ਤਾਜਾ ਖ਼ਬਰਾਂ


ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 minute ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  29 minutes ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  59 minutes ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  about 1 hour ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  about 1 hour ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  about 2 hours ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  about 3 hours ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  about 3 hours ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  about 3 hours ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  about 4 hours ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  about 4 hours ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  about 4 hours ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  about 5 hours ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  about 5 hours ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 minute ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 6 hours ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  about 6 hours ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  about 7 hours ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  about 7 hours ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  about 7 hours ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  about 7 hours ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਜਲੰਧਰ

ਡਿਪਟੀ ਕਮਿਸ਼ਨਰ ਵਲੋਂ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ

ਜਲੰਧਰ, 24 ਜਨਵਰੀ (ਹਰਵਿੰਦਰ ਸਿੰਘ ਫੁੱਲ)-73ਵੇਂ ਗਣਤੰਤਰ ਦਿਵਸ ਦੇ ਸਬੰਧ 'ਚ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ | ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹ•ਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਿਸ ਸਬੰਧੀ ਲੋੜੀਂਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜਾਰੀ ਤਾਜੀਆਂ ਹਦਾਇਤਾਂ ਅਨੁਸਾਰ ਹੁਣ ਪ੍ਰੋਗਰਾਮ ਦੌਰਾਨ ਕੋਈ ਝਾਕੀ ਜਾਂ ਸੱਭਿਆਚਾਰਕ ਸਰਗਰਮੀ ਨਹੀਂ ਹੋਵੇਗੀ | ਉਨ੍ਹ•ਾਂ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਤਾਂ ਜੋਂ ਕਿਸੇ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ | ਉਨ•੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਤੇ ਆਪਣੇ ਸੰਬੋਧਨ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ | ਰਾਸ਼ਟਰੀ ਗਾਣ ਉਪਰੰਤ ਪ੍ਰੋਗਰਾਮ ਸਮਾਪਤ ਹੋਵੇਗਾ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਫੁੱਲ਼ ਡਰੈਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਇਆ ਤੇ ਏ.ਡੀ.ਸੀ(ਜ) ਅਮਰਜੀਤ ਬੈਂਸ ਤੇ ਡੀ.ਸੀ.ਪੀ. ਜਸਕਿਰਨ ਸਿੰਘ ਤੇਜਾ ਸਮੇਤ ਪਰੇਡ ਦਾ ਨਿਰੀਖਣ ਕੀਤਾ | ਇਸ ਦੌਰਾਨ ਪਰੇਡ ਕਮਾਂਡਰ ਆਈ.ਪੀ.ਐਸ ਅਧਿਕਾਰੀ ਜਸਰੂਪ ਕੌਰ ਬਾਠ ਤੇ ਸਤਵੀਰ ਸਿੰਘ ਦੀ ਅਗਵਾਈ 'ਚ ਮਾਰਚ ਪਾਸਟ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਏ.ਡੀ.ਸੀ.ਪੀ. ਗੁਰਬਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਨੌਜਵਾਨ ਮੋਟਰਸਾਈਕਲ ਤੇ ਹਥਿਆਰਾਂ ਸਮੇਤ ਕਾਬੂ

ਭੁਲੱਥ, 24 ਜਨਵਰੀ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਸਬ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਨੂੰ ਬੰਧਕ ਬਣਾ ਕੇ ਹਜ਼ਾਰਾਂ ਦੀ ਨਕਦੀ ਤੇ ਸੋਨੇ ਦੀ ਮੁੰਦਰੀ ਲੁੱਟੀ

ਜਲੰਧਰ ਛਾਉਣੀ, 24 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਅਰਮਾਨ ਨਗਰ ਵਿਖੇ ਬੀਤੀ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਲੈਸ ਅਣਪਛਾਤੇ ਲੁਟੇਰਿਆਂ ਨੇ ਇੱਕ ਫੋਟੋਗ੍ਰਾਫਰ ਦੀ ਦੁਕਾਨ 'ਤੇ ਬੈਠੇ ਹੋਏ ਦੁਕਾਨਦਾਰ ਨੂੰ ਬੰਧਕ ...

ਪੂਰੀ ਖ਼ਬਰ »

ਐਡਵੋਕੇਟ ਕੋਹਾੜ ਵਲੋਂ ਚੋਣ ਮੀਟਿੰਗ

ਸ਼ਾਹਕੋਟ, 24 ਜਨਵਰੀ (ਸਚਦੇਵਾ)-ਅਕਾਲੀ-ਬਸਪਾ ਉਮੀਦਵਾਰ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ ਪਿੰਡਾਂ 'ਚ ਜਾ ਕੇ ਬੜੀ ਸਰਗਰਮੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਅੱਜ ਸ਼ਾਹਕੋਟ ਹਲਕੇ ਦੇ ਪਿੰਡ ਸਾਰੰਗਵਾਲ 'ਚ ਐਡ: ਬਚਿੱਤਰ ਸਿੰਘ ਕੋਹਾੜ ਵਲੋਂ ਭਰਵੀਂ ਚੋਣ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਹਾਈਟੈੱਕ ਨਾਕਾ ਢਿਲਵਾਂ ਵਿਖੇ ਵਾਹਨਾਂ ਦੀ ਕੀਤੀ ਜਾਂਚ

ਢਿਲਵਾਂ, 24 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ ਕਪੂਰਥਲਾ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਢਿਲਵਾਂ ਦੇ ਮੁਖੀ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵਲੋਂ ਹਾਈਟੈੱਕ ...

ਪੂਰੀ ਖ਼ਬਰ »

ਪੁਰਾਣੀ ਸਬਜ਼ੀ ਮੰਡੀ 'ਚ ਲੈਂਟਰ ਪਾਉਣ ਦ ਕੰਮ ਰੋਕਣ ਗਈ ਟੀਮ ਨਾਲ ਦੁਰਵਿਹਾਰ

ਜਲੰਧਰ, 24 ਜਨਵਰੀ (ਸ਼ਿਵ)- ਇਕ ਪਾਸੇ ਸ਼ਹਿਰ 'ਚ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਚੱਲ ਰਹੀਆਂ ਹਨ ਤੇ ਦੂਜੇ ਪਾਸੇ ਪੁਰਾਣੀ ਸਬਜ਼ੀ ਮੰਡੀ ਕੋਲ ਇਕ ਦੁਕਾਨ 'ਤੇ ਲੈਂਟਰ ਪਾਉਣ ਦੇ ਮਾਮਲੇ 'ਚ ਕਾਰਵਾਈ ਕਰਨ ਲਈ ਗਏ ਬਿਲਡਿੰਗ ਟੀਮ ਦੇ ਸਟਾਫ਼ ਨਾਲ ਦੁਰਵਿਹਾਰ ਕਰਨ ਦਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ-2022-ਅੱਜ ਤੋਂ 9 ਥਾਵਾਂ 'ਤੇ ਲਈਆਂ ਜਾਣਗੀਆਂ ਨਾਮਜ਼ਦਗੀਆਂ-ਘਨਸ਼ਿਆਮ ਥੋਰੀ

ਜਲੰਧਰ, 24 ਜਨਵਰੀ (ਚੰਦੀਪ ਭੱਲਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂ ਹੋ ਰਹੀ ਪ੍ਰਕਿਰਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਗਲਵਾਰ ਤੋਂ ਸਵੇਰੇ 11 ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਰਮਨ ਅਰੋੜਾ ਦੇ ਹੱਕ 'ਚ ਪ੍ਰਚਾਰ ਕਰ ਕੇ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ

ਜਲੰਧਰ ਛਾਉਣੀ, 24 ਜਨਵਰੀ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਗਏ ਭਗਵੰਤ ਮਾਨ ਵਲੋਂ ਅੱਜ ਆਪਣੇ ਜਲੰਧਰ ਦੇ ਦੌਰੇ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਨ ਉਪਰੰਤ ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਕੇਂਦਰੀ ...

ਪੂਰੀ ਖ਼ਬਰ »

ਨਵਲ, ਮਿੰਟਾ, ਰਾਠੌਰ, ਜੋਤੀ ਸਮੇਤ ਕਈ ਆਗੂਆਂ ਨੂੰ ਮਿਲੇ ਭੰਡਾਰੀ

ਜਲੰਧਰ, 24 ਜਨਵਰੀ (ਸ਼ਿਵ)- ਭਾਜਪਾ ਵਲੋਂ ਉੱਤਰੀ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕ੍ਰਿਸ਼ਨ ਦੇਵ ਭੰਡਾਰੀ ਨੇ ਹੁਣ ਨਾਰਾਜ਼ ਆਗੂਆਂ ਦੇ ਘਰ ਜਾ ਕੇ ਉਨ੍ਹਾਂ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਹੈ | ਅੱਜ ਸ੍ਰੀ ਭੰਡਾਰੀ ਨੇ ਕਈ ਆਗੂਆਂ ਦੇ ਘਰ ਜਾ ਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਵਿਕਾਸ ਦੇ ਮੁੱਦੇ 'ਤੇ ਲੜਾਂਗਾ ਚੋਣ-ਲਾਡੀ ਸ਼ੇਰੋਵਾਲੀਆ

ਜਲੰਧਰ, 24 ਜਨਵਰੀ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਬਦਲਾਖੋਰੀ ਦੀ ਸਿਆਸਤ ਨਹੀਂ ਕੀਤੀ ਤੇ ਉਹ ਇਹ ਚੋਣਾਂ ਵੀ ਵਿਕਾਸ ਦੇ ਮੁੱਦੇ 'ਤੇ ਲੜਨਗੇ | ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਸ਼ਾਹਕੋਟ, 24 ਜਨਵਰੀ (ਸਚਦੇਵਾ)- ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਪਿੰਡ ਬਾਜਵਾ ਕਲਾਂ (ਸ਼ਾਹਕੋਟ) 'ਚ ਸਰਪੰਚ ਜਗਤਾਰ ਸਿੰਘ ਤਾਰੀ ਦੇ ਗ੍ਰਹਿ ਵਿਖੇ ਸ਼ਾਹਕੋਟ ਜ਼ੋਨ ਦੇ 13 ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਭਾਕਿਯੂ ਦੁਆਬਾ ਦੀ ਮੀਟਿੰਗ

ਫਿਲੌਰ, 24 ਜਨਵਰੀ (ਵਿਪਨ ਗੈਰੀ)-ਬੀਤੇ ਦਿਨ ਪਿੰਡ ਬੱਛੋਵਾਲ ਵਿਖੇ ਭਾਕਿਯੂ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਵਲੋਂ ਭਾਕਿਯੂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ ਦੇ ਘਰ ਵਿਖੇ ਪਹੰੁਚ ਕੇ ਚੋਣਾਂ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨਾਂ ਵਲੋਂ ਮਨਜੀਤ ...

ਪੂਰੀ ਖ਼ਬਰ »

ਕਈ ਪਰਿਵਾਰ 'ਆਪ' 'ਚ ਸ਼ਾਮਿਲ

ਮਹਿਤਪੁਰ, 24 ਜਨਵਰੀ (ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਚੰਦੀ)-ਆਮ ਆਦਮੀ ਪਾਰਟੀ ਦੇ ਆਗੂ ਤੇ ਸਮਾਜ ਸੇਵੀ ਬਲਜਿੰਦਰ ਸਿੰਘ ਖਿੰਡਾ, ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਰਤਨ ਸਿੰਘ ਕਾਕੜ ਕਲਾਂ, ਬਲਾਕ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ,ਕਿ੍ਸ਼ਨ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ

ਨੂਰਮਹਿਲ, 24 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਸ਼੍ਰੋਮਣੀ ਅਕਾਲੀ ਦਲ ਨੇ ਇਸਤਰੀ ਅਕਾਲੀ ਦਲ ਬਿਲਗਾ ਸ਼ਹਿਰੀ ਦੇ ਅਹੁਦੇਦਾਰਾਂ ਦੀ ਚੋਣ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਕੀਤੀ ਗਈ | ਜਿਸ 'ਚ ਸੁਰਿੰਦਰ ਕੌਰ ਪ©ਧਾਨ, ਬਲਜਿੰਦਰ ਕੌਰ ਸੀਨੀਅਰ ਮੀਤ ਪ©ਧਾਨ, ਬਬਲੀ ਮੀਤ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੀ ਜਿੱਤ ਕਿਸਾਨ-ਮਜ਼ਦੂਰ ਏਕਤਾ ਦੀ ਜਿੱਤ-ਰਾਏ

ਫਿਲੌਰ, 24 ਜਨਵਰੀ (ਸਤਿੰਦਰ ਸ਼ਰਮਾ)-ਕਿਸਾਨੀ ਅੰਦੋਲਨ ਦੀ ਜਿੱਤ ਦੀ ਖੁਸ਼ੀ 'ਚ ਬੀ ਕੇ ਯੂ ਦੋਆਬਾ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੈਫਾਬਾਦ ਵਿਖੇ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬਾਬਾ ਸੰਤੋਖ ਸਿੰਘ ਥਲ੍ਹੇ ਵਾਲਿਆਂ ਨੇ ...

ਪੂਰੀ ਖ਼ਬਰ »

ਪੰਜਾਬ 'ਚ ਲੋਕ ਬਦਲਾਅ ਚਾਹੁੰਦੇ ਹਨ-ਭਗਵੰਤ ਸਿੰਘ ਮਾਨ

ਨਕੋਦਰ, 24 ਜਨਵਰੀ (ਤਿਲਕ ਰਾਜ ਸ਼ਰਮਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵਿਧਾਨ ਸਭਾ ਹਲਕਾ ਨਕੋਦਰ ਤੋਂ ਪਾਰਟੀ ਉਮੀਦਵਾਰ ਇੰਦਰਜੀਤ ਕੌਰ ਮਾਨ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਨਕੋਦਰ ਪਹੁੰਚੇ | ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ 'ਤੇ ਫੁੱਲ ...

ਪੂਰੀ ਖ਼ਬਰ »

ਬਰਾੜ ਦੇ ਹੱਕ 'ਚ ਮੀਟਿੰਗ

ਲਾਂਬੜਾ, 24 ਜਨਵਰੀ (ਪਰਮੀਤ ਗੁਪਤਾ)-ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਉਧੋਪੁਰ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਉਮੀਦਵਾਰਾਂ ਦੇ ਹੱਕ 'ਚ ਘਰੋ-ਘਰੀ ਪ੍ਰਚਾਰ

ਜਲੰਧਰ, 24 ਜਨਵਰੀ (ਸ਼ਿਵ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ | ਆਪਣੀ ਜਲੰਧਰ ਫੇਰੀ ਦੌਰਾਨ ਭਗਵੰਤ ਮਾਨ ਨੇ ਘਰੋਂ-ਘਰੀਂ ਜਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੇ ਮਨਾਇਆ 'ਜਾਗਰੂਕਤਾ ਦਿਵਸ'

ਸ਼ਾਹਕੋਟ, 24 ਜਨਵਰੀ (ਸੁਖਦੀਪ ਸਿੰਘ)-ਨਹਿਰੂ ਯੁਵਾ ਕੇਂਦਰ ਜਲੰਧਰ ਦੇ ਜ਼ਿਲ੍ਹਾ ਯੂਥ ਅਧਿਕਾਰੀ ਨਿਤਿਆਨੰਦ ਯਾਦਵ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਪਿੰਡ ਕੰਨੀਆਂ ਖੁਰਦ ਵਲੋਂ ਪਿੰਡ ਭੋਇਪੁਰ ਵਿਖੇ 'ਜਾਗਰੂਕਤਾ ਦਿਵਸ' ਮਨਾਇਆ ਗਿਆ | ਇਸ ਮੌਕੇ ਨਹਿਰੂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ 'ਨੈਸ਼ਨਲ ਗਰਲ ਚਾਈਲਡ ਡੇਅ' ਮਨਾਇਆ

ਨਕੋਦਰ, 24 ਜਨਵਰੀ (ਗੁਰਵਿੰਦਰ ਸਿੰਘ)-ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਦੇ ਐੱਨ.ਐੱਸ.ਐੱਸ. ਯੂਨਿਟਸ ਵਲੋਂ ਯੁਵਕ ਪ੍ਰੋਗਰਾਮ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਅਧੀਨ ਨੈਸ਼ਨਲ ਗਰਲ ਚਾਈਲਡ ਡੇਅ ਮਨਾਇਆ ...

ਪੂਰੀ ਖ਼ਬਰ »

ਬੌਰੀ ਮੈਮੋਰੀਅਲ ਟਰੱਸਟ ਵਲੋਂ ਵੈਬੀਨਾਰ

ਜਲੰਧਰ, 24 ਜਨਵਰੀ (ਰਣਜੀਤ ਸਿੰਘ ਸੋਢੀ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵਲੋਂ 'ਦਿਸ਼ਾ-ਇੱਕ ਪਹਿਲ' ਤਹਿਤ ਰਾਸ਼ਟਰੀ ਬਾਲਿਕਾ ਦਿਵਸ ਦੇ ਮੌਕੇ 'ਤੇ ਲੜਕੀਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਨੋਸੈਂਟ ਹਾਰਟਸ ਵਿਖੇ ਵੈਬੀਨਾਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 3 ਔਰਤਾਂ ਸਮੇਤ 4 ਦੀ ਮੌਤ, 496 ਨਵੇਂ ਮਾਮਲੇ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ 3 ਔਰਤਾਂ ਸਮੇਤ ਅੱਜ ਜ਼ਿਲ੍ਹੇ 'ਚ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1533 ਹੋ ਗਈ ਹੈ | ਮਿ੍ਤਕਾਂ 'ਚ ਬਲਵਿੰਦਰ ਕੌਰ (50) ਵਾਸੀ ਪਿੰਡ ਮਾਨਕ ਰਾਏ, ਜਲੰਧਰ, ਪੂਨਮ (55) ਵਾਸੀ ਜੈਨ ਕਾਲੋਨੀ, ਜਲੰਧਰ, ...

ਪੂਰੀ ਖ਼ਬਰ »

ਟਰੱਸਟ, ਨਿਗਮ ਸਟਾਫ਼ ਦੀ ਚੋਣ ਡਿਊਟੀ ਲੱਗਣ ਕਰਕੇ ਕੰਮਕਾਜ ਹੋਇਆ ਪ੍ਰਭਾਵਿਤ

ਜਲੰਧਰ, 24 ਜਨਵਰੀ (ਸ਼ਿਵ)-ਕਈ ਸਰਕਾਰੀ ਵਿਭਾਗਾਂ ਦੇ ਸਟਾਫ਼ ਦੀ ਚੋਣ ਡਿਊਟੀ ਲੱਗਣ ਕਰਕੇ ਕੰਮਕਾਜ ਠੱਪ ਵਰਗੇ ਹਾਲਾਤ ਹਨ ਜਿਸ ਕਰਕੇ ਕਈ ਜਗਾ ਹੁਣ ਲੋਕਾਂ ਨੇ ਦਫ਼ਤਰਾਂ ਵਿਚ ਆਉਣਾ ਛੱਡ ਦਿੱਤਾ ਹੈ | ਇੰਪਰੂਵਮੈਂਟ ਟਰੱਸਟ ਦਫ਼ਤਰ ਨੂੰ ਉੱਤਰੀ ਵਿਧਾਨ ਸਭਾ ਹਲਕੇ ਦਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਨੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ

ਜਲੰਧਰ, 24 ਜਨਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਐਨ.ਐੱਸ.ਐੱਸ. ਯੂਨਿਟ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਮਿਲਕੇ ਪੋਸਟਰ ਮੇਕਿੰਗ ਤੇ ਲੜਕੀਆਂ ਦੁਆਰਾ ਕੀਤੀਆਂ ਪ੍ਰਾਪਤੀਆਂ ਦੀ ਮਾਪਿਆਂ ਨਾਲ ਫ਼ੋਟੋ ਪੇਸ਼ ਕਰਕੇ ਆਨਲਾਈਨ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ 'ਤੇ ਕਰਵਾਈਆਂ ਗਤੀਵਿਧੀਆਂ

ਜਲੰਧਰ, 24 ਜਨਵਰੀ (ਰਣਜੀਤ ਸਿੰਘ ਸੋਢੀ)-ਡਿਪਸ ਸਕੂਲ ਸੁਰਾਨੁੱਸੀ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ 'ਤੇ ਆਨਲਾਈਨ ਪੀ.ਪੀ.ਟੀ., ਪੋਸਟਰ ਮੇਕਿੰਗ, ਫੈਂਸੀਡਰੈਸ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਬੱਚਿਆਂ ਨੇ ਨੇਤਾ ਜੀ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਗਣਤੰਤਰ ਦਿਵਸ ਮਨਾਇਆ

ਜਲੰਧਰ, 24 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਯੂਨਿਟੀ ਇਨ ਡਾਇਵਰਸਿਟੀ ਦਾ ਸੁਨੇਹਾ ਦਿੰਦੇ ਹੋਏ ਗਣਤੰਤਰ ਦਿਵਸ 'ਤੇ ਪੁਰਾ ਮਾਹੌਲ 'ਦੇਸ਼-ਭਗਤੀ' ਦੇ ਰੰਗ ਵਿਚ ਰੰਗ ਦਿੱਤਾ ਗਿਆ | ਵਿਦਿਆਰਥੀਆਂ ਲਈ ਸੰਸਥਾ ਵਲੋਂ ਆਨਲਾਈਨ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ 'ਚ ਨਤਮਸਤਕ ਹੋਏ ਰਮਨ ਅਰੋੜਾ

ਜਲੰਧਰ, 24 ਜਨਵਰੀ (ਸ਼ਿਵ)-ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਰਮਨ ਅਰੋੜਾ ਅੱਜ ਡੇਰਾ ਸੱਚਖੰਡ ਬਲਾਂ 'ਚ ਨਤਮਸਤਕ ਹੋਏ | ਇਸ ਮੌਕੇ ਰਮਨ ਅਰੋੜਾ ਨੇ ਸੰਤ ਸ੍ਰੀ ਨਿਰੰਜਨ ਦਾਸ ਕੋਲੋਂ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਪਰਮ ਪਿਤਾ ਪ੍ਰਮਾਤਮਾ ਤੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)-ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਸਮਾਗਮ ਦੇ ਸਬੰਧ 'ਚ ਦਰਸ਼ਕਾਂ ਦੀ ਆਮਦ ਦੇ ਮੱਦੇਨਜ਼ਰ ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਏ ਰੱਖਣ ਲਈ ਟ੍ਰੈਫਿਕ ਪੁਲਿਸ ਕਮਿਸ਼ਨਰੇਟ ਜਲੰਧਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਆਰੰਭ

ਲੋਹੀਆਂ ਖਾਸ, 24 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿੰਡ ਅਸਮੈਲ ਪੁਰ ਜਿਥੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 340ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਲਾਨਾ ਧਾਰਮਿਕ ਦੀਵਾਨ 26 ਜਨਵਰੀ ਬੁੱਧਵਾਰ ਨੂੰ ਸਜਾਇਆ ਜਾਵੇਗਾ | ਗੁਰਦੁਆਰਾ ਸ਼ਹੀਦ ਬਾਬਾ ...

ਪੂਰੀ ਖ਼ਬਰ »

ਡਿਵਾਈਨ ਸਕੂਲ ਦੀ ਵਿਦਿਆਰਥਣ ਅਨੂ ਦੇ ਹਿੱਸੇ ਆਇਆ ਬੁਲੰਦ ਆਵਾਜ਼ ਦਾ ਖ਼ਿਤਾਬ

ਫਗਵਾੜਾ, 24 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਪਿਛਲੇ ਦਿਨੀ ਇੰਟਰਨੈਸ਼ਨਲ ਲਾਇਨਜ਼ ਕਲੱਬ ਫਗਵਾੜਾ ਵਲੋਂ ਕਰਵਾਏ ਗਏ ਸਵ. ਸੁਰਜੀਤ ਬਿੰਦਰਰਖੀਆ ਦੀ ਯਾਦ ਵਿਚ ਲੋਕ ਗੀਤ ਮੁਕਾਬਲੇ ਵਿਚੋਂ ਡਿਵਾਇਨ ਸਕੂਲ ਦੀ ਵਿਦਿਆਰਥਣ ਅਨੂ ਨੂੰ ਬੁਲੰਦ ਆਵਾਜ਼ ਦਾ ਖ਼ਿਤਾਬ ਮਿਲਿਆ | ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਫਗਵਾੜਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦ ਗੰਜ ...

ਪੂਰੀ ਖ਼ਬਰ »

ਮਾਣਕ ਵਿਖੇ ਦੋ ਦਿਨਾ ਕਬੱਡੀ ਖੇਡ ਮੇਲਾ 7 ਤੇ 8 ਨੂੰ

ਫਗਵਾੜਾ, 24 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਮਾਣਕ ਵਿਖੇ ਪੇਂਡੂ ਖੇਡ ਮੇਲਾ ਅਤੇ ਸੱਤਵਾਂ ਕਬੱਡੀ ਦਾ ਮਹਾਂ ਯੁੱਧ 7 ਅਤੇ 8 ਫਰਵਰੀ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਪਿੰਡ ਮਾਣਕ ਦੇ ਉੱਘੇ ਸਮਾਜ ਸੇਵਕ ਰਾਜਵੀਰ ਸਿੰਘ ਮਾਣਕ ਯੂ. ...

ਪੂਰੀ ਖ਼ਬਰ »

ਬੇਕਾਬੂ ਹੋਈ ਵੈਨ ਕਾਰਨ ਵਿਅਕਤੀ ਦੀ ਹੋਈ ਮੌਤ ਦੇ ਸੰਬੰਧ 'ਚ ਡਰਾਈਵਰ ਖ਼ਿਲਾਫ਼ ਕੇਸ ਦਰਜ

ਫਗਵਾੜਾ, 24 ਜਨਵਰੀ (ਹਰਜੋਤ ਸਿੰਘ ਚਾਨਾ)- ਕੱਲ੍ਹ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਇਕ ਰਿਕਵਰੀ ਵੈਨ ਵਲੋਂ ਬੇਕਾਬੂ ਹੋ ਕੇ ਇਕ ਵਿਅਕਤੀ ਦੇ ਉੱਤੇ ਚੜ੍ਹ ਜਾਣ ਤੇ ਦੋ ਕਾਰਾਂ ਦਾ ਨੁਕਸਾਨ ਕਰਨ ਦੇ ਸੰਬੰਧ 'ਚ ਸਤਨਾਮਪੁਰਾ ਪੁਲੀਸ ਨੇ ਵੈਨ ਦੇ ਡਰਾਈਵਰ ਖ਼ਿਲਾਫ਼ ਧਾਰਾ 279, ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀ ਤੇ ਕਰਮਚਾਰੀ ਬੂਸਟਰ ਡੋਜ਼ ਲਗਵਾਉਣ-ਦੀਪਤੀ ਉੱਪਲ

ਕਪੂਰਥਲਾ, 24 ਜਨਵਰੀ (ਵਿ.ਪ੍ਰ.)-ਕੋਰੋਨਾ ਦੇ ਵਧਦੇ ਕੇਸਾਂ ਨੂੰ ਮੁੱਖ ਰੱਖਦਿਆਂ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਦੇ ਟੀਕੇ ਦੀ ਬੂਸਟਰ ਡੋਜ਼ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 30 ਵਿਚ 25 ਜਨਵਰੀ, 27 ਜਨਵਰੀ ਤੇ 28 ...

ਪੂਰੀ ਖ਼ਬਰ »

ਸ਼ਾਹਕੋਟ ਸਬ-ਡਵੀਜ਼ਨ 'ਚ 27 ਥਾਂਵਾ 'ਤੇ ਟੀਕਾਕਰਨ ਕੈਂਪ ਸ਼ੁਰੂ-ਐੱਸ.ਡੀ.ਐੱਮ.

ਸ਼ਾਹਕੋਟ, 24 ਜਨਵਰੀ (ਸੁਖਦੀਪ ਸਿੰਘ)-ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਤੇ ਐਸ.ਡੀ.ਐੱਮ. ਦਫ਼ਤਰ ਸ਼ਾਹਕੋਟ ਵਲੋਂ ਸਾਂਝੇ ਤੌਰ 'ਤੇ ਚਲਾਈ ਟੀਕਾਕਰਨ ਮੁਹਿੰਮ ਤਹਿਤ ਸਬ-ਡਵੀਜ਼ਨ ਸ਼ਾਹਕੋਟ 'ਚ 27 ਥਾਂਵਾ 'ਤੇ ਟੀਕਾਕਰਨ ਕੈਂਪ ਸ਼ੁਰੂ ਕੀਤੇ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਮਾਮਲਾ ਆਈ.ਡੀ.ਐਫ਼.ਸੀ. ਫਾਸਟ ਬੈਂਕ ਨਾਲ 2 ਕਰੋੜ ਤੋਂ ਵੱਧ ਦੀ ਠੱਗੀ ਦਾ 34 ਵਿਅਕਤੀਆਂ ਨੂੰ ਜਾਅਲੀ ਦਸਤਾਵੇਜ਼ਾਂ ਨਾਲ ਕਰਜ਼ਾ ਦਿਵਾਉਣ ਵਾਲੇ 2 ਹੋਰ ਗਿ੍ਫ਼ਤਾਰ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)- ਆਈ.ਡੀ.ਐਫ਼.ਸੀ. ਫਾਸਟ ਬੈਂਕ ਨਾਲ 2 ਕਰੋੜ ਤੋਂ ਵੱਧ ਦੀ ਹੋਈ ਠੱਗੀ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ 2 ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਰਾਜੇਸ਼ ਕੁਮਾਰ (35) ...

ਪੂਰੀ ਖ਼ਬਰ »

ਵਰਿਆਣਾ ਡੰਪ ਦੇ ਹਾਲਾਤ ਖ਼ਰਾਬ, ਕੂੜਾ ਸੁੱਟਣ ਲਈ ਗੱਡੀਆਂ ਨੂੰ ਲੱਗ ਰਹੇ ਕਈ ਘੰਟੇ

ਜਲੰਧਰ, 24 ਜਨਵਰੀ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਸ਼ਹਿਰ 'ਚ ਚੰਗੀਆਂ ਬਣੀਆਂ ਸੜਕਾਂ ਤੋੜ ਕੇ ਕਰੋੜਾਂ ਦੀਆਂ ਨਵੀਆਂ ਸੜਕਾਂ ਬਣਾਉਣ ਦਾ ਮਾਮਲਾ ਕਾਫੀ ਚਰਚਾ 'ਚ ਰਿਹਾ ਹੈ ਪਰ ਦੂਜੇ ਪਾਸੇ ਵਰਿਆਣਾ ਡੰਪ 'ਤੇ ਇਸ ਵੇਲੇ ਮੌਸਮ ਖ਼ਰਾਬ ਹੋਣ ਕਰਕੇ ਡਰਾਈਵਰਾਂ ਨੂੰ ਭਾਰੀ ...

ਪੂਰੀ ਖ਼ਬਰ »

26 ਤੇ 30 ਜਨਵਰੀ ਨੂੰ ਬੰਦ ਰਹਿਣਗੀਆਂ ਦੁਕਾਨਾਂ

ਜਲੰਧਰ, 24 ਜਨਵਰੀ (ਸ਼ਿਵ)-ਇਲੈਕਟ੍ਰੋਨਿਕਸ ਐਸੋਸੀਏਸ਼ਨ ਫਗਵਾੜਾ ਗੇਟ ਦੀਆਂ ਦੁਕਾਨਾਂ 26 ਜਨਵਰੀ ਗਣਤੰਤਰ ਦਿਵਸ ਤੋਂ ਇਲਾਵਾ ਮਹੀਨੇ ਦਾ ਆਖ਼ਰੀ ਐਤਵਾਰ ਹੋਣ ਕਰਕੇ 30 ਜਨਵਰੀ ਨੂੰ ਵੀ ਦੁਕਾਨਾਂ ਬੰਦ ਰਹਿਣਗੀਆਂ | ਜਿਨ੍ਹਾਂ ਵਿਚ ਫਗਵਾੜਾ ਗੇਟ, ਚਹਾਰ ਬਾਗ਼, ਰੇਲਵੇ ਰੋਡ, ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਤੇ ਤਾਸ਼ ਸਣੇ 2 ਕਾਬੂ

ਮਕਸੂਦਾਂ, 24 ਜਨਵਰੀ (ਸਤਿੰਦਰ ਪਾਲ ਸਿੰਘ)-ਚੌਕੀ ਫੋਕਲ ਪੁਆਇੰਟ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਫੋਕਲ ਪੁਆਇੰਟ ਵਿਖੇ ਇਕ ਖਾਲੀ ਪਲਾਟ 'ਚ ਜੂਆ ਖੇਡ ਰਹੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਕਦੀ ਤੇ ਤਾਸ਼ ਬਰਾਮਦ ਕਰਨ 'ਚ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਾੜਿਆ ਸਾਬਕਾ ਡੀ. ਜੀ. ਪੀ. ਦਾ ਪੁਤਲਾ

ਜਲੰਧਰ, 24 ਜਨਵਰੀ (ਸ਼ਿਵ)-ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵਲੋਂ ਕੀਤੀ ਗਈ ਟਿੱਪਣੀ ਦੇ ਵਿਰੋਧ 'ਚ ਵਿਸ਼ਵ ਹਿੰਦੂ ਵਲੋਂ ਅੱਡਾ ਹੁਸ਼ਿਆਰਪੁਰ ਚੌਕ ਵਿਚ ਪੁਤਲਾ ਸਾੜਿਆ ਗਿਆ | ਵਿਸ਼ਵ ਹਿੰਦੂ ਪ੍ਰੀਸ਼ਦ ਤੋਂ ਯੋਗੇਸ਼ ਧੀਰ ਵਿਭਾਗ ਮੰਤਰੀ ਨੇ ਕਿਹਾ ਕਿ ਵੱਡੇ ਅਹੁਦੇ ...

ਪੂਰੀ ਖ਼ਬਰ »

ਸੈਲੂਨ 'ਤੇ ਨਾਜਾਇਜ਼ ਸ਼ਰਾਬ ਵੇਚਣ ਵਾਲਾ 15 ਪੇਟੀਆਂ ਸ਼ਰਾਬ ਸਮੇਤ ਗਿ੍ਫ਼ਤਾਰ

ਜਲੰਧਰ, 24 ਜਨਵਰੀ (ਐੱਮ.ਐੱਸ. ਲੋਹੀਆ)-ਸੈਲੂਨ 'ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਕੋਲੋਂ 15 ਪੇਟੀਆਂ ਸ਼ਰਾਬ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਹਿਮਾਂਸ਼ੂ (20) ਪੁੱਤਰ ਪਵਨ ਕੁਮਾਰ ...

ਪੂਰੀ ਖ਼ਬਰ »

ਨਿਊਰੋ ਸਪਾਈਨ ਐਂਡ ਜਨਰਲ ਕਲੀਨਿਕ 'ਤੇ ਮੁਫ਼ਤ ਜਾਂਚ ਕੈਂਪ ਭਲਕੇ

ਜਲੰਧਰ, 24 ਜਨਵਰੀ (ਐੱਮ. ਐੱਸ. ਲੋਹੀਆ)-ਅਰਬਨ ਅਸਟੇਟ ਫੇਸ-2 ਦੀ ਮਾਰਕੀਟ 'ਚ ਸੰਨਰਾਇਜ਼ ਪੈਟਰੋਲ ਪੰਪ ਦੇ ਨੇੜੇ ਚੱਲ ਰਹੇ ਨਿਊਰੋ ਸਪਾਈਨ ਐਂਡ ਜਨਰਲ ਕਲੀਨਿਕ ਵਿਖੇ 26 ਜਨਵਰੀ ਦਿਨ ਬੁੱਧਵਾਰ ਨੂੰ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਬਦ ਤੋਂ ਬਦਤਰ ਹੋਏ ਛਾਉਣੀ ਹਲਕੇ 'ਚ ਦੀਪ ਨਗਰ ਰੋਡ ਦੇ ਹਾਲਾਤ

ਜਲੰਧਰ ਛਾਉਣੀ, 24 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਦਰਜਨ ਦੇ ਕਰੀਬ ਪਿੰਡਾਂ ਨੂੰ ਭਾਵੇਂ ਨਗਰ ਨਿਗਮ ਦੇ ਅਧੀਨ ਲਿਆ ਕੇ ਇੰਨ੍ਹਾਂ ਦਾ ਸੁੰਦਰੀਕਰਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਵੱਡੇ-ਵੱਡੇ ਕੀਤੇ ਗਏ ਦਾਅਵੇ ਹੁਣ ਖੋਖਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX