ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਪਟਿਆਲਾ

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਬੇਅਦਬੀ ਦੀ ਘਟਨਾ ਨੂੰ ਲੈ ਕੇ ਬੰਦ ਨੂੰ ਮਿਲਿਆ ਹਰ ਫ਼ਿਰਕੇ ਦਾ ਸਮਰਥਨ

ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਮਾਲ ਰੋਡ 'ਤੇ ਸਥਿਤ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਕਥਿਤ ਤੌਰ 'ਤੇ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ 'ਚ ਅੱਜ ਹਿੰਦੂ ਜਥੇਬੰਦੀਆਂ ਵਲੋਂ ਬੰਦ ਦਾ ਸੱਦਾ ਦਿੱਤਾ ਗਿਆ | ਇਸ ਬੰਦ ਨੂੰ ਸਾਰੇ ਪਾਸੇ ਤੇ ਹਰ ਫ਼ਿਰਕੇ ਵਲੋਂ ਪੂਰਨ ਹਮਾਇਤ ਦਿੱਤੀ ਗਈ | ਪਟਿਆਲਾ 'ਚ ਸਾਰੇ ਬਾਜ਼ਾਰ ਸਵੇਰੇ 10 ਵਜੇ ਤੋਂ ਬੰਦ ਰੱਖੇ ਗਏ | ਜੇ ਕਿਤੇ ਕੋਈ ਇੱਕਾ-ਦੁੱਕਾ ਦੁਕਾਨਾਂ ਖੁੱਲ੍ਹੀਆਂ ਦੇਖੀਆਂ ਵੀ ਗਈਆਂ ਤਾਂ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਕਈ ਜਥੇਬੰਦੀਆਂ ਦੇ ਆਗੂ ਬਾਜ਼ਾਰਾਂ 'ਚ ਘੁੰਮਦੇ ਵੀ ਦਿਖੇ | ਇਸ ਦੌਰਾਨ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ ਜੋ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਤੋਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਕੋਨਿਆਂ 'ਚ ਗਿਆ | ਜਥੇਬੰਦੀਆਂ ਵਲੋਂ ਮਾਲ ਰੋਡ 'ਤੇ ਇਕ ਘੰਟਾ ਆਵਾਜਾਈ ਵੀ ਰੋਕੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਸੰਦੀਪ ਗਰਗ ਨੇ ਇਨ੍ਹਾਂ ਨਾਲ ਲੰਬੀ ਬੈਠਕ ਕੀਤੀ, ਜਿਸ ਵਿਚ ਜਥੇਬੰਦੀਆਂ ਵਲੋਂ ਮਾਮਲਾ 72 ਘੰਟਿਆਂ ਵਿਚ ਸੁਲਝਾ ਲਏ
ਜਾਣ ਦੀ ਮੰਗ ਨਾਲ 4 ਮੰਗਾਂ ਵਾਲਾ ਇਕ ਮੰਗ-ਪੱਤਰ ਵੀ ਦਿੱਤਾ ਗਿਆ, ਜਿਸ 'ਤੇ ਕਾਰਵਾਈ ਦਾ ਭਰੋਸਾ ਪ੍ਰਸ਼ਾਸਨ ਵਲੋਂ ਦੇ ਦਿੱਤਾ ਗਿਆ | ਬੇਅਦਬੀ ਦੀ ਘਟਨਾ ਦੇ ਦੋਸ਼ੀ ਸਮਝੇ ਜਾ ਰਹੇ ਰਾਜਦੀਪ ਦੇ ਪਿੰਡ ਨੈਣ ਕਲਾਂ ਦੇ ਸਰਪੰਚ ਗੁਰਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਰਾਜਦੀਪ ਦੀ ਮਾਤਾ ਹਰਵਿੰਦਰ ਕੌਰ ਪਿੰਡ 'ਚ ਮਾਤਾ ਦੀ ਹੀ ਜੋਤ ਜਗਾਉਂਦੀ ਹੈ | ਹਰ ਸਨਿਚਰਵਾਰ ਇਹ ਸਾਰਾ ਪਰਿਵਾਰ ਮਾਤਾ ਦੇ ਮੰਦਿਰ ਮੱਥਾ ਟੇਕਣ ਜਾਂਦਾ ਹੈ ਤੇ ਕਈ ਵਾਰ ਨੰਗੇ ਪੈਰੀਂ ਡੰਡੌਤ ਕਰਦੇ ਇਹ ਪਰਿਵਾਰ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵੀ ਜਾਂਦੇ ਵੇਖਿਆ ਗਿਆ | ਸਰਪੰਚ ਮੁਤਾਬਿਕ ਇਸ ਦੇ ਮਾਤਾ-ਪਿਤਾ ਫੋਰਮੈਨ ਪਰਮਜੀਤ ਸਿੰਘ ਨੂੰ ਕੱਲ੍ਹ ਕੋਤਵਾਲੀ ਪੁਲਿਸ ਨੇ ਬੁਲਾਇਆ ਸੀ ਜੋ ਹਾਲੇ ਤੱਕ ਉੱਥੇ ਹੀ ਦੱਸੇ ਜਾ ਰਹੇ ਹਨ | ਸਰਪੰਚ ਮੁਤਾਬਿਕ ਇਹ ਵਿਅਕਤੀ ਨਿਹਾਇਤ ਹੀ ਸ਼ਰੀਫ਼ ਤੇ ਭਲਾਮਾਣਸ ਹੈ | ਪਰੰਤੂ ਇਸ ਕੋਲੋਂ ਜਾਣੇ-ਅਣਜਾਣੇ ਵਿਚ ਜੋ ਗ਼ਲਤੀ ਹੋਈ ਉਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ | ਅੱਜ ਦੇ ਤਣਾਅ ਭਰੇ ਮਾਹੌਲ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਮੁਸਤੈਦ ਰਿਹਾ | ਕਥਿਤ ਬੇਅਦਬੀ ਦੀ ਘਟਨਾ ਦੀ ਜਾਣਕਾਰੀ ਲੈਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਪਟਿਆਲਾ ਪਹੁੰਚੇ ਜਿਨ੍ਹਾਂ 'ਚ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ, ਸਾਂਸਦ ਸ੍ਰੀਮਤੀ ਪ੍ਰਨੀਤ ਕੌਰ, ਹਰਪਾਲ ਜੁਨੇਜਾ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ, ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ, ਮੇਅਰ ਸੰਜੀਵ ਬਿੱਟੂ, ਰਜਿੰਦਰਪਾਲ ਸਿੰਘ ਆਨੰਦ, ਸ਼ਮਾਂਕਾਂਤ ਪਾਂਡੇ ਆਦਿ ਹਾਜ਼ਰ ਸਨ |
ਮੁੱਖ ਚੋਣ ਕਮਿਸ਼ਨ ਨੂੰ ਸਚਾਈ ਸਾਹਮਣੇ ਲਿਆਉਣ ਲਈ ਲਿਖਾਂਗੇ-ਭਗਵੰਤ ਮਾਨ
ਭਗਵੰਤ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਹੋ ਸਕਦੀ ਹੈ | ਸੂਬੇ ਅੰਦਰ ਪਹਿਲਾਂ ਵੀ ਚੋਣਾਂ ਮੌਕੇ ਬੇਅਦਬੀ ਦੀਆਂ ਘਟਨਾਵਾਂ ਦੂਰ ਬੈਠੇ ਲੋਕਾਂ ਵਲੋਂ ਅੰਜਾਮ ਦਿੱਤੀਆਂ ਗਈਆਂ, ਕਦੇ ਬੰਬ ਧਮਾਕਾ ਹੋਇਆ, ਕਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਉਹ ਮੁੱਖ ਚੋਣ ਕਮਿਸ਼ਨ ਨੂੰ ਲਿਖ ਕੇ ਜਾਂਚ ਕਰਨ ਲਈ ਕਹਿਣਗੇ ਤਾਂ ਕਿ ਅਸਲੀਅਤ ਲੋਕਾਂ ਸਾਹਮਣੇ ਆਵੇ ਤੇ ਅੱਜ ਦੀ ਤਰ੍ਹਾਂ ਹੀ ਸਾਰੇ ਭਾਈਚਾਰਕ ਸਾਂਝ ਬਣਾ ਕੇ ਰੱਖਣਗੇ |
ਬੇਅਦਬੀ ਦੀ ਕੋਸ਼ਿਸ਼ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ਼-ਹਰਪਾਲ ਜੁਨੇਜਾ
ਪਟਿਆਲਾ, (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਹਜ਼ਾਰਾਂ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਭਾਗ ਲਿਆ | ਇਸ ਮੌਕੇ ਹਰਪਾਲ ਜੁਨੇਜਾ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ਼ ਹੈ, ਜਿਸ ਦੀ ਡੰੂਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੇ ਪਿੱਛੇ ਦੀ ਸਾਜ਼ਿਸ਼ ਅਤੇ ਸਜਿਸ਼ਕਰਤਾ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ |

ਮੰਦਰ 'ਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਹਿੰਦੂ ਸੰਗਠਨਾਂ ਵਲੋਂ ਰੋਸ ਪ੍ਰਦਰਸ਼ਨ

ਰਾਜਪੁਰਾ, (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਕ ਵਿਖੇ ਹਿੰਦੂ ਸੰਗਠਨਾਂ ਨੇ ਪ੍ਰਾਚੀਨ ਕਾਲੀ ਦੇਵੀ ਮੰਦਰ ਪਟਿਆਲਾ 'ਚ ਹੋਈ ਬੇਅਦਬੀ ਦੀ ਘਟਨਾ ਨੰੂ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਸੰਗਠਨਾਂ ਨੇ ਪੁਲਿਸ ਨੂੰ ਮੰਗ-ਪੱਤਰ ਵੀ ਦਿੱਤਾ | ਇਸ ਸੰਬੰਧੀ ਧਰਨੇ ਨੂੰ ...

ਪੂਰੀ ਖ਼ਬਰ »

ਦਿਨੋਂ-ਦਿਨ ਗੰਧਲੀ ਹੋ ਰਹੀ ਸਿਆਸਤ ਨੇ ਸੂਝਵਾਨ ਸਿਆਸਤਦਾਨਾਂ ਲਈ ਪ੍ਰੇਸ਼ਾਨੀ ਖੜ੍ਹੀ ਕੀਤੀ-ਨਾਹਰ ਸਿੰਘ

ਸਮਾਣਾ, 25 ਜਨਵਰੀ (ਪ੍ਰੀਤਮ ਸਿੰਘ ਨਾਗੀ)-ਅਕਾਲੀ ਦਲ ਸੰਯੁਕਤ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਤੇ ਸਾਬਕਾ ਡੀ.ਐੱਸ.ਪੀ. ਨੇ ਇੱਥੇ ਪ੍ਰੈੱਸ ਕਾਨਫ਼ਰੰਸ 'ਚ ਬੋਲਦੇ ਹੋਏ ਦੁੱਖ ਪ੍ਰਗਟ ਕੀਤਾ ਕਿ ਦੇਸ਼ ਦੀ ਸਿਆਸਤ ਦਿਨੋਂ ਦਿਨ ਗੰਧਲੀ ਹੋ ਰਹੀ ਹੈ ਤੇ ਬੋਲ ਚਾਲ ਦੀ ਭਾਸ਼ਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਬਨੂੜ, 25 ਜਨਵਰੀ (ਭੁਪਿੰਦਰ ਸਿੰਘ)-ਬਨੂੜ-ਜੀਰਕਪੁਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਬਸੀ ਈਸੇ ਖਾਂ ਨੇੜੇ ਇਕ ਕਾਰ ਦੇ ਮੂਹਰੇ ਜਾ ਰਹੇ ਮੋਟਰਸਾਈਕਲ ਨੂੰ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਮੁੱਖ ਇੰਜੀਨੀਅਰ/ਐੱਚ.ਆਈ.ਐੱਸ. ਇੰਜੀ: ਰਾਹੁਲ ਮੋਦੀ ਤੇ ਡੀ, ਪੀ.ਐੱਸ.ਟੀ.ਸੀ.ਐੱਲ ਵਲੋਂ ਸ਼ਕਤੀ ਸਦਨ ਬਿਲਡਿੰਗ ...

ਪੂਰੀ ਖ਼ਬਰ »

ਖ਼ਰਚਾ ਨਿਗਰਾਨਾਂ ਵਲੋਂ ਜ਼ਿਲ੍ਹਾ ਚੋਣ ਅਫ਼ਸਰ, ਐਸ. ਐਸ. ਪੀ. ਤੇ ਰਿਟਰਨਿੰਗ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲ੍ਹੇ ਅੰਦਰ 8 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਣ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ 'ਤੇ ਪੈਨੀ ਨਜ਼ਰ ਰੱਖਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਤਿੰਨ ਖ਼ਰਚਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸੰਬੰਧੀ ਫੁੱਲ ਡਰੈੱਸ ਰਿਹਰਸਲ ਹੋਈ-ਡੀ. ਸੀ.

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-26 ਜਨਵਰੀ ਨੂੰ ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਤੇ ਯੋਜਨਾਬੰਦੀ ...

ਪੂਰੀ ਖ਼ਬਰ »

ਹਲਕਾ ਘਨੌਰ 'ਚ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਹੁਲਾਰਾ

ਘਨੌਰ, 25 ਜਨਵਰੀ (ਸਰਦਾਰਾ ਸਿੰਘ ਲਾਛੜੂ, ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਇਕ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਸ. ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਡਕਾਲਾ ਜ਼ੋਨ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਡਕਾਲਾ, 25 ਜਨਵਰੀ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਅੰਦਰ ਚਾਰ ਕਰੋੜ ਰੁਪਏ ਖ਼ਰਚ ਕਰਕੇ ਵਿਕਾਸ ਦੀ ਰਾਜਨੀਤੀ ਕੀਤੀ ਹੈ ਤੇ ਅਕਾਲੀ ਦਲ ਵਾਲਿਆਂ ਵਾਂਗ ਕਿਸੇ 'ਤੇ ਝੂਠੇ ਪਰਚੇ ਨਹੀਂ ਦਰਜ ਕਰਵਾਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਮਾਣਾ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਬੀਬੀ ਲੂੰਬਾ ਦਾ ਫੁੱਲਾਂ ਦੀ ਵਰਖਾ ਕਰਕੇ ਤੇ ਲੱਡੂ ਵੰਡ ਕੇ ਸਵਾਗਤ

ਪਾਤੜਾਂ, 25 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਾਤੜਾਂ ਅਕਾਲੀ ਬਸਪਾ ਆਗੂਆਂ ਸਮੇਤ ਪਾਤੜਾਂ ਸ਼ਹਿਰ ਦੀਆਂ ਦੁਕਾਨਾਂ 'ਤੇ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਪਾਤੜਾਂ ਦੀ ਅਨਾਜ ਮੰਡੀ 'ਚ ਗਏ ਬੀਬੀ ਲੂੰਬਾ ਦਾ ...

ਪੂਰੀ ਖ਼ਬਰ »

ਬੀਬੀ ਲੂੰਬਾ ਨੇ ਪਾਤੜਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਜਾ ਕੇ ਸ਼ਹਿਰ ਵਾਸੀਆਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

ਪਾਤੜਾਂ, 25 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਿਰਮਲ ਸਿੰਘ ਹਰਿਆਊ, ਸਰਕਲ ਸ਼ਹਿਰੀ ਪ੍ਰਧਾਨ ਗੋਬਿੰਦ ...

ਪੂਰੀ ਖ਼ਬਰ »

ਗੁਰਲਾਲ ਘਨੌਰ ਨੇ ਪਿੰਡਾਂ ਦਾ ਕੀਤਾ ਤੂਫ਼ਾਨੀ ਦੌਰਾ

ਘਨੌਰ, 25 ਜੁਲਾਈ (ਸੁਸ਼ੀਲ ਕੁਮਾਰ ਸ਼ਰਮਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਨੌਰ ਹਲਕੇ ਤੋਂ ਉਮੀਦਵਾਰ ਗੁਰਲਾਲ ਘਨੌਰ ਨੇ ਅੱਜ ਸ਼ਾਹਪੁਰ ਸ਼ੇਖਪੁਰਾ, ਘੁਮਾਣਾ, ਮੰਡੋਲੀ, ਹਰਪਾਲਪੁਰ, ਕੁੱਥਾਖੇੜੀ, ਮੰਡਿਆਣਾ, ਨੇਪਰਾ, ਤਖ਼ਤੂਮਾਜਰਾ, ਜਾਖੜਾਂ, ਢਕਾਨਸੂ ...

ਪੂਰੀ ਖ਼ਬਰ »

ਪਿੰਡ ਦਫ਼ਤਰੀਵਾਲਾ ਦੀ ਸਰਪੰਚ ਸਮੇਤ ਹੋਰ ਆਗੂ ਬੀਬੀ ਲੂੰਬਾ ਦੀ ਮੌਜੂਦਗੀ 'ਚ ਅਕਾਲੀ ਦਲ 'ਚ ਹੋਏ ਸ਼ਾਮਿਲ

ਪਾਤੜਾਂ, 25 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੇ ਚੋਣ ਪ੍ਰਚਾਰ ਲਈ ਪਿੰਡ ਦਫ਼ਤਰੀ ਵਾਲਾ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦਫ਼ਤਰੀਵਾਲਾ ਦੇ ...

ਪੂਰੀ ਖ਼ਬਰ »

ਦਰਜਨ ਦੇ ਕਰੀਬ ਪੰਚਾਇਤਾਂ ਵਲੋਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਹਮਾਇਤ ਦਾ ਐਲਾਨ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕਾਂਗਰਸ ਅਤੇ ਆਮ ਆਦਮੀ ...

ਪੂਰੀ ਖ਼ਬਰ »

ਕੋਹਲੀ ਦੀ ਮੌਜੂਦਗੀ 'ਚ ਵੱਡੀ ਗਿਣਤੀ 'ਚ ਨੌਜਵਾਨ 'ਆਪ' 'ਚ ਹੋਏ ਸ਼ਾਮਿਲ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ 'ਚ ਸ਼ਹਿਰ ਤੋਂ ਵੱਡੀ ਗਿਣਤੀ 'ਚ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ | ਪਟਿਆਲਾ ਸ਼ਹਿਰ ਦੇ ਨੌਜਵਾਨ ਆਗੂ ਰਾਜਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬਿਕਰਮਜੀਤ ਇੰਦਰ ਸਿੰਘ ਚਹਿਲ ਨੂੰ ਪੰਜਾਬ ਲੋਕ ਕਾਂਗਰਸ ਵਲੋਂ ਟਿਕਟ ਮਿਲਣ 'ਤੇ ਵਧਾਈ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਸਨੌਰ, 25 ਜਨਵਰੀ (ਸੁਖਵਿੰਦਰ ਸਿੰਘ ਸੋਖਲ)-ਉੱਘੇ ਸਮਾਜ ਸੇਵੀ ਅਤੇ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਬਿਕਰਮ ਸਿੰਘ ਚਹਿਲ ਨੂੰ ਪੰਜਾਬ ਲੋਕ ਕਾਂਗਰਸ ਵਲੋਂ ਹਲਕਾ ਸਨੌਰ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ 2022 ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਦਾਖ਼ਲ ਨਹੀਂ ਕੀਤੇ ਨਾਮਜ਼ਦਗੀ ਪੱਤਰ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-20 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ 'ਚ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਵਿਖੇ ਵਿਧਾਨ ਸਭਾ ਹਲਕਾ ਸਨੌਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ¢ ਇਹ ਸਮਾਗਮ ਸਮੂਹ ਸੈਕਟਰ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਰਿਕਾਰਡ ਤੋੜ ਜਿੱਤ ਹਾਸਿਲ ਕਰਨਗੇ-ਅਬਲੋਵਾਲ

ਡਕਾਲਾ, 25 ਜਨਵਰੀ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲ ਰਹੀ ਹਨੇਰੀ ਦੀ ਬਦੌਲਤ ਸ਼੍ਰੋਮਣੀ ਅਕਾਲੀ-ਬਸਪਾ ਦਾ ਸਾਂਝਾ ਉਮੀਦਵਾਰ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਰਿਕਾਰਡ ਤੋੜ ਵੋਟਾਂ ਪ੍ਰਾਪਤ ਕਰਕੇ ਪਟਿਆਲਾ ਜ਼ਿਲੇ੍ਹ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਕਲਿਆਣਾ ਲਾਗੇ ਭੁੱਕੀ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੀ ਇਕ ਔਰਤ ਨੂੰ ਪੰਜ ਕਿੱਲੋ ਭੁੱਕ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਜਿਸ ਅਧਾਰ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪਟਿਆਲਾ 'ਚ ਕੋੋਰੋਨਾ ਨਾਲ ਪੰਜ ਹੋਰ ਮੌਤਾਂ, 193 ਨਵੇਂ ਕੇਸ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲੇ੍ਹ 'ਚ ਕੋਵਿਡ ਨਾਲ ਪੰਜ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਤੇ 193 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜਿਨ੍ਹਾਂ 'ਚੋਂ ਪਟਿਆਲਾ ਸ਼ਹਿਰ ਦੇ 93 ਕੇਸ, ਨਾਭਾ ਤੋਂ 12, ਸਮਾਣਾ ਤੋਂ 6, ਰਾਜਪੁਰਾ ਤੋਂ 25, ਬਲਾਕ ...

ਪੂਰੀ ਖ਼ਬਰ »

ਅਬਜ਼ਰਵਰ ਸੰਜੇ ਠਾਕੁਰ ਵਲੋਂ ਰਾਹੁਲ ਗਾਂਧੀ ਦੀ ਵਰਚੂਅਲ ਰੈਲੀ ਦੀਆਂ ਤਿਆਰੀਆਂ ਲਈ ਪਾਤੜਾਂ 'ਚ ਮੀਟਿੰਗ

ਪਾਤੜਾਂ, 25 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਹਾਈਕਮਾਂਡ ਵਲੋਂ ਹਲਕਾ ਸ਼ੁਤਰਾਣਾ ਲਈ ਨਿਯੁਕਤ ਕੀਤੇ ਗਏ ਅਬਜ਼ਰਵਰ ਸੰਜੇ ਠਾਕੁਰ ਨੇ ਟਿਕਟ ਦੇ ਸੰਭਾਵੀ ਦਾਅਵੇਦਾਰ ਦਰਬਾਰਾ ਸਿੰਘ ਬਨਵਾਲਾ ਵਲੋਂ ਕਰਵਾਏ ਗਏ ਸਮਾਗਮ 'ਚ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਜੀਵ ਸੈਂਚੁਰੀ ਬੀੜ ਭੁੱਨਰਹੇੜੀ ਦੇ ਸੂਰ ਨੂੰ ਮਾਰਨ ਸੰਬੰਧੀ ਮਾਮਲਾ ਦਰਜ

ਭੁੱਨਰਹੇੜੀ, 25 ਜਨਵਰੀ (ਧਨਵੰਤ ਸਿੰਘ)-ਜੀਵ ਸੈਂਚੁਰੀ ਬੀੜ ਭੁੱਨਰਹੇੜੀ ਦੇ ਸੂਰ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪੁਸ਼ਟੀ ਜੀਵ ਸੈਂਚੁਰੀ ਬੀੜ ਭੁੱਨਰਹੇੜੀ ਦੇ ਅਧਿਕਾਰੀਆਂ ਨੇ ਪੁਲਿਸ ਕੋਲ ਕੀਤੀ ਹੈ | ਬੇਸ਼ੱਕ ਸੈਂਚੁਰੀ ਬੀੜ ਭੁੱਨਰਹੇੜੀ ਵਿਚ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਧਰਮਪੁਰਾ ਬਾਜ਼ਾਰ ਲਾਗੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰਨ ਕਾਰਨ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਤੇ ਜਿਸ ਦੀ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਦੁਖਦਾਈ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਮੁਹਿੰਮ 'ਚ ਯੋਗਦਾਨ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਦਾ ਸਨਮਾਨ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ 'ਚ ਪਟਿਆਲਾ ਜ਼ਿਲ੍ਹੇ ਦੀ ਸਵੀਪ ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ 'ਚ ਸ਼ਿਰਕਤ ਕੀਤੀ¢ ਇਸ ਮੌਕੇ ਮੁੱਖ ਚੋਣ ਕਮਿਸ਼ਨਰ ...

ਪੂਰੀ ਖ਼ਬਰ »

ਨਾਭਾ ਦੇ ਟਰੱਕ ਆਪੇ੍ਰਟਰਾਂ ਉੱਪਰ ਹੋਇਆ ਕੋਤਵਾਲੀ ਨਾਭਾ ਵਿਖੇ ਪਰਚਾ ਦਰਜ

ਨਾਭਾ, 25 ਜਨਵਰੀ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਅੰਦਰ ਟਰੱਕ ਯੂਨੀਅਨ ਦਾ ਆਪਸੀ ਵਿਵਾਦ ਲਗਾਤਾਰ ਪਿਛਲੇ ਲੰਬੇ ਸਮੇਂ ਤੋਂ ਚਲਦਾ ਆ ਰਿਹਾ ਹੈ, ਜਿਸ ਦੇ ਚੱਲਦਿਆਂ ਮੁੜ ਨਵਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਮੁਹੱਲਾ ਕਰਤਾਰਪੁਰਾ ਨਾਭਾ ਵਲੋਂ 7-8 ਦੇ ...

ਪੂਰੀ ਖ਼ਬਰ »

ਪਿੰਡ ਨਲਿਨੀ ਖ਼ੁਰਦ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਜਖਵਾਲੀ, 25 ਜਨਵਰੀ (ਨਿਰਭੈ ਸਿੰਘ)-ਪਿੰਡ ਨਲੀਨਾ ਖ਼ੁਰਦ ਵਿਖੇ ਡਿਪਟੀ ਕਮਿਸ਼ਨਰ ਮਾਨਯੋਗ ਪੂਨਮਦੀਪ ਕੌਰ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਐਲ.ਓ. ਮਾਸਟਰ ਦਰਬਾਰਾ ਸਿੰਘ ਦੀ ਅਗਵਾਈ ਦੇ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਨਵੇਂ ਵੋਟਰਾਂ ਨੂੰ ਵੋਟਰ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸਮਾਣਾ, 25 ਜਨਵਰੀ (ਸਾਹਿਬ ਸਿੰਘ)-ਆਦਰਸ਼ ਨਰਸਿੰਗ ਕਾਲਜ ਸਮਾਣਾ, ਪਟਿਆਲਾ ਦੇ ਬੱਚਿਆਂ ਦਾ ਹਰ ਸਾਲ ਵਾਂਗ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਡਾ. ਕੇ.ਕੇ. ਜੌਹਰੀ ਨੇ ਦੱਸਿਆ ਕਿ ਐਮ.ਐੱਸ.ਸੀ. ਦੇ ਸਾਰੇ ਬੱਚੇ ਪਾਸ ਹੋਏ ਹਨ | ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਬਣਾਏਗਾ ਸਰਕਾਰ-ਬਾਂਸਲ, ਸਪਰਹੇੜੀ

ਸਮਾਣਾ, 25 ਜਨਵਰੀ (ਪ੍ਰੀਤਮ ਸਿੰਘ ਨਾਗੀ)-ਆਉਣ ਵਾਲੇ ਫਰਵਰੀ ਮਹੀਨੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ | ਇਹ ਗੱਲ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਸਾਬਕਾ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਇਥੋਂ ਨੇੜਲੇ ਪਿੰਡ ਵਜੀਦਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਨਵੇਂ ਵੋਟਰਾਂ ਦੇ ਵੋਟਰ ਕਾਰਡ ਵੰਡੇ ਗਏ ਅਤੇ ਨਵੇਂ ਵੋਟਰਾਂ ਦੇ ਫਾਰਮ ਭਰਵਾਏ ਗਏ | ਇਸ ਮੌਕੇ ਪਰਗਟ ਸਿੰਘ ਵਜੀਦਪੁਰ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਲੋਂ ਕੈਂਪਸ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਮੇਟੀਆਂ ਦਾ ਗਠਨ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਆਪਣੇ ਕੈਂਪਸ 'ਚ ਪ੍ਰਦੂਸ਼ਣ-ਰਹਿਤ ਅਤੇ ਵਾਤਾਵਰਣ ਨਾਲ ਦੋਸਤਾਨਾ ਪਹੁੰਚ ਵਾਲੀਆਂ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਦੋ ਅਹਿਮ ਕਮੇਟੀਆਂ 'ਕਮੇਟੀ ਫ਼ਾਰ ਟੇਕਿੰਗ ਇਨੀਸੀਏਟਿਵ ਟੂ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਬਲਾਕ ਸਮਾਣਾ ਦੀ ਹੋਈ ਅਹਿਮ ਬੈਠਕ

ਸਮਾਣਾ, 25 ਜਨਵਰੀ (ਪ੍ਰੀਤਮ ਸਿੰਘ ਨਾਗੀ)-ਭਾਕਿਯੂ (ਏਕਤਾ ਉਗਰਾਹਾਂ) ਬਲਾਕ ਸਮਾਣਾ ਦੀ ਜ਼ਰੂਰੀ ਮੀਟਿੰਗ ਗਾਜੇਵਾਸ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਸਕੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਸਾਰੇ ਬਲਾਕ ਦੇ ਪਿੰਡ ...

ਪੂਰੀ ਖ਼ਬਰ »

ਪਿੰਡ ਮਰੋੜੀ ਤੋਂ ਮਹਾਨ ਨਗਰ ਕੀਰਤਨ 29 ਨੂੰ

ਸਮਾਣਾ, 25 ਜਨਵਰੀ (ਗੁਰਦੀਪ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਵਾਸੀ ਬ੍ਰਹਮ ਗਿਆਨੀ ਤੁਲਸੀ ਦਾਸ ਜੀ ਮਹਾਰਾਜ ਝੁੱਗੀ ਵਾਲਿਆਂ ਦੇ ਜਨਮ ਦਿਹਾੜੇ ਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਪਿੰਡ ਮਰੋੜੀ ਵਿਖੇ ਇਕ ਧਾਰਮਿਕ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਦਾ ਰਿਸ਼ਤੇਦਾਰ 'ਆਪ' 'ਚ ਸ਼ਾਮਿਲ

ਸਨੌਰ, 25 ਜਨਵਰੀ (ਸੋਖਲ)-ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਲੋਂ ਅੱਜ ਆਪਣੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੀ ਪ੍ਰੇਰਨਾ ਸਦਕਾ ਕਾਂਗਰਸ ਨੂੰ ਛੱਡਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਸਾਧਮਾਜਰਾ ਦੇ ਸਰਪੰਚ ਸਮੇਤ ਆਗੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਪਾਤੜਾਂ, 25 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਬਾਦਸ਼ਾਹਪੁਰ ਇਲਾਕੇ ਦੇ ਪਿੰਡ ਹਰਚੰਦਪੁਰਾ ਤੇ ਸਾਧਮਾਜਰਾ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਪੰਚਾਇਤਾਂ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਅਤੇ ਗੁਲਾਬ ਸਿੰਘ ਸਰਪੰਚ ਹਰਿਆਊ ਖੁਰਦ ਦੀ ਪ੍ਰੇਰਣਾ ਨਾਲ ...

ਪੂਰੀ ਖ਼ਬਰ »

ਹਿੰਦੁਸਤਾਨ ਯੂਨੀਲੀਵਰ ਦੇ ਕਰਮਚਾਰੀਆਂ ਨੇ ਕਰਵਾਇਆ ਸ਼ੁਕਰਾਨਾ ਸਮਾਗਮ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਨਾਭਾ ਸਥਿਤ ਵਿਸ਼ਵ ਪ੍ਰਸਿੱਧ ਕੰਪਨੀ ਹਿੰਦੁਸਤਾਨ ਯੂਨੀਲੀਵਰ ਦੇ ਸਮੂਹ ਕਰਮਚਾਰੀਆਂ ਵਲੋਂ ਬਾਬਾ ਜੱਸਾ ਸਿੰਘ ਜੀ ਦੇ ਵਰਸੋਏ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ਼ੁਕਰਾਨਾ ਗੁਰਮਤਿ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਦੀ ਜਿੱਤ ਦੀ ਖ਼ੁਸ਼ੀ 'ਚ ਅਖੰਡ ਪਾਠ ਕਰਵਾਏ

ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਦੇਸ਼ ਵਿਚ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਅੰਨਦਾਤਾ ਕਿਸਾਨਾਂ ਉੱਪਰ ਥਾਪੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 'ਚ ਅਹਿਮ ਭੂਮਿਕਾ ਨਿਭਾ ਚੁੱਕੀ ਸਿਰਮੌਰ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

'ਆਪ' ਆਗੂ ਸੰਧੂ ਨੇ ਝਾੜੂ ਛੱਡ ਫੜਿਆ ਕਾਂਗਰਸ ਦਾ ਪੰਜਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਾਲੀ ਵੀ ਸਾਥੀਆਂ ਸਮੇਤ ਜਲਾਲਪੁਰ ਨਾਲ ਡਟੇ

ਘਨੌਰ, 25 ਜਨਵਰੀ (ਸਰਦਾਰਾ ਸਿੰਘ ਲਾਛੜੂ, ਸੁਸ਼ੀਲ ਕੁਮਾਰ ਸ਼ਰਮਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਰਾਮਪੁਰ ਵਿਖੇ ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਹੇ ...

ਪੂਰੀ ਖ਼ਬਰ »

ਅਨਾਜ ਮੰਡੀ 'ਚ 'ਆਪ' ਉਮੀਦਵਾਰ ਨੀਨਾ ਮਿੱਤਲ ਵਲੋਂ ਡੋਰ-ਟੂ-ਡੋਰ ਸਮਰਥਨ ਦੀ ਅਪੀਲ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਆਮ ਆਦਮੀ ਪਾਰਟੀ ਦੀ ਰਾਜਪੁਰਾ ਤੋਂ ਉਮੀਦਵਾਰ ਨੇ ਸਥਾਨਕ ਅਨਾਜ ਮੰਡੀ 'ਚ ਆੜ੍ਹਤੀਆਂ ਦੀਆਂ ਦੁਕਾਨਾਂ ਤੇ ਪਹੁੰਚ ਕੇ ਡੋਰ-ਟੂ-ਡੋਰ ਪ੍ਰਚਾਰ ਕੀਤਾ | ਇਸ ਮੌਕੇ ਵਪਾਰੀ ਭਾਈਆਂ ਨੇ ਨੀਨਾ ਮਿੱਤਲ ਨਾਲ ਗੱਲਬਾਤ ਦੌਰਾਨ ਆ ਰਹੀਆਂ ...

ਪੂਰੀ ਖ਼ਬਰ »

ਜਥੇਦਾਰ ਹਰਿਆਊ ਨੇ ਹਲਕਾ ਸ਼ੁਤਰਾਣਾ ਤੋਂ ਅਕਾਲੀ-ਬਸਪਾ ਉਮੀਦਵਾਰ ਬੀਬੀ ਲੂੰਬਾ ਦੀ ਚੋਣ ਪ੍ਰਚਾਰ ਮੁਹਿੰਮ ਭਖਾਈ

ਪਾਤੜਾਂ, 25 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹਲਕਾ ਸ਼ੁਤਰਾਣਾ ਅੰਦਰ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਰਛਪਾਲ ਸਿੰਘ ਜੌੜਾਮਾਜਰਾ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਸਮਾਣਾ, 25 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਕਿਸਾਨ ਸਮਾਜ ਮੋਰਚੇ ਦੇ ਉਮੀਦਵਾਰ ਰਛਪਾਲ ਸਿੰਘ ਜੌੜਾਮਾਜਰਾ ਨੇ ਹਲਕੇ ਦੇ ਵੱਖ-ਵੱਖ ਪਿੰਡ ਟੋਡਰਪੁਰ, ਅਸਰਪੁਰ, ਰਾਜਲਾ ਤੇ ਹੋਰ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਅਤੇ ਪਿੰਡਾਂ ਦੇ ...

ਪੂਰੀ ਖ਼ਬਰ »

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਸੰਬੰਧੀ ਸਮਾਗਮ

ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਸਮੂਹ ਸਟਾਫ਼, ਐਨ.ਸੀ.ਸੀ, ਐਨ.ਐੱਸ.ਐੱਸ ਵਿੰਗਾਂ ਅਤੇ ਭਾਰਤ ਸਕਾਊਟਸ ਐਂਡ ਗਾਈਡਸ ਵਿੰਗ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਸਰਕਲ ਬਲਬੇੜਾ ਵਿਖੇ ਨੁੱਕੜ ਬੈਠਕਾਂ ਕਰਕੇ ਚੋਣ ਮੁਹਿੰਮ ਭਖਾਈ

ਡਕਾਲਾ, 25 ਜਨਵਰੀ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਵਿਧਾਇਕ ਅਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ-ਬਸਪਾ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਸਰਕਲ ਬਲਬੇੜਾ ਦੇ ਵੱਖ-ਵੱਖ ਪਿੰਡਾਂ 'ਚ ਨੁੱਕੜ ਬੈਠਕਾਂ ਕਰਕੇ ਚੋਣ ਮੁਹਿੰਮ ਨੂੰ ...

ਪੂਰੀ ਖ਼ਬਰ »

ਥਰਮਲ ਪਲਾਂਟ ਬਾਹਰ ਧਰਨੇ 'ਤੇ ਬੈਠੀ ਯੂਨੀਅਨ ਅਦਾਲਤੀ ਹੁਕਮਾਂ ਦੀ ਤੌਹੀਨ-ਨਾਭਾ ਥਰਮਲ ਪਲਾਂਟ ਪ੍ਰਬੰਧਕ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਨਾਭਾ ਪਾਵਰ ਕੰਟਰੈਕਟਚੁਅਲ ਵਰਕਰਜ਼ ਯੂਨੀਅਨ ਦੇ ਮੈਂਬਰ ਜੋ ਕਿ ਪਲਾਂਟ ਦੇ ਬਾਹਰ ਧਰਨੇ 'ਤੇ ਬੈਠੇ ਹਨ, ਜਿਸ ਕਾਰਨ ਪਾਵਰ ਪਲਾਂਟ ਦੇ 700 ਤੋਂ ਵੱਧ ਕਰਮਚਾਰੀ ਜਿਨ੍ਹਾਂ 'ਚ ਔਰਤਾਂ ਵੀ ਸ਼ਾਮਲ ਸਨ, ਨੂੰ ਨਜ਼ਰਬੰਦ ਕੀਤਾ ਗਿਆ | ਜੋ ਕਿ ...

ਪੂਰੀ ਖ਼ਬਰ »

ਮਾਈਕਰੋ ਸਮਾਲ ਐਂਡ ਮੀਡੀਅਮ ਇੰਡਸਟਰੀ ਵੈੱਲਫੇਅਰ ਐਸੋਸੀਏਸ਼ਨ ਨੇ ਦਿੱਤਾ ਵਿਧਾਇਕ ਕੰਬੋਜ ਨੂੰ ਸਮਰਥਨ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਸਥਾਨਕ ਮਾਈਕਰੋ ਸਮਾਲ ਐਂਡ ਮੀਡੀਅਮ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸ਼੍ਰੀਵਾਸਤਵ ਅਤੇ ਗੌਰਵ ਧੀਮਾਨ ਵਲੋਂ ਰਾਜਪੁਰਾ ਦੇ ਫੋਕਲ ਪੁਆਇੰਟ ਦੇ ਏਰੀਏ ਵਿਚ ਇਕ ਬੈਠਕ ਕਰਵਾਈ ਗਈ, ਜਿਸ ਵਿਚ ਹਲਕਾ ਰਾਜਪੁਰਾ ਤੋਂ ਕਾਂਗਰਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਰਾਜਨੀਤਕ ਸਰਗਰਮੀਆਂ ਸ਼ੁਰੂ

ਭੁੱਨਰਹੇੜੀ, 25 ਜਨਵਰੀ (ਧਨਵੰਤ ਸਿੰਘ)-ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੇ ਅੱਜ ਮੁੱਖ ਚੋਣ ਪ੍ਰਚਾਰ ਦਫ਼ਤਰ ਭੁੱਨਰਹੇੜੀ 'ਚ ਬੈਠਕ ਕੀਤੀ | ਮੋਰਚੇ ਦੇ ਹਲਕਾ ਸਨੌਰ ਤੋਂ ਉਮੀਦਵਾਰ ਬੂਟਾ ਸਿੰਘ ਸ਼ਾਦੀਪੁਰ ਦੀ ਚੋਣ ਮੁਹਿੰਮ ਦੇ ਪ੍ਰਚਾਰ ਸਬੰਧੀ ਵਿਚਾਰ ਵਟਾਂਦਰਾ ਕਰਨ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਨੇ ਪੰਚ ਮੁਖੀ ਮੰਦਿਰ 'ਚ ਹਾਜ਼ਰੀ ਭਰ ਕੇ ਲਿਆ ਅਸ਼ੀਰਵਾਦ

ਸਮਾਣਾ, 25 ਜਨਵਰੀ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਰਜਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਸਮਾਣਾ ਸ਼ਹਿਰ 'ਚ ਵੱਡਾ ਹੁਲਾਰਾ ਮਿਲਿਆ ਹੈ | ਦੇਰ ਸ਼ਾਮ ਸ਼ਹਿਰ ਦੇ ਮਸ਼ਹੂਰ ਮੰਦਿਰ ਪੰਚ ਮੁਖੀ ਵਿਚ ਵਿਧਾਇਕ ਰਜਿੰਦਰ ...

ਪੂਰੀ ਖ਼ਬਰ »

ਪੁਰਾਣਾ ਬਿਸ਼ਨ ਨਗਰ ਵਿਖੇ ਡਾ. ਬਲਬੀਰ ਸਿੰਘ ਸਿੱਧੂ ਦੇ ਹੱਕ 'ਚ ਹੋਈ ਬੈਠਕ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਹਲਕਾ ਦਿਹਾਤੀ ਦੇ ਉਮੀਦਵਾਰ ਡਾ. ਬਲਬੀਰ ਵਲੋਂ ਡੋਰ-ਟੂ-ਡੋਰ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹੈ | ਇਸ ਦੇ ਚੱਲਦਿਆਂ ਪਟਿਆਲਾ ਹਲਕਾ ਦਿਹਾਤੀ 'ਚ ਪੈਂਦੇ ਪੁਰਾਣਾ ਬਿਸ਼ਨ ਨਗਰ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ...

ਪੂਰੀ ਖ਼ਬਰ »

ਕਾਲੀ ਦੇਵੀ ਮੰਦਰ ਦੀ ਘਟਨਾ ਅਤਿ ਨਿੰਦਣਯੋਗ ਇਸ ਦੀ ਜਾਂਚ ਹੋਵੇ-ਚਰਨਜੀਤ ਬਰਾੜ

ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਹਲਕਾ ਰਾਜਪੁਰਾ ਤੋਂ ਸ਼ੋ੍ਰਮਣੀ ਅਕਾਲੀ ਅਤੇ ਬਸਪਾ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਪ੍ਰਾਚੀਨ ਸ਼੍ਰੀ ਕਾਲੀ ਦੇਵੀ ਮੰਦਰ ਵਿਚ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸੰਬੰਧੀ ਇਲਾਕੇ 'ਚ ਸਖ਼ਤ ਸੁਰੱਖਿਆ ਪ੍ਰਬੰਧ-ਡੀ. ਐਸ. ਪੀ. ਢੀਂਡਸਾ

ਸ਼ੁਤਰਾਣਾ, 25 ਜਨਵਰੀ (ਬਲਦੇਵ ਸਿੰਘ ਮਹਿਰੋਕ)-ਦੇਸ਼ ਦਾ 73ਵਾਂ ਗਣਤੰਤਰ ਦਿਵਸ ਮਨਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ | ਹਲਕਾ ਸ਼ੁਤਰਾਣਾ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਪਹਿਲੇ ਦਿਨ ਨਹੀਂ ਹੋਇਆ ਕੋਈ ਨਾਮਜ਼ਦਗੀ ਪੱਤਰ ਦਾਖ਼ਲ

ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪਹਿਲਾਂ ਦਿਨ ਸੀ ਪਰ ਅੱਜ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਗਰਵਾਲ ਧਰਮਸ਼ਾਲਾ ਕਮੇਟੀ ਵਲੋਂ ਵਿਧਾਇਕ ਰਜਿੰਦਰ ਸਿੰਘ ਦੀ ਪੂਰਨ ਹਮਾਇਤ ਦੇਣ ਦਾ ਐਲਾਨ

ਸਮਾਣਾ, 25 ਜਨਵਰੀ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਰਜਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਸਮਾਣਾ ਸ਼ਹਿਰ 'ਚ ਵੱਡਾ ਹੁਲਾਰਾ ਮਿਲਿਆ ਜਦੋਂ ਅਗਰਵਾਲ ਧਰਮਸ਼ਾਲਾ ਕਮੇਟੀ ਸਮਾਣਾ ਨੇ ਉਨ੍ਹਾਂ ਦੀ ਹਮਾਇਤ ...

ਪੂਰੀ ਖ਼ਬਰ »

ਪਿੰਡ ਫਰੀਦਪੁਰ 'ਚ 'ਆਪ' ਉਮੀਦਵਾਰ ਦੇਵ ਮਾਨ ਨੂੰ ਮਿਲਿਆ ਪਿੰਡ ਵਾਸੀਆਂ ਦਾ ਭਰਵਾਂ ਸਹਿਯੋਗ

ਭਾਦਸੋਂ, 25 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਬਣਨ ਵਾਲੀ ਸਰਕਾਰ 'ਚ ਸਭ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਪਿੰਡ ...

ਪੂਰੀ ਖ਼ਬਰ »

ਯੋਗੇਸ਼ ਸਿੰਗਲਾ ਨੇ ਪਟਿਆਲਾ ਸ਼ਹਿਰ ਹਲਕੇ ਦਾ ਦਫ਼ਤਰ ਖੋਲਿ੍ਹਆ

ਪਟਿਆਲਾ, 25 ਜਨਵਰੀ (ਅ.ਸ. ਆਹਲੂਵਾਲੀਆ)-ਪੰਜ ਪਾਰਟੀਆਂ ਦੇ ਬਣੇ ਪੰਜਾਬ ਬਚਾਓ ਫ਼ਰੰਟ ਵਲੋਂ ਪਟਿਆਲਾ ਦੇ ਅਰਨਾਂ ਬਰਨਾਂ ਚੌਕ ਵਿਖੇ ਮੁੱਖ ਚੋਣ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਪਟਿਆਲਾ ਦੇ ਜਨਰਲ ਵਰਗ ਨਾਲ ਸਬੰਧਿਤ ਵੋਟਰ ਬਰਸਾਤ ਦੇ ਬਾਵਜੂਦ ਕੋਰੋਨਾ ਨਿਯਮਾਂ ਨੂੰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਮੁਹੰਮਦ ਮੁਸਤਫ਼ਾ ਅਤੇ ਰਜ਼ੀਆ ਸੁਲਤਾਨਾ ਖ਼ਿਲਾਫ਼ ਕਾਰਵਾਈ ਦੀ ਮੰਗ

ਪਾਤੜਾਂ, 25 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਆਗੂਆਂ ਤੇ ਵਰਕਰਾਂ ਨੇ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਤੇ ਬੀਤੇ ਦਿਨ ਹਿੰਦੂਆਂ ਪ੍ਰਤੀ ਘਟੀਆ ਸ਼ਬਦਾਵਲੀ ਵਰਤੇ ਜਾਣ ਦੇ ਦੋਸ਼ ਲਾਉਂਦਿਆਂ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ 'ਨੋਅ ਯੂਅਰ ਕੈਂਡੀਡੇਟ' ਐਪ ਜਾਰੀ-ਸੰਦੀਪ ਹੰਸ

ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ 'ਨੋਅ ਯੂਅਰ ਕੈਂਡੀਡੇਟ' (ਆਪਣੇ ਉਮੀਦਵਾਰ ਨੂੰ ਜਾਣੋ) ...

ਪੂਰੀ ਖ਼ਬਰ »

ਪੁਰਾਣੀ ਪੁਲਿਸ ਲਾਈਨ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਮਨਦੀਪ ਕੌਰ ਸਿੱਧੂ ਨੇ 18 ਸਾਲ ਦੀ ਉਮਰ ਦੀਆਂ ਵਿਦਿਆਰਥਣਾਂ ਨੂੰ ਵੋਟ ਬਣਾਉਣ ਲਈ ...

ਪੂਰੀ ਖ਼ਬਰ »

ਪਿੰਡ ਤਾਜਲਪੁਰ ਦੇ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਦੇਵੀਗੜ੍ਹ, 25 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਿੰਡ ਤਾਜਲਪੁਰ ਦੇ ਦਰਜਨਾਂ ਦੇ ਕਰੀਬ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕੇ ਤੋਂ ਉਮੀਦਵਾਰ ਹਰਮੀਤ ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਰਾਜਪੁਰਾ ਨੇ ਰਾਸ਼ਟਰੀ ਵੋਟਰ ਦਿਵਸ ਸੀਨੀਅਰ ਸਿਟੀਜ਼ਨ ਨਾਲ ਮਨਾਇਆ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਡਾ. ਸੰਜੀਵ ਕੁਮਾਰ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ ਨੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਪ੍ਰੋ. ਗੁਰਬਖ਼ਸ਼ ਸਿੰਘ ਗਿੱਲ ਦੇ ਅਚਾਨਕ ਅਕਾਲ ਚਲਾਣੇ 'ਤੇ ਸ਼ੋਕ ਸਭਾ ਕੀਤੀ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪ੍ਰੋ. ਗੁਰਬਖ਼ਸ਼ ਸਿੰਘ ਗਿੱਲ ਸਾਬਕਾ ਭਾਸ਼ਾ ਵਿਗਿਆਨ ਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਚਾਨਕ ਅਕਾਲ ਚਲਾਣਾ ਕਰਨ 'ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ੋਕ ਸਭਾ ਕੀਤੀ ਗਈ | ...

ਪੂਰੀ ਖ਼ਬਰ »

ਰਾਜਿੰਦਰ ਵਿਰਕ ਦੀ ਹਾਜ਼ਰੀ 'ਚ ਜਰਨੈਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦਿਹਾਤੀ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੰੂ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਪ੍ਰਵਾਸੀ ਵਿੰਗ ਦੇ ਸਰਕਲ ਤਿ੍ਪੜੀ ਦੇ ਚੇਅਰਮੈਨ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX