ਤਾਜਾ ਖ਼ਬਰਾਂ


ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  3 minutes ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  11 minutes ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  23 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  33 minutes ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  42 minutes ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 2 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 2 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 2 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 3 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 3 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 3 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 4 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅੰਮਿ੍ਤਸਰ ਤੋਂ ਊਨਾ ਨੈਸ਼ਨਲ ਹਾਈਵੇ ਵਾਲੀ ਜ਼ਮੀਨ ਦੀ ਘੱਟ ਕੀਮਤ ਮਿਲਣ 'ਤੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਘੁਮਾਣ, 17 ਅਪ੍ਰੈਲ (ਬੰਮਰਾਹ)-ਅੰਮਿ੍ਤਸਰ ਤੋਂ ਊਨਾ ਨੈਸ਼ਨਲ ਹਾਈਵੇਅ 503ਏ ਬਣਾਉਣ ਲਈ ਸਰਕਾਰ ਵਲੋਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਲਈ ਕਿਸਾਨਾਂ ਦੇ ਖਾਤਿਆਂ ਵਿਚ ਰਾਸ਼ੀ ਪਾਈ ਜਾ ਰਹੀ ਹੈ, ਪ੍ਰੰਤੂ ਬੈਂਕ ਖਾਤੇ ਵਿਚ ਪਾਈ ਜਾ ਰਹੀ ਰਾਸ਼ੀ ਤੋਂ ਨਾਖ਼ੁਸ਼ ਕਿਸਾਨਾਂ ਨੇ ਘੁਮਾਣ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਇਸ ਮÏਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨੈਸ਼ਨਲ ਹਾਈਵੇ ਨੂੰ ਬਣਾਉਣ ਲਈ ਨੈਸ਼ਨਲ ਹਾਈਵੇ ਅਥਾਰਟੀ ਅਤੇ ਸਰਕਾਰ ਵਲੋਂ ਅੰਮਿ੍ਤਸਰ ਜ਼ਿਲ੍ਹੇ ਵਿਚ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਐਕਵਾਇਰ ਕੀਤੀ ਗਈ ਜ਼ਮੀਨ ਦੀ ਰਾਸ਼ੀ ਦਿੱਤੀ ਗਈ ਹੈ, ਜੋ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ | ਉਨ੍ਹਾਂ ਕਿਹਾ ਕਿ ਘੁਮਾਣ ਸ਼ਹਿਰੀ ਕਸਬਾ ਹੈ, ਜਿਸ ਕਰਕੇ ਇਥੋਂ ਦੀ ਜ਼ਮੀਨ ਦੀ ਕੀਮਤ ਵੀ ਬਹੁਤ ਜ਼ਿਆਦਾ ਹੈ, ਪ੍ਰੰਤੂ ਸਰਕਾਰ ਵਲੋਂ ਇਸ ਜ਼ਮੀਨ ਦੀ ਕੀਮਤ 35-36 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ, ਜਿਸ ਵਿਚੋਂ 4 ਲੱਖ ਰੁਪਏ ਦੇ ਕਰੀਬ ਟੀ.ਡੀ.ਐਸ. ਕੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦੋਹਰਾ ਮਾਪਦੰਡ ਅਪਣਾਇਆ ਜਾ ਰਿਹਾ ਹੈ | ਘੁਮਾਣ ਦੇ ਨਜ਼ਦੀਕ ਪੈਂਦੇ ਪਿੰਡ ਪੇਜੋਚੱਕ ਵਿਖੇ ਇਕ ਏਕੜ ਜ਼ਮੀਨ ਦਾ 75 ਲੱਖ ਦੇ ਕਰੀਬ ਮੁਆਵਜ਼ਾ ਦਿੱਤਾ ਗਿਆ, ਪਰ ਘੁਮਾਣ ਤੇ ਆਸ-ਪਾਸ ਦੇ ਇਲਾਕੇ ਵਿਚ ਘੱਟ ਕੀਮਤ ਦੇ ਕੇ ਕਿਸਾਨਾਂ ਨੂੰ ਠੱਗਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜੀ ਜ਼ਮੀਨ ਦਾ ਪਟਵਾਰੀ ਵਲੋਂ ਵਾਹੀਯੋਗ ਜ਼ਮੀਨ ਲਿਖਿਆ ਹੈ, ਉਸ ਦਾ ਟੀ.ਡੀ.ਐਸ. ਕੱਟਿਆ ਜਾਣਾ ਨਹੀਂ ਬਣਦਾ | ਕਿਸਾਨਾਂ ਨੂੰ ਟੀ.ਡੀ.ਐਸ. ਵਾਪਸ ਲੈਣ ਲਈ ਕਚਹਿਰੀਆਂ ਦੇ ਧੱਕੇ ਖਾਣੇ ਪੈਣਗੇ | ਕਿਸਾਨਾਂ ਨੇ ਕਿਹਾ ਕਿ ਜੇਕਰ ਮੁਆਵਜ਼ੇ ਦੀ ਰਾਸ਼ੀ ਨਾ ਵਧਾਈ ਤਾਂ ਉਹ ਜ਼ਮੀਨ ਐਕਵਾਇਰ ਨਹੀਂ ਕਰਨ ਦੇਣਗੇ, ਜੋ ਵੀ ਆਵੇਗਾ, ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਸੰਬੰਧੀ ਉਜਾੜਾ ਰੋਕੂ ਕਮੇਟੀ ਦੇ ਆਗੂ ਸੁਖਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਗੰਭੀਰ ਮਸਲੇ ਸਬੰਧੀ ਅੱਜ 18 ਅਪ੍ਰੈਲ ਨੂੰ ਵਿਸ਼ੇਸ਼ ਮੀਟਿੰਗ ਸ਼ਾਮ 3 ਵਜੇ ਬਾਬਾ ਫਿਰਨਾ ਜੀ ਦੇ ਸਥਾਨ 'ਤੇ ਕੀਤੀ ਜਾਵੇਗੀ | ਇਸ ਮÏਕੇ ਸਰਪੰਚ ਮਨਜੀਤ ਸਿੰਘ ਵਾੜੇ, ਰਾਜ ਸਿੰਘ ਵਾੜੇ, ਪਿਸ਼ੌਰਾ ਸਿੰਘ ਘੁਮਾਣ, ਅਵਤਾਰ ਸਿੰਘ ਪਹਿਲਵਾਨ, ਸਤਨਾਮ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਰੇਸ਼ਮ ਸਿੰਘ, ਪਰਮਜੀਤ ਸਿੰਘ, ਸਵਿੰਦਰ ਸਿੰਘ ਘੁਮਾਣ, ਚੈਚਲ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਹਰਜਿੰਦਰ ਸਿੰਘ, ਕ੍ਰਿਪਾਲ ਸਿੰਘ, ਪ੍ਰੇਮ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਅਜੀਤ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਸਲਵਿੰਦਰ ਸਿੰਘ, ਬਲਜਿੰਦਰ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ, ਸੁਖਰਾਜ ਸਿੰਘ, ਹਰਦੇਵ ਸਿੰਘ, ਬਿਕਰਮਜੀਤ ਸਿੰਘ, ਮੱਖਣ ਸਿੰਘ ਮੈਂਬਰ ਪੰਚਾਇਤ, ਗੁਰਭੇਜ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਮੁੱਖ ਸਿੰਘ, ਮੰਗਲ ਸਿੰਘ ਮੈਂਬਰ ਪੰਚਾਇਤ, ਸੁੱਚਾ ਸਿੰਘ, ਸ਼ਿਵ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ, ਕੁਲਵੰਤਬੀਰ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ, ਦਲਬੀਰ ਸਿੰਘ ਵਾੜੇ, ਗੁਰਦੀਪ ਸਿੰਘ ਸ਼ਾਹ, ਅਜਮੇਰ ਸਿੰਘ, ਸਤਨਾਮ ਸਿੰਘ, ਸੁਖਬਾਜ ਸਿੰਘ ਲਾਡੀ, ਜਸਬੀਰ ਸਿੰਘ ਡੇਅਰੀ ਵਾਲੇ, ਗੁਰਦੀਪ ਸਿੰਘ, ਭਾਗ ਸਿੰਘ ਆਦਿ ਹਾਜ਼ਰ ਸਨ |

'ਆਪ' ਦੀ ਸਰਕਾਰ ਨੇ ਜਨਰਲ ਵਰਗ ਨਾਲ ਕੀਤਾ ਵਿਤਕਰਾ-ਰਾਜਨਬੀਰ ਘੁਮਾਣ

ਬਟਾਲਾ, 17 ਅਪ੍ਰੈਲ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ-ਬਸਪਾ ਵਲੋਂ ਚੋਣ ਲੜ ਚੁੱਕੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਕੇ ...

ਪੂਰੀ ਖ਼ਬਰ »

ਪਿੰਡ ਸੱਦਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਹੋਈ ਚੋਰੀ

ਦੋਰਾਂਗਲਾ, 17 ਅਪ੍ਰੈਲ (ਚੱਕਰਾਜਾ)-ਸਰਕਾਰੀ ਪ੍ਰਾਇਮਰੀ ਸਕੂਲ ਸੱਦਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਾਲੇ ਤੋੜ ਕੇ ਅਨਾਜ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕ ਗਗਨਦੀਪ ਹਾਂਡਾ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਅੰਦਰ ...

ਪੂਰੀ ਖ਼ਬਰ »

ਦਫ਼ਤਰ ਹਰਚੋਵਾਲ 'ਚ ਨਵੇਂ ਐੱਸ.ਡੀ.ਓ. ਨੇ ਚਾਰਜ ਸੰਭਾਲਿਆ

ਹਰਚੋਵਾਲ, 17 ਅਪ੍ਰੈਲ (ਢਿੱਲੋਂ/ਭਾਮ)-ਬਿਜਲੀ ਦਫ਼ਤਰ ਹਰਚੋਵਾਲ ਵਿਖੇ ਨਵੇਂ ਆਏ ਐੱਸ.ਡੀ.ਓ. ਬਲਵਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ | ਐੱਸ.ਡੀ.ਓ. ਬਲਵਿੰਦਰ ਸਿੰਘ ਨੇ ਚਾਰਜ ਸੰਭਾਲਣ ਉਪਰੰਤ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਸਬੰਧੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਟਾਇਰ ਫਟ ਜਾਣ ਕਾਰਨ ਖਾੜੀ ਦੇਸ਼ 'ਚ ਰਹਿੰਦੇ ਕਾਲਾ ਬਾਲਾ ਨਿਵਾਸੀ ਦੀ ਹੋਈ ਮÏਤ

ਘੱਲੂਘਾਰਾ ਸਾਹਿਬ, 17 ਅਪ੍ਰੈਲ (ਮਿਨਹਾਸ)-ਟਾਇਰ ਫਟ ਜਾਣ ਕਾਰਨ ਪਿੰਡ ਕਾਲਾ ਬਾਲਾ ਦੇ ਇਕ ਵਿਅਕਤੀ ਦੀ ਖਾੜੀ ਦੇਸ਼ ਵਿਚ ਸੜਕ ਹਾਦਸੇ ਦÏਰਾਨ ਮÏਤ ਹੋ ਗਈ | ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਮਿ੍ਤਕ ਦੇ ਪਰਿਵਾਰ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਜਗੀਰ ਸਿੰਘ ...

ਪੂਰੀ ਖ਼ਬਰ »

ਦਾਜ ਦੀ ਬਲੀ ਚੜ੍ਹੀ ਨਰਿੰਦਰ ਕÏਰ ਨੂੰ ਨਹੀਂ ਮਿਲਿਆ ਇਨਸਾਫ਼

ਭੈਣੀ ਮੀਆਂ ਖਾਂ, 17 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜ਼ੋਨ ਬੀਬੀਆਂ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੀ ਮੀਟਿੰਗ ਜ਼ੋਨ ਪ੍ਰਧਾਨ ਗੁਰਪ੍ਰੀਤ ਕÏਰ ਕੋਟਲੀ ਦੀ ਅਗਵਾਈ ਹੇਠ ਪਿੰਡ ਨਾਨੋਵਾਲ ਖੁਰਦ ਵਿਖੇ ਹੋਈ | ਇਸ ਮÏਕੇ ...

ਪੂਰੀ ਖ਼ਬਰ »

ਆਪ ਸਰਕਾਰ ਵਲੋਂ 300 ਯੂਨਿਟ ਬਿਜਲੀ ਮੁਆਫ਼ੀ ਨਾਲ ਲੋਕਾਂ ਨੰੂ ਮਿਲੇਗੀ ਰਾਹਤ-ਲਖਬੀਰ ਸਿੰਘ

ਪੁਰਾਣਾ ਸ਼ਾਲਾ, 17 ਅਪ੍ਰੈਲ (ਅਸ਼ੋਕ ਸ਼ਰਮਾ)-ਬੀਤੇ ਦਿਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਆਪਣੇ ਕੀਤੇ ਵਾਅਦੇ ਮੁਤਾਬਿਕ 300 ਯੂਨਿਟ ਬਿਜਲੀ ਮੁਆਫ਼ੀ ਦਾ ਐਲਾਨ ਕਰਕੇ ਜਿਥੇ ਲੋਕਾਂ ਨੰੂ ਵੱਡੀ ਰਾਹਤ ...

ਪੂਰੀ ਖ਼ਬਰ »

ਵਿਧਾਇਕ ਕਲਸੀ ਦੀ ਅਗਵਾਈ 'ਚ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਹੋਇਆ ਸ਼ੁਰੂ

ਵਡਾਲਾ ਗ੍ਰੰਥੀਆਂ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਡੀ ਪੱਧਰ 'ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਅੱਜ ਅੱਡਾ ...

ਪੂਰੀ ਖ਼ਬਰ »

ਜਨਰਲ ਵਰਗ ਲਈ 601 ਯੂਨਿਟ ਵਰਤਣ 'ਤੇ ਪੂਰਾ ਬਿੱਲ ਅਦਾ ਕਰਨ ਦਾ ਐਲਾਨ ਮੰਦਭਾਗਾ-ਡਾ: ਛਾਬੜਾ

ਕਾਦੀਆਂ, 17 ਅਪ੍ਰੈਲ (ਪ੍ਰਦੀਪ ਸਿੰਘ ਬੇਦੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨ 300 ਯੂਨਿਟ ਬਿਜਲੀ ਮੁਫਤ ਦੇਣ ਦੇ ਐਲਾਨ ਤੋਂ ਬਾਅਦ ਜਿਥੇ ਐਸ.ਸੀ., ਬੀ.ਸੀ. ਵਰਗ ਨੂੰ ਇਹ ਸਹੂਲਤ ਦਿੱਤੀ ਹੈ, ਇਸ ਦੇ ਉਲਟ ਜਨਰਲ ਵਰਗ ਨੂੰ 300 ਯੂਨਿਟ ਤੋਂ ਬਾਅਦ 301 ਯੂਨਿਟ ਖਰਚ ...

ਪੂਰੀ ਖ਼ਬਰ »

ਸ਼ਹਿਰ ਅੰਦਰ ਬਣੀਆਂ ਨਵੀਆਂ ਗਲੀਆਂ ਗੈਸ ਕੰਪਨੀ ਨੇ ਪੁੱਟੀਆਂ

ਗੁਰਦਾਸਪੁਰ, 17 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਕੁਝ ਸਮੇਂ ਤੋਂ ਗੁਰਦਾਸਪੁਰ ਸ਼ਹਿਰ ਅੰਦਰ ਅੰਡਰ ਗਰਾਊਾਡ ਗੈਸ ਪਾਈਪ ਲਾਈਨ ਨੰੂ ਗਲੀ ਮੁਹੱਲੇ ਵਿਚ ਆਟੋਮੈਟਿਕ ਮਸ਼ੀਨ ਰਾਹੀਂ ਪਾਇਆ ਜਾ ਰਿਹਾ ਹੈ | ਇੱਥੇ ਇਹ ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਬਿਜਲੀ ਮੰਤਰੀ ਨੂੰ ਮਿਲਿਆ

ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਇਕ ਵਫ਼ਦ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਦੀ ਅਗਵਾਈ ਵਿਚ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੂੰ ਮਿਲਿਆ | ਇਸ ਮੌਕੇ ਵਫ਼ਦ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦਾ ਇਕ ਕੇਸ ਆਇਆ ਸਾਹਮਣੇ

ਪਠਾਨਕੋਟ, 17 ਅਪ੍ਰੈਲ (ਸੰਧੂ)-ਜ਼ਿਲ੍ਹਾ ਸਿਹਤ ਵਿਭਾਗ ਨੰੂ ਮਿਲੀਆਂ ਕੋਰੋਨਾ ਰਿਪੋਰਟਾਂ ਵਿਚ ਅੱਜ ਇਕ ਹੋਰ ਕੋਰੋਨਾ ਕੇਸ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 24542 ਕੇਸ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 24046 ਕੋਰੋਨਾ ਮਰੀਜ਼ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਕਾਰਨ ਚਾਰ ਕਨਾਲਾਂ ਕਣਕ ਸੜ ਕੇ ਸੁਆਹ

ਜੌੜਾ ਛੱਤਰਾਂ, 17 ਅਪ੍ਰੈਲ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕੀ ਪਿੰਡ ਸ਼ੇਖੂਪੁਰ 'ਚ ਅਚਾਨਕ ਅੱਗ ਲੱਗਣ ਕਾਰਨ ਚਾਰ ਕਨਾਲ਼ਾਂ ਕਣਕ ਸੜ ਕੇ ਸੁਆ ਹੋ ਗਈ | ਜਾਣਕਾਰੀ ਅਨੁਸਾਰ ਜਸਪਾਲ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਸ਼ੇਖੂਪੁਰ ਅੱਜ ਆਪਣੇ ਖੇਤਾਂ ਵਿਚੋਂ ਕਣਕ ਦੀ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਜਾਤ-ਪਾਤ ਅਤੇ ਸਾਰੇ ਧਰਮਾਂ ਤੋਂ ਉੱਪਰ ਉੱਠ ਕੇ ਪ੍ਰੇਮ-ਪਿਆਰ ਨਾਲ ਰਹਿਣਾ ਚਾਹੀਦਾ-ਮਾਹਲ

ਬਟਾਲਾ, 17 ਅਪ੍ਰੈਲ (ਕਾਹਲੋਂ)-ਧਾਰੀਵਾਲ ਦੇ ਲੁਧਿਆਣਾ ਮੁਹੱਲਾ ਵਿਖੇ ਈਸਟਰ ਦੇ ਸਬੰਧ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਜਥੇਬੰਦਕ ਸਕੱਤਰ ਤੇ ਪੀ.ਏ.ਸੀ. ਮੈਂਬਰ ਗੁਰਇਕਬਾਲ ਸਿੰਘ ਮਾਹਲ ਪਹੁੰਚੇ | ਇਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐੋਸੋਸੀਏਸ਼ਨ ਸਰਕਲ ਹਰਚੋਵਾਲ ਦੀ ਹੋਈ ਅਹਿਮ ਮੀਟਿੰਗ

ਹਰਚੋਵਾਲ, 17 ਅਪ੍ਰੈਲ (ਢਿੱਲੋਂ/ਭਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਇਕ ਮਹੀਨਾਵਾਰ ਮੀਟਿੰਗ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਡਾ. ਦਿਲਬਾਗ ਸਿੰਘ ਭੇਟ ਪੱਤਨ ਅਤੇ ਜਨਰਲ ਸਕੱਤਰ ਡਾ. ਸਤਨਾਮ ਸਿੰਘ ਕੰਡੀਲਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਅਰਬਟ ਅਸਟੇਟ 'ਚ ਖਾਲਸਾ ਪੰਥ ਦਾ ਸਿਰਜਣਾ ਦਿਵਸ ਮਨਾਇਆ

ਬਟਾਲਾ, 17 ਅਪ੍ਰੈਲ (ਬੁੱਟਰ)-ਗੁਰਦੁਆਰਾ ਅਰਬਨ ਅਸਟੇਟ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸਾਖੀ ਅਤੇ ਖਾਲਸਾ ਪੰਥ ਦਾ ਸਿਰਜਣਾ ਦਿਵਸ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਨੇ ਦੀਨਾਨਗਰ ਦਾਣਾ ਮੰਡੀ ਵਿਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਦੀਨਾਨਗਰ, 17 ਅਪ੍ਰੈਲ (ਸੰਧੂ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਉਨ੍ਹਾਂ ਜਿੱਥੇ ਮੰਡੀ ਵਿਚ ਕਣਕ ਦੀ ਖ਼ਰੀਦ ਆਰੰਭ ਕਰਵਾਈ, ਉੱਥੇ ਨਾਲ ਹੀ ਉਨ੍ਹਾਂ ਮੰਡੀ ਵਿਚ ਕਣਕ ਦੀ ਖ਼ਰੀਦ ਸਬੰਧੀ ...

ਪੂਰੀ ਖ਼ਬਰ »

300 ਯੂਨਿਟ ਬਿਜਲੀ ਮਾਫ਼ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ-ਬਲਜੀਤ ਬੋਪਾਰਾਏ/ਰੌਸ਼ਨ ਸ਼ਰਮਾ

ਜੌੜਾ ਛੱਤਰਾਂ, 17 ਅਪ੍ਰੈਲ (ਪਰਮਜੀਤ ਸਿੰਘ ਘੁੰਮਣ)-ਬੀਤੇ ਦਿਨ ਮੁੱਖ ਮੰਤਰੀ ਪੰਜਾਬ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ 300 ਯੂਨਿਟ ਮੁਫ਼ਤ ਬਿਜਲੀ ਵਾਅਦੇ ਅਨੁਸਾਰ ਪਹਿਲੀ ਗਰੰਟੀ ਨੰੂ ਪੂਰਾ ਕਰਨ ਨਾਲ ਜਿਥੇ ਆਪ ਵਰਕਰਾਂ ਸਮੇਤ ਆਮ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਡਿਗਰੀ ਵੰਡ ਸਮਾਗਮ ਧੂਮਧਾਮ ਨਾਲ ਸਮਾਪਤ

ਦੀਨਾਨਗਰ, 17 ਅਪ੍ਰੈਲ (ਸੰਧੂ/ਸੋਢੀ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਸਾਲਾਨਾ ਡਿਗਰੀ ਵੰਡ ਸਮਾਗਮ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਹੇਠ ਧੂਮਧਾਮ ਨਾਲ ਸਮਾਪਤ ਹੋਇਆ | ਜਿਸ ਵਿਚ ਅੰਮਿ੍ਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈ.ਪੀ.ਸੀ ਅਧਿਕਾਰੀ ਕੁੰਵਰ ...

ਪੂਰੀ ਖ਼ਬਰ »

ਪਿੰਡ ਕਰਾਲ ਵਿਖੇ ਦੂਜਾ ਪੰਚਾਇਤੀ ਕ੍ਰਿਕਟ ਟੂਰਨਾਮੈਂਟ 'ਚ 22 ਟੀਮਾਂ ਨੇ ਲਿਆ ਭਾਗ

ਪੁਰਾਣਾ ਸ਼ਾਲਾ, 17 ਅਪ੍ਰੈਲ (ਅਸ਼ੋਕ ਸ਼ਰਮਾ)-ਪਿੰਡ ਲਮੀਣ ਕਰਾਲ ਦੀ ਕਿ੍ਕਟ ਟੀਮ ਵਲੋਂ ਦੂਜਾ ਪੰਚਾਇਤੀ ਕ੍ਰਿਕਟ ਟੂਰਨਾਮੈਂਟ ਪਿੰਡ ਦੀ ਖੁੱਲ੍ਹੀ ਗਰਾਊਾਡ ਵਿਚ ਕਰਵਾਇਆ ਗਿਆ | ਇਸ ਕ੍ਰਿਕਟ ਟੂਰਨਾਮੈਂਟ ਵਿਚ ਇਲਾਕੇ ਦੀਆਂ 22 ਟੀਮਾਂ ਨੇ ਭਾਗ ਲਿਆ ਅਤੇ ਇਹ ਟੂਰਨਾਮੈਂਟ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਨੰੂ ਵਿਰੋਧੀ ਧਿਰ ਦਾ ਨੇਤਾ ਬਣਾਉਣ 'ਤੇ ਮਾਝੇ ਦੇ ਯੂਥ ਬਿ੍ਗੇਡ 'ਚ ਖ਼ੁਸ਼ੀ ਦੀ ਲਹਿਰ

ਪੁਰਾਣਾ ਸ਼ਾਲਾ, 17 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਕਾਂਗਰਸ ਹਾਈ ਕਮਾਂਡ ਵਲੋਂ ਪ੍ਰਤਾਪ ਸਿੰਘ ਬਾਜਵਾ ਨੰੂ ਵਿਰੋਧੀ ਧਿਰ ਦਾ ਨੇਤਾ ਬਣਾਉਣ 'ਤੇ ਜਿਥੇ ਬਾਜਵਾ ਦੇ ਸਮਰਥਕਾਂ ਅਤੇ ਖ਼ਾਸ ਕਰਕੇ ਮਾਝੇ ਖੇਤਰ ਨਾਲ ਸਬੰਧਿਤ ਯੂਥ ਕਾਂਗਰਸ ਬਿ੍ਗੇਡ ਅੰਦਰ ਖ਼ੁਸ਼ੀ ਪਾਈ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਹੋਇਆ

ਬਟਾਲਾ, 17 ਅਪ੍ਰੈਲ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਦੇ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਵਲੋਂ ਕਰਵਾਏ ਗਏ | ਇਸ ਮੌਕੇ ਭਾਈ ਜਸਵੰਤ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਫਾਦਰ ਪੌਲ ਦੀ ਅਗਵਾਈ ਹੇਠ ਈਸਟਰ ਧੂਮ-ਧਾਮ ਨਾਲ ਮਨਾਇਆ

ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਜੈ ਰਾਣੀ ਗਿਰਜਾ ਘਰ ਵਿਖੇ ਡੀਨ ਫਾਦਰ ਪੌਲ ਦੀ ਅਗਵਾਈ ਹੇਠ ਈਸਟਰ ਦਿਹਾੜਾ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਫਾਦਰ ਪੌਲ ਨੇ ਬਾਈਬਲ ਦੇ ਸੁੰਦਰ ਵਚਨ ਸੁਣਾ ਕੇ ਸੰਗਤਾਂ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਸਕੂਲ ਕਾਦੀਆਂ ਵਿਖੇ ਸਕੂਲ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਕਾਦੀਆਂ, 17 ਅਪ੍ਰੈਲ (ਕੁਲਵਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਸਕੂਲ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਵਿਖੇ ਐਂਬੂਲੈਂਸ ਦੀ ਘਾਟ ਕਾਰਨ ਰਸਤੇ 'ਚ ਹੀ ਦਮ ਤੋੜ ਦਿੰਦੇ ਹਨ ਮਰੀਜ਼

ਪੁਰਾਣਾ ਸ਼ਾਲਾ, 17 ਅਪ੍ਰੈਲ (ਅਸ਼ੋਕ ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਵਿਖੇ ਅਾੈਬੂਲੈਂਸ ਦੀ ਘਾਟ ਕਾਰਨ ਜਿਥੇ ਮਰੀਜ਼ਾਂ ਨੰੂ ਪ੍ਰੇਸ਼ਾਨੀ ਪੇਸ਼ ਆਉਂਦੀ ਹੈ, ਉੱਥੇ ਕਈ ਮਰੀਜ਼ ਤਾਂ ਰਸਤੇ 'ਚ ਹੀ ਦਮ ਤੋੜ ਦਿੰਦੇ ਹਨ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਨੀਲਮ ...

ਪੂਰੀ ਖ਼ਬਰ »

ਸਿਟੀ ਗੁਰਦਾਸਪੁਰ ਅੰਦਰ ਸਰਬੱਤ ਦੇ ਭਲੇ ਲਈ ਪਾਠ ਕਰਵਾਇਆ

ਗੁਰਦਾਸਪੁਰ, 17 ਅਪ੍ਰੈਲ (ਗੁਰਪ੍ਰਤਾਪ ਸਿੰਘ)-ਅੱਜ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਥਾਣੇ ਅੰਦਰ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਕਰਵਾਈ ਗਈ | ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਐਸ.ਪੀ. ਗੁਰਮੀਤ ਸਿੰਘ, ਡੀ.ਐਸ.ਪੀ. ਸੁਖਪਾਲ ...

ਪੂਰੀ ਖ਼ਬਰ »

ਮਹਿਰਮ ਸਾਹਿਤ ਸਭਾ ਵਲੋਂ ਗਾਇਕ ਬੂਟਾ ਪ੍ਰਦੇਸੀ ਦੀ ਨਵੀਂ ਕੈਸਟ 'ਧੀ ਬਾਬਲਾ' ਰਲੀਜ਼

ਪੁਰਾਣਾ ਸ਼ਾਲਾ, 17 ਅਪ੍ਰੈਲ (ਅਸ਼ੋਕ ਸ਼ਰਮਾ)-ਦੀਵਾਨ ਸਿੰਘ ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਜ਼ਿਲ੍ਹਾ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ 'ਧੀ ਬਾਬਲਾ' ਕੈਸਟ ਰਲੀਜ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਭਾਸ਼ਾ ਅਫ਼ਸਰ ਪਰਮਜੀਤ ਸਿੰਘ ਕਲਸੀ, ...

ਪੂਰੀ ਖ਼ਬਰ »

ਐਸ.ਐਸ.ਐਮ ਕਾਲਜ ਦੀਆਂ ਖਿਡਾਰਨਾਂ ਨੇ ਜਿੱਤਿਆ ਸੋਨ ਤਗਮਾ

ਦੀਨਾਨਗਰ, 17 ਅਪ੍ਰੈਲ (ਸੋਢੀ/ਸੰਧੂ)-ਐਸ.ਐਸ.ਐਮ ਕਾਲਜ ਦੀਆਂ ਖਿਡਾਰਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਅੰਤਰ ਯੂਨੀਵਰਸਿਟੀ ਜਿਮਨਾਸਟਿਕ ਮੁਕਾਬਲੇ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਇੰਸਪੈਕਟਰ ਮਨਜੀਤ ਸਿੰਘ ਨੱਤ ਨੇ ਬਤੌਰ ਐੱਸ.ਐੱਚ.ਓ. ਧਾਰੀਵਾਲ ਵਿਖੇ ਚਾਰਜ ਸੰਭਾਲਿਆ

ਬਟਾਲਾ, 17 ਅਪ੍ਰੈਲ (ਕਾਹਲੋਂ)-ਪੁਲਿਸ ਥਾਣਾ ਧਾਰੀਵਾਲ ਵਿਖੇ ਇੰਸਪੈਕਟਰ ਮਨਜੀਤ ਸਿੰਘ ਨੱਤ ਨੇ ਬਤੌਰ ਨਵੇਂ ਐੱਸ.ਐੱਚ.ਓ. ਚਾਰਜ ਸੰਭਾਲ ਲਿਆ ਹੈ | ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਵਿਖੇ ਤਾਇਨਾਤ ਸਨ | ਇਸ ਮੌਕੇ ...

ਪੂਰੀ ਖ਼ਬਰ »

ਆਲ ਕੇਡਰਜ਼ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੇ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ

ਧਾਰੀਵਾਲ, 17 ਅਪ੍ਰੈਲ (ਸਵਰਨ ਸਿੰਘ)-ਸਥਾਨਕ ਐਕਸੀਅਨ ਦਫ਼ਤਰ ਧਾਰੀਵਾਲ ਵਿਖੇ ਆਲ ਕੇਡਰਜ਼ ਪੈਨਸ਼ਨਰ ਐਸੋਸੀਏਸ਼ਨ ਦੀ ਇਕ ਚੋਣ ਮੀਟਿੰਗ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਮੋਹਨ ਸਿੰਘ ਅਤੇ ਰਾਮ ਨਾਥ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਗਏ ਨਾਜਾਇਜ਼ ਕਬਜ਼ੇ ਛੁਡਾਏ ਜਾਣਗੇ-ਗੁਰਦੀਪ ਰੰਧਾਵਾ

ਡੇਰਾ ਬਾਬਾ ਨਾਨਕ, 17 ਅਪ੍ਰੈਲ (ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਪਿਛਲੀਆਂ ਸਰਕਾਰਾਂ ਦੇ ਚਹੇਤਿਆਂ ਵਲੋਂ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ | ...

ਪੂਰੀ ਖ਼ਬਰ »

ਦਫ਼ਤਰਾਂ 'ਚ ਕੀਤੀ ਜਾ ਰਹੀ ਬੇਲੋੜੀ ਦਖਲ ਅੰਦਾਜੀ ਕਾਰਨ ਮੁਲਾਜ਼ਮ ਹੋ ਰਹੇ ਹਨ 'ਆਪ' ਤੋਂ ਦੂਰ

ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਪੰਜਾਬ ਦੇ ਲੋਕਾਂ ਵਲੋਂ ਬੜੇ ਚਾਵਾਂ-ਸਧਰਾਂ ਨਾਲ ਬਣਾਈ ਗਈ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਸਭ ਤੋਂ ਵੱਧ ਯੋਗਦਾਨ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ ਪਾਇਆ ਗਿਆ ਸੀ, ਜੋ ਬਦਲਾਅ ਲਿਆਉਣ ਲਈ ਸਭ ਤੋਂ ਵੱਧ ਪਬਾਂਭਾਰ ...

ਪੂਰੀ ਖ਼ਬਰ »

ਬੰਦ ਪਏ ਤਲਵੰਡੀ ਭਰਥ ਅਤੇ ਨਾਸਰਕੇ ਪਿੰਡਾਂ ਦੇ ਸੁਵਿਧਾ ਕੇਂਦਰ

ਅਲੀਵਾਲ, 17 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)-ਸਮੇਂ ਦੀਆਂ ਸਰਕਾਰਾਂ ਲੋਕਾਂ ਨੂੰ ਸੱੁਖ-ਸਹੂਲਤਾਂ ਦੇਣ ਲਈ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕਰਦੀਆਂ ਹਨ | 2016 ਵਿਚ ਅਕਾਲੀ ਸਰਕਾਰ ਨੇ ਲੋਕਾਂ ਦੀ ਸਵਿਧਾ ਲਈ ਪੂਰੇ ਪੰਜਾਬ 'ਚ ਕਰੀਬ 2100 ਸੁਵਿਧਾ ਕੇਂਦਰ ਖੋਲ੍ਹੇ ਸਨ | 2018 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX