ਤਾਜਾ ਖ਼ਬਰਾਂ


ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  3 minutes ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  28 minutes ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  43 minutes ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  about 1 hour ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  about 1 hour ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  about 1 hour ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  about 1 hour ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 3 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 4 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 4 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 4 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 4 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 5 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 5 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  26 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਪਟਿਆਲਾ

ਸਨੌਰ ਹਲਕੇ ਦੇ ਜੰਮਪਲ ਤਿੰਨ ਵਿਧਾਇਕ ਹਨ ਪੰਜਾਬ ਸਰਕਾਰ 'ਚ

ਸਨੌਰ, 17 ਅਪ੍ਰੈਲ (ਸੁਖਵਿੰਦਰ ਸਿੰਘ ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਵਿਧਾਨ ਸਭਾ ਹਲਕਾ ਸਨੌਰ ਦੀ ਸਮੇਂ-ਸਮੇਂ 'ਤੇ ਸਿਆਸੀ ਪਕੜ ਪੰਜਾਬ ਪੱਧਰ 'ਤੇ ਵਿਸ਼ੇਸ਼ ਰਹੀ ਹੈ | ਸਨੌਰ ਹਲਕੇ ਤੋਂ ਜਿੱਤੇ ਵਿਧਾਇਕ ਸਮੇਂ-ਸਮੇਂ ਪੰਜਾਬ ਮੰਤਰੀ ਮੰਡਲ 'ਚ ਸ਼ਾਮਿਲ ਰਹੇ ਹਨ | ਇਸ ਸਮੇਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਪਾਰਟੀ 'ਚ ਸਨੌਰ ਹਲਕੇ ਦੇ ਜੰਮਪਲਾਂ ਦੀ ਮਜ਼ਬੂਤ ਪਕੜ ਹੈ | ਮੌਜੂਦਾ ਪੰਜਾਬ ਸਰਕਾਰ 'ਚ ਸਨੌਰ ਹਲਕੇ ਦੇ ਜੰਮਪਲ ਤਿੰਨ ਵਿਧਾਇਕ ਹਨ ਜੋ ਕਿ ਪੰਜਾਬ ਵਿਚ ਕਿਸੇ ਵੀ ਹਲਕੇ ਦੇ ਜੰਮਪਲ ਤਿੰਨ ਵਿਧਾਇਕ ਨਹੀਂ ਹੋਣਗੇ |
ਸਨੌਰ ਹਲਕੇ ਦੇ ਜੰਮਪਲ ਹਨ ਸਨੌਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜਿਨ੍ਹਾਂ ਦਾ ਪਿੰਡ ਪਠਾਣਮਾਜਰਾ ਹੈ, ਦੂਜੇ ਜੰਮਪਲ ਹਲਕਾ ਨਾਭਾ ਦੇ ਵਿਧਾਇਕ ਦੇਵ ਸਿੰਘ ਮਾਨ ਜੋ ਕਿ ਪਿੰਡ ਫ਼ਤਿਹਪੁਰ ਰਾਜਪੂਤਾਂ ਦੇ ਜੰਮਪਲ ਹਨ, ਤੀਜੇ ਹਲਕਾ ਘਨੌਰ ਤੋਂ ਚੁਣੇ ਵਿਧਾਇਕ ਗੁਰਲਾਲ ਸਿੰਘ ਜੋ ਕਿ ਪਿੰਡ ਮਾੜੂ ਦੇ ਜੰਮਪਲ ਹਨ | ਦੱਸਣਯੋਗ ਹੈ ਕਿ ਇਹ ਤਿੰਨੇਂ ਵਿਧਾਇਕ ਨੇੜਲੇ ਸਰਕਾਰੀ ਸਕੂਲਾਂ 'ਚ ਪੜ੍ਹੇ ਹਨ | ਪੰਜਾਬ ਸਰਕਾਰ 'ਚ ਸਨੌਰ ਹਲਕੇ ਦੇ ਤਿੰਨ ਵਿਧਾਇਕ ਹਨ ਦੇ ਨਾਲ-ਨਾਲ ਆਮ ਆਦਮੀ ਪਾਰਟੀ 'ਚ ਇਸ ਹਲਕੇ ਦੇ ਰਣਜੋਧ ਸਿੰਘ ਹਡਾਣਾ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਹਨ | ਇਸੇ ਤਰ੍ਹਾਂ ਹਲਕੇ ਦੇ ਹੀ ਜੰਮਪਲ ਇੰਦਰਜੀਤ ਸਿੰਘ ਸੰਧੂ ਪਾਰਟੀ ਦੇ ਲੋਕ ਸਭਾ ਪਟਿਆਲਾ ਇੰਚਾਰਜ ਹਨ | ਇਸ ਤੋਂ ਸਨੌਰ ਹਲਕੇ ਦੇ ਲੋਕਾਂ 'ਚ ਜਿੱਥੇ ਮਾਣ ਮਹਿਸੂਸ ਹੁੰਦਾ ਹੈ, ਉੱਥੇ ਇਸ ਨੂੰ ਇਕ ਸੰਜੋਗ ਵਜੋਂ ਵੀ ਦੇਖਿਆ ਜਾਂਦਾ ਹੈ | ਕਈ ਲੋਕਾਂ ਦਾ ਕਹਿਣਾ ਹੈ ਸਨੌਰ ਹਲਕੇ ਦੇ ਲੋਕ ਸਿਆਸੀ ਤੌਰ 'ਤੇ ਜਾਗਰੂਕ ਹਨ | ਇਸੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਰਟੀ 'ਚ ਵੱਡੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਇਹਨਾਂ 'ਤੇ ਭਾਵੇਂ ਦਬੀ ਜੀਭ ਹੇਠ ਹੀ ਕਾਂਗਰਸੀ ਅਤੇ ਅਕਾਲੀ ਦਲ ਦੇ ਆਗੂ ਵੀ ਮਾਣ ਮਹਿਸੂਸ ਕਰਦੇ ਹਨ |

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 'ਆਪ' ਸਰਕਾਰ ਨੇ ਜਨਰਲ ਸ਼੍ਰੇਣੀ ਨੂੰ ਸਹੂਲਤ ਦੇਣ ਦੀ ਪਹਿਲਕਦਮੀ ਕੀਤੀ-ਵਿੱਕੀ ਚਾਹਲ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਬਲਜਿੰਦਰ ਸਿੰਘ)-ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ...

ਪੂਰੀ ਖ਼ਬਰ »

ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਬੀਤੇ ਦਿਨੀਂ ਸਰਹਿੰਦ ਵਿਖੇ ਹੋਏ ਇਕ ਕਤਲ, ਲੁੱਟ-ਖੋਹ ਤੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਵੱਖ-ਵੱਖ ਮਾਮਲਿਆਂ ਨੂੰ ਸੁਲਝਾ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਯਾਦ 'ਚ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਹੋਏ ਸਮਾਪਤ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਬਲਜਿੰਦਰ ਸਿੰਘ)-ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ...

ਪੂਰੀ ਖ਼ਬਰ »

ਖਮਾਣੋਂ 'ਚ ਸੜਕੀ ਆਵਾਜਾਈ ਦੀ ਸਮੱਸਿਆ ਹੋ ਰਹੀ ਹੈ ਗੰਭੀਰ

ਮਨਮੋਹਣ ਸਿੰਘ ਕਲੇਰ ਖਮਾਣੋਂ, 17 ਅਪ੍ਰੈਲ-ਖਮਾਣੋਂ 'ਚ ਸੜਕੀ ਆਵਾਜਾਈ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਜਿਸ ਕਰਕੇ ਸ਼ਹਿਰ ਦੇ ਮੁੱਖ ਮਾਰਗ ਸਮੇਤ ਰਜਵਾਹਾ ਪੁਲ 'ਤੇ ਜ਼ਿਆਦਾਤਰ ਆਵਾਜਾਈ ਦੀ ਭੀੜ ਹੋ ਜਾਂਦੀ ਹੈ | ਜਿਸ ਨਾਲ ਜਿੱਥੇ ਰਾਹਗੀਰ ਪ੍ਰੇਸ਼ਾਨ ...

ਪੂਰੀ ਖ਼ਬਰ »

120 ਬੋਤਲਾਂ ਸ਼ਰਾਬ ਬਰਾਮਦ

ਸਨੌਰ, 17 ਅਪ੍ਰੈਲ (ਸੋਖਲ)-ਥਾਣਾ ਸਨੌਰ ਦੀ ਪੁਲਿਸ ਨੇ ਪਿੰਡ ਭਾਂਖਰ ਤੋਂ 120 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਪੁਲਿਸ ਪਾਰਟੀ ਸਮੇਤ ਡਕਾਲਾ ਰੋਡ ਤਾਇਨਾਤ ਸਨ ਕਿ ਇਤਲਾਹ ਮਿਲੀ ...

ਪੂਰੀ ਖ਼ਬਰ »

ਆਪਣੇ ਸਿਧਾਂਤ ਦੀ ਪੂਰਤੀ ਲਈ ਲੋਕ-ਸ਼ਕਤੀ ਨੂੰ ਜਥੇਬੰਦ ਕਰ ਕੇ ਸਹੀ ਅਗਵਾਈ ਦੇਣਾ ਹੀ ਮਹਾਂਨਾਇਕ ਦੀ ਪਹਿਚਾਣ ਹੈ-ਡਾ: ਤੇਜਵੰਤ ਮਾਨ

ਪਟਿਆਲਾ, 17 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਮਾਲਵਾ ਰਿਸਰਚ ਸੈਂਟਰ ਪਟਿਆਲਾ ਅਤੇ ਗੁਰਮਤਿ ਲੋਕਧਾਰਾ ਵਿਚਾਰ ਮੰਚ ਪਟਿਆਲਾ ਵਲੋਂ ਭਾਸ਼ਾ ਭਵਨ ਪਟਿਆਲਾ ਦੇ ਸੈਮੀਨਾਰ ਹਾਲ 'ਚ 'ਪੰਜਾਬ ਦਾ ਮਹਾਂਨਾਇਕ ਬਾਬਾ ਬੰਦਾ ਸਿੰਘ ਬਹਾਦਰ' ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਭਾਜਪਾ ਮੰਡਲ ਖਮਾਣੋਂ ਵਲੋਂ ਭਗਵਾਨ ਹਨੂੰਮਾਨ ਦੀ ਸ਼ੋਭਾ ਯਾਤਰਾ ਦੌਰਾਨ ਹਿੰਸਕ ਕਾਰਵਾਈ ਕਰਨ ਦੀ ਨਿਖੇਧੀ

ਖਮਾਣੋਂ, 17 ਅਪ੍ਰੈਲ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਇਕ ਮੀਟਿੰਗ ਪ੍ਰਧਾਨ ਦੀਪਕ ਕੁਮਾਰ ਰਾਜੂ ਅਤੇ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਗੁਰਦੀਪ ਸਿੰਘ ਅਮਰਾਲਾ ਦੀ ਅਗਵਾਈ ਹੇਠ ਇੱਥੇ ਹੋਈ, ਜਿਸ 'ਚ ਦਿੱਲੀ ਵਿਖੇ ਭਗਵਾਨ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਵਿਧਾਇਕ ਐਡ.ਰਾਏ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ, ਤਾਂ ਜੋ ਇਸ ਦੀ ਵੱਖਰੀ ਬਣਾਈ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਕਣਕ ਦੀ ਆਮਦ ਤੇਜ਼, ਲਿਫਟਿੰਗ ਸੁਸਤ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਅਤੇ ਇਸ ਅਧੀਨ ਬੇਲਾ,ਬਸੀ ਗੁਜਰਾਂ, ਹਾਫਿਜਾਬਾਦ ਤੇ ਗੱਗੋਂ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ ਤੇ ਲਿਫਟਿੰਗ ਸੁਸਤ ਹੋਣ ਕਾਰਨ ਮੰਡੀਆਂ ਵਿਚ ਦੋ ਲੱਖ ਦੇ ਕਰੀਬ ਬੋਰੀ ਚੁਕਾਈ ਦੀ ਇੰਤਜ਼ਾਰ ...

ਪੂਰੀ ਖ਼ਬਰ »

ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੇ ਡੀ. ਆਈ. ਜੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਕੱਲ੍ਹ ਡੀ.ਆਈ.ਜੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ | ਰੂਪਨਗਰ ਵਿਖੇ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਰੂਪਨਗਰ ਵਲੋਂ ਮਾਈਨਿੰਗ ਠੇਕੇਦਾਰ ਚੌਧਰੀ ਮੁਅੱਤਲ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹੇ 'ਚ ਲੰਬੇ ਅਰਸੇ ਤੋਂ ਮਾਈਨਿੰਗ ਦਾ ਕੰਮ ਕਰਨ ਵਾਲਾ ਠੇਕੇਦਾਰ ਰਕੇਸ਼ ਕੁਮਾਰ ਚੌਧਰੀ ਨੂੰ ਰੂਪਨਗਰ ਜ਼ਿਲ੍ਹੇ 'ਚੋਂ ਮਾਈਨਿੰਗ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਮੁੱਖ ਇੰਜੀਨੀਅਰ, ਡਰੇਨੇਜ ਕਮ ਮਾਈਨਿੰਗ ਤੇ ...

ਪੂਰੀ ਖ਼ਬਰ »

ਮੈਰਾਥਨ ਮੌਕੇ ਜੰਮੂ ਦੇ ਇਕ ਦੌੜਾਕ ਦ ਮੌਤ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ.ਐਸ.ਨਿੱਕੂਵਾਲ)- ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਪਰ ਸਿੱਖ ਮੈਰਾਥਨ ਦੌਰਾਨ ਜੰਮੂ ਦੇ ਇੱਕ ਦੌੜਾਕ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਮੈਰਾਥਨ ਪ੍ਰਬੰਧਕ ਡਾ. ਜਸਸਿਮਰਨ ਸਿੰਘ ਕਹਿਲ ਨੇ ਦੱਸਿਆ ...

ਪੂਰੀ ਖ਼ਬਰ »

ਦੁਧਨਸਾਧਾਂ 'ਚ ਸਿਹਤ ਮੇਲਾ ਅੱਜ-ਡਾ. ਮਨਜੀਤ ਕਮਲ ਭੱਟੀ

ਦੇਵੀਗੜ੍ਹ, 17 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁੱਧਨਸਾਧਾਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕਮਲ ਭੱਟੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਨੂੰ ਬਲਾਕ ਦੁੱਧਨਸਾਧਾਂ ਦੇ ਮੁੱਢਲਾ ਸਿਹਤ ਕੇਂਦਰ ...

ਪੂਰੀ ਖ਼ਬਰ »

ਬਿ੍ਗੇਡੀਅਰ ਡੀ.ਐੱਸ. ਗਰੇਵਾਲ ਵਲੋਂ ਸੀਲ ਤੇ ਘਨੌਰ ਅਨਾਜ ਮੰਡੀ ਦਾ ਦੌਰਾ

ਘਨੌਰ, 17 ਅਪ੍ਰੈਲ (ਸੁਸ਼ੀਲ ਕੁਮਾਰ ਸ਼ਰਮਾ)-ਬਿ੍ਗੇਡੀਅਰ ਡੀ.ਐੱਸ. ਗਰੇਵਾਲ ਨੇ ਸਾਥੀਆਂ ਸਮੇਤ ਸਥਾਨਕ ਸੀਲ ਅਨਾਜ ਮੰਡੀ ਦਾ ਦੌਰਾ ਕੀਤਾ | ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਾਏ ਗਏ ਰਿਟਾਇਰ ਫ਼ੌਜੀ ਖ਼ੁਸ਼ਹਾਲੀ ਦੇ ਰਾਖੇ ਜੀ-ਓ-ਜੀ ਦੇ ...

ਪੂਰੀ ਖ਼ਬਰ »

ਵਿਦੇਸ਼ੋਂ ਫ਼ੋਨ ਕਰਕੇ ਰਿਸ਼ਤੇਦਾਰ ਦੱਸਣ ਵਾਲੇ ਠੱਗਾਂ ਦੇ ਹੋਰ ਕਈ ਮਾਮਲੇ ਆਏ ਸਾਹਮਣੇ

ਖਮਾਣੋਂ, 17 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਇਲਾਕੇ 'ਚ ਪਿਛਲੇ ਕਈ ਦਿਨਾਂ ਤੋਂ ਠੱਗਾਂ ਦੁਆਰਾ ਮੋਬਾਈਲ ਫ਼ੋਨ ਦੀ ਕਾਲ ਜਾਂ ਵਟਸਐਪ ਕਾਲ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਹੋਣ ਭੁਲੇਖਾ ਰੱਖ ਕਿ ਠੱਗੀ ਮਾਰੀ ਜਾਣ ਦੀ ਖ਼ਬਰ ਅੱਜ ਜਿਉਂ ਹੀ 'ਅਜੀਤ' 'ਚ ...

ਪੂਰੀ ਖ਼ਬਰ »

ਸਾਨੂੰ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ-ਕੰਵਰਵੀਰ ਟੌਹੜਾ

ਮੰੰਡੀ ਗੋਬਿੰਦਗੜ੍ਹ, 17 ਅਪ੍ਰੈਲ (ਮੁਕੇਸ਼ ਘਈ)-ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂ ਕੀ ਨਗਰੀ, ਮੰਡੀ ਗੋਬਿੰਦਗੜ੍ਹ ਪਹੁੰਚਣ ਦੀ ਯਾਦ 'ਚ ਹਰ ਸਾਲ 40 ਰੋਜ਼ਾ ਚਰਨਛੋਹ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਜਿਸ 'ਚ ਦੂਰੋਂ ਨੇੜਿਉਂ ਸੰਗਤਾਂ ਪਹੁੰਚ ਕੇ ...

ਪੂਰੀ ਖ਼ਬਰ »

ਵਿਧਾਇਕ ਹੈਪੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲਾਡਪੁਰੀ ਦਾ ਦੌਰਾ

ਬਸੀ ਪਠਾਣਾਂ, 17 ਅਪ੍ਰੈਲ (ਰਵਿੰਦਰ ਮੌਦਗਿਲ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲਾਡਪੁਰੀ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ, ਉੱਥੇ ਨਗਰ ਵਾਸੀਆਂ ਨਾਲ ...

ਪੂਰੀ ਖ਼ਬਰ »

ਭਾਖੜਾ 'ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਥਾਣਾ ਪਸਿਆਣਾ ਦੀ ਪੁਲਿਸ ਕੋਲ ਕਰਨਦੀਪ ਸਿੰਘ ਵਾਸੀ ਬਰਨਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਅਰਸ਼ਪ੍ਰੀਤ ਕੌਰ ਜੋ ਕਿ ਬਠਿੰਡਾ ਵਿਖੇ ਇਕ ਆਈਲਟਸ ਇੰਸਟੀਚਿਊਟ 'ਚ ਕੰਮ ਕਰਦੀ ਸੀ, ਜੋ 15 ਅਪ੍ਰੈਲ ਨੂੰ ਕੰਮ 'ਤੇ ਗਈ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦੇ ਕਾਬੂ

ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਥਾਣਾ ਕੋਤਵਾਲੀ ਦੀ ਪੁਲਿਸ ਗਸ਼ਤ ਦੌਰਾਨ ਮਹਿੰਦਰਾ ਕਾਲਜ ਦੇ ਗੇਟ ਕੋਲ ਮੌਜੂਦ ਸੀ ਜਿੱਥੇ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਸਮੀਰ, ਕਰਨ ਕੁਮਾਰ, ਹਰਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ, ਗੁਲਸ਼ਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸੰਬੰਧੀ ਮਾਮਲਾ ਦਰਜ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਸਥਾਨਕ ਮਹਿਲਾ ਕੌਂਸਲਰ ਕਰਮਜੀਤ ਕੌਰ ਪਤਨੀ ਹਰਮੇਸ਼ ਕੁਮਾਰ ਦੀ ਸ਼ਿਕਾਇਤ 'ਤੇ ਸੁਸ਼ੀਲ ਕੁਮਾਰ ਪੁੱਤਰ ਕਸ਼ਮੀਰ ਸਿੰਘ, ਸਰਬੀ ਪਤਨੀ ਕਸ਼ਮੀਰ ਸਿੰਘ, ਵਿੱਕੀ ਤੇ ਦੀਪਾ ਪੁੱਤਰ ਪ੍ਰੇਮ, ਗੌਤਮ ਪੁੱਤਰ ...

ਪੂਰੀ ਖ਼ਬਰ »

ਧੋਖਾਧੜੀ ਕਰਨ ਤੇ ਠੱਗੀ ਮਾਰਨ ਸੰਬੰਧੀ ਮਾਮਲਾ ਦਰਜ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਨਾਭਾ ਵਿਚ ਦੀਪਕ ਕੁਮਾਰ ਪੁੱਤਰ ਭੀਮ ਸੈਨ ਵਾਸੀ ਮਕਾਨ ਨੰਬਰ 527 ਸਕੀਆਂ ਸਟਰੀਟ ਨਾਭਾ ਦੀ ਸ਼ਿਕਾਇਤ 'ਤੇ ਮਲੂਕ ਸਿੰਘ ਪੁੱਤਰ ਚਰਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮਲੂਕ ਸਿੰਘ, ਹਰਪ੍ਰੀਤ ਸਿੰਘ ਪੁੱਤਰ ਮਲੂਕ ਸਿੰਘ ...

ਪੂਰੀ ਖ਼ਬਰ »

ਚਿੱਟੇ ਹਾਥੀ ਬਣ ਕੇ ਰਹਿ ਗਏ ਹਨ ਹਲਕਾ ਘਨੌਰ ਦੇ ਸੇਵਾ ਕੇਂਦਰ

ਘਨੌਰ, 17 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਅਕਾਲੀ ਅਤੇ ਭਾਜਪਾ ਗੱਠਜੋੜ ਸਰਕਾਰ ਸਮੇਂ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਘਰ ਦੇ ਨੇੜੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਏ ਗਏ ਸੁਵਿਧਾ ਕੇਂਦਰ ਸਰਕਾਰਾਂ ਦੀਆਂ ਅਣਗਹਿਲੀਆਂ ਅਤੇ ਨੀਤੀਆਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਤੇ ਕੰਮ ਕਰਦੇ ਕਰਮਚਾਰੀਆਂ ਦੀ ਹੋਈ ਬੈਠਕ

ਪਟਿਆਲਾ, 17 ਅਪ੍ਰੈਲ (ਅ.ਸ. ਆਹਲੂਵਾਲੀਆ)-ਰੱਖੜਾ ਵਿਖੇ ਸੇਵਾ ਕੇਂਦਰ ਪਟਿਆਲਾ ਦੇ ਕਰਮਚਾਰੀਆਂ ਵਲੋਂ ਬੈਠਕ ਕੀਤੀ ਗਈ | ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਕੀਤੇ ਗਏ ਜਿਸ ਵਿਚ ਸਭ ਤੋਂ ਮੁੱਖ ਮੁੱਦਾ ਸੀ ਕਿ ਲਗਪਗ 6 ਸਾਲਾਂ ਤੋਂ ਕੰਮ ਕਰਦੇ ਕਰਮਚਾਰੀਆਂ ਜਿਨ੍ਹਾਂ 'ਚ ...

ਪੂਰੀ ਖ਼ਬਰ »

ਰੱਖੜਾ ਵਲੋਂ ਰਾਜਿੰਦਰ ਸਿੰਘ ਮਹਿਰਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਪਟਿਆਲਾ, 17 ਅਪ੍ਰੈਲ (ਅ.ਸ. ਆਹਲੂਵਾਲੀਆ)-ਨੇੜਲੇ ਪਿੰਡ ਵਜੀਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦੇ ਬੀ.ਸੀ. ਵਿੰਗ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਰਾ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸੁਰਜੀਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀ ਗਾਰੰਟੀ ਪੂਰੀ ਕੀਤੀ- ਹਡਾਣਾ

ਦੇਵੀਗੜ੍ਹ, 17 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਰਣਜੋਧ ਸਿੰਘ ਹਡਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 2 ਮਹੀਨੇ ਦੇ 600 ਯੂਨਿਟ ਬਿਜਲੀ ਮੁਆਫ਼ ਕਰਨ ਦਾ ਸਵਾਗਤ ਕੀਤਾ ਅਤੇ ਲੱਡੂ ਵੰਡਕੇ ਖ਼ੁਸ਼ੀ ਮਨਾਈ ਗਈ ...

ਪੂਰੀ ਖ਼ਬਰ »

1158 ਸਹਾਇਕ ਪ੍ਰੋਫ਼ੈਸਰਾਂ ਨੇ ਲੋਕਾਂ ਦੀ ਕਚਹਿਰੀ 'ਚ ਚੁੱਕੇ ਅਸਲ ਮੁੱਦੇ

ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ 6 ਸ਼ਹਿਰਾਂ ਪਟਿਆਲਾ, ਬਰਨਾਲਾ, ਅਬੋਹਰ, ਅੰਮਿ੍ਤਸਰ, ਜਲੰਧਰ ਤੇ ਮੋਹਾਲੀ ਵਿਖੇ ਪੋਸਟਰ ਪ੍ਰਦਰਸ਼ਨ ਕੀਤਾ ਗਿਆ | 1158 ਸਹਾਇਕ ...

ਪੂਰੀ ਖ਼ਬਰ »

ਲਾਇਬਰੇਰੀ ਤੇ ਸੂਚਨਾ ਵਿਗਿਆਨ ਵਿਭਾਗ ਦੇ 45 ਵਿਦਿਆਰਥੀਆਂ ਨੂੰ ਮਿਲੀ ਸਰਕਾਰੀ ਨੌਕਰੀ

ਪਟਿਆਲਾ, 17 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲਾਇਬਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਤਿ੍ਸ਼ਨਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਦੇ 45 ਵਿਦਿਆਰਥੀਆਂ ਨੇ ਹਾਲ ਹੀ 'ਚ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਪਟਿਆਲਾ ਵਲੋਂ ਓਮੈਕਸ ਮਾਲ ਵਿਖੇ ਸਟਾਫ਼ ਨੂੰ ਦਿੱਤੀ ਟ੍ਰੇਨਿੰਗ

ਪਟਿਆਲਾ, 17 ਅਪ੍ਰੈਲ (ਅ.ਸ. ਆਹਲੂਵਾਲੀਆ)-14 ਤੋਂ 20 ਅਪ੍ਰੈਲ ਤੱਕ ਚੱਲਣ ਵਾਲੇ ਫਾਇਰ ਸਰਵਿਸ ਹਫ਼ਤੇ ਦੇ ਚੱਲਦਿਆਂ ਫਾਇਰ ਬਿ੍ਗੇਡ ਪਟਿਆਲਾ ਵਲੋਂ ਓਮੈਕਸ ਸਿਟੀ ਮਾਲ ਵਿਖੇ ਟ੍ਰੇਨਿੰਗ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸਬ ਫਾਇਰ ਅਫ਼ਸਰ ਰਾਜਿੰਦਰ ਕੁਮਾਰ ਵਲੋਂ ਓਮੈਕਸ ...

ਪੂਰੀ ਖ਼ਬਰ »

ਸੇਵਾ ਕੇਂਦਰ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਹੋਈ ਚੋਣ

ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸੇਵਾ ਕੇਂਦਰ ਦੇ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਚੋਣ ਅੱਜ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸੰਗਰਾਮ ਸਿੰਘ (ਰਾਜਪੁਰਾ) ਨੂੰ ਪ੍ਰਧਾਨ, ਉਪ ਪ੍ਰਧਾਨ ਅਨੀਤਾ ਗੋਸਵਾਮੀ (ਪਟਿਆਲਾ) ...

ਪੂਰੀ ਖ਼ਬਰ »

ਪ੍ਰੋ. ਚੰਦੂਮਾਜਰਾ ਨੇ ਕਣਕ ਦਾ ਝਾੜ ਘਟਣ 'ਤੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਕੀਤੀ ਬੋਨਸ ਦੀ ਮੰਗ

ਘਨੌਰ, 17 ਅਪ੍ਰੈਲ (ਸੁਸ਼ੀਲ ਕੁਮਾਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਘਨੌਰ ਦੇ ਪਿੰਡਾਂ 'ਚ ਕਿਸਾਨਾਂ ਨੂੰ ਮਿਲਕੇ ਕਣਕ ਦੇ ਘਟੇ ਝਾੜ ਦਾ ਜਾਇਜ਼ਾ ਲਿਆ | ਇਸ ਸਮੇਂ ...

ਪੂਰੀ ਖ਼ਬਰ »

ਇਕ-ਇਕ ਕਰਕੇ ਹਰ ਗਾਰੰਟੀ ਪੂਰੀ ਕੀਤੀ ਜਾਵੇਗੀ-ਵਿਧਾਇਕ ਕੁਲਵੰਤ ਸਿੰਘ

ਸ਼ੁਤਰਾਣਾ, 17 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਵਾਅਦਿਆਂ 'ਚ ਇਕ-ਇਕ ਕਰਕੇ ਹਰ ਗਰੰਟੀ ਪੂਰੀ ਕੀਤੀ ਜਾਵੇਗੀ | ਉਕਤ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX