ਤਾਜਾ ਖ਼ਬਰਾਂ


ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  4 minutes ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  16 minutes ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  24 minutes ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  36 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  46 minutes ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  55 minutes ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 2 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 2 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 3 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 3 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 3 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 4 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 4 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਸੁਖਬੀਰ ਨੇ ਦਸੂਹਾ ਪਹੁੰਚ ਕੇ ਵਰਕਰਾਂ ਤੇ ਅਹੁਦੇਦਾਰਾਂ ਦੀ ਕੀਤੀ ਹੌਸਲਾ ਅਫਜ਼ਾਈ

ਦਸੂਹਾ, 17 ਅਪ੍ਰੈਲ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦਸੂਹਾ ਵਿਖੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ 'ਚ ਪਹੁੰਚੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਤੇ ਅਹੁਦੇਦਾਰਾਂ ਨੇ ਸਵਾਗਤ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਾਰ ਜਿੱਤ ਉਸ ਪ੍ਰਮਾਤਮਾ ਦੇ ਹੱਥ ਹੈ, ਸਾਨੂੰ ਨਿਰੰਤਰ ਲੋਕਾਂ ਦੀ ਸੇਵਾ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਵਰਕਰਾਂ ਤੇ ਅਹੁਦੇਦਾਰਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਅਸੀਂ ਸਾਰੇ ਇਕ ਪਾਰਟੀ ਨਾਲ ਬੱਝੇ ਹਾਂ | ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਖ਼ੂਨ ਦੇ ਰਿਸ਼ਤੇ ਤੋਂ ਵੀ ਜ਼ਿਆਦਾ ਤਾਕਤਵਰ ਰਿਸ਼ਤਾ ਇਕ ਪਾਰਟੀ ਦਾ ਰਿਸ਼ਤਾ ਹੈ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਹੁਦੇਦਾਰਾਂ ਤੇ ਵਰਕਰਾਂ ਅਤੇ ਲੋਕਾਂ ਲਈ ਹਰ ਵਕਤ ਹਾਜ਼ਰ ਹਨ, ਕਿਸੇ ਵੀ ਦੁੱਖ-ਸੁੱਖ 'ਚ ਉਹ ਉਨ੍ਹਾਂ ਨੂੰ ਆਵਾਜ਼ ਲਗਾਉਣ ਤੇ ਉਹ ਉਸੇ ਵਕਤ ਹਾਜ਼ਰ ਹੋਣਗੇ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲਾ ਸਮਾਂ ਜ਼ਰੂਰ ਚੰਗਾ ਹੀ ਆਵੇਗਾ |
ਇਸ ਮੌਕੇ ਸ. ਸੁਖਬੀਰ ਖੁੱਲ੍ਹਾ ਸਮਾਂ ਦਸੂਹਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਮਿਲੇ ਅਤੇ ਹਰੇਕ ਦੀ ਨਿੱਜੀ ਤੌਰ 'ਤੇ ਸਮੱਸਿਆ ਸੁਣੀ | ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਤਿੰਦਰ ਸਿੰਘ ਲਾਲੀ ਬਾਜਵਾ, ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸਰਬਜੋਤ ਸਿੰਘ ਸਾਬੀ, ਭੁਪਿੰਦਰ ਸਿੰਘ ਜੋਨੀ ਘੁੰਮਣ, ਲਖਵਿੰਦਰ ਸਿੰਘ ਲੱਖੀ, ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ, ਸੁਰਜੀਤ ਸਿੰਘ ਕੈਰੇ, ਜਸਵਿੰਦਰ ਸਿੰਘ ਜੱਸਾ ਕਾਲੜਾ, ਦਵਿੰਦਰ ਸਿੰਘ ਕਾਹਲੋਂ, ਸੱਜਣ ਸਿੰਘ ਹੁੰਦਲ, ਸਤਿੰਦਰ ਸਿੰਘ ਪੱਪੂ ਪੰਡੋਰੀ, ਤਜਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਸੰਧੂ, ਹਰਪਾਲ ਸਿੰਘ ਬਿੱਟਾ ਬੋਦਲ, ਸਤਪਾਲ ਸਿੰਘ ਹੀਰਾਹਾਰ, ਸੁਖਵਿੰਦਰ ਸਿੰਘ ਵਿਰਕ, ਲਖਵਿੰਦਰ ਸਿੰਘ ਲੱਖੀ ਠੱਕਰ, ਸੰਤ ਸਿੰਘ ਜੰਡੋਰ, ਮਨਪ੍ਰੀਤ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਭਾਰਜ, ਹਰਪ੍ਰੀਤ ਸਿੰਘ ਕਠਾਣਾ ਤੇ ਹੋਰ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

ਡਾ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੀ ਮੀਟਿੰਗ

ਗੜ੍ਹਦੀਵਾਲਾ, 17 ਅਪ੍ਰੈਲ (ਚੱਗਰ)-ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੀ ਇਕ ਮੀਟਿੰਗ ਹੋਈ, ਜਿਸ 'ਚ ਸੁਸਾਇਟੀ ਦੇ ਸਾਬਕਾ ਪ੍ਰਧਾਨ ਪਰਮਿੰਦਰ ਸਿੰਘ ਨਿੱਕੂ ਯੂ. ਕੇ. ਤੇ ਸਾਬਕਾ ਕੈਸ਼ੀਅਰ ਜਸਵੀਰ ਸਿੰਘ ਸੋਨੂੰ ਯੂ. ਕੇ, ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਆਫ਼ ਕਰਕੇ ਦਿੱਤੀ ਵੱਡੀ ਰਾਹਤ-ਇੰਜ. ਸੁੱਚਾ ਸਿੰਘ

ਹਾਜੀਪੁਰ, 17 ਅਪ੍ਰੈਲ (ਜੋਗਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਆਫ਼ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ...

ਪੂਰੀ ਖ਼ਬਰ »

ਹੋਟਲ ਕਿੰਗ ਵਿਰਾਟ ਦਾ ਉਦਘਾਟਨ 20 ਨੂੰ

ਦਸੂਹਾ, 17 ਅਪ੍ਰੈਲ (ਭੁੱਲਰ)-ਰਾਸ਼ਟਰੀ ਰਾਜ ਮਾਰਗ 'ਤੇ ਆਧੁਨਿਕ ਸਹੂਲਤਾਂ ਨਾਲ ਲੈਸ ਖੋਲ੍ਹੇ ਜਾ ਰਹੇ ਹੋਟਲ ਕਿੰਗ ਵਿਰਾਟ ਦਾ ਉਦਘਾਟਨ 20 ਅਪ੍ਰੈਲ ਨੂੰ 11 ਵਜੇ ਕੀਤਾ ਜਾਵੇਗਾ | ਇਸ ਸੰਬੰਧੀ ਹੋਟਲ ਦੇ ਮਾਲਕ ਕਿ੍ਸ਼ਨ ਦੇਵ ਖੋਸਲਾ ਤੇ ਵਿਸ਼ਾਲ ਖੋਸਲਾ ਨੇ ਦੱਸਿਆ ਕਿ ਦਸੂਹਾ ...

ਪੂਰੀ ਖ਼ਬਰ »

ਨੌਜਵਾਨਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਗੰਭੀਰ-ਬ੍ਰਹਮ ਸ਼ੰਕਰ ਜਿੰਪਾ

ਨੰਗਲ ਬਿਹਾਲਾਂ, 17 ਅਪ੍ਰੈਲ (ਵਿਨੋਦ ਮਹਾਜਨ)-ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਤਰੱਕੀ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਤੇ ਨੌਜਵਾਨਾਂ ਨਾਲ ਸੰਬੰਧਿਤ ਵੱਖ-ਵੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਪੱਖਪਾਤੀ ਬਿਜਲੀ ਮੁਆਫ਼ੀ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ-ਭਾਰਤੀ

ਮੁਕੇਰੀਆਂ, 17 ਅਪ੍ਰੈਲ (ਰਾਮਗੜ੍ਹੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਵਰਗ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਇਕ ਵੀ ਯੂਨਿਟ ਤਿੰਨ ਸੌ ਤੋਂ ਉੱਪਰ ਹੋਣ 'ਤੇ ਸਾਰੇ ਯੂਨਿਟਾਂ ਦਾ ਬਿੱਲ ਵਸੂਲਣ ਦੇ ਹੁਕਮ ਦਿੱਤੇ ਹਨ | ...

ਪੂਰੀ ਖ਼ਬਰ »

ਵਿਧਾਇਕ ਡਾ. ਰਵਜੋਤ ਵਲੋਂ ਮਾਣਕਢੇਰੀ ਵਿਖੇ ਕਣਕ ਦੀ ਖਰੀਦ ਦਾ ਉਦਘਾਟਨ

ਸ਼ਾਮਚੁਰਾਸੀ, 17 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਕਣਕਾਂ ਦੀ ਵਾਢੀ ਪੈਣ ਉਪਰੰਤ ਇਲਾਕੇ ਦੀਆਂ ਕਣਕ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨਾਲ ਚਹਿਲ-ਪਹਿਲ ਦਾ ਮਾਹੌਲ ਬਣ ਗਿਆ ਹੈ | ਇਸ ਕੜੀ ਅਧੀਨ ਹਲਕਾ ਸ਼ਾਮਚੁਰਾਸੀ ਅਧੀਨ ਪੈਂਦੀ ਮਾਣਕਢੇਰੀ ਦੀ ਮੰਡੀ ...

ਪੂਰੀ ਖ਼ਬਰ »

ਆਈ. ਐੱਮ. ਏ. ਵਲੋਂ ਕੈਬਨਿਟ ਮੰਤਰੀ ਜਿੰਪਾ ਦਾ ਸਨਮਾਨ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਡਾ. ਰਾਜੇਸ਼ ਮਹਿਤਾ ਦੀ ਪ੍ਰਧਾਨਗੀ 'ਚ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

3 ਅਣਪਛਾਤੇ ਲੁਟੇਰਿਆਂ ਨੇ ਰਾਹਗੀਰ ਕੋਲੋਂ ਸਕੂਟਰੀ ਖੋਹੀ, ਮਾਮਲਾ ਦਰਜ

ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)-ਬੀਤੇ ਦਿਨ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਐਫ. ਸੀ. ਆਈ. ਗੋਦਾਮਾਂ ਨਜ਼ਦੀਕ ਵੈਸ਼ਨੋ ਦੇਵੀ ਕਟਰਾ ਜਾ ਰਹੇ ਇਕ ਰਾਹਗੀਰ ਦੀ ਸਕੂਟਰੀ ਖੋਹਣ ਵਾਲੇ 3 ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਆਫ਼ ਕਰਕੇ ਦਿੱਤੀ ਵੱਡੀ ਰਾਹਤ-ਇੰਜ. ਸੁੱਚਾ ਸਿੰਘ

ਹਾਜੀਪੁਰ, 17 ਅਪ੍ਰੈਲ (ਜੋਗਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਆਫ਼ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ...

ਪੂਰੀ ਖ਼ਬਰ »

ਵਿਧਾਇਕ ਐਡ. ਘੁੰਮਣ ਨੁਕਸਾਨੀ ਫ਼ਸਲ ਦਾ ਮੌਕਾ ਦੇਖਣ ਲਈ ਪਹੁੰਚੇ

ਦਸੂਹਾ, 17 ਅਪ੍ਰੈਲ (ਕੌਸ਼ਲ)-ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਵਿਖੇ ਬੀਤੇ ਦਿਨ ਕਣਕ ਨੂੰ ਅੱਗ ਲੱਗਣ ਨਾਲ ਕਿਸਾਨ ਵੀਰ ਦਾ ਭਾਰੀ ਨੁਕਸਾਨ ਹੋਇਆ ਸੀ, ਇਸ ਸੰਬੰਧ 'ਚ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੌਕਾ ਦੇਖਣ ਲਈ ਖੇਤਾਂ ਵਿਚ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਅਪਰ ਭੂੰਬੋਤਾੜ ਦੇ ਤਿੰਨ ਮੁਹੱਲਿਆਂ 'ਚ 10 ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ

ਰਾਮਗੜ੍ਹ ਸੀਕਰੀ, 17 ਅਪ੍ਰੈਲ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਅਪਰ ਭੂੰਬੋਤਾੜ ਦੇ ਤਿੰਨ ਮੁਹੱਲਿਆਂ 'ਚ ਪਿਛਲੇ 10 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਰਕੇ ਕਰੀਬ ਦੋ ਦਰਜਨ ਘਰਾਂ ਲਈ ਪੀਣ ਵਾਲੇ ਪਾਣੀ ਦਾ ਗੰਭੀਰ ਸੰਕਟ ਉਤਪੰਨ ਹੋ ਗਿਆ ਹੈ, ਬਾਵਜੂਦ ਇਸ ਦੇ ...

ਪੂਰੀ ਖ਼ਬਰ »

ਫਲ ਵੇਚਣ ਵਾਲਾ 30 ਹਜ਼ਾਰ ਆਨਲਾਈਨ ਠੱਗੀ ਦਾ ਹੋਇਆ ਸ਼ਿਕਾਰ

ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)-ਰੇਲਵੇ ਸਟੇਸ਼ਨ ਚੌਕ 'ਚ ਇਕ ਫਲ ਵੇਚਣ ਵਾਲੇ ਨਾਲ ਆਨਲਾਈਨ ਠੱਗਾਂ ਵਲੋਂ 30 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਠੱਗੀ ਦਾ ਸ਼ਿਕਾਰ ਹੋਏ ਦੀਪਕ ਗੁਲਾਟੀ ਨੇ ਦੱਸਿਆ ਕਿ ਸਨਿਚਰਵਾਰ ...

ਪੂਰੀ ਖ਼ਬਰ »

ਸਕੂਲ 'ਚ ਨਵੇਂ ਦਾਖਲ ਹੋਏ ਬੱਚਿਆਂ ਨੂੰ ਸਾਈਕਲ ਵੰਡੇ

ਬੁੱਲ੍ਹੋਵਾਲ, 17 ਅਪ੍ਰੈਲ (ਲੁਗਾਣਾ)-ਸਰਕਾਰੀ ਸੀਨੀਅਰ ਸਕੈਡਰੀ ਸਕੂਲ ਬੀਰਮਪੁਰ 'ਚ ਛੇਵੀਂ ਜਮਾਤ 'ਚ ਦਾਖਲ ਹੋਏ ਦੂਰ ਦੁਰਾਡੇ ਪਿੰਡਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲਾ ਲੈਣ ਲਈ ਪ੍ਰੇਰਿਤ ਕਰਦਿਆਂ ਸਕੂਲ ਵਲੋਂ ਆਪਣੇ ਪੱਧਰ 'ਤੇ ਸਾਈਕਲ ਵੰਡ ਸਮਾਰੋਹ ...

ਪੂਰੀ ਖ਼ਬਰ »

ਗੜ੍ਹੀ ਮੱਟੋਂ ਵਿਖੇ ਕਣਕ ਦੀ ਫਸਲ ਤੇ ਨਾੜ ਸੜਿਆ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਬੀਤੀ ਰਾਤ ਕਰੀਬ 8 ਕੁ ਵਜੇ ਇਥੋਂ ਦੇ ਨਜ਼ਦੀਕੀ ਪਿੰਡ ਗੜ੍ਹੀ ਮੱਟੋਂ ਵਿਖੇ ਅਚਾਨਕ ਅੱਗ ਲੱਗਣ ਨਾਲ ਕਣਕ ਦੀ ਖੜ੍ਹੀ ਫਸਲ ਤੇ ਨਾੜ ਸੜ ਕੇ ਸੁਆਹ ਹੋ ਗਿਆ | ਲੋਕਾਂ ਅਨੁਸਾਰ ਅੱਗ ਲੱਗਣ ਦੀ ਘਟਨਾ ਬਿਜਲੀ ਦੀਆਂ ਤਾਰਾਂ ਦੇ ਸਪਾਰਕਿੰਗ ...

ਪੂਰੀ ਖ਼ਬਰ »

ਅਥਲੈਟਿਕਸ ਕੋਚ ਸੁਰਿੰਦਰ ਸਿੰਘ ਮਸੀਤੀ ਦਾ ਦਿਹਾਂਤ

ਅੱਡਾ ਸਰਾਂ, 17 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਸੇਵਾ ਮੁਕਤ ਅਥਲੈਟਿਕਸ ਕੋਚ ਸੁਰਿੰਦਰ ਸਿੰਘ ਮਸੀਤੀ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਸਸਕਾਰ ਪਿੰਡ ਮਸੀਤ ਪਲ ਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਪ੍ਰਦੀਪ ਡੋਗਰਾ ਸੇਵਾ ਮੁਕਤ ਡਿਪਟੀ ਕਮਾਂਡੈਂਟ, ...

ਪੂਰੀ ਖ਼ਬਰ »

ਕੈਂਟਰ 'ਚੋਂ ਤਰਲ ਪਦਾਰਥ ਡਿਗਣ ਨਾਲ ਲੋਕ ਹੋਏ ਖੱਜਲ-ਖੁਆਰ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਇਥੇ ਨੰਗਲ ਰੋਡ 'ਤੇ ਸਥਿਤ ਪਿੰਡ ਸ਼ਾਹਪੁਰ ਦੇ ਘਾਟੇ 'ਚ ਨੰਗਲ ਸਾਈਡ ਨੂੰ ਤਰਲ ਪਦਾਰਥ ਲੈ ਕੇ ਜਾ ਰਹੇ ਇਕ ਕੈਂਟਰ 'ਚੋਂ ਤਰਲ ਪਦਾਰਥ ਸੜਕ 'ਤੇ ਡਿਗਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਇਹ ਘਟਨਾ ਕੋਈ ਨਵੀਂ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਬਜਾਜ ਦੀ ਬਰਸੀ ਮਨਾਈ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਸੁਰਿੰਦਰ ਸਿੰਘ ਬਜਾਜ ਦੀ ਪੰਜਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਵਲੋਂ ਏਮਜ਼ ਦਿੱਲੀ ਦੇ ਸਹਿਯੋਗ ਨਾਲ ਕਾਰਨੀਆ ਟਰਾਂਸਪਲਾਂਟ ਕਰਵਾਉਣ ਦਾ ਫ਼ੈਸਲਾ

ਹੁਸ਼ਿਆਰਪੁਰ, 17 ਅਪ੍ਰੈਲ (ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਵਲੋਂ ਏਮਜ਼ ਦਿੱਲੀ ਦੇ ਸਹਿਯੋਗ ਨਾਲ ਕਾਰਨੀਆ ਬਲਾਈਾਡਨੈਸ ਪੀੜਤਾਂ (ਜਿਨ੍ਹਾਂ ਵਿਚ ਬੱਚੇ ਤੇ ਵੱਡੇ ਵੀ ਸ਼ਾਮਿਲ ਹਨ), ਦੇ ਓਪਰੇਸ਼ਨ ਕਰਵਾਏ ਜਾਣਗੇ ਤਾਂ ਜੋ ਇਸ ...

ਪੂਰੀ ਖ਼ਬਰ »

ਉੱਨਤ ਭਾਰਤ ਮੁਹਿੰਮ ਤਹਿਤ ਐੱਸ. ਪੀ. ਐਨ. ਕਾਲਜ ਵਲੋਂ ਹਰਦੋਨੇਕਨਾਮੇ ਦਾ ਸਰਵੇਖਣ

ਮੁਕੇਰੀਆਂ, 17 ਅਪ੍ਰੈਲ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਨੇ ਉੱਨਤ ਭਾਰਤ ਮੁਹਿੰਮ ਤਹਿਤ ਕਾਲਜ ਦੇ ਐਨ. ਸੀ. ਸੀ., ਐਨ. ਐੱਸ. ਐਸ., ਰੈੱਡ ਰਿਬਨ, ਯੂਥ ਕਲੱਬ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਹਰਦੋਨੇਕਨਾਮਾ ਪਿੰਡ ਦਾ ਸਰਵੇ ...

ਪੂਰੀ ਖ਼ਬਰ »

ਜਿੰਪਾ ਨੇ ਨਿਊ ਸ਼ਾਂਤੀ ਨਗਰ 'ਚ ਗੰਦੇ ਪਾਣੀ ਦੇ ਨਿਕਾਸ ਤੇ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਿਊ ਸ਼ਾਂਤੀ ਨਗਰ 'ਚ 10 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸ ਤੇ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਕੈਂਟਰ 'ਚੋਂ ਤਰਲ ਪਦਾਰਥ ਡਿਗਣ ਨਾਲ ਲੋਕ ਹੋਏ ਖੱਜਲ-ਖੁਆਰ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਇਥੇ ਨੰਗਲ ਰੋਡ 'ਤੇ ਸਥਿਤ ਪਿੰਡ ਸ਼ਾਹਪੁਰ ਦੇ ਘਾਟੇ 'ਚ ਨੰਗਲ ਸਾਈਡ ਨੂੰ ਤਰਲ ਪਦਾਰਥ ਲੈ ਕੇ ਜਾ ਰਹੇ ਇਕ ਕੈਂਟਰ 'ਚੋਂ ਤਰਲ ਪਦਾਰਥ ਸੜਕ 'ਤੇ ਡਿਗਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਇਹ ਘਟਨਾ ਕੋਈ ਨਵੀਂ ...

ਪੂਰੀ ਖ਼ਬਰ »

ਗੜ੍ਹੀ ਮੱਟੋਂ ਵਿਖੇ ਕਣਕ ਦੀ ਫਸਲ ਤੇ ਨਾੜ ਸੜਿਆ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਬੀਤੀ ਰਾਤ ਕਰੀਬ 8 ਕੁ ਵਜੇ ਇਥੋਂ ਦੇ ਨਜ਼ਦੀਕੀ ਪਿੰਡ ਗੜ੍ਹੀ ਮੱਟੋਂ ਵਿਖੇ ਅਚਾਨਕ ਅੱਗ ਲੱਗਣ ਨਾਲ ਕਣਕ ਦੀ ਖੜ੍ਹੀ ਫਸਲ ਤੇ ਨਾੜ ਸੜ ਕੇ ਸੁਆਹ ਹੋ ਗਿਆ | ਲੋਕਾਂ ਅਨੁਸਾਰ ਅੱਗ ਲੱਗਣ ਦੀ ਘਟਨਾ ਬਿਜਲੀ ਦੀਆਂ ਤਾਰਾਂ ਦੇ ਸਪਾਰਕਿੰਗ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੇ ਦੀਪ ਸਿੱਧੂ ਨੂੰ ਸਮਰਪਿਤ ਕੈਂਪ 'ਚ 73 ਯੂਨਿਟ ਖ਼ੂਨ ਦਾਨ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਪਿੰਡ ਮੋਹਣਵਾਲ ਵਿਖੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਨੌਜਵਾਨ ਸਭਾ ਵਲੋਂ ਕਿਸਾਨੀ ਸੰਘਰਸ਼ ਤੇ ਦੀਪ ਸਿੱਧੂ ਨੂੰ ਸਮਰਪਿਤ ਬੀ. ਡੀ. ਸੀ. ਬਲੱਡ ਸੈਂਟਰ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਮਾਹਿਲਪੁਰ, 17 ਅਪ੍ਰੈਲ (ਰਜਿੰਦਰ ਸਿੰਘ)-ਪਿੰਡ ਮਨੋਲੀਆਂ ਵਿਖੇ ਬਾਬਾ ਮਾਨੇ ਸ਼ਾਹ ਤੇ ਬਾਬਾ ਮਨੋਹਰ ਗਿਰ ਦੇ ਦਰਬਾਰ 'ਤੇ ਸੱਭਿਆਚਾਰਕ ਮੇਲਾ ਸਮੂਹ ਪੰਚਾਇਤ, ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਰਪੰਚ ਬਲਵਿੰਦਰ ਕੁਮਾਰ ਬੱਬੂ ਦੀ ਦੇਖ-ਰੇਖ 'ਚ ...

ਪੂਰੀ ਖ਼ਬਰ »

ਅਥਲੈਟਿਕਸ ਕੋਚ ਸੁਰਿੰਦਰ ਸਿੰਘ ਮਸੀਤੀ ਦਾ ਦਿਹਾਂਤ

ਅੱਡਾ ਸਰਾਂ, 17 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਸੇਵਾ ਮੁਕਤ ਅਥਲੈਟਿਕਸ ਕੋਚ ਸੁਰਿੰਦਰ ਸਿੰਘ ਮਸੀਤੀ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਸਸਕਾਰ ਪਿੰਡ ਮਸੀਤ ਪਲ ਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਪ੍ਰਦੀਪ ਡੋਗਰਾ ਸੇਵਾ ਮੁਕਤ ਡਿਪਟੀ ਕਮਾਂਡੈਂਟ, ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫ਼ੈਸਲੀਟੇਟਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਮਾਸ ਡੈਪੂਟੇਸ਼ਨ ਜਥੇਬੰਦੀ ਦੇ ਸੂਬਾਈ ਆਗੂ ਸ਼ਕੁੰਤਲਾ ਸਰੋਏ, ਮਨਦੀਪ ਕੌਰ ਸੰਧੂ, ਗੁਰਜੀਤ ਕੌਰ ਸ਼ਾਹਕੋਟ, ਕਲਵਿੰਦਰ ਕੌਰ ਫਗਵਾੜਾ ਤੇ ...

ਪੂਰੀ ਖ਼ਬਰ »

300 ਯੂਨਿਟ ਬਿਜਲੀ ਮੁਫ਼ਤ ਦੇ ਫ਼ੈਸਲੇ 'ਤੇ ਜਨਰਲ ਵਰਗ ਨਾਲ ਵਿਤਕਰਾ ਕਿਉਂ-ਫੈਡਰੇਸ਼ਨ

ਰਾਮਗੜ੍ਹ ਸੀਕਰੀ, 17 ਅਪ੍ਰੈਲ (ਕਟੋਚ)-ਮੁੱਖ ਮੰਤਰੀ ਪੰਜਾਬ ਵਲੋਂ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਫ਼ੈਸਲੇ ਦੇ ਨਤੀਜਨ ਜਨਰਲ ਵਰਗ ਨਾਲ ਕੀਤੇ ਵਿਤਕਰੇ ਨਾਲ ਇਸ ਵਰਗ 'ਚ ਰੋਸ ਪਾਇਆ ਜਾ ਰਿਹਾ ਹੈ | ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਬਲਾਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਏ. ਐੱਸ. ਆਈ. ਰਾਜ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਦੇਨੋਵਾਲ ਖੁਰਦ ਮੋੜ ਕੋਲ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ ਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਤਲਵਾੜਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਹੈ | 14 ਸਾਲਾ ਪੀੜਤਾ ਨੇ ਤਲਵਾੜਾ ਪੁਲਿਸ ਸਟੇਸ਼ਨ 'ਚ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਮੂਲ ਰੂਪ 'ਚ ਪਿੰਡ ਸਥਾਣਾ ਥਾਣਾ ਫਤਹਿਪੁਰ ...

ਪੂਰੀ ਖ਼ਬਰ »

300 ਯੂਨਿਟ ਪ੍ਰਤੀ ਮਹੀਨਾ ਬਿਜਲੀ ਦੇਣ ਨਾਲ ਲੋਕਾਂ 'ਚ ਖ਼ੁਸ਼ੀ ਦੀ ਲਹਿਰ-ਔਲਖ

ਟਾਂਡਾ ਉੜਮੁੜ, 17 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ 300 ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰਨ ਨਾਲ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮੀਤ ...

ਪੂਰੀ ਖ਼ਬਰ »

ਆਦਰਸ਼ ਨਗਰ ਪੱਤੀ ਗੇਰਾ 'ਚ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਹਾਜੀਪੁਰ, 17 ਅਪ੍ਰੈਲ (ਜੋਗਿੰਦਰ ਸਿੰਘ)-ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਆਦਰਸ਼ ਨਗਰ ਪੱਤੀ ਗੇਰਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਨੂੰ ਉਨ੍ਹਾਂ ਦੇ 131ਵੇਂ ਜਨਮ ਦਿਨ ਮੌਕੇ ਆਗੂਆਂ ਵਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਉਥੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨਮਿਤ ਸ਼ਰਧਾਂਜਲੀ ਸਮਾਗਮ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਤੋਂ ਬਸਪਾ ਦੇ ਦੋ ਵਾਰ ਵਿਧਾਇਕ ਰਹੇ ਬਹੁਜਨ ਸਮਾਜ ਦੇ ਸੰਘਰਸ਼ਸ਼ੀਲ ਆਗੂ ਸ਼ਿੰਗਾਰਾ ਰਾਮ ਸਹੂੰਗੜਾ ਨਮਿਤ ਅੰਤਿਮ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮੁਹੱਲਾ ਨੋ ਗਰੁੱਪ ਗੜ੍ਹਸ਼ੰਕਰ ਵਿਖੇ ...

ਪੂਰੀ ਖ਼ਬਰ »

ਜਸਵੀਰ ਰਾਜਾ ਦਾ ਵਿਧਾਇਕ ਬਣਨ 'ਤੇ ਸਹਾਰਾ ਵੈੱਲਫੇਅਰ ਕਲੱਬ ਮੈਂਬਰਾਂ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ

ਟਾਂਡਾ ਉੜਮੁੜ, 17 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਆਮ ਆਦਮੀ ਪਾਰਟੀ ਵਲੋਂ ਜਸਵੀਰ ਸਿੰਘ ਰਾਜਾ ਦੇ ਵਿਧਾਇਕ ਚੁਣੇ ਜਾਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਹਾਰਾ ਵੈੱਲਫੇਅਰ ਕਲੱਬ ਉੜਮੁੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ, ਪ੍ਰਧਾਨ ਬੱਬੂ ਸੰਧਾਵਾਲੀਆ, ...

ਪੂਰੀ ਖ਼ਬਰ »

ਚੇਅਰਮੈਨ ਅਜੀਤ ਸਿੰਘ ਰਸੂਲਪੁਰ ਨਮਿਤ ਅੰਤਿਮ ਅਰਦਾਸ

ਟਾਂਡਾ ਉੜਮੁੜ, 17 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸਿੱਖਿਆ ਸੰਸਥਾਵਾਂ ਟਾਂਡਾ (ਜੀ. ਆਰ. ਡੀ.) ਦੇ ਚੇਅਰਮੈਨ ਅਜੀਤ ਸਿੰਘ ਰਸੂਲਪੁਰ (ਸਾਬਕਾ ਸਰਪੰਚ) ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX