ਤਾਜਾ ਖ਼ਬਰਾਂ


ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  0 minutes ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  5 minutes ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  32 minutes ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  31 minutes ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  38 minutes ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  53 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  53 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  57 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 1 hour ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 2 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 2 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 2 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 1 hour ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 minute ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 3 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 4 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 4 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 4 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 4 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 4 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 4 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 4 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 4 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 5 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਜਲੰਧਰ

ਡੇਂਗੂ ਤੋਂ ਬਚਾਅ ਲਈ ਅੱਜ ਤੋਂ ਲੋਕਾਂ ਨੂੰ ਜਾਗਰੂਕ ਕਰਨਗੀਆਂ 8 ਟੀਮਾਂ

ਸ਼ਿਵ ਸ਼ਰਮਾ
ਜਲੰਧਰ, 17 ਅਪ੍ਰੈਲ-ਪੰਜਾਬ ਸਰਕਾਰ ਦੀਆਂ ਹਦਾਇਤ ਤੋਂ ਬਾਅਦ ਨਗਰ ਨਿਗਮ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਵਿਚ ਲੋਕਾਂ ਨੂੰ ਡੇਂਗੂ ਦੇ ਲਾਰਵੇ ਬਾਰੇ ਜਾਗਰੂਕ ਕੀਤਾ ਜਾਵੇਗਾ ਕਿ ਕਿਸ ਤਰਾਂ ਨਾਲ ਲਾਰਵੇ ਦੇ ਪੈਦਾ ਹੋਣ ਤੋਂ ਪਹਿਲਾਂ ਹੀ ਸਫ਼ਾਈ ਰੱਖ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ | ਪਿਛਲੇ ਸਾਲ ਰਾਜ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਨਾਲ ਲੋਕਾਂ ਵਿਚ ਕਾਫ਼ੀ ਦਹਿਸ਼ਤ ਪੈ ਗਈ ਸੀ | ਇਸ ਦਾ ਇਕ ਕਾਰਨ ਤਾਂ ਇਹ ਵੀ ਸੀ ਕਿ ਸਮੇਂ ਸਿਰ ਲੋਕਾਂ ਨੂੰ ਜਾਗਰੂਕ ਨਹੀਂ ਗਿਆ ਸਗੋਂ ਸਿਹਤ ਅਤੇ ਨਿਗਮ ਵਲੋਂ ਆਪਸੀ ਤਾਲਮੇਲ ਨਾ ਹੋਣ ਕਰਕੇ ਡੇਂਗੂ ਦੇ ਮਾਮਲੇ ਵਧ ਗਏ ਸਨ | ਜਲੰਧਰ ਵਿਚ ਪਿਛਲੇ ਸਾਲ 150 ਦੇ ਕਰੀਬ ਮਾਮਲੇ ਆਏ ਸਨ ਪਰ ਬੀਤੇ ਦਿਨੀਂ ਸਕੱਤਰ ਸਥਾਨਕ ਸਰਕਾਰ ਦੀ ਹਦਾਇਤ 'ਤੇ ਹੁਣ ਦੋਵੇਂ ਵਿਭਾਗਾਂ ਵਲੋਂ ਸੋਮਵਾਰ ਤੋਂ ਲੋਕਾਂ ਨੂੰ ਡੇਂਗੂ ਦੇ ਲਾਰਵੇ ਬਾਰੇ ਜਾਣਕਾਰੀ ਦੇਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਸ ਲਈ 8 ਟੀਮਾਂ ਦਾ ਗਠਨ ਕੀਤਾ ਗਿਆ ਹੈ | ਦੋਵੇਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵਲੋਂ ਉਨ੍ਹਾਂ ਥਾਵਾਂ 'ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਜਿੱਥੇ ਕਿ ਬੀਤੇ ਸਾਲ ਡੇਂਗੂ ਦਾ ਲਾਰਵਾ ਪਾਇਆ ਗਿਆ ਸੀ | ਇਨ੍ਹਾਂ ਵਿਚ ਕਈ ਪਛੜੇ ਇਲਾਕੇ ਸ਼ਾਮਿਲ ਸੀ ਜਦਕਿ ਭਾਰਗੋ ਕੈਂਪ ਵਿਚ ਵੀ ਲੋਕ ਪਾਣੀ ਨੂੰ ਡਰੰਮਾਂ ਵਿਚ ਵਰਤੋਂ ਕਰਨ ਲਈ ਭਰ ਲੈਂਦੇ ਸਨ ਪਰ ਜੇਕਰ ਉਸ ਨੂੰ ਕੁਝ ਦਿਨ ਬਾਅਦ ਨਾ ਬਦਲਿਆ ਜਾਵੇ ਤਾਂ ਡੇਂਗੂ ਦਾ ਲਾਰਵਾ ਪੈਦਾ ਹੋ ਜਾਂਦਾ ਸੀ | ਨਿਗਮ ਸੂਤਰਾਂ ਮੁਤਾਬਿਕ ਇਕ ਹਫ਼ਤੇ ਵਿਚ 16 ਥਾਵਾਂ ਨੂੰ ਕਵਰ ਕੀਤਾ ਜਾਵੇਗਾ | ਇਕ ਪਾਸੇ ਤਾਂ ਜਿੱਥੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਪਰ ਨਿਗਮ ਵਲੋਂ ਤਾਂ ਬਰਸਾਤਾਂ ਦੇ ਦਿਨਾਂ ਵਿਚ ਸਮੇਂ ਸਿਰ ਫੌਗਿੰਗ ਨਹੀਂ ਹੁੰਦੀ ਜਿਸ ਕਰਕੇ ਡੇਂਗੂ ਦੇ ਮਾਮਲੇ ਵਧਦੇ ਰਹਿੰਦੇ ਹਨ | ਨਿਗਮ ਕੋਲ ਇਸ ਵੇਲੇ ਦਵਾਈ ਛਿੜਕਾਉਣ ਵਾਲੀਆਂ 5 ਗੱਡੀਆਂ 60 ਲੀਟਰ ਅਤੇ 5200 ਲੀਟਰ ਵਾਲੀਆਂ ਤੇ ਹੱਥ ਨਾਲ ਫੌਗਿੰਗ ਕਰਨ ਵਾਲੀਆਂ ਛੋਟੀਆਂ ਮਸ਼ੀਨਾਂ ਮੌਜੂਦ ਹਨ | ਲੋਕਾਂ ਦਾ ਵੀ ਕਹਿਣਾ ਸੀ ਕਿ ਬਰਸਾਤੀ ਮੌਸਮ ਵਿਚ ਵੀ ਸਾਰੇ ਵਾਰਡਾਂ ਵਿਚ ਫੌਗਿੰਗ ਨਹੀਂ ਕਰਵਾਈ ਜਾਂਦੀ ਹੈ |
ਪਿਛਲੇ ਸਾਲ ਇਨ੍ਹਾਂ ਥਾਵਾਂ 'ਤੇ ਪਾਏ ਗਏ ਸੀ ਡੇਂਗੂ ਦੇ ਲਾਰਵੇ
ਗੜ੍ਹਾ, ਸੰਤ ਨਗਰ, ਇਸਲਾਮਗੰਜ, ਗੁਰੂ ਨਾਨਕ ਪੂਰਾ, ਤਾਜ ਮੰਡੀ ਆਨੰਦ ਸਟਰੀਟ, ਗੁਰੂ ਰਾਮਦਾਸ ਨਗਰ, ਇੰਡਸਟਰੀਅਲ ਫੋਕਲ ਪੁਆਇੰਟ, ਕਮਲ ਵਿਹਾਰ ਬਸ਼ੀਰ ਪੁਰਾ, ਐੱਸ. ਏ. ਐੱਸ. ਨਗਰ, ਲਾਡੋਵਾਲੀ ਰੋਡ, ਅਰਬਨ ਅਸਟੇਟ, ਹਰਗੋਬਿੰਦ ਨਗਰ, ਮਾਡਲ ਟਾਊਨ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਸੋਢਲ ਚੌਕ ਗਲੀ ਨੰਬਰ ਇਕ, ਬਚਿੰਤ ਨਗਰ, ਦਾਨਿਸ਼ ਮੰਦਾ, ਪੰਜ ਪੀਰ ਕਾਲੋਨੀ, ਬਸਤੀ ਸ਼ੇਖ਼, ਜੱਟਪੁਰਾ ਮੁਹੱਲਾ, ਰਾਜਾ ਗਾਰਡਨ ਬਸਤੀ ਪੀਰ ਸ਼ਾਸਤਰੀ ਨਗਰ, ਭਾਰਗੋ ਕੈਂਪ, ਸ਼ਹੀਦ ਬਾਬਾ ਦੀਪ ਸਿੰਘ ਨਗਰ, ਟੈਗੋਰ ਦੇਵ ਕਾਲੋਨੀ, ਜਲ ਵਿਹਾਰ, ਸੰਤੋਖਪੁਰਾ, ਬਸਤੀ ਬਾਵਾ ਖੇਲ੍ਹ, ਰੇਲਵੇ ਸਟੇਸ਼ਨ ਸ਼ਾਮਿਲ ਹੈ |

ਲੁੱਟੇ ਹੋਏ ਮੋਬਾਈਲ ਦੀ ਲੋਕੇਸ਼ਨ ਟ੍ਰੇਸ ਕਰ ਕੇ 2 ਲੁਟੇਰੇ ਕੀਤੇ ਗਿ੍ਫ਼ਤਾਰ

ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)-ਬੱਸ ਅੱਡਾ ਚੌਕੀ ਦੀ ਪੁਲਿਸ ਨੇ ਲੁੱਟਸ਼ੁਦਾ ਮੋਬਾਇਲ ਦੀ ਲੁਕੇਸ਼ਨ ਟ੍ਰੇਸ ਕਰਕੇ ਵਾਰਦਾਤ ਨੂੰ ਹੱਲ ਕਰਦੇ ਹੋਏ, ਦੋ ਲੁਟੇਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਤੋਂ ਲੁੱਟਸ਼ੁਦਾ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ | ...

ਪੂਰੀ ਖ਼ਬਰ »

ਭਾਜਪਾ ਆਗੂ ਸਰੀਨ ਨੇ ਰਾਘਵ ਚੱਢਾ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ, 17 ਅਪ੍ਰੈਲ (ਸ਼ਿਵ)-ਬੀਤੇ ਸਨਿੱਚਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਰਾਜ-ਸਭਾ ਮੈਂਬਰ ਰਾਘਵ ਚੱਢਾ ਵਲੋਂ ਪੈੱ੍ਰਸ ਕਾਨਫ਼ਰੰਸ ਕਰਕੇ ਭਾਜਪਾ 'ਤੇ ਗ਼ਲਤ ਟਿੱਪਣੀ ਕਰਕੇ ਭਾਜਪਾ ਨੂੰ ਜਾਹਿਲ ਪਾਰਟੀ ਅਤੇ ਭਾਜਪਾ ਵਰਕਰਾਂ ਨੂੰ ਗੁੰਡਾ ਬੋਲਣ ...

ਪੂਰੀ ਖ਼ਬਰ »

25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ, ਦੂਜਾ ਫ਼ਰਾਰ

ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਦੀ ਟੀਮ ਨੇ 25 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਕਾਰਵਾਈ ਦੌਰਾਨ ਉਸ ਦਾ ਇਕ ਸਾਥੀ ਫ਼ਰਾਰ ਹੋ ਗਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਤਬੀਅਤ ਖ਼ਰਾਬ ਹੋਣ 'ਤੇ ਹਸਪਤਾਲ ਦਾਖ਼ਲ ਕਰਵਾਈ ਔਰਤ ਦੀ ਇਲਾਜ ਦੌਰਾਨ ਮੌਤ

ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)—ਬੂਟਾ ਮੰਡੀ ਦੀ ਰਹਿਣ ਵਾਲੀ ਔਰਤ ਦੀ ਬੀਤੇ ਦਿਨ ਅਚਾਨਕ ਤਬੀਅਤ ਖ਼ਰਾਬ ਹੋਣ 'ਤੇ ਇਲਾਕਾ ਵਾਸੀਆਂ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਮਿ੍ਤਕਾ ਦੀ ਪਛਾਣ ਨੇਹਾ (27) ਪਤਨੀ ...

ਪੂਰੀ ਖ਼ਬਰ »

50 ਨਾਜਾਇਜ਼ ਇਮਾਰਤਾਂ ਦੀ ਸੂਚੀ 'ਤੇ ਅਜੇ ਨਹੀਂ ਹੋਈ ਕਾਰਵਾਈ ਪੂਰੀ

ਜਲੰਧਰ, 17 ਅਪ੍ਰੈਲ (ਸ਼ਿਵ)-'ਆਪ' ਦੇ ਵਿਧਾਇਕਾਂ ਵਲੋਂ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ ਸੀ | ਇਸ ਲਈ 50 ਦੇ ਕਰੀਬ ਨਾਜਾਇਜ਼ ਇਮਾਰਤਾਂ ਦੀ ਸੂਚੀ ਤਿਆਰ ਕੀਤੀ ਗਈ ਸੀ ਜਿਨ੍ਹਾਂ ਦੇ ...

ਪੂਰੀ ਖ਼ਬਰ »

ਮੁਫ਼ਤ ਬਿਜਲੀ ਦੇ ਨਾਂਅ 'ਤੇ 'ਆਪ' ਨੇ ਗੁੰਮਰਾਹ ਕੀਤਾ-ਕਾਲੀਆ

ਜਲੰਧਰ, 17 ਅਪ੍ਰੈਲ (ਸ਼ਿਵ)-ਭਾਜਪਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ 'ਆਪ' ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਸੱਤਾ ਹਾਸਲ ਕਰਨ ਲਈ ਦਿੱਲੀ ਤੋਂ ਬਾਅਦ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਮਾਮਲੇ ਵਿਚ ਲੋਕਾਂ ਨੂੰ ਗੁੰਮਰਾਹ ਕੀਤਾ ਹੈ | ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਅਲਾਵਲਪੁਰ ਵਿਖੇ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ

ਆਦਮਪੁਰ, 17 ਅਪ੍ਰੈਲ (ਹਰਪ੍ਰੀਤ ਸਿੰਘ)-ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਹੈੱਡ ਆਫ਼ਸ ਪਿੰਡ ਅਲਾਵਲਪੁਰ (ਜਲੰਧਰ) ਵਿਖੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਵਲੋਂ ਅੱਜ 14/4022 ਨੂੰ ਬਾਬਾ ਸਾਹਿਬ ਦਾ ਜਨਮ ਦਿਹਾੜਾ ਬਹੁਤ ਸਰਧਾ ਭਾਵਨਾ ਨਾਲ ਮਨਾਇਆ ਗਿਆ¢ ਇਸ ਸੁੱਭ ...

ਪੂਰੀ ਖ਼ਬਰ »

ਚਾਰ ਦਿਨਾ ਗੁਰਮਤਿ ਸਮਾਗਮ ਦੀ ਸਮਾਪਤੀ 'ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 17 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖ਼ਾਂ ਵਿਖੇ ਚੱਲ ਰਹੇ ਚਾਰ ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ | ਸਮਾਗਮ ਵਿਚ ਭਾਈ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਜਲੰਧਰ, 17 ਅਪ੍ਰੈਲ (ਐੱਮ.ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਇਕ ਨੌਜਵਾਨ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਵਿਸ਼ਾਲ ਉਰਫ਼ ਵਿਸ਼ੂ ਪੁੱਤਰ ਦਵਿੰਦਰ ਕੁਮਾਰ ਵਾਸੀ ਖਾਂਬਰਾ, ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਮਸ਼ੇਰ ਖ਼ਾਸ, 17 ਅਪ੍ਰੈਲ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਮੁਖੀ ਸਬ-ਇੰਸਪੈਕਟਰ ਪਵਿੱਤਰ ਸਿੰਘ ਵਲੋਂ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗਸ਼ਤ ਦੌਰਾਨ ਧੀਣਾ (ਇੰਦਰਾ ਕਾਲੋਨੀ) ਦੇ ਨਜ਼ਦੀਕ 12 ਬੋਤਲਾਂ ਪੰਜਾਬ ਕਿੰਗ ਵਿਸਕੀ ਬਰਾਮਦ ਕੀਤੀ ਗਈ | ਥਾਣਾ ਮੁਖੀ ਨੇ ...

ਪੂਰੀ ਖ਼ਬਰ »

ਅੱਠ ਸਾਲਾ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਦੋਸ਼

ਚੁਗਿੱਟੀ/ਜੰਡੂਸਿੰਘਾ, 17 ਅਪ੍ਰੈਲ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਜੈਮਲ ਨਗਰ 'ਚ ਸਥਿਤ ਇਕ ਧਾਰਮਿਕ ਸਥਾਨ ਦੇ ਸੇਵਾਦਾਰ ਦੀ ਪਤਨੀ 'ਤੇ ਛੋਟੀ ਉਮਰ ਦੀ ਲੜਕੀ ਨੂੰ ਵਰਗਲਾ ਕੇ ਆਪਣੇ ਘਰ ਲਿਜਾਣ ਦਾ ਦੋਸ਼ ਉਕਤ ਮੁਹੱਲੇ ਦੇ ਵਸਨੀਕ ਵਲੋਂ ਲਗਾਇਆ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਸਪਤਾਲ ਨੇ ਲਗਾਇਆ ਮੁਫ਼ਤ ਡਾਕਟਰੀ ਜਾਂਚ ਅਤੇ ਅੱਖਾਂ ਦਾ ਆਪ੍ਰੇਸ਼ਨ ਕੈਂਪ

ਜਲੰਧਰ, 17 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰੂ ਹਰਗਿੋਬੰਦ ਹਸਪਤਾਲ ਵਲੋਂ ਇੰਦਰਪਾਲ ਸਿੰਘ ਸਕੱਤਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਦੇ ਸਹਿਯੋਗ ਨਾਲ ਸਵ. ਮਾਤਾ ਆਗਿਆ ਕੌਰ ਅਤੇ ਸ. ਤਖਤ ਸਿੰਘ ਦੀ ਨਿੱਘੀ ਯਾਦ 'ਚ ਮੁੱਖ ਪਾਰਕ ਲੈਦਰ ਕੰਪਲੈਕਸ ਵਿਖੇ ਇਕ ਵਿਸ਼ਾਲ ...

ਪੂਰੀ ਖ਼ਬਰ »

ਟੋਯਟਾ ਕਿਰਲੋਸਕਰ ਦੀ ਨਵੀਂ ਟੋਯਟਾ ਕੈਮਰੀ ਹਾਈਬਿ੍ਡ ਜਲੰਧਰ 'ਚ ਪ੍ਰਦਰਸ਼ਿਤ

ਜਲੰਧਰ, 17 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਦੁਨੀਆ ਭਰ ਵਿਚ ਯਾਤਰੀ ਗੱਡੀਆਂ ਬਣਾਉਣ ਲਈ ਮਸ਼ਹੂਰ ਟੋਯਟਾ ਕਿਰਲੋਸਕਰ ਮੋਟਰ (ਟੀ.ਕੇ.ਐਮ.) ਵਲੋਂ ਨਵੀਂ ਕੈਮਰੀ ਹਾਈਬਿ੍ਡ ਕੰਪਨੀ ਦੇ ਅਧਿਕਾਰਕ ਡੀਲਰ ਕੈਸ਼ਲ ਟੋਯਟਾ ਜੀ.ਟੀ. ਰੋਡ ਜਲੰਧਰ ਵਿਖੇ ਪ੍ਰਦਰਸ਼ਿਤ ਕੀਤੀ ਗਈ ਅਤੇ ...

ਪੂਰੀ ਖ਼ਬਰ »

ਵਿਸ਼ਵ ਲਿਵਰ ਦਿਵਸ ਮÏਕੇ ਪਟੇਲ ਹਸਪਤਾਲ ਵਿਖੇ ਮੁਫ਼ਤ ਲਿਵਰ ਜਾਂਚ ਕੈਂਪ ਭਲਕੇ

ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)-ਵਿਸ਼ਵ ਲਿਵਰ ਦਿਵਸ ਮÏਕੇ ਪਟੇਲ ਹਸਪਤਾਲ, ਜਲੰਧਰ ਵਲੋਂ ਮਿਤੀ 19 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਮੁਫ਼ਤ ਲਿਵਰ (ਜਿਗਰ) ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਗੈਸਟਰੋ ਵਿਭਾਗ ਦੇ ਡਾ. ਤਨਵੀਰ ਸਿੰਘ ...

ਪੂਰੀ ਖ਼ਬਰ »

ਰਾਜਾ ਸਾਹਿਬ ਨੇ ਕੋਟਲਾ ਕਲੱਬ ਨੂੰ 15 ਓਵਰਾਂ 'ਚ ਹੀ ਹਰਾਇਆ

ਜਲੰਧਰ ਛਾਉਣੀ, 17 ਅਪ੍ਰੈਲ (ਪਵਨ ਖਰਬੰਦਾ)-ਪੀ.ਏ.ਪੀ. ਮੈਦਾਨ ਵਿਖੇ ਅੱਜ ਰਾਜਾ ਸਾਹਿਬ ਕਿ੍ਕਟ ਕਲੱਬ ਅਤੇ ਕੋਟਲਾ ਕਿ੍ਕਟ ਕਲੱਬ ਵਿਚਕਾਰ ਦੋਸਤਾਨਾ ਮੈਚ ਹੋਇਆ, ਜਿਸ ਦੌਰਾਨ ਕੋਟਲਾ ਕਿ੍ਕਟ ਕਲੱਬ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 123 ਦੌੜਾਂ ਬਣਾਈਆਂ ...

ਪੂਰੀ ਖ਼ਬਰ »

ਤੇਲ ਬਚਾਉਣ ਬਾਰੇ ਕੀਤਾ ਜਾਗਰੂਕ

ਜਲੰਧਰ, 17 ਅਪ੍ਰੈਲ (ਸ਼ਿਵ)-ਤੇਲ ਅਤੇ ਗੈਸ ਬਚਾਉਣ ਪ੍ਰੋਗਰਾਮ ਹਿਤ ਅੱਜ ਭਾਰਤੀ ਫ਼ੌਜ ਅਤੇ ਹਿੰਦੁਸਤਾਨ ਪੈਟਰੋਲੀਅਮ ਦੇ ਅਧਿਕਾਰੀਆਂ ਤੇ ਆਰਮੀ ਸਕੂਲ ਕੈਂਟ ਦੇ ਵਿਦਿਆਰਥੀਆਂ ਨਾਲ ਮਿਲ ਕੇ ਮਨਾਇਆ ਗਿਆ | ਮੁੱਖ ਮਹਿਮਾਨ ਸਟੇਸ਼ਨ ਕਮਾਂਡਰ ਬਿ੍ਗੇਡੀਅਰ ਸੰਜੀਵ ਨੇਗੀ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਯੋਗੇਸ਼ ਛਾਬੜਾ ਦਾ ਸਰਮਸਤਪੁਰ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਕਿਸ਼ਨਗੜ੍ਹ, 17 ਅਪ੍ਰੈਲ (ਹੁਸਨ ਲਾਲ)-ਬਾਲੀਵੁੱਡ ਫਿਲਮ ਇੰਡਸਟਰੀ ਦੇ ਲਾਜਵਾਬ ਅਦਾਕਾਰ ਯੋਗੇਸ਼ ਛਾਬੜਾ ਦਾ ਕਿਸ਼ਨਗੜ੍ਹ ਦੇ ਨਜ਼ਦੀਕੀ ਪਿੰਡ ਸਰਮਸਤਪੁਰ ਵਿਖੇ ਪੁੱਜਣ 'ਤੇ ਸਰਪੰਚ ਰਾਜ ਕੁਮਾਰ ਅਤੇ ਹੋਰਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਅਦਾਕਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਹਿਲੀ ਗਰੰਟੀ ਵਿਚ ਹੀ ਜਨਰਲ ਵਰਗ ਦੀ ਛਾਂਟੀ ਕਿਉਂ?-ਸੂਬੇਦਾਰ ਜਗਦੀਸ਼ ਕਵਾਤਰਾ

ਮਹਿਤਪੁਰ, 17 ਅਪ੍ਰੈਲ (ਹਰਜਿੰਦਰ ਸਿੰਘ ਚੰਦੀ, ਲਖਵਿੰਦਰ ਸਿੰਘ)-ਸਰਕਲ ਮਹਿਤਪੁਰ ਸਾਬਕਾ ਫੌਜੀਆਂ ਦੇ ਪ੍ਰਧਾਨ, ਸੂਬੇਦਾਰ ਜਗਦੀਸ਼ ਚੰਦਰ ਕਵਾਤਰਾ ਨੇ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਹਰ ਵਰਗ ਦੇ ਹਰ ਪਰਿਵਾਰ ਨੂੰ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ, ...

ਪੂਰੀ ਖ਼ਬਰ »

ਪਿੰਡ ਚਿੱਟੀ 'ਚ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਮੱਲ੍ਹੀਆਂ ਕਲਾਂ, 17 ਅਪ੍ਰੈਲ (ਮਨਜੀਤ ਮਾਨ)-ਅੱਜ ਪਿੰਡ ਚਿੱਟੀ ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਬਾਬਾ ਪ੍ਰੇਮ ਦਾਸ ਦੇ ਅਸਥਾਨ 'ਤੇ ਉੱਘੇ ਸਮਾਜ ਸੇਵਕ ਮਾਸਟਰ ਗੁਰਦੇਵ ਰਾਮ ਚਿੱਟੀ ਸੇਵਾ-ਮੁਕਤ ਲੈਕਚਰਾਰ ਦੀ ਅਗਵਾਈ ਹੇਠ ਡਾ. ਬੀ ਆਰ ਅੰਬੇਡਕਰ ਦਾ ਜਨਮ ਦਿਨ ਪਿੰਡ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸ਼ਾਹਕੋਟ ਵਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਅਧਾਰਿਤ ਵੈਬੀਨਾਰ

ਸ਼ਾਹਕੋਟ, 17 ਅਪ੍ਰੈਲ (ਸੁਖਦੀਪ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 131ਵੇਂ ਜਨਮ ਦਿਵਸ ਮੌਕੇ ਅੱਜ ਐਸ.ਡੀ.ਐਸ. ਸਰਕਾਰੀ ਕਾਲਜ ਸ਼ਾਹਕੋਟ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਅਧਾਰਿਤ ਵਿਸ਼ੇਸ਼ ...

ਪੂਰੀ ਖ਼ਬਰ »

ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਸ਼ਾਹਕੋਟ, 17 ਅਪ੍ਰੈਲ (ਬਾਂਸਲ)-ਮਾਤਾ ਸਾਹਿਬ ਕÏਰ ਖਾਲਸਾ ਕਾਲਜ-ਸਕੂਲ ਢੰਡੋਵਾਲ ਵਿੱਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ¢ ਇਸ ਮÏਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ¢ ਉਪਰੰਤ ਭਾਈ ਰੇਸ਼ਮ ...

ਪੂਰੀ ਖ਼ਬਰ »

ਪਿੰਡ ਟੁੱਟ ਸ਼ੇਰ ਸਿੰਘ ਵਿਖੇ 3 ਰੋਜ਼ਾ ਕੀਰਤਨ ਦਰਬਾਰ ਕਰਵਾਇਆ

ਸ਼ਾਹਕੋਟ, 17 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਟੁੱਟ ਸ਼ੇਰ ਸਿੰਘ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਛਬੀਲ ਸੇਵਾ ਸੁਸਾਇਟੀ, ਐਨ.ਆਰ.ਆਈ. ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਦੀ ਯਾਦ 'ਚ ਤਿੰਨ ਰੋਜ਼ਾ ਕੀਰਤਨ ਦਰਬਾਰ ...

ਪੂਰੀ ਖ਼ਬਰ »

ਨੇਕੀ ਦੀ ਦੁਕਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਦੀ ਖੁਸ਼ੀ 'ਚ ਬੱਚਿਆਂ ਨੂੰ ਵੰਡੀ ਸਟੇਸ਼ਨਰੀ ਅਤੇ ਫਲ

ਕਰਤਾਰਪੁਰ, 17 ਅਪ੍ਰੈਲ (ਭਜਨ ਸਿੰਘ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੀ ਖੁਸ਼ੀ ਵਿਚ ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ, ਕਰਤਾਰਪੁਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਧੀਰਪੁਰ ਜ਼ਿਲ੍ਹਾ ਜਲੰਧਰ ਦੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਮੀਏਾਵਾਲ ਅਰਾਈਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਸ਼ਾਹਕੋਟ, 17 ਅਪ੍ਰੈਲ (ਸਚਦੇਵਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਲੰਧਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਮੀਏਾਵਾਲ ਅਰਾਈਆਂ (ਸ਼ਾਹਕੋਟ) ਵਿਖੇ ਪੜ੍ਹਨ ਮੁਹਿੰਮ ਤਹਿਤ ਵਰਕਸ਼ਾਪ ਦਾ ਆਯੋਜਨ ਸਕੂਲ ਮੁਖੀ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਕੀਤਾ ...

ਪੂਰੀ ਖ਼ਬਰ »

ਗੌਰਵਮਈ ਵਿਰਾਸਤ ਨੂੰ ਸੰਭਾਲਣ ਲਈ ਸਰਕਾਰਾਂ ਉਪਰਾਲੇ ਕਰਨ-ਸੇਠੀ

ਗੁਰਾਇਆ, 17 ਅਪ੍ਰੈਲ (ਬਲਵਿੰਦਰ ਸਿੰਘ)-ਅੰਤਰਰਾਸ਼ਟਰੀ ਵਿਰਾਸਤ ਦਿਵਸ 'ਤੇ ਵਧਾਈ ਦਿੰਦਿਆਂ ਸੁਰਿੰਦਰ ਸੇਠੀ ਚੇਅਰਮੈਨ, ਪੰਜਾਬੀ ਵਿਰਾਸਤ ਸੱਭਿਆਚਾਰਕ ਮੰਚ ਪੰਜਾਬ ਨੇ ਕਿਹਾ ਹੈ ਕਿ ਵਿਸ਼ਵ ਭਰ ਵਿਚ ਆਪਣੀਆਂ ਗੌਰਵਮਈ ਵਿਰਾਸਤ ਵਸਤਾਂ ਅਤੇ ਵਿਰਾਸਤਾਂ ਦੀ ਮਾਣਮੱਤੀ ...

ਪੂਰੀ ਖ਼ਬਰ »

ਟਰੱਕ ਡਰਾਈਵਰ ਕੋਲੋਂ ਮੋਬਾਈਲ ਖੋਹਿਆ

ਮਹਿਤਪੁਰ, 17 ਅਪ੍ਰੈਲ (ਲਖਵਿੰਦਰ ਸਿੰਘ)-ਅੱਜ ਸਵੇਰੇ ਵਕਤ ਕਰੀਬ 9:30 ਗੱਡੀ ਟਿੱਪਰ ਨੰਬਰ ਪੀ.ਬੀ.11-6368 ਦਾ ਮਾਲਕ ਬਲਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੰਡੋਰ ਤਹਿ ਦਸੂਹਾ ਜ਼ਿਲਾ ਹੁਸ਼ਿਆਰਪੁਰ ਆਪਣੀ ਗੱਡੀ ਵਿਚ ਕਰੈਸ਼ਰ ਲੋਡ ਕਰਕੇ ਮਹਿਤਪੁਰ ਖਾਲੀ ਕਰਨ ...

ਪੂਰੀ ਖ਼ਬਰ »

ਪ੍ਰੀਤਕਾ ਹਸਪਤਾਲ ਲੋਹੀਆਂ ਦੇ ਡਾਕਟਰ ਪਿ੍ਤਪਾਲ ਸਿੰਘ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਲੋਹੀਆਂ ਖਾਸ, 17 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸੇਵਾ ਮੁਕਤ ਸਰਕਾਰੀ ਆਯੂਰਵੈਦਿਕ ਡਾਕਟਰ ਅਤੇ ਲੋਹੀਆਂ ਦੇ ਪ੍ਰਸਿੱਧ 'ਪ੍ਰੀਤਕਾ ਰਜਤ ਹਸਪਤਾਲ' ਦੇ ਮਾਲਕ ਡਾ. ਪਿ੍ਤਪਾਲ ਸਿੰਘ ਜਿਨ੍ਹਾਂ ਦਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਹੋ ਗਿਆ ਸੀ ਨਮਿਤ ਗੁ: ਸਿੰਘ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ

ਜਮਸ਼ੇਰ ਖ਼ਾਸ, 17 ਅਪ੍ਰੈਲ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਗੁਰਦੁਆਰਾ ਰਾਮਗੜ੍ਹੀਆ ਜੰਝ ਘਰ ਪੱਤੀ ਆਹਲੂਵਾਲੀਆ ਵਿਖੇ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤਾ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX