ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਜਲੰਧਰ

ਮੁੱਖ ਮੰਤਰੀ ਦਾ ਸੂਬਾ ਪੱਧਰੀ ਸਮਾਗਮ ਅੱਜ ਠੀਕ ਹੋਣ ਤੋਂ ਰਹਿ ਗਈਆਂ ਕਈ ਸੜਕਾਂ

ਜਲੰਧਰ, 25 ਜਨਵਰੀ (ਸ਼ਿਵ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਜਲੰਧਰ ਆ ਰਹੇ ਹਨ ਪਰ ਸਟੇਡੀਅਮ ਦੇ ਨੇੜੇ ਦੀਆਂ ਕਈ ਸੜਕਾਂ ਦੀ ਮੁਰੰਮਤ ਨਹੀਂ ਕੀਤੀ ਗਈ ਹੈ | ਉੁਾਜ ਆਦਰਸ਼ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਕਿਸੇ ਵੀ ਤਰ੍ਹਾਂ ਨਾਲ ਨਵੇਂ ਟੈਂਡਰ ਤਾਂ ਨਹੀਂ ਲਗਾਏ ਜਾ ਸਕਦੇ, ਨਾ ਹੀ ਕਿਸੇ ਤਰ੍ਹਾਂ ਨਾਲ ਕੋਈ ਕੰਮ ਸ਼ੁਰੂ ਕੀਤੇ ਜਾ ਸਕਦੇ ਹਨ ਪਰ ਨਿਗਮ ਵਲੋਂ ਸੜਕਾਂ ਦੀ ਮੁਰੰਮਤ ਕਰਨ ਦਾ ਕੰਮ ਕੀਤਾ ਜਾ ਸਕਦਾ ਹੈ |
ਸੂਬਾ ਪੱਧਰੀ ਸਮਾਗਮ ਹੋਣ ਕਰਕੇ ਵੱਡੇ ਆਗੂਆਂ ਦੇ ਆਉਣ ਦੀ ਸੰਭਾਵਨਾ ਹੈ ਜਿਸ ਕਰਕੇ ਇਸ ਕਈ ਟੁੱਟੀਆਂ ਹੋਈਆਂ ਸੜਕਾਂ ਕਰਕੇ ਲੋਕਾਂ ਨੂੰ ਪੇ੍ਰਸ਼ਾਨ ਹੋਣਾ ਪੈ ਸਕਦਾ ਹੈ | ਚਾਹੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਪਰ ਜਿਨ੍ਹਾਂ ਸੜਕਾਂ 'ਤੇ ਪਾਣੀ ਖੜ੍ਹਾ ਹੈ, ਉੱਥੇ ਅਸਥਾਈ ਮੁਰੰਮਤ ਕੀਤੀ ਜਾ ਸਕਦੀ ਸੀ | ਨਿਗਮ ਵਲੋਂ ਨਾਮਦੇਵ ਚੌਕ ਤੋਂ ਲੈ ਕੇ ਸਕਾਈਲਾਰਕ ਚੌਕ ਤੱਕ ਤਾਂ ਗਿ੍ਲਾਂ ਨੂੰ ਰੰਗ ਕੀਤਾ ਗਿਆ ਹੈ ਪਰ ਜਿੰਮਖਾਨਾ ਕਲੱਬ ਦੇ ਸਾਹਮਣੇ ਡਿਵਾਈਡਰ 'ਚ ਲੱਗੀਆਂ ਲੋਹੇ ਦੀਆਂ ਗਰਿੱਲਾਂ ਨੂੰ ਰੰਗ ਨਹੀਂ ਕੀਤਾ ਗਿਆ ਹੈ | ਦੂਜੇ ਪਾਸੇ ਬੀ. ਐਂਡ. ਆਰ. ਵਿਭਾਗ ਦੇ ਐੱਸ. ਈ. ਇੰਜ. ਰਜਨੀਸ਼ ਡੋਗਰਾ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਸ ਰੂਟ ਰਾਹੀਂ ਸਟੇਡੀਅਮ 'ਚ ਜਾਣਗੇ, ਉੱਥੇ ਕਾਫੀ ਹੱਦ ਤੱਕ ਇਲਾਕੇ ਦਾ ਸੁੰਦਰੀਕਰਨ ਕੀਤਾ ਗਿਆ ਹੈ | ਸਤਲੁਜ ਚੌਕ 'ਚ ਇੰਟਰਲਾਕ ਟਾਈਲਾਂ ਲਗਾ ਦਿੱਤੀਆਂ ਗਈਆਂ ਹਨ |

ਪ੍ਰਦੁਮਣ ਸਿੰਘ ਜੌਲੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਸਹਿਯੋਗੀਆਂ ਵਲੋਂ ਵਧਾਈ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ))-ਉੱਘੇ ਕਾਰੋਬਾਰੀ ਤੇ ਬੈਕਿੰਗ ਖੇਤਰ ਨਾਲ ਜੁੜੀ ਸਖਸ਼ੀਅਤ ਪ੍ਰਦੁਮਣ ਸਿੰਘ ਜੌਲੀ ਨੂੰ ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਵਲੋਂ ਸਰਬ ਸੰਮਤੀ ਨਾਲ ਬੈਂਕ ਦਾ ਚੇਅਰਮੈਨ ਚੁਣੇ ਜਾਣ 'ਤੇ ਸਹਿਯੋਗੀਆਂ ...

ਪੂਰੀ ਖ਼ਬਰ »

ਢਾਈ ਕਿੱਲੋ ਅਫ਼ੀਮ ਸਮੇਤ ਨੌਜਵਾਨ ਗਿ੍ਫ਼ਤਾਰ ਯੂ.ਪੀ. ਤੋਂ ਲਿਆ ਕੇ ਕਰਦਾ ਸੀ ਸਪਲਾਈ

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ)-ਯੂ.ਪੀ. ਤੋਂ ਲਿਆ ਕੇ ਪੰਜਾਬ 'ਚ ਅਫ਼ੀਮ ਸਪਲਾਈ ਕਰਨ ਵਾਲੇ ਨੌਜਵਾਨ ਤੋਂ 2 ਕਿਲੋ 510 ਗ੍ਰਾਮ ਅਫ਼ੀਮ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ...

ਪੂਰੀ ਖ਼ਬਰ »

ਹਾਕੀ ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਨੂੰ ਮਿਲਿਆ ਮੈਰੀਟੋਰੀਅਸ ਪਲਿਸ ਮੈਡਲ

ਜਲੰਧਰ, 25 ਜਨਵਰੀ (ਜਤਿੰਦਰ ਸਾਬੀ)-ਹਾਕੀ ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਨੂੰ ਨੇਕ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਹਿੱਤ ਮੈਰੀਟੋਰੀਅਸ ਪੁਲਿਸ ਮੈਡਲ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਪ੍ਰਦਾਨ ਕੀਤਾ ਜਾਵੇਗਾ | ਉਲੰਪੀਅਨ ਮੰਡੇਰ ਨੇ 1992 ਦੀਆਂ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਮੁਹਿੰਮ 'ਚ ਸਮੁੱਚੇ ਵਿਭਾਗਾਂ ਦੀ ਸ਼ਮੂਲੀਅਤ ਨਾਲ ਲਿਆਂਦੀ ਜਾਵੇਗੀ ਤੇਜ਼ੀ-ਡਿਪਟੀ ਕਮਿਸ਼ਨਰ

ਜਲੰਧਰ, 25 ਜਨਵਰੀ (ਚੰਦੀਪ ਭੱਲਾ)-ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਰਾਹੀਂ ਜ਼ਿਲ੍ਹੇ 'ਚ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਜਲੰਧਰ 'ਚ ਚੱਲ ਰਹੀਆਂ ਸਮੁੱਚੀਆਂ 257 ਸੈਸ਼ਨ ਸਾਈਟਾਂ ਲਈ 76 ਸਿਵਲ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ...

ਪੂਰੀ ਖ਼ਬਰ »

15 ਤੋਂ 17 ਸਾਲ ਉਮਰ ਵਰਗ ਦੇ ਨੌਜਵਾਨਾਂ ਦੇ ਟੀਕਾਕਰਨ ਲਈ 271 ਸਕੂਲਾਂ 'ਚ ਕੈਂਪ ਲਗਾਏ ਜਾਣਗੇ

ਜਲੰਧਰ, 25 ਜਨਵਰੀ (ਚੰਦੀਪ ਭੱਲਾ)-15-17 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਟੀਕਾਕਰਨ ਦੇ ਘੇਰੇ 'ਚ ਲਿਆਉਣ ਲਈ ਜ਼ਿਲ੍ਹੇ 'ਚ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ 271 ਸਰਕਾਰੀ ਸਕੂਲਾਂ 'ਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ 'ਚ ਸਮਾਗਮ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰ ਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਗੁਰੂ ਤੇਗ ਬਹਾਦਰ ਨਗਰ ਤੇ ਸੀਨੀਅਰ ਵਿੰਗ ਮਾਡਲ ਟਾਊਨ ਵਿਖੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਪ੍ਰੈਸ ਕਲੱਬ ਦੇ ਬਾਨੀ ਪ੍ਰਧਾਨ ਆਰ.ਐਨ.ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 25 ਜਨਵਰੀ (ਅ.ਬ.)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਬਾਨੀ ਪ੍ਰਧਾਨ ਤੇ ਫੋਟੋ-ਜਰਨਲਿਸਟ ਸਵਰਗੀ ਆਰ.ਐਨ.ਸਿੰਘ ਦੀ ਬਰਸੀ ਪੰਜਾਬ ਪ੍ਰੈਸ ਕਲੱਬ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਆਰ.ਐਨ. ਸਿੰਘ ਨੂੰ ਸ਼ਰਧਾਜਲੀ ਭੇਟ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 25 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਵਿਜੇ ਕੁਮਾਰ ਪੁੱਤਰ ਸਤਪਾਲ ਵਾਸੀ ਕਲਿਆਣਪੁਰ, ਥਾਣਾ ਲਾਂਬੜਾ, ਜਲੰਧਰ ਨੂੰ 1 ਮਹੀਨੇ ਦੀ ਕੈਦ ਤੇ 2 ਹਜ਼ਾਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਔਰਤਾਂ ਦੀ ਮੌਤ, 244 ਮਰੀਜ਼ ਹੋਰ ਮਿਲੇ

ਜਲੰਧਰ, 25 ਜਨਵਰੀ (ਐੱਮ. ਐੱਸ. ਲੋਹੀਆ)— ਕੋਰੋਨਾ ਦੇ ਵੱਧ ਰਹੇ ਫੈਲਾਅ ਦੇ ਨਾਲ-ਨਾਲ ਮਿ੍ਤਕਾਂ ਦੀ ਗਿਣਤੀ 'ਚ ਵੀ ਰੋਜ਼ਾਨਾ ਵਾਧਾ ਹੋ ਰਿਹਾ ਹੈ | ਅੱਜ ਵੀ ਕੋਰੋਨਾ ਪ੍ਰਭਾਵਿਤ 2 ਔਰਤਾਂ ਦੀ ਮੌਤ ਹੋਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 1535 ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਸਿਲੰਡਰ ਚੋਰੀ

ਜਲੰਧਰ ਛਾਉਣੀ, 25 ਜਨਵਰੀ (ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਪੂਰਨਪੁਰ ਵਿਖੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਕਤ ਸਕੂਲ ਦੀ ਰਸੋਈ 'ਚ ਪਏ ਹੋਏ ਸਿਲੰਡਰ ਨੂੰ ਚੋਰੀ ਕਰ ਲਿਆ | ਘਟਨਾ ਸਬੰਧੀ ਸਕੂਲ ਪ੍ਰਬੰਧਕਾਂ ਵਲੋਂ ਥਾਣਾ ...

ਪੂਰੀ ਖ਼ਬਰ »

'ਆਪ' ਆਗੂ ਤਜਿੰਦਰ ਹੈਰੀ, ਡੀ. ਸੀ. ਗੁਪਤਾ ਕਾਂਗਰਸ 'ਚ ਸ਼ਾਮਿਲ-ਹੈਨਰੀ ਨੇ ਕੀਤਾ ਸਵਾਗਤ

ਜਲੰਧਰ, 25 ਜਨਵਰੀ (ਸ਼ਿਵ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਹੈਨਰੀ ਨੇ ਉੱਤਰੀ ਖੇਤਰ 'ਚ 'ਆਪ' ਵਿਚ ਫਿਰ ਸੰਨ ਲਗਾਉਂਦੇ ਹੋਏ ਹੋਰ ਆਪ ਆਗੂਆਂ ਨੂੰ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਡੀ.ਸੀ ਨੇ ਖਰਚਾ ਨਿਗਰਾਨ ਆਬਜ਼ਰਵਰਾਂ ਨੂੰ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਬਾਰੇ ਦੱਸਿਆ

ਜਲੰਧਰ, 25 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਅੱਜ ਚੋਣ ਖਰਚਾ ਅਬਜ਼ਰਵਰਾਂ ਨੂੰ ਜ਼ਿਲ੍ਹੇ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਖਰਚੇ ਦੀ ਨਿਗਰਾਨੀ ਲਈ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ | ਚੋਣ ਖਰਚਾ ...

ਪੂਰੀ ਖ਼ਬਰ »

ਬੇਰੀ ਵਲੋਂ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ

ਜਲੰਧਰ ਛਾਉਣੀ, 25 ਜਨਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਜਿੰਦਰ ਬੇਰੀ ਵਲੋਂ ਹਲਕੇ ਦੇ ਅਧੀਨ ਆਉਂਦੇ ਬੜਿੰਗ ਤੇ ਹੋਰ ਖੇਤਰਾਂ 'ਚ ਵੋਟਰਾਂ ਤੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਹਾਜ਼ਰ ਲੋਕਾਂ ਨੇ ਉਮੀਦਵਾਰ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਜਲੰਧਰ ਛਾਉਣੀ, 25 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜਗਬੀਰ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਲਾਲ ਕੁੜਤੀ 'ਚ ਰਹਿੰਦੇ ਟਕਸਾਲੀ ਕਾਂਗਰਸੀ ਪਰਿਵਾਰ ਕਾਂਗਰਸ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਵਲੋਂ ਚੋਣ ਮੀਟਿੰਗ

ਨੂਰਮਹਿਲ, 25 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਨਕੋਦਰ ਤੋਂ ਦੋ ਵਾਰ ਜਿੱਤੇ ਹਲਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੀਆਂ ਚੋਣ ਸਰਗਰਮੀਆ ਤੇਜ਼ ਕਰ ਦਿੱਤੀਆ ਹਨ | ਅੱਜ ਉਨ੍ਹਾਂ ਵਲੋਂ ਬਲਾਕ ਨੂਰਮਹਿਲ ਦੇ ਪਿੰਡ ਤਲਵਣ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ-ਐਡ: ਕੋਹਾੜ

ਸ਼ਾਹਕੋਟ, 25 ਜਨਵਰੀ (ਸਚਦੇਵਾ)-ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ ਤੇ ਲੋਕ ਸੂਬੇ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ-ਬਸਪਾ ਦੀ ਸਰਕਾਰ ਬਣਾਉਣਗੇ | ਇਹ ਪ੍ਰਗਟਾਵਾ ਸ਼ਾਹਕੋਟ ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਐਡਵੋਕੇਟ ਬਚਿੱਤਰ ਸਿੰਘ ...

ਪੂਰੀ ਖ਼ਬਰ »

ਬਰਾੜ ਦੇ ਹੱਕ 'ਚ ਇਕੱਤਰਤਾ

ਜਮਸ਼ੇਰ ਖ਼ਾਸ, 25 ਜਨਵਰੀ (ਅਵਤਾਰ ਤਾਰੀ)-ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਦੀਵਾਲੀ ਵਿਖੇ ਨੰਬਰਦਾਰ ਅਮਰੀਕ ਸਿੰਘ ਦੀਵਾਲੀ ਵਲੋਂ ਭਰਵੀਂ ਇਕੱਤਰਤਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਵਲੋਂ ਭਗਵੰਤ ਮਾਨ ਦੀ ਚੋਣ ਕਮਿਸ਼ਨਰ ਨੂੰ ਸ਼ਿਕਾਇਤ

ਜਲੰਧਰ, 25 ਜਨਵਰੀ (ਸ਼ਿਵ)-ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਇਕ ਸ਼ਿਕਾਇਤ ਭੇਜ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਦਿੱਤੀ ਗਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਕਾਂਗਰਸੀ ਆਗੂ ਭੁਵੇਸ਼ ਸੁਗੰਧ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਜਲੰਧਰ, ਮਕਸੂਦਾਂ 25 ਜਨਵਰੀ (ਸ਼ਿਵ, ਸਤਿੰਦਰਪਾਲ ਸਿੰਘ)-ਮਖਦੂਮਪੂਰਾ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਭੁਵੇਸ਼ ਸੁਗੰਧ ਤੇ ਸੂਰਜ ਕੁਮਾਰ ਭੋਲਾ ਭਾਜਪਾ ਯੁਵਾ ਨੇਤਾ ਨੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੁਬਾਣਾ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਗੁਰਮਤਿ ਸਮਾਗਮ

ਜਲੰਧਰ, 25 ਜਨਵਰੀ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉਤਰੀ ਤੋਂ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਕੁਲਦੀਪ ਸਿੰਘ ਲੁਬਾਣਾ ਦੇ ਚੋਣ ਦਫ਼ਤਰ ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਭਾਰਤ ਨਗਰ ਵਿਖੇ ਕਾਂਗਰਸੀ ਉਮੀਦਵਾਰ ਰਜਿੰਦਰ ਬੇਰੀ ਦੇ ਹੱਕ 'ਚ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਜਨਵਰੀ (ਨਰਿੰਦਰ ਲਾਗੂ)-ਕੇਂਦਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਜਿੰਦਰ ਬੇਰੀ ਦੇ ਹੱਕ 'ਚ ਭਾਰਤ ਨਗਰ ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਦੀ ਅਗਵਾਈ 'ਚ ਪਾਰਟੀ ਵਰਕਰਾਂ ਵਲੋਂ ਬੈਠਕ ਕੀਤੀ ਗਈ | ਇਸ ਤੋਂ ਪਹਿਲਾਂ ਉਨ੍ਹਾਂ ਦੇ ਚੋਣ ਦਫ਼ਤਰ ...

ਪੂਰੀ ਖ਼ਬਰ »

ਕੇਂਦਰੀ ਹਲਕੇ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਸੁਰਿੰਦਰ ਕੈਰੋਂ ਵਲੋਂ ਚੋਣ ਪ੍ਰਚਾਰ ਆਰੰਭ

ਚੁਗਿੱਟੀ/ਜੰਡੂਸਿੰਘਾ, 25 ਜਨਵਰੀ (ਨਰਿੰਦਰ ਲਾਗੂ)-ਲੋਕ ਭਲਾਈ ਦੇ ਕੰਮਾਂ 'ਚ ਹਮੇਸ਼ਾ ਸਰਗਰਮ ਰਹਿੰਦੇ ਉੱਘੇ ਸਮਾਜ ਸੇਵਕ ਸੁਰਿੰਦਰ ਸਿੰਘ ਕੈਰੋਂ ਵਲੋਂ ਜਲੰਧਰ ਕੇਂਦਰੀ ਹਲਕੇ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਦੇ ਹੋਏ ਮੰਗਲਵਾਰ ਨੂੰ ਪ੍ਰਚੀਨ ਮੰਦਰ ...

ਪੂਰੀ ਖ਼ਬਰ »

ਮਹਿੰਦਰ ਭਗਤ ਦੀ ਪਤਨੀ ਨੇ ਕੀਤਾ ਚੋਣ ਪ੍ਰਚਾਰ

ਜਲੰਧਰ, 25 ਜਨਵਰੀ (ਸ਼ਿਵ)- ਪੱਛਮੀ ਹਲਕੇ ਤੋਂ ਭਾਜਪਾ ਉਮੀਦਵਾਰ ਮਹਿੰਦਰ ਭਗਤ ਦੀ ਪਤਨੀ ਅਰੁਣਾ ਰਾਣੀ ਤੇ ਪਰਿਵਾਰਕ ਮੈਂਬਰਾਂ ਨੇ ਭਾਰਗੋ ਕੈਂਪ 'ਚ ਡੋਰ ਟੂ ਡੋਰ ਪ੍ਰਚਾਰ ਕਰਕੇ ਮਹਿੰਦਰ ਭਗਤ ਦੇ ਹੱਕ 'ਚ ਪ੍ਰਚਾਰ ਕੀਤਾ | ਇਸ ਮੌਕੇ ਸ੍ਰੀਮਤੀ ਅਰੁਣਾ ਰਾਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਕਾਕੜ ਕਲਾਂ ਵਲੋਂ ਮੰਦਰ 'ਚ ਹੋਈ ਬੇਅਦਬੀ ਨਿਖੇਧੀ

ਮਹਿਤਪੁਰ, 25 ਜਨਵਰੀ (ਹਰਜਿੰਦਰ ਸਿੰਘ ਚੰਦੀ)-ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਕੱਲ੍ਹ ਇੱਕ ਵਿਅਕਤੀ ਵਲੋਂ ਮਸ਼ਹੂਰ ਕਾਲੀ ਮਾਂ ਮੰਦਰ, ਪਟਿਆਲਾ, 'ਚ ਬੇਅਦਬੀ ਕਰਨ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ | ਇਹ ਘਟਨਾ ਆਰਤੀ ਸਮੇਂ ...

ਪੂਰੀ ਖ਼ਬਰ »

ਮੰਦਰ 'ਚੋਂ ਚੋਰੀ ਕਰਨ 'ਤੇ ਮੁਕੱਦਮਾ ਦਰਜ

ਨੂਰਮਹਿਲ, 25 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਬੀਤੇ ਕੱਲ੍ਹ ਨੂਰਮਹਿਲ 'ਚ ਸਥਿਤ ਦਿਨ ਦਿਹਾੜੇ ਚੋਰਾਂ ਵਲੋਂ ਕਾਲੀ ਮਾਤਾ ਮੰਦਰ 'ਚ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ | ਸ਼ਹਿਰ ਵਾਸੀਆ ਨੇ ਇਕ ਚੋਰ ਨੂੰ ਰੰਗੇ ਹੱਥੀ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ ...

ਪੂਰੀ ਖ਼ਬਰ »

ਜੌਹਲ ਕਰਨਗੇ ਝੰਡਾ ਲਹਿਰਾਉਣ ਦੀ ਰਸਮ

ਨੂਰਮਹਿਲ, 25 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਨਗਰ ਕੌਂਸਲ ਵਿਚ ਅੱਜ 26 ਜਨਵਰੀ ਦੇ ਦਿਹਾੜੇ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਪ੍ਰਧਾਨ ਹਰਦੀਪ ਕੌਰ ਜੌਹਲ ਕਰਨਗੇ | ਝੰਡਾ ਲਹਿਰਾਉਣ ਦੀ ਰਸਮ ਠੀਕ 8:55 ਮਿੰਟ 'ਤੇ ਹੋਵੇਗੀ | ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਬੱਚਿਆਂ ਦਾ ਪੜ੍ਹਾਈ ਲਈ ਆਸਟ੍ਰੇਲੀਆ ਜਾਣਾ ਹੋਇਆ ਆਸਾਨ-ਰਿਪੁਦਮਨ ਸਿੰਘ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਟੂਡੈਂਟ ਵੀਜ਼ਾ ਮਾਹਿਰ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਬੁਲਜ਼ ਆਈ ਇੰਮੀਗ੍ਰੇਸ਼ਨ ਤੇ ਐਜੂਕੇਸ਼ਨ ਸਰਵਿਸੀਜ਼ ਦੇ ਮੈਨਜਿੰਗ ਡਾਇਰੈਕ ਟਰ ਜੋਗਿੰਦਰ ਸਿੰਘ ਤੇ ਡਾਇਰੈਕਟਰ ਰਿਪੁਦਮਨ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਕੀਤਾ ਜਾਵੇ ਰਿਹਾਅ-ਮੰਨਣ

ਜਲੰਧਰ 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਅੜਿੱਕਾ ਬਣ ਰਹੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹ•ਾ ਅਕਾਲੀ ਦਲ ਜਲੰਧਰ ਸ਼ਹਿਰੀ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਦਾ ਪ੍ਰਣ ਲਿਆ

ਜਲੰਧਰ, 25 ਜਨਵਰੀ (ਐੱਮ. ਐੱਸ. ਲੋਹੀਆ)-12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਇਕ ਸਮਾਗਮ ਦੌਰਾਨ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਬਾਬਤ ਪ੍ਰਣ ਲਿਆ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਪਾਰਸਲ ਆਉਣ ਦੇ ਨਾਂਅ 'ਤੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਸਰਗਰਮ

ਜਲੰਧਰ, 25 ਜਨਵਰੀ (ਸ਼ਿਵ ਸ਼ਰਮਾ)-ਦੇਸ਼ 'ਚ ਕਈ ਲੋਕਾਂ ਨੂੰ ਫ਼ੋਨ ਕਰਕੇ ਕਈ ਤਰ੍ਹਾਂ ਦੀਆਂ ਆਨਲਾਈਨ ਜਾਂ ਹੋਰ ਸਮਾਨ ਮੰਗਵਾਉਣ ਦੇ ਨਾਂਅ 'ਤੇ ਠੱਗੀਆਂ ਹੋਣ ਦੇ ਸਮੇਂ-ਸਮੇਂ ਸਿਰ ਮਾਮਲੇ ਆਉਂਦੇ ਰਹਿੰਦੇ ਹਨ | ਏ. ਟੀ. ਐਮ. ਕਾਰਡ ਜਾਂ ਫਿਰ ਪਾਸਵਰਡ ਨੰਬਰ ਹਾਸਲ ਕਰਕੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ

ਫਿਲੌਰ, 25 ਜਨਵਰੀ (ਵਿਪਨ ਗੈਰੀ)-ਗੁਰਦੁਆਰਾ ਤਪ ਅਸਥਾਨ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਜਿਸ 'ਚ 15 ਸ੍ਰੀ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ ਤੇ ...

ਪੂਰੀ ਖ਼ਬਰ »

ਚੋਰੀ ਕੀਤਾ ਮੋਟਰਸਾਈਕਲ ਵਾਪਸ ਦੇਣ ਲਈ ਚੋਰ ਨੇ ਮੰਗੇ 3000 ਰੁਪਏ

ਫਿਲੌਰ, 25 ਜਨਵਰੀ (ਵਿਪਨ ਗੈਰੀ)-ਬੀਤੀ 22 ਜਨਵਰੀ ਨੂੰ ਨਵਾਂ ਸ਼ਹਿਰ ਚੌਕ ਦੇ ਨਜ਼ਦੀਕ ਇੱਕ ਮੋਟਰਸਾਈਕਲ ਚੋਰੀ ਹੋ ਗਿਆ ਸੀ ਜਿਸ ਤੋਂ ਬਾਅਦ ਮੋਟਰਸਾਈਕਲ ਦੇ ਮਾਲਕ ਕੈਲਾਸ਼ ਮੈਹਮੀ ਪਿੰਡ ਰੂਪੋਵਾਲ ਨੇ ਚੋਰੀ ਕਰਨ ਵਾਲੇ ਦੀ ਸੀ.ਸੀ.ਟੀ.ਵੀ.ਫੁਟੇਜ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ 'ਚ ਗਣਤੰਤਰ ਦਿਵਸ ਮਨਾਇਆ

ਆਦਮਪੁਰ, 25 ਜਨਵਰੀ (ਰਮਨ ਦਵੇਸਰ)-ਐੱਮ. ਆਰ ਇੰਟਰਨੈਸ਼ਨਲ ਸਕੂਲ ਆਦਮਪੁਰ ਵਿਚ ਪਿ੍ੰਸੀਪਲ ਨਵਦੀਪ ਵਸ਼ਸ਼ਿਟ ਦੀ ਦੇਖ-ਰੇਖ ਹੇਠ ਨੰਨੇ ਮੁੰਨੇ ਬੱਚਿਆਂ ਨੇ ਆਨਲਾਈਨ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ | ਇਸ ਮੌਕੇ ਨੰਨ੍ਹੇ ਮੰੁਨੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਤੇ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਾ ਹੋਣ ਕਰਕੇ ਨਾਜਾਇਜ਼ ਉਸਾਰੀਆਂ ਦੇ ਕੰਮ 'ਚ ਆਈ ਤੇਜ਼ੀ

ਜਲੰਧਰ, 25 ਜਨਵਰੀ (ਸ਼ਿਵ)-ਨਾਜਾਇਜ ਉਸਾਰੀਆਂ ਨੂੰ ਰੈਗੂਲਰ ਕਰਨ ਬਾਰੇ ਨੀਤੀ ਨਾ ਆਉਣ ਦਾ ਨੁਕਸਾਨ ਹੁਣ ਸਾਹਮਣੇ ਆ ਰਿਹਾ ਹੈ ਕਿਉਂਕਿ ਕਈ ਲੋਕਾਂ ਨੇ ਇਸ ਦਾ ਫ਼ਾਇਦਾ ਉਠਾ ਕੇ ਨਾਜਾਇਜ ਉਸਾਰੀਆਂ ਦਾ ਕੰਮ ਤੇਜ਼ ਕਰ ਦਿੱਤਾ ਹੈ | ਨਾਜਾਇਜ਼ ਉਸਾਰੀਆਂ ਦਾ ਕੰਮ ਕਿਸ ਤੇਜ਼ੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX