ਤਾਜਾ ਖ਼ਬਰਾਂ


ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  9 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  19 minutes ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  28 minutes ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 2 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 2 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 2 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 3 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 3 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 3 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 4 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਖੰਨਾ / ਸਮਰਾਲਾ

ਕੂੜੇ ਦੇ ਡੰਪ ਨੂੰ ਲੱਗੀ ਅੱਗ ਤੋਂ ਬਾਅਦ ਧਰਨਾ ਜਾਰੀ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਖੰਨਾ ਵਲੋਂ ਰਸੂਲੜਾ ਮਾਜਰੀ ਵਿਖੇ ਬਣੇ ਕੂੜੇ ਦੇ ਡੰਪ 'ਤੇ ਕੁੱਝ ਦਿਨ ਪਹਿਲਾਂ ਲੱਗੀ ਭਿਆਨਕ ਅੱਗ ਤੋਂ ਬਾਅਦ ਇਲਾਕਾ ਨਿਵਾਸੀਆਂ ਵਲੋਂ ਸ਼ੁਰੂ ਧਰਨਾ ਜਾਰੀ ਹੈ¢ ਗੌਰਤਲਬ ਹੈ ਕਿ ਅੱਗ ਲੱਗਣ ਵੇਲੇ ਆਲੇ ਦੁਆਲੇ ਪੱਕੀਆਂ ਹੋਈਆਂ ਤੇ ਅੱਧ ਕੱਚੀਆਂ ਕਣਕਾਂ ਦੀ ਫ਼ਸਲ ਵੀ ਖੜ੍ਹੀ ਸੀ ਤੇ ਇਲਾਕਾ ਨਿਵਾਸੀਆਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਸੀ¢ ਕਿਸਾਨਾਂ ਨੇ ਅੱਗ ਖੇਤਾਂ 'ਚ ਫੈਲ ਜਾਣ ਦੇ ਡਰੋਂ ਰਾਤ ਨੂੰ ਹੀ ਕੰਬਾਈਨਾਂ ਮੰਗਵਾ ਕੇ ਆਪਣੀਆਂ ਫ਼ਸਲਾਂ ਦੀ ਵਾਢੀ ਕਰਵਾ ਲਈ ਸੀ¢ ਪਹਿਲਾਂ ਵੀ ਇਲਾਕਾ ਨਿਵਾਸੀ ਤੇ ਕਿਸਾਨਾਂ ਵਲੋਂ ਕੂੜੇ ਦੇ ਡੰਪ ਨੂੰ ਚੁੱਕਣ ਲਈ ਵੱਖ-ਵੱਖ ਰਾਜਨੀਤਕ ਲੋਕਾਂ ਨੂੰ ਮੰਗ ਪੱਤਰ ਦਿੱਤੇ ਗਏ ਸਨ¢ ਪਰ ਕੋਈ ਸੁਣਵਾਈ ਨਹੀਂ ਹੋਈ¢ ਜਿਸ ਕਰਕੇ ਅੱਗ ਲੱਗਣ ਤੋਂ ਬਾਅਦ ਇਲਾਕਾ ਨਿਵਾਸੀਆਂ ਤੇ ਕਿਸਾਨਾਂ ਵਲੋਂ ਰਸੂਲੜਾ ਮਾਜਰੀ ਵਿਖੇ ਬਣੇ ਕੂੜੇ ਦੇ ਡੰਪ 'ਤੇ ਨਿਰੰਤਰ ਧਰਨਾ ਜਾਰੀ ਕਰ ਦਿੱਤਾ ਗਿਆ ਸੀ ਜੋ ਅੱਜ ਵੀ ਜਾਰੀ ਰਿਹਾ¢ ਮੌਕੇ 'ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੋਮਵਾਰ ਨੂੰ ਵੀ ਕੋਈ ਹੱਲ ਨਹੀਂ ਹੁੰਦਾ ਤਾਂ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ |

ਅੱਗ ਲੱਗਣ ਨਾਲ ਇੱਕ ਏਕੜ ਕਣਕ ਤੇ ਨਾੜ ਸੜਿਆ

ਅਹਿਮਦਗੜ੍ਹ, 17 ਅਪ੍ਰੈਲ (ਪੁਰੀ/ਸੋਢੀ)-ਪਿੰਡ ਖੇੜਾ ਵਿਖੇ ਦੁਪਹਿਰ ਸਮੇਂ ਖੇਤਾਂ 'ਚ ਅੱਗ ਲੱਗਣ ਕਾਰਨ ਇੱਕ ਏਕੜ ਕਣਕ ਤੇ ਨਾਲ ਹੀ ਇੱਕ ਏਕੜ ਨਾੜ ਸੜ ਕੇ ਸੁਆਹ ਹੋ ਗਿਆ | ਇਸ ਮੌਕੇ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ | ਜਿਸ ਨਾਲ ...

ਪੂਰੀ ਖ਼ਬਰ »

ਭੁੱਕੀ ਚੂਰਾ ਸਮੇਤ ਕਾਬੂ

ਮਲੌਦ, 17 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਮਲੌਦ ਪੁਲਿਸ ਨੇ ਇੱਕ ਵਿਅਕਤੀ ਨੂੰ 20 ਕਿੱਲੋ ਭੁੱਕੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮਲੌਦ ਗੁਰਦੀਪ ਸਿੰਘ ਬਰਾੜ੍ਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਫ਼ਤ ਬਿਜਲੀ ਦੀ ਛੋਟ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਦਿੱਤੀ ਜਾਵੇ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੇਜਰੀਵਾਲ ਤੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਫ਼ੈਸਲਾ ਸੋਚੀ ਸਮਝੀ ਸਕੀਮ ਅਧੀਨ ਕੀਤਾ ਗਿਆ ਹੈ | ਜਿਸ ਨਾਲ ਪੰਜਾਬ ਦੀ ਜਨਤਾ ਦਾ ਇਕ ਵੱਡਾ ਹਿੱਸਾ ਨਾਰਾਜ਼ ਹੈ ਤੇ ਉਹ ਆਪਣੇ ਆਪ ਨੂੰ ਠਗਿਆ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਵਿਅਕਤੀ ਕਾਬੂ

ਖੰਨਾ, 17 ਅਪ੍ਰੈਲ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਪ੍ਰੇਮਿਕਾ ਨੂੰ ਮਿਲਣ ਆਏ ਵਿਅਕਤੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਬੀਜਾ, 17 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਨੇੜਲੇ ਪਿੰਡ ਜਟਾਣਾ ਵਿਖੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਟਾਣਾ ਦੀ ਇੱਕ ਔਰਤ (ਕਾਲਪਨਿਕ ਨਾਮ) ਨਾਲ 2016 ਤੋਂ 2019 ਤੱਕ ...

ਪੂਰੀ ਖ਼ਬਰ »

ਅੱਗ ਨਾਲ 12 ਏਕੜ ਕਣਕ ਤੇ 15 ਏਕੜ ਨਾੜ ਸੜ ਕੇ ਸੁਆਹ

ਪਾਇਲ, 17 ਅਪ੍ਰੈਲ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ 5 ਕਿੱਲੋਮੀਟਰ ਦੂਰ ਪਿੰਡ ਧਮੋਟ ਕਲਾਂ ਵਿਖੇ ਖੜ੍ਹੀ ਕਣਕ ਨੂੰ ਅੱਗ ਲੱਗ ਜਾਣ ਕਾਰਨ 12 ਏਕੜ ਖੜੀ ਕਣਕ ਅਤੇ 15 ਏਕੜ ਦੇ ਕਰੀਬ ਨਾੜ ਸੜ ਕੇ ਸਵਾਹ ਹੋ ਗਿਆ ਹੈ¢ ਅੱਗ ਨਾਲ ਸੜ ਕੇ ਮੱਘਰ ਸਿੰਘ ਪੁੱਤਰ ਅਮਰ ਸਿੰਘ ਦੇ 5 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 17 ਅਪ੍ਰੈਲ (ਮਨਜੀਤ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਰੱਖਣ ਦੇ ਦੋਸ਼ 'ਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਹਰਵਿੰਦਰ ਸਿੰਘ ਨੇ ਕਿਹਾ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਮਹਿਲਾ ਖ਼ਿਲਾਫ਼ ਮਾਮਲਾ ਦਰਜ

ਖੰਨਾ, 17 ਅਪ੍ਰੈਲ (ਮਨਜੀਤ ਧੀਮਾਨ)-ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਮਹਿਲਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ ਸੁਖਦੇਵ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ ਖੰਨਾ ਨੂੰ ਦਿੱਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਟਰੱਕ ਚਾਲਕ ਦੀ ਇਲਾਜ ਦੌਰਾਨ ਮੌਤ

ਖੰਨਾ, 17 ਅਪ੍ਰੈਲ (ਮਨਜੀਤ ਧੀਮਾਨ)-ਸੜਕ ਹਾਦਸੇ ਦੌਰਾਨ ਜ਼ਖਮੀ ਟਰੱਕ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਿਟੀ-2 ਖੰਨਾ ਵਿਖੇ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਅਮੀਨ ਵਾਸੀ ਬਿਛੋਰ, ਜ਼ਿਲ੍ਹਾ ਮੇਵਾਤ (ਹਰਿਆਣਾ) ਨੇ ਕਿਹਾ ਕਿ ਉਹ ਤੇ ...

ਪੂਰੀ ਖ਼ਬਰ »

ਹੈਲਦੀ ਸਮਾਈਲ ਫਾਊਾਡੇਸ਼ਨ ਵਲੋਂ ਲੰਗਰ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹੈਲਦੀ ਸਮਾਈਲ ਫਾਊਾਡੇਸ਼ਨ ਆਮ ਆਦਮੀ ਪਾਰਟੀ ਯੂਥ ਵਿੰਗ ਖੰਨਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੰਗਰ ਲਾਇਆ ਗਿਆ¢ ਇਸ ਮੌਕੇ ਹੈਲਦੀ ਸਮਾਈਲ ਫਾਊਾਡੇਸ਼ਨ ਆਮ ਆਦਮੀ ਪਾਰਟੀ ਯੂਥ ...

ਪੂਰੀ ਖ਼ਬਰ »

ਐਡਵੋਕੇਟ ਸੇਖੋਂ ਦੀ ਮੌਤ ਕਰਕੇ ਅੱਜ ਖੰਨਾ ਤੇ ਪਾਇਲ ਅਦਾਲਤਾਂ 'ਚ ਕੰਮ ਨਹੀਂ ਹੋਵੇਗਾ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਤੇ ਪਾਇਲ ਬਾਰ ਐਸੋਸੀਏਸ਼ਨ ਦੇ ਨੌਜਵਾਨ ਮੈਂਬਰ ਤੇ ਖੰਨਾ ਬਾਰ ਦੇ ਸਾਬਕਾ ਪ੍ਰਧਾਨ ਗੁਰਵੀਰ ਸਿੰਘ ਸੇਖੋਂ ਦੇ ਸਪੁੱਤਰ ਅਵਿਨਾਸ਼ ਸਿੰਘ ਸੇਖੋਂ ਦੇ ਅਚਾਨਕ ਅਕਾਲ ਚਲਾਣੇ 'ਤੇ ਸੋਮਵਾਰ ਖੰਨਾ ਤੇ ਪਾਇਲ ਕੋਰਟ 'ਚ ਕੋਈ ਕੰਮ ...

ਪੂਰੀ ਖ਼ਬਰ »

300 ਯੂਨਿਟ ਬਿਜਲੀ ਮੁਫ਼ਤ ਨੂੰ ਲੈ ਕੇ ਜਰਨਲ ਵਰਗ ਨਾਲ ਸਰਕਾਰ ਕਰ ਰਹੀ ਹੈ ਧੱਕਾ-ਚੌਹਾਨ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਲੋਕਾਂ 'ਚ ਬਦਲਾਅ ਦੀ ਆਸ ਜਾਗੀ ਸੀ | ਪਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਬਿਜਲੀ ਦੇ ਲੰਬੇ-ਲੰਬੇ ਕੱਟ ਤੇ ਕਿਸਾਨਾਂ ਲਈ ਮੋਟਰਾਂ ਦੀ ਬਿਜਲੀ ਲਈ ਲਾਏ ਪਾਵਰ ਕੱਟਾਂ ਤੋਂ ਲੋਕ ਡਾਢੇ ...

ਪੂਰੀ ਖ਼ਬਰ »

ਕਣਕ ਦਾ ਝਾੜ ਘਟਣ ਨਾਲ ਕਿਸਾਨਾਂ ਨੂੰ ਹੋਇਆ ਆਰਥਿਕ ਨੁਕਸਾਨ-ਸੰਤ ਬੀਜਾ

ਬੀਜਾ, 17 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸਮੇਂ ਤੋਂ ਪਹਿਲਾਂ ਗਰਮੀ ਪੈਣ ਦੇ ਕਾਰਨ ਕਣਕ ਦੀ ਫ਼ਸਲ ਦੇ ਘੱਟ ਝਾੜ ਨਿਕਲਣ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ ¢ ਬੀਜਾ ਵਿਖੇ ਇਸ ਸਬੰਧੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨੀ ਮਸਲਿਆਂ ਨਾਲ ਜੁੜੇ ਹੋਏ ਕਿਸਾਨ ਆਗੂ ...

ਪੂਰੀ ਖ਼ਬਰ »

ਸ਼੍ਰੀ ਜੋਗੀਪੀਰ ਗਊਸ਼ਾਲਾ ਸਮਰਾਲਾ ਵਿਖੇ ਸ਼੍ਰੀ ਹੰਨੂਮਾਨ ਜੈਅੰਤੀ ਮਨਾਈ

ਸਮਰਾਲਾ, 17 ਅਪ੍ਰੈਲ (ਕੁਲਵਿੰਦਰ ਸਿੰਘ)-ਸ਼੍ਰੀ ਜੋਗੀਪੀਰ ਗਊਸ਼ਾਲਾ ਖੰਨਾ ਰੋਡ ਸਮਰਾਲਾ ਵਿੱਚ ਸਥਿਤ ਪੰਜ ਮੁਖੀ ਜੀ ਹਨੂੰਮਾਨ ਮੰਦਿਰ ਵਿਖੇ ਵਸ਼ਿਸ਼ਟ ਪਰਿਵਾਰ ਦੀ ਰਹਿਨੁਮਾਈ ਹੇਠ ਹਨੂੰਮਾਨ ਜੈਅੰਤੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ¢ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਖੰਨਾ ਦੇ ਵੀਡੀਓ ਡਾਇਰੈਕਟਰ ਸੁੱਖੀ ਬੀ ਦਾ ਸਨਮਾਨ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਮੁੰਬਈ 'ਚ ਸਾਇਆ ਫਿਲਮਜ਼ ਤੇ ਅਭਿਸ਼ੇਕ ਅਰੋੜਾ ਕਾਸਟਿੰਗ ਵਲੋਂ ਕਰਵਾਏ ਪ੍ਰੋਗਰਾਮ 'ਚ ਖੰਨਾ ਸ਼ਹਿਰ ਦੇ ਵੀਡੀਓ ਡਾਇਰੈਕਟਰ ਸੁੱਖੀ ਬੀ ਦਾ ਵਿਸ਼ੇਸ਼ ਸਨਮਾਨ ਕਰਦਿਆਂ ਇਕ ਅਵਾਰਡ ਦਿੱਤਾ ਗਿਆ | ਸੁੱਖੀ ਬੀ. ਨੇ ਦੱਸਿਆ ਕਿ ਅਵਾਰਡ ...

ਪੂਰੀ ਖ਼ਬਰ »

ਝੱਮਟ ਵਿਖੇ ਡਾ: ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

ਮਲੌਦ, 17 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਝੱਮਟ ਵਿਖੇ ਡਾ: ਭੀਮ ਰਾਓ ਅੰਬੇਡਕਰ ਸੁਸਾਇਟੀ ਵਲੋਂ ਬਲਾਕ ਸੰਮਤੀ ਮਲੌਦ ਦੇ ਉਪ ਚੇਅਰਮੈਨ ਜਸਵਿੰਦਰ ਸਿੰਘ ਝੱਮਟ ਦੀ ਦੇਖ-ਰੇਖ ਹੇਠ ਸਮੂਹ ਪ੍ਰਬੰਧਕ ਮੈਂਬਰਾਂ ਨੇ ਰਲ ਕੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ...

ਪੂਰੀ ਖ਼ਬਰ »

ਇੰਸਪੈਕਟਰ ਪਰਮਦੀਪ ਸਿੰਘ ਨੇ ਥਾਣਾ ਡੇਹਲੋਂ ਦਾ ਅਹੁਦਾ ਸੰਭਾਲਿਆ

ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਥਾਣਾ ਡੇਹਲੋਂ ਦੇ ਘੇਰੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ, ਜਦਕਿ ਪੁਲਿਸ ਕਮਿਸ਼ਨਰ ਲੁਧਿਆਣਾ ਸਮੇਤ ਸੀਨੀਅਰ ਅਧਿਕਾਰੀਆਂ ਵਲੋਂ ਸਮਾਜ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੌਂਦ ਨੂੰ ਮੰਗ ਪੱਤਰ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਸ਼ਹਿਰ ਦੇ 6 ਦਹਾਕਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਮੁੜ ਤੋਂ ਸਿਰਫ਼ ਲੜਕੀਆਂ ਲਈ ਕਰਨ ਲਈ ਵਿਦਿਆਰਥਣਾਂ ਦੇ ਮਾਪਿਆਂ ਵਲੋਂ ਉਠਾਈ ਜਾ ਰਹੀ ਮੰਗ ਬਾਰੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਵਿਸਾਖੀ ਨੂੰ ਸਮਰਪਿਤ ਮਲੌਦ ਦੇ ਦੁਕਾਨਦਾਰਾਂ ਨੇ ਲਗਾਇਆ ਲੰਗਰ

ਮਲੌਦ, 17 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਸਾਖੀ ਤੇ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਮੁੱਖ ਚੌਂਕ ਦੇ ਦੁਕਾਨਦਾਰਾਂ ਵਲੋਂ ਛੋਲੇ ਕੁਲਚਿਆਂ ਦਾ ਲੰਗਰ ਲਗਾਇਆ ਗਿਆ | ਇਸ ਲੰਗਰ ਦੀ ਸੇਵਾ ਦੌਰਾਨ ਬਾਬੂ ਸੁਰਿੰਦਰ ਕੁਮਾਰ ਬਗਈ, ...

ਪੂਰੀ ਖ਼ਬਰ »

ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਖੂਨਦਾਨ ਕੈਂਪ

ਖੰਨਾ, 17 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਮਹਾਂਕਾਲ ਬਲੱਡ ਸੇਵਾ ਖੰਨਾ ਵਲੋਂ ਮਹਾਂਵੀਰ ਜੈਅੰਤੀ, ਡਾਕਟਰ ਭੀਮ ਰਾਓ ਅੰਬੇਦਕਰ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਆਈਵੀ.ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ ਸਾਰੇ ਕਲੱਬ ਮੈਂਬਰਾਂ ਨੇ ਖੂਨਦਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੰਸਥਾ ਵਲੋਂ ਗੁਰਮਤਿ ਸਮਾਗਮ

ਬੀਜਾ, 17 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੰਸਥਾ ਵਲੋਂ ਸਰਬੱਤ ਦੇ ਭਲੇ ਲਈ ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਇਸ ਸਮੇਂ ਸ੍ਰੀ ਗੁਰੂ ਰਾਮਦਾਸ ਜੀ ਸੇਵਾ ...

ਪੂਰੀ ਖ਼ਬਰ »

38ਵਾਂ ਰਾਸ਼ਨ ਵੰਡ ਸਮਾਗਮ

ਅਹਿਮਦਗੜ੍ਹ, 17 ਅਪੈ੍ਰਲ (ਸੋਢੀ)-ਸਥਾਨਕ ਸਮਾਜਸੇਵਾ ਸੁਸਾਇਟੀ ਵਲੋਂ 38ਵਾਂ ਰਾਸ਼ਨ ਵੰਡ ਸਮਾਗਮ ਕੀਤਾ ਗਿਆ¢ ਅਗਰਵਾਲ ਧਰਮਸ਼ਾਲਾ ਵਿਖੇ ਰਛਪਾਲ ਸਿੰਘ, ਖ਼ਜ਼ਾਨਚੀ ਅਰੁਣ ਸ਼ੈਲੀ ਦੀ ਅਗਵਾਈ 'ਚ ਇਸ ਰਾਸ਼ਨ ਵੰਡ ਸਮਾਗਮ 'ਚ 35 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ 'ਚ ਆਉਣ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਮਲੌਦ, 17 ਅਪ੍ਰੈਲ (ਸਹਾਰਨ ਮਾਜਰਾ)-ਪਿੰਡ ਉਮਰਪੁਰਾ ਵਿਖੇ ਡਾ. ਭੀਮ ਰਾਓ ਅੰਬੇਦਕਰ ਵੈੱਲਫੇਅਰ ਕਲੱਬ ਉਮਰਪੁਰਾ (ਨੱਥੂ ਮਾਜਰਾ) ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ¢ ਇਸ ...

ਪੂਰੀ ਖ਼ਬਰ »

ਪੰਚਾਇਤ ਸੈਕਟਰੀ ਵਲੋਂ ਕੀਤੀਆਂ ਧਾਂਦਲੀਆਂ ਦੀ ਜਾਂਚ ਸੂਬਾ ਸਰਕਾਰ ਕਰਵਾਏ-ਸਲੇਮਪੁਰ

ਹੰਬੜਾਂ, 17 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ ਦੇ ਪਿੰਡ ਸਲੇਮਪੁਰ ਢਾਹਾ ਦੇ ਵਸਨੀਕ ਜਗਵਿੰਦਰ ਸਿੰਘ ਸਲੇਮਪੁਰ ਪੁੱਤਰ ਅਵਤਾਰ ਸਿੰਘ ਨੇ ਪੰਚਾਇਤ ਸੈਕਟਰੀ ਬਲਦੇਵ ਸਿੰਘ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਪੱਤਰਕਾਰਾਂ ਕੋਲ ਕਿਹਾ ਕਿ ਇਹ ਪੰਚਾਇਤ ...

ਪੂਰੀ ਖ਼ਬਰ »

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰਾਂ ਅੰਨਦਾਤੇ ਦੀ ਕਦਰ ਕਰਨ - ਸੰਤ ਢੱਕੀ ਵਾਲੇ

ਮਲੌਦ, 17 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਜਿਸ ਖੇਤੀ ਨੂੰ ਗੁਰੂ ਸਾਹਿਬ ਨੇ ਉੱਤਮ ਖੇਤੀ ਦਾ ਦਰਜਾ ਦਿੱਤਾ ਸੀ, ਅੱਜ ਸਰਕਾਰਾ ਦੀਆ ਗਲਤ ਨੀਤੀਆਂ ਕਾਰਣ ਇਹ ਘਾਟੇ ਦਾ ਸੌਦਾ ਹੋ ਰਹੀ ਹੈ ਅਤੇ ਲੋਕ ਇਸ ਕਿੱਤੇ ਤੋਂ ਬੇਮੁਖ ਹੋ ਰਹੇ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੰਤ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਕੁਹਾੜਾ/ਸਾਹਨੇਵਾਲ, 17 ਅਪ੍ਰੈਲ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦਾ ਪੰਜਾਬੀ ਵਿਰੋਧੀ ਰੁਖ, ਚਿੰਤਾ ਦਾ ਵਿਸ਼ਾ-ਮਿੱਤਰ ਸੈਨ ਮੀਤ

ਦੋਰਾਹਾ, 17 ਅਪ੍ਰੈਲ (ਮਨਜੀਤ ਸਿੰਘ ਗਿੱਲ)-ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਪੰਜਾਬੀ ਭਾਸ਼ਾ ਦੇ ਵਿਕਾਸ, ਪਸਾਰ ਤੇ ਪ੍ਰਚਾਰ ਲਈ ਕੀਤੀ ਗਈ ਸੀ | ਇਹ ਵਿਚਾਰ ਦੋਰਾਹਾ ਵਿਖੇ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ, ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਦੇ ਸੰਚਾਲਕ, ਸਾਹਿਤ ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਵਿਖੇ ਵਿਸਾਖੀ ਸੰਬੰਧੀ ਧਾਰਮਿਕ ਸਮਾਗਮ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠਾਂ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਗੋਪਾਲਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਗਰੁੱਪ ਆਫ ਐਜੂਕੇਸ਼ਨ ਸੰਸਥਾ, ਗੋਪਾਲਪੁਰ ਵਲੋਂ ਵੈਸਾਖ ਮਹੀਨੇ ਦੀ ਸੰਗਰਾਂਦ ਸਮੇਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਸਮੇਂ ਗੁਰੂ ਨਾਨਕ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਐੱਸ.ਐੱਚ.ਓ. ਪਵਨ ਕੁਮਾਰ ਨੇ ਥਾਣਾ ਸਾਹਨੇਵਾਲ ਦਾ ਅਹੁਦਾ ਸੰਭਾਲਿਆ

ਸਾਹਨੇਵਾਲ, 17 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਪੰਜਾਬ ਦੇ ਮਾਡਨ ਥਾਣਾ ਸਾਹਨੇਵਾਲ ਦੇ ਨਵੇ- ਨਿਯੁਕਤ ਐੱਸ. ਐੱਚ. ਓ. ਪਵਨ ਕੁਮਾਰ ਨੇ ਅਹੁਦਾ ਸੰਭਾਲਦਿਆਂ ਹੋਇਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਹਨੇਵਾਲ ਥਾਣੇ ਦੀ ਹੱਦ ਅੰਦਰ ਕਿਸੇ ਵੀ ਮਾੜੇ ਸਮਾਜ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਅਧਿਆਪਕਾਂ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਕੁਹਾੜਾ, 17 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਸੀਨੀਅਰ ਪਬਲਿਕ ਸੈਕੰਡਰੀ ਸਕੂਲ ਬੁੱਢੇਵਾਲ ਦੇ ਪੰਜਾਬੀ ਵਿਸ਼ੇ ਨਾਲ ਸਬੰਧਿਤ ਅਧਿਆਪਕਾ ਸਰਵਜੀਤ ਕੌਰ ਗਰਚਾ ਨੂੰ 25 ਸਾਲ ਦੀਆ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ¢ ਸਰਵਜੀਤ ਕੌਰ ਗਰਚਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਮਾਗਮ ਕਰਵਾਇਆ

ਮਲੌਦ, 17 ਅਪ੍ਰੈਲ (ਸਹਾਰਨ ਮਾਜਰਾ)-ਖ਼ਾਲਸਾ ਸਾਜਨਾ ਦਿਵਸ ਦੀਆਂ ਖ਼ੁਸ਼ੀਆਂ ਵਿੱਚ, ਬ੍ਰਹਮ ਗਿਆਨੀ ਬਾਬਾ ਚਰਨ ਦਾਸ ਮਹਾਰਾਜ ਤੇ ਸ਼੍ਰੀ ਮਾਨ ਸੰਤ ਬਾਬਾ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਡੇਰਾ ਖੂਹੀ ...

ਪੂਰੀ ਖ਼ਬਰ »

ਵਿੱਦਿਅਕ ਖੇਤਰ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

ਰਾੜਾ ਸਾਹਿਬ, 17 ਅਪੈ੍ਰਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਜ਼ੀਰਖ ਵਿਖੇ ਡਾ. ਭੀਮ ਰਾਓ ਅੰਬੇਡਕਰ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਸ਼ਾਮਿਲ ...

ਪੂਰੀ ਖ਼ਬਰ »

ਐੱਸ.ਐੱਚ.ਓ. ਪਵਨ ਕੁਮਾਰ ਨੇ ਥਾਣਾ ਸਾਹਨੇਵਾਲ ਦਾ ਅਹੁਦਾ ਸੰਭਾਲਿਆ

ਸਾਹਨੇਵਾਲ, 17 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਪੰਜਾਬ ਦੇ ਮਾਡਨ ਥਾਣਾ ਸਾਹਨੇਵਾਲ ਦੇ ਨਵੇ- ਨਿਯੁਕਤ ਐੱਸ. ਐੱਚ. ਓ. ਪਵਨ ਕੁਮਾਰ ਨੇ ਅਹੁਦਾ ਸੰਭਾਲਦਿਆਂ ਹੋਇਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਹਨੇਵਾਲ ਥਾਣੇ ਦੀ ਹੱਦ ਅੰਦਰ ਕਿਸੇ ਵੀ ਮਾੜੇ ਸਮਾਜ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਸੰਬੰਧੀ ਸਮਾਗਮ

ਰਾਏਕੋਟ, 17 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਵਿਸਾਖੀ ਦੇ ਦਿਹਾੜੇ ਸਬੰਧੀ ਸਮਾਗਮ ਕਰਵਾਇਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਬੜੇ ਉਤਸ਼ਾਹ ਨਾਲ ਭਾਗ ਲਿਆ | ਵਾਢੀ ਦਾ ਇਹ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਦਿੱਤੀ ਪਹਿਲੀ ਗਾਰੰਟੀ ਨੇ ਕਾਂਗਰਸ ਤੇ ਸ਼੍ਰੋ. ਅ. ਦਲ ਦੋਵਾਂ ਦੇ ਸਿਆਸੀ ਸਾਹ ਸੂਤੇ- ਇੰਜ. ਗਿਆਸਪੁਰਾ

ਮਲੌਦ, 17 ਅਪ੍ਰੈਲ (ਸਹਾਰਨ ਮਾਜਰਾ)-'ਆਪ' ਸਰਕਾਰ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਨਹੀਂ, ਸਗੋਂ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਨੂੰ ਗਰੰਟੀ ਸ਼ੁਦਾ ਪੂਰਾ ਕਰਨ ਦੇ ਐਲਾਨ ਨੇ ਕਾਂਗਰਸ ਤੇ ਸ਼੍ਰੋ. ਅ. ਦਲ ਦੋਵਾਂ ਪਾਰਟੀਆਂ ਦੇ ਸਿਆਸੀ ਸਾਹ ਸੂਤੇ ਗਏ ਹਨ, ਕਿਉਂਕਿ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੈਬਨਿਟ ਮੰਤਰੀ ਬੈਂਸ ਨੂੰ ਮਿਲ ਕੇ ਦਿੱਤੀ ਵਧਾਈ

ਪਾਇਲ, 17 ਅਪ੍ਰੈਲ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਆਮ ਆਦਮੀ ਪਾਰਟੀ ਹਲਕਾ ਪਾਇਲ ਦੇ ਸੀਨੀਅਰ ਆਗੂ ਬੂਟਾ ਸਿੰਘ ਰਾਣੋਂ, ਮਨੀ ਭੀਖੀ ਤੇ ਲਖਵੀਰ ਔਜਲਾ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲ ਕੇ ਮੰਤਰੀ ਬਣਨ 'ਤੇ ਵਧਾਈ ਦਿੱਤੀ¢ ਉਨ੍ਹਾਂ ...

ਪੂਰੀ ਖ਼ਬਰ »

ਨਾਵਲ ਵਰਗੇ ਸਿਰੜੀ ਕਾਰਜ ਨੂੰ ਸਿਰੇ ਚਾੜ੍ਹਨਾ ਔਖੀ ਘਾਟੀ ਨੂੰ ਪਾਰ ਕਰਨ ਦੇ ਸਮਾਨ- ਦਾਊਾ

ਬੀਜਾ, 17 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸੁਰਜੀਤ ਸਿੰਘ ਮਰਜਾਰਾ, ਉੱਘੇ ਸਾਹਿਤਕਾਰ ਜਗਜੀਤ ਸਿੰਘ ਗੁਰਮ ਤੇ ਕਹਾਣੀਕਾਰ ਸਨੇਹਇੰਦਰ ਸਿੰਘ ਮੀਲੂ ਫਰੌਰ ਸਾਹਿਤਕਾਰਾਂ ਨੇ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਵਲੋਂ ਲਿਖਿਆ ਗਿਆ ਪਹਿਲਾ ਨਾਵਲ ਵਗਦੇ ਪਾਣੀ ਪਿਛਲੇ ਦਿਨੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX