ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  17 minutes ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  23 minutes ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  37 minutes ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 1 hour ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  55 minutes ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 1 hour ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 1 hour ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 1 hour ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 1 hour ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 2 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 2 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 2 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 3 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 3 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 3 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 4 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਸੰਗਰੂਰ

ਮੁਸਤਫ਼ਾ ਖ਼ਿਲਾਫ਼ ਭਾਜਪਾ ਤੇ ਹਿੰਦੂ ਜਥੇਬੰਦੀਆਂ ਦੇ ਪ੍ਰਦਰਸ਼ਨਾਂ ਕਾਰਨ ਮਲੇਰਕੋਟਲਾ 'ਚ ਸਥਿਤੀ ਗੰਭੀਰ

ਮਲੇਰਕੋਟਲਾ, 25 ਜਨਵਰੀ (ਪਰਮਜੀਤ ਸਿੰਘ ਕੁਠਾਲਾ)- ਲੰਘੇ ਵੀਰਵਾਰ ਦੀ ਰਾਤ ਮਲੇਰਕੋਟਲਾ ਦੇ ਸਰਹਿੰਦੀ ਗੇਟ ਨੇੜੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਮੀਦਵਾਰਾਂ ਦੀਆਂ ਚੋਣ ਮੀਟਿੰਗਾਂ ਦੌਰਾਨ ਵਾਪਰੀ ਘਟਨਾ ਪਿੱਛੋਂ ਕਾਂਗਰਸੀ ਉਮੀਦਵਾਰ ਬੀਬੀ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤੀਕ ਸਲਾਹਕਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ਪੁਲਿਸ ਵੱਲੋਂ ਦਰਜ ਪੁਲਿਸ ਕੇਸ ਪਿੱਛੋਂ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰਿਆਂ ਦੀਆਂ ਕਾਂਗਰਸ ਪਾਰਟੀ ਅਤੇ ਮੁਹੰਮਦ ਮੁਸਤਫ਼ਾ ਖ਼ਿਲਾਫ਼ ਕੀਤੀਆਂ ਸਖ਼ਤ ਟਿੱਪਣੀਆਂ ਦੇ ਨਾਲ ਨਾਲ ਪੰਜਾਬ ਭਰ ਅੰਦਰ ਭਾਰਤੀ ਜਨਤਾ ਪਾਰਟੀ ਅਤੇ ਹਿੰਦੂ ਜਥੇਬੰਦੀਆਂ ਦੁਆਰਾ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨਾਂ ਨੇ ਮਲੇਰਕੋਟਲਾ ਹਲਕੇ ਅੰਦਰ ਸਥਿਤੀ ਗੰਭੀਰ ਬਣਾ ਦਿੱਤੀ ਹੈ | ਵੀਰਵਾਰ ਦੀ ਰਾਤ ਦਿਤੇ ਸ੍ਰੀ ਮੁਸਤਫ਼ਾ ਦੇ ਭਾਸਣ ਦੇ ਇਤਰਾਜ਼ਯੋਗ ਦੱਸੇ ਜਾਂਦੇ ਅੰਸਾਂ ਦੀ ਹਕੀਕਤ ਜਾਨਣ ਲਈ ਭਾਵੇਂ ਮਲੇਰਕੋਟਲਾ ਪੁਲਿਸ ਨੇ ਐਸ.ਆਈ.ਟੀ. ਦਾ ਗਠਿਨ ਕਰ ਦਿਤਾ ਹੈ ਪ੍ਰੰਤੂ ਰਾਸ਼ਟਰੀ ਮੀਡੀਆ ਉੱਪਰ ਉੱਠੇ ਵਿਵਾਦ ਪਿੱਛੋਂ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਕਈ ਹਿੰਦੂ ਜਥੇਬੰਦੀਆਂ ਵੱਲੋਂ ਪੂਰੇ ਜੋਰ ਨਾਲ ਸਾਬਕਾ ਪੁਲਿਸ ਅਧਿਕਾਰੀ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅੰਦਰ ਭਾਰਤੀ ਜਨਤਾ ਪਾਰਟੀ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਵੱਡੀ ਪੱਧਰ 'ਤੇ ਸ੍ਰੀ ਮੁਸਤਫ਼ਾ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਮਲੇਰਕੋਟਲਾ ਹਲਕੇ ਦੀ ਸੋਸ਼ਲ ਇੰਜੀਨੀਅਰਿੰਗ ਤੋਂ ਵਾਕਫ਼ ਸਿਆਸੀ ਮਾਹਿਰਾਂ ਮੁਤਾਬਿਕ ਪੰਜਾਬ ਅੰਦਰ ਭਾਜਪਾ ਤੇ ਹਿੰਦੂ ਜਥੇਬੰਦੀਆਂ ਦੇ ਮੁਸਤਫ਼ਾ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਪੰਜਾਬ ਅੰਦਰ ਇਕੋ ਇਕ ਮੁਸਲਿਮ ਬਹੁ ਗਿਣਤੀ ਹਲਕੇ ਮਲੇਰਕੋਟਲਾ ਦੇ ਇਕ ਵਿਸ਼ੇਸ਼ ਧਰਮ ਨਾਲ ਸਬੰਧਤ ਵੱਡੇ ਵੋਟ ਬੈਂਕ ਨੂੰ ਕਾਂਗਰਸੀ ਉਮੀਦਵਾਰ ਦੁਆਲੇ ਗੋਲਬੰਦ ਕਰਨ ਦਾ ਸਬੱਬ ਬਣਾ ਰਹੇ ਹਨ | ਭਾਜਪਾ ਅਤੇ ਹਿੰਦੂ ਜਥੇਬੰਦੀਆਂ ਦੇ ਮੁਸਤਫ਼ਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਦੀਆਂ ਸੋਸ਼ਲ ਮੀਡੀਆ ਪਲੇਟ ਫਾਰਮਾਂ ਖ਼ਾਸ ਕਰ ਕੇ ਫੇਸਬੁੱਕ ਉੱਪਰ ਧੜਾ ਧੜ ਪਾਈਆਂ ਜਾ ਰਹੀਆਂ ਪੋਸਟਾਂ 'ਤੇ ਕੀਤੀਆਂ ਜਾ ਰਹੀਆਂ ਤਿੱਖੀਆਂ ਫ਼ਿਰਕੂ ਟਿੱਪਣੀਆਂ ਕਾਰਨ ਭਾਜਪਾ ਤੇ ਆਮ ਆਦਮੀ ਪਾਰਟੀ ਮੁਸਤਫ਼ਾ ਖ਼ਿਲਾਫ਼ ਇੱਕ ਮੰਚ 'ਤੇ ਖੜ੍ਹੀਆਂ ਵਿਖਾਈ ਦੇ ਰਹੀਆਂ ਹਨ |
ਮੈਂ ਗਿ੍ਫ਼ਤਾਰੀ ਲਈ ਤਿਆਰ ਹਾਂ, ਜ਼ਮਾਨਤ ਨਹੀਂ ਕਰਵਾਵਾਂਗਾ- ਮੁਸਤਫ਼ਾ
ਲੁਧਿਆਣਾ ਅਤੇ ਸੰਗਰੂਰ ਸਮੇਤ ਕਈ ਸ਼ਹਿਰਾਂ ਅੰਦਰ ਕੁੱਝ ਹਿੰਦੂ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ 'ਤੇ ਟਿੱਪਣੀ ਕਰਦਿਆਂ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਐਲਾਨ ਕੀਤਾ ਕਿ ਉਹ ਅਜਿਹੇ ਪ੍ਰਦਰਸ਼ਨਾਂ ਤੋਂ ਡਰਨ ਵਾਲਾ ਨਹੀਂ ਹੈ | ਮੈਂ ਗਿ੍ਫ਼ਤਾਰ ਹੋਣ ਲਈ ਤਿਆਰ ਹਾਂ ਪ੍ਰੰਤੂ ਜਮਾਨਤ ਨਹੀਂ ਲਵਾਂਗਾ | ਉਨ੍ਹਾਂ ਭਾਰਤੀ ਜਨਤਾ ਪਾਰਟੀ ਵਾਲਿਆਂ ਨੂੰ ਚੁਨੌਤੀ ਦਿਤੀ ਕਿ ਜੇ ਇਕ ਮੁਸਤਫ਼ਾ ਨੂੰ ਗਿ੍ਫ਼ਤਾਰ ਕਰੋਗੇ ਤਾਂ ਮਲੇਰਕੋਟਲਾ 'ਚ 70 ਹਜਾਰ ਮੁਸਤਫ਼ਾ ਸੜਕਾਂ 'ਤੇ ਹੋਣਗੇ |
ਪੱਤਰਕਾਰਾਂ ਵੱਲੋਂ ਕੀਤੇ ਸਵਾਲਾਂ 'ਤੇ ਭੜਕਿਆ ਆਮ ਆਦਮੀ ਪਾਰਟੀ ਦਾ ਉਮੀਦਵਾਰ
ਅਜੀਤ ਵੈੱਬ ਟੀ.ਵੀ. ਸਮੇਤ ਕੁੱਝ ਨਿੱਜੀ ਚੈਨਲਾਂ ਦੇ ਪੱਤਰਕਾਰਾਂ ਵੱਲੋਂ ਮਲੇਰਕੋਟਲਾ 'ਚ ਨਿੱਜੀ ਬਿਆਨਬਾਜ਼ੀ ਦੀ ਬਜਾਏ ਸਿਹਤ ਸਿੱਖਿਆ ਵਰਗੇ ਮੁੱਦਿਆਂ ਅਤੇ ਕਰੋਨਾ ਕਾਲ ਦੌਰਾਨ ਤਬਲੀਗ਼ੀ ਜਮਾਤ ਦੇ ਮੁਖੀ ਮੌਲਾਨਾ ਸ਼ਾਦ ਸਾਹਿਬ ਖ਼ਿਲਾਫ਼ ਸ੍ਰੀ ਕੇਜਰੀਵਾਲ ਦੀ ਦਿੱਲੀ ਸਰਕਾਰ ਵੱਲੋਂ ਪੁਲਿਸ ਕੇਸ ਦਰਜ ਕਰਵਾਉਣ ਸਬੰਧੀ ਪੁੱਛੇ ਸਵਾਲਾਂ 'ਤੇ ਆਮ ਆਦਮੀ ਪਾਰਟੀ ਦੇ ਮਲੇਰਕੋਟਲਾ ਤੋਂ ਉਮੀਦਵਾਰ ਜਮੀਲ ਉਰ ਰਹਿਮਾਨ ਭੜਕ ਗਏ | ਉਨ੍ਹਾਂ ਪੱਤਰਕਾਰਾਂ ਨੂੰ ਆਪਣੇ ਦਿਮਾਗ਼ ਵਿਚੋਂ ਮੁਹੰਮਦ ਮੁਸਤਫ਼ਾ ਦਾ ਭੂਤ ਕੱਢ ਕੇ ਸਵਾਲ ਪੁੱਛਣ ਦੀ ਤਾਕੀਦ ਕੀਤੀ |
ਸਾਬਕਾ ਡੀ.ਜੀ.ਪੀ. ਮੁਸਤਫ਼ਾ ਖ਼ਿਲਾਫ਼ ਦਰਜ ਮਾਮਲੇ ਦੀ ਪੜਤਾਲ ਲਈ ਐਸ.ਆਈ.ਟੀ. ਗਠਿਤ-
ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਡਾ. ਰਵਜੋਤ ਕੌਰ ਗਰੇਵਾਲ ਮੁਤਾਬਿਕ ਪੁਲਿਸ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਦਰਜ ਮਾਮਲੇ ਦੀ ਪੜਤਾਲ ਲਈ ਇਕ ਵਿਸ਼ੇਸ਼ ਜਾਂਚ ਟੀਮ ਐਸ.ਆਈ.ਟੀ. ਗਠਿਤ ਕਰ ਦਿਤੀ ਗਈ ਜਿਸ ਵਿਚ ਐਸ.ਪੀ.ਡੀ ਮਲੇਰਕੋਟਲਾ ਅਤੇ ਡੀ.ਐਸ.ਪੀ.ਡੀ ਮਲੇਰਕੋਟਲਾ ਨੂੰ ਸ਼ਾਮਿਲ ਕੀਤਾ ਗਿਆ ਹੈ |

ਮੈਡਮ ਸੇਖੋਂ ਲਹਿਰਾਉਣਗੇ ਤਿਰੰਗਾ

ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ) - ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ 26 ਜਨਵਰੀ ਨੂੰ ਸਬ-ਡਵੀਜ਼ਨ ਪੱਧਰ 'ਤੇ 73ਵਾਂ ਗਣਤੰਤਰ ਦਿਵਸ ਕੋਰੋਨਾ ਮਹਾਂਮਾਰੀ ਕਾਰਨ ਸਾਦੇ ਢੰਗ ਨਾਲ ਮਨਾਇਆ ਜਾਵੇਗਾ | ਤਹਿਸੀਲਦਾਰ ਮੈਡਮ ਸ੍ਰੀਮਤੀ ਵੀਨਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਵਾਜਬ ਕੇਸਾਂ ਨੂੰ ਚੋਣਾਂ 'ਚ ਡਿਊਟੀ ਤੋਂ ਛੋਟ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਸੰਗਰੂਰ ਅਤੇ ਸੰਯੁਕਤ ਅਧਿਆਪਕ ਫ਼ਰੰਟ ਸੰਗਰੂਰ ਵਲੋਂ ਸਾਥੀ ਦੇਵੀ ਦਿਆਲ, ਬਲਬੀਰ ਚੰਦ ਲੌਂਗੋਵਾਲ, ਸੁਖਜਿੰਦਰ ਸਿੰਘ ਹਰੀਕਾ, ਗੁਰਸੇਵਕ ਸਿੰਘ ਕਲੇਰ, ਵਰਿੰਦਰਜੀਤ ਸਿੰਘ ਬਜਾਜ, ਅਮਨ ਵਸ਼ਿਸ਼ਟ ਅਤੇ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਲਗਵਾਉਣ ਦੇ ਬਹਾਨੇ 18 ਲੱਖ ਦੀ ਠੱਗੀ ਮਾਰੀ

ਲੌਂਗੋਵਾਲ, 25 ਜਨਵਰੀ (ਵਿਨੋਦ, ਖੰਨਾ)- ਰੇਲਵੇ ਵਿਚ ਨੌਕਰੀ ਲਗਵਾਉਣ ਦੇ ਬਹਾਨੇ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਲੌਂਗੋਵਾਲ ਪੁਲਿਸ ਨੇ ਕੇਸ ਦਰਜ਼ ਕੀਤਾ ਹੈ | ਸ਼ਿਕਾਇਤ ਕਰਦਾ ਹਰਬੰਸ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ...

ਪੂਰੀ ਖ਼ਬਰ »

ਅਰਵਿੰਦ ਖੰਨਾ ਨੇ ਵਿਜੈਇੰਦਰ ਸਿੰਗਲਾ ਨੂੰ ਜਾਂਚ ਦੀ ਦਿੱਤੀ ਚਿਤਾਵਨੀ ਧਿਰ ਬਣ ਕੇ ਚੱਲ ਰਹੇ ਸਰਕਾਰੀ ਅਧਿਕਾਰੀਆਂ ਨੂੰ ਭੁਗਤਨਾ ਪਵੇਗਾ ਖੁਮਿਆਜ਼ਾ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸਥਾਨਕ ਉਮੀਦਵਾਰ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਇਨ੍ਹਾਂ ਚੋਣਾਂ ਦੌਰਾਨ ਖੁਦ ...

ਪੂਰੀ ਖ਼ਬਰ »

ਜੱਟੂਆਂ ਦੀ ਕਾਂਗਰਸੀ ਪੰਚਾਇਤ ਨੇ ਸਾਬਕਾ ਸਰਪੰਚਾਂ ਸਣੇ ਫੜਿਆ ਝਾੜੂ

ਅਮਰਗੜ੍ਹ, 25 ਜਨਵਰੀ (ਸੁਖਜਿੰਦਰ ਸਿੰਘ ਝੱਲ)- ਪਿੰਡ ਜੱਟੂਆਂ ਦੀ ਕਾਂਗਰਸੀ ਪੰਚਾਇਤ ਵਲੋਂ ਸਾਬਕਾ ਸਰਪੰਚਾਂ ਸਣੇ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਪਿ੍ਤਪਾਲ ਸਿੰਘ ਜੱਟੂਆਂ ਦੀ ਅਗਵਾਈ ਹੇਠ ਝਾੜੂ ਫੜਨ ਦਾ ਐਲਾਨ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ...

ਪੂਰੀ ਖ਼ਬਰ »

ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਕੀਤਾ ਸਮਝੌਤਾ-ਢੀਂਡਸਾ

ਲਹਿਰਾਗਾਗਾ, 25 ਜਨਵਰੀ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਹਲਕਾ ਲਹਿਰਾ ਤੋਂ ਉਮੀਦਵਾਰ ਸ੍ਰ. ਪਰਮਿੰਦਰ ਸਿੰਘ ਢੀਂਡਸਾ ਵਲੋਂ ਹਲਕਾ ਲਹਿਰਾ ਦੇ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਰਾਮਪੁਰਾ ਜਵਾਹਰਵਾਲਾ ਆਦਿ ਪਿੰਡਾਂ ਵਿਚ ...

ਪੂਰੀ ਖ਼ਬਰ »

ਸਨਮੁੱਖ ਸਿੰਘ ਮੋਖਾ ਦੇ ਦਫ਼ਤਰ ਦਾ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਸੱਗੂ, ਭੁੱਲਰ, ਧਾਲੀਵਾਲ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸ. ਸਨਮੁੱਖ ਸਿੰਘ ਮੌਖਾ ਦੇ ਦਫ਼ਤਰ ਦਾ ਉਦਘਾਟਨ ਅੱਜ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ...

ਪੂਰੀ ਖ਼ਬਰ »

ਭੱਟੀਆਂ ਖੁਰਦ ਤੋਂ ਕਈ ਕਾਂਗਰਸੀ ਅਤੇ 'ਆਪ' ਆਗੂ ਅਕਾਲੀ ਦਲ 'ਚ ਹੋਏ ਸ਼ਾਮਿਲ

ਅਮਰਗੜ੍ਹ, 25 ਜਨਵਰੀ (ਜਤਿੰਦਰ ਮੰਨਵੀ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਮਜਬੂਤੀ ਮਿਲੀ ਜਦੋਂ ਪਿੰਡ ਭੱਟੀਆਂ ਖੁਰਦ ਤੋਂ ਵੱਡੀ ...

ਪੂਰੀ ਖ਼ਬਰ »

ਪੰਜਾਬ ਦੀ ਬਜਾਏ ਦੇਸ਼ ਬਚਾਉਣ ਦੀ ਚਿੰਤਾ ਕਰੇ ਭਾਜਪਾ- ਮਾਨ

ਅਮਰਗੜ੍ਹ, 25 ਜਨਵਰੀ (ਸੁਖਜਿੰਦਰ ਸਿੰਘ ਝੱਲ)- ਪੰਜਾਬ ਨੂੰ ਬਚਾਉਣ ਦੀ ਚਿੰਤਾ ਬਾਰੇ ਭਾਜਪਾ ਵਲੋਂ ਦਿੱਤਾ ਗਿਆ ਬਿਆਨ ਸਾਫ਼ ਤੌਰ 'ਤੇ ਹਿੰਦੂ ਰਾਸ਼ਟਰ ਵੱਲ ਨੂੰ ਵਧ ਰਹੇ ਮੋਦੀ ਸਰਕਾਰ ਦੇ ਕਦਮਾਂ ਵੱਲ ਇਸ਼ਾਰਾ ਕਰਦਾ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ...

ਪੂਰੀ ਖ਼ਬਰ »

ਗੋਲਡੀ ਨੇ ਘਰ-ਘਰ ਵੋਟਾਂ ਮੰਗ ਕੇ ਅਕਾਲੀ-ਬਸਪਾ ਸਰਕਾਰ ਬਣਾਉਣ ਦੀ ਕੀਤੀ ਅਪੀਲ

ਭਵਾਨੀਗੜ੍ਹ, 25 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸਥਾਨਕ ਸ਼ਹਿਰ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗਣ ਦੀ ਸ਼ੁਰੂ ਕੀਤੀ ਮੁਹਿੰਮ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿਚ ਵੋਟਾਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ ਪੰਜਾਬ ਦੇ ਨੌਜਵਾਨ-ਨਵਇੰਦਰਪ੍ਰੀਤ ਸਿੰਘ ਲੌਂਗੋਵਾਲ

ਖਨੌਰੀ, 25 ਜਨਵਰੀ (ਬਲਵਿੰਦਰ ਸਿੰਘ ਥਿੰਦ)- 'ਪੰਜਾਬ ਦਾ ਨੌਜਵਾਨ ਵਰਗ ਆਪਣੇ ਹਰਮਨਪਿਆਰੇ ਨੇਤਾ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦਾ ਹੈ | ਇਸ ਵਾਰ ਅਕਾਲੀ-ਬਸਪਾ ਸਰਕਾਰ ਵਿਚ ਨੌਜਵਾਨ ਵਰਗ ਦੀ ਵੱਡੀ ਪ੍ਰਤੀਨਿਧਤਾ ਹੋਵੇਗੀ ਅਤੇ ਇਹ ਸਰਕਾਰ ...

ਪੂਰੀ ਖ਼ਬਰ »

ਪਿੰਡਾਂ ਵਿਚ ਵੋਟਾਂ ਮੰਗਣ ਵਾਲੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਪੁੱਛੇ ਜਾਣਗੇ ਸਵਾਲ-ਨਾਜਮ ਸਿੰਘ ਪੁੰਨਾਵਾਲ

ਮੂਲੋਵਾਲ, 25 ਜਨਵਰੀ (ਰਤਨ ਸਿੰਘ ਭੰਡਾਰੀ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਨਾਜਮ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪਿੰਡਾਂ ਵਿਚ ਵੋਟਾਂ ਮੰਗਣ ਆਉਣ ਵਾਲੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ...

ਪੂਰੀ ਖ਼ਬਰ »

ਪੰਜਾਬ ਨੂੰ ਬਚਾਉਣ ਲਈ ਭਾਜਪਾ ਨਾਲ ਕੀਤਾ ਗਿਆ ਗੱਠਜੋੜ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਜਪਾ ਅਤੇ ਕੈਪਟਨ ਦੇ ਨਾਲ ਮਿਲ ਕੇ ਚੌਣਾਂ ਸਬੰਧੀ ਚੋਣ ਪੱਤਰ ਤਿਆਰ ਕੀਤਾ ਜਾਵੇਗਾ | ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਨੀਤੀਆਂ ਪੰਜਾਬੀ ਭਾਸ਼ਾ ਦੀ ਤਰੱਕੀ ਦੀ ਥਾਂ ਇਸ ਦੇ ਰਾਹ ਵਿਚ ਰੁਕਾਵਟ ਵਾਲ਼ੀਆਂ- ਹਰਚੰਦਪੁਰੀ

ਧੂਰੀ, 25 ਜਨਵਰੀ (ਸੰਜੇ ਲਹਿਰੀ, ਦੀਪਕ) - ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਸੂਬੇ ਦਾ ਇੱਕ ਅਜਿਹਾ ਅਦਾਰਾ ਹੈ, ਜਿਸ ਅੰਦਰ ਪੰਜਾਬੀ ਭਾਸ਼ਾ ਦੀ ...

ਪੂਰੀ ਖ਼ਬਰ »

ਮਾਤਾ ਕਾਲੀ ਦੇਵੀ ਦੇ ਮੰਦਰ 'ਚ ਹੋਈ ਬੇਅਦਬੀ ਦੇ ਰੋਸ ਵਜੋਂ ਦੁਕਾਨਾਂ ਬੰਦ ਕਰ ਕੇ ਦਿੱਤਾ ਰੋਸ ਧਰਨਾ

ਦਿੜ੍ਹਬਾ ਮੰਡੀ, 25 ਜਨਵਰੀ (ਪਰਵਿੰਦਰ ਸੋਨੂੰ)- ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਿਰ ਪਟਿਆਲਾ ਵਿਖੇ ਹੋਈ ਧਾਰਮਿਕ ਬੇਅਦਬੀ ਦੇ ਰੋਸ ਦੇ ਸਬੰਧ ਵਿਚ ਅੱਜ ਦਿੜ੍ਹਬਾ ਵਿਖੇ ਸ਼ਹਿਰ ਵਾਸੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ਜਿਸ ਤੋਂ ਬਾਅਦ ਸ਼ਹਿਰ ਦੇ ਮੇਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਆਉਣ 'ਤੇ ਸਬਜ਼ੀਆਂ, ਫਲਾਂ ਤੇ ਦੁੱਧ 'ਤੇ ਦੇਵਾਂਗੇ ਐਮ.ਐਸ.ਪੀ.- ਭਾਈ ਲੌਂਗੋਵਾਲ

ਲਹਿਰਾਗਾਗਾ, 25 ਜਨਵਰੀ (ਕੰਵਲਜੀਤ ਸਿੰਘ ਢੀਂਡਸਾ)- ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਆਉਣ 'ਤੇ ਕਿਸਾਨਾਂ ਨੂੰ ਸਬਜ਼ੀਆਂ, ਫਲਾਂ ਅਤੇ ਦੁੱਧ 'ਤੇ ਐਮ.ਐਸ.ਪੀ. ਦਿੱਤੀ ਜਾਵੇਗੀ | ਖੇਤੀਬਾੜੀ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਹਰੇਕ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਹੀਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ - ਜ਼ਿਲ੍ਹਾ ਚੋਣ ਅਫ਼ਸਰ

ਮਲੇਰਕੋਟਲਾ, 25 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ-106 ਮਲੇਰਕੋਟਲਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਹੀਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ - ਜ਼ਿਲ੍ਹਾ ਚੋਣ ਅਫ਼ਸਰ

ਮਲੇਰਕੋਟਲਾ, 25 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-105 ਮਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ-106 ਮਲੇਰਕੋਟਲਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਪਿੰਡਾਂ ਵਿਚ ਕੀਤੀਆਂ ਜਨ ਸਭਾਵਾਂ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ) - ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਵਿਜੈਇੰਦਰ ਸਿੰਗਲਾ ਦੀ ਸਥਿਤੀ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ | ਅੱਜ ਉਨ੍ਹਾਂ ਵਲੋਂ ਭਵਾਨੀਗੜ੍ਹ ਬਲਾਕ ਦੇ ਪਿੰਡ ਰਾਮਪੁਰਾ, ਬਲਿਆਲ, ਭੱਟੀਵਾਲ ਖੁਰਦ, ਬਟੜਿਆਣਾ, ...

ਪੂਰੀ ਖ਼ਬਰ »

ਕੈਨੇਡਾ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਜੁਗਿੰਦਰ ਸਿੰਘ ਉਗਰਾਹਾਂ ਨੇ ਕੀਤਾ ਦੁੱਖ ਸਾਂਝਾ

ਸੰਦੌੜ, 25 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਅੱਜ ਪਿੰਡ ਬਿਸ਼ਨਗੜ੍ਹ ਵਿਖੇ ਪਹੁੰਚੇ | ਉਹ ਇੱਥੇ ਕੁੱਝ ਦਿਨ ਪਹਿਲਾਂ ਕੈਨੇਡਾ ਵਿਚ ਇਕ ਸੜਕ ਹਾਦਸੇ ਵਿਚ ਮਾਰੇ ਗਏ ਪਿੰਡ ...

ਪੂਰੀ ਖ਼ਬਰ »

ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਵੱਡੀ ਲੀਡ 'ਤੇ ਜਿਤਾਵਾਂਗੇ- ਭਾਜਪਾ ਆਗੂ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ)- ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਧਾਨ ਅਸ਼ੋਕ ਗੋਇਲ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਹੋਈ ਜਿਸ ਵਿਚ ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ, ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆਂ

ਅਹਿਮਦਗੜ੍ਹ, 25 ਜਨਵਰੀ (ਸੁਖਸਾਗਰ ਸਿੰਘ ਸੋਢੀ)- ਦਹਿਲੀਜ਼ ਰੋਡ ਸਥਿਤ ਵਿਜ਼ਡਮ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨਾਲ ਸਬੰਧਿਤ ਆਨ ਲਾਈਨ ਸੁੰਦਰ ਪੇਂਟਿੰਗ ...

ਪੂਰੀ ਖ਼ਬਰ »

ਬਾਂਦਰਾਂ ਦੀ ਦਹਿਸ਼ਤ ਤੋਂ ਬੇਹੱਦ ਪ੍ਰੇਸ਼ਾਨ ਹਨ ਲੌਂਗੋਵਾਲ ਨਿਵਾਸੀ

ਲੌਂਗੋਵਾਲ, 25 ਜਨਵਰੀ (ਵਿਨੋਦ, ਖੰਨਾ)- ਕਸਬਾ ਲੌਂਗੋਵਾਲ ਦੇ ਨਿਵਾਸੀ ਅੱਜ ਕੱਲ੍ਹ ਬਾਂਦਰਾਂ ਦੀ ਦਹਿਸ਼ਤ ਤੋਂ ਬੇਹੱਦ ਪੇ੍ਰਸ਼ਾਨ ਹਨ | ਕਸਬੇ ਅੰਦਰ ਵੱਡੀ ਗਿਣਤੀ ਵਾਲੇ ਬਾਂਦਰਾਂ ਦੇ ਝੰੁਡ ਨੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ | ਨਿੱਤ ਦਿਨ ਬਾਂਦਰ ਰਾਹ ਜਾਂਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਪੰਜਾਬ ਐਂਡ ਸਿੰਧ ਬੈਂਕ ਪਿੰਡ ਕਾਲਬੰਜਾਰਾ ਅੱਗੇ ਧਰਨਾ ਕੱਲ੍ਹ

ਲਹਿਰਾਗਾਗਾ, 25 ਜਨਵਰੀ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਮਹੀਨਾਵਾਰ ਮੀਟਿੰਗ ਅੱਜ ਆਪਣੇ ਦਫ਼ਤਰ ਨੇੜੇ ਅੰਡਰ ਬਿ੍ਜ ਲਹਿਰਾਗਾਗਾ ਵਿਖੇ ਬਲਾਕ ਕਾਰਜਕਾਰੀ ਪ੍ਰਧਾਨ ਲੀਲਾ ਸਿੰਘ ਚੋਟੀਆਂ ਅਤੇ ਔਰਤ ਜਥੇਬੰਦੀ ...

ਪੂਰੀ ਖ਼ਬਰ »

ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

ਅਮਰਗੜ੍ਹ, 25 ਜਨਵਰੀ (ਸੁਖਜਿੰਦਰ ਸਿੰਘ ਝੱਲ)- ਪਿੰਡ ਭੱਟੀਆਂ ਕਲਾਂ ਦੀ ਮੌਜੂਦਾ ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਕੁਲਵਿੰਦਰ ਸਿੰਘ ਨੇ ਕਾਂਗਰਸ ਛੱਡ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

3 ਦਰਜਨ ਪਰਿਵਾਰ ਭਾਜਪਾ 'ਚ ਸ਼ਾਮਿਲ

ਮੂਨਕ, 25 ਜਨਵਰੀ (ਪ੍ਰਵੀਨ ਮਦਾਨ)- ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੂਸੈਹਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਮੂਨਕ ਦੇ ਪ੍ਰਧਾਨ ਸੁਰੇਸ਼ ਰਾਠੀ ਅਤੇ ਸੀਨੀਅਰ ਆਗੂ ਗਿਆਨਚੰਦ ਸੈਣੀ ਦੀ ਅਗਵਾਈ ...

ਪੂਰੀ ਖ਼ਬਰ »

ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਵਸ਼ਿਸ਼ਟ ਨਹੀ ਰਹੇ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ) - ਸੁਨਾਮ ਸ਼ਹਿਰ ਦੇ ਨਾਮਵਰ ਵਸ਼ਿਸ਼ਟ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਸਥਾਨਕ ਡੀ ਏ ਵੀ ਪਬਲਿਕ ਸਕੂਲ ਦੇ ਚੇਅਰਮੈਨ ਅਨੁਰਿਧ ਵਸ਼ਿਸ਼ਟ ਅਤੇ ਮੈਂਬਰ ਡਾ. ਪ੍ਰਸ਼ੋਤਮ ਵਸ਼ਿਸ਼ਟ ਦੇ ਪਿਤਾ ਨਗਰ ...

ਪੂਰੀ ਖ਼ਬਰ »

ਕੇਜਰੀਵਾਲ ਨੇ ਡੁੱਬਦੀ ਕਿਸ਼ਤੀ ਦਾ ਚੱਪੂ ਭਗਵੰਤ ਮਾਨ ਨੂੰ ਫੜਾਇਆ-ਭੱਠਲ

ਮੂਨਕ, 25 ਜਨਵਰੀ (ਪ੍ਰਵੀਨ ਮਦਾਨ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸਥਾਨਕ ਸ਼ਹਿਰ ਵਿਚ ਬੋਲਦਿਆਂ ਕਿਹਾ ਕਿ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਦਾ ਚੱਪੂ ਭਗਵੰਤ ਮਾਨ ਨੂੰ ਫੜਾ ਦਿੱਤਾ ਹੈ ਅਤੇ ਉਹ ਕਦੇ ਵੀ ਪਾਰ ਨਹੀਂ ਉਤਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੂੰ ਸੰਗਰੂਰ 'ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਨਾ ਦਿੱਤੀ ਜਾਵੇ ਇਜਾਜ਼ਤ-ਭਾਜਪਾ

ਸੰਗਰੂਰ, 25 ਜਨਵਰੀ (ਧੀਰਜ ਪਸ਼ੌਰੀਆ) - ਭਾਜਪਾ ਨੇ ਪੰਜਾਬ ਦੇ ਚੀਫ਼ ਸੈਕਟਰੀ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਰਾਹੀਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਦੀ ਇਜਾਜਤ ਨਾ ...

ਪੂਰੀ ਖ਼ਬਰ »

ਕਾਮਰੇਡ ਖੰਡੇਬਾਦ ਨੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ

ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਨੇ ਸਥਾਨਕ ਮੰਡੀ ਅੰਦਰ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਮਗਰੋਂ ਲੋਕਾਂ ਦੇ ਇਕੱਠ ਨੰੂ ...

ਪੂਰੀ ਖ਼ਬਰ »

ਮੈਂ ਆਪਣੇ ਰਾਜਨੀਤਕ ਭਵਿੱਖ ਲਈ ਲੋਕ ਕਚਹਿਰੀ ਜਾ ਰਿਹਾ ਹਾਂ, ਆਜ਼ਾਦ ਤੌਰ 'ਤੇ ਚੋਣ ਲੜਨੀ ਹੈ ਜਾਂ ਨਹੀਂ ਲੜਨੀ, ਦਾ ਫ਼ੈਸਲਾ ਲੋਕ ਕਰਨਗੇ- ਕੁਦਨੀ

ਲਹਿਰਾਗਾਗਾ, 25 ਜਨਵਰੀ (ਪ੍ਰਵੀਨ ਖੋਖਰ)- ਮੈਂ ਆਪਣੇ ਰਾਜਨੀਤਿਕ ਭਵਿੱਖ ਲਈ ਲੋਕ ਕਚਹਿਰੀ ਵਿਚ ਇਸ ਲਈ ਜਾ ਰਿਹਾ ਹੈ ਤਾਂ ਜੋ ਮੈਨੂੰ ਸਿਆਸੀ ਸਫ਼ਰ ਲਈ ਰਸਤਾ ਪ੍ਰਦਾਨ ਹੋ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਤੋਂ ਟਿਕਟ ਨਾ ਮਿਲਣ ਕਰ ਕੇ ਨਾਰਾਜ਼ ਚੱਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਆਉਣ 'ਤੇ ਹਰੇਕ ਮਹੀਨੇ 400 ਯੂਨਿਟ ਬਿਜਲੀ ਹੋਵੇਗੀ ਮੁਫ਼ਤ- ਭਾਈ ਲੌਂਗੋਵਾਲ

ਮੂਨਕ, 25 ਜਨਵਰੀ (ਮਦਾਨ, ਸਿੰਗਲਾ, ਭਾਰਦਵਾਜ)- ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਆਉਣ 'ਤੇ ਹਰੇਕ ਘਰ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ | ਇਸ ...

ਪੂਰੀ ਖ਼ਬਰ »

ਇਲਾਕੇ ਦੇ ਹਰ ਵਰਗ ਨਾਲ ਦੁੱਖ ਸੁੱਖ ਦੀ ਸਾਂਝ ਹੈ-ਬੀਬੀ ਭੱਠਲ

ਮੂਨਕ, 25 ਜਨਵਰੀ (ਗਮਦੂਰ ਧਾਲੀਵਾਲ)- ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਮੂਛਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਪਿਛਲੇ ਦਿਨੀਂ ਬਲਾਕ ਸੰਮਤੀ ਮੈਂਬਰ ਵਕੀਲ ਸਿੰਘ ਮੁੱਛਾਲ ਦੀ ਮਾਤਾ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ...

ਪੂਰੀ ਖ਼ਬਰ »

ਲਹਿਰੇ ਹਲਕੇ ਨੂੰ ਪਿਛਲੇ ਪੰਜ ਸਾਲ ਤੋਂ ਕਾਂਗਰਸ ਦੇ ਮਤਰੇਏ ਸਲੂਕ ਦਾ ਸਾਹਮਣਾ ਕਰਨਾ ਪਿਆ-ਭਾਈ ਲੌਂਗੋਵਾਲ

ਲਹਿਰਾਗਾਗਾ, 25 ਜਨਵਰੀ (ਪ੍ਰਵੀਨ ਖੋਖਰ)- 'ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਆਉਣ 'ਤੇ ਕਿਸਾਨਾਂ ਨੂੰ ਸਬਜ਼ੀਆਂ, ਫਲਾਂ ਅਤੇ ਦੁੱਧ 'ਤੇ ਐਮ.ਐਸ.ਪੀ. ਦਿੱਤੀ ਜਾਵੇਗੀ | ਖੇਤੀਬਾੜੀ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਹਰੇਕ ਨਾਗਰਿਕ ...

ਪੂਰੀ ਖ਼ਬਰ »

ਕੁਦਨੀ ਦੀ ਟਿਕਟ ਕੱਟਣ ਕਾਰਨ ਕੰਬੋਜ ਭਾਈਚਾਰਾ 'ਆਪ' ਤੋਂ ਹੋਇਆ ਖ਼ਫ਼ਾ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਪਾਰਟੀ ਦੇ ਪੁਰਾਣੇ ਵਰਕਰ ਅਤੇ ਕੰਬੋਜ ਭਾਈਚਾਰੇ ਨਾਲ ਸਬੰਧਿਤ ਜਸਵੀਰ ਸਿੰਘ ਕੁੰਦਨੀ ਦੀ ਟਿਕਟ ਕੱਟਣ ਦੇ ਫ਼ੈਸਲੇ ਦਾ ਸੁਨਾਮ ਦੇ ਕੰਬੋਜ ਭਾਈਚਾਰੇ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX