ਤਾਜਾ ਖ਼ਬਰਾਂ


ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  1 minute ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  9 minutes ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  21 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  31 minutes ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  40 minutes ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 minute ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 2 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 2 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 2 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 3 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 3 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 3 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 4 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਫਿਰੋਜ਼ਪੁਰ

ਸੀ.ਜੇ.ਐਮ. ਮਿਸ ਏਕਤਾ ਉੱਪਲ ਵਲੋਂ ਸਬ-ਡਵੀਜ਼ਨ ਗੁਰੂਹਰਸਹਾਏ ਦਾ ਦੌਰਾ

ਫ਼ਿਰੋਜ਼ਪੁਰ/ਗੁਰੂਹਰਸਹਾਏ 17 ਅਪ੍ਰੈਲ (ਰਾਕੇਸ਼ ਚਾਵਲਾ, ਕਪਿਲ ਕੰਧਾਰੀ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਿਸ ਏਕਤਾ ਉੱਪਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ ਵਿਖੇ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਤੇ ਔਰਤਾਂ ਦੇ ਹੱਕਾਂ ਦੇ ਸਬੰਧ ਵਿਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮਿਸ ਏਕਤਾ ਉੱਪਲ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ 14 ਮਈ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰੂਹਰਸਹਾਏ ਅਤੇ ਜ਼ੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਕੇ ਰਾਜ਼ੀਨਾਮਾ ਹੋਣ ਯੋਗ ਕੇਸ ਲੱਗ ਸਕਦੇ ਹਨ | ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫ਼ਾਇਦਾ ਉਠਾ ਸਕਦੇ ਹਨ | ਇਸ ਤੋਂ ਬਾਅਦ ਜੱਜ ਸਾਹਿਬ ਨੇ ਔਰਤਾਂ ਦੇ ਹੱਕਾਂ ਪ੍ਰਤੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਪੌਕਸੌ ਐਕਟ ਅਤੇ ਔਰਤਾਂ ਨੂੰ ਮਿਲਣ ਵਾਲੀਆਂ ਕਾਨੂੰਨੀ ਸਹਾਇਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਜੱਜ ਸਾਹਿਬ ਨੇ ਵਿਦਿਆਰਥਣਾਂ ਨੂੰ ਸੋਸ਼ਲ ਮੀਡੀਆ ਬਾਰੇ ਵੀ ਦੱਸਿਆ | ਇਸ ਤੋਂ ਇਲਾਵਾ ਜੱਜ ਸਾਹਿਬ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਬ ਡਵੀਜਨ ਗੁਰੂਹਰਸਹਾਏ ਦੇ ਜੱਜ ਸ੍ਰੀ ਨੀਰਜ ਸਿੰਗਲਾ ਅਤੇ ਮਿਸ ਲਵਪ੍ਰੀਤ ਕੌਰ ਵੀ ਹਾਜ਼ਰ ਸਨ |
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਆਗੂ ਸੁਨੀਲ ਕੰਬੋਜ ਵੀ ਹਾਜ਼ਰ ਸਨ | ਜੱਜ ਸਾਹਿਬ ਨੇ ਬਾਰ ਐਸੋਸੀਏਸ਼ਨ ਦੇ ਪੈਨਲ ਐਡਵੋਕੇਟ ਅਤੇ ਪਰੋ ਬੋਨੋ ਐਡਵੋਕੇਟ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 14 ਮਈ ਨੂੰ ਨੈਸ਼ਨਲ ਲੋਕ ਅਦਾਲਤ ਵਿਚ ਅਸੀਂ ਸਾਰਿਆਂ ਨੇ ਆਪਣੇ ਆਪਣੇ ਯਤਨਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਇਸ ਲੋਕ ਅਦਾਲਤ ਵਿਚ ਕੇਸ ਲਗਵਾਉਣੇ ਹਨ ਤਾਂ ਜੋ ਅਸੀਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾ ਸਕੀਏ | ਸਾਰੇ ਪੈਨਲ ਐਡਵੋਕੇਟ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂੰ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫ਼ਾਇਦਿਆਂ ਤੋਂ ਜਾਣੂੰ ਕਰਵਾਇਆ | ਮਿਸ ਏਕਤਾ ਉੱਪਲ ਜੱਜ ਸਾਹਿਬ ਨੇ ਦੋਵੇਂ ਜੁਡੀਸ਼ੀਅਲ ਅਫ਼ਸਰ ਜੋ ਸਬ ਤਹਿਸੀਲ ਗੁਰੂਹਰਸਹਾਏ ਵਿਖੇ ਤਾਇਨਾਤ ਹਨ, ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਬਾਰੇ ਦੱਸਿਆ |

ਪਿਕਅਪ ਅਤੇ ਮੋਟਰਸਾਈਕਲ ਦੀ ਟੱਕਰ ਵਿਚ 2 ਜਣਿਆਂ ਦੀ ਮੌਤ-2 ਗੰਭੀਰ ਜ਼ਖ਼ਮੀ

ਲੱਖੋਂ ਕੇ ਬਹਿਰਾਮ, 17 ਅਪੈ੍ਰਲ (ਰਾਜਿੰਦਰ ਸਿੰਘ ਹਾਂਡਾ)-ਗੁੱਦੜਢੰਡੀ ਤੋਂ ਗੁਰੂਹਰਸਹਾਏ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇੱਕ ਆਦਮੀ ਅਤੇ ਔਰਤ ਦੀ ਮੌਤ ਹੋ ਗਈ ਜਦਕਿ 2 ਜਣੇ ਗੰਭੀਰ ਜ਼ਖ਼ਮੀ ਹੋ ਗਏ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਆਤਮਾ ਸਿੰਘ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜ਼ੇ ਨੂੰ ਲੈ ਕੇ ਕੀਤੇ ਹਵਾਈ ਫਾਇਰ

ਫ਼ਿਰੋਜ਼ਪੁਰ, 17 ਅਪ੍ਰੈਲ (ਰਾਕੇਸ਼ ਚਾਵਲਾ)- ਕੈਂਟ ਵਿਖੇ ਅੱਜ ਕੁਝ ਨੌਜਵਾਨਾਂ ਵਲੋਂ ਇਕ ਦੁਕਾਨ 'ਤੇ ਕਬਜ਼ੇ ਨੂੰ ਲੈ ਕੇ ਹਵਾਈ ਫਾਇਰਿੰਗ ਕਰਨ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਜਾਣਕਾਰੀ ਅਨੁਸਾਰ ਛਾਉਣੀ ਦੇ ਦਾਤਣ ਵਾਲਾ ਚੌਕ 'ਤੇ ਜੋਤੀ ਆਪਟੀਕਲ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਅਪ੍ਰੈਲ (ਰਾਕੇਸ਼ ਚਾਵਲਾ)- ਕੈਂਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ 20 ਬੋਤਲਾਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਮਨ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਵਾਂ ਚੈਕਿੰਗ ਪੁਰਸ਼ਾਂ ਦੇ ਸਬੰਧ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਗੁਰੂਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਨਸ਼ਿਆਂ ਅਤੇ ਮਾੜੇ ...

ਪੂਰੀ ਖ਼ਬਰ »

ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਦੇ ਮੈਦਾਨ 'ਚ ਵਿਛਿਆ ਹਾਈ ਵੋਲਟੇਜ ਤਾਰਾਂ ਦਾ ਜਾਲ

ਗੁਰਦੇਵ ਸਿੰਘ ਮੱਲਾਵਾਲਾ, 17 ਅਪ੍ਰੈਲ- ਪੰਜਾਬ ਸਰਕਾਰ ਵਲੋਂ ਸਿੱਖਿਆ ਅਭਿਆਨ ਤਹਿਤ ਕਰੋੜਾਂ ਰੁਪਏ ਲਗਾ ਕੇ ਸਿੱਖਿਆ ਦਾ ਮਿਆਰ ਉੱਚਾ ਚੱੁਕਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਵਿਚ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਫਫੜੇ ਭਾਈਕੇ ਇਕਾਈ ਦੀ ਚੋਣ

ਮਾਨਸਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਕਿਸਾਨ ਯੂਨੀਅਨ ਪਿੰਡ ਫਫੜੇ ਭਾਈਕੇ ਇਕਾਈ ਦੀ ਚੋਣ ਜਥੇਬੰਦੀ ਦੇ ਸੂਬਾ ਪ੍ਰਧਾਨ ਰਲਦੂ ਸਿੰਘ ਮਾਨਸਾ ਅਤੇ ਜਿਲਾ ਆਗੂ ਕਰਨੈਲ ਸਿੰਘ ਮਾਨਸਾ ਦੀ ਅਗਵਾਈ 'ਚ ਸਰਬਸੰਮਤੀ ਨਾਲ ਕੀਤੀ ਗਈ | ਗੁਰਜੰਟ ਸਿੰਘ ਜੰਟਾ ਪ੍ਰਧਾਨ, ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਵਿਕਸਤ ਕੀਤਾ ਜਾਵੇਗਾ- ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਸੈਰ-ਸਪਾਟੇ ਦੀਆਂ ਥਾਵਾਂ ਵਜੋਂ ਵਿਕਸਤ ਕੀਤਾ ਜਾਵੇਗਾ | ਉਕਤ ਸ਼ਬਦ ਪੰਜਾਬ ਦੇ ਕਾਨੂੰਨ ਤੇ ਵਿਧਾਨਿਕ ਮਾਮਲੇ, ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਥਾਣੇ ਦੇ ਗੇਟ ਤੋਂ ਸਿਪਾਹੀ ਦਾ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ)- ਚੋਰਾਂ ਵਲੋਂ ਥਾਣੇ ਅੰਦਰੋਂ ਹੀ ਇਕ ਮੋਟਰਸਾਈਕਲ ਚੋਰੀ ਕਰ ਲੈਣ ਦੀ ਖ਼ਬਰ ਹੈ | ਇਸ ਸਬੰਧੀ ਮੋਟਰਸਾਈਕਲ ਮਾਲਕ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਬੋਘੀ ਵਾਲਾ ਨੇ ਪੁਲਿਸ ਨੂੰ ਦਿੱਤੀ ਦਰਖ਼ਾਸਤ ਰਾਹੀਂ ਦੱਸਿਆ ...

ਪੂਰੀ ਖ਼ਬਰ »

ਹਨੰੂਮਾਨ ਜੈਅੰਤੀ ਸ਼ਰਧਾ ਨਾਲ ਮਨਾਈ

ਮਾਨਸਾ, 17 ਅਪ੍ਰੈਲ (ਵਿ.ਪ੍ਰਤੀ.)- ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਮਾਨਸਾ ਵਲੋਂ ਸਥਾਨਕ ਬੀਰ ਬਜਰੰਗ ਬਲੀ ਮੰਦਰ ਵਿਖੇ ਹਨੂਮਾਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ | ਦਲ ਦੇ ਪ੍ਰਧਾਨ ਮਾ. ਰੁਲਦੂ ਰਾਮ ਬਾਂਸਲ ਨੇ ਦੱਸਿਆ ਕਿ ਭੰਡਾਰੇ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਦਿੱਤਾ

ਮਾਨਸਾ, 17 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫਦ ਇੱਥੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੂੰ ਮਿਲਿਆ | ਉਨ੍ਹਾਂ ਮੰਤਰੀ ਨੂੰ ਸੌਂਪੇ ਮੰਗ ਪੱਤਰ 'ਚ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਤਲਵੰਡੀ ਭਾਈ, 17 ਅਪ੍ਰੈਲ (ਗਿੱਲ)- ਸਾਹਿੱਤ ਸਭਾ ਤਲਵੰਡੀ ਭਾਈ ਦੀ ਮਾਸਿਕ ਇਕੱਤਰਤਾ ਇੱਥੇ ਨਗਰ ਕੌਂਸਲ ਪਾਰਕ ਵਿਖੇ ਪ੍ਰਧਾਨ ਰੋਸ਼ਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਹਰਜੀਤ ਸਿੰਘ ਬੇਦੀ, ਰੋਸ਼ਨ ਲਾਲ ਸ਼ਰਮਾ, ਨੈਬ ਸਿੰਘ ਬਰਾੜ, ਕਮਲਜੀਤ ਸਿੰਘ ਖੁੱਲਰ, ...

ਪੂਰੀ ਖ਼ਬਰ »

ਆਪ ਸਰਕਾਰ ਨੇ ਇਕ ਮਹੀਨੇ ਵਿਚ ਹੀ ਲਏ ਲੋਕ ਪੱਖੀ ਫ਼ੈਸਲੇ-ਬਰਾੜ

ਗੁਰੂਹਰਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਇਕ ਮਹੀਨੇ ਵਿਚ ਇਤਿਹਾਸਿਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਪੰਜਾਬ ਵਾਸੀਆਂ ਨੂੰ ਲਾਭ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਲੇਬਰ ਨੂੰ ਸ਼ਰਾਬ ਵੇਚਦੇ ਦੋ ਕਾਬੂ

ਫ਼ਿਰੋਜ਼ਪੁਰ, 17 ਅਪ੍ਰੈਲ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਕਣਕ ਦੇ ਸੀਜ਼ਨ ਦੌਰਾਨ ਦਾਣਾ ਮੰਡੀ ਵਿਚ ਲੇਬਰ ਨੂੰ ਸ਼ਰਾਬ ਵੇਚਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 99 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਸਰਕਾਰ ਆਪਣੇ ਐਲਾਨਾਂ ਨੂੰ ਅਮਲੀ ਜਾਮਾ ਪਹਿਨਾਏ, ਲੋਕ ਖ਼ੁਦ ਬੋਲਣਗੇ-ਵਿਰਕ

ਆਰਿਫ਼ ਕੇ, 17 ਅਪ੍ਰੈਲ (ਬਲਬੀਰ ਸਿੰਘ ਜੋਸਨ)-ਬੀਤੇ ਸਮੇਂ ਵਿਚ ਰਿਵਾਇਤੀ ਪਾਰਟੀਆਂ ਜਦ ਆਪਣੀ ਸਰਕਾਰ ਦੀ ਕੋਈ ਪ੍ਰਾਪਤੀ ਅਖ਼ਬਾਰਾਂ ਅਤੇ ਟੀ ਵੀ ਚੈਨਲਾਂ ਨੂੰ ਇਸ਼ਤਿਹਾਰਬਾਜ਼ੀ ਕਰਕੇ ਦੱਸਦੀਆਂ ਸਨ ਤਾਂ ਆਮ ਆਦਮੀ ਪਾਰਟੀ ਦੇ ਆਗੂ ਇਸ ਨੂੰ ਫੋਕੀ ਸ਼ੁਹਰਤ ਲਈ ਲੋਕਾਂ ਦੇ ...

ਪੂਰੀ ਖ਼ਬਰ »

ਸਰਪੰਚ ਨੇ ਆਪਣੇ ਨਾਂਅ ਦੀ ਦੁਰਵਰਤੋਂ ਕਰਨ ਦੇ ਪਟਵਾਰੀ 'ਤੇ ਲਗਾਏ ਦੋਸ਼

ਬੱਲੂਆਣਾ, 17 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਨੇ ਆਪਣੇ ਪਿੰਡ ਨਾਲ ਸਬੰਧਿਤ ਮਾਲ ਪਟਵਾਰੀ 'ਤੇ ਉਸ ਦੇ ਨਾਂਅ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ | ਸਰਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫਾਰ ਵੁਮੈਨ ਨੂੰ ਮਿਲਿਆ ਜ਼ਿਲ੍ਹਾ ਗ੍ਰੀਨ ਚੈਂਪੀਅਨਜ਼ ਐਵਾਰਡ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜਪੁਰ ਨੂੰ ਸਾਫ਼ ਅਤੇ ਹਰੇ-ਭਰੇ ਕੈਂਪਸ ਲਈ ਡਿਸਟਿ੍ਕਟ ਗ੍ਰੀਨ ਚੈਂਪੀਅਨਜ਼ ਅਵਾਰਡ ਮਿਲਿਆ ਹੈ, ਜਿਸ ਨੂੰ ਲੈ ਕੇ ਕਾਲਜ ਦੇ ਸਟਾਫ਼, ਪ੍ਰਬੰਧਕ ਕਮੇਟੀ, ਅਤੇ ਵਿਦਿਆਰਥੀਆਂ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਮੰਡੀਆਂ 'ਚ ਪਹੁੰਚੀ 4 ਲੱਖ 16 ਹਜ਼ਾਰ 750 ਮੀਟਿ੍ਕ ਟਨ ਕਣਕ

ਫ਼ਿਰੋਜ਼ਪੁਰ, 17 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਜ਼ਿਲਾ ਫ਼ਿਰੋਜ਼ਪੁਰ ਅੰਦਰ ਚਾਲੂ ਸੀਜ਼ਨ 2022-23 ਦੌਰਾਨ ਪਿਛਲੇ ਸਾਲ ਨਾਲੋਂ ਕਣਕ ਦੀ ਆਮਦ 25 ਫ਼ੀਸਦੀ ਦੇ ਕਰੀਬ ਘੱਟ ਪਹੁੰਚੀ ਹੈ ਅਤੇ ਹੁਣ ਤੱਕ ਜ਼ਿਲੇ੍ਹ ਭਰ ਦੀਆਂ ਮੰਡੀਆਂ 'ਚ ਕਣਕ ਦੀ ਆਮਦ 4 ਲੱਖ 16 ਹਜ਼ਾਰ 750 ਮੀਟਰਿਕ ...

ਪੂਰੀ ਖ਼ਬਰ »

ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ ਵੰਡੀਆਂ

ਮੱਲਾਂਵਾਲਾ, 17 ਅਪ੍ਰੈਲ (ਗੁਰਦੇਵ ਸਿੰਘ, ਸੰਧੂ)- ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ.ਪੀ. ਸਿੰਘ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਮੱਲਾਂਵਾਲਾ ਵਿਖੇ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨਾਂ ਵੰਡੀਆਂ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਮੁਆਫ਼ੀ ਨਾਲ ਸਾਰੇ ਵਰਗਾਂ ਨੂੰ ਵੱਡਾ ਲਾਭ ਮਿਲੇਗਾ-ਹਕੂਮਤ ਵਾਲਾ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) ਪਿਛਲੀਆਂ ਸਰਕਾਰਾਂ ਵਲੋਂ ਬਿਜਲੀ ਦੇ ਵਧੇਰੇ ਰੇਟ ਵਸੂਲ ਕੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਗਈ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਇਕ ਮਹੀਨੇ ਬਾਅਦ ਹੀ ਹਰ ਮਹੀਨੇ 300 ਯੂਨਿਟ ਬਿਜਲੀ ਮੁਆਫ਼ੀ ਦੇਣ ਨਾਲ ਹਰ ...

ਪੂਰੀ ਖ਼ਬਰ »

ਸਰਕਾਰੀ ਅਤੇ ਕੁਦਰਤੀ ਕਰੋਪੀਆਂ ਨੇ ਕਿਸਾਨਾਂ ਦੀ ਆਰਥਿਕਤਾ ਨੂੰ ਲਾਈ ਵੱਡੀ ਢਾਅ

ਤਲਵੰਡੀ ਭਾਈ, 17 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਹਾੜੀ ਸਾਉਣੀ ਦੀ ਫ਼ਸਲ ਕਿਸਾਨਾਂ ਦੇ ਕਾਰਜਾਂ ਦਾ ਮੁੱਢ ਬੰਨ੍ਹਦੀ ਹੈ, ਕਿਸਾਨ ਫ਼ਸਲਾਂ ਦੀ ਵੱਟਤ ਦੇ ਹਿਸਾਬ ਨਾਲ ਹੀ ਧੀਆਂ ਪੁੱਤਰਾਂ ਦੇ ਵਿਆਹ ਕਰਦੇ ਹਨ ਅਤੇ ਇੱਥੋਂ ਤੱਕ ਤਮਾਮ ਕਿਸਾਨ ਪਰਿਵਾਰਾਂ ਦੇ ਜੀਆਂ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਰੋਸ ਪ੍ਰਦਰਸ਼ਨ

ਜ਼ੀਰਾ, 17 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਲਟਕਦੀਆਂ ਆ ਰਹੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐੱਸ.ਡੀ.ਐਮ ਦਫ਼ਤਰ ...

ਪੂਰੀ ਖ਼ਬਰ »

ਸੁਖਦੇਵ ਸ਼ਰਮਾ ਸੰਤੂਵਾਲਾ ਕੱਪੜਾ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਜ਼ੀਰਾ, 17 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਕੱਪੜਾ ਯੂਨੀਅਨ ਜ਼ੀਰਾ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਮੀਟਿੰਗ ਇੱਥੇ ਸ਼ਿਵਾਲਾ ਮੰਦਿਰ ਵਿਖੇ ਹੋਈ, ਜਿਸ ਵਿਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਧਾਇਕ ਜ਼ੀਰਾ ਦੀ ਅਗਵਾਈ ...

ਪੂਰੀ ਖ਼ਬਰ »

ਬਾਲਾਜੀ ਸੇਵਾ ਸੰਘ ਵਲੋਂ ਮਨਾਈ ਹਨੂਮਾਨ ਜੈਅੰਤੀ

ਗੁਰੂਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)- ਸ਼ਹਿਰ ਦੇ ਗੁਰੂ ਨਾਨਕ ਚੌਕ ਰਾਣੀ ਲਕਸ਼ਮੀ ਬਾਈ ਚੌਕ ਵਿਚ ਸ੍ਰੀ ਬਾਲਾਜੀ ਸੇਵਾ ਸੰਘ ਵਲੋਂ 16ਵਾਂ ਵਿਸ਼ਾਲ ਹਨੂਮਾਨ ਜਯੰਤੀ ਜਨਮ ਉਤਸਵ ਸ਼ਰਧਾ ਅਤੇ ਧੂਮ-ਧਾਮ ਦੇ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਦਾ ਸਾਲਾਨਾ ਪ੍ਰੋਗਰਾਮ 'ਝਲਕ ਪੰਜਾਬ ਦੀ ਵਿਰਾਸਤ ਉਤਸਵ' ਕਰਵਾਇਆ

ਗੁਰੂਹਰਸਹਾਏ/ਗੋਲੂ ਕਾ ਮੋੜ, 17 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਮਾਤਾ ਸਾਹਿਬ ਕੌਰ ਸਕੂਲ ਵਿਚ ਸਾਲਾਨਾ ਪ੍ਰੋਗਰਾਮ ਗੁਰੂਹਰਸਹਾਏ ਵਿਰਾਸਤ ਉਤਸਵ ਦੇ ਰੂਪ ਵਿੱਚ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX