ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 day ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  1 day ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  1 day ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  1 day ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਸਨਅਤ ਤੇ ਵਪਾਰ

ਹਫ਼ਤੇ ਦੇ ਅਖੀਰ ਤੱਕ ਟਾਟਾ ਦੀ ਹੋ ਜਾਏਗੀ ਏਅਰ ਇੰਡੀਆ

ਨਵੀਂ ਦਿੱਲੀ, 24 ਜਨਵਰੀ (ਏਜੰਸੀ)- ਏਅਰ ਇੰਡੀਆ ਨੂੰ ਇਸ ਹਫਤੇ ਦੀ ਅੰਤ ਤੱਕ ਟਾਟਾ ਸਮੂਹ ਨੂੰ ਸੌਂਪਿਆ ਜਾ ਸਕਦਾ ਹੈ | ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ | ਸਰਕਾਰ ਨੇ ਇਕ ਬੋਲੀ ਪ੍ਰਕਿਰਿਆ ਜ਼ਰੀਏ ਪਿਛਲੇ ਸਾਲ 8 ਅਕਤੂਬਰ ਨੂੰ ਟਾਟਾ ਸੰਨਜ਼ ਦੀ ਇਕ ਕੰਪਨੀ ਵਲੋਂ ਲਗਾਈ ਬੋਲੀ ਨੂੰ ਸਵੀਕਾਰ ਕਰਕੇ ਏਅਰ ਇੰਡੀਆ ਦੇ ਅਧਿਗ੍ਰਹਿਣ ਨੂੰ ਮਨਜ਼ੂਰੀ ਦਿੱਤੀ ਸੀ | ਏਅਰ ਇੰਡੀਆ ਨਾਲ ਉਸ ਦੀ ਕਿਫਾਇਤੀ ਹਵਾਈ ਸੇਵਾ ਏਅਰ ਇੰਡੀਆ ਐਕਸਪ੍ਰੈਸ ਦੀ ਵੀ ਸੌ ਫੀਸਦੀ ਹਿੱਸੇਦਾਰੀ ਦੀ ਵਿਕਰੀ ਕੀਤੀ ਜਾਵੇਗੀ | ਨਾਲ ਹੀ ਉਸ ਦੀ ਗਰਾਊਾਡ ਹੈਾਡਲਿੰਗ ਕੰਪਨੀ ਏ.ਆਈ.ਐਸ.ਏ.ਟੀ.ਐਸ. ਦੀ 50 ਫੀਸਦੀ ਹਿੱਸੇਦਾਰੀ ਟਾਟਾ ਸਮੂਹ ਨੂੰ ਦਿੱਤੀ ਜਾਵੇਗੀ | ਉਸ ਸਮੇਂ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਇਸ ਅਧਿਗ੍ਰਹਿਣ ਨਾਲ ਜੁੜੀਆਂ ਕਾਰਵਾਈਆਂ ਨੂੰ ਦਸੰਬਰ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ, ਹਾਲਾਂਕਿ ਬਾਅਦ 'ਚ ਇਸ 'ਚ ਦੇਰੀ ਹੋਈ | ਅਧਿਕਾਰੀਆਂ ਨੇ ਕਿਹਾ ਕਿ ਇਸ ਸੌਦੇ ਨੂੰ ਲੈ ਕੇ ਬਾਕੀ ਕਾਰਵਾਈਆਂ ਅਗਲੇ ਕੁਝ ਦਿਨਾਂ 'ਚ ਪੂਰੀਆਂ ਹੋਣ ਦੀ ਉਮੀਦ ਹੈ ਅਤੇ ਇਸ ਹਫਤੇ ਦੇ ਅੰਤ ਤੱਕ ਹਵਾਈ ਕੰਪਨੀ ਨੂੰ ਟਾਟਾ ਸਮੂਹ ਨੂੰ ਸੌਂਪ ਦਿੱਤਾ ਜਾਵੇਗਾ | ਸਰਕਾਰ ਨੇ 25 ਅਕਤੂਬਰ ਨੂੰ 18000 ਕਰੋੜ ਰੁਪਏ 'ਚ ਏਅਰ ਇੰਡੀਆ ਦੀ ਵਿਕਰੀ ਲਈ ਟਾਟਾ ਸੰਨਜ਼ ਨਾਲ ਖਰੀਦ ਸਮਝੌਤਾ ਕੀਤਾ ਸੀ | ਟਾਟਾ ਸੌਦੇ ਦੇ ਇਵਜ 'ਚ ਸਰਕਾਰ ਨੂੰ 2700 ਕਰੋੜ ਰੁਪਏ ਨਕਦ ਦੇਵੇਗੀ ਤੇ ਏਅਰ ਲਾਈਨਜ਼ 'ਤੇ ਬਕਾਇਆ 15,300 ਕਰੋੜ ਰੁਪਏ ਦੇ ਕਰਜ਼ ਦੀ ਦੇਣਦਾਰੀ ਲਵੇਗੀ | ਏਅਰ ਇੰਡੀਆ ਸਾਲ 2007-08 'ਚ ਇੰਡੀਅਨ ਏਅਰਲਾਈਨਜ਼ ਨਾਲ ਰਲੇਵੇਂ ਦੇ ਬਾਅਦ ਤੋਂ ਹੀ ਘਾਟੇ 'ਚ ਚੱਲ ਰਹੀ ਹੈ | ਬੀਤੇ 31 ਅਗਸਤ ਨੂੰ ਉਸ 'ਤੇ ਕੁੱਲ 61,562 ਕਰੋੜ ਰੁਪਏ ਦਾ ਬਕਾਇਆ ਸੀ |

1545 ਅੰਕ ਡਿਗਿਆ ਸੈਂਸੈਕਸ

ਮੁੰਬਈ, 24 ਜਨਵਰੀ (ਏਜੰਸੀ)-ਸ਼ੇਅਰ ਬਾਜ਼ਾਰ 'ਚ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਵੀ ਗਿਰਾਵਟ ਦਾ ਸਿਲਸਿਲਾ ਜਾਰੀ ਰਿਹਾ | ਬੰਬੇ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਸੈਂਸੈਕਸ 1545 ਅੰਕ (2.62 ਫੀਸਦੀ) ਡਿਗ ਕੇ 57,491 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 468 ਅੰਕ (2.66 ਫੀਸਦੀ) ...

ਪੂਰੀ ਖ਼ਬਰ »

ਭਾਰਤ ਦੀ ਈਾਧਨ ਮੰਗ 'ਚ ਸੁਧਾਰ ਜਾਰੀ ਰਹੇਗਾ-ਰਿਪੋਰਟ

ਨਵੀਂ ਦਿੱਲੀ, 24 ਜਨਵਰੀ (ਏਜੰਸੀ)- ਕੋਰੋਨਾ ਮਹਾਂਮਾਰੀ ਨਾਲ ਸਬੰਧਿਤ ਪਾਬੰਦੀਆਂ 'ਚ ਢਿੱਲ ਦੇ ਨਾਲ ਹੀ ਆਰਥਿਕ ਸਰਗਰਮੀਆਂ ਤੇਜ਼ ਹੋਣ ਨਾਲ ਚਾਲੂ ਤਿਮਾਹੀ 'ਚ ਭਾਰਤ 'ਚ ਈਾਧਨ ਮੰਗ 'ਚ ਸੁਧਾਰ ਜਾਰੀ ਰਹੇਗਾ | ਫਿੰਚ ਰੇਟਿੰਗਜ਼ ਨੇ ਇਹ ਅਨੁਮਾਨ ਲਗਾਇਆ ਹੈ | ਫਿੰਚ ਨੇ ...

ਪੂਰੀ ਖ਼ਬਰ »

ਕੱਚੇ ਤੇਲ ਦੇ ਭਾਅ 'ਚ ਤੇਜ਼ੀ

ਨਵੀਂ ਦਿੱਲੀ, 24 ਜਨਵਰੀ (ਏਜੰਸੀ)- ਮਜ਼ਬੂਤ ਹਾਜ਼ਰ ਮੰਗ ਦੇ ਕਾਰਨ ਕਾਰੋੋਬਾਰੀਆਂ ਦੁਆਰਾ ਆਪਣੇ ਸੌਦਿਆਂ ਦਾ ਆਕਾਰ ਵਧਾਉਣ ਕਾਰਨ ਵਾਇਦਾ ਕਾਰੋਬਾਰ 'ਚ ਸੋਮਵਾਰ ਨੂੰ ਕੱਚੇ ਤੇਲ ਦੀ ਕੀਮਤ 84 ਰੁਪਏ ਦੀ ਤੇਜ਼ੀ ਨਾਲ 6297 ਰੁਪਏ ਪ੍ਰਤੀ ਬੈਰਲ ਹੋ ਗਈ | ਮਲਟੀ ਕੋਮੋਡਿਟੀ ...

ਪੂਰੀ ਖ਼ਬਰ »

ਰੁਪਈਆ 19 ਪੈਸੇ ਦੀ ਗਿਰਾਵਟ ਨਾਲ 74.62 ਪ੍ਰਤੀ ਡਾਲਰ 'ਤੇ

ਮੁੰਬਈ, 24 ਜਨਵਰੀ (ਏਜੰਸੀ)- ਭੂ-ਰਾਜਨੀਤਕ ਚਿੰਤਾਵਾਂ ਵਿਚਾਲੇ ਵਿਦੇਸ਼ੀ ਮੁਦਰਾ ਬਾਜ਼ਾਰ ਤੋਂ ਨਿਕਾਸੀ ਤੇ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਭਾਰੀ ਗਿਰਾਵਟ ਕਾਰਨ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸੋਮਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਇਆ 19 ਪੈਸੇ ਦੀ ਗਿਰਾਵਟ ...

ਪੂਰੀ ਖ਼ਬਰ »

ਆਓ ਕੁਝ ਥੋੜ੍ਹਾ ਜਿਹਾ ਦੇਸ਼ ਲਈ ਵੀ ਕਰੀਏ

ਜਲੰਧਰ, 24 ਜਨਵਰੀ (ਅ.ਬ.)- ਅਜੇ ਗੁਪਤਾ ਨੇ ਕਿਹਾ ਕਿ ਅਸੀਂ ਭਾਰਤੀ ਹਾਂ ਤੇ ਸਾਨੂੰ ਭਾਰਤੀ ਹੋਣ 'ਤੇ ਸਦਾ ਮਾਣ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਓ ਅਸੀਂ ਕੁਝ ਥੋੜਾ ਜਿਹਾ ਦੇਸ਼ ਲਈ ਵੀ ਕਰਦੇ ਹਾਂ | ਯਾਦ ਕਰੋ ਕਿ ਤੁਸੀਂ ਆਖਰੀ ਵਾਰ ਆਪਣੀ ਗਲੀ ਨੂੰ ਸਾਫ ਕਦੋਂ ਕੀਤਾ ਸੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX