ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 3 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੇਂਦਰ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਵਿਰੁੱਧ ਈ.ਡੀ. ਤੇ ਸੀ.ਬੀ.ਆਈ. ਨੂੰ ਵਰਤਿਆ ਜਾ ਰਿਹੈ-ਰਜਨੀ ਪਾਟਿਲ

ਚੰਡੀਗੜ੍ਹ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਹਾਰਾਸ਼ਟਰ ਤੋਂ ਮੈਂਬਰ ਰਾਜ ਸਭਾ ਤੇ ਜੰਮੂ ਕਸ਼ਮੀਰ ਕਾਂਗਰਸ ਦੇ ਇੰਚਾਰਜ ਰਜਨੀ ਪਾਟਿਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਸ਼ਰੇਆਮ ਦੇਸ਼ 'ਚ ਗੁੰਡਾਗਰਦੀ 'ਤੇ ਉਤਰ ਆਈ ਹੈ | ਉਨ੍ਹਾਂ ਕਿਹਾ ਕਿ ਜੋ ਵੀ ਸਿਆਸੀ ਵਿਰੋਧੀ ਵੀ ਇਨ੍ਹਾਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਉਸ ਦੇ ਵਿਰੁੱਧ ਈ. ਡੀ. ਜਾਂ ਸੀ. ਬੀ. ਆਈ. ਰਾਹੀਂ ਕਾਰਵਾਈ ਕੀਤੀ ਜਾਂਦੀ ਹੈ ਜਿਸ ਰਾਹੀਂ ਇਨ੍ਹਾਂ ਲੋਕਾਂ ਨੇ ਦੇਸ਼ 'ਚ ਅਰਾਜਕਤਾ ਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਭ ਜਾਣਦੇ ਸਨ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਨਹੀਂ ਹਨ ਤੇ ਦੇਸ਼ ਦੇ ਅੰਨਦਾਤਾ ਕਿਸਾਨ ਵਿਰੁੱਧ ਹਨ ਫਿਰ ਵੀ ਕਰੀਬ ਇਕ ਸਾਲ ਤੱਕ ਇਹ ਇਨ੍ਹਾਂ ਬਿੱਲਾਂ ਦੀ ਵਾਪਸੀ 'ਤੇ ਆਪਣੇ ਢੀਠਪੁਣੇ ਦਾ ਪ੍ਰਦਰਸ਼ਨ ਕਰਦੇ ਰਹੇ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ, ਉਨ੍ਹਾਂ ਦੇ ਅਨਾਥ ਬੱਚਿਆਂ ਦੇ ਸਵਾਲਾਂ ਦਾ ਕੌਣ ਜਵਾਬ ਦੇਵੇਗਾ, ਕਿਉਂਕਿ ਕੇਂਦਰ ਸਰਕਾਰ ਤਾਂ ਚੁੱਪ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਤੋੜਨ ਦਾ ਕੰਮ ਕਰ ਰਹੀ ਹੈ, ਜਿਸ ਨੇ ਹਮੇਸ਼ਾ ਤੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਰਜਨੀ ਪਾਟਿਲ ਨੇ ਕਿਹਾ ਕਿ ਭਾਜਪਾ ਦਾ ਚਰਿੱਤਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਉਨ੍ਹਾਂ ਅੱਤਵਾਦ ਤੇ ਮਹਿੰਗਾਈ ਦੇ ਮੁੱਦੇ 'ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ |

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦੀਪ ਕੰਪਲੈਕਸ ਹੱਲੋਮਾਜਰਾ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਹੋਈ ਹੈ | ਪੁਲਿਸ ਤੋਂ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਇਕ ਕਾਬੂ

ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 43 ਜ਼ਿਲ੍ਹਾ ਅਦਾਲਤ ਨੇੜੇ ਹੋਈ ਝਪਟਮਾਰੀ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਮੁਹਾਲੀ ਦੇ ਰਹਿਣ ਵਾਲੇ ਵਿਕਾਸ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ...

ਪੂਰੀ ਖ਼ਬਰ »

'ਮਿਸ਼ਨ ਸਵੱਛਤਾ' ਦੇ ਤਹਿਤ 'ਘਰ ਵਿਚ ਹਰੀ ਖਾਦ ਬਣਾਓ' ਤਹਿਤ ਵਰਕਸ਼ਾਪ

ਚੰਡੀਗੜ੍ਹ, 25 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਹਿਰ ਨੂੰ ਸਫ਼ਾਈ ਪੱਖੋਂ ਅੱਵਲ ਦਰਜੇ 'ਤੇ ਪਹੁੰਚਾਉਣ ਲਈ ਮਿਸ਼ਨ ਸਵੱਛਤਾ ਦੇ ਤਹਿਤ ਘਰ 'ਚ ਹੀ ਹਰੀ ਖਾਦ ਬਣਾਓ ਅਭਿਆਨ ਅਧੀਨ ਕਮਿਊਨਿਟੀ ਸੈਂਟਰ ਸੈਕਟਰ 40 'ਚ ਇਕ ਵਰਕਸ਼ਾਪ ਕਰਵਾਈ, ਜਿਸ 'ਚ ਘਰ ਦੀ ਰਸੋਈ ਦੀ ਰਹਿੰਦ-ਖੂੰਹਦ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਸਿਆਪਿਆਂ ਨਾਲ ਘਿਰੀ ਹੋਈ-ਮਨੋਜ ਤਿਵਾੜੀ

ਚੰਡੀਗੜ੍ਹ, 25 ਜਨਵਰੀ (ਅੰਕੁਰ ਤਾਂਗੜੀ)-ਪੰਜਾਬ ਕਾਂਗਰਸ ਨੂੰ ਸਿੱਧੂ ਤੇ ਸੀ. ਐੱਮ. ਫੇਸ ਦੀ ਹੀ ਚਿੰਤਾ ਹੈ | ਉਨ੍ਹਾਂ ਨੂੰ ਪੰਜਾਬ ਦੀ ਆਮ ਜਨਤਾ ਤੋਂ ਕੋਈ ਲੈਣਾ ਦੇਣਾ ਨਹੀਂ ਹੈ | ਇਹ ਪ੍ਰਗਟਾਵਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਲਾੜੇ ਖ਼ਿਲਾਫ਼ ਮਾਮਲਾ ਦਰਜ

ਖਰੜ, 25 ਜਨਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਸ ਨੇ ਇਕ ਲੜਕੀ ਨਾਲ ਵਿਆਹ ਸੰਬੰਧੀ ਧੋਖਾਧੜੀ ਕਰਨ ਦੇ ਦੋਸ਼ ਹੇਠ ਲਾੜੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਤਰਨਜੀਤ ਟੋਰੀ ਵਾਸੀ ਲਹਿਰਾਗਾਗਾ ਵਜੋਂ ਹੋਈ ਹੈ | ਸਥਾਨਕ ਪੁਲਿਸ ਵਲੋਂ ਮੁਲਜ਼ਮ ...

ਪੂਰੀ ਖ਼ਬਰ »

6 ਸਾਲਾ ਬੱਚੀ ਦੇ ਢਿੱਡ 'ਚੋਂ ਨਿਕਲਿਆ ਡੇਢ ਕਿੱਲੋ ਦਾ ਵਾਲਾਂ ਦਾ ਗੁੱਛਾ

ਪੰਚਕੂਲਾ, 25 ਜਨਵਰੀ (ਕਪਿਲ)-ਪੰਚਕੂਲਾ 'ਚ 6 ਸਾਲਾ ਬੱਚੀ ਨੂੰ ਆਪਣੇ ਵਾਲ ਖਾ ਜਾਂਦੀ ਸੀ ਤੇ ਜਦੋਂ ਉਸ ਦਾ ਆਪ੍ਰੇਸ਼ਨ ਹੋਇਆ ਤਾਂ ਉਸ ਦੇ ਪੇਟ 'ਚੋਂ ਡੇਢ ਕਿੱਲੋ ਦਾ ਵਾਲਾਂ ਦਾ ਗੁੱਛਾ ਨਿਕਲਿਆ | ਇਹ ਸਫ਼ਲ ਆਪ੍ਰੇਸ਼ਨ ਪੰਚਕੂਲਾ ਦੇ ਸੈਕਟਰ-6 ਦੇ ਸਿਵਲ ਹਸਪਤਾਲ ਦੇ ਸੀਨੀਅਰ ...

ਪੂਰੀ ਖ਼ਬਰ »

ਮਹਿਰਾ ਬਰਾਦਰੀ ਵਲੋਂ ਐਨ. ਕੇ. ਸ਼ਰਮਾ ਨੂੰ ਸਮਰਥਨ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਲਾਲੜੂ ਖੇਤਰ ਦੇ ਪਿੰਡ ਮੀਆਂਪੁਰ ਵਿਖੇ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਨ. ਕੇ. ਸ਼ਰਮਾ ਦੇ ਸਮਰਥਨ 'ਚ ਰੱਖੀ ਇਕ ਮੀਟਿੰਗ ਦੌਰਾਨ ਜਿਥੇ ਮੀਆਂਪੁਰ ਦਾ ਸਾਬਕਾ ਸਰਪੰਚ ਦਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਸੈਣੀ ਦੀਆਂ ਮੁਸ਼ਕਿਲਾਂ ਵਧੀਆਂ

ਖਰੜ, 25 ਜਨਵਰੀ (ਜੰਡਪੁਰੀ)-ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਰੜ ਤੋਂ ਉਮੀਦਵਾਰ ਐਲਾਨੇ ਗਏ ਕਮਲਜੀਤ ਸਿੰਘ ਸੈਣੀ ਦੀਆਂ ਮੁਸ਼ਕਿਲਾਂ 'ਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਭਾਜਪਾ ਦੇ ਮੰਡਲ ਖਰੜ ਦੇ ਪ੍ਰਧਾਨ ਪਵਨ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ, ਵਿਸ਼ਵਾਸ ਤੇ ਵਿਕਾਸ ਫਾਰਮੂਲੇ ਰਾਹੀਂ ਜਿੱਤ ਵੱਲ ਵੱਧ ਰਹੀ ਭਾਜਪਾ-ਸੰਜੀਵ ਖੰਨਾ

ਜ਼ੀਰਕਪੁਰ, 25 ਜਨਵਰੀ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਜੀਵ ਖੰਨਾ ਨੇ ਕਿਹਾ ਕਿ ਭਾਜਪਾ ਲੋਕਾਂ ਦੇ ਸਹਿਯੋਗ, ਵਿਸ਼ਵਾਸ ਤੇ ਵਿਕਾਸ ਫ਼ਾਰਮੂਲੇ ਨੂੰ ਅਪਣਾ ਕੇ ਪੰਜਾਬ 'ਚ ਸੱਤਾ ਪ੍ਰਾਪਤੀ ਵੱਲ ਵਧ ਰਹੀ ਹੈ | ...

ਪੂਰੀ ਖ਼ਬਰ »

ਪਿੰਡ ਸਲੇਮਪੁਰ ਤੇ ਸੈਣੀਮਾਜਰਾ ਵਿਖੇ ਰਾਣਾ ਗਿੱਲ ਦੀ ਅਗਵਾਈ 'ਚ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੁੱਲਾਂਪੁਰ ਗਰੀਬਦਾਸ, 25 ਜਨਵਰੀ (ਖੈਰਪੁਰ)-ਸਲੇਮਪੁਰ ਖੁਰਦ ਤੇ ਸੈਣੀਮਾਜਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਹਾਜ਼ਰੀ 'ਚ ਹੋਈ ਮੀਟਿੰਗ ਦੌਰਾਨ ਮੀਤ ਪ੍ਰਧਾਨ ਯੂਥ ਅਕਾਲੀ ਦਲ ਸਤਵੀਰ ਸਿੰਘ ਸੱਤੀ ਤੇ ...

ਪੂਰੀ ਖ਼ਬਰ »

ਹੁੱਡਾ ਨੂੰ ਹੋਇਆ ਫਿਰ ਕੋਰੋਨਾ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਫੇਰ ਤੋਂ ਕੋਰੋਨਾ ਨੇ ਘੇਰ ਲਿਆ ਹੈ | ਉਹ ਨਵੀਂ ਦਿੱਲੀ 'ਚ ਆਪਣੀ ਰਿਹਾਇਸ਼ 'ਤੇ ਡਾਕਟਰਾਂ ਦੇ ਕਹਿਣ 'ਤੇ ਆਰਾਮ ਕਰ ਰਹੇ ਹਨ | ਕਈ ਹਫ਼ਤੇ ਪਹਿਲਾਂ ਦੀ ਉਹ ਇਸ ...

ਪੂਰੀ ਖ਼ਬਰ »

ਕਾਂਗਰਸ ਵਲੋਂ ਦਲਿਤਾਂ ਨੂੰ ਬਦਨਾਮ ਤੇ ਗੁੰਮਰਾਹ ਕਰਨ ਦੀ ਸਾਜ਼ਿਸ਼ ਦਾ ਨਾਂਅ ਹੈ ਚੰਨੀ-ਗੜ੍ਹੀ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਬਸਪਾ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਨੇ ਸੂਬੇ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਦਲਿਤਾਂ ਨੂੰ ਬਦਨਾਮ ਤੇ ਗੁੰਮਰਾਹ ਕਰਨ ਦਾ ਦੂਜਾ ਨਾਂਅ ਚਰਨਜੀਤ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਪੁਲਿਸ ਦੇ 14 ਜਵਾਨ ਹੋਣਗੇ ਸਨਮਾਨਿਤ

ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਇਸ ਸਾਲ ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਪੁਲਿਸ ਦੇ 14 ਜਵਾਨਾਂ ਨੂੰ ਚੰਡੀਗੜ੍ਹ ਪੁਲਿਸ 'ਚ ਉਨ੍ਹਾਂ ਦੀਆਂ ਬੇਹਤਰੀਨ ਤੇ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ | ਚੰਡੀਗੜ੍ਹ ਪ੍ਰਸ਼ਾਸਕ ਵਲੋਂ 26 ...

ਪੂਰੀ ਖ਼ਬਰ »

ਰਾਹੁਲ ਸ਼ਰਮਾ ਨੂੰ ਸਲੈੱਕਸ਼ਨ ਗਰੇਡ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ 2009 ਬੈਚ ਦੇ ਆਈ. ਪੀ. ਐਸ. ਅਧਿਕਾਰੀ ਰਾਹੁਲ ਸ਼ਰਮਾ ਨੂੰ ਪਹਿਲੀ ਜਨਵਰੀ, 2022 ਤੋਂ ਪੇ-ਮੈਟਿ੍ਕਸ 'ਚ ਲੇਵਲ 13 ਵਿਚ ਸਲੈੱਕਸ਼ਨ ਗ੍ਰੇਡ ਦਿੱਤਾ ਹੈ | ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਖੱਬਿਆਂ 'ਚ ਸਮਝੌਤਾ ਸੰਭਵ-ਅਰਸ਼ੀ

ਚੰਡੀਗੜ੍ਹ, 25 ਜਨਵਰੀ (ਐਨ. ਐਸ. ਪਰਵਾਨਾ)-20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਤਿੰਨ ਖੱਬੀਆਂ ਪਾਰਟੀਆਂ ਭਾਕਪਾ, ਮਾਕਪਾ ਤੇ ਐਮ. ਐਲ. ਵਿਚਾਲੇ ਸੀਟਾਂ ਦੀ ਐਡਜੈਸਟਮੈਂਟ ਹੋ ਰਹੀ ਹੈ | ਛੇਤੀ ਹੀ ਮੀਟਿੰਗ ਹੋ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਐਚ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਬਿਲਾਸਪੁਰ ਦੇ ਸਬ-ਡਿਵੀਜਨ ਅਧਿਕਾਰੀ (ਸਿਵਲ) ਵਿਰੇਂਦਰ ਸਿੰਘ ਢੂਲ ਨੂੰ ਨਗਰ ਨਿਗਮ ਯਮੁਨਾਨਗਰ ਦਾ ...

ਪੂਰੀ ਖ਼ਬਰ »

ਡੀ.ਸੀ. ਦੀ ਪ੍ਰਧਾਨਗੀ ਹੇਠ ਮਨਾਇਆ ਨੈਸ਼ਨਲ ਵੋਟਰ ਦਿਵਸ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ 25 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਵੋਟਰ ਦਿਵਸ ਆਨਲਾਈਨ ਢੰਗ ਨਾਲ ਮਨਾਇਆ ਗਿਆ | ਨੈਸ਼ਨਲ ਵੋਟਰ ਦਿਵਸ ਦੌਰਾਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪੁਰਸਕਾਰ ਦੀ 30 ਜਨਵਰੀ ਤੱਕ ਤਰੀਕ ਵਧਾਈ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ. ਪੀ. ਦਲਾਲ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਗਤੀਸ਼ੀਲ ਕਿਸਾਨ ਸਨਮਾਨ ਪੁਰਸਕਾਰ ਲਈ ਰਜਿਸਟ੍ਰੇਸ਼ਨ ਦੀ ਮਿਤੀ ਨੂੰ 30 ਜਨਵਰੀ ਤੇਕ ਵਧਾ ਦਿੱਤੀ ਹੈ, ਤਾਂ ਜੋ ਵੱਧ ਤੋਂ ਵੱਧ ...

ਪੂਰੀ ਖ਼ਬਰ »

ਗੀਤਕਾਰ ਦੇਵ ਥਰੀਕਿਆਂ ਵਾਲੇ ਦੀ ਮੌਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਸਦੀਵੀ ਵਿਛੋੜਾ ਦੇ ਗਏ ਪੰਜਾਬੀ ਦੇ ਉੱਘੇ ਗੀਤਕਾਰ ਦੇਵ ਥਰੀਕਿਆਂ ਵਾਲੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਦੇਵ ਥਰੀਕਿਆਂ ਵਾਲੇ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਹਰਿਆਣਾ ਭਰ 'ਚ ਇਨਾਮਾਂ ਦੀ ਵੰਡ

ਚੰਡੀਗੜ੍ਹ, 25 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ 'ਚ ਨਿਰਪੱਖ ਤੇ ਆਜ਼ਾਦ ਚੋਣ ਸੰਪੂਰਨ ਕਰਵਾਉਣਾ ਪਵਿੱਤਰ ਕੰਮ ਹੈ | ਇਸ 'ਚ ਪੂਰੇ ਦੇਸ਼ ਦੀ ਮਸ਼ੀਨਰੀ ਦੇ ਨਾਲ-ਨਾਲ ਭਾਰਤੀ ਚੋਣ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੇ 14 ਅਧਿਕਾਰੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਚੰਡੀਗੜ੍ਹ, 25 ਜਨਵਰੀ (ਐਨ. ਐਸ. ਪਰਵਾਨਾ)-ਗਣਤੰਤਰ ਦਿਵਸ ਮੌਕੇ ਹਰਿਆਣਾ ਪੁਲਿਸ ਦੇ 14 ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਤੇ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਹਰਿਆਣਾ ਪੁਲਿਸ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੇ 14 ਅਧਿਕਾਰੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਚੰਡੀਗੜ੍ਹ, 25 ਜਨਵਰੀ (ਐਨ. ਐਸ. ਪਰਵਾਨਾ)-ਗਣਤੰਤਰ ਦਿਵਸ ਮੌਕੇ ਹਰਿਆਣਾ ਪੁਲਿਸ ਦੇ 14 ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਤੇ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਹਰਿਆਣਾ ਪੁਲਿਸ ...

ਪੂਰੀ ਖ਼ਬਰ »

ਹਜ਼ਾਰਾਂ ਪਿੰਡਾਂ ਨੂੰ ਬਿਜਲੀ ਦੀ ਰੈਗੂਲਰ ਸਪਲਾਈ ਕਰਕੇ ਨਵਾਂ ਇਤਿਹਾਸ ਸਿਰਜਿਆ-ਰਣਜੀਤ ਸਿੰਘ

ਚੰਡੀਗੜ੍ਹ, 25 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਹੈ ਕਿ ਮਹਾਰਾ ਗਾਂਵ ਜਗਮਗ ਗਾਂਵ ਯੋਜਨਾ ਦੇ ਪ੍ਰਤੀ ਪੇਂਡੂ ਖਪਤਕਾਰਾਂ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ | ਬਿਜਲੀ ਨਿਗਮਾਂ ਨੇ 26 ਜਨਵਰੀ ਗਣਤੰਤਰ ਦੇ ਮੌਕੇ 'ਤੇ 82 ...

ਪੂਰੀ ਖ਼ਬਰ »

'ਆਪ' ਦੀ ਸਰਕਾਰ 'ਚ ਮੈਰਿਟ 'ਤੇ ਹੋਵੇਗੀ ਸਰਕਾਰੀ ਭਰਤੀ-ਚੀਮਾ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ਤੇ ਸਿੱਖਿਆ ਸੰਸਥਾਵਾਂ 'ਚ ਨਵੀਂ ਭਰਤੀ ਦੀ ਪ੍ਰਕਿਰਿਆ 'ਚ ਵੱਡੇ ਸੁਧਾਰਾਂ ਦੀ ...

ਪੂਰੀ ਖ਼ਬਰ »

ਮੋਦੀ ਨੇ ਮੁੱਖ ਮੰਤਰੀ ਹੁੰਦਿਆਂ ਗੁਜਰਾਤ 'ਚੋਂ ਪੰਜਾਬ ਦੇ ਕਿਸਾਨਾਂ ਨੂੰ ਉਜਾੜਨਾ ਚਾਹਿਆ-ਸ਼ਕਤੀ ਸਿੰਘ ਗੋਵਿਲ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਤੇ ਦਿੱਲੀ ਕਾਂਗਰਸ ਦੇ ਇੰਚਾਰਜ ਸ਼ਕਤੀ ਸਿੰਘ ਗੋਵਿਲ ਨੇ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਨਰਿੰਦਰ ਮੋਦੀ ਨੇ ਉੱਥੇ ਵੱਸਦੇ ਪੰਜਾਬੀ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਦੇ 32 ਕਰਮਚਾਰੀਆਂ ਤੇ ਹੋਰ ਲੋਕਾਂ ਦਾ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਮੌਕੇ ਬੇਹਤਰੀਨ ਤੇ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ 32 ਕਰਮਚਾਰੀਆਂ ਤੇ ਹੋਰ ਲੋਕਾਂ ਦਾ ਸਨਮਾਨ ਕੀਤਾ ਜਾਏਗਾ | ਇਨ੍ਹਾਂ 'ਚ ਜੀ. ਐਮ. ਸੀ. ਐਚ.-32 ਦੇ ਰਵਿੰਦਰ ...

ਪੂਰੀ ਖ਼ਬਰ »

ਹਰਿਆਣਾ ਦੀ ਅਪਰੂਵਡ ਏ. ਟੀ. ਐਫ. ਐਲ. ਹਰਮਨ ਸਿਟੀ ਸੈਕਟਰ-42, ਅੰਬਾਲਾ ਕੈਂਟ ਵਿਖੇ ਸਾਬਕਾ ਸਰਪੰਚ ਦੁਆਰਾ ਝੰਡਾ ਲਹਿਰਾਇਆ ਜਾਵੇਗਾ-ਮੋਂਗਾ ਇੰਫਰਾਟੈਕਸ

ਚੰਡੀਗੜ੍ਹ, 25 ਜਨਵਰੀ (ਅ. ਬ.)-ਭਾਰਤ ਦੇ 73ਵੇਂ ਗਣਤੰਤਰ ਦਿਵਸ ਮੌਕੇ ਹਰਿਆਣਾ ਸਰਕਾਰ ਦੀ ਅਪਰੂਵਡ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਅੰਬਾਲਾ ਕੈਂਟ ਸੈਕਟਰ 42 ਵਿਖੇ ਏ. ਟੀ. ਐਫ. ਐਲ. ਹਰਮਨ ਸਿਟੀ, ਜਗਾਧਰੀ ਰੋਡ (ਨੈਸ਼ਨਲ ਹਾਈਵੇ) ਵਿਖੇ ਸਵੇਰੇ 10.30 ਵਜੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਹਰੀਪੁਰ ਕੂੜਾ ਵਿਖੇ ਕਈ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਹਲਕੇ ਅੰਦਰ ਚੋਣ ਦੰਗਲ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ | ਹਲਕਾ ਡੇਰਾਬੱਸੀ ਅੰਦਰ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਐਨ. ਕੇ. ਸ਼ਰਮਾ ਵਲੋਂ ਚੋਣ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ | ਡੇਰਾਬੱਸੀ ਦੇ ਵਾਰਡ ਨੰਬਰ 15 ...

ਪੂਰੀ ਖ਼ਬਰ »

ਮੁੱਲਾਂਪੁਰ ਸੋਢੀਆਂ 'ਚ ਕਿਸਾਨ ਸਿਖਲਾਈ ਕੈਂਪ ਦੌਰਾਨ ਤਿੰਨ ਦਿਨਾਂ ਕੋਰਸ ਕਰਵਾਇਆ

ਕੁਰਾਲੀ, 25 ਜਨਵਰੀ (ਬਿੱਲਾ ਅਕਾਲਗੜ੍ਹੀਆ)-ਪਿੰਡ ਮੁੱਲਾਂਪੁਰ ਸੋਢੀਆਂ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਦੁਆਰਾ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਕਿਸਾਨ ਸਿਖਲਾਈ ਕੋਰਸ ਕਰਵਾਇਆ ਗਿਆ | ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਦੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਕਰਤਾਰ ਸਿੰਘ ਰਾਣੂੰ ਦੀ ਯਾਦ 'ਚ ਕੈਲੰਡਰ ਜਾਰੀ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਰਤਾਰ ਸਿੰਘ ਰਾਣੂੰ ਯਾਦਗਾਰੀ ਟਰੱਸਟ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਕਰਮਚਾਰੀ ਯੂਨੀਅਨ ਦੇ ਮਰਹੂਮ ਆਗੂ ਕਰਤਾਰ ਸਿੰਘ ਰਾਣੂੰ ਦੀ ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਪਾਰਟੀ ਨੇ ਭੁਲੱਥ ਵਿਧਾਨ ਸਭਾ ਸੀਟ ਤੋਂ ਸਰਬਜੀਤ ਸਿੰਘ ਲੁਬਾਣਾ ਨੂੰ ਉਮੀਦਵਾਰ ਐਲਾਨਿਆ

ਐੱਸ. ਏ. ਐੱਸ. ਨਗਰ, 25 ਜਨਵਰੀ (ਰਾਣਾ)-ਸੰਯੁਕਤ ਸੰਘਰਸ਼ ਪਾਰਟੀ ਨੇ ਭੁਲੱਥ ਵਿਧਾਨ ਸਭਾ ਸੀਟ ਤੋਂ ਸਰਬਜੀਤ ਸਿੰਘ ਲੁਬਾਣਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਸੰਘਰਸ਼ ਪਾਰਟੀ ਦੇ ਸੂਬਾਈ ਪ੍ਰਧਾਨ ਰਸ਼ਪਾਲ ਸਿੰਘ ਜੋੜਾ ਮਾਜਰਾ ...

ਪੂਰੀ ਖ਼ਬਰ »

ਸਾਹਿਤ ਕਲਾ ਸੱਭਿਆਚਾਰ ਮੰਚ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਤੇ ਪੁਸਤਕ ਚਰਚਾ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਾਹਿਤ ਕਲਾ ਸਭਿਆਚਾਰ ਮੰਚ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਤੇ ਪੁਸਤਕ (ਲਘੂ ਨਾਟਕ ਸੰਗ੍ਰਹਿ ਰਚਿਤ ਸੁਧਾ ਜੈਨ ਸੁਦੀਪ) ਚਰਚਾ ਪ੍ਰੋਗਰਾਮ ਪੈਰਾਗਾਨ ਸਕੂਲ-69 ਵਿਚ ਕਰਵਾਇਆ ਗਿਆ | ਮੰਚ ਦੇ ...

ਪੂਰੀ ਖ਼ਬਰ »

ਰਾਸਾ ਯੂ. ਕੇ. ਵਲੋਂ ਕੋਰੋਨਾ ਕਾਰਨ ਬੰਦ ਸਕੂਲਾਂ ਨੂੰ ਕੋਰੋਨਾ ਸ਼ਰਤਾਂ ਅਧੀਨ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਰੈਕੋਗਨਾਇਜ਼ਡ ਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ ਯੂ. ਕੇ.) ਕੋਰੋਨਾ ਕਾਰਨ ਬੰਦ ਸਕੂਲਾਂ ਕਾਰਨ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਲੈ ਕੇੇ ਵਿਚਾਰ ਚਰਚਾ ਕਰਨ ਲਈ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਖਰੜ 'ਚ ਐਸ. ਡੀ. ਐਮ. ਅਵਿਕੇਸ਼ ਗੁਪਤਾ ਲਹਿਰਾਉਣਗੇ ਕੌਮੀ ਤਿਰੰਗਾ

ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਜਾਵੇਗਾ ਜਿਥੇ ਉਪ ਮੰਡਲ ਮੈਜਿਸਟ੍ਰੇਟ ਖਰੜ ਅਵਿਕੇਸ਼ ਗੁਪਤਾ ਪੀ. ਸੀ. ਐਸ. ਕੌਮੀ ਤਿਰੰਗਾ ਲਹਿਰਾਉਣਗੇ | ਇਸ ਸੰਬੰਧੀ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੈਨੇਡਾ 'ਚ ਮਾਂ ਖੇਡ ਕਬੱਡੀ ਦੇ ਰੁਤਬੇ ਨੂੰ ਹੋਰ ਬੁਲੰਦ ਕਰਨ ਲਈ ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਾਟਾਰਿਓ ਦਾ ਗਠਨ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਦੇਸ਼ ਦੁਨੀਆ ਵਿਚ ਵਸਦੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਖਿਡਾਰੀਆਂ ਅਤੇ ਕਬੱਡੀ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਹੈ | ਬੀਤੀ 23 ਜਨਵਰੀ ਨੂੰ ਕੈਨੇਡਾ ਦੇ ਬਰੈਂਪਟਨ ਸ਼ਹਿਰ ਅੰਦਰ 5 ਵੱਡੇ ਖੇਡ ਤੇ ਸੱਭਿਆਚਾਰਕ ਕਲੱਬਾਂ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਕੁੱਟਮਾਰ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਥਾਣਾ ਫੇਜ਼-1 ਦੇ ਮੁਖੀ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 916 ਨਵੇਂ ਮਾਮਲੇ-3 ਦੀ ਮੌਤ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 916 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 1183 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਨਿਪਾਲੀ ਨੌਕਰ 40 ਲੱਖ ਦੀ ਨਕਦੀ ਲੈ ਕੇ ਫ਼ਰਾਰ

ਜ਼ੀਰਕਪੁਰ, 25 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਥਾਣਾ ਖੇਤਰ ਅਧੀਨ ਆਉਂਦੇ ਏਅਰਪੋਰਟ ਰੋਡ 'ਤੇ ਸਥਿਤ ਐਰੋਸਿਟੀ ਵਸਨੀਕ ਇਕ ਵਿਅਕਤੀ ਦੇ ਘਰ 'ਚੋਂ ਉਸ ਦਾ ਨਿਪਾਲੀ ਨੌਕਰ 40 ਲੱਖ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਮਕਾਨ ਮਾਲਕ ਦੀ ਸ਼ਿਕਾਇਤ 'ਤੇ ਨੌਕਰ ...

ਪੂਰੀ ਖ਼ਬਰ »

ਬਲੌਂਗੀ 'ਚ ਤੇਜ਼ਧਾਰ ਹਥਿਆਰ ਨਾਲ ਆਟੋ ਚਾਲਕ ਦਾ ਕਤਲ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਬੀਤੀ ਰਾਤ ਬਲੌਂਗੀ ਵਿਚ ਪੈਂਦੇ ਇਕ ਟਾਵਰ ਦੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਜਾਨਲੇਵਾ ਹਮਲੇ 'ਚ ਲਾਲ ਰਤਨ (36) ਨਾਂਅ ਦੇ ਵਿਅਕਤੀ ਨੂੰ ਕਤਲ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਇਗਨੂ ਖੇਤਰੀ ਕੇਂਦਰ ਕਰਨਾਲ ਦੇ ਨਿਰਮਾਣਿਤ ਭਵਨ ਦਾ ਉਦਘਾਟਨ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਮਨੋਹਰ ਲਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਗਨੂ ਖੇਤਰੀ ਕੇਂਦਰ ਕਰਨਾਲ ਦੇ ਨਵੇਂ ਨਿਰਮਾਣਿਤ ਭਵਨ ਦਾ ਉਦਘਾਟਨ ਕੀਤਾ | ਇਸ ਮੌਕੇ ਇਗਨੂ ਦੇ ਵਾਇਸ ਚਾਂਸਲਰ ਪੋ੍ਰਫੈਸਰ ਨਾਗੇਸ਼ਵਰ ...

ਪੂਰੀ ਖ਼ਬਰ »

ਹੜ੍ਹਾਂ ਦਾ ਪਾਣੀ ਇਕੱਠਾ ਕਰ ਕੇ ਫਿਰ ਤੋਂ ਖੇਤੀ ਲਈ ਵਰਤਿਆ ਜਾਏ-ਖੱਟਰ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਸਾਲ ਬਰਸਾਤ ਦੇ ਪਾਣੀ ਨੂੰ ਮੁੜ ਵਰਤੋ 'ਚ ਲਿਆਉਣ ਲਈ ਵੱਧ ਯੋਜਨਾਵਾਂ ਨੂੰ ਲਾਗੂ ਕਰਨ ਤੇ ਜ਼ੋਰ ਦਿੱਤਾ ਗਿਆ ਹੈ | ਇਸ ਨਾਲ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਦੇ ...

ਪੂਰੀ ਖ਼ਬਰ »

ਖਰੜ ਦੇ ਹਰ ਵਾਰਡ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਹੋਵੇਗਾ-ਗਿੱਲ

ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵਾਰਡ ਨੰ: 3 ਤਹਿਤ ਪੈਂਦੀ ਔਜਲਾ ਕਾਲੋਨੀ ਵਿਖੇ ਮੀਟਿੰਗ ਹੋਈ, ਜਿਸ 'ਚ ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਸ਼ਾਮਿਲ ਹੋਏ | ਉਨ੍ਹਾਂ ਚੋਣ ਮੀਟਿੰਗ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੂੰਝਾ ਫੇਰ ਜਿੱਤ ਹਾਸਲ ਕਰੇਗਾ-ਧਰਮਿੰਦਰ ਸ਼ਰਮਾ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਸਰਕਲ ਹੰਡੇਸਰਾ ਦੇ ਪਿੰਡ ਤਸਿੰਬਲੀ ਵਿਖੇ ਧਰਮਿੰਦਰ ਸ਼ਰਮਾ ਨੇ ਆਪਣੇ ਭਰਾ ਐਨ. ਕੇ. ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪਿੰਡ ਤਸਿੰਬਲੀ ਦੇ ਕਈ ਪਰਿਵਾਰ ਦੂਜੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ...

ਪੂਰੀ ਖ਼ਬਰ »

'ਆਪ' ਵਲੋਂ ਨਗਰ ਨਿਗਮ ਚੋਣ ਲੜਨ ਵਾਲੇ ਬੀਰ ਸਿੰਘ ਬਾਜਵਾ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਵਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਵਲੋਂ ਚੋਣਾਂ ਲੜ ਚੁੱਕੇ ...

ਪੂਰੀ ਖ਼ਬਰ »

ਇੰਸਪੈਕਟਰ ਓਾਕਾਰ ਸਿੰਘ ਬਰਾੜ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਜ਼ੀਰਕਪੁਰ, 25 ਜਨਵਰੀ (ਅਵਤਾਰ ਸਿੰਘ)-ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਪੁਰਸਕਾਰ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ ਜਿਸ 'ਚ ਜ਼ੀਰਕਪੁਰ ਥਾਣੇ ਦੇ ਐਸ. ਐਚ. ਓ. ਇੰਸਪੈਕਟਰ ਓਾਕਾਰ ਸਿੰਘ ਬਰਾੜ ...

ਪੂਰੀ ਖ਼ਬਰ »

ਸੋਨਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਖਰੜ, 25 ਜਨਵਰੀ (ਜੰਡਪੁਰੀ)-ਆਲ ਇੰਡੀਆ ਕਾਂਗਰਸ ਪਾਰਟੀ ਵਲੋਂ ਭਾਵੇਂ ਵਿਧਾਨ ਸਭਾ ਹਲਕਾ ਖਰੜ ਦੇ ਉਮੀਦਵਾਰ ਸੰਬੰਧੀ ਹਾਲੇ ਕੋਈ ਐਲਾਨ ਨਹੀਂ ਕੀਤਾ ਪਰ ਖਰੜ ਦੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵਿਧਾਨ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸਿਹਤ ਵਿਭਾਗ ਨੇ ਇਕ ਸਾਲ ਦੇ ਬੱਚੇ ਦੇ ਦਿਲ ਦਾ ਆਪ੍ਰੇਸ਼ਨ ਕਰਵਾਇਆ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਬਲਾਕ ਦੀ ਆਰ. ਬੀ. ਐਸ. ਕੇ. ਟੀਮ ਵਲੋਂ ਕਰੀਬ ਇਕ ਸਾਲ ਦੇ ਬੱਚੇ ਅਵੀਨਾਸ਼ ਦੇ ਦਿਲ ਦਾ ਸਫ਼ਲ ਆਪ੍ਰੇਸ਼ਨ ਮੁਫ਼ਤ 'ਚ ਕਰਵਾਇਆ ਗਿਆ ਹੈ | ਡਾ. ਜੈਨ ਨੇ ਦੱਸਿਆ ਕਿ ਸ਼ੇਖਪੁਰਾ ...

ਪੂਰੀ ਖ਼ਬਰ »

ਈ.ਐਸ.ਆਈ. ਹਸਪਤਾਲ 'ਚ ਹੱਡੀਆਂ ਦਾ ਜਾਂਚ ਕੈਂਪ ਲਗਾਇਆ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਈ. ਐਸ. ਆਈ. ਹਸਪਤਾਲ ਲਾਲੜੂ ਵਿਖੇ ਮੈਡੀਕਲ ਅਫ਼ਸਰ ਸੁਮਿਤ ਮੋਦੀ ਦੀ ਅਗਵਾਈ ਹੇਠ ਹੱਡੀਆਂ ਦਾ ਸਕੈਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਯੂ. ਐਸ. ਵੀ. ਫ਼ਾਰਮਾ ਲਿਮਿ. ਕੰਪਨੀ ਵਲੋਂ ਭੇਜੇ ਹੱਡੀਆਂ ਦੇ ਮਾਹਿਰ ਡਾ. ਸੰਜੇ ਠਾਕੁਰ ਨੇ 80 ਦੇ ਕਰੀਬ ...

ਪੂਰੀ ਖ਼ਬਰ »

ਖੇੜਾ ਦੇ ਵਸਨੀਕਾਂ ਨੇ ਰਾਣਾ ਗਿੱਲ ਦੀ ਚੋਣ ਮੁਹਿੰਮ 'ਚ ਵੱਡਾ ਯੋਗਦਾਨ ਪਾਇਆ

ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖੇੜਾ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਦੇ ਹੱਕ 'ਚ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਦੂਸ਼ਣਬਾਜ਼ੀ ਤੇ ਹਲਕੀ ਰਾਜਨੀਤੀ ਛੱਡ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ 'ਆਪ' ਤੇ ਕਾਂਗਰਸੀ ਆਗੂ-ਗੜ੍ਹੀ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਨੇ ਇਥੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਿਰਫ਼ ਫੋਟੋਆਂ ਲਵਾਉਣ ਦੀ ਦਿਲਚਸਪੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਸਿਆਸੀ ...

ਪੂਰੀ ਖ਼ਬਰ »

ਕਾਰ ਚਾਲਕ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਇਕ ਕਾਰ ਚਾਲਕ ਨੂੰ ਨਾਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ 10 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਜੀਤ ਸਿੰਘ ਵਾਸੀ ਪੰਜੋਖਰਾ ਸਾਹਿਬ, ਹਰਿਆਣਾ ਵਜੋਂ ਹੋਈ ...

ਪੂਰੀ ਖ਼ਬਰ »

'ਆਪ' ਉਮੀਦਵਾਰ ਅਨਮੋਲ ਗਗਨ ਮਾਨ ਵਲੋਂ ਪਿੰਡ ਅਭੀਪੁਰ ਤੇ ਮਿਰਜ਼ਾਪੁਰ ਵਾਸੀਆਂ ਨਾਲ ਮੀਟਿੰਗਾਂ

ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਅਭੀਪੁਰ ਤੇ ਮਿਰਜ਼ਾਪੁਰ ਦੇ ਵਸਨੀਕਾਂ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਕਦੇ ਪਿੱਠ ਨਹੀਂ ਵਿਖਾਈ-ਦੀਪਇੰਦਰ ਢਿੱਲੋਂ

ਡੇਰਾਬੱਸੀ, 25 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਤੇ ਕਾਂਗਰਸ ਪਾਰਟੀ ਦੇ ਡੇਰਾਬੱਸੀ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਦੀਪਇੰਦਰ ਸਿੰਘ ਢਿੱਲੋਂ ਨੇ ਡੇਰਾਬੱਸੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਡੇਰਾਬੱਸੀ ਖੇਤਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਆੜ੍ਹਤੀਆਂ ਦੇ ਮਸਲੇ ਪਹਿਲਾਂ ਹੱਲ ਹੋਣਗੇ-ਗਿੱਲ

ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ ਤੇ ਉਨ੍ਹਾਂ ਨੂੰ ਹਾੜੀ ਸਾਊਣੀ ਸੀਜ਼ਨ 'ਚ ਫ਼ਸਲਾਂ ਦੀ ਖਰੀਦ ਕਰਨ ਸਮੇਂ ਕਿਸੇ ...

ਪੂਰੀ ਖ਼ਬਰ »

ਮੁਹਾਲੀ ਇੰਪਲਾਈਜ਼ ਸੁਸਾਇਟੀ ਸੈਕਟਰ-68 ਨੇ 'ਆਪ' ਉਮੀਦਵਾਰ ਕੁਲਵੰਤ ਸਿੰਘ ਨੂੰ ਦਿੱਤਾ ਸਮਰਥਨ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਲੋਕਾਂ ਨੂੰ ਪੰਜ ਸਾਲ ਪਹਿਲਾਂ ਪ੍ਰਾਪਰਟੀ ਟੈਕਸ ਬਿਲਕੁਲ ਮੁਆਫ਼ ਕਰਵਾਉਣ ਦਾ ਝੂਠਾ ਲਾਰਾ ਲਗਾ ਕੇ ਸੱਤਾ ਹਥਿਆਉਣ ਵਾਲੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਇਸ ਵਾਰ ਉਸ ਦਾ ਝੂਠ ਬੋਲਣਾ ਹੀ ਲੈ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਵਲੋਂ ਫੇਜ਼-7 ਦੀ ਮਾਰਕੀਟ 'ਚ ਚੋਣ ਪ੍ਰਚਾਰ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਵਲੋਂ ਫੇਜ਼-7 ਦੀ ਮਾਰਕੀਟ ਵਿਖੇ ਚੋਣ ਪ੍ਰਚਾਰ ਕੀਤਾ ਤੇ ਦੁਕਾਨਦਾਰਾਂ ਨੂੰ ਆਪਣੇ ਹੱਕ 'ਚ ਭੁਗਤਣ ਸੰਬੰਧੀ ਪ੍ਰੇਰਿਤ ਕੀਤਾ ਗਿਆ | ...

ਪੂਰੀ ਖ਼ਬਰ »

'ਆਪ' ਲੋਕ ਮੁੱਦਿਆਂ 'ਤੇ ਸਿਆਸਤ ਕਰਨ ਦੀ ਬਜਾਏ ਲੋਕਾਂ ਲਈ ਕੰਮ ਕਰਦੀ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਹੁਣ ਤੱਕ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਹੀ ਕਰਦੀਆਂ ਆ ਰਹੀਆਂ ਹਨ, ਚਾਹੇ ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਮਾਮਲਾ ਹੋਵੇ ਜਾਂ ਫ਼ਿਰ ਕੱਚੇ ਮੁਲਾਜ਼ਮਾਂ ...

ਪੂਰੀ ਖ਼ਬਰ »

'ਆਪ' ਉਮੀਦਵਾਰ ਕੁਲਵੰਤ ਸਿੰਘ ਵਲੋਂ ਮੁਹਾਲੀ ਦੇ ਵਕੀਲਾਂ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵਲੋਂ ਮੁਹਾਲੀ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੋਬਿੰਦਗੜ੍ਹ ਵਿਖੇ ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਲੱਡੂਆਂ ਨਾਲ ਤੋਲਿਆ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਪਿੰਡ ਗੋਬਿੰਦਗੜ੍ਹ ਵਿਖੇ ਲੱਡੂਆਂ ਨਾਲ ਤੋਲਿਆ ਤੇ ਚੋਣ ਜਿਤਾਉਣ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ 'ਚ ਅਕਾਲੀ ਦਲ ਦਾ ਪ੍ਰਭਾਵ ਵਧਿਆ-ਘੋਲੂਮਾਜਰਾ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਮਕਬੂਲੀਅਤ ਦੇ ਚਲਦਿਆਂ ਡੇਰਾਬੱਸੀ ਹਲਕੇ 'ਚ ਅਕਾਲੀ ਦਲ-ਬਸਪਾ ਗੱਠਜੋੜ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਤੇ ਇਸ ਸਮੇਂ ਹਰੇਕ ਪਿੰਡ 'ਚੋਂ ਅਕਾਲੀ ਦਲ-ਬਸਪਾ ਗੱਠਜੋੜ 'ਚ ਲੋਕ ਸ਼ਾਮਿਲ ਹੋ ਰਹੇ ਹਨ | ਉਕਤ ...

ਪੂਰੀ ਖ਼ਬਰ »

ਸਿੱਧੂ ਦੀ ਬਦੌਲਤ ਟੀ.ਡੀ.ਆਈ. ਨੂੰ ਨਗਰ ਨਿਗਮ ਅਧੀਨ ਲੈਣ ਦਾ ਫ਼ੈਸਲਾ ਇਤਿਹਾਸਕ-ਇਲਾਕਾ ਵਾਸੀ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਦੇ ਅਧੀਨ ਸ਼ਾਮਿਲ ਕੀਤੇ ਜਾਣ ਵਾਲੇ ਨਵੇਂ ਖੇਤਰ ਟੀ. ਡੀ. ਆਈ. ਦੇ ਵਸਨੀਕਾਂ ਨਾਲ ਚੋਣ ਮੀਟਿੰਗ ਕੀਤੀ | ਇਸ ਮੌਕੇ ਕੌਂਸਲਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX