ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਅੰਮ੍ਰਿਤਸਰ

ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ ਲਈ ਅੱਜ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ ਅਤੇ ਉਮੀਦਵਾਰ 1 ਫਰਵਰੀ ਤੱਕ ਆਪਣੇ ਨਾਮਜ਼ਦਗੀ ਕਾਗਜ਼ ਭਰ ਸਕਦੇ ਹਨ ਭਾਵੇਂ ਕਿ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਨਹੀਂ ਭਰੇ ਗਏ ਹਨ | ਪੱਤਰਕਾਰ ਸੰਮਲੇਨ 'ਚ ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਵੇਂ ਉਮੀਦਵਾਰ ਆਨਲਾਈਨ ਨਾਮਜ਼ਦਗੀ ਕਾਗਜ਼ ਭਰ ਸਕਦਾ ਹੈ, ਪਰ ਉਸ ਨੂੰ ਕਾਗਜ਼ ਦਾਖਲ ਕਰਨ ਵਾਸਤੇ ਨਿੱਜੀ ਤੌਰ 'ਤੇ ਆਪਣੇ ਰਿਟਰਨਿੰਗ ਅਧਿਕਾਰੀ ਕੋਲ ਆਉਣਾ ਪਵੇਗਾ | ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਚੱਲਦੇ 2 ਵਿਅਕਤੀ ਅਤੇ 2 ਵਾਹਨਾਂ ਨੂੰ ਕਾਗਜ਼ ਦਾਖਲ ਕਰਨ ਦੀ ਆਗਿਆ ਦਿੱਤੀ ਗਈ ਹੈ | ਸ: ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 1944090 ਵੋਟਰ, ਜਿਨ੍ਹਾਂ ਵਿਚ 1023975 ਮਰਦ ਅਤੇ 920047 ਮਹਿਲਾ ਵੋਟਰਾਂ ਲਈ 2194 ਬੂਥ ਬਣਾਏ ਗਏ ਹਨ ਅਤੇ ਵੋਟਾਂ ਦਾ ਕੰਮ ਨੇਪਰੇ ਚਾੜ੍ਹਨ ਲਈ 15 ਹਜ਼ਾਰ ਦੇ ਕਰੀਬ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬਜ਼ੁਰਗ ਵੋਟਰ ਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀ ਸਹਾਇਤਾ ਲਈ ਜ਼ਿਲ੍ਹੇ ਵਿਚ ਪ੍ਰਾਜੈਕਟ ਸਨਮਾਨ ਜਿਸ ਨੂੰ 'ਆਓ ਵੋਟ ਪਾਉਣ ਚੱਲੀਏ' ਦਾ ਨਾਅਰਾ ਦਿੱਤਾ ਗਿਆ ਹੈ ਵੀ ਸ਼ੁਰੂ ਕੀਤਾ ਜਾ ਚੁੱਕਾ ਹੈ | ਸ: ਖਹਿਰਾ ਨੇ ਦੱਸਿਆ ਕਿ ਉਮੀਦਵਾਰਾਂ ਦੇ ਖਰਚੇ ਉਤੇ ਨਿਗ੍ਹਾ ਰੱਖਣ ਲਈ ਪ੍ਰਤੀ ਵਿਧਾਨ ਸਭਾ ਹਲਕਾ ਇਕ ਸਹਾਇਕ ਖਰਚਾ ਅਬਜ਼ਰਵਰ, 9 ਫਲਾਇੰਗ ਟੀਮਾਂ, ਤਿੰਨ ਵੀਡੀਓ ਕੈਮਰਿਆਂ ਨਾਲ ਲੈਸ ਵਾਹਨ, 9 ਸਟੇਟਿਕ ਸਰਵੈਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਮੌਕੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ 'ਚ ਪੈਂਦੇ 5 ਵਿਧਾਨ ਸਭਾ ਹਲਕਿਆਂ ਦੇ 331 ਬੂਥਾਂ 'ਤੇ ਅਮਨ ਸਾਂਤੀ ਨਾਲ ਵੋਟਾਂ ਪਾਉਣ ਲਈ ਸਾਡੀ ਪੂਰੀ ਤਿਆਰੀ ਹੈ | ਉਨ੍ਹਾਂ ਕਿਹਾ ਕਿ ਇਸ ਲਈ 43 ਨਾਕੇ ਦਿਨ ਰਾਤ ਲੱਗੇ ਹੋਏ ਹਨ ਤੇ ਅਸੀਂ 29 ਕੰਪਨੀਆਂ ਪੈਰਾ ਮਿਲਟਰੀ ਫੋਰਸ ਦੀਆਂ ਮੰਗੀਆਂ ਹਨ, ਜਿਸ 'ਚੋਂ 5 ਕੰਪਨੀਆਂ ਪਹੁੰਚ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਲਾਈਸੰਸੀ ਹਥਿਆਰਾਂ 'ਚੋਂ 95 ਫੀਸਦੀ ਤੋਂ ਵੱਧ ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਦਿਹਾਤੀ ਖੇਤਰ ਵਿਚ 30 ਪੱਕੇ ਨਾਕੇ ਕੰਮ ਕਰ ਰਹੇ ਹਨ ਅਤੇ 202 ਸ਼ਰਾਰਤੀ ਅਨਸਰਾਂ ਦੀ ਵੀ ਸ਼ਨਾਖਤ ਕੀਤੀ ਗਈ ਜਿਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ |

ਡਾ: ਵੇਰਕਾ ਦੇ ਹੱਕ 'ਚ ਕੋਟ ਖ਼ਾਲਸਾ ਵਲੋਂ ਘਰ-ਘਰ ਚੋਣ ਪ੍ਰਚਾਰ

ਛੇਹਰਟਾ, 25 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਦੀ ਜਿੱਤ ਨੂੰ ਯਕੀਨੀ ਬਣਾਉਣ ਦੇ ਲਈ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ...

ਪੂਰੀ ਖ਼ਬਰ »

ਹਲਕਾ ਅਟਾਰੀ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਰੇਸ਼ਮ ਸਿੰਘ ਨੇਸ਼ਟਾ ਵਲੋਂ ਪਿੰਡ ਵਰਪਾਲ ਤੋਂ ਚੋਣ ਮੁਹਿੰਮ ਦਾ ਆਗਾਜ਼

ਚੱਬਾ, 25 ਜਨਵਰੀ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਰੇਸ਼ਮ ਸਿੰਘ ਨੇਸ਼ਟਾ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਪਿੰਡ ਵਰਪਾਲ ਤੋਂ ਸ਼ੁਰੂ ਕੀਤਾ ਗਿਆ | ਉਨ੍ਹਾਂ ਨੇ ਵੱਖ-ਵੱਖ ਥਾਵਾਂ 'ਤੇ ਨੁੱਕੜ ਮੀਟਿੰਗਾਂ ਦੌਰਾਨ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਨੂੰ ਲੱਗਾ ਝਟਕਾ, ਹਲਕਾ ਪੂਰਬੀ ਦਾ ਉਮੀਦਵਾਰ 'ਆਪ' ਵਿਚ ਸ਼ਾਮਿਲ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਸਮਾਜ ਮੋਰਚਾ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਹਲਕਾ ਪੂਰਬੀ ਦੇ ਉਮੀਦਵਾਰ ਅਪਾਰ ਸਿੰਘ ਰੰਧਾਵਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ, ਜਿਸ ਦਾ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਵੱਖ-ਵੱਖ ਵਾਰਡਾਂ 'ਚ ਸਮਰਥਕਾਂ ਨਾਲ ਚੋਣ ਪ੍ਰਚਾਰ

ਵੇਰਕਾ, 25 ਜਨਵਰੀ (ਪਰਮਜੀਤ ਸਿੰਘ ਬੱਗਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਨੇ ਵੱਖ-ਵੱਖ ਵਾਰਡਾਂ 'ਚ ਹੋਈਆਂ ਚੋਣ ਮੀਟਿੰਗਾਂ ਦੌਰਾਨ ਆਖਿਆ ਕਿ ਅਕਾਲੀ ਦਲ ਦੀ ਸਰਕਾਰ ਹੋਂਦ 'ਚ ਆਉਣ 'ਤੇ ਵਿਕਾਸ ਪੱਖੋਂ ਪੰਜਾਬ ਦੇ ਸਾਰੇ ਵਿਧਾਨ ਸਭਾ ...

ਪੂਰੀ ਖ਼ਬਰ »

ਪਿੰਡ ਰਾਣੇਵਾਲੀ 'ਚ ਮੌਜੂਦਾ ਪੰਚਾਇਤ ਮੈਂਬਰ ਸਮੇਤ ਕਾਂਗਰਸ ਤੇ 'ਆਪ' ਦੇ 20 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਰਾਜਾਸਾਂਸੀ, 25 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਉਸ ਸਮੇਂ ਤਕੜਾ ਹੁੰਗਾਰਾ ਮਿਲਿਆ ਜਦੋਂ ਪਿੰਡ ਰਾਣੇਵਾਲੀ ਵਿਚ 20 ਕਾਂਗਰਸ ਤੇ 'ਆਪ' ਦੇ ਪਰਿਵਾਰਾਂ ਨੇ ...

ਪੂਰੀ ਖ਼ਬਰ »

ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਵਿਖੇ ਗੁਰਮਤਿ ਸਮਾਗਮ ਤੇ ਉਦਘਾਟਨੀ ਰਸਮ ਅੱਜ

ਅੰਮਿ੍ਤਸਰ, 25 ਜਨਵਰੀ (ਜੱਸ)-ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਈਸਟ ਮੋਹਨ ਨਗਰ ਸੌ ਫੁੱਟੀ ਰੋਡ ਵਿਖੇ ਨਵੇਂ ਤਿਆਰ ਕੀਤੇ ਗਏ ਗੁਰਦੁਆਰਾ ਸਾਹਿਬ ਨਾਮ ਸਿਮਰਨ, ਮਰੀਜ਼ਾਂ ਦੀ ਸਹਾਇਤਾ ਲਈ ਨਵੀਂ ਸਥਾਪਤ ਕੀਤੀ ਗਈ ਲਿਫ਼ਟ ਅਤੇ ਵੈਬਸਾਈਟ ਦੇ ਉਦਘਾਟਨ ਸੰਬੰਧੀ ਕੱਲ੍ਹ 26 ...

ਪੂਰੀ ਖ਼ਬਰ »

ਆਖਰ ਮੁੜ ਦੌੜਣੀਆਂ ਸ਼ੁਰੂ ਹੋਈਆਂ ਅੰਮਿ੍ਤਸਰ 'ਚ ਮੈਟਰੋ ਬੱਸਾਂ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਇਕ ਮਹੀਨੇ ਤੋਂ ਵਧੇਰੇ ਸਮੇਂ ਤੋਂ ਮੈਟਰੋ ਬੱਸ ਸਟਾਫ਼ ਦੀ ਚੱਲੀ ਹੜਤਾਲ ਕਾਰਨ ਬੰਦ ਪਈਆਂ ਮੈਟਰੋ ਬੱਸਾਂ ਹੜਤਾਲ ਸਮਾਪਤ ਹੋਣ ਉਪਰੰਤ ਅੱਜ ਤੋਂ ਮੁੜ ਅੰਮਿ੍ਤਸਰ ਦੀਆਂ ਸੜਕਾਂ 'ਤੇ ਦੌੜਣੀਆਂ ਸ਼ੁਰੂ ਹੋ ਗਈਆਂ | ਇਨ੍ਹਾਂ ਬੱਸਾਂ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਔਰਤਾਂ ਸਮੇਤ 4 ਮੌਤਾਂ, 453 ਨਵੇਂ ਮਾਮਲੇ

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਜਿੱਥੇ ਅੱਜ 453 ਨਵੇਂ ਮਾਮਲੇ ਪਾਜ਼ੀਟਿਵ ਰਿਪੋਰਟ ਹੋਏ ਹਨ ਉੱਥੇ ਦੋ ਔਰਤਾਂ ਸਮੇਤ 4 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਹੋਣ ਦੀ ਵੀ ਖ਼ਬਰ ਹੈ | ਸਾਰੀਆ ਮੌਤਾਂ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੀ ਹੋਈਆਂ ਜਿੱਥੇ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਹਾਜ਼ਰ ਅਧਿਆਪਕਾਂ ਨੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਭਗਤੀ ਦੇ ਗੀਤ ਅਤੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁ: ...

ਪੂਰੀ ਖ਼ਬਰ »

ਕਮਿਸ਼ਨਰ ਸੰਦੀਪ ਰਿਸ਼ੀ ਲਹਿਰਾਉਣਗੇ ਨਿਗਮ ਦਫ਼ਤਰ ਵਿਖੇ ਝੰਡਾ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਗਣਤੰਤਰ ਦਿਵਸ ਦੇ ਸੰਬੰਧ 'ਚ ਨਗਰ ਨਿਗਮ ਦਫ਼ਤਰ ਅੰਮਿ੍ਤਸਰ ਵਿਖੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵਲੋਂ ਅੱਜ ਕੌਮੀ ਝੰਡਾ ਲਹਿਰਾਇਆ ਜਾਵੇਗਾ | ਇਸ ਸਬੰਧੀ ਕਮਿਸ਼ਨਰ ਸ੍ਰੀ ਰਿਸ਼ੀ ਨੇ ਦੱਸਿਆ ਕਿ ਝੰਡਾ ਲਹਿਰਾਉਣ ਦੀ ਰਸਮ 8 : 58 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ 28 ਤੇ 29 ਨੂੰ ਹੋਣ ਵਾਲੀ ਸਾਲਾਨਾ ਪ੍ਰੀਖਿਆ ਮੁਲਤਵੀ

ਅੰਮਿ੍ਤਸਰ, 25 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣ ਵਾਲੀ ਸਾਲਾਨਾ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਧਰਮ ਪ੍ਰਚਾਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਲੰਗਰ ਲਗਾਇਆ

ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਅੱਜ ਕੋਰਟ ਰੋਡ ਸਥਿਤ ਸਹਾਇਕ ਕਰ ਕਮਿਸ਼ਨਰ, ਅੰਮਿ੍ਤਸਰ-1 ਦੇ ਸਮੂਹ ਦਫ਼ਤਰੀ ਸਟਾਫ਼ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਹਰਸਿਮਰਨ ਸਿੰਘ ਸੀ. ਸੀ.-1, ਬਲਵਿੰਦਰ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਡਾ: ਗਿੱਲ ਗਣਤੰਤਰ ਦਿਵਸ ਮੌਕੇ ਪੁਲਿਸ ਮੈਡਲ ਨਾਲ ਸਨਮਾਨਿਤ

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਦੇੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਗਰੀ ਦੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਮੈਰੀਟੋਰੀਅਸ ਸਰਵਿਸ ਪੁਲਿਸ ਮੈਡਲ ਐਵਾਰਡ ਨਾਲ ਨਿਵਾਜਿਆ ਜਾ ਰਿਹਾ ਹੈ | ਇਸ ਵਕਾਰੀ ਮੈਡਲ ਨਾਲ ਰਾਸ਼ਟਰਪਤੀ ਦੀ ਤਰਫੋਂ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਹਲਕੇ ਦੇ ਇਲਾਕੇ ਗੋਪਾਲ ਨਗਰ ਮਜੀਠਾ ਰੋਡ ਵਿਖੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਅਧਿਆਪਕਾਂ ਸਮੇਤ ਹੋਰ ਚੋਣ ਅਮਲੇ ਨੇ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਜਿੱਥੇ ਗੁੰਮਟਾਲਾ ਸਕੂਲ ਦੇ ਅਧਿਆਪਕ ਬਲਜਿੰਦਰ ਸਿੰਘ ਮਾਨ ਵਲੋਂ 18400 ਟੁੱਥਪਿਕ ਨਾਲ ਵੋਟਰ ਦਿਵਸ ਮੌਕੇ ਤਿਆਰ ਕੀਤੇ ...

ਪੂਰੀ ਖ਼ਬਰ »

ਹਲਕਾ ਅੰਮਿ੍ਤਸਰ ਦੱਖਣੀ ਦੇ ਵਾਰਡ ਨੰਬਰ 42 ਵਿਖੇ ਕੱਟੜ ਕਾਂਗਰਸੀ ਤਲਵੰਡੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਬੱਲ ਮਿਲਿਆ, ਜਦੋਂ ਵਾਰਡ ਨੰਬਰ 42 ਦੇ ਕਾਂਗਰਸੀ ਆਗੂ ਬਲਦੇਵ ਸਿੰਘ ਤਲਵੰਡੀ ਤੇ ਅਵਤਾਰ ...

ਪੂਰੀ ਖ਼ਬਰ »

ਭਾਜਪਾ ਆਗੂ ਨੇ ਧਾਮੀ ਦੀ ਜਥੇਦਾਰ ਅਕਾਲ ਤਖ਼ਤ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਦਮਦਮੀ ਟਕਸਾਲ ਦੇ ਮੀਡੀਆ ਵਿੰਗ ਨਾਲ ਸੰਬੰਧਤ ਰਹੇ ਤੇ ਕੁੱਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਿਲ ਹੋਏ ਸਰਚਾਂਦ ਸਿੰਘ ਖਿਆਲਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਡਾ: ਸਿਆਲਕਾ ਨੇ ਕੀਤੀ ਹਲਕਾ ਅਟਾਰੀ ਤੋਂ ਟਿਕਟ ਦੀ ਦਾਅਵੇਦਾਰੀ

ਵੇਰਕਾ, 25 ਜਨਵਰੀ (ਪਰਮਜੀਤ ਸਿੰਘ ਬੱਗਾ)-ਐੱਸ. ਸੀ. ਐੱਸ. ਟੀ. ਕਮਿਸ਼ਨ ਪੰਜਾਬ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਡਾ: ਤਰਸੇਮ ਸਿੰਘ ਸਿਆਲਕਾ ਨੇ ਵਿਧਾਨ ਸਭਾ ਹਲਕਾ ਅਟਾਰੀ ਮਰਦਾਂ ਲਈ ਰਾਖਵੇਂ ਤੋਂ ਕਾਂਗਰਸ ਪਾਰਟੀ ਵਲੋਂ ਟਿਕਟ ਦੀ ਦਾਅਵੇਦਾਰੀ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਰਣੀਕੇ ਦੀ ਅਗਵਾਈ 'ਚ ਹਮੀਦਪੁਰਾ ਦੇ 20 ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

ਛੇਹਰਟਾ, 25 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਹਮੀਦਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 20 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

ਹਲਕਾ ਉੱਤਰੀ ਤੋਂ 'ਆਪ' ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਾਮਜ਼ਦਗੀ ਫ਼ੀਸ ਜਮ੍ਹਾਂ ਕਰਵਾਈ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)-ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋ ਰਹੀਆਂ ਚੋਣਾ ਸੰਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ ਪਰ ਹਲਕਾ ਉੱਤਰੀ ...

ਪੂਰੀ ਖ਼ਬਰ »

ਗੱਠਜੋੜ ਦੇ ਉਮੀਦਵਾਰ ਠੇਕੇਦਾਰ ਨੇ ਗੁਰਦੁਆਰਾ ਸ਼ਹੀਦ ਗੰਜ ਅਤੇ ਦੁਰਗਿਆਣਾ ਮੰਦਰ ਨਤਮਸਤਕ ਹੋ ਕੇ ਚੋਣ ਮੁਹਿੰਮ ਦਾ ਕੀਤਾ ਆਗਾਜ਼

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਹਲਕਾ ਦੱਖਣੀ 'ਚ ਭਾਜਪਾ, ਸੰਯੁਕਤ ਅਕਾਲੀ ਦਲ ਤੇ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਦੇ ਸਾਂਝੇ ਗੱਠਜੋੜ ਦੇ ਉਮੀਦਵਾਰ ਹਰਜਿੰਦਰ ਸਿੰਘ ਠੇਕੇਦਾਰ ਵਲੋਂ ਅੱਜ ਇੱਥੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ...

ਪੂਰੀ ਖ਼ਬਰ »

ਹਲਕਾ ਉੱਤਰੀ ਤੋਂ 'ਆਪ' ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਾਮਜ਼ਦਗੀ ਫ਼ੀਸ ਜਮ੍ਹਾਂ ਕਰਵਾਈ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)-ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋ ਰਹੀਆਂ ਚੋਣਾ ਸੰਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ ਪਰ ਹਲਕਾ ਉੱਤਰੀ ...

ਪੂਰੀ ਖ਼ਬਰ »

ਕੱਕੜ ਵਲੋਂ ਸਰਕਾਰੀਆ ਦੇ ਹੱਕ 'ਚ 6 ਪਿੰਡਾਂ 'ਚ ਚੋਣ ਮੀਟਿੰਗਾਂ

ਲੋਪੋਕੇ, 25 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉੁਮੀਦਵਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਹੱਕ 'ਚ 6 ਪਿੰਡਾਂ 'ਚ ਚੋਣ ਮੀਟਿੰਗਾਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਤੇ ਮੰਤਰੀ ...

ਪੂਰੀ ਖ਼ਬਰ »

ਗੁਰਮੀਤ ਬਾਵਾ ਨੂੰ ਭਾਰਤ ਸਰਕਾਰ ਵਲੋਂ ਪਦਮ ਭੂਸ਼ਨ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਨੂੰ ਲੈ ਕੇ ਖੁਸ਼ੀ ਦੀ ਲਹਿਰ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਲੰਬੀ ਹੇਕ ਦੀ ਮਲਿਕਾ ਗੁਰਮੀਤ ਬਾਵਾ ਨੂੰ ਪੰਜਾਬੀ ਲੋਕ ਗਾਇਕੀ ਵਿਚ ਅਹਿਮ ਸਥਾਨ ਪ੍ਰਾਪਤ ਕਰਨ 'ਤੇ ਭਾਰਤ ਸਰਕਾਰ ਵਲੋਂ ਉੱਸ ਨੂੰ ਪਦਮ ਭੂਸ਼ਨ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਦੇ ਕੀਤੇ ਐਲਾਣ ਤੋਂ ਬਾਅਦ ਗੁਰਮੀਤ ਬਾਵਾ ...

ਪੂਰੀ ਖ਼ਬਰ »

ਰੋਡਵੇਜ਼ ਵਰਕਸ਼ਾਪ 'ਚੋਂ ਬਿਨਾਂ ਜਾਂਚ ਦੇ ਨਿਕਲ ਰਹੀਆਂ ਸਰਕਾਰੀ ਬੱਸਾਂ

ਅੰਮਿ੍ਤਸਰ, 25 ਜਨਵਰੀ (ਗਗਨਦੀਪ ਸ਼ਰਮਾ)-ਰੋਡਵੇਜ਼ ਵਰਕਸ਼ਾਪ 'ਚੋਂ ਵਧੇਰੇ ਸਰਕਾਰੀ ਬੱਸਾਂ ਬਿਨਾਂ ਜਾਂਚ ਦੇ ਨਿਕਲ ਰਹੀਆਂ ਹਨ ਅਤੇ ਕਿਸੇ ਵਕਤ ਵੀ ਭਿਆਨਕ ਸੜਕ ਹਾਦਸਾ ਵਾਪਰ ਸਕਦਾ ਹੈ | ਇਸ ਸਮੱਸਿਆ ਦਾ ਪ੍ਰਮੁੱਖ ਕਾਰਨ ਵਰਕਸ਼ਾਪ ਦੀ ਮਾੜੀ ਹਾਲਤ ਦੱਸੀ ਜਾਂਦੀ ਹੈ | ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਬਾਬਾ ਦੀਪ ਸਿੰੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰੂ ਨਗਰੀ ਵਿਚ ਵੱਖ-ਵੱਖ ਥਾਵਾਂ 'ਤੇ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਆਖਰੀ ਦਿਨ ਦਾ ਗੁਰਮਤਿ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ...

ਪੂਰੀ ਖ਼ਬਰ »

ਸਰਦੀਆਂ 'ਚ ਅਧਰੰਗ ਹੋਣ ਦੇ ਖਤਰੇ ਤੋਂ ਸੁਚੇਤ ਰਹਿਣ ਦੀ ਲੋੜ : ਡਾ. ਅਸ਼ੋਕ ਉੱਪਲ

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਉੱਪਲ ਨਿਊਰੋ ਹਸਪਤਾਲ ਦੇ ਸੰਸਥਾਪਕ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਡਾ: ਅਸ਼ੋਕ ਉੱਪਲ ਨੇ ਕਿ ਆਮ ਦੇ ਮੁਕਾਬਲੇ ਸਰਦੀਆਂ 'ਚ ਅਧਰੰਗ ਦੇ ਦੌਰੇ ਜਿਆਦਾ ਪੈਂਦੇ ਹਨ ਅਤੇ ਅਤੇ ਠੰਢ ਦੇ ਮੌਸਮ 'ਚ ਇਸ ਦੌਰੇ ਤੋਂ ਸੁਚੇਤ ਹੋਣ ਦੀ ...

ਪੂਰੀ ਖ਼ਬਰ »

ਹੁਣ ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕਰਨ ਲਈ ਮੈਦਾਨ 'ਚ ਉਤਰੀ ਨਵਜੋਤ ਕੌਰ ਸਿੱਧੂ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ/ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਦੇ ਨਾਲ ਹੀ ਕਾਂਗਰਸੀ ਵਿਧਾਇਕ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਡਾ: ਨਵਜੋਤ ਕੌਰ ਸਿੱਧੂ ਨੇ ਵੀ ਵਿਧਾਨ ਸਭਾ ...

ਪੂਰੀ ਖ਼ਬਰ »

ਪਹਿਲੇ ਦਿਨ ਅਜਨਾਲਾ 'ਚ ਕਿਸੇ ਵੀ ਉਮੀਦਵਾਰ ਨੇ ਨਹੀਂ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੁੰਦਿਆਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅੱਜ ਪਹਿਲੇ ਦਿਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਲੜਨ ਵਾਲੇ ਕਿਸੇ ਵੀ ਉਮੀਦਵਾਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਵੋਟਰ ਦਿਵਸ 'ਤੇ ਆਨਲਾਈਨ ਸੈਮੀਨਾਰ

ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਚੋਣ ਸਾਖਰਤਾ ਕਲੱਬ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮੌਕੇ ਇਕ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਡਾ: ਗÏਰਵ ਸ਼ਰਮਾ, ਸਹਾਇਕ ਪ੍ਰੋਫੈਸਰ, ...

ਪੂਰੀ ਖ਼ਬਰ »

ਵੈਟਰਨਰੀ ਹਸਪਤਾਲ ਵਿਖੇ 'ਪੈੱਟ ਆਨਰਜ਼ ਇੰਟਰਐਕਸ਼ਨ ਮੀਟ' ਕਰਵਾਈ

ਅੰਮਿ੍ਤਸਰ, 25 ਜਨਵਰੀ (ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਕਾਲਜ ਦੇ ਵੈਟਰਨਰੀ ਹਸਪਤਾਲ ਵਿਖੇ 'ਪੈੱਟ ਓਨਰਜ਼ ਇੰਟਰਐਕਸ਼ਨ ਮੀਟ' ਕਰਵਾਈ ਗਈ | ਕਾਲਜ ਦੇ ਫ਼ੈਕਲਟੀ ਮੈਂਬਰਾਂ ਨੇ ਗੱਲਬਾਤ ਦੌਰਾਨ ਪਾਲਤੂ ਜਾਨਵਰਾਂ ਦੇ ਮਾਲਕਾਂ ਨੂੰ ਅਹਿਮ ...

ਪੂਰੀ ਖ਼ਬਰ »

ਰਣੀਕੇ ਦੇ ਹੱਕ 'ਚ ਬੱਬੂ ਮਾਨਾਂਵਾਲਾ ਦੀ ਰਹਿਨੁਮਾਈ ਹੇਠ ਚੋਣ ਮੀਟਿੰਗ

ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਬਲਾਕ ਸੰਮਤੀ ਵੇਰਕਾ ਦੇ ਸਾਬਕਾ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ ਦੀ ਰਹਿਨੁਮਾਈ ਹੇਠ ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੌਮੀ ਸੈਰ ਸਪਾਟਾ ਦਿਹਾੜੇ ਮੌਕੇ ਵੀ ਵਿਰਾਸਤੀ ਸਮਾਰਕਾਂ ਵਿਖੇ ਨਹੀਂ ਜੁੜ ਸਕੀਆਂ ਰੌਣਕਾਂ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਲੰਬੇ ਸਮੇਂ ਤੋਂ ਰੱਖ-ਰਖਾਅ ਨਾਲ ਸੰਬੰਧਿਤ ਵਿਭਾਗਾਂ ਦੀ ਅਣਦੇਖੀ ਦਾ ਸ਼ਿਕਾਰ ਹੁੰਦੇ ਆ ਰਹੇ ਅਤੇ ਕੋਰੋਨਾ ਵਾਇਰਸ ਦੇ ਫੈਲਾਅ 'ਤੇ ਕਾਬੂ ਪਾਉਣ ਲਈ ਇਕ ਵਾਰ ਫਿਰ ਤੋਂ ਲਾਗੂ ਕੀਤੀਆਂ ਪਾਬੰਦੀਆਂ ਦੇ ਚੱਲਦਿਆਂ ਸਥਾਨਕ ਵਿਰਾਸਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX