ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਬਣਿਆ ਗੰਭੀਰ ਚਿੰਤਾ ਦਾ ਵਿਸ਼ਾ

ਕਾਠਗੜ੍ਹ, 10 ਮਈ (ਬਲਦੇਵ ਸਿੰਘ ਪਨੇਸਰ)-ਜਲ ਹੈ ਤਾਂ ਕੱਲ੍ਹ ਹੈ, ਪਰ ਜੇ ਜਲ ਦੀ ਹੋ ਰਹੀ ਬੇਲੋੜੀ ਵਰਤੋਂ ਨੂੰ ਸਮੇਂ ਰਹਿੰਦੇ ਰੋਕਿਆ ਨਾ ਗਿਆ ਤਾਂ ਨਾ ਜਲ ਰਹੇਗਾ ਤੇ ਨਾ ਹੀ ਕੱਲ੍ਹ | ਅਜੋਕੇ ਸਮੇਂ 'ਚ ਪਾਣੀ ਦੀ ਬੇਲੋੜੀ ਵਰਤੋਂ ਆਮ ਦੇਖਣ ਨੂੰ ਮਿਲ ਰਹੀ ਹੈ | ਘਰਾਂ 'ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ 'ਚੋਂ ਉੱਛਲ਼ਦਾ ਪਾਣੀ, ਹਰ ਗਲੀ ਮੋੜ 'ਤੇ ਖੁੱਲ੍ਹੀਆਂ ਟੂਟੀਆਂ ਦੇ ਮੂੰਹ, ਘਰਾਂ 'ਚ ਲੀਕ ਹੁੰਦੀਆਂ ਟੂਟੀਆਂ, ਪਸ਼ੂਆਂ ਨੂੰ ਨਹਾਉਣ ਲਈ ਸਿੱਧੇ ਟੂਟੀਆਂ ਤੋਂ ਲੱਗੇ ਪਾਈਪ, ਖੇਤਾਂ 'ਚ ਕਿਸਾਨਾਂ ਵਲੋਂ ਖੁੱਲ੍ਹੇ ਛੱਡੇ ਪਾਣੀ ਧਰਤੀ ਹੇਠਲੇ ਪਾਣੀ ਨੂੰ ਖ਼ਤਮ ਕਰ ਰਹੇ ਹਨ | ਜੇ ਇਨ੍ਹਾਂ ਕਾਰਨਾਂ ਵੱਲ ਤਵੱਜੋ ਨਾ ਦਿੱਤੀ ਗਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣਗੇ | ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਪਿੰਡਾਂ 'ਚ ਪਾਣੀ ਖਪਤ ਵੱਧ ਜਾਂਦੀ ਹੈ ਤੇ ਕਈ ਵਾਰ ਜਲ ਸਪਲਾਈ ਵਾਲੇ ਟਿਊਬਵੈੱਲ 'ਚ ਖ਼ਰਾਬੀ ਹੋਣ ਤੇ ਬਿਜਲੀ ਦੇ ਲੱਗਦੇ ਕੱਟਾਂ ਕਾਰਨ ਪਾਣੀ ਦੀ ਪੂਰਤੀ ਨਹੀਂ ਹੁੰਦੀ | ਜੇ ਧਰਤੀ ਹੇਠ ਹੀ ਪਾਣੀ ਨਾ ਰਿਹਾ ਤਾਂ ਪੀਣ ਲਈ ਪਾਣੀ ਆਵੇਗਾ ਕਿਥੋਂ? ਹੁਣ ਦੇ ਹਾਲਤਾਂ ਦੀ ਜੇ ਗੱਲ ਕੀਤੀ ਜਾਵੇ ਤਾਂ ਘਰਾਂ 'ਚ ਲਗਾਏ ਸਬਮਰਸੀਬਲ ਪੰਪ ਖੇਤਾਂ 'ਚ ਲਗਾਈਆਂ ਮੋਟਰਾਂ ਦਾ ਪਾਣੀ ਪਹਿਲਾਂ ਨਾਲੋਂ ਅੱਧਾ ਆ ਰਿਹਾ ਹੈ ਤੇ ਕਈ ਥਾਵਾਂ 'ਤੇ ਇਹ ਸਬਮਰਸੀਬਲ ਪੰਪ ਪਾਣੀ ਦੇਣਾ ਬਿਲਕੁਲ ਬੰਦ ਵੀ ਕਰ ਚੁੱਕੇ ਹਨ, ਨਲ਼ਕੇ ਬੰਦ ਪਏ ਹਨ ਤੇ ਕਿਸਾਨਾਂ ਨੂੰ ਹਰ ਸਾਲ ਲਗਭਗ ਦੋ-ਦੋ ਪਾਈਪਾਂ ਨਵੀਆਂ ਪਾ ਕੇ ਮੋਟਰਾਂ ਦੇ ਪਾਣੀ ਡੰੂਘੇ ਕਰਨੇ ਪੈ ਰਹੇ ਹਨ | ਭਾਵੇਂ ਸਰਕਾਰੀ ਸੰਸਥਾਵਾਂ ਲੋਕਾਂ ਨੂੰ ਪਾਣੀ ਬਚਾਉਣ ਸਬੰਧੀ ਜਾਗਰੂਕ ਵੀ ਕਰਦੀਆਂ ਹਨ ਜਦੋਂ ਤੱਕ ਹਰ ਇਕ ਵਿਅਕਤੀ ਆਪਣਾ ਫ਼ਰਜ਼ ਸਮਝ ਕੇ ਪਾਣੀ ਨੂੰ ਬਚਾਉਣ ਤੇ ਪਾਣੀ ਦੀ ਬੇਲੋੜੀ ਵਰਤੋਂ ਨੂੰ ਰੋਕਣ ਲਈ ਅੱਗੇ ਨਹੀਂ ਆਉਂਦਾ ਉਦੋਂ ਤੱਕ ਕੁਝ ਨਹੀਂ ਹੋ ਸਕਦਾ | ਹੁਣ ਸਰਕਾਰਾਂ, ਸੰਸਥਾਵਾਂ ਤੇ ਬੁੱਧੀ ਜੀਵੀ ਲੋਕ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਪੀਲਾਂ ਵੀ ਕਰ ਰਹੇ ਹਨ ਤੇ ਫ਼ਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਬਜਾਏ ਹੋਰ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਜਿਸ ਨਾਲ ਆਮਦਨੀ ਵੱਧ ਤੇ ਪਾਣੀ ਦੀ ਖਪਤ ਘੱਟ ਹੁੰਦੀ ਹੈ ਬਾਰੇ ਜਾਗਰੂਕ ਕਰਨ 'ਚ ਜੁਟੇ ਹੋਏ ਹਨ | ਕੰਢੀ ਖੇਤਰ ਦੇ ਲੋਕਾਂ ਅਤੇ ਕਿਸਾਨਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪਹਾੜੀ ਖੇਤਰਾਂ 'ਚ ਬਰਸਾਤੀ ਪਾਣੀ ਦੀ ਰੋਕਥਾਮ ਕਰਕੇ ਡੈਮ ਬਣਾਏ ਜਾਣ ਅਤੇ ਕੰਢੀ ਨਹਿਰ ਨੂੰ ਸ਼ੁਰੂ ਕੀਤਾ ਜਾਵੇ ਤਾਂ ਜੋ ਇਸ ਇਲਾਕੇ 'ਚ ਸਿੰਜਾਈ ਲਈ ਬਰਸਾਤੀ ਅਤੇ ਡੈਮ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕੇ | ਪਿੰਡਾਂ ਵਿਚ ਲੋਕਾਂ ਨੂੰ ਬਰਸਾਤ ਦੇ ਪਾਣੀ ਨੂੰ ਧਰਤੀ ਹੇਠ ਪਾਉਣ ਲਈ ਸੋਕ ਪਿੱਟ ਤਿਆਰ ਕਰਨ ਲਈ ਜਾਗਰੂਕ ਕਰਨ ਦੇ ਨਾਲ ਨਾਲ ਸਬਸਿਡੀ ਦੇ ਕੇ ਉਤਸ਼ਾਹਿਤ ਕੀਤਾ ਜਾਵੇ | ਜੇਕਰ ਸਮਾਂ ਰਹਿੰਦੀਆਂ ਸਿ੍ਸ਼ਟੀ ਦੀ ਸਭ ਤੋਂ ਵੱਡੀ ਲੋੜ ਸਮਝੇ ਜਾਂਦੇ ਪਾਣੀ ਦੀ ਫ਼ਜ਼ੂਲ ਵਰਤੋਂ ਨੂੰ ਨਾ ਰੋਕਿਆ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਮੁੱਲ ਦਾ ਪਾਣੀ ਵੀ ਪੀਣ ਲਈ ਨਸੀਬ ਨਹੀਂ ਹੋਵੇਗਾ ਤੇ ਲੋਕ ਪੀਣ ਵਾਲੇ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਜਾਣਗੇ |

ਜੋੜ ਮੇਲੇ ਸੰਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 10 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਬਾਰ ਸਰਬਰ ਪੀਰ ਸਖੀ ਸੁਲਤਾਨ ਲੱਖ ਦਾਤਾ ਦੇ ਸਲਾਨਾ ਜੋੜ ਮੇਲੇ ਸਬੰਧੀ ਪੋਸਟਰ ਜਾਰੀ ਕਰਦਿਆਂ ਸਮੂਹ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 22 ਮਈ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਭਲਕੇ ਤੋਂ

ਪੋਜੇਵਾਲ ਸਰਾਂ, 10 ਮਈ (ਨਵਾਂਗਰਾਈਾ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਕੰਕਰੀਟ ਦਾ ਰੈਂਪ ਬਣਾਉਣ ਲਈ ਸੜਕ 'ਚ ਪੁੱਟੇ ਖੱਡੇ ਬਣ ਸਕਦੇ ਹਾਦਸੇ ਦਾ ਕਾਰਨ

ਮਜਾਰੀ/ਸਾਹਿਬਾ, 10 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਮੰਡੀ ਬੋਰਡ ਬਲਾਚੌਰ ਵਲੋਂ ਪਿਛਲੇ ਸਾਲ ਕਸਬਾ ਮਜਾਰੀ ਤੋਂ ਰੁੜਕੀ ਮੁਗ਼ਲਾਂ ਤੱਕ ਸੜਕ ਦੀ ਮੁਰੰਮਤ ਕੀਤੀ ਗਈ ਸੀ | ਇਸ 'ਚ ਬਣਵੈਤ ਸਤੀਆਂ ਦੇ ਲਾਗੇ ਬਰਸਾਤੀ ਪਾਣੀ ਲੰਘਣ ਲਈ 2 ਥਾਵਾਂ 'ਤੇ ਕੰਕਰੀਟ ਦੀ ਸੜਕ ਬਣਾਉਣ ...

ਪੂਰੀ ਖ਼ਬਰ »

ਪਿੰਡ ਨੂਰਪੁਰ 'ਚ ਮੁਫ਼ਤ ਸਿਹਤ ਜਾਂਚ ਕੈਂਪ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪ੍ਰਵੀਨ ਬੰਗਾ ਬਸਪਾ ਆਗੂ ਨੇ ਕੀਤਾ | ਉਨ੍ਹਾਂ ਆਖਿਆ ਕਿ ਇਸ ਸਮੇਂ ਸਭ ਤੋਂ ਵੱਡੀ ਜਰੂਰਤ ਸਮਾਜ ਨੂੰ ਚੰਗੀਆਂ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨਾਲ ਪੰਜਾਬ ਸਰਕਾਰ ਨੇ ਮਤਰੇਈ ਮਾਂ ਵਾਲਾ ਸਲੂਕ ਕੀਤਾ - ਬਿਲਾਸਪੁਰ/ਪਰਮਜੀਤ ਭੁੱਟਾ

ਬਹਿਰਾਮ, 10 ਮਈ (ਨਛੱਤਰ ਸਿੰਘ ਬਹਿਰਾਮ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਤੇ ਪਰਮਜੀਤ ਕੁਮਾਰ ਭੁੱਟਾ ਬਹਿਰਾਮ ਖਜ਼ਾਨਚੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੂਹ ਵਿਭਾਗਾਂ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਰਾਹੋਂ ਬੱਸ ਸਟੈਂਡ 'ਤੇ ਪਈ ਗੰਦਗੀ ਤੋਂ ਮੁਸਾਫਿਰ ਤੇ ਦੁਕਾਨਦਾਰ ਪ੍ਰੇਸ਼ਾਨ

ਰਾਹੋਂ, 10 ਮਈ (ਬਲਬੀਰ ਸਿੰਘ ਰੂਬੀ)-ਸਥਾਨਕ ਬੱਸ ਸਟੈਂਡ 'ਤੇ ਪਈ ਗੰਦਗੀ ਤੇ ਕੂੜੇ ਤੋਂ ਦੁਕਾਨਦਾਰ ਤੇ ਆਉਣ- ਜਾਣ ਵਾਲੇ ਮੁਸਾਫਿਰ ਭਾਰੀ ਪ੍ਰੇਸ਼ਾਨੀ ਵਿਚ ਹਨ | ਬੱਸ ਸਟੈਂਡ 'ਤੇ ਸਥਿਤ ਦੁਕਾਨਦਾਰਾਂ ਤੇ ਬੱਸਾਂ ਦੀ ਉਡੀਕ ਕਰ ਰਹੇ ਮੁਸਾਫਿਰਾਂ ਨੇ ਦੱਸਿਆ ਕਿ ਪਿਛਲੇ ਇਕ ...

ਪੂਰੀ ਖ਼ਬਰ »

ਰਾਮ ਮੰਦਰ ਭੂਰੀਵਾਲਾ ਆਸ਼ਰਮ ਵਿਖੇ ਮੁੱਖ ਦਰਵਾਜ਼ੇ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਨਾਕਾਮ ਕੋਸ਼ਿਸ਼

ਪੋਜੇਵਾਲ ਸਰਾਂ, 10 ਮਈ (ਰਮਨ ਭਾਟੀਆ)-ਬੀਤੀ ਰਾਤ ਸ੍ਰੀ ਰਾਮ ਮੰਦਰ ਭੂਰੀਵਾਲਾ ਆਸ਼ਰਮ ਮੁੱਖੂਪੁਰ ਵਿਖੇ ਗ਼ਲਤ ਅਨਸਰਾਂ ਵਲੋਂ ਮੰਦਰ ਵਿਖੇ ਦਰਵਾਜ਼ਾ ਤੋੜ ਕੇ ਮੰਦਰ ਵਿਖੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰ ਦਰਵਾਜ਼ੇ ਵਿਚ ਲੱਗਾ ਸ਼ੀਸ਼ਾ ਟੁੱਟ ਜਾਣ ਕਾਰਣ ਕਾਰਨ ਤੇ ...

ਪੂਰੀ ਖ਼ਬਰ »

ਕੰਢੀ ਇਲਾਕੇ ਦੇ ਪਿੰਡਾਂ 'ਚ ਬਿਜਲੀ ਸਪਲਾਈ ਦੀ ਮਾੜੀ ਸਪਲਾਈ ਕਾਰਨ ਲੋਕ ਡਾਢੇ ਪ੍ਰੇਸ਼ਾਨ

ਪੋਜੇਵਾਲ ਸਰਾਂ, 10 ਮਈ (ਰਮਨ ਭਾਟੀਆ)-ਜਿੱਥੇ ਸੂਬੇ ਦੀ ਸਰਕਾਰ ਵਲੋਂ ਨਿੱਤ ਦਿਨ ਸੂਬੇ ਦੇ ਲੋਕਾਂ ਨੂੰ ਖ਼ੁਸ਼ ਕਰਨ ਲਈ ਨਿੱਤ ਦਿਨ ਨਵੀਆਂ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ | ਉੱਥੇ ਸਰਕਾਰ ਦੇ ਇਨ੍ਹਾਂ ਵਾਅਦਿਆਂ ਦੇ ਉਲਟ ਪਾਵਰਕਾਮ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਮੋਹਾਲੀ ਬਲਾਸਟ ਦੀ ਸੀ.ਪੀ.ਆਈ. (ਐਮ) ਵਲੋਂ ਨਿਖੇਧੀ

ਬੰਗਾ, 10 ਮਈ (ਕਰਮ ਲਧਾਣਾ)-ਸੀ. ਪੀ. ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੋਹਾਲੀ ਵਿਖੇ ਸਥਿਤ ਸਟੇਟ ਇੰਟੈਲੀਜੈਂਸ ਵਿੰਗ ਹੈੱਡ ਕੁਆਰਟਰ 'ਚ ਹੋਏ ਬਲਾਸਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ...

ਪੂਰੀ ਖ਼ਬਰ »

ਰੋਡਵੇਜ਼, ਪਨਬਸ ਕਾਮਿਆਂ ਵਲੋਂ ਨਾਅਰੇਬਾਜ਼ੀ

ਨਵਾਂਸ਼ਹਿਰ, 10 ਮਈ (ਹਰਵਿੰਦਰ ਸਿੰਘ)-ਅੱਜ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬੱਸ ਅੱਡਾ ਨਵਾਂਸ਼ਹਿਰ ਦੇ ਗੇਟ ਅੱਗੇ ਰੈਲੀ ਕੀਤੀ ਗਈ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਹਰਦੀਪ ਸਿੰਘ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦਾ ਜਨਮ ਦਿਨ ਮਨਾਇਆ

ਬਲਾਚੌਰ, 10 ਮਈ (ਦੀਦਾਰ ਸਿੰਘ ਬਲਾਚੌਰੀਆ)-ਵੀਰ ਸ਼੍ਰੋਮਣੀ ਤੇ ਰਾਜਪੂਤ ਬਰਾਦਰੀ ਦੇ ਮਹਾਨ ਯੋਧੇ ਮਹਾਰਾਣਾ ਪ੍ਰਤਾਪ ਦਾ ਜਨਮ ਦਿਨ ਬਾਬਾ ਬਲਰਾਜ ਭਵਨ ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਬਲਾਚੌਰ ਵਿਖੇ ਜੋਸ਼ੋ ਖਰੋਸ਼ ਨਾਲ ਰਾਜਪੂਤ ਬਰਾਦਰੀ, ਕਸ਼ੱਤਰੀਆਂ ਸਪੋਰਟਸ ਕਲੱਬ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਨਵਾਂਸ਼ਹਿਰ, 10 ਮਈ (ਹਰਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾ ਵਾਰ ਮੀਟਿੰਗ ਬੰਗਾ ਰੋਡ ਨਵਾਂਸ਼ਹਿਰ ਵਿਖੇ ਦਵਿੰਦਰ ਸਿੰਘ ਥਾਂਦੀ ਤੇ ਗੁਲਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਲੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪੈ ਰਹੀ ਸਖ਼ਤ ਗਰਮੀ ਦੌਰਾਨ ਲੂ (ਗਰਮ ਹਵਾ) ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਮੌਸਮ ...

ਪੂਰੀ ਖ਼ਬਰ »

ਤੇਜੀ ਜਠੇਰਿਆਂ ਦਾ ਮੇਲਾ 14 ਨੂੰ

ਮੇਹਲੀ, 10 ਮਈ (ਸੰਦੀਪ ਸਿੰਘ)-ਤੇਜੀ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਜੇਠ ਦੀ ਸੰਗਰਾਂਦ 'ਤੇ 14 ਮਈ ਦਿਨ ਸਨਿਚਰਵਾਰ ਨੂੰ ਪਿੰਡ ਮਹਿਤਪੁਰ ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਵਿਖੇ ਸਮੂਹ ਤੇਜੀ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 10 ਮਈ (ਅਮਰੀਕ ਸਿੰਘ ਢੀਂਡਸਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਕੰਦਪੁਰ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਮਾਤ ਦੇ 35 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ 'ਚੋਂ 22 ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ 9 ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਸਰਹਾਲ ਕਾਜ਼ੀਆਂ ਵਿਖੇ ਕੰਬੋਜ ਦਾ ਸਨਮਾਨ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਸਮਾਜ ਸੇਵਕ ਪਿਆਰਾ ਸਿੰਘ ਕੰਬੋਜ ਦਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲ ਕਾਜੀਆਂ ਵਿਖੇ ਸਨਮਾਨ ਕੀਤਾ ਗਿਆ | ਪਿਆਰਾ ਸਿੰਘ ਕੰਬੋਜ ਵਲੋਂ ਸਭ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਚਰਨਜੀਤ ਪੱਦੀ ਮੱਠ ਵਾਲੀ ਦੀ ਸੇਵਾ ਮੁਕਤੀ 'ਤੇ ਸਮਾਗਮ

ਬੰਗਾ, 10 ਮਈ (ਕਰਮ ਲਧਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਨਵਾਸ਼ਹਿਰ ਤਹਿਤ ਕੰਮ ਕਰਦੇ ਚਰਨਜੀਤ ਪੱਦੀ ਮੱਠ ਵਾਲੀ ਦੀ ਸੇਵਾ ਮੁਕਤੀ 'ਤੇ ਸਮਾਗਮ ਹੋਇਆ | ਪੂੰਨੀਆਂ ਦੇ ਜਲ ਘਰ ਵਿਖੇ ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਯੂਨੀਅਨ ਦੀ ਬ੍ਰਾਂਚ ਨਵਾਸ਼ਹਿਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ 'ਚ ਜ਼ਿਲ੍ਹੇ ਦੇ ਸਕੂਲ ਮੁਖੀ ਮੁੱਖ ਮੰਤਰੀ ਦੀ ਮੀਟਿੰਗ ਲਈ ਲੁਧਿਆਣਾ ਰਵਾਨਾ

ਬੰਗਾ, ਪੋਜੇਵਾਲ ਸਰਾਂ, 10 ਮਈ (ਕਰਮ ਲਧਾਣਾ, ਨਵਾਂਗਰਾੲੀਂ)-ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਤ ਮਾਨ ਵਲੋਂ ਸਿੱਖਿਆ ਦੇ ਆਧੁਨੀਕਰਨ ਲਈ ਪੰਜਾਬ ਭਰ ਦੇ ਸਕੂਲ ਮੁਖੀਆਂ ਦੀ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਸਕੂਲ ਮੁਖੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਸੈਮੀਨਾਰ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)- ਮਾਣਯੋਗ ਐੱਸ. ਐੱਸ. ਪੀ ਡਾ. ਸੰਦੀਪ ਕੁਮਾਰ ਸ਼ਰਮਾ ਆਈ. ਪੀ. ਐਸ ਦੇ ਹੁਕਮਾਂ ਅਨੁਸਾਰ ਤੇ ਜੰਗ ਬਹਾਦਰ ਸ਼ਰਮਾ ਉਪ ਪੁਲਿਸ ਕਪਤਾਨ ਸਥਾਨਕ ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਮੁਤਾਬਕ ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂ ਵਲੋਂ ਲੋਕ ਮੱੁਦਿਆਂ ਨੂੰ ਲੈ ਕੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਵਾਹਿਗੁਰੂ ਜੀ ਦੇ ਸੇਵਾ ਕੇਂਦਰ ਮਹਿਤਪੁਰ ਵਿਖੇ ਸਮੂਹਿਕ ਵਿਆਹ 15 ਨੂੰ

ਬਲਾਚੌਰ, 10 ਮਈ (ਦੀਦਾਰ ਸਿੰਘ ਬਲਾਚੌਰੀਆ)- ਵਾਹਿਗੁਰੂ ਜੀ ਦੇ ਸੇਵਾ ਕੇਂਦਰ ਮਹਿਤਪੁਰ ਉਲੱਦਣੀ ਵਿਖੇ 15 ਮਈ ਨੂੰ ਸਮੂਹਿਕ ਵਿਆਹ ਕੀਤੇ ਜਾ ਰਹੇ ਹਨ | ਪ੍ਰਵਾਸੀ ਭਾਰਤੀ ਸੁਰਜੀਤ ਸਿੰਘ (ਅਮਰੀਕਾ ਵਾਲੇ) ਜਿਹੜੇ ਪਿਛਲੇ ਕਈ ਸਾਲਾਂ ਤੋਂ ਐਨ. ਆਰ. ਆਈਜ਼ ਭਰਾਵਾਂ ਦੇ ਸਹਿਯੋਗ ...

ਪੂਰੀ ਖ਼ਬਰ »

ਖਾਨਖਾਨਾ ਸਕੂਲ ਨੂੰ ਪ੍ਰਵਾਸੀ ਭਾਰਤੀਆਂ ਵਲੋਂ ਫਰਨੀਚਰ ਭੇਟ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਖਾਨਖਾਨਾ ਨੂੰ ਐਨ. ਆਰ. ਆਈਜ਼ ਜਸਵਿੰਦਰ ਸਿੰਘ ਸਹੋਤਾ ਅਸਟ੍ਰੇਲੀਆ, ਗੁਰਪਾਲ ਸਿੰਘ ਜੌਹਲ ਜਰਮਨੀ ਤੇ ਮੋਹਣ ਸਿੰਘ ਨੰਬਰਦਾਰ ਇਟਲੀ ਨਿਵਾਸੀ ਵਲੋਂ ਫਰਨੀਚਰ ਭੇਟ ਕੀਤਾ ਗਿਆ | ਗੁਰਪਾਲ ਸਿੰਘ ਜੌਹਲ ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੈਂਪ

ਮੁਕੰਦਪੁਰ, 10 ਮਈ (ਅਮਰੀਕ ਸਿੰਘ ਢੀਂਡਸਾ)-ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਰਾਜ ਕੁਮਾਰ ਦੀ ਅਗਵਾਈ 'ਚ ਆਤਮਾ ਸਕੀਮ ਤਹਿਤ ਪਿੰਡ ਤਾਹਰਪੁਰ ਵਿਖੇ ਝੋਨੇ ਦੀ ਸਿਧੀ ਬਿਜਾਈ ਸਬੰਧੀ ਬਲਾਕ ਔੜ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਬੋਲਦਿਆਂ ਡਾ. ਲਛਮਣ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੈਂਪ

ਮੁਕੰਦਪੁਰ, 10 ਮਈ (ਅਮਰੀਕ ਸਿੰਘ ਢੀਂਡਸਾ)-ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਰਾਜ ਕੁਮਾਰ ਦੀ ਅਗਵਾਈ 'ਚ ਆਤਮਾ ਸਕੀਮ ਤਹਿਤ ਪਿੰਡ ਤਾਹਰਪੁਰ ਵਿਖੇ ਝੋਨੇ ਦੀ ਸਿਧੀ ਬਿਜਾਈ ਸਬੰਧੀ ਬਲਾਕ ਔੜ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਬੋਲਦਿਆਂ ਡਾ. ਲਛਮਣ ...

ਪੂਰੀ ਖ਼ਬਰ »

ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ 'ਚ ਇਨਾਮ ਵੰਡ ਸਮਾਗਮ ਕੱਲ੍ਹ

ਸੰਧਵਾਂ, 10 ਮਈ (ਪ੍ਰੇਮੀ ਸੰਧਵਾਂ) -ਡਾ. ਬੀ. ਆਰ. ਅੰਬੇਡਕਰ ਕਮੇਟੀ ਪੰਜਾਬ ਤੇ ਯੂ. ਕੇ ਕਮੇਟੀ ਵਲੋਂ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਵਿਖੇ 12 ਮਈ ਨੂੰ ਕਰਵਾਏ ਜਾ ਰਹੇ ਸਲਾਨਾ ਇਨਾਮ ਵੰਡ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੌਰਾਨ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਲੱਗਾ ਲੈਬੋਰੇਟਰੀ ਕੈਂਪ

ਸੰਧਵਾਂ, 10 ਮਈ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਲੋੜਵੰਦਾਂ ਦੀ ਸੇਵਾ ਵਿਚ ਹਮੇਸ਼ਾ ਹੀ ਤਤਪਰ ਰਹਿਣ ਵਾਲੀ ਉੱਘੀ ਸਮਾਜ ਸੇਵੀ ਸੰਸਥਾ ਲਾਈਫ ਕੇਅਰ ਫਾਊਾਡੇਸ਼ਨ ਡੇਰਾ ਬੱਸੀ ਦੇ ਸਹਿਯੋਗ ਨਾਲ ਗੁਰੂ ਕੀ ਰਸੋਈ ਪਿੰਡ ਖੈਰੜ ...

ਪੂਰੀ ਖ਼ਬਰ »

ਪਿੰਡ ਹੇੜੀਆਂ ਵਿਖੇ ਬੈਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ ਕਰਵਾਈਆਂ

ਔੜ/ਝਿੰਗੜਾਂ, 10 ਮਈ (ਕੁਲਦੀਪ ਸਿੰਘ ਝਿੰਗੜ)-ਪਿੰਡ ਹੇੜੀਆਂ ਵਿਖੇ ਗਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੈੱਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ ਕਰਵਾਈਆਂ ਗਈਆਂ | ਇਨ੍ਹਾਂ ਮੁਕਾਬਲਿਆਂ 'ਚ 50 ਦੇ ਕਰੀਬ ਬੈੱਲ ਗੱਡੀਆਂ ਦੇ ਮਾਲਕਾਂ ...

ਪੂਰੀ ਖ਼ਬਰ »

16 ਦੀ ਦਿੱਲੀ ਕਨਵੈਨਸ਼ਨ 'ਚ ਪੰਜਾਬ ਤੋਂ ਸਾਥੀ ਜਾਣਗੇ

ਬੰਗਾ, 10 ਮਈ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜਾਨੀਵਾਲ ਤੇ ਸਕੱਤਰ ਕੁਲਦੀਪ ਝਿੰਗੜ ਨੇ ਸਾਂਝੇ ਬਿਆਨ 'ਚ ਕਿਹਾ ਕਿ ਪੰਜ ਖੇਤ ਮਜ਼ਦੂਰ ਜਥੇਬੰਦੀਆਂ ਦੀ ਕੌਮੀ ਕਨਵੈਨਸ਼ਨ ਹਰਕਿਸ਼ਨ ਸਿੰਘ ਸੁਰਜੀਤ ਭਵਨ ਦਿੱਲੀ ਵਿਖੇ 16 ...

ਪੂਰੀ ਖ਼ਬਰ »

ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਸੜਕ ਹਾਦਸੇ 'ਚ ਵਾਲ-ਵਾਲ ਬਚੇ

ਖਲਵਾੜਾ, 10 ਮਈ (ਮਨਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅੱਜ ਦੇਰ ਸ਼ਾਮ ਇੱਕ ਸੜਕੀ ਹਾਦਸੇ 'ਚ ਉਸ ਵੇਲੇ ਵਾਲ-ਵਾਲ ਬਚ ਗਏ, ਜਦੋਂ ਉਹ ਚੰਡੀਗੜ੍ਹ ਤੋਂ ਵਾਪਸ ਪਰਤ ਰਹੇ ਸਨ | ਪ੍ਰਾਪਤ ਕੀਤੇ ਗਏ ਵੇਰਵੇ ਅਨੁਸਾਰ ਜਦੋਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਪੱਸੀ ਕੰਢੀ, 10 ਮਈ (ਰਜਪਾਲਮਾ)-ਕੰਢੀ ਖੇਤਰ ਦੇ ਪਿੰਡ ਕਲਰਾ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਪਿੰਡ ਦੇ ਨਵੇਂ ਬਣੇ ਕਮਿਊਨਿਟੀ ਹਾਲ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਝੋਨੇ ਦੀ ਪੀ.ਆਰ. 26 ਕਿਸਮ ਦੇ ਬੀਜ ਦੇ ਭਾਅ ਚੜ੍ਹੇ ਅਸਮਾਨੀ

ਮਜਾਰੀ/ਸਾਹਿਬਾ, 10 ਮਈ (ਨਿਰਮਲਜੀਤ ਸਿੰਘ ਚਾਹਲ)-ਭਗਵੰਤ ਮਾਨ ਸਰਕਾਰ ਵਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਦਿੱਤੀ ਸਲਾਹ ਤੇ 1500 ਰੁ. ਪ੍ਰਤੀ ਏਕੜ ਮਾਲੀ ਮਦਦ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਝੋਨੇ ਦੀ ਪਿਛੇਤੀ ਕਿਸਮ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ 'ਚ ਸੁਧਾਰ ਤੇ ਬਿੱਲਾਂ ਦੀ ਵਸੂਲੀ ਵਾਸਤੇ ਮੁਹਿੰਮ ਸ਼ੁਰੂ

ਬੰਗਾ, 10 ਮਈ (ਕਰਮ ਲਧਾਣਾ)-ਗਰਮੀਆਂ ਦਾ ਮੌਸਮ ਸ਼ੁਰੂ ਹੋਣ ਨਾਲ ਪੀਣ ਵਾਲੇ ਪਾਣੀ ਦੀ ਮੰਗ ਵਿਚ ਵੱਡਾ ਵਾਧਾ ਹੋ ਜਾਂਦਾ ਹੈ | ਪੰਜਾਬ ਸਰਕਾਰ ਵਲੋਂ ਪਿੰਡਾਂ/ਸ਼ਹਿਰਾਂ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਟੈਂਕੀਆਂ ਬਣਾ ਕੇ ਸਾਰੇ ਨਾਗਰਿਕਾਂ ਨੂੰ ਦਿੱਤੀ ਗਈ ਹੈ | ਦੇਖਿਆ ...

ਪੂਰੀ ਖ਼ਬਰ »

ਪ੍ਰਾਇਮਰੀ ਸਮਾਰਟ ਸਕੂਲ ਲਧਾਣਾ ਝਿੱਕਾ ਦਾ ਨਤੀਜਾ ਸ਼ਾਨਦਾਰ

ਬੰਗਾ, 10 ਮਈ (ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਧਾਣਾ ਝਿੱਕਾ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਈਸ਼ਾ ਪੁੱਤਰੀ ਸਾਜਿਦ ਖਾਨ ਤੇ ਅੰਜਲੀ ਪੁੱਤਰੀ ਸੁਬੋਧ ਪਾਸਵਾਨ ਨੇ 475/500 ਅੰਕ ਪ੍ਰਾਪਤ ਕਰਕੇ ਪਹਿਲਾ, ਲਵਪ੍ਰੀਤ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਪਬਲਿਕ ਸਕੂਲ ਭਰੋਮਜਾਰਾ ਦਾ 5ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਬਹਿਰਾਮ, 10 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ 'ਚੋਂ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਭਰੋਮਜਾਰਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰਸੀਪਲ ਬਲਵੀਰ ਕੌਰ ਟਾਂਡਾ ਨੇ ਦੱਸਿਆ ...

ਪੂਰੀ ਖ਼ਬਰ »

ਸਹਾਇਤਾ ਪ੍ਰਾਪਤ ਸਕੂਲ ਯੂਨੀਅਨ ਵਲੋਂ ਸਰਹਾਲ ਨੂੰ ਮੰਗ ਪੱਤਰ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਰਵਿੰਦਰ ਠਾਕੁਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਬੰਗਾ ਤੋਂ ਹਲਕਾ ...

ਪੂਰੀ ਖ਼ਬਰ »

ਕਾਠਗੜ੍ਹ ਮੰਡੀ 'ਚ 68912 ਕੁਇੰਟਲ ਕਣਕ ਖ਼ਰੀਦੀ ਗਈ

ਕਾਠਗੜ੍ਹ, 10 ਮਈ (ਬਲਦੇਵ ਸਿੰਘ ਪਨੇਸਰ)-ਦਾਣਾ ਮੰਡੀ ਕਾਠਗੜ੍ਹ ਵਿਚ ਸਰਕਾਰੀ ਕਣਕ ਦੀ ਖ਼ਰੀਦ ਦਾ ਕੰਮ ਨੇਪਰੇ ਚੜ੍ਹਨ ਦੇ ਨਾਲ ਸਰਕਾਰ ਵਲੋਂ ਮੰਡੀ ਬੰਦ ਕਰਨ ਦੇ ਹੁਕਮ ਦਿੱਤੇ ਗਏ | ਮੰਡੀ ਬੰਦ ਹੋਣ ਉਪਰੰਤ ਚੌਧਰੀ ਮਨੋਜ ਕੁਮਾਰ ਖੇਪੜ ਨੇ ਦੱਸਿਆ ਕਿ ਇਸ ਵਾਰ ਮੰਡੀ 'ਚ ਪਨਸਪ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਔੜ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਔੜ, 10 ਮਈ (ਜਰਨੈਲ ਸਿੰਘ ਖ਼ੁਰਦ)- ਖ਼ਾਲਸਾ ਪਬਲਿਕ ਸਕੂਲ ਔੜ ਦਾ ਪੰਜਵੀਂ ਜਮਾਤ ਦਾ ਸਾਲਾਨਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮ.ਡੀ. ਨਛੱਤਰ ਸਿੰਘ ਸੁੰਮਨ ਤੇ ਸਕੂਲ ਪਿ੍ੰ. ਰਣਜੀਤ ਕੌਰ ਤੂਰ ਨੇ ਦੱਸਿਆ ਕਿ ਪੰਜਾਬ ਸਕੂਲ ਬੋਰਡ ਵਲੋਂ ...

ਪੂਰੀ ਖ਼ਬਰ »

ਪਿੰਡ ਛੋਕਰਾ ਵਿਖੇ ਭੰਡਾਰੇ ਸੰਬੰਧੀ ਪ੍ਰਭਾਤ ਫੇਰੀਆਂ ਜਾਰੀ

ਰਾਹੋਂ, 10 ਮਈ (ਬਲਬੀਰ ਸਿੰਘ ਰੂਬੀ)- ਪਿੰਡ ਛੋਕਰਾ ਵਿਖੇ ਸਿੱਧ ਬਾਬਾ ਬਦਰੀ ਨਾਥ ਸ਼ਿਵ ਮੰਦਿਰ ਵਿਖੇ ਸਾਲਾਨਾ ਭੰਡਾਰੇ ਸਬੰਧੀ ਸਮੂਹ ਸੰਗਤਾਂ ਵਲੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਕਮੇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਵਾਲੀਬਾਲ ਖਿਡਾਰੀ ਧੀਰਜ ਭਾਟੀਆ ਦੀ ਮਹਾਰਾਸ਼ਟਰਾ ਯੂਥ ਨੈਸ਼ਨਲ ਖੇਡਾਂ ਲਈ ਚੋਣ

ਭੱਦੀ, 10 ਮਈ (ਨਰੇਸ਼ ਧੌਲ)-ਉੱਘੇ ਵਾਲੀਬਾਲ ਖਿਡਾਰੀ ਧੀਰਜ ਭਾਟੀਆ ਪੁੱਤਰ ਚੌਧਰੀ ਚਰਨਜੀਤ ਭਾਟੀਆ (ਚੰਨੀ) ਪਿੰਡ ਧਕਤਾਣਾ ਵਲੋਂ ਜਿੱਥੇ ਪਹਿਲਾਂ ਵੀ ਵਾਲੀਬਾਲ ਖੇਡਾਂ ਦੌਰਾਨ ਵੱਡੀਆਂ ਮੱਲ੍ਹਾਂ ਮਾਰੀਆਂ ਗਈਆਂ ਹਨ, ਉੱਥੇ ਹੁਣ ਵੀ ਉਸ ਦੀ ਪ੍ਰਤਿਭਾ ਨੂੰ ਵੇਖਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਅੰਡਰ ਟਰਾਇਲ ਰਿਵਿਊ ਕਮੇਟੀ ਤੇ ਬਾਲ ਨਿਆਂ ਬੋਰਡ ਦੀ ਮੀਟਿੰਗ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ ਅੰਡਰ ਟਰਾਇਲ ਰਿਵਿਊ ਕਮੇਟੀ ਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX