ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੁੰਦਿਆਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅੱਜ ਪਹਿਲੇ ਦਿਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਲੜਨ ਵਾਲੇ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ, ਉਧਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਸੰਬੰਧੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਐੱਸ.ਡੀ.ਐੱਮ ਹਰਕੰਵਲਜੀਤ ਸਿੰਘ ਨੇ ਅੱਗੇ ਦਸਿਆ ਕਿ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖਿਲ ਹੋਣਗੇ ਤੇ 2 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਣ ਤੋਂ ਬਾਅਦ 4 ਫਰਵਰੀ ਨੂੰ ਚੋਣ ਲੜਨ ਵਾਲਾ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕੇਗਾ ਤੇ ਉਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਉਧਰ ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡੀ.ਐੱਸ.ਪੀ ਅਜਨਾਲਾ ਜਸਵੀਰ ਸਿੰਘ ਨੇ ਦੱਸਿਆ ਕਿ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਅਮਨ ਸਾਂਤੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜੋ ਵੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਿਲ ਕਰਵਾਏਗਾ ਉਸਨੂੰ ਤੁਰੰਤ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਸਹਾਇਕ ਤਹਿਸੀਲਦਾਰ-ਕਮ-ਚੋਣ ਰਿਟਰਨਿੰਗ ਅਧਿਕਾਰੀ ਰਾਜਪਿ੍ਤਪਾਲ ਸਿੰਘ ਝਾਵਰ, ਬੀ.ਡੀ.ਪੀ.ਓ ਬਲਜੀਤ ਸਿੰਘ, ਨੋਡਲ ਅਫ਼ਸਰ ਗੁਰਬੀਰ ਸਿੰਘ ਅਰੋੜਾ, ਚੋਣ ਕਾਨੂੰਗੋ ਸੰਜੀਵ ਕੁਮਾਰ ਰਮਦਾਸ ਅਤੇ ਰਾਜਪਾਲ ਸਿੰਘ ਉੱਪਲ ਆਦਿ ਹਾਜ਼ਰ ਸਨ |
ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਪਿੰਡ ਮਹਿਤਾ ਵਿਖੇ ਬਲਾਕ ਪ੍ਰਧਾਨ ਸੁਖਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਪੰਜਾਂ ਸਰਕਲਾਂ ਦੇ ਬੂਥ ਇੰਚਾਰਜਾਂ ਨੂੰ ਬੂਥਾਂ ...
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਗ੍ਰੰਥਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪੰਜਾਬ ...
ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿਘ ਡੈਨੀ ਬੰਡਾਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ ਜਦ ਪਿੰਡ ਉਦੋਨੰਗਲ ਤੋਂ ਜਰਮਨ ਰੰਧਾਵਾ ਤੇ ਹਰਮਨ ਸਿੰਘ ਦੋਵਾਂ ...
ਤਰਸਿੱਕਾ, 25 ਜਨਵਰੀ (ਅਤਰ ਸਿੰਘ ਤਰਸਿੱਕਾ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ 'ਚ ਕੌਮਾਂਤਰੀ ਕੰਨਿਆ ਦਿਵਸ ਪਿ੍ੰ: ਦਲਜਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਸਮਾਗਮ 'ਚ ਮੈਡਮ ਰੇਖਾ ਮਹਾਜਨ ਡੀ. ਈ. ਓ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜ਼ਿਲ੍ਹਾ ...
ਅਜਨਾਲਾ, 25 ਜਨਵਰੀ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਦੇ ਇਕ ਹਿੱਸੇ ਵਜੋਂ ਜਾਣੇ ਜਾਂਦੇ ਪਿੰਡ ਲੱਖੂਵਾਲ ਵਿਖੇ ਅਕਾਲੀ-ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਘਰ-ਘਰ ਚੋਣ ਪ੍ਰਚਾਰ ਮੁਹਿੰਮ ਨੂੰ ਉਦੋਂ ਹੋਰ ਹੁਲਾਰਾ ਮਿਲਿਆ, ਜਦੋਂ 3 ਦਰਜਨ ਦੇ ਕਰੀਬ ...
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ ਹੋਣ ਵਾਲੀਆਂ ਨਾਮਜ਼ਦਗੀਆਂ ਲਈ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਜਾ ਸਕਿਆ | ...
ਰਮਦਾਸ, 25 ਜਨਵਰੀ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਇੱਥੇ ਇਕ ਮੀਟਿੰਗ ਦੌਰਾਨ ਆਪਣੇ ਹੱਕ 'ਚ ਵੋਟਰਾਂ ਨੂੰ ਵੋਟ ਪਾਉਣ ਲਈ ਲਾਮਬੰਦ ਕੀਤਾ | ਇਸ ਤੋਂ ...
ਓਠੀਆਂ, 25 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਅੱਜ ਪਿੰਡ ਨੇਪਾਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਲੱਡੂਆਂ ...
ਰਮਦਾਸ, 25 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਪਿੰਡ ਘੋਨੇਵਾਹਲਾ ਤੋਂ ਉਸ ਵੇਲੇ ਸਿਆਸੀ ਤੇ ਤਕੜਾ ਬਲ ਮਿਲਿਆ ਜਦ 50 ਟਕਸਾਲੀ ਕਾਂਗਰਸੀ ਪਰਿਵਾਰ ਸਾਬਕਾ ਪੰਚਾਇਤ ਮੈਂਬਰ ਮਲੂਕ ...
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਜਿਉਂ ਜਿਉਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 (ਰਿਜ਼ਰਵ) ਵਿਚ ਚੋਣ ਸਰਗਰਮੀਆਂ ਵੀ ਆਪਣਾ ਰੰਗ ਵਿਖਾ ਰਹੀਆਂ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਆਪਣਾ ਉਮੀਦਵਾਰ ...
ਓਠੀਆਂ, 25 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਤੀਜੀ ਧਿਰ ਵਜੋਂ ਬੜੇ ਜ਼ੋਰ ਨਾਲ ਉੱਭਰ ਕੇ ਆ ਰਹੀ ਆਮ ਆਦਮੀ ਪਾਰਟੀ ਨੂੰ ਹਲਕਾ ਰਾਜਾਸਾਂਸੀ ਵਿਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਈਸਾਪੁਰ ਦਾ ...
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਕਾਲੀ ਉਮੀਦਵਾਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਹਲਕੇ ਵਿਚ ਸ਼੍ਰੋਮਣੀ ਇਸਤਰੀ ਅਕਾਲੀ ਦਲ ਵਲੋਂ ਇਸ ਜਿੱਤ ਲਈ ...
ਚੋਗਾਵਾਂ, 25 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪ੍ਰਸਿੱਧ ਪਿੰਡ ਕੁਮਾਸਕਾ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ੋਰਦਾਰ ਧੱਕਾ ਲੱਗਾ ਜਦੋਂ ਇੱਥੋਂ ਦੇ 40 ਪ੍ਰਮੁੱਖ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ ਛੱਡਣ ...
ਅਟਾਰੀ, 25 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ 'ਆਪ' ਦੇ ਉਮੀਦਵਾਰ ਜਸਵਿੰਦਰ ਸਿੰਘ ਰਮਦਾਸ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਕੱਲੇਵਾਲ ਦੇ ਮੌਜੂਦਾ ਮੈਂਬਰ ਪੰਚਾਇਤ ਗੁਰਪਾਲ ਸਿੰਘ, ਗੁਲਜਾਰ ...
ਹਰਸਾ ਛੀਨਾ, 25 ਜਨਵਰੀ (ਕੜਿਆਲ)-ਦੇਸ਼ ਦੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਸਥਾਨਕ ਅੱਡਾ ਕੁੱਕੜਾਂਵਾਲਾ ਵਿਖੇ ਜ਼ਿਲ੍ਹਾ ਪੱਧਰੀ ਆਗੂ ...
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26 ਜਨਵਰੀ ਨੂੰ ਸਵੇਰੇ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਗਣਤੰਤਰ ਦਿਵਸ ਦੇ ਸੰਬੰਧ 'ਚ ਨਗਰ ਨਿਗਮ ਦਫ਼ਤਰ ਅੰਮਿ੍ਤਸਰ ਵਿਖੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵਲੋਂ ਅੱਜ ਕੌਮੀ ਝੰਡਾ ਲਹਿਰਾਇਆ ਜਾਵੇਗਾ | ਇਸ ਸਬੰਧੀ ਕਮਿਸ਼ਨਰ ਸ੍ਰੀ ਰਿਸ਼ੀ ਨੇ ਦੱਸਿਆ ਕਿ ਝੰਡਾ ਲਹਿਰਾਉਣ ਦੀ ਰਸਮ 8 : 58 ...
ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਸਬਾ ਮਹਿਤਾ ਚੌਕ ਵਿਖੇ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ 'ਤੇ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਥਾਣਾ ਮਹਿਤਾ ਦੇ ਐਸ. ਐਚ. ਓ. ...
ਜੰਡਿਆਲਾ ਗੁਰੂ, 25 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਨਿੱਜਰਪੁਰਾ ਟੋਲ ਪਲਾਜ਼ੇ 'ਤੇ ਮੀਟਿੰਗ ਜਥੇਬੰਦੀ ਦੇ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸੰਦੀਪ ਸਿੰਘ ਮਿੱਠਾ, ਪਰਗਟ ਸਿੰਘ ਚਾਟੀਵਿੰਡ, ਕੁਲਦੀਪ ਸਿੰਘ ਨਿੱਜਰਪੁਰਾ ਦੀ ...
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਲੰਬਾ ਸਮਾਂ ਗੁਰੂ ਘਰ ਦੀ ਸੇਵਾ ਨਿਭਾਉਣ ਵਾਲੇ ਗੁਰੂ ਘਰ ਦੇ ਪ੍ਰੇਮੀ ਸੁਲੱਖਣ ਸਿੰਘ ਪੁੱਤਰ ਸਵਰਗੀ ਦਲੀਪ ਸਿੰਘ ਮੱਲ੍ਹੀ ਵਾਸੀ ਬਾਬਾ ...
ਜੇਠੂਵਾਲ, 25 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਆਨੰਦ ਗਰੁੱਪ ਆਫ ਕਾਲਜਿਜ਼ ਵਿਖੇ ਗਣਤੰਤਰ ਅਤੇ ਵੋਟਰ ਦਿਵਸ ਮਨਾਇਆ ਗਿਆ | ਇਸ ਮÏਕੇ ਕਾਲਜ ਦੇ ਚੇਅਰਮੈਨ ਐੱਮ. ਐੱਮ. ਆਨੰਦ ਵਲੋਂ 26 ਜਨਵਰੀ ਦੇ ਸੰਬੰਧ 'ਚ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮÏਕੇ ਕਾਲਜ ਵਿਖੇ ਆਨਲਾਈਨ ...
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਸਾਲ ਪਹਿਲਾਂ ਕੈਨੇਡਾ 'ਚ ਹੋਏ ਦਰਦਨਾਕ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਅਜਨਾਲਾ ਦੇ ਪਿੰਡ ਗ੍ਰੰਥਗੜ੍ਹ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤਰ ਕਰਮਬੀਰ ਸਿੰਘ ਕਾਹਲੋਂ ਦੀ ਯਾਦ ਵਿਚ ਸਥਾਨਕ ਕੀਰਤਨ ...
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ ਦੇ ਸਾਰੇ ਕਿਸਾਨ, ਮਜ਼ਦੂਰ, ਛੋਟੇ ਵਰਗ ਦੇ ਵਪਾਰੀਆਂ ...
ਗੱਗੋਮਾਹਲ, 25 ਜਨਵਰੀ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਕੋਟ ਰਜਾਦਾ 'ਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਰਸ਼ਪਾਲ ਮਸੀਹ, ਸਾਬਕਾ ਸਰਪੰਚ ਰਘਬੀਰ ਸਿੰਘ, ਸਤਨਾਮ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਦਰਜਨਾਂ ਕਾਂਗਰਸੀ ...
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਰਮਦਾਸ ਰੋਡ ਮੁੱਖ ਸੜਕ ਜਿਸ ਨੂੰ ਚੌੜਾ ਕੀਤਾ ਜਾ ਰਿਹਾ ਹੈ, ਦਾ ਯੋਗ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ ਲਗਾਉਣ ਸਮੇਂ ...
ਜੇਠੂਵਾਲ, 25 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਨੇ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮÏਕੇ ਅਧਿਆਪਕਾਂ ਅਤੇ ਸਟਾਫ ਦੀ ਮੀਟਿੰਗ ਦÏਰਾਨ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਅਤੇ ਆਜ਼ਾਦ, ਨਿਰਪੱਖ ਅਤੇ ਸ਼ਾਂਤੀ ਪੂਰਨ ...
ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵਲੋਂ 26 ਜਨਵਰੀ ਨੂੰ (ਕੱਲ੍ਹ) ...
ਮਜੀਠਾ, 25 ਜਨਵਰੀ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਵਰਕਰਾਂ ਦੀ ਇੱਕ ਚੋਣ ਇਕੱਤਰਤਾ ਹੋਈ ਜਿਸ ਵਿਚ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...
ਟਾਂਗਰਾ, 25 ਜਨਵਰੀ (ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਐਸ. ਓ. ਆਈ. ਦੇ ਸਰਪ੍ਰਸਤ ਭੀਮ ਸਿੰਘ ਵੜੈਚ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਐਸ .ਓ. ...
ਅਜਨਾਲਾ, 25 ਜਨਵਰੀ (ਐਸ. ਪ੍ਰਸ਼ੋਤਮ)-ਤਲਵੰਡੀ ਰਾਏ ਦਾਦੂ ਪਿੰਡ 'ਚ ਘਰ-ਘਰ ਚੋਣ ਪ੍ਰਚਾਰ ਮੁਹਿੰਮ ਦੌਰਾਨ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ, ਦੀ ਚੋਣ ਪ੍ਰਚਾਰ ਮੁਹਿੰਮ ਪ੍ਰਚੰਡ ਹੋ ਕੇ ਉਦੋਂ ਹੋਰ ਮਘ ਗਈ, ਜਦੋਂ ਟਕਸਾਲੀ ਕਾਂਗਰਸੀ ਆਗੂਆਂ ...
ਬੱਚੀਵਿੰਡ, 25 ਜਨਵਰੀ (ਬਲਦੇਵ ਸਿੰਘ ਕੰਬੋ)-ਸੰਯੁਕਤ ਸਮਾਜ ਮੋਰਚਾ ਪੰਜਾਬ 'ਚ ਸੱਤਾ ਦੀ ਨਹੀਂ ਬਲਕਿ ਅਸਲੀ ਲੋਕ ਰਾਜ ਦੀ ਸਥਾਪਤੀ ਦੀ ਲੜਾਈ ਲੜ ਰਿਹਾ ਹੈ | ਇਹ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਹਲਕਾ ਰਾਜਾਸਾਂਸੀ ਦੇ ਉਮੀਦਵਾਰ ਡਾ: ਸਤਨਾਮ ਸਿੰਘ ਅਜਨਾਲਾ ਨੇ ਪਿੰਡ ਰਾਏ ...
ਸਠਿਆਲਾ, 25 ਜਨਵਰੀ (ਸਫਰੀ)-ਬੀ. ਐਲ. ਓਜ਼. ਮਾ: ਜਗੀਰ ਸਿੰਘ, ਰਾਜਵਿੰਦਰ ਕੌਰ, ਸੁਨੀਤਾ ਦੇਵੀ, ਸੁਖਮਿੰਦਰ ਸਿੰਘ, ਰਜਵੰਤ ਕੌਰ, ਹਰਵਿੰਦਰ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਵੋਟਰ ਦਿਵਸ 'ਤੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਵੰਡੇ ਗਏ ਹਨ | ਬੀ. ਐਲ. ...
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੱਤੋਵਾਲ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ (ਲਾਡੀ ਸੱਤੋਵਾਲ) ਪੁੱਤਰ ਗੁਰਚਰਨ ਸਿੰਘ ਨੇ ਹਲਫੀਆ ਬਿਆਨ ਦਿੰਦਿਆਂ ਦੋਸ਼ ਲਾਇਆ ਕਿ ਪਿੰਡ ਸੱਤੋਵਾਲ ਦੀ ਮੌਜੂਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX