ਨਵੀਂ ਦਿੱਲੀ, 24 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਸਿੱਖ ਸੈੱਲ ਦੇ ਪੱਛਮੀ ਜ਼ਿਲ੍ਹਾ ਸੰਯੋਜਕ ਮਨਪ੍ਰੀਤ ਸਿੰਘ ਹੰਸਪਾਲ ਤੇ ਵਫ਼ਦ ਵਲੋਂ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨਾਲ ਮੁਲਾਕਾਤ ਕਰ ਕੇ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਇਤਿਹਾਸ ਨੂੰ ਸਿਲੇਬਸ 'ਚ ਸ਼ਾਮਿਲ ਕਰਨ ਲਈ ਜਿਹੜਾ ਵੀ ਅਧਿਆਇ ਤਿਆਰ ਕੀਤਾ ਜਾਵੇ, ਉਸ ਦੇ ਬਾਰੇ ਪਹਿਲਾਂ ਸ੍ਰੀ ਅਕਾਲ ਤਖ਼ਤ ਤੋਂ ਮਨਜ਼ੂਰੀ ਜ਼ਰੂਰ ਲਈ ਜਾਵੇ ਤਾਂਕਿ ਸਿੱਖ ਇਤਿਹਾਸ ਨੂੰ ਲਿਖਣ ਬਾਰੇ ਕੋਈ ਖ਼ਾਮੀ ਨਾ ਰਹਿ ਜਾਵੇ | ਸ. ਹੰਸਪਾਲ ਨੇ ਦੱਸਿਆ ਕਿ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਮਨਜ਼ੂਰੀ ਨਾਲ ਸਿੱਖਾਂ ਦੇ ਇਤਿਹਾਸ ਨੂੰ ਦੁਨੀਆ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਦੱਖਣੀ ਦਿੱਲੀ ਨਗਰ ਨਿਗਮ ਦੀ ਸਿੱਖਿਆ ਕਮੇਟੀ ਦੀ ਚੇਅਰਪਰਸਨ ਨੀਤਿਕਾ ਸ਼ਰਮਾ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਿਤ ਅਧਿਆਇ ਨੂੰ ਸਿਲੇਬਸ 'ਚ ਸ਼ਾਮਿਲ ਕਰਨ ਦਾ ਆਦੇਸ਼ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਵੀਰ ਦਿਵਸ ਦੇ ਰੂਪ 'ਚ ਮਨਾਉਣ ਦਾ ਫ਼ੈਸਲਾ ਕੀਤਾ ਹੈ | ਹੰਸਪਾਲ ਨੇ ਦੱਸਿਆ ਕਿ ਵਫ਼ਦ ਵਲੋਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਤੇ ਨੀਤਿਕਾ ਸ਼ਰਮਾ ਦਾ ਧੰਨਵਾਦ ਵੀ ਕੀਤਾ ਗਿਆ ਹੈ | ਇਸ ਵਫ਼ਦ 'ਚ ਐਡਵੋਕੇਟ ਸਤਿੰਦਰ ਸਿੰਘ ਚੌਧਰੀ ਤੇ ਹੋਰਨਾਂ ਆਗੂ ਸ਼ਾਮਿਲ ਸਨ |
ਖੰਨਾ, 24 ਜਨਵਰੀ (ਮਨਜੀਤ ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ ਲੜਕੀ ਤੋਂ ਮੋਬਾਈਲ ਖੋਹਣ ਦੇ ਦੋਸ਼ 'ਚ 2 ਮੋਟਰਸਾਈਕਲ ਸਵਾਰ 2 ਵਿਅਕਤੀਆਂ ਖ਼ਿਲਾਫ਼ ਧਾਰਾ 379-ਬੀ, 34 ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਜਗਦੀਪ ਸਿੰਘ ਨੇ ਕਿਹਾ ਕਿ ਪੁਲਿਸ ਕੋਲ ...
ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ ਪ੍ਰਤੀ ਦਿੱਲੀ 'ਚ ਹਰ ਪੱਖ ਤੋਂ ਸੁਰੱਖਿਆ ਬਹੁਤ ਸਖ਼ਤ ਕਰ ਦਿੱਤੀ ਹੈ ਅਤੇ ਹਰ ਸਮੇਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਇਸ ਮੌਕੇ 'ਤੇ ਕੋਈ ਘਟਨਾ ਨਾ ਘਟ ਸਕੇ | ਇਸ ਮੌਕੇ ਦਿੱਲੀ ਦੇ ਮੈਟਰੋ ...
ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅਖਿਲ ਭਾਰਤੀਆ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਵਲੋਂ ਸਰਦਾ ਸਦਨ ਵਿਖੇ ਬੂਟੇ ਲਗਾਏ ਗਏ, ਜਿਸ ਵਿਚ ਬੱਚਿਆਂ ਅਤੇ ਔਰਤਾਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਇਸ ਮੌਕੇ ਤਰੁਣ ਮਿੱਤਰ ਪ੍ਰੀਸ਼ਦ ਦੇ ਸੰਸਥਾਪਕ ਅਤੇ ਜਨਰਲ ...
ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ ਪ੍ਰਤੀ ਦਿੱਲੀ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਹੀ ਕੇਂਦਰੀ ਸੁਰੱਖਿਆ ਏਜੰਸੀਆਂ, ਕੇਂਦਰੀ ਸੁਰੱਖਿਆ ਬਲਾਂ, ਰਾਜਾਂ ਦੇ ਪੁਲਿਸ ਅਧਿਕਾਰੀਆਂ ਤੇ ਹੋਰ ਸੰਬੰਧਿਤ ਵਿਭਾਗਾਂ ...
ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਮਾਜ ਕਲਿਆਣ ਤੇ ਵਿਕਾਸ ਮੰਚ ਨਵੀਂ ਦਿੱਲੀ ਦੇ ਪ੍ਰਧਾਨ ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਠੰਢ, ਕੋਹਰੇ ਤੇ ਬਾਰਿਸ਼ ਕਾਰਨ ਬੇਘਰਾਂ ਲੋਕਾਂ ਨੂੰ ਮਜਬੂਰਨ ਸੜਕਾਂ ਦੇ ਕਿਨਾਰਿਆਂ ਤੇ ਫੁਟਪਾਥ 'ਤੇ ਰਾਤਾਂ ਕੱਟਣੀਆਂ ਪੈ ...
ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ 17 ਜਨਵਰੀ ਨੂੰ ਇਕ ਪੀ.ਐੱਚ.ਡੀ. ਕਰ ਰਹੀ ਵਿਦਿਆਰਥਣ ਨਾਲ ਕਿਸੇ ਲੜਕੇ ਨੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਹ ਵਿਦਿਆਰਥਣ ਦਾ ਫ਼ੋਨ ਲੈ ਕੇ ਫ਼ਰਾਰ ਹੋ ਗਿਆ ਸੀ ਕਿਉਂਕਿ ...
ਨਵੀਂ ਦਿੱਲੀ, 24 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀਆਂ ਚੋਣਾਂ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜ਼ਾਰੀ ...
ਨਵੀਂ ਦਿੱਲੀ, 24 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਆਪਣੇ ਕੱਢੇ ਦਸਵੰਧ ਵਿਚੋਂ ਜਿੱਥੇ ਆਤਮਿਕ ਗਿਆਨ ਗੁਰੂ ਘਰ ਬਣਾਏ ਅਤੇ ਸੰਸਾਰਿਕ ਵਿੱਦਿਆ ਲਈ ਸਕੂਲ, ਕਾਲਜ ਬਣਾਏ ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਦੌਰ ਵਿਚ ਸਾਡੇ ਗੁਰੂ ...
ਕੋਲਕਾਤਾ, 24 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਸਿੱਖਿਆ ਮੰਤਰੀ ਬ੍ਰਾਤੋ ਬਾਸੂ ਨੇ ਪੜ੍ਹਾਏ ਸਿਕਸ਼ਾਲੈ ਪਰਿਯੋਜਨਾ ਚਾਲੂ ਕਰਦਿਆਂ ਕਿਹਾ ਕਿ 7 ਫਰਵਰੀ ਤੋਂ ਬੰਗਾਲ 'ਚ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀ ਪੜ੍ਹਾਈ ਚਾਲੂ ਹੋਵੇਗੀ | ਉਨ੍ਹਾਂ ਕਿਹਾ ਕਿ ...
ਗੂਹਲਾ-ਚੀਕਾ/ਕੈਥਲ, 24 ਜਨਵਰੀ (ਓ.ਪੀ. ਸੈਣੀ)-ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫਾਈਨਲ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਦਾਹੀਆ ਨੇ ਸਥਾਨਕ ਪੁਲਿਸ ਲਾਈਨ ਗਰਾੳਾੂਡ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ...
ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ)-ਹਰਿਆਣਾ ਦੇ ਬਿਜਲੀ ਤੇ ਜ਼ੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਵੀ ਕੋਰੋਨਾ ਤੋਂ ਪੀੜਿਤ ਹੋ ਗਏ ਹਨ | ਸ਼ੁਰੂਆਤੀ ਲੱਛਣਾਂ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਵਿਡ-19 ਟੈੱਸਟ ਕਰਵਾਇਆ ਸੀ | ਇਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ...
ਪਿਹੋਵਾ, 24 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਮਿ੍ਤਕ ਦੀ ਪਛਾਣ ਸੋਹਨ ਲਾਲ ਵਾਸੀ ਅਰਨੈਚਾ ਵਜੋਂ ...
ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ)-ਮਾਰਕੰਡਾ ਨੈਸ਼ਨਲ ਕਾਲਜ, ਸ਼ਾਹਬਾਦ ਮਾਰਕੰਡਾ 'ਚ ਮਹਿਲਾ ਪ੍ਰਕੋਸ਼ਠ ਦੁਆਰਾ ਕਾਲਜ ਦੀਆਂ ਬਾਲਿਕਾਵਾਂ ਲਈ ਪ੍ਰੇਰਕ ਵਕਤਾ ਵਿਖਿਆਨ ਦਾ ਪ੍ਰਬੰਧ ਕੀਤਾ ਗਿਆ | ਇਹ ਵਿਖਿਆਨ ਆਨਲਾਇਨ ਰੰਗਮੰਚ ਗੂਗਲ ਮੀਟ ਦੁਆਰਾ ਪ੍ਰਸਾਰਿਤ ...
ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ)-ਗੁਰਦੁਆਰਾ ਸਾਹਿਬ ਪਿੰਡ ਮਦਨਪੁਰ, ਤਹਿਸੀਲ ਸ਼ਾਹਬਾਦ ਮਾਰਕੰਡਾ, ਜ਼ਿਲ੍ਹਾ ਕੁਰੂਕਸ਼ੇਤਰ ਵਿਖੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਸਹਿਜ ਪਾਠ ਸੇਵਾ ਵਲੋਂ ਪਹੁੰਚੇ ਸਤਨਾਮ ...
ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ)-ਹਰਿਆਣਾ ਪੁਲਿਸ ਵਲੋਂ ਮਹਿਲਾਵਾਂ ਨੂੰ ਜਾਗਰੂਕ ਕਰਨ 'ਤੇ ਅਪਰਾਧ ਦੀ ਸੂਚਨਾ ਤੁਰੰਤ ਦਰਜ ਕਰਵਾਉਣ ਲਈ ਸੰਚਾਲਿਤ ਮਹਿਲਾ ਹੈਲਪਲਾਇਨ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਪਿਛਲੇ ਸਾਲ ਦੌਰਾਨ ਮਹਿਲਾ ਹੈਲਪਲਾਇਨ ...
ਕੁੱਪ ਕਲਾਂ, 24 ਜਨਵਰੀ (ਮਨਜਿੰਦਰ ਸਿੰਘ ਸਰੌਦ)-ਕੁਝ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਹਾਲੇ ਖੇਤਾਂ ਅੰਦਰੋਂ ਪਾਣੀ ਪੂਰੀ ਤਰ੍ਹਾਂ ਸੁੱਕਿਆ ਵੀ ਨਹੀਂ ਸੀ ਕਿ ਬੀਤੀ ਰਾਤ ਤੋਂ ਸਥਾਨਕ ਇਲਾਕੇ ਅੰਦਰ ਰੁਕ-ਰੁਕ ਕੇ ਹੋ ਰਹੀ ਮੋਹਲੇਧਾਰ ਬਾਰਿਸ਼ ਅਤੇ ਜ਼ਬਰਦਸਤ ਤੇਜ ...
ਕੋਲਕਾਤਾ, 24 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ ਦਾ ਕਹਿਣਾ ਹੈ ਕਿ ਕੇਂਦਰ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਮਾਨਤਾ ਦੇਵੇ | ਪਾਰਟੀ ਦੇ ਬੁਲਾਰੇ ਕੁਨਾਲ ਘੋਸ਼ ਨੇ ਇਹ ਮੰਗ ਕੀਤੀ | ਉਨ੍ਹਾਂ ਕਿਹਾ ਕਿ ਨੇਤਾ ਜੀ ...
ਚੱਬਾ, 24 ਜਨਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਬਾਬਾ ਦਰਸ਼ਨ ਸਿੰਘ ਜੀ ਦੀ ਰਹਿਨੁਮਾਈ ਹੇਠ 27 ਜਨਵਰੀ ...
ਫ਼ਤਿਹਾਬਾਦ, 24 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਡੀ. ਆਰ. ਚਾਲੀਆ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਸਕੱਤਰ ਸੀ.ਜੇ.ਐੱਮ. ਡਾ: ਸਵਿਤਾ ਕੁਮਾਰੀ ਦੀ ਅਗਵਾਈ ਹੇਠ ਰਾਸ਼ਟਰੀ ...
ਰਤੀਆ, 24 ਜਨਵਰੀ (ਬੇਅੰਤ ਕੌਰ ਮੰਡੇਰ)-ਤਹਿਸੀਲਦਾਰ ਵਿਜੇ ਮੋਹਨ ਸਿਆਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿਚ ਸਬ-ਡਵੀਜ਼ਨ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀ ਅੰਤਿਮ ਰਿਹਰਸਲ ਦਾ ਨਿਰੀਖਣ ਕੀਤਾ | ਉਨ੍ਹਾਂ ਰਾਸ਼ਟਰੀ ਝੰਡਾ ...
ਫ਼ਤਿਹਾਬਾਦ, 24 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫਾਈਨਲ ਰਿਹਰਸਲ ਸਥਾਨਕ ਪੁਲਿਸ ਲਾਈਨ ਵਿਖੇ ਪੂਰੀ ਵਰਦੀ ਵਿਚ ਕਰਵਾਈ ਗਈ | ਫਾਈਨਲ ਰਿਹਰਸਲ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਿਪਟੀ ...
ਯਮੁਨਾਨਗਰ, 24 ਜਨਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ, ਅਧਿਆਪਕਾਂ ਅਤੇ ਸਾਬਕਾ ਵਿਦਿਆਰਥੀਆਂ ਨੇ ਅੱਜ ਸ਼ਹੀਦ ਨਿਸ਼ਾਂਤ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ...
ਯਮੁਨਾਨਗਰ, 24 ਜਨਵਰੀ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ, ਐੱਨ. ਐੱਸ. ਐੱਸ. ਅਤੇ ਯੂਥ ਰੈੱਡ ਕਰਾਸ ਦੇ ਸੇਵਾਦਾਰਾਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਇਨ੍ਹਾਂ ...
ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚਲੇ ਆਲੀਸ਼ਾਨ ਤਿੰਨ ਮੰਜ਼ਿਲਾ ਗੁਰਦੁਆਰਾ ਭਾਈ ਜੋਗਾ ਸਿੰਘ 'ਚ ਪਾਕਿ ਸਿੱਖ ਸੰਗਤ ਦੇ ਦਾਖ਼ਲੇ 'ਤੇ ਰੋਕ ਲਗਾ ਦਿੱਤੀ ਗਈ ਹੈ | ਇਹ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਸਿੱਖ ਭਾਈ ਜੋਗਾ ...
ਪਿਹੋਵਾ, 24 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਫਿਟਨੈੱਸ 'ਤੇ ਧਿਆਨ ਦੇ ਕੇ ਜੀਵਨ 'ਚ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਕੋਸ਼ਿਸ਼ ਕਰਨੀ ਚਾਹੀਦੀ ਹੈ | ਸਰੀਰਕ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਭਾਰਤ ਵਿਕਾਸ ਪਰਿਸ਼ਦ ਕਾਲਾਂਵਾਲੀ ਵਲੋਂ ਗਣਤੰਤਰ ਦਿਵਸ ਦੇ ਸੰਬੰਧ 'ਚ 25 ਜਨਵਰੀ ਨੂੰ ਤੇਰਾ ਪੰਥ ਜੈਨ ਸਭਾ ਭਵਨ ਵਿਚ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸ ਕੈਂਪ ਦੇ ਚੇਅਰਮੈਨ ਐਡਵੋਕੇਟ ਅਰੁਣ ਗਰਗ ਨੇ ਦੱਸਿਆ ਕਿ ਕੈਂਪ ਵਿਚ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ 'ਚ ਅੱਜ ਕੋਰੋਨਾ ਪਾਜ਼ੀਟਿਵ ਦੇ 186 ਨਵੇਂ ਕੇਸ ਆਏ ਹਨ ਜਦੋਂਕਿ ਇਕ 46 ਸਾਲਾ ਮਹਿਲਾ ਦੀ ਮੌਤ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮੁਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਹੁਣ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਐੱਸ.ਐੱਸ. ਜੈਨ ਸਭਾ ਵਿਚ ਮਹਾ ਸਾਧਵੀ ਸਵਰਨ ਕਾਂਤਾ ਮਹਾਰਾਜ ਦੀ 93ਵੀਂ ਜੈਅੰਤੀ ਦੇ ਸੰਬੰਧ ਵਿਚ ਮਹਾ ਸਾਧਵੀ ਕਿਰਨ ਮਹਾਰਾਜ ਠਾਣੇ-11 ਦੀ ਦੇਖਰੇਖ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇਲਾਕੇ ਵਿਚ ਲੱਗੀ ਲੰਮੀ ਝੜੀ ਕਾਰਨ ਕਈ ਥਾਵਾਂ 'ਤੇ ਕਣਕਾਂ ਪੀਲੀਆਂ ਪੈ ਗਈਆਂ ਹਨ | ਕਣਕਾਂ ਤੋਂ ਇਲਾਵਾ ਆਲੂਆਂ ਤੇ ਸਰ੍ਹੋਂ ਦੀ ਫ਼ਸਲ ਵੀ ਮੀਂਹ ਕਾਰਨ ਪ੍ਰਭਾਵਿਤ ਹੋਈ ਹੈ | ਨਵੀਆਂ ਸਬਜ਼ੀਆਂ ਦੇ ਲਗਾਉਣ ਦਾ ਕੰਮ ਰੁੱਕ ਗਿਆ ਹੈ | ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਬਾਦਲ ਦਲ ਵਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ, ਇਸ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ | ਸਿੱਖਾਂ ਦੀ ਸਿਰਮੌਰ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਬਾਦਲ ਦਲ ਵਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ, ਇਸ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ | ਸਿੱਖਾਂ ਦੀ ਸਿਰਮੌਰ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਦੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਦੇ ਜਨਮ ਦਿਨ 'ਤੇ 25 ਜਨਵਰੀ ਨੂੰ ਡੇਰੇ 'ਚ ਹੋਣ ਵਾਲੇ ਸਮਾਗਮ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ | ਡੇਰੇ ਨੂੰ ਜਾਣ ਵਾਲੇ ਰਾਹਾਂ 'ਤੇ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਆਪਣੀਆਂ ਚਿਰਾਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੁਲਿਸ ਨੂੰ ਚਕਮਾ ਦੇ ਕੇ ਵਿਧਾਇਕ ਗੋਪਾਲ ਕਾਂਡਾ ਦਾ ਦਫ਼ਤਰ ਦਾ ਘੇਰਾਓ ਕੀਤਾ | ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਆਪਣੀਆਂ ਚਿਰਾਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੁਲਿਸ ਨੂੰ ਚਕਮਾ ਦੇ ਕੇ ਵਿਧਾਇਕ ਗੋਪਾਲ ਕਾਂਡਾ ਦਾ ਦਫ਼ਤਰ ਦਾ ਘੇਰਾਓ ਕੀਤਾ | ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀ ਅੱਜ ਫੁੱਲ ਡ੍ਰੈੱਸ ਰਿਹਰਸਲ ਹੋਈ | ਇਸ ਦੌਰਾਨ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਫਾਸਟ ਦੀ ਸਲਾਮੀ ਲਈ ...
ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀ ਅੱਜ ਫੁੱਲ ਡ੍ਰੈੱਸ ਰਿਹਰਸਲ ਹੋਈ | ਇਸ ਦੌਰਾਨ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਫਾਸਟ ਦੀ ਸਲਾਮੀ ਲਈ ...
ਮੋਗਾ, 24 ਜਨਵਰੀ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)- ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਜ਼ਿਲ੍ਹੇ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ | ਆਮ ਲੋਕਾਂ ਨੂੰ ਇਸ ਤੋਂ ਬਚਾਉਣ ਲਈ ...
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿਛਲੇ ਕੁਝ ਸਾਲਾਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਚਾਈਨਾ ਡੋਰ ਦੇ ਨਾਂਅ ਨਾਲ ਵਿਕ ਰਹੀ ਪਤੰਗ ਚੜ੍ਹਾਉਣ ਦੀ ਡੋਰ ਬੱਚਿਆਂ ਦੇ ਮਨੋਰੰਜਨ ਦਾ ਸਾਧਨ ਘੱਟ ਜਦੋਂ ਕਿ ਇਨਸਾਨਾਂ ਸਮੇਤ ...
ਅੰਮਿ੍ਤਸਰ/ਅਟਾਰੀ, 24 ਜਨਵਰੀ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਡਹਿਰਕੀ ਸ਼ਹਿਰ ਵਿਚਲੇ ਗੁਰਦੁਆਰਾ ਬਾਬਾ ਨਾਨਕ ਸ਼ਾਹ 'ਚ ਗੁਰਦੁਆਰਾ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵਲੋਂ ਸਾਂਝੇ ਤੌਰ 'ਤੇ ਮਨਾਏ ਜਾ ਰਹੇ ...
ਜਲਾਲਾਬਾਦ, 24 ਜਨਵਰੀ (ਕਰਨ ਚੁਚਰਾ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਭਰ 'ਚ ਬਹੁਚਰਚਿਤ ਰਹੀ ਜਲਾਲਾਬਾਦ ਵਿਧਾਨ ਸਭਾ ਸੀਟ ਲਈ ਇਸ ਵਾਰ ਕਾਂਗਰਸ ਪਾਰਟੀ ਉਮੀਦਵਾਰ ਐਲਾਨਣ ਨੂੰ ਲੈ ਕੇ ਪੂਰੀ ਤਰ੍ਹਾਂ ਪਛੜਦੀ ਨਜ਼ਰ ਆ ਰਹੀ ਹੈ | ਇਕ ਪਾਸੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX