ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 3 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਦਿੱਲੀ / ਹਰਿਆਣਾ

ਬਾਜ਼ਾਰ ਖੋਲ੍ਹਣ ਲਈ ਵਪਾਰੀਆਂ ਨੇ ਉਪਰਾਜਪਾਲ ਨੂੰ ਸੌਂਪਿਆ ਮੰਗ–ਪੱਤਰ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਮਾਮਲੇ ਘਟਣ 'ਤੇ ਆਡ-ਈਵਨ ਤੇ ਵੀਕੈਂਡ ਕਰਫ਼ਿਊ ਹਟਾਉਣ ਲਈ ਦਿੱਲੀ ਦੇ ਉਪ ਰਾਜਪਾਲ ਨੂੰ ਇਕ ਪ੍ਰਸਾਤਵ ਭੇਜਿਆ ਸੀ | ਉਪ ਰਾਜਪਾਲ ਨੇ ਉਸ ਨੂੰ ਠੁਕਰਾ ਦਿੱਤਾ | ਇਸ ਮਾਮਲੇ ਪ੍ਰਤੀ ਸਦਰ ਬਾਜ਼ਾਰ ਦੇ ਵਪਾਰੀ ਫ਼ੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਉਪ ਰਾਜਪਾਲ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਵਿਚ ਇਕ ਪ੍ਰਤੀਨਿਧੀ ਮੰਡਲ ਨੇ ਉਪ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ | ਪ੍ਰਤੀਨਿਧੀ ਮੰਡਲ ਵਿਚ ਫ਼ੈੱਡਰੇਸ਼ਨ ਦੇ ਪ੍ਰਧਾਨ ਰਾਕੇਸ਼ ਯਾਦਵ, ਸੀਨੀ: ਮੀਤ ਪ੍ਰਧਾਨ ਸਤਪਾਲ ਸਿੰਘ ਮੰਗਾ, ਕਮਲ ਕੁਮਾਰ, ਜਨਰਲ ਸਕੱਤਰ ਰਾਜਿੰਦਰ ਸ਼ਰਮਾ, ਵਪਾਰੀ ਨੇਤਾ ਦੀਪਕ ਮਿੱਤਲ ਤੇ ਗੋਪਾਲ ਗਰੋਵਰ ਆਦਿ ਸ਼ਾਮਿਲ ਸਨ | ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਤੋਂ ਵਪਾਰੀਆਂ ਦਾ ਵਪਾਰ ਕਾਫ਼ੀ ਪ੍ਰਭਾਵਿਤ ਹੋਇਆ ਹੈ, ਜਿਸ ਦੇ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੋ ਚੱੁਕੀ ਹੈ ਅਤੇ ਵੀਕੈਂਡ ਕਰਫ਼ਿਊ ਤੇ ਆਡ-ਈਵਨ ਨੂੰ ਵੇਖਦੇ ਹੋਏ ਸਾਰਾ ਕਾਰੋਬਾਰ ਦਿੱਲੀ ਤੋਂ ਬਾਹਰ ਐੱਨ.ਸੀ.ਆਰ. ਤੇ ਦੂਸਰੇ ਬਾਜ਼ਾਰਾਂ ਨੂੰ ਜਾ ਰਿਹਾ ਹੈ | ਉਨ੍ਹਾਂ ਇਸ ਵਿਚ ਇਹ ਵੀ ਕਿਹਾ ਕਿ ਦੁਕਾਨਾਂ ਬੰਦ ਹੋਣ ਕਾਰਨ ਘਰਾਂ ਤੇ ਹੋਰ ਖ਼ਰਚੇ ਕਿਵੇਂ ਪੂਰੇ ਹੋਣਗੇ | ਅਖ਼ੀਰ ਵਿਚ ਮੰਗ ਪੱਤਰ ਵਿਚ ਉਪ ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਬਾਜ਼ਾਰ ਨੂੰ ਖੋਲ੍ਹਣ ਦਾ ਆਦੇਸ਼ ਦੇਣ |

ਹਰਿਆਣਾ ਦੀ ਅਪਰੂਵਡ ਏ. ਟੀ. ਐਫ. ਐਲ. ਹਰਮਨ ਸਿਟੀ ਸੈਕਟਰ-42, ਅੰਬਾਲਾ ਕੈਂਟ ਵਿਖੇ ਸਾਬਕਾ ਸਰਪੰਚ ਦੁਆਰਾ ਝੰਡਾ ਲਹਿਰਾਇਆ ਜਾਵੇਗਾ-ਮੋਂਗਾ ਇੰਫਰਾਟੈਕਸ

ਚੰਡੀਗੜ੍ਹ, 25 ਜਨਵਰੀ (ਅ. ਬ.)-ਭਾਰਤ ਦੇ 73ਵੇਂ ਗਣਤੰਤਰ ਦਿਵਸ ਮੌਕੇ ਹਰਿਆਣਾ ਸਰਕਾਰ ਦੀ ਅਪਰੂਵਡ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਅੰਬਾਲਾ ਕੈਂਟ ਸੈਕਟਰ 42 ਵਿਖੇ ਏ. ਟੀ. ਐਫ. ਐਲ. ਹਰਮਨ ਸਿਟੀ, ਜਗਾਧਰੀ ਰੋਡ (ਨੈਸ਼ਨਲ ਹਾਈਵੇ) ਵਿਖੇ ਸਵੇਰੇ 10.30 ਵਜੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਆਧਾਰ ਇਨਰੋਲਮੈਂਟ ਲਈ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)- ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਖੇਤਰੀ ਦਫ਼ਤਰ ਲੁਧਿਆਣਾ ਵਲੋਂ ਆਪਣੇ ਖੇਤਰ ਵਿਚ ਆਉਂਦੇ ਮੈਂਬਰਾਂ ਦੀ ਸਹੂਲਤ ਲਈ 27 ਜਨਵਰੀ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਅਧਾਰ ਇਨਰੋਲਮੈਂਟ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਖੇਤਰੀ ...

ਪੂਰੀ ਖ਼ਬਰ »

'ਧਰਤੀ ਪੰਜ ਦਰਿਆਈ' ਪੁਸਤਕ 'ਤੇ ਹੋਈ ਚਰਚਾ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਨੈਨ ਸੁੱਖ ਦੀ ਪੁਸਤਕ 'ਧਰਤੀ ਪੰਜ ਦਰਿਆਈ' 'ਤੇ ਚਰਚਾ ਕੀਤੀ ਗਈ, ਜਿਸ ਦਾ ਸੰਚਾਲਨ ਡਾ. ਮੁਨੀਸ਼ ਕੁਮਾਰ ਨੇ ਕੀਤਾ | ਸ਼ੁਰੂ ਵਿਚ ਸਦਨ ਦੇ ...

ਪੂਰੀ ਖ਼ਬਰ »

ਆਈ.ਟੀ.ਬੀ.ਪੀ. ਦੇ 18 ਪਦ ਅਧਿਕਾਰੀਆਂ ਨੂੰ ਭਾਰਤ ਸਰਕਾਰ ਵਲੋਂ ਪਦਕ ਨਾਲ ਸਨਮਾਨਿਤ ਕਰਨ ਦਾ ਐਲਾਨ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ ਦੇ ਮੌਕੇ 'ਤੇ ਤਿੱਬਤ ਸੀਮਾ ਪੁਲਿਸ ਬਲ (ਆਈ.ਟੀ.ਬੀ.ਪੀ.) ਦੇ 18 ਪਦਅਧਿਕਾਰੀਆਂ ਨੂੰ ਭਾਰਤ ਸਰਕਾਰ ਦੁਆਰਾ ਵੱਖ-ਵੱਖ ਪਦਕਾਂ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ | ਵੀਰਤਾ ਲਈ ਪੁਲਿਸ ਪਦਕ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਕੁਹਾੜਾ, 25 ਜਨਵਰੀ (ਸੰਦੀਪ ਸਿੰਘ ਕੁਹਾੜਾ)- ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਦਿਨੇਸ਼ ਕੁਮਾਰ ਵਾਸੀ ਹੀਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ¢ ਸਹਾਇਕ ਥਾਣੇਦਾਰ ਗੁਰਮੁਖ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦਿਹਾੜੀਦਾਰ ਤੇ ਹੋਰ ਛੋਟੇ-ਮੋਟੇ ਕੰਮਕਾਜ ਕਰਨ ਵਾਲਿਆਂ ਨੂੰ ਹੋਈ ਆਰਥਿਕ ਤੰਗੀ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਕੁਝ ਹੱਦ ਤੱਕ ਘਟੇ ਹਨ ਪਰ ਬਾਜ਼ਾਰਾਂ ਵਿਚ ਆਡ-ਈਵਨ ਤੇ ਵੀਕੈਂਡ ਕਰਫ਼ਿਊ ਦੇ ਕਾਰਨ ਮਜ਼ਦੂਰ, ਪਲੰਬਰ, ਬਿਜਲੀ, ਲੱਕੜ ਆਦਿ ਦਾ ਕੰਮ ਕਰਨ ਵਾਲਿਆਂ ਦਾ ਕੰਮ ਕਾਜ ਤਕਰੀਬਨ ਠੱਪ ਹੀ ਹੋ ਗਿਆ ਹੈ, ...

ਪੂਰੀ ਖ਼ਬਰ »

ਆਲ ਇੰਡੀਆ ਪੰਥਕ ਫ਼ੋਰਮ ਵਲੋਂ ਦਿੱਲੀ ਕਮੇਟੀ ਦੀ ਚੋਣ ਦੀ ਘਟਨਾ ਦੀ ਨਿਖੇਧੀ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਆਲ ਇੰਡੀਆ ਪੰਥਕ ਫ਼ੋਰਮ ਦੇ ਪ੍ਰਧਾਨ ਡਾ. ਹਰਮੀਤ ਸਿੰਘ, ਬਲਦੇਵ ਸਿੰਘ ਗੁਜਰਾਲ (ਜਨਰਲ ਸਕੱਤਰ), ਜਤਿੰਦਰ ਸਿੰਘ ਸਾਰਨੀ (ਵਿੱਤ ਸਕੱਤਰ) ਅਤੇ ਅੰਮਿ੍ਤਪਾਲ ਸਿੰਘ ਤੇਜ਼ੀ (ਸਕੱਤਰ) ਨੇ ਸਾਂਝੇ ਬਿਆਨ ਰਾਹੀਂ ਦਿੱਲੀ ਕਮੇਟੀ ਦੀ ...

ਪੂਰੀ ਖ਼ਬਰ »

ਝਪਟਮਾਰਾਂ ਦੇ ਹੌਸਲੇ ਬੁਲੰਦ, ਕਰ ਰਹੇ ਨੇ ਝਪਟਮਾਰੀ ਦੀਆਂ ਵਾਰਦਾਤਾਂ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ 26 ਜਨਵਰੀ ਨੂੰ ਵੇਖਦੇ ਹੋਏ ਸੁਰੱਖਿਆ 'ਚ ਕਾਫ਼ੀ ਸਖ਼ਤੀ ਕੀਤੀ ਹੋਈ ਹੈ ਪਰ ਝਪਟਮਾਰ ਆਪਣਾ ਦਾਅ ਲਗਾਉਣ ਵਿਚ ਸਫ਼ਲ ਹੋ ਰਹੇ ਹਨ | ਸੈਂਟਰਲ ਦਿੱਲੀ ਵਿਚ ਇਕ ਸਕੂਟਰੀ 'ਤੇ ਸਵਾਰ ਝਪਟਮਾਰਾਂ ਨੇ ਇਕ ਬਜ਼ੁਰਗ ਦਾ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਵੋਟਰ ਦਿਵਸ ਮਨਾਇਆ

ਯਮੁਨਾਨਗਰ, 25 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ 'ਚ 25 ਜਨਵਰੀ ਨੂੰ ਆਨਲਾਈਨ ਢੰਗ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ 400 ਦੇ ਕਰੀਬ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ ਵਿਖੇ ਆਨਲਾਈਨ ਗਣਤੰਤਰ ਦਿਵਸ ਮਨਾਇਆ

ਯਮੁਨਾਨਗਰ, 25 ਜਨਵਰੀ (ਗੁਰਦਿਆਲ ਸਿੰਘ ਨਿਮਰ)-ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਗਰਲਜ਼ ਕਾਲਜ ਕੌਟਿਲਿਆ ਹਿਸਟਰੀ ਐਸੋਸੀਏਸ਼ਨ ਦੇ ਸਿਵਿਕ ਕਲੱਬ ਵਲੋਂ ਏਕ ਸੋਚ ਨਈ ਸੋਚ ਐੱਨ. ਜੀ. ਓ. ਦੇ ਸਹਿਯੋਗ ਨਾਲ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੌਮੀ ਵੋਟਰ ਦਿਵਸ ਮਨਾਇਆ

ਯਮੁਨਾਨਗਰ, 25 ਜਨਵਰੀ (ਗੁਰਦਿਆਲ ਸਿੰਘ ਨਿਮਰ)-ਰਾਸ਼ਟਰੀ ਮਤਦਾਤਾ ਦਿਵਸ ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਐੱਸ. ਐੱਸ., ਐੱਨ. ਸੀ. ਸੀ. ਅਤੇ ਯੂਥ ਰੈੱਡ ਕਰਾਸ ਸੁਸਾਇਟੀ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਪ੍ਰੋਗਰਾਮ ਦਾ ਆਗਾਜ਼ ਕਰਦਿਆਂ ...

ਪੂਰੀ ਖ਼ਬਰ »

ਮਲਿਕਾ ਧਵਨ ਨੇ ਕਵਿਤਾ ਉਚਾਰਨ 'ਚ ਪਹਿਲਾ ਇਨਾਮ ਪ੍ਰਾਪਤ ਕਰਕੇ 1100 ਰੁਪਏ ਜਿੱਤੇ

ਯਮੁਨਾਨਗਰ, 25 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਪੰਦਨ ਮਹਿਲਾ ਸਾਹਿਤ ਤੇ ਵਿੱਦਿਅਕ ਸੰਸਥਾ, ਜੈਪੁਰ ਦੇ ਸਹਿਯੋਗ ਨਾਲ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ, ਸੰਤਪੁਰਾ ਵਿਖੇ ਆਨਲਾਈਨ ਅੰਤਰ ਕਾਲਜ ਮੁਕਾਬਲਾ (ਕਵਿਤਾ ਪਾਠ ਅਤੇ ਭਾਸ਼ਣ) ਕਰਵਾਇਆ ਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਪ੍ਰਗਤੀਸ਼ੀਲ ਕਿਸਾਨ ਸਨਮਾਨ ਪੁਰਸਕਾਰ ਲਈ ਰਜਿਸਟ੍ਰੇਸ਼ਨ ਦੀ ਤਰੀਕ 30 ਤੱਕ ਵਧਾਈ

ਸ਼ਾਹਬਾਦ ਮਾਰਕੰਡਾ, 25 ਜਨਵਰੀ (ਅਵਤਾਰ ਸਿੰਘ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ. ਪੀ. ਦਲਾਲ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਗਤੀਸ਼ੀਲ ਕਿਸਾਨ ਸਨਮਾਨ ਪੁਰਸਕਾਰ ਲਈ ਰਜਿਸਟ੍ਰੇਸ਼ਨ ਦੀ ਤਰੀਕ 30 ਜਨਵਰੀ ਤੱਕ ਵਧਾ ਦਿੱਤੀ ਹੈ, ਤਾਂ ਜੋ ਵੱਧ ਤੋਂ ਵੱਧ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਹੈਰੋਇਨ ਵੇਚਣ ਦੇ ਆਦੀ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ...

ਪੂਰੀ ਖ਼ਬਰ »

ਚੋਣ ਅਧਿਕਾਰੀ ਵਲੋਂ ਚੋਣਾਂ ਤੱਕ ਬੈਂਕਾਂ ਦੇ ਸ਼ੱਕੀ ਲੈਣ-ਦੇਣ 'ਤੇ ਸਖ਼ਤ ਨਜ਼ਰ ਰੱਖਣ ਦੇ ਆਦੇਸ਼

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਯਾਲਨ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਨੂੰ ਸ਼ੱਕੀ ਲੈਣ-ਦੇਣ 'ਤੇ ਸਖ਼ਤ ਨਜ਼ਰ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ | ਜ਼ਿਲ੍ਹੇ ਦੇ ਬੈਂਕਾਂ ਦੇ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਸੰਯੁਕਤ ਸਮਾਜ ਮੋਰਚੇ ਨਾਲ ਨਹੀਂ ਗਲੇਗੀ ਦਾਲ

ਬਠਿੰਡਾ, 25 ਜਨਵਰੀ (ਵੀਰਪਾਲ ਸਿੰਘ)- ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀ.ਪੀ.ਆਈ. ਵਲੋਂ ਟਿਕਟ ਦੀ ਵੰਡ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਜੋ ਕਿਸਾਨਾਂ ਵਲੋਂ ਬਣਾਈ ਗਈ, ਰਾਜਨੀਤਿਕ ਪਾਰਟੀ ਨਾਲ ਦਾਲ ਗਲਦੀ ਨਜ਼ਰ ਨਹੀਂ ਆ ਰਹੀ | ਸੀ.ਪੀ. ਆਈ. ਦੇ ਆਗੂਆਂ ...

ਪੂਰੀ ਖ਼ਬਰ »

ਪੰਜ ਦਿਨਾਂ ਤੋਂ ਐੱਸ.ਡੀ.ਐੱਮ. ਦਫ਼ਤਰ ਘੇਰੀ ਬੈਠੇ ਕਿਸਾਨਾਂ ਨੇ ਤਲਵੰਡੀ ਸਾਬੋ ਮਾਨਸਾ ਰੋਡ ਕੀਤਾ ਜਾਮ, ਕੀਤੀ ਨਾਅਰੇਬਾਜ਼ੀ

ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਤੋਂ ਦੁਖੀ ਸੈਂਕੜੇ ਕਿਸਾਨਾਂ ਨੇ ਅੱਜ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਤਲਵੰਡੀ ਸਾਬੋ ਦੇ ਭਗਤ ਰਵੀਦਾਸ ਚੌਕ ਵਿਚ ਧਰਨਾ ਲਗਾ ਕੇ ...

ਪੂਰੀ ਖ਼ਬਰ »

ਜਵਾਈ ਨੇ ਆਪਣੇ ਸਹੁਰੇ ਪਰਿਵਾਰ ਦੇ ਦਰਾਂ ਅੱਗੇ ਚਲਾਈਆਂ ਗੋਲੀਆਂ

ਸੀਂਗੋ ਮੰਡੀ, 25 ਜਨਵਰੀ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਵਿਚ ਇਕ ਵਿਅਕਤੀ ਵਲੋਂ ਆਪਣੇ ਹੀ ਸਹੁਰੇ ਪਰਿਵਾਰ ਦੇ ਦਰਾਂ ਅੱਗੇ ਰਾਤ ਸਮੇਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਸਥਾਨਕ ਮੰਡੀ ਦੀ ਪੁਲਿਸ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ 27 ਤੋਂ

ਅੰਮਿ੍ਤਸਰ, 25 ਜਨਵਰੀ (ਜੱਸ)-ਖ਼ਾਲਸਾ ਕਾਲਜ ਗਵ: ਕੌੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸੰਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪਿ੍ੰਸੀਪਲ ਡਾ: ਮਹਿਲ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਦੀ ਸਰਕਾਰ ਬਣਨ ਤੋਂ ਬਾਅਦ ਪਾਕਿ 'ਚ ਅੱਤਵਾਦੀ ਘਟਨਾਵਾਂ 'ਚ 35 ਫ਼ੀਸਦੀ ਦਾ ਹੋਇਆ ਵਾਧਾ : ਰਸ਼ੀਦ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਆਉਣ ਵਾਲੇ ਦਿਨਾਂ 'ਚ ਅੱਤਵਾਦੀ ਘਟਨਾਵਾਂ ਹੋਰ ਵਧ ਸਕਦੀਆਂ ਹਨ | ਪਾਕਿ ਦੇ ਗ੍ਰਹਿ ਮੰਤਰੀ ਸ਼ੇਖ਼ ਰਸ਼ੀਦ ਨੇ ਕਿਹਾ ਹੈ ਕਿ ਸਰਕਾਰ ਹਾਲ ਦੇ ਦਿਨਾਂ 'ਚ ਵਧੀਆਂ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਯੋਗ ਨਵੇਂ ਵੋਟਰਾਂ ਦੀ ਵੋਟ ਬਣਾਉਣ ਦਾ ਮਿਥਿਆ ਟੀਚਾ ਹੋਇਆ ਪੂਰਾ- ਡੀ. ਸੀ.

ਗੂਹਲਾ ਚੀਕਾ /ਕੈਥਲ, 25 ਜਨਵਰੀ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਪ੍ਰਦੀਪ ਦਹੀਆ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਯੋਗ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ | ਲੋਕਤੰਤਰੀ ਪ੍ਰਣਾਲੀ ਵਿਚ ਵੋਟ ਦਾ ਬਹੁਤ ਮਹੱਤਵ ਹੁੰਦਾ ਹੈ | ਚੋਣ ਇਕ ਨਿਰੰਤਰ ...

ਪੂਰੀ ਖ਼ਬਰ »

ਕੋਵਿਡ ਰੋਕੂ ਟੀਕਾਕਰਨ ਮੁਹਿੰਮ ਚਲਾਈ

ਯਮੁਨਾਨਗਰ, 25 ਜਨਵਰੀ (ਗੁਰਦਿਆਲ ਸਿੰਘ ਨਿਮਰ)-ਕੋਵਿਡ ਬਿਮਾਰੀ ਨੂੰ ਨੱਥ ਪਾਉਣ ਲਈ ਯਮੁਨਾਨਗਰ ਜ਼ਿਲ੍ਹੇ 'ਚ ਬਹੁਤ ਗਰਮਜ਼ੋਸ਼ੀ ਨਾਲ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਬਹੁਤ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ | ਇਸੇ ਮੁਹਿੰਮ ਦੇ ਤਹਿਤ ਅੱਜ ...

ਪੂਰੀ ਖ਼ਬਰ »

ਸੁਰੱਖਿਆ ਤੇ ਸੁਰੱਖਿਅਤ ਸਕੂਲ ਵਾਹਨ ਵਿਸ਼ਿਆਂ ਸੰਬੰਧੀ ਆਨਲਾਈਨ ਮੁਕਾਬਲੇ ਕਰਵਾਏ

ਸ਼ਾਹਬਾਦ ਮਾਰਕੰਡਾ, 25 ਜਨਵਰੀ (ਅਵਤਾਰ ਸਿੰਘ)-ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਮਾਰਕੰਡਾ ਵਲੋਂ ਸੜਕ ਸੁਰੱਖਿਆ ਤੇ ਸੁਰੱਖਿਅਤ ਸਕੂਲ ਵਾਹਨ ਵਿਸ਼ਿਆਂ ਸੰਬੰਧੀ ਸਲੋਗਨ ਲੇਖਨ, ਪੋਸਟਰ ਮੇਕਿੰਗ, ਪ੍ਰਸ਼ਨੋਤਰੀ ਆਦਿ ਆਨਲਾਈਨ ਮੁਕਾਬਲੇ ...

ਪੂਰੀ ਖ਼ਬਰ »

ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ

ਖਰੜ, 25 ਜਨਵਰੀ (ਜੰਡਪੁਰੀ)-ਊਧਮ ਸਿੰਘ ਸਪੋਰਟਸ ਕਲੱਬ ਪੀਰ ਸੁਹਾਣਾ ਵਲੋਂ ਲਾਇਨਜ਼ ਕਲੱਬ ਖਰੜ ਉਮੰਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਪ੍ਰਾਜੈਕਟ ਲੋਆਂ ਜੋਗਾ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ 'ਚ ਰੋਪੜ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਲਾਇਆ ਖੂਨਦਾਨ ਕੈਂਪ

ਖਰੜ, 25 ਜਨਵਰੀ (ਜੰਡਪੁਰੀ)-ਮੁੰਡੀ ਖਰੜ ਪ੍ਰਾਇਮਰੀ ਸਕੂਲ 'ਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਸਰਕਾਰੀ ਹਸਪਤਾਲ ਫੇਜ਼-6 ਦੀ ਟੀਮ ਦੀ ਮਦਦ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਪੂਰਾ ਦਿਨ ਬਾਰਿਸ਼ ਹੋਣ ਦੇ ਬਾਵਜੂਦ ਵੀ 52 ਯੂਨਿਟ ਪ੍ਰਾਪਤ ਹੋਏ | ਇਸ ਸਮੇਂ ਨੌਜਵਾਨਾਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 1096 ਨਵੇਂ ਮਾਮਲੇ, 3 ਦੀ ਮੌਤ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 1096 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 695 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਤੇ ਪੁਲਿਸ ਵਲੋਂ ਕੈਮਿਸਟ ਦੁਕਾਨਾਂ ਦੀ ਚੈਕਿੰਗ

ਖਰੜ, 25 ਜਨਵਰੀ (ਜੰਡਪੁਰੀ)-ਸਥਾਨਕ ਪੁਲਿਸ ਤੇ ਡਰੱਗ ਇੰਸਪੈਕਟਰ ਵਲੋਂ ਖਰੜ ਵਿਖੇ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਸੰਬੰਧੀ ਥਾਣਾ ਸਿਟੀ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਖਰੜ 'ਚ ਚਾਰ ਪੰਜ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ, ਜਿਸ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮੁਹਾਲੀ ਤੋਂ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੇ ਹੱਕ 'ਚ ਵਰਕਰ ਮੀਟਿੰਗ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਅੱਜ ਉਸ ਸਮੇਂ ਬਲ ਮਿਲਿਆ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਰਾਣਾ ਗਿੱਲ ਦੇ ਸਮਰਥਨ 'ਚ ਕਸਬਾ ਨਵਾਂਗਰਾਉਂ ਵਿਖੇ ਮੀਟਿੰਗ

ਮੁੱਲਾਂਪੁਰ ਗਰੀਬਦਾਸ, 25 ਜਨਵਰੀ (ਦਿਲਬਰ ਸਿੰਘ ਖੈਰਪੁਰ)-ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਚ ਹਰ ਵਰਗ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾ ਰਿਹਾ ਹੈ | ਦਸਮੇਸ਼ ਨਗਰ ਨਵਾਂਗਰਾਉਂ ਵਿਖੇ ਕਿੰਨਰ ਸਮਾਜ ਦੇ ਮੁੱਖ ਆਗੂ ਪੂਜਾ ਮਹੰਤ ਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਦਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX