ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  3 minutes ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  31 minutes ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 minute ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  about 1 hour ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 minute ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  about 2 hours ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  about 3 hours ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  about 3 hours ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  about 3 hours ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  about 4 hours ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  about 4 hours ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  about 4 hours ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  about 5 hours ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  about 5 hours ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  about 6 hours ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 6 hours ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  about 6 hours ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  1 minute ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  about 7 hours ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  about 7 hours ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  about 7 hours ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  about 7 hours ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਬਿ੍ਟਿਸ਼ ਸੰਸਦ ਮੈਂਬਰ ਦੇ ਮੁਸਲਿਮ ਹੋਣ ਕਾਰਨ ਬਰਖਾਸਤ ਕੀਤੇ ਜਾਣ ਦੇ ਦਾਅਵੇ ਦੀ ਜਾਂਚ ਦੇ ਹੁਕਮ

ਲੰਡਨ, 24 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਸੋਮਵਾਰ ਨੂੰ ਪਾਕਿਸਤਾਨੀ ਮੂਲ ਦੀ ਇਕ ਸੰਸਦ ਮੈਂਬਰ ਦੇ ਇਸ ਦੋਸ਼ ਦੀ ਅੰਦਰੂਨੀ ਕੈਬਨਿਟ ਜਾਂਚ ਦੇ ਹੁਕਮ ਦਿੱਤੇ ਹਨ ਕਿ ਉਸ ਨੂੰ ਮੁਸਲਿਮ ਧਰਮ ਕਾਰਨ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਸੀ | ਕੰਜ਼ਰਵੇਟਿਵ ਪਾਰਟੀ ਦੀ ਸੰਸਦ ਮੈਂਬਰ ਨੁਸਰਤ ਗਨੀ ਨੇ ਇਕ ਇੰਟਰਵਿਊ ਇਹ ਦੋਸ਼ ਲਗਾਏ ਸਨ | ਪ੍ਰਧਾਨ ਮੰਤਰੀ ਦਫਤਰ ਨੇ ਪੁਸ਼ਟੀ ਕੀਤੀ ਕਿ ਜੌਹਨਸਨ ਨੇ ਕੈਬਨਿਟ ਦਫਤਰ ਨੂੰ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ | ਗਨੀ ਨੇ ਟਵਿੱਟਰ 'ਤੇ ਇਕ ਬਿਆਨ ਵਿਚ ਜਾਂਚ ਦਾ ਸਵਾਗਤ ਕੀਤਾ | ਉਨ੍ਹਾਂ ਨੇ ਐਤਵਾਰ ਰਾਤ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ | ਸੰਸਦ ਮੈਂਬਰ ਨੇ ਕਿਹਾ ਕਿ ਜਿਵੇਂ ਕਿ ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਮੈਂ ਸਿਰਫ ਇਹ ਚਾਹੁੰਦੀ ਹਾਂ ਕਿ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਾਂਚ ਕੀਤੀ ਜਾਵੇ | ਮੈਂ ਜਾਂਚ ਲਈ ਉਨ੍ਹਾਂ ਦੇ ਫੈਸਲੇ ਦਾ ਸਵਾਗਤ ਕਰਦੀ ਹਾਂ |

ਬਿ੍ਸਬੇਨ 'ਚ ਪ੍ਰੋਫੈਸਰ ਭੁੱਲਰ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ 'ਚ ਇਕੱਠ

ਬਿ੍ਸਬੇਨ, 24 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)- ਜਿੱਥੇ ਦੁਨੀਆਂ ਦੀਆਂ ਵੱਖ ਵੱਖ ਥਾਂਵਾਂ 'ਤੇ ਸਿੱਖ ਸੰਗਤਾਂ ਵੱਲੋਂ ਸਿਆਸੀ ਕੈਦੀਆਂ ਦੇ ਹੱਕ 'ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਉੱਥੇ ਬੀਤੇ ਦਿਨ ਬਿ੍ਸਬੇਨ ਸ਼ਹਿਰ ਦੀਆਂ ਸਿੱਖ ਸੰਗਤਾਂ ਵੱਲੋਂ ਬੰਦੀ ਸਿੰਘਾਂ ...

ਪੂਰੀ ਖ਼ਬਰ »

ਬਿ੍ਟੇਨ ਦੀ ਸੁਪਰੀਮ ਕੋਰਟ ਨੇ ਜੂਲੀਅਨ ਅਸਾਂਜੇ ਨੂੰ ਹਵਾਲਗੀ ਫ਼ੈਸਲੇ ਵਿਰੁੱਧ ਅਪੀਲ ਕਰਨ ਦਾ ਅਧਿਕਾਰ ਦਿੱਤਾ

ਲੰਡਨ, 24 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ ਦੀ ਸੁਪਰੀਮ ਕੋਰਟ ਨੇ ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜੇ ਨੂੰ ਅਮਰੀਕਾ ਹਵਾਲੇ ਕਰਨ ਦੇ ਹੁਕਮ ਵਿਰੁੱਧ ਅਪੀਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ | 50 ਸਾਲਾ ਅਸਾਂਜੇ ਇਰਾਕ ਅਤੇ ਅਫਗਾਨਿਸਤਾਨ ਦੀਆਂ ...

ਪੂਰੀ ਖ਼ਬਰ »

ਜਰਮਨੀ 'ਚ ਹਥਿਆਰਬੰਦ ਵਲੋਂ ਗੋਲੀਬਾਰੀ, ਕਈ ਜ਼ਖਮੀ

ਬਰਲਿਨ, 24 ਜਨਵਰੀ (ਏਜੰਸੀ)- ਜਰਮਨੀ ਦੇ ਹੀਡਲਬਰਗ ਸ਼ਹਿਰ 'ਚ ਹਥਿਆਰਬੰਦ ਵਲੋਂ ਕੀਤੀ ਅੰਨੇਵਾਹ ਗੋਲੀਬਾਰੀ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਹਮਲਾਵਰ ਵੀ ਮਾਰਿਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਇਕ ...

ਪੂਰੀ ਖ਼ਬਰ »

ਸ਼ਿਕਾਗੋ 'ਚ ਅਣਪਛਾਤੇ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਦੀ ਲਪੇਟ 'ਚ ਆਉਣ ਨਾਲ ਬੱਚੀ ਦੀ ਮੌਤ, ਇਕ ਗੰਭੀਰ ਜ਼ਖਮੀ

ਸੈਕਰਾਮੈਂਟੋ, 24 ਜਨਵਰੀ (ਹੁਸਨ ਲੜੋਆ ਬੰਗਾ)-ਸ਼ਿਕਾਗੋ 'ਚ ਆਪਣੇ ਨਿਗਰਾਨ ਨਾਲ ਜਾ ਰਹੀ ਮੀਲਿਸਾ ਓਰਟੇਗਾ ਨਾਮੀ 8 ਸਾਲਾ ਬੱਚੀ ਦੀ ਅਚਾਨਕ ਗੋਲੀ ਵੱਜਣ ਨਾਲ ਮੌਤ ਹੋ ਗਈ | ਪੁਲਿਸ ਅਨੁਸਾਰ ਹਮਲਾਵਰ ਦਾ ਨਿਸ਼ਾਨਾ ਨਾ ਬੱਚੀ ਤੇ ਨਾ ਹੀ ਉਸ ਦਾ ਨਿਗਰਾਨ ਸੀ | ਅਣਪਛਾਤੇ ...

ਪੂਰੀ ਖ਼ਬਰ »

ਅਪਰਾਧੀਆਂ ਨਾਲ ਨਜਿੱਠਣ ਲਈ ਨਿਊਯਾਰਕ 'ਚ ਸਾਦੇ ਕੱਪੜਿਆਂ ਵਾਲਾ ਪੁਲਿਸ ਯੁਨਿਟ ਮੁੜ ਬਣਾਇਆ ਜਾਵੇਗਾ-ਮੇਅਰ

ਸੈਕਰਾਮੈਂਟੋ, 24 ਜਨਵਰੀ (ਹੁਸਨ ਲੜੋਆ ਬੰਗਾ)-ਨਿਊਯਾਰਕ ਦੇ ਮੇਅਰ ਏਰਿਕ ਐਡਮਜ ਨੇ ਬੀਤੇ ਦਿਨ ਵਾਪਰੀ ਗੋਲੀਬਾਰੀ ਦੀ ਘਟਨਾ ਜਿਸ ਵਿਚ ਇਕ ਪੁਲਿਸ ਅਫਸਰ ਮਾਰਿਆ ਗਿਆ ਸੀ ਤੇ ਇਕ ਅਜੇ ਵੀ ਗੰਭੀਰ ਹੈ, ਸਮੇਤ ਵਾਪਰੀਆਂ ਗੋਲੀਬਾਰੀ ਦੀਆਂ ਹੋਰ ਕਈ ਅਹਿਮ ਘਟਨਾਵਾਂ ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX