਨ ਵਰਗ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾਣਗੀਆਂ, ਇੱਕ ਲੱਖ ਸਰਕਾਰੀ ਨੌਕਰੀਆਂ ਅਤੇ ਦਸ ਲੱਖ ਨਿੱਜੀ ਖੇਤਰ ਦੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ | ਨਿੱਜੀ ...
ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ)- ਵਿਧਾਨ ਸਭਾ ਚੋਣਾਂ ਦੀਆਂ ਨਾਮਜ਼ਦਗੀਆਂ ਭਰਨੀਆਂ ਜਿਥੇ ਆਰੰਭ ਹੋ ਚੁੱਕੀਆਂ ਹਨ ਉਥੇ ਹੀ ਹਲਕਾ ਅਮਰਗੜ੍ਹ ਅੰਦਰ ਕਾਂਗਰਸ ਅਤੇ ਭਾਜਪਾ ਵਲੋਂ ਕਿਹੜਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ ਇਸ ਸਬੰਧੀ ਕੋਈ ਥਹੁ ...
ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ) - ਕਾਂਗਰਸ ਪਾਰਟੀ ਨਾਲ 35 ਸਾਲ ਪੁਰਾਣੀ ਸਾਂਝ ਤੋੜਦਿਆਂ ਪਿੰਡ ਸਲੇਮਪੁਰ ਦੀ ਪੰਚਾਇਤ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਪ੍ਰੋ: ਜਸਵੰਤ ਸਿੰਘ ਗੱਜਣ ਮਾਜਰਾ ਦੀ ਅਗਵਾਈ ਹੇਠ ਝਾੜੂ ਫੜਨ ਦਾ ਐਲਾਨ ...
ਸੰਗਰੂਰ, 24 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਰਾਜ ਵਿਚ ਜਿਵੇਂ-ਜਿਵੇਂ ਚੋਣਾਂ ਦਾ ਮਾਹੌਲ ਗਰਮਾ ਰਿਹਾ ਹੈ, ਚੋਣ ਕਮਿਸ਼ਨ ਵਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਰਾਜਸੀ ਪਾਰਟੀਆਂ ਖ਼ਿਲਾਫ਼ ਸਖ਼ਤਾਈ ਵੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ | ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਹਲਕਾ ਲਹਿਰਾ ਤੋਂ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ ਅੰਦਰ ਨੁੱਕੜ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਆਗੂ ਦੀ ਉਸਾਰੂ ...
ਨਦਾਮਪੁਰ ਚੰਨੋ, 24 ਜਨਵਰੀ (ਹਰਜੀਤ ਸਿੰਘ ਨਿਰਮਾਣ)- ਸੰਗਰੂਰ ਵਿਧਾਨ ਸਭਾ ਹਲਕੇ ਤੋਂ ਭਾਜਪਾ, ਲੋਕ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਵਲੋਂ ਆਪਣੀ ਚੋਣਾਂ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਹੱਕ 'ਚ ਕਰਨ ਲਈ ...
ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਰੁਦਰਾ ਇੰਮੀਗੇ੍ਰਸ਼ਨ ਸੰਗਰੂਰ ਵਲੋਂ ਇੱਕ ਨੌਜਵਾਨ ਦਾ ਯੂ.ਕੇ. ਦਾ ਵੀਜ਼ਾ ਲਗਵਾ ਕੇ ਇੱਕ ਵੱਡਾ ਮਾਅਰਕਾ ਮਾਰਿਆ ਹੈ | ਵੱਡੀ ਗੱਲ ਇਹ ਹੈ ਕਿ ਨੌਜਵਾਨ ਨੇ ਵੀਜ਼ਾ ਲੈਣ ਖ਼ਾਤਰ ਲੁਧਿਆਣਾ, ਚੰਡੀਗੜ੍ਹ, ਪਟਿਆਲਾ ਵਿੱਚ ਬਹੁਤ ...
ਨਦਾਮਪੁਰ ਚੰਨੋ, 24 ਜਨਵਰੀ (ਹਰਜੀਤ ਸਿੰਘ ਨਿਰਮਾਣ) - ਪੰਜਾਬ ਦੇ ਲੋਕਾਂ ਨੂੰ 5 ਸਾਲ ਕਾਂਗਰਸ ਦੀ ਸਰਕਾਰ ਨੇ ਲੁੱਟਿਆਂ ਅਤੇ ਕੁੱਟਿਆ ਜਿਸ ਕਾਰਨ ਕਾਂਗਰਸ ਦਾ ਪੰਜਾਬ ਵਿਚੋਂ ਸੂਪੜਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ...
ਧੂਰੀ, 24 ਜਨਵਰੀ (ਸੰਜੇ ਲਹਿਰੀ, ਦੀਪਕ) - ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸ. ਨਰਿੰਦਰ ਸਿੰਘ ਕਾਲਾਬੂਲਾ ਨੇ ਅੱਜ ਧੂਰੀ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ (ਬ) 'ਤੇ ਵਰ੍ਹਦਿਆਂ ਕਿਹਾ ਕਿ ਇਹਨਾਂ ਦੋਵੇਂ ...
ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਬਸਪਾ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅੱਜ ਅਕਾਲੀ ਬਸਪਾ ਦੇ ਸੰਗਰੂਰ ਦਫ਼ਤਰ ਵਿਚ ਹੋਈ ਭਰਵੀਂ ਮੀਟਿੰਗ ਨੂੰ ...
ਸੰਗਰੂਰ, 24 ਜਨਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਟੂਡੈਂਟ ਅਤੇ ਵਿਜ਼ਟਰ ਵੀਜ਼ੇ ਦੇਣ ਵਿਚ ਆਸਟ੍ਰੇਲੀਆ ਨੇ ਰਫ਼ਤਾਰ ਬੇਹੱਦ ਤੇਜ਼ ਕਰ ਦਿੱਤੀ ਹੈ ਅਤੇ ਇਹ ਵਿਦੇਸ਼ ਖ਼ਾਸ ਤੌਰ ਉੱਤੇ ਆਸਟ੍ਰੇਲੀਆ ਜਾਣ ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - ਵਿਧਾਨ ਸਭਾ ਹਲਕਾ ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਰਿੰਦਰ ਗੋਇਲ ਦੀ ਸੁਪਤਨੀ ਸੀਮਾ ਗੋਇਲ ਨੇ ਲਹਿਰਾਗਾਗਾ ਦੇ ਵੱਖ-ਵੱਖ ਵਾਰਡਾਂ ਵਿਚ ਘਰੋਂ-ਘਰੀ ਜਾ ਕੇ ਆਪਣੇ ਪਤੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ...
ਕੁੱਪ ਕਲਾਂ, 24 ਜਨਵਰੀ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕਿਸਾਨ ਵਿੰਗ ਦੇ ਸੂਬਾ ਉਪ ਪ੍ਰਧਾਨ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਚੋਣ ਮੁਹਿੰਮ ਸਿਖਰਾਂ ਨੂੰ ਛੂਹਣ ਲੱਗੀ ਹੈ ਅਤੇ ਵੱਖ-ਵੱਖ ਰਵਾਇਤੀ ...
ਅਮਰਗੜ੍ਹ, 24 ਜਨਵਰੀ (ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਲੇਮਪੁਰ ਪਿੰਡ ਦੇ ਮੌਜੂਦਾ ਸਰਪੰਚ ਜਸਵੀਰ ਸਿੰਘ ਨੇ ਸਾਥੀਆਂ ਸਮੇਤ ...
ਮਲੇਰਕੋਟਲਾ, 24 ਜਨਵਰੀ (ਪਾਰਸ ਜੈਨ, ਹਨੀਫ਼ ਥਿੰਦ)- ਮੁਹੰਮਦ ਮੁਸਤਫ਼ਾ ਖ਼ਿਲਾਫ਼ ਫ਼ਿਰਕੂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰਨਾ ਪੁਲਿਸ ਪ੍ਰਸ਼ਾਸਨ ਦਾ ਇੱਕ ਸ਼ਲਾਘਾਯੋਗ ਕਦਮ ਹੈ ਪਰ ਸਾਡੀ ਮੰਗ ਹੈ ਕਿ ਪੁਲਿਸ ਉਸ ਨੂੰ ਗਿ੍ਫ਼ਤਾਰ ਕਰੇ | ਉਪਰੋਕਤ ਸ਼ਬਦਾਂ ਦਾ ...
ਮਲੇਰਕੋਟਲਾ, 24 ਜਨਵਰੀ (ਪਾਰਸ ਜੈਨ, ਹਨੀਫ਼ ਥਿੰਦ)- ਮੁਹੰਮਦ ਮੁਸਤਫ਼ਾ ਖ਼ਿਲਾਫ਼ ਫ਼ਿਰਕੂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰਨਾ ਪੁਲਿਸ ਪ੍ਰਸ਼ਾਸਨ ਦਾ ਇੱਕ ਸ਼ਲਾਘਾਯੋਗ ਕਦਮ ਹੈ ਪਰ ਸਾਡੀ ਮੰਗ ਹੈ ਕਿ ਪੁਲਿਸ ਉਸ ਨੂੰ ਗਿ੍ਫ਼ਤਾਰ ਕਰੇ | ਉਪਰੋਕਤ ਸ਼ਬਦਾਂ ਦਾ ...
ਮੂਣਕ, 24 ਜਨਵਰੀ (ਭਾਰਦਵਾਜ/ ਸਿੰਗਲਾ)- ਲਹਿਰਾ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਉਨ੍ਹਾਂ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਨੇ ਸ਼ਹਿਰ ਅਤੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿਚ ...
ਲਹਿਰਾਗਾਗਾ, 24 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਚਰਚਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਇਸ ਵਾਰ ਦਿੱਗਜ਼ ਨੇਤਾ ਚੋਣ ਮੈਦਾਨ ਵਿਚ ਹੋਣ ਕਰ ਕੇ ਮੁਕਾਬਲਾ ਦਿਲਚਸਪ ਰਹਿਣ ਦੇ ਆਸਾਰ ਬਣ ਗਏ ਹਨ ਅਤੇ ਨਤੀਜਾ ਵੀ ਹੈਰਾਨੀਜਨਕ ਹੋਵੇਗਾ | ਕਾਂਗਰਸ ਵਲੋਂ ...
ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਰੁਪਿੰਦਰ ਸਿੰਘ ਸੱਗੂ)- ਸੁਨਾਮ ਦੀ ਰਾਜਨੀਤੀ ਦੇ ਬਾਬਾ ਬੋਹੜ ਮੰਨੇ ਜਾਂਦੇ ਅਤੇ ਸੁਨਾਮ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸ੍ਰ ਸਨਮੁੱਖ ਸਿੰਘ ਮੌਖਾ ਦੇ ਦਫ਼ਤਰ ਦਾ ਉਦਘਾਟਨ ...
ਸੰਦੌੜ, 24 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਐਨ. ਐਸ. ਐਸ ਦੇ ਬੈਨਰ ਹੇਠ ਆਨਲਾਈਨ ਕੌਮੀ ਬੇਟੀ ਦਿਵਸ ਮਨਾਇਆ ਗਿਆ | ਐਨ. ਐਸ. ਐਸ. ਵਲੰਟੀਅਰਾਂ ਵਲੋਂ ਬੇਟੀ ਦਿਵਸ ਨਾਲ ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - ਇੱਥੇ ਵਿਧਾਨ ਸਭਾ ਹਲਕਾ ਲਹਿਰਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਸਤਵੰਤ ਸਿੰਘ ਖੰਡੇਬਾਦ ਦੇ ਚੋਣ ਪ੍ਰਚਾਰ ਨੂੰ ਹੋਰ ਵਧੇਰੇ ਪ੍ਰਚੰਡ ਕਰਨ ਲਈ ਇੱਥੇ ਵਿਸ਼ਾਲ ਮੀਟਿੰਗ ਕੀਤੀ ਗਈ | ਜਿਸ ਵਿਚ ਕਾਮਰੇਡ ਲਛਮਣ ਸਿੰਘ ...
ਮੂਣਕ, 24 ਜਨਵਰੀ (ਵਰਿੰਦਰ ਭਾਰਦਵਾਜ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੇ ਭਾਜਪਾ, ਗੱਠਜੋੜ ਦੀਆਂ ਨੀਤੀਆਂ ਤੇ ਕਾਮਯਾਬੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਮਰਦ ਅਤੇ ਔਰਤਾਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਧੜਾ ਧੜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਵਿਚ ...
ਲਹਿਰਾਗਾਗਾ, 24 ਜਨਵਰੀ (ਗਰਗ, ਢੀਂਡਸਾ, ਖੋਖਰ)- ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ)- ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਉਨ੍ਹਾਂ ਦੀ ਨੂੰ ਹ ਬੀਬਾ ਹਰਮਨਜੋਤ ਕੌਰ ਲੌਂਗੋਵਾਲ ਵਲੋਂ ਪਿੰਡ ਭਾਈ ਕੀ ਪਿਸ਼ੌਰ ਵਿਚ ਘਰ-ਘਰ ...
ਸੰਗਰੂਰ, 24 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਜੱਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਦੱਸਿਆ ਕਿ 27 ਜਨਵਰੀ ਨੂੰ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਤੋਂ ਸੁਖਮਨੀ ਸਾਹਿਬ ਦੇ ਪਾਠ ਉਪਰੰਤ ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - ਪ੍ਰੋ ਦਵਿੰਦਰਪਾਲ ਸਿੰਘ ਭੁੱਲਰ , ਜਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਹੋਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਅਤੇ ਬੰਦੀ ਸਿੰਘਾਂ ਦੀ ਜੇਲ੍ਹ ਤਬਦੀਲੀ ਨੂੰ ਲੈ ਕੇ ਪੰਥਕ ਜਥੇਬੰਦੀਆਂ ਦੇ ਆਗੂ ਲੰਮੇ ਸਮੇਂ ...
ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ)- ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਉੱਪਰ ਜਵਾਬਤਲਬੀ ਕਰਨ ਲਈ 27 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਥ ਪ੍ਰਸਿੱਧ ਕਥਾਵਾਚਕ ਭਾਈ ...
ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ)- ਧੂਰੀ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਲੜ ਰਹੇ ਭਗਵੰਤ ਮਾਨ ਦੱਸਣ ਕਿ ਉਨ੍ਹਾਂ 2014 ਤੋਂ ਜਦੋਂ ਤੋਂ ਉਹ ਲੋਕ ਸਭਾ ਮੈਂਬਰ ਹਨ ਆਪਣੇ ...
ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਚੋਣਾਂ ਸਬੰਧੀ ਕਰਵਾਈ ਗਈ ਮਾਸਿਕ ਇਕੱਤਰਤਾ ਵਿਚ ਸ਼ਾਮਲ ਹੋਏ ਸਮੂਹ ਸਾਹਿਤਕਾਰਾਂ ਨੇ ਸਰਬਸੰਮਤੀ ਨਾਲ ਇਕਸੁਰ ਹੋ ਕੇ ਚੋਣ ਕਮਿਸ਼ਨ ਤੋਂ ਇਹ ਮੰਗ ਕੀਤੀ ਕਿ ਚੋਣਾਂ ਵਿਚ ਹਿੱਸਾ ਲੈਣ ...
ਲਹਿਰਾਗਾਗਾ, 24 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਬਰਿੰਦਰ ਗੋਇਲ ਐਡਵੋਕੇਟ ਨੇ ਹਲਕੇ ਅੰਦਰ ਚੋਣ ਸਰਗਰਮੀਆਂ ਵਧਾ ਦਿੱਤੀਆਂ ਹਨ | ਵੱਡੀ ਗਿਣਤੀ ਵਿਚ ਯੂਥ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ | ...
ਦਿੜ੍ਹਬਾ ਮੰਡੀ, 24 ਜਨਵਰੀ (ਹਰਬੰਸ ਸਿੰਘ ਛਾਜਲੀ)- ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ | ਮਿ੍ਤਕ ਦੇਹ ਉੱਪਰ ਸੀ. ਪੀ.ਆਈ (ਐਮ) ਤਹਿਸੀਲ ਕਮੇਟੀ ਸੁਨਾਮ ਨੇ ਪਾਰਟੀ ਦਾ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ...
ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ) - ਹਲਕਾ ਅਮਰਗੜ੍ਹ ਦੇ ਵੱਡੇ ਪਿੰਡਾਂ ਵਿਚੋਂ ਇਕ ਚੌਂਦਾ ਵਿਖੇ ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਜਗਤਾਰ ਸਿੰਘ ਅਤੇ ਗੁਰਤੇਜ ਸਿੰਘ ਵਲੋਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਆਮ ...
ਤਲਵੰਡੀ ਸਾਬੋ, 24 ਜਨਵਰੀ (ਰਵਜੋਤ ਸਿੰਘ ਰਾਹੀ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਚੋਣ ਮੁਹਿੰਮ ਨੂੰ ਪਿੰਡਾਂ ਅੰਦਰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਮੀਟਿੰਗਾਂ ਰੈਲੀ ਦਾ ਰੂਪ ਧਾਰਨ ਕਰਦੀਆਂ ਹੋਈਆਂ ...
ਲੇਰਕੋਟਲਾ, 24 ਜਨਵਰੀ (ਪਾਰਸ ਜੈਨ) - ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਨੇ ਮਲੇਰਕੋਟਲਾ ਤੋਂ ਐਡਵੋਕੇਟ ਜੁਲਫਕਾਰ ਅਲੀ ਮਲਿਕ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਸ੍ਰੀ ਮਲਿਕ ਪਹਿਲਾਂ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਅਤੇ ਪੰਜਾਬ ਵਕਫ਼ ਬੋਰਡ ...
ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਭੁੱਲਰ, ਧਾਲੀਵਾਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਦੇ ਖ਼ਿਲਾਫ਼ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨਾਂ ਦੇ ਨਾਲ ਹੌਲੀ-ਹੌਲੀ ਸਾਰੇ ਦੇਸ ਦੇ ਲੋਕ ਜੁੜਦੇ ਗਏ | ਲਗਭਗ ਸਵਾ ਸਾਲ ਤੱਕ ਚੱਲੇ ...
ਲੌਂਗੋਵਾਲ, 24 ਜਨਵਰੀ (ਵਿਨੋਦ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸੁਨਾਮ ਹਲਕੇ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਡੋਰ ਟੂ ਡੋਰ ਮੁਹਿੰਮ ਤਹਿਤ ਪਿੰਡ ਢੱਡਰੀਆਂ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ, ਆਮ ...
ਸੰਗਰੂਰ, 24 ਜਨਵਰੀ (ਧੀਰਜ ਪਸ਼ੋਰੀਆ) - ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉੁਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦੇਵਿੰਦਰ ਵਰਮਾ ਨੇ ਸਾਥੀਆ ਸਮੇਤ ...
ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਸਕੱਤਰ ਉਚੇਰੀ ਸਿੱਖਿਆ ਵਿਭਾਗ ਕਿ੍ਸ਼ਨ ਕੁਮਾਰ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਵਿਚ ਕਾਲਜ ਮੈਗਜ਼ੀਨ 'ਦ ਰਣਵੀਰ' ਵਿਦਿਆਰਥੀਆਂ ਨੂੰ ਅਰਪਣ ਕੀਤਾ ਗਿਆ | ਮੈਗਜ਼ੀਨ ਦੇ ...
ਚੀਮਾ ਮੰਡੀ, 24 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)-ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ (ਕਬੱਡੀ ਖਿਡਾਰੀ) ਵਲੋਂ ਨੇੜਲੇ ਪਿੰਡ ਮੈਦੇਵਾਸ ਅਤੇ ਹੋਰ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ...
ਧੂਰੀ, 24 ਜਨਵਰੀ (ਸੁਖਵੰਤ ਸਿੰਘ ਭੁੱਲਰ)-ਗ੍ਰਾਮ ਪੰਚਾਇਤ ਮੀਰਹੇੜੀ ਅਤੇ ਪਿੰਡ ਵਾਸੀਆਂ ਵਲੋਂ ਨਗਰ ਕੌਂਸਲ ਧੂਰੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਧੂਰੀ ਸ਼ਹਿਰ ਦਾ ਕੂੜਾ ਗੰਦਗੀ ਜੋ ਕਿ ਪਿੰਡ ਦੇ ਨੇੜੇ ਬਣੇ ਕੂੜ ਡੰਪ ਵਿਚ ਉਤਾਰੀ ਜਾ ਰਹੀ ਹੈ, ਦੇ ਨਾਲ ਲੋਕਾਂ ...
ਕੁੱਪ ਕਲਾਂ, 24 ਜਨਵਰੀ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਚੋਣਾਂ ਵਿਚ ਰਟੋਲ ਪਰਿਵਾਰ ਆਪਣੀ ਪੂਰੀ ਤਾਕਤ ਲਾ ਕੇ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਨੂੰ ਜਿੱਤ ਦਿਵਾਏਗਾ | ਹਲਕੇ ਦੀ ਸਮੁੱਚੀ ਕਾਂਗਰਸ ਪਾਰਟੀ ਇੱਕਜੁੱਟ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - 'ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਪੰਜਾਬ ਵਿਚ ਵਿਕਾਸ ਅਤੇ ਭਾਈਚਾਰਕ ਏਕਤਾ ਦਾ ਗੱਠਜੋੜ ਹੈ ਅਤੇ ਇਹ ਗੱਠਜੋੜ ਸਰਕਾਰ ਬਣਨ 'ਤੇ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...
ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਦੀ ਵਾਪਸੀ ਸੰਬੰਧੀ ਲੜੇ ਗਏ ਸੰਘਰਸ਼ ਵਿਚ ਆਮ ਆਦਮੀ ਪਾਰਟੀ, ਕਾਂਗਰਸ ਤੋਂ ਇਲਾਵਾ ਵੱਖ-ਵੱਖ ਅਕਾਲੀ ਦਲਾਂ ਦਾ ਕੋਈ ਯੋਗਦਾਨ ਨਹੀਂ ਹੈ ਜਿਸ ਕਰ ਕੇ ਇਨ੍ਹਾਂ ਨੂੰ ਅੱਜ ...
ਲਹਿਰਾਗਾਗਾ, 24 ਜਨਵਰੀ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ਤਹਿਤ ਪੰਜਾਬ ਭਰ ਵਿਚ ਚੋਣਾਂ ਪ੍ਰਤੀ ਜਾਗਿ੍ਤੀ ਚੇਤਨਾ ਮੁਹਿੰਮ ਵਿੱਢੀ ਗਈ ਹੈ | ਇਸੇ ਤਹਿਤ ਬਲਾਕ ਲਹਿਰਾਗਾਗਾ ਵਲੋਂ ਪਿੰਡ ਚੂੜਲ ਕਲਾਂ ਵਿਖੇ ...
ਲਹਿਰਾਗਾਗਾ, 24 ਜਨਵਰੀ (ਖੋਖਰ, ਗਰਗ, ਢੀਂਡਸਾ)- ਗੁਰੂ ਰਵੀਦਾਸ ਕਮੇਟੀ ਪਿੰਡ ਬਖੌਰਾ ਕਲਾਂ ਵਿਚ ਅੱਜ ਸ਼੍ਰੋਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX