ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਪੰਜਾਬ / ਜਨਰਲ

ਪੰਜਾਬ 'ਚ ਪਹਿਲੇ ਦਿਨ 12 ਨਾਮਜ਼ਦਗੀਆਂ

ਚੰਡੀਗੜ੍ਹ, 25 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਵਲੋਂ ਅੱਜ ਸਵੇਰੇ 11 ਵਜੇ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਅਜੇ ਹੋਰ ਵੀ ਉਮੀਦਵਾਰ ਐਲਾਨਣੇ ਬਾਕੀ ਹਨ, ਜਿਸ ਕਰਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਰਫ਼ਤਾਰ ਬਹੁਤ ਢਿੱਲੀ ਰਹੀ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫ਼ਟਵੇਅਰ 'ਤੇ ਉਪਲੱਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ 'ਚ ਸਿਰਫ਼ 12 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ | ਸ਼ੋ੍ਰਮਣੀ ਅਕਾਲੀ ਦਲ ਦੇ ਮੌੜ ਤੋਂ ਜਗਮੀਤ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਤੇ ਖੁਸ਼ਪ੍ਰੀਤ ਕੌਰ, ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ ਅਤੇ ਹਰਕਿੰਦਰ ਸਿੰਘ, ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਪਰਮਜੀਤ ਕੌਰ ਸ਼ਿਵਾਲਿਕ, ਖਡੂਰ ਸਾਹਿਬ ਤੋਂ ਰਣਜੀਤ ਸਿੰਘ ਤੋਂ ਇਲਾਵਾ ਇੰਡੀਅਨ ਨੈਸ਼ਨਲ ਕਾਂਗਰਸ ਦੇ ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਅਮਨਜੋਤ ਕੌਰ ਢਿੱਲੋਂ ਤੇ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਤੇ ਆਮ ਲੋਕ ਪਾਰਟੀ ਯੂਨਾਈਟਿਡ ਦੇ ਦਾਖਾ ਤੋਂ ਦਵਿੰਦਰ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ |

ਡਾ. ਲਖਵਿੰਦਰ ਸਿੰਘ ਜੌਹਲ ਪੰਜਾਬੀ ਸਾਹਿਤ ਅਕਾਦਮੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਮੁੱਖ ਚੋਣ ਅਧਿਕਾਰੀ ਡਾ: ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਹਕੀਕਤ ਸਿੰਘ ਮਾਂਗਟ ਨੇ ਦੱਸਿਆ ਕਿ ਉੱਘੇ ਪੰਜਾਬੀ ਕਵੀ ਤੇ ਚਿੰਤਕ ਡਾ: ਲਖਵਿੰਦਰ ਸਿੰਘ ਜੌਹਲ ਸਰਬਸੰਮਤੀ ਨਾਲ ਪੰਜਾਬੀ ਸਾਹਿਤ ...

ਪੂਰੀ ਖ਼ਬਰ »

ਪੰਜਾਬ ਦੇ 2 ਏ.ਡੀ.ਜੀ.ਪੀ. ਨੂੰ ਰਾਸ਼ਟਰਪਤੀ ਮੈਡਲ ਅਤੇ 13 ਅਫ਼ਸਰਾਂ ਨੂੰ ਪੁਲਿਸ ਮੈਡਲ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀ.ਓ.ਆਈ.) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਪ੍ਰਦੁਮਣ ਸਿੰਘ ਜੌਲੀ ਸਰਬਸੰਮਤੀ ਨਾਲ ਬਣੇ ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਦੇ ਚੇਅਰਮੈਨ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਇਕ ਮੀਟਿੰਗ ਬੈਂਕ ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਪ੍ਰਦੁਮਣ ਸਿੰਘ ਜੌਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਡਾਇਰੈਕਟਰ ਵੀ.ਐਨ. ਪਾਠਕ, ਡਾ: ਬਲਬੀਰ ਰਾਜ ...

ਪੂਰੀ ਖ਼ਬਰ »

ਸੰਤ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਨਮਿਤ ਅੰਤਿਮ ਅਰਦਾਸ 29 ਨੂੰ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ, ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿੱਤ ਅੰਤਿਮ ਅਰਦਾਸ 29 ਜਨਵਰੀ ਦਿਨ ਸਨਿੱਚਰਵਾਰ ਨੂੰ ਡੇਰਾ ਸੰਤਗੜ੍ਹ ਹਰਖੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗੀ | ਇਸ ...

ਪੂਰੀ ਖ਼ਬਰ »

ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ ਨਹੀਂ ਰਹੇ

ਲੁਧਿਆਣਾ/ਇਯਾਲੀ/ਥਰੀਕੇ, 25 ਜਨਵਰੀ (ਪੁਨੀਤ ਬਾਵਾ, ਮਨਜੀਤ ਸਿੰਘ ਦੁੱਗਰੀ)-ਅਧਿਆਪਕ, ਗੀਤਕਾਰ ਤੇ ਲੇਖਕ ਵਜੋਂ ਵਿਸ਼ਵ ਭਰ 'ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਹਰਦੇਵ ਸਿੰਘ ਦਿਲਗੀਰ ਉਰਫ਼ ਦੇਵ ਥਰੀਕੇ ਵਾਲਾ ਨੇ ਅੱਜ ਥਰੀਕੇ ਵਿਖੇ ਤੜਕੇ ਆਖਰੀ ਸਾਹ ਲਿਆ | ਜਿੰਨ੍ਹਾ ...

ਪੂਰੀ ਖ਼ਬਰ »

ਸਿੱਧੂ ਨੇ ਪੰਜਾਬ ਮਾਡਲ ਦਾ 13 ਨੁਕਾਤੀ ਏਜੰਡਾ ਕੀਤਾ ਪੇਸ਼

ਜਲੰਧਰ, 25 ਜਨਵਰੀ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਮਾਡਲ ਦਾ 13 ਨੁਕਾਤੀ ਏਜੰਡਾ ਪੇਸ਼ ਕਰਦਿਆਂ ਸਿਹਤ, ਸਿੱਖਿਆ, ਕਿਸਾਨਾਂ, ਸਨਅਤਕਾਰਾਂ, ਐਨ. ਆਰ. ਆਈਜ਼, ...

ਪੂਰੀ ਖ਼ਬਰ »

ਸੁਖਬੀਰ ਹੋਣਗੇ ਅਕਾਲੀ ਦਲ-ਬਸਪਾ ਗੱਠਜੋੜ ਦੇ ਮੁੱਖ ਮੰਤਰੀ ਦਾ ਚਿਹਰਾ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦਾ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ ਅਤੇ ਇਸ ਸੰਬੰਧੀ ਗੱਠਜੋੜ ਦੇ ਆਗੂਆਂ ਵਲੋਂ ਸਹਿਮਤੀ ਦਿੱਤੀ ਜਾ ਚੁੱਕੀ ਹੈ | ਇਹ ਪ੍ਰਗਟਾਵਾ ਖੁਦ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਾਰੇ ਨਾਗਰਿਕ ਆਮ ਚੋਣਾਂ 'ਚ 75 ਫ਼ੀਸਦੀ ਵੋਟਿੰਗ ਯਕੀਨੀ ਬਣਾਉਣ-ਮੋਦੀ

ਨਵੀਂ ਦਿੱਲੀ, 25 ਜਨਵਰੀ (ਉਪਮਾ ਡਾਗਾ ਪਾਰਥ)-ਪੰਜਾਬ ਸਮੇਤ ਪੰਜ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਵੋਟਰ ਦਿਵਸ 'ਤੇ ਲੋਕਾਂ ਨੂੰ ਵੋਟਿੰਗ 'ਚ ਵੱਧ ਤੋਂ ਵੱਧ ਹਿੱਸੇਦਾਰੀ ਪਾਉਣ ਦੀ ਅਪੀਲ ਕਰਦਿਆਂ 75 ਫ਼ੀਸਦੀ ਵੋਟਿੰਗ ਯਕੀਨੀ ਬਣਾਉਣ ਦੀ ...

ਪੂਰੀ ਖ਼ਬਰ »

ਬਠਿੰਡਾ 3.6 ਡਿਗਰੀ ਨਾਲ ਪੰਜਾਬ ਤੇ ਹਰਿਆਣਾ ਰਿਹਾ ਸਭ ਤੋਂ ਠੰਢਾ

ਚੰਡੀਗੜ੍ਹ, 25 ਜਨਵਰੀ (ਏਜੰਸੀ)- ਪੰਜਾਬ ਤੇ ਹਰਿਆਣਾ ਦੇ ਬਹੁਤੇ ਹਿੱਸਿਆਂ 'ਚ ਜਾਰੀ ਠੰਢ ਦੇ ਮੌਸਮ ਦੌਰਾਨ ਬਠਿੰਡਾ 'ਚ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਅਤੇ ਇਹ ਦੋਹਾਂ ਸੂਬਿਆਂ 'ਚ ਸਭ ਤੋਂ ਠੰਢਾ ਸਥਾਨ ਰਿਹਾ ਹੈ | ਮੌਸਮ ਵਿਭਾਗ ਨੇ ਆਪਣੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਕਰਜ਼ੇ ਦੇ ਦੈਂਤ ਨੇ ਨੇੜਲੇ ਪਿੰਡ ਖੈਰਾਬਾਦ ਦੇ ਕਿਸਾਨ ਸਵਰਨ ਸਿੰਘ (61) ਪੁੱਤਰ ਅਮਰ ਸਿੰਘ ਦੀ ਜਾਨ ਲੈ ਲਈ | ਇਸ ਸੰਬੰਧੀ ਮਿ੍ਤਕ ਸਵਰਨ ਸਿੰਘ ਦੇ ਪੁੱਤਰ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਇਕ ਭੈਣ ਤੇ ਦੋ ਭਰਾ ਹਨ | ਉਨ੍ਹਾਂ ਕੋਲ ਢਾਈ ...

ਪੂਰੀ ਖ਼ਬਰ »

ਬਸਪਾ ਨੂੰ ਛੱਡ ਕੇ ਹੋਰ ਪਾਰਟੀਆਂ ਨੇ ਯੂ.ਪੀ. ਨੂੰ 'ਜੰਗਲ ਰਾਜ' ਵੱਲ ਧੱਕਿਆ- ਮਾਇਆਵਤੀ

ਲਖਨਊ, 25 ਜਨਵਰੀ (ਏਜੰਸੀ)-ਬਸਪਾ ਪ੍ਰਧਾਨ ਮਾਇਆਵਤੀ ਨੇ ਮੰਗਲਵਾਰ ਨੂੰ ਆਪਣੇ ਰਾਜਨੀਤਕ ਵਿਰੋਧੀਆਂ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਇਨ੍ਹਾਂ ਨੇ ਉੱਤਰ ਪ੍ਰਦੇਸ਼ 'ਚ ਰਾਜਨੀਤਕ ਅਪਰਾਧ ਤੇ ਮਾਫੀਆ ਨੂੰ ਸੁਰੱਖਿਆ ਦੇ ਕੇ ਰਾਜਨੀਤੀ ਦਾ ਅਪਰਾਧੀਕਰਨ ਕਰਕੇ ਸੂਬੇ ਨੂੰ ...

ਪੂਰੀ ਖ਼ਬਰ »

ਜੇ ਕੈਪਟਨ ਨੂੰ ਪਾਕਿਸਤਾਨ ਤੋਂ ਫ਼ੋਨ ਆਇਆ ਸੀ ਤਾਂ ਐਨੇ ਸਾਲਾਂ ਤੱਕ ਇਸ ਗੱਲ ਨੂੰ ਛੁਪਾ ਕੇ ਕਿਉਂ ਰੱਖਿਆ-ਭਗਵੰਤ ਮਾਨ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾਂ ਸਮੇਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਸਿੱਖ ਜਥੇਬੰਦੀਆਂ ਨੂੰ ਭੇਜਿਆ ਖੁੱਲ੍ਹਾ ਸੱਦਾ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ 101ਵੇਂ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ...

ਪੂਰੀ ਖ਼ਬਰ »

ਸਾਂਝਾ ਪੰਜਾਬ ਮੋਰਚਾ ਨੇ 42 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਸੰਯੁਕਤ ਸਮਾਜ ਮੋਰਚੇ ਅਤੇ ਸੰਯੁਕਤ ਸੰਘਰਸ਼ ਪਾਰਟੀ ਵਲੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋਈਆਂ ਕੁਝ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਆਪਣੇ 42 ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਹੈ | ਅੱਜ ...

ਪੂਰੀ ਖ਼ਬਰ »

ਮਜੀਠੀਆ ਦੀ ਹਾਈਕੋਰਟ ਨੇ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ ਕਰਕੇ ਦਰਜ ਮਾਮਲੇ 'ਤੇ ਸਹੀ ਪਾਈ-ਉਪ ਮੁੱਖ ਮੰਤਰੀ

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)-ਨਸ਼ਿਆਂ ਦੇ ਮਾਮਲੇ ਸ: ਬਿਕਰਮ ਸਿੰਘ ਮਜੀਠੀਆ ਦੀ ਹਾਈਕੋਰਟ ਵਲੋਂ ਅਗਾਊਾ ਜ਼ਮਾਨਤ ਅਰਜ਼ੀ ਖਾਰਿਜ਼ ਹੋਣ 'ਤੇ ਅੱਜ ਇਥੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹਾਈਕੋਰਟ ਵਲੋਂ ਜ਼ਮਾਨਤ ਰੱਦ ਹੋਣ 'ਤੇ ਦਰਜ ਮਾਮਲੇ ...

ਪੂਰੀ ਖ਼ਬਰ »

ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਐਫ.ਸੀ.ਆਈ. ਖ਼ਿਲਾਫ਼ ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਭਾਰਤੀ ਖਾਦ ਨਿਗਮ (ਐਫ.ਸੀ.ਆਈ.) ਵਲੋਂ ਅਨਾਜ ਦੀ ਗੁਣਵੱਤਾ ਪ੍ਰੀਖਣ ਪ੍ਰਣਾਲੀ ਨੂੰ ਲੈ ਕੇ ਜ਼ਬਰਦਸਤੀ ਦੇ ਉਪਾਵਾਂ ਤੋਂ ਤੰਗ ਆ ਕੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ (ਪੀ.ਆਰ.ਐਮ.ਏ.) ਨੇ ਭਾਰਤ ਦੇ ਸਭ ਤੋਂ ਵੱਡੇ ਸਰਵਜਨਕ ਖੇਤਰ ...

ਪੂਰੀ ਖ਼ਬਰ »

ਖਹਿਰਾ ਵਲੋਂ ਨਾਮਜ਼ਦਗੀ ਕਾਗਜ਼ ਦਾਖਲ ਕਰਨ ਸੰਬੰਧੀ ਅਦਾਲਤ 'ਚ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਹਵਾਲਾ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਕਿ ਇਸ ਸਮੇਂ ਪਟਿਆਲਾ ਜ਼ੇਲ੍ਹ 'ਚ ਬੰਦ ਹਨ ਵਲੋਂ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਜੀਵ ...

ਪੂਰੀ ਖ਼ਬਰ »

ਕਾਨੂੰਨ ਮੰਤਰੀ ਵਲੋਂ ਚੋਣ ਕਮਿਸ਼ਨ ਨੂੰ ਬਦਨਾਮ ਕਰਨ ਵਾਲਿਆਂ ਦੀ ਆਲੋਚਨਾ

ਨਵੀਂ ਦਿੱਲੀ, 25 ਜਨਵਰੀ (ਪੀ.ਟੀ.ਆਈ.)-ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰ ਅਸਲ 'ਚ ਦੇਸ਼ ਦੀ ਲੋਕਤੰਤਰਿਕ ਪ੍ਰਕਿਰਿਆ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਹਾਲਾਂਕਿ ਰਿਜੀਜੂ ਨੇ ...

ਪੂਰੀ ਖ਼ਬਰ »

ਰਾਜਸਥਾਨ 'ਚ 3 ਸਰਹੱਦੀ ਚੌਕੀਆਂ 'ਤੇ ਵਾਹਗਾ-ਅਟਾਰੀ ਵਾਂਗ ਸ਼ੁਰੂ ਹੋਵੇਗੀ ਬੀਟਿੰਗ ਰੀਟਰੀਟ- ਬੀ.ਐਸ.ਐਫ.

ਜੋਧਪੁਰ, 25 ਜਨਵਰੀ (ਏਜੰਸੀ)- ਰਾਜਸਥਾਨ ਦੇ ਭਾਰਤ-ਪਾਕਿ ਸਰਹੱਦੀ ਜ਼ਿਲਿ੍ਹਆਂ ਜੈਸਲਮੇਰ ਤੇ ਬੀਕਾਨੇਰ ਦਾ ਦੌਰਾ ਕਰਨ ਵਾਲੇ ਸੈਲਾਨੀ ਜਲਦ ਹੀ ਵਾਹਗਾ-ਅਟਾਰੀ ਸਰਹੱਦ 'ਤੇ ਪਾਕਿਸਤਾਨੀ ਸੈਨਿਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਹੋਣ ਵਾਲੇ ਬੀਟਿੰਗ ਰਿਟਰੀਟ ਸਮਾਰੋਹ ਵੇਖ ...

ਪੂਰੀ ਖ਼ਬਰ »

ਸ੍ਰੀਨਗਰ ਗ੍ਰਨੇਡ ਹਮਲੇ 'ਚ ਏ.ਸੀ.ਬੀ. ਇੰਸਪੈਕਟਰ ਸਮੇਤ 4 ਜ਼ਖ਼ਮੀ, 1 ਗਿ੍ਫ਼ਤਾਰ

ਸ੍ਰੀਨਗਰ, 25 ਜਨਵਰੀ (ਮਨਜੀਤ ਸਿੰਘ)- ਸ੍ਰੀਨਗਰ ਦੇ ਭੀੜ-ਭੜੱਕੇ ਵਾਲੇ ਹਰੀ ਸਿੰਘ ਹਾਈ ਸਟ੍ਰੀਟ ਇਲਾਕੇ 'ਚ ਅੱਤਵਾਦੀਆਂ ਵਲੋਂ ਸੁਰੱਖਿਆ ਬਲ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਨਾਲ ਕੀਤੇ ਹਮਲੇ 'ਚ ਏ.ਸੀ.ਬੀ. ਵਿਭਾਗ ਦੇ ਇਕ ਪੁਲਿਸ ਇੰਸਪੈਕਟਰ ਤੇ 2 ਔਰਤਾਂ ਸਮੇਤ ...

ਪੂਰੀ ਖ਼ਬਰ »

ਸੂਬੇ 'ਚ 4049 ਨਵੇਂ ਮਾਮਲੇ-30 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 4049 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 30 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਸੂਬੇ 'ਚ ਅੱਜ 6931 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਅਨੁਸਾਰ ਅੱਜ ਐਸ.ਏ.ਐਸ. ਨਗਰ ਤੋਂ 916, ਲੁਧਿਆਣਾ ਤੋਂ 492, ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 2.55 ਲੱਖ ਨਵੇਂ ਮਾਮਲੇ, 614 ਹੋਰਾਂ ਦੀ ਮੌਤ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਭਾਰਤ ਵਿਚ ਪਿਛਲੇ 5 ਦਿਨ ਲਗਾਤਾਰ 3 ਲੱਖ ਤੋਂ ਵੱਧ ਮਾਮਲੇ ਆਉਣ ਤੋਂ ਬਾਅਦ ਅੱਜ ਇਕ ਦਿਨ 'ਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 3,97,99,202 ਹੋ ਗਈ ਹੈ | ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ...

ਪੂਰੀ ਖ਼ਬਰ »

ਦੇਸ਼ 'ਚ 86 ਫ਼ੀਸਦੀ ਲੋਕ ਚਾਹੁੰਦੇ ਨੇ ਵੋਟ ਪਾਉਣਾ ਲਾਜ਼ਮੀ ਹੋਵੇ-ਸਰਵੇਖਣ

ਨਵੀਂ ਦਿੱਲੀ, 25 ਜਨਵਰੀ (ਏਜੰਸੀ)- ਭਾਰਤ ਦੇ 86 ਫ਼ੀਸਦੀ ਲੋਕ ਚਾਹੁੰਦੇ ਹਨ ਕਿ ਦੇਸ਼ 'ਚ ਵੋਟ-ਪਾਉਣ ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ, ਇਹ ਖੁਲਾਸਾ 12ਵੇਂ 'ਰਾਸ਼ਟਰੀ ਮਤਦਾਨ ਦਿਵਸ' ਮੌਕੇ ਜਾਰੀ ਹੋਏ ਇਕ ਸਰਵੇਖਣ ਤੋਂ ਹੋਇਆ ਹੈ | ਦੇਸ਼ ਭਰ 'ਚ 'ਪਬਲਿਕ ਐਪ' ਵਲੋਂ 4 ਲੱਖ ਤੋਂ ...

ਪੂਰੀ ਖ਼ਬਰ »

ਨਾਰੋਵਾਲ ਤੋਂ ਦਰਬਾਰ ਸਾਹਿਬ ਕਰਤਾਰਪੁਰ ਸਟੇਸ਼ਨ ਤੱਕ ਰੇਲਵੇ ਟਰੈਕ 'ਤੇ ਮੁੜ ਵਸੇਬੇ ਦਾ ਕੰਮ ਸ਼ੁਰੂ

ਸੁਰਿੰਦਰ ਕੋਛੜ ਅੰਮਿ੍ਤਸਰ, 25 ਜਨਵਰੀ-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਤੋਂ ਦਰਬਾਰ ਸਾਹਿਬ ਕਰਤਾਰਪੁਰ ਰੇਲਵੇ ਸਟੇਸ਼ਨ ਤੱਕ 17 ਕਿੱਲੋਮੀਟਰ ਲੰਬੇ ਰੇਲਵੇ ਟਰੈਕ 'ਤੇ ਮੁੜ ਵਸੇਬੇ ਅਤੇ ਅਪਗ੍ਰੇਡ ਦਾ ਕੰਮ ਸ਼ੁਰੂ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 21 ਸਾਲ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ 24 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ / ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਵਲੋਂ ਅੱਜ ਦੇਰ ਸ਼ਾਮ 24 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਲੋਕ ਇਨਸਾਫ਼ ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪਾਰਟੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਨਾਮਜ਼ਦਗੀਆਂ ਸ਼ੁਰੂ ਹੋਣ ਦੇ ਬਾਵਜੂਦ ਕਈ ਸਿਆਸੀ ਪਾਰਟੀਆਂ ਨੇ ਅਜੇ ਤੱਕ ਨਹੀਂ ਐਲਾਨੇ ਪੂਰੇ ਉਮੀਦਵਾਰ

ਪਵਨ ਖਰਬੰਦਾ ਜਲੰਧਰ ਛਾਉਣੀ, 25 ਜਨਵਰੀ -ਦੇਸ਼ ਦੇ 5 ਰਾਜਾਂ ਸਮੇਤ ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਤੇ ਵੀ ਪੂਰੇ ਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਤੇ ਅੱਜ ਤੋਂ ਪੰਜਾਬ 'ਚ ਚੋਣ ਕਮਿਸ਼ਨ ਵਲੋਂ ਨਾਮਜ਼ਦਗੀਆਂ ਦੀਆਂ ਕਾਰਗੁਜ਼ਾਰੀਆਂ ਸਾਰੇ ਹੀ ...

ਪੂਰੀ ਖ਼ਬਰ »

ਸੋਹਨਾ-ਮੋਹਨਾ ਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)- ਅੰਮਿ੍ਤਸਰ ਦੇ ਰਹਿਣ ਵਾਲੇ ਇੱਕੋ ਸਰੀਰ 'ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ: ...

ਪੂਰੀ ਖ਼ਬਰ »

ਰਾਜਪਾਲ ਵਲੋਂ ਗਣਤੰਤਰ ਦਿਵਸ 'ਤੇ ਮੁਬਾਰਕਬਾਦ

ਜਲੰਧਰ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ 73ਵੇਂ ਗਣਤੰਤਰ ਦਿਵਸ ਦੇ ਸ਼ੁੱਭ ਮੌਕੇ 'ਤੇ ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਇਕ ਵਡਮੁੱਲਾ ਦਿਨ ਹੈ ਅਤੇ ਸਾਡੇ ਗਣਤੰਤਰ ਦਾ ...

ਪੂਰੀ ਖ਼ਬਰ »

ਸੂਬਾ ਸਿੰਧ 'ਚ ਭਾਰੀ ਉਤਸ਼ਾਹ ਨਾਲ ਮਨਾਇਆ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਡਹਿਰਕੀ ਸ਼ਹਿਰ 'ਚ ਗੁਰਦੁਆਰਾ ਬਾਬਾ ਨਾਨਕ ਸ਼ਾਹ 'ਚ ਗੁਰਦੁਆਰਾ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਭਾਰੀ ...

ਪੂਰੀ ਖ਼ਬਰ »

ਪੰਜਾਬ ਦੀ ਸਿਆਸਤ ਦੇ 'ਦਿੱਗਜ ਆਗੂਆਂ' ਨੇ ਫਸਵੇਂ ਮੁਕਾਬਲੇ 'ਚ ਉਲਝਣ ਤੋਂ ਪੈਰ ਪਿੱਛੇ ਖਿੱਚੇ

ਗੁਰਵਿੰਦਰ ਸਿੰੰਘ ਔਲਖ ਪਟਿਆਲਾ, 25 ਜਨਵਰੀ-ਪੰਜਾਬ ਦੀਆਂ ਮੌਜੂਦਾ ਵਿਧਾਨ ਸਭਾ ਚੋਣਾਂ 'ਚ ਬੇਸ਼ੱਕ ਐਤਕੀਂ 2017 ਦੇ ਮੁਕਾਬਲੇ ਵੱਧ ਸਿਆਸੀ ਪਾਰਟੀਆਂ ਚੋਣ ਮੈਦਾਨ 'ਚ ਹਨ ਪਰ ਪੰਜਾਬ ਦੀ ਸਿਆਸਤ ਦੇ 'ਦਿੱਗਜ ਮੰਨੇ ਜਾਂਦੇ ਆਗੂਆਂ' ਨੇ ਐਤਕੀਂ ਫਸਵੇਂ ਮੁਕਾਬਲਿਆਂ 'ਚ ਉਲਝਣ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪਰੇਡ 'ਚ ਪਹਿਲੀ ਵਾਰ 75 ਜਹਾਜ਼ਾਂ ਨਾਲ ਹੋਵੇਗਾ ਫਲਾਈ ਪਾਸਟ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਰੱਖਿਆ ਮੰਤਰਾਲੇ ਨੇ ਦੱਸਿਆ ਕਿ ਬੁੱਧਵਾਰ ਨੂੰ ਗਣਤੰਤਰ ਦਿਵਸ ਪਰੇਡ ਮੌਕੇ ਪਹਿਲੀ ਵਾਰ ਭਾਰਤੀ ਹਵਾਈ ਸੈਨਾ ਦੇ 75 ਜਹਾਜ਼ਾਂ ਨਾਲ ਵਿਸ਼ਾਲ ਫਲਾਈ ਪਾਸਟ ਹੋਵੇਗਾ | ਕਾਬਲੇਗੌਰ ਹੈ ਕਿ ਇਸ ਵਾਰ ਦੀ ਗਣਤੰਤਰ ਦਿਵਸ ਪਰੇਡ ਦੇਸ਼ ਦੀ ਆਜ਼ਾਦੀ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਕਾਰ ਪੁਲ ਤੋਂ ਡਿੱਗੀ-ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਮੌਤਾਂ

ਨਾਗਪੁਰ, , 25 ਜਨਵਰੀ (ਏਜੰਸੀ)- ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ 'ਚ ਇਕ ਕਾਰ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਵਿਧਾਇਕ ਦੇ ਪੁੱਤਰ ਤੇ ਮੈਡੀਕਲ ਦੇ ਕੁਝ ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਹੈ | ਇਸ ਸੰਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ...

ਪੂਰੀ ਖ਼ਬਰ »

ਗਣਤੰਤਰ ਦਿਵਸ ਹਿੰਸਾ ਮਾਮਲੇ 'ਚ ਹੁਣ ਤੱਕ ਦਿੱਲੀ ਪੁਲਿਸ ਵਲੋਂ ਕਰੀਬ 160 ਗਿ੍ਫ਼ਤਾਰ, 54 ਕੇਸ ਦਰਜ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਕੱਢੀ ਗਈ ਟਰੈਕਟਰ ਪਰੇਡ ਦੇ ਬਾਅਦ ਗਣਤੰਤਰ ਦਿਵਸ ਵਾਲੇ ਦਿਨ ਰਾਸ਼ਟਰੀ ਰਾਜਧਾਨੀ 'ਚ ਹੋਈ ਹਿੰਸਾ ਦੇ ਇਕ ਸਾਲ ਬਾਅਦ ਤੱਕ ਦਿੱਲੀ ਪੁਲਿਸ ਵਲੋਂ ਕਰੀਬ 160 ਲੋਕਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX