ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 day ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  1 day ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  1 day ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  1 day ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਬਰਨਾਲਾ

ਸਰਕਾਰੀ ਤੇ ਪ੍ਰਾਈਵੇਟ ਸਕੂਲ ਖੋਲ੍ਹਣ ਲਈ ਰੂੜੇਕੇ ਕਲਾਂ ਵਿਖੇ ਮੀਟਿੰਗ

ਰੂੜੇਕੇ ਕਲਾਂ, 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕੋਰੋਨਾ ਮਹਾਂਮਾਰੀ ਤੋਂ ਬਚਾਉ ਲਈ ਪਿਛਲੇ ਸਮੇਂ ਤੋਂ ਲੈ ਕੇ ਬੰਦ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਲਈ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਵਲੋਂ 28 ਜਨਵਰੀ ਨੂੰ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ 'ਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ, ਬਲਾਕ ਪ੍ਰਧਾਨ ਬਾਰਾ ਸਿੰਘ, ਭੋਲਾ ਸਿੰਘ, ਅਮਰ ਸਿੰਘ, ਝੰਡਾ ਸਿੰਘ, ਕਾਨਾ ਸਿੰਘ, ਗੱਗੀ ਸਿੰਘ, ਘੀਚਰ ਸਿੰਘ, ਲਾਭ ਸਿੰਘ, ਕਰਨੈਲ ਸਿੰਘ, ਕਾਲਾ ਸਿੰਘ, ਜੱਗੀ ਸਿੰਘ, ਕਰਨੈਲ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਭਾਈ ਸੰਗਦਾਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਲੈ ਕੇ ਕੋਰੋਨਾ ਬਿਮਾਰੀ ਦਾ ਬਹਾਨਾ ਬਣਾ ਕੇ ਸਕੂਲ ਬੰਦ ਕਰ ਕੇ ਸਾਡੇ ਬੱਚਿਆਂ ਨੂੰ ਘਰਾਂ ਵਿਚ ਬੰਦ ਕੀਤਾ ਹੋਇਆ ਹੈ | ਜਿਸ ਕਰ ਕੇ ਵਿਦਿਆਰਥੀ ਪੜ੍ਹਾਈ ਤੇ ਖੇਡਾਂ ਨਾਲੋਂ ਟੁੱਟ ਚੁੱਕੇ ਹਨ | ਵਿਦਿਆਰਥੀਆਂ ਦਾ ਮਾਨਸਿਕ ਤੇ ਸਰੀਰਕ ਵਿਕਾਸ ਬੰਦ ਹੋ ਚੁੱਕਿਆ ਹੈ | ਸਾਡੇ ਬੱਚੇ ਪੜ੍ਹਾਈ ਨਾਲੋਂ ਟੁੱਟ ਕੇ ਸੋਸ਼ਲ ਮੀਡੀਏ ਅਤੇ ਟੀ.ਵੀ. ਚੈਨਲਾਂ ਰਾਹੀਂ ਬੁਰੀਆਂ ਆਦਤਾਂ ਦਾ ਸ਼ਿਕਾਰ ਹੋ ਰਹੇ ਹਨ | ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਸਰਕਾਰ ਵਲੋਂ ਬੰਦ ਕੀਤੇ ਗਏ ਸਕੂਲਾਂ ਦੇ ਭਵਿੱਖ ਵਿਚ ਭਿਆਨਕ ਨਤੀਜੇ ਸਾਹਮਣੇ ਆਉਣਗੇ | ਬਹੁ-ਗਿਣਤੀ ਵਿਦਿਆਰਥੀਆਂ ਦੇ ਮਾਪੇ ਸਕੂਲ ਖੋਲ੍ਹਣ ਦੀ ਮੰਗ ਕਰ ਰਹੇ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਧੱਕੇਸ਼ਾਹੀ ਸਕੂਲ ਬੰਦ ਕੀਤੇ ਹੋਏ ਹਨ | ਜ਼ਿਲ੍ਹਾ ਬਰਨਾਲਾ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਤੁਰੰਤ ਖੋਲ੍ਹਣ ਲਈ 28 ਜਨਵਰੀ ਨੂੰ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਜ਼ਿਲ੍ਹਾ ਵਾਸੀਆਂ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ | ਜਿਸ ਦੀ ਤਿਆਰੀ ਵਿਚ ਜ਼ਿਲ੍ਹਾ ਭਰ ਦੇ ਪਿੰਡਾਂ ਵਿਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਧਰਨੇ ਸਬੰਧੀ ਲਾਮਬੰਦ ਕੀਤਾ ਜਾ ਰਿਹਾ ਹੈ | ਜਦੋਂ ਪੰਜਾਬ ਸਰਕਾਰ ਵਲੋਂ ਚੋਣ ਸਰਗਰਮੀਆਂ ਲਈ ਰਾਜਨੀਤਿਕ ਪਾਰਟੀਆਂ ਨੂੰ ਖੁੱਲ ਦਿੱਤੀ ਗਈ ਹੈ ਜਿਸ ਤਹਿਤ ਕਿ ਰਾਜਨੀਤਿਕ ਪਾਰਟੀਆਂ ਵਲੋਂ ਸੈਂਕੜੇ ਵਿਅਕਤੀਆਂ ਦੇ ਵੱਡੇ ਇਕੱਠ ਕੀਤੇ ਜਾ ਰਹੇ ਹਨ | ਚੋਣ ਸਰਗਰਮੀਆਂ ਦੌਰਾਨ ਕੋਰੋਨਾ ਨਹੀਂ ਫੈਲ ਰਿਹਾ ਫੇਰ 25 ਵਿਦਿਆਰਥੀਆਂ ਦੀ ਜਮਾਤ ਵਿਚ ਕੋਰੋਨਾ ਨਿਯਮਾਂ ਤਹਿਤ ਇਕੱਤਰਤਾ ਦੌਰਾਨ ਕੋਰੋਨਾ ਕਿਵੇਂ ਫੈਲੇਗਾ | ਇਕੱਤਰ ਹੋਏ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨਾਂ ਦੇਰੀ ਜ਼ਿਲ੍ਹੇ ਦੇ ਸਾਰੇ ਸਕੂਲ ਖੋਲ੍ਹੇ ਜਾਣ | ਜੇਕਰ ਸਰਕਾਰ ਨੇ ਸਕੂਲ ਨਾ ਖੋਲ੍ਹੇ ਤਾਂ ਅਸੀਂ ਖ਼ੁਦ ਇਕੱਠੇ ਹੋ ਕੇ ਪਿੰਡਾਂ ਸ਼ਹਿਰਾਂ ਦੇ ਸਰਕਾਰੀ ਪ੍ਰਾਈਵੇਟ ਸਕੂਲ ਖੋਲ੍ਹਾਂਗੇ | ਇਸ ਮੌਕੇ ਕੁਲਵੀਰ ਸਿੰਘ, ਤੇਜ ਸਿੰਘ, ਭਜਨਾ ਸਿੰਘ, ਲੱਖਾ ਸਿੰਘ, ਬਿੰਦੀ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਭੋਲਾ ਸਿੰਘ ਤੋਂ ਇਲਾਵਾ ਮਾਪੇ ਤੇ ਪਿੰਡ ਵਾਸੀ ਹਾਜ਼ਰ ਸਨ |

50 ਪੇਟੀਆਂ ਨਾਜਾਇਜ਼ ਸ਼ਰਾਬ ਅਤੇ ਕਾਰ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਬਰਨਾਲਾ, 24 ਜਨਵਰੀ (ਰਾਜ ਪਨੇਸਰ)-ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ 50 ਪੇਟੀਆਂ ਠੇਕਾ ਸ਼ਰਾਬ ਦੇਸੀ, ਸਵਿਫ਼ਟ ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਨਾਇਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਅਲਕਾ ਮੀਨਾ ਦੀਆਂ ਸਖ਼ਤ ...

ਪੂਰੀ ਖ਼ਬਰ »

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਵਿਧਾਇਕ ਪੰਡੋਰੀ ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 24 ਜਨਵਰੀ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੰੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਮੰਗ ਪੱਤਰ ਬੀ.ਐਸ. ਇੰਮੀਗੇ੍ਰਸ਼ਨ ਮਹਿਲ ਕਲਾਂ ਦੇ ਪ੍ਰਬੰਧਕੀ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਦੀ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ

ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇੱਕ ਵਿਅਕਤੀ ਵਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਮੈਡਮ ਰੇਨੂੰ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 83 ਨਵੇਂ ਕੇਸ, 89 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 24 ਜਨਵਰੀ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 83 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 89 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 26, ਬਲਾਕ ਤਪਾ ਤੋਂ 17, ਬਲਾਕ ਧਨੌਲਾ ਤੋਂ 23 ...

ਪੂਰੀ ਖ਼ਬਰ »

720 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਰ ਚਾਲਕ ਕਾਬੂ

ਮਹਿਲ ਕਲਾਂ, 24 ਜਨਵਰੀ (ਅਵਤਾਰ ਸਿੰਘ ਅਣਖੀ)-ਐਸ.ਐਸ.ਪੀ. ਬਰਨਾਲਾ ਅਲਕਾ ਮੀਨਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਜਗਦੇਵ ਸਿੰਘ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਐਸ.ਡੀ.ਐਮ. ਮੈਡਮ ਸਿਮਰਪ੍ਰੀਤ ਕੌਰ ਲਹਿਰਾਉਣਗੇ ਤਿਰੰਗਾ ਝੰਡਾ

ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਰੀ ਜਰੂਰੀ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਵਾਰ ਸਬ-ਡਵੀਜਨ ਪੱਧਰ ਦਾ 26 ਜਨਵਰੀ ਨੂੰ ਗਣਤੰਤਰ ਦਿਵਸ ਦਾ ਦਿਹਾੜਾ ਤਹਿਸੀਲ ਕੰਪਲੈਕਸ ਤਪਾ ਵਿਖੇ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਰੋਸ ਧਰਨਾ 28 ਨੂੰ -ਜ਼ਿਲ੍ਹਾ ਪ੍ਰਧਾਨ
ਸਰਕਾਰੀ ਤੇ ਪ੍ਰਾਈਵੇਟ ਸਕੂਲ ਖੋਲ੍ਹਣ ਲਈ ਰੂੜੇਕੇ ਕਲਾਂ ਵਿਖੇ ਮੀਟਿੰਗ

ਰੂੜੇਕੇ ਕਲਾਂ, 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕੋਰੋਨਾ ਮਹਾਂਮਾਰੀ ਤੋਂ ਬਚਾਉ ਲਈ ਪਿਛਲੇ ਸਮੇਂ ਤੋਂ ਲੈ ਕੇ ਬੰਦ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਲਈ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਵਲੋਂ 28 ਜਨਵਰੀ ਨੂੰ ਡੀ.ਸੀ. ਦਫ਼ਤਰ ਬਰਨਾਲਾ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਬਲਾਕ ਧਨੌਲਾ ਅੰਦਰ ਵੈਕਸੀਨ ਲਗਵਾਉਣ ਲਈ ਹਰ ਰੋਜ਼ ਲਾਏ ਜਾਂਦੇ ਹਨ 50 ਕੈਂਪ- ਡਾ: ਔਜਲਾ

ਧਨੌਲਾ, 24 ਜਨਵਰੀ (ਚੰਗਾਲ)-ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਐਸ.ਡੀ.ਐਮ. ਬਰਨਾਲਾ ਵਰਜੀਤ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਧਨੌਲਾ ਦੇ ...

ਪੂਰੀ ਖ਼ਬਰ »

ਐਨ.ਐਸ.ਐਸ. ਵਿਭਾਗ ਵਲੋਂ ਕੌਮੀ ਬਾਲੜੀ ਦਿਵਸ ਮਨਾਇਆ

ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਕੋਆਰਡੀਨੇਟਰ ਡਾ: ਮਮਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਕੌਮੀ ਬਾਲੜੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਏ.ਐਨ.ਐਮ. ਸਟਾਫ਼ ਵਲੋਂ ਕੋਵਿਡ ਵੈਕਸੀਨ ਡਿਊਟੀ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 24 ਜਨਵਰੀ (ਨਰਿੰਦਰ ਅਰੋੜਾ)-ਏ.ਐਨ.ਐਮ. ਸਟਾਫ਼ ਵਲੋਂ ਕੋਵਿਡ ਵੈਕਸੀਨ ਡਿਊਟੀ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਨੂੰ ਮੰਗ-ਪੱਤਰ ਦਿੱਤਾ ਗਿਆ | ਗੱਲਬਾਤ ਕਰਦਿਆਂ ਏ.ਐਨ.ਐਮ. ਪਰਮਜੀਤ ਕੌਰ, ਬਿੰਦਰਪਾਲ ਕੌਰ, ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਮਨਾਇਆ ਗਿਆ ਰਾਸ਼ਟਰੀ ਏਕਤਾ ਦਿਵਸ

ਧਨੌਲਾ, 24 ਜਨਵਰੀ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ ਤਕਨੀਕੀ ਕਾਲਜ ਬਡਬਰ ਵਿਖੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਕਾਲਜ ਦੇ ਸਟਾਫ਼ ਮੈਂਬਰਾਂ ਵਲੋਂ ਕੋਵਿਡ ਗਾਈਡ ਲਾਈਨਜ਼ ਦੀ ਪਾਲਣਾ ਕਰਦੇ ਹੋਏ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਅਤੇ ਇਸ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਗੋਰਾ ਸਿੰਘ ਢਿਲਵਾਂ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰ ਕੇ ਚੋਣ ਮੁਹਿੰਮ ਨੂੰ ਕੀਤਾ ਸ਼ੁਰੂ

ਤਪਾ ਮੰਡੀ, 24 ਜਨਵਰੀ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਪਾਰਟੀਆਂ ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਇਸੇ ਲੜੀ ਤਹਿਤ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਭਦੌੜ ਰਾਖਵਾਂ ਤੋਂ ਕਿਸਾਨ ਆਗੂ ਗੋਰਾ ਸਿੰਘ ...

ਪੂਰੀ ਖ਼ਬਰ »

ਤਿੰਨ ਵਾਰ ਕੌਂਸਲਰ ਰਹਿ ਚੁੱਕੇ ਚਰਨਜੀਤ ਮਿੱਤਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਵਿਖੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਚਰਨਜੀਤ ਮਿੱਤਲ ਕਾਂਗਰਸ ਪਾਰਟੀ ਛੱਡ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਜਿਨ੍ਹਾਂ ਨੂੰ ਹਲਕਾ ਬਰਨਾਲਾ ਤੋਂ ਅਕਾਲੀ-ਬਸਪਾ ਉਮੀਦਵਾਰ ਸ੍ਰੀ ਕੁਲਵੰਤ ਸਿੰਘ ...

ਪੂਰੀ ਖ਼ਬਰ »

ਕੜਾਕੇ ਦੀ ਠੰਢ 'ਚ ਸਮਰਥਕਾਂ ਦੇ ਜੋਸ਼ ਸਦਕਾ ਐਡਵੋਕੇਟ ਰਾਹੀ ਦੀ ਲੋਕਪਿ੍ਅਤਾ ਦੇਖਣ ਨੂੰ ਮਿਲੀ

ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਕੜਾਕੇ ਦੀ ਠੰਢ ਦੌਰਾਨ ਸੂਰਜ ਦੇਵਤਾ ਨਿਕਲਣ ਦਾ ਨਾਂਅ ਹੀ ਨਹੀਂ ਲੈ ਰਹੇ, ਉੱਥੇ ਦੂਜੇ ਪਾਸੇ ਠੰਢ ਦੀ ਪਰਵਾਹ ਕੀਤੇ ਬਿਨਾਂ ਸਮਰਥਕਾਂ ਦਾ ਜੋਸ਼ ਸਦਕਾ ਹਲਕਾ ਭਦੌੜ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਦਲ ਨੇ ਬੱਗਾ ਸਿੰਘ ਕਾਹਨੇਕੇ ਨੂੰ ਹਲਕਾ ਭਦੌੜ ਤੋਂ ਉਮੀਦਵਾਰ ਐਲਾਨਿਆ, ਅੱਜ ਭਰਨਗੇ ਕਾਗ਼ਜ਼

ਰੂੜੇਕੇ ਕਲਾਂ, 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਕਿਸਾਨ ਦਲ ਅਤੇ ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਗੱਠਜੋੜ ਵਲੋਂ ਨੌਜਵਾਨ ਬੱਗਾ ਸਿੰਘ ਕਾਹਨੇਕੇ ਨੂੰ ਹਲਕਾ ਭਦੌੜ ਤੋਂ ਉਮੀਦਵਾਰ ਐਲਾਨ ਕਰਦਿਆਂ ਪੰਜਾਬ ਕਿਸਾਨ ਦਲ ਦੇ ਨੈਸ਼ਨਲ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਕੌਮੀ ਬਾਲੜੀ ਦਿਵਸ ਮੌਕੇ ਆਨਲਾਈਨ ਵੈਬੀਨਾਰ ਕਰਵਾਇਆ

ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਚੇਅਰਮੈਨ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਸਹਿਯੋਗ ਨਾਲ ਨੈਸ਼ਨਲ ਕੌਮੀ ਬਾਲੜੀ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਵਿਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਬਰਨਾਲਾ, 24 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਵਿਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਸਬੰਧ ਵਿਚ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਵਲੋਂ ਅੱਧੀ ਦਰਜਨ ਦੇ ਕਰੀਬ ਪਿੰਡਾਂ 'ਚ ਮੀਟਿੰਗਾਂ

ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਕਾਰਜਾਂ ਸਦਕਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੁਬਾਰਾ ਬਣਨੀ ਤੈਅ ਹੈ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਨੇ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ...

ਪੂਰੀ ਖ਼ਬਰ »

ਬਾਬਾ ਹੰਸ ਸਿੰਘ ਜਗਜੀਤਪੁਰਾ ਨੇ ਸੁਖਪੁਰਾ ਵਿਖੇ ਕੀਤਾ ਘਰ-ਘਰ ਪ੍ਰਚਾਰ

ਸ਼ਹਿਣਾ, 24 ਜਨਵਰੀ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹਲਕਾ ਭਦੌੜ ਤੋਂ ਐਲਾਨੇ ਗਏ ਉਮੀਦਵਾਰ ਬਾਬਾ ਹੰਸ ਸਿੰਘ ਜਗਜੀਤਪੁਰਾ ਨੂੰ ਪਿੰਡ ਸੁਖਪੁਰਾ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਸ: ਸਿਮਰਨਜੀਤ ਸਿੰਘ ਮਾਨ ਨੇ ਸੱਚ ...

ਪੂਰੀ ਖ਼ਬਰ »

ਜਸਵੀਰ ਸਿੰਘ ਗੱਖੀ ਨੇ ਵੀ ਕੀਤੀ ਘਰ ਵਾਪਸੀ
ਧਰਮਿੰਦਰ ਘੜੀਆਂ ਵਾਲਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦਿਨੀਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਧਰਮਿੰਦਰ ਸਿੰਘ ਘੜੀਆਂ ਵਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ ਹੈ | ਅਕਾਲੀ-ਬਸਪਾ ਉਮੀਦਵਾਰ ਕੁਲਵੰਤ ਸਿੰਘ ਕੀਤੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ...

ਪੂਰੀ ਖ਼ਬਰ »

ਕਿਹਾ, ਕੇਂਦਰ ਸਰਕਾਰ ਦੀ ਮਦਦ ਤੋਂ ਬਿਨਾਂ ਕੋਈ ਮਸਲਾ ਹੱਲ ਨਹੀਂ ਕੀਤਾ ਜਾ ਸਕਦਾ
ਪਰਮਿੰਦਰ ਸਿੰਘ ਢੀਂਡਸਾ ਵਲੋਂ ਉਮੀਦਵਾਰ ਸੰਤ ਸੁਖਵਿੰਦਰ ਸਿੰਘ ਟਿੱਬਾ ਦੇ ਚੋਣ ਦਫ਼ਤਰ ਦਾ ਉਦਘਾਟਨ

ਮਹਿਲ ਕਲਾਂ, 24 ਫਰਵਰੀ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਨੇ ਅੱਜ ਹਲਕਾ ਮਹਿਲ ਕਲਾਂ ਰਾਖਵੇਂ ਤੋਂ ਪਾਰਟੀ ਉਮੀਦਵਾਰ ਸੰਤ ਸੁਖਵਿੰਦਰ ਸਿੰਘ ਟਿੱਬਾ ਦੇ ਮੁੱਖ ...

ਪੂਰੀ ਖ਼ਬਰ »

ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਅੱਜ ਤੋਂ

ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਬਰਨਾਲਾ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕੁਲਵੰਤ ਸਿੰਘ ਪੰਡੋਰੀ ਦੇ ਹੱਕ ਵਿਚ ਜ਼ਿਲ੍ਹਾ ਪ੍ਰਧਾਨ ਨੇ ਘਰ-ਘਰ ਵੋਟਾਂ ਮੰਗੀਆਂ

ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਜੋਤ ਬੜਿੰਗ ਦੀਵਾਨਾ ਨੇ ਪਿੰਡ ਦੀਵਾਨਾ, ਛੀਨੀਵਾਲ ਖ਼ੁਰਦ ਤੋਂ ਇਲਾਵਾ ਅੱਧੀ ਦਰਜਨ ਪਿੰਡਾਂ ਵਿਚ ਹਲਕਾ ਉਮੀਦਵਾਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਹੱਕ ਵਿਚ ਘਰ ਘਰ ਜਾ ਕੇ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣੇਗੀ-ਐਡਵੋਕੇਟ ਰਾਹੀ

ਰੂੜੇਕੇ ਕਲਾਂ, 24 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗਠਜੋੜ ਦੇ ਹਲਕਾ ਭਦੌੜ ਤੋਂ ਸਾਂਝੇ ਉਮੀਦਵਾਰ ਸਤਨਾਮ ਰਾਹੀ ਨੇ ਪਿੰਡ ਕਾਹਨੇਕੇ, ਧੌਲਾ ਵਿਖੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਉਪਰੰਤ ਕਿਹਾ ਕਿ ਮੈਂ ...

ਪੂਰੀ ਖ਼ਬਰ »

ਲਾਭ ਸਿੰਘ ਉਗੋਕੇ ਨੂੰ ਪਿੰਡ ਢਿਲਵਾਂ ਵਿਖੇ ਕੇਲਿਆਂ ਨਾਲ ਤੋਲਿਆ

ਤਪਾ ਮੰਡੀ, 24 ਜਨਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਲਾਭ ਸਿੰਘ ਉਗੋਕੇ ਨੂੰ ਕੇਲਿਆਂ ਨਾਲ ਤੋਲਿਆ ਗਿਆ | ਇਸ ਮੌਕੇ ਲਾਭ ਸਿੰਘ ਉਗੋਕੇ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਹਲਕਾ ਭਦੌੜ 'ਚ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਾਹਿਤਕਾਰਾਂ ਨੇ ਕੀਤੀ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਰੂਪ ਦੇਣ ਦੀ ਮੰਗ

ਸੰਗਰੂਰ, 24 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਚੋਣਾਂ ਸਬੰਧੀ ਕਰਵਾਈ ਗਈ ਮਾਸਿਕ ਇਕੱਤਰਤਾ ਵਿਚ ਸ਼ਾਮਲ ਹੋਏ ਸਮੂਹ ਸਾਹਿਤਕਾਰਾਂ ਨੇ ਸਰਬਸੰਮਤੀ ਨਾਲ ਇਕਸੁਰ ਹੋ ਕੇ ਚੋਣ ਕਮਿਸ਼ਨ ਤੋਂ ਇਹ ਮੰਗ ਕੀਤੀ ਕਿ ਚੋਣਾਂ ਵਿਚ ਹਿੱਸਾ ਲੈਣ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰਾਂ ਨੇ ਫੜਿਆ ਝਾੜੂ

ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ) - ਹਲਕਾ ਅਮਰਗੜ੍ਹ ਦੇ ਵੱਡੇ ਪਿੰਡਾਂ ਵਿਚੋਂ ਇਕ ਚੌਂਦਾ ਵਿਖੇ ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਜਗਤਾਰ ਸਿੰਘ ਅਤੇ ਗੁਰਤੇਜ ਸਿੰਘ ਵਲੋਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਆਮ ...

ਪੂਰੀ ਖ਼ਬਰ »

ਪ੍ਰੋ. ਭੁੱਲਰ, ਹਵਾਰਾ ਅਤੇ ਹੋਰਨਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਸਬੰਧੀ ਦਿੱਤਾ ਮੰਗ ਪੱਤਰ

ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ) - ਪ੍ਰੋ ਦਵਿੰਦਰਪਾਲ ਸਿੰਘ ਭੁੱਲਰ , ਜਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਹੋਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਅਤੇ ਬੰਦੀ ਸਿੰਘਾਂ ਦੀ ਜੇਲ੍ਹ ਤਬਦੀਲੀ ਨੂੰ ਲੈ ਕੇ ਪੰਥਕ ਜਥੇਬੰਦੀਆਂ ਦੇ ਆਗੂ ਲੰਮੇ ਸਮੇਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਔਰਤਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ- ਬੀਬਾ ਲੌਂਗੋਵਾਲ

ਲਹਿਰਾਗਾਗਾ, 24 ਜਨਵਰੀ (ਪ੍ਰਵੀਨ ਖੋਖਰ)- ਵਿਧਾਨ ਸਭਾ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਉਨ੍ਹਾਂ ਦੀ ਨੂੰ ਹ ਬੀਬਾ ਹਰਮਨਜੋਤ ਕੌਰ ਲੌਂਗੋਵਾਲ ਵਲੋਂ ਪਿੰਡ ਭਾਈ ਕੀ ਪਿਸ਼ੌਰ ਵਿਚ ਘਰ-ਘਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰੀ ਮੰਤਰੀ ਦਾ ਘਿਰਾਓ ਕਰੇਗਾ-ਦਰਬਾਰ-ਏ-ਖਾਲਸਾ

ਅਮਰਗੜ੍ਹ, 24 ਜਨਵਰੀ (ਸੁਖਜਿੰਦਰ ਸਿੰਘ ਝੱਲ)- ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਉੱਪਰ ਜਵਾਬਤਲਬੀ ਕਰਨ ਲਈ 27 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਥ ਪ੍ਰਸਿੱਧ ਕਥਾਵਾਚਕ ਭਾਈ ...

ਪੂਰੀ ਖ਼ਬਰ »

ਬਿਨਾਂ ਉਮੀਦਵਾਰ ਤੋਂ ਚੋਣ ਪ੍ਰਚਾਰ ਕਰਨ ਲਈ ਸੜਕਾਂ 'ਤੇ ਉਤਰੇ ਕਾਂਗਰਸੀ ਆਗੂ ਤੇ ਵਰਕਰ

ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਵੇਂਕਿ 25 ਜਨਵਰੀ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ ਪਰ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਤਿੰਨੋਂ ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਅਹੁਦੇਦਾਰਾਂ ਦਾ ਐਲਾਨ
ਬਿਨਾਂ ਉਮੀਦਵਾਰ ਤੋਂ ਚੋਣ ਪ੍ਰਚਾਰ ਕਰਨ ਲਈ ਸੜਕਾਂ 'ਤੇ ਉਤਰੇ ਕਾਂਗਰਸੀ ਆਗੂ ਤੇ ਵਰਕਰ

•ਉਮੀਦਵਾਰ ਦੀ ਦੇਰੀ ਕਾਰਨ ਚੋਣ ਪ੍ਰਚਾਰ ਵਿਚ ਪਛੜਦੀ ਜਾ ਰਹੀ ਕਾਂਗਰਸ ਪਾਰਟੀ • ਜ਼ਿਲ੍ਹਾ ਪ੍ਰਧਾਨ ਅਤੇ ਐਕਟਿੰਗ ਪ੍ਰਧਾਨਾਂ ਤੋਂ ਬਿਨਾਂ ਨਹੀਂ ਹੋ ਸਕਿਆ ਬਰਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਭਾਵੇਂਕਿ 25 ਜਨਵਰੀ ਤੋਂ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਹਲਕਾ ਭਦੌੜ ਦੇ ਲੋਕਾਂ ਤੋਂ ਮਿਲ ਰਹੇ ਪਿਆਰ ਸਦਕਾ ਸੂਬੇ 'ਚ ਆਪ ਪਾਰਟੀ ਦੀ ਨਿਰੋਲ ਸਰਕਾਰ ਬਣੇਗੀ-ਲਾਭ ਸਿੰਘ ਉੱਗੋਕੇ

ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਵਲੋਂ ਨਿਰਵਿਘਨ ਚੋਣ ਪ੍ਰਚਾਰ ਜਾਰੀ ਹੈ, ਇਸੇ ਲੜੀ ਤਹਿਤ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ...

ਪੂਰੀ ਖ਼ਬਰ »

ਚਮਕੌਰ ਸਿੰਘ ਵੀਰ ਨੇ ਪਿੰਡਾਂ ਵਿਚ ਕੀਤੀਆਂ ਭਰਵੀਆਂ ਨੁੱਕੜ ਮੀਟਿੰਗਾਂ

ਟੱਲੇਵਾਲ, 24 ਜਨਵਰੀ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵਲੋਂ ਪੰਜਾਬੀਆਂ ਦੇ ਪਿਆਰ ਸਦਕਾ ਇਸ ਵਾਰ ਸਰਕਾਰ ਬਣਾਏ ਜਾਣ ਤੋਂ ਕੋਈ ਨਹੀਂ ਰੋਕ ਸਕਦਾ | ਇਹ ਸ਼ਬਦ ਹਲਕਾ ਮਹਿਲ ਕਲ੍ਹਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਚਮਕੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX