ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਤਰਨਤਾਰਨ

ਭਿ੍ਸ਼ਟਾਚਾਰ ਦਾ ਅੱਡਾ ਬਣਿਆ ਬਲਾਕ ਵਲਟੋਹਾ ਮਾਨ ਸਰਕਾਰ ਦੀ ਨਿਗ੍ਹਾ ਚੜਿ੍ਹਆ

ਗੁਰਚਰਨ ਸਿੰਘ ਭੱਟੀ
ਅਮਰਕੋਟ, 10 ਮਈ - ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੀ ਬਲਾਕ ਵਲਟੋਹਾ ਲੰਮੇ ਸਮੇਂ ਭਿ੍ਸ਼ਟਾਚਾਰ ਦਾ ਅੱਡਾ ਬਣੀ ਰਹੀ ਹੈ | ਇਸ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ 2017 'ਚ ਅਕਾਲੀ ਦਲ ਦੀਆਂ ਪੰਚਾਇਤਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਾਉਣ ਤੋਂ ਹੁੰਦੀ ਹੈ | ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਬਲਾਕ ਵਲਟੋਹਾ ਦੇ ਇਕ ਦੋ ਪਿੰਡਾਂ ਨੂੰ ਛੱਡ ਕੇ ਬਾਕੀ ਸਾਰੀਆਂ ਪੰਚਾਇਤਾਂ ਦੇ ਖਾਤਿਆਂ 'ਚ ਲੱਖਾਂ ਰੁਪਏ ਸਨ, ਜੋ ਉਹ ਖ਼ਰਚ ਨਹੀਂ ਕਰ ਸਕੇ ਤਾਂ ਸਰਕਾਰ ਬਦਲ ਗਈ | ਫਿਰ ਸਾਰੀਆਂ ਪੰਚਾਇਤਾਂ ਦੇ ਖਾਤਿਆਂ 'ਚੋਂ ਨਿਕਲੇ ਪੈਸਿਆਂ ਦੀ ਰਕਮ ਕਰੋੜਾਂ 'ਚ ਬਣਦੀ ਹੈ | ਉਨ੍ਹਾਂ ਕਰੋੜਾਂ ਰੁਪਏ ਦੇ ਕਿਹੜੇ ਕੰਮ ਹੋਏ ਹਨ ਇਨ੍ਹਾਂ ਦੀ ਜਾਂਚ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਤੁਰੰਤ ਕਰਾਉਣੀ ਚਾਹੀਦੀ ਤਾਂ ਕਿ ਕਰੋੜਾਂ ਰੁਪਏ ਮੁੜ ਹਲਕਾ ਖੇਮਕਰਨ ਦੇ ਪਿੰਡਾਂ 'ਚ ਲੱਗ ਸਕਣ | ਇਸੇ ਤਰ੍ਹਾਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀ ਬੋਲੀ ਜੋ ਪਿੰਡਾਂ 'ਚ ਤਾਂ ਕੁਝ ਹੋਰ ਹੁੰਦੀ ਰਹੀ, ਪਰ ਵੇਖਣ 'ਚ ਇਹ ਆਇਆ ਕਿ ਇਨ੍ਹਾਂ ਦੀਆਂ ਰਸੀਦਾਂ ਘੱਟ ਕੱਟੀਆਂ ਜਾਂਦੀਆਂ ਰਹੀਆਂ ਹਨ | ਜੇ ਪਿੰਡਾਂ ਦੇ ਆਮ ਰੇਟ, ਜੋ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਠੇਕਾ ਚੱਲਦਾ ਹੈ, ਜੇ ਇਸ ਰੇਟ ਦੇ ਨੇੜੇ੍ਹ-ਤੇੜ੍ਹੇ ਪੰਚਾਇਤ ਦੀ ਜ਼ਮੀਨ ਜਾਂਦੀ ਹੋਵੇ ਤਾਂ ਵੱਡੇ ਪਿੰਡਾਂ ਲਈ ਲੱਖਾਂ ਰੁਪਏ ਬਣ ਜਾਂਦੇ ਹਨ ਤਾਂ ਉਨ੍ਹਾਂ ਪਿੰਡਾਂ ਦੀ ਤਾਂ ਕਾਇਆ-ਕਲਪ ਪੰਚਾਇਤ ਦੀ ਜ਼ਮੀਨ ਦੇ ਠੇਕੇ ਤੋਂ ਹੋ ਸਕਦੀ ਹੈ | ਇਸ ਵਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣੇ ਪੱਕੇ ਮਕਾਨਾਂ, ਪਸ਼ੂਆਂ ਵਾਲੇ ਸ਼ੈੱਡਾਂ, ਛੱਪੜਾਂ ਦੀ ਸਾਫ਼-ਸਫਾਈ ਆਦਿ ਤੋਂ ਇਲਾਵਾ ਮਗਨਰੇਗਾ ਅਧੀਨ ਲੱਗੀਆਂ ਇੰਟਰਲੌਕ ਟਾਈਲਾਂ ਦੀ ਮਾੜੀ ਮਿਆਰਤਾ ਵਰਤ ਕੇ ਧਾਂਦਲੀ ਵੱਡੇ ਪੱਧਰ 'ਤੇ ਕਥਿਤ ਤੌਰ 'ਤੇ ਕੀਤੀ ਗਈ ਹੈ | ਇਥੋਂ ਤੱਕ ਕਿ ਪਿਛਲੀ ਸਰਕਾਰ ਵੇਲੇ ਦੇ ਖ਼ੇਤਾਂ ਦੇ ਰਾਹ ਜੋ ਕਿਸਾਨਾਂ ਦੇ ਨਾਂਅ ਉਪਰ ਮਹਿਕਮੇਂ ਨੇ ਪਾਸ ਕੀਤੇ ਤੇ ਫੰਡ ਵੀ ਜਾਰੀ ਹੋਏ, ਪਰ ਉਹ ਰਾਹ ਮੁਕੰਮਲ ਨਹੀਂ ਹੋਏ ਤੇ ਉਨ੍ਹਾਂ ਦਾ ਮੁਕੰਮਲ ਹੋਣ ਦੇ ਸਰਟੀਫਿਕੇਟ ਜਾਰੀ ਹੋ ਚੁੱਕੇ ਹਨ | ਇਸੇ ਤਰ੍ਹਾਂ 2013 ਤੋਂ ਲੈ ਕੇ 2017 ਤੱਕ ਤੇ 2018 ਤੋਂ 2022 ਤੱਕ ਪੰਜਾਬ ਸਰਕਾਰ ਕਿਸੇ ਵੀ ਨਿਰੱਪਖ ਏਜੰਸੀ ਤੋਂ ਜਾਂਚ ਕਰਵਾਏ ਤਾਂ ਕਰੋੜਾਂ ਰੁਪਏ ਦੇ ਘਪਲੇਬਾਜ਼ੀ ਸਾਹਮਣੇ ਆਵੇਗੀ | ਪਿੰਡ ਵਲਟੋਹਾ ਦੇ ਇਕ ਇਮਾਨਦਾਰ ਵਿਅਕਤੀ ਕਾਰਜ ਸਿੰਘ ਦਿਉਲ ਨੂੰ ਸਿਰਫ ਇਸੇ ਕਰਕੇ ਜੇਲ੍ਹ ਦੀ ਹਵਾ ਖਾਣੀ ਪਈ ਕਿ ਉਸ ਨੇ ਕਰਵਾਏ ਵਿਕਾਸ ਦੇ ਕੰਮਾਂ ਲਈ ਕਿਸੇ ਵੀ ਪੰਚਾਇਤ ਅਧਾਕਿਰੀ ਨੂੰ ਰਿਸ਼ਵਤ ਨਹੀਂ ਦਿੱਤੀ ਤੇ ਪੰਚਾਇਤ ਵਿਭਾਗ ਨੇ ਉਸ ਦਾ ਰਿਕਾਰਡ ਨਹੀਂ ਦਿੱਤਾ ਜੇ ਪੰਚਾਇਤ ਵਿਭਾਗ ਅੱਜ ਵੀ ਇਮਾਨਦਾਰੀ ਨਾਲ ਪਿੰਡ ਵਲਟੋਹਾ ਦੇ ਵਿਕਾਸ ਕਾਰਜਾਂ ਦੀ ਜਾਂਚ ਕਰਵਾਏ ਤਾਂ ਜਿਸ ਸਰਪੰਚ ਤੇ ਘਪਲੇਬਾਜ਼ੀ ਦਾ ਪਰਚਾ ਦਰਜ਼ ਕੀਤਾ ਸੀ, ਉਲਟਾ ਉਸ ਕੋਲੋਂ ਹੋ ਸਕਦਾ ਆਪਣੀ ਜੇਬ 'ਚੋਂ ਪੈਸੇ ਲੱਗੇ ਹੋਣ | ਇਸ ਸੰਬੰਧੀ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਤੇ ਇਸ ਵਾਰ ਦੀਆਂ ਪੰਚਾਇਤਾਂ ਵਲੋਂ ਕੀਤੀਆਂ ਘਪਲੇਬਾਜ਼ੀਆਂ ਦੀ ਨਿਰਪੱਖ ਢੰਗ ਨਾਲ ਜਾਂਚ ਕਰਵਾ ਕੇ ਪੰਚਾਇਤ ਸਕੱਤਰ ਹੋਵੇ ਜਾਂ ਮਗਨਰੇਗਾ ਕਰਮਚਾਰੀ ਭਾਵੇਂ ਸਰਪੰਚ ਹੋਵੇ, ਜੋ ਵੀ ਦੋਸ਼ੀ ਹੋਇਆ ਉਸ 'ਤੇ ਬਣਦੀ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਬਲਾਕ ਵਲਟੋਹਾ ਦੇ ਬੀ.ਡੀ.ਪੀ.ਓ. ਲਾਲ ਸਿੰਘ ਨੰ ਮੁਅੱਤਲ ਕਰਕੇ ਇਸ ਜਾਂਚ ਦੀ ਸ਼ੁਰੂਆਤ ਕਰ ਦਿੱਤੀ ਗਈ | ਇਸੇ ਤਰ੍ਹਾਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਨਿਰਪੱਖ ਤੌਰ 'ਤੇ ਜਾਂਚ ਕਰਵਾ ਕੇ ਜਿਹੜੇ ਸਰਕਾਰ ਦੇ ਪੈਸਿਆਂ ਦਾ ਦੁਰਉਪਯੋਗ ਹੋਇਆ, ਉਹ ਮੁੜ ਖ਼ਜ਼ਾਨੇ 'ਚ ਜਮ੍ਹਾਂ ਕਰਵਾਏ ਜਾਣਗੇ | ਉਨ੍ਹਾਂ ਪੰਚਾਇਤੀ ਜ਼ਮੀਨਾਂ 'ਤੇ ਗੈਰ ਕਾਨੂੰਨੀ ਢੰਗ ਕਾਬਜ਼ ਲੋਕਾਂ ਨੂੰ ਜ਼ਮੀਨ ਆਪਣੇ ਆਪ ਛੱਡਣ ਲਈ ਅਪੀਲ ਕੀਤੀ |

ਫਰੀਡਮ ਫਾਈਟਰਜ਼, ਉਤਰਾਧਿਕਾਰੀ ਸੰਸਥਾ ਦੀ ਮੀਟਿੰਗ ਹੋਈ

ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ) - ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਕਾ ਜ਼ਿਲ੍ਹਾ ਇਕਾਈ ਤਰਨਤਾਰਨ ਮੀਟਿੰਗ ਸਤਨਾਮ ਸਿੰਘ ਗੰਡੀਵਿੰਡ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਹ ਮੀਟਿੰਗ ਸ੍ਰੀ ਦਰਬਾਰ ਸਾਹਿਬ ਦੀ ਸਰਾਂ ਵਿਖੇ ਹੋਈ | ਇਸ ਮੀਟਿੰਗ 'ਚ ਹਾਜ਼ਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਇਸ ਫ਼ੋਨ ਦੀ ਵਰਤੋਂ ਇਕ ਹੋਰ ਹਵਾਲਾਤੀ ਵਲੋਂ ਕਰਨ 'ਤੇ ਪੁਲਿਸ ਨੇ ਦੋ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਹੁਣ ਤੱਕ ਕਿਸਾਨਾਂ ਨੂੰ ਕਣਕ ਦੀ ਕੀਤੀ ਗਈ 1155 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖ਼ਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1155 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ

ਭਿੱਖੀਵਿੰਡ, 10 ਮਈ (ਸੁਰਜੀਤ ਬੌਬੀ) - ਦਿਨ-ਬ-ਦਿਨ ਪਾਣੀ ਦੇ ਹੋ ਰਹੇ ਨੀਵੇਂ ਪੱਧਰ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਵਿਭਾਗ ਭਿੱਖੀਵਿੰਡ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਲਈ ਕੈਂਪ ਲਗਾਇਆ ਗਿਆ | ਪਿੰਡ ਪੂਹਲਾ ਵਿਖੇ ਲੱਗੇ ਕੈਂਪ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਸੁੰਦਰ ਦਸਤਾਰ ਸਜਾਉਣ ਅਤੇ ਸੁੰਦਰ ਲਿਖਾਈ ਮੁਕਾਬਲੇ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮਿ੍ਤਸਰ ਤਰਨ ਤਾਰਨ ਜ਼ੋਨ ਦੇ ਖੇਤਰ ਤਰਨ ਤਾਰਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਮਾਝਾ ਪਬਲਿਕ ਸਕੂਲ ਤਰਨ ਤਾਰਨ ਸਾਹਿਬ ਦੇ ...

ਪੂਰੀ ਖ਼ਬਰ »

ਇੰਟੈਲੀਜੈਂਸ ਦਫ਼ਤਰ 'ਤੇ ਹੋਇਆ ਗ੍ਰਨੇਡ ਹਮਲਾ ਚਿੰਤਾ ਦਾ ਵਿਸ਼ਾ-ਪੀਟਰ ਸੰਧੂ

ਭਿੱਖੀਵਿੰਡ, 10 ਮਈ (ਬੌਬੀ) - ਬੀਤੇ ਕੱਲ੍ਹ ਮੋਹਾਲੀ ਵਿਖੇ ਇੰਟੈਲੀਜੈਂਸ ਬਿਊਰੋ ਦਫ਼ਤਰ ਉਪਰ ਕੀਤੇ ਗਏ ਗ੍ਰਨੇਡ ਹਮਲੇ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਫੜੀ ਜਾ ਰਹੀ ਆਰ.ਡੀ.ਐਕਸ ਵਰਗੀ ਸਮੱਗਰੀ ਨਾਲ ਫੜੇ ਗਏ ਨੌਜਵਾਨ ਸੂਬੇ ਦਾ ਅਮਨ ਕਾਨੂੰਨ ਦੀ ਸਥਿਤੀ ਲਈ ਇਕ ...

ਪੂਰੀ ਖ਼ਬਰ »

ਨਗਰ ਕੌਂਸਲ ਪੱਟੀ ਵਲੋਂ ਸੀਲ ਕੀਤੇ ਜਿੰਦਰਿਆਂ ਨੂੰ ਤੋੜਨ 'ਤੇ ਇਕ ਕੌਂਸਲਰ ਗਿ੍ਫ਼ਤਾਰ, ਤਿੰਨ ਹੋਰ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਨਗਰ ਕੌਂਸਲ ਪੱਟੀ ਵਲੋਂ ਕਚਹਿਰੀ ਰੋਡ 'ਤੇ ਇਕ ਜਗ੍ਹਾ ਨੂੰ ਸੀਲ੍ਹ ਕਰਕੇ ਉਸ ਉਪਰ ਪਬਲਿਕ ਨੋਟਿਸ ਚਿਪਕਾਉਣ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰਾਂ ਵਲੋਂ ਜਿੰਦਰਿਆਂ ਵਾਲੀ ਸੀਲ੍ਹ ਨੂੰ ਤੋੜਨ ਅਤੇ ਪਬਲਿਕ ਨੋਟਿਸ ਨੂੰ ...

ਪੂਰੀ ਖ਼ਬਰ »

ਜ਼ਮੀਨ ਵਿਵਾਦ ਦੇ ਚੱਲਦਿਆਂ ਔਰਤ ਤੇ ਉਸ ਦੀਆਂ ਦੋ ਲੜਕੀਆਂ ਨੂੰ ਜ਼ਖ਼ਮੀ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ) - ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਝੁੱਗੀਆਂ ਕਾਲੂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਔਰਤ ਅਤੇ ਉਸ ਦੀਆਂ ਦੋ ਲੜਕੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਪੰਜ ਵਿਅਕਤੀਆਂ ਤੋਂ ਇਲਾਵਾ 10-12 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਦੇਸੀ ਪਿਸਤੌਲ, ਤਿੰਨ ਰੌਂਦਾਂ ਅਤੇ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਮੋਟਰਸਾਈਕਲ 'ਤੇ ਆ ਰਹੇ ਦੋ ਵਿਅਕਤੀਆਂ ਵਿਚੋਂ ਪਿੱਛੇ ਬੈਠੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਰੌਂਦ ਜਿੰਦਾ ਸਮੇਤ ਕਾਬੂ ਕਰ ਲਿਆ | ਜਦ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲਾ ਕਾਬੂ

ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਖੇਤਰ 'ਚ ਨਸ਼ਾ ਵਿਰੋਧੀ ਮਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਿਹੜਾ ਨਸ਼ੇ ਦੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ | ਇਸ ਬਾਰੇ ਐਸ.ਐਚ.ਓ. ਇੰਸਪੈਕਟਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਜਗਾਉਣ ਲਈ ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਗੇਟ ਰੈਲੀਆਂ

ਪੱਟੀ, 10 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ) - ਅੱਜ ਪੰਜਾਬ ਰੋਡਵੇਜ਼ ਡੀਪੂ ਪੱਟੀ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਡੀਪੂ ਪ੍ਰਧਾਨ ਗੁਰਬਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 9,37,486 ਲਾਭਪਾਤਰੀਆਂ ਨੂੰ ਲਗਾਈ 16,94,882 ਡੋਜ਼ ਕੋਵਿਡ ਵੈਕਸੀਨ - ਡਿਪਟੀ ਕਮਿਸ਼ਨਰ

ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 9,37,486 ਯੋਗ ਨਾਗਰਿਕਾਂ ਨੂੰ 16,94,882 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਡਾਕਖਾਨਾ ਮੁਲਾਜ਼ਮ ਦੇ ਦਾਤਰ ਮਾਰ ਕੇ 1500 ਰੁਪਏ ਖੋਹੇ

ਸਰਾਏ ਅਮਾਨਤ ਖਾਂ, 10 ਮਈ (ਨਰਿੰਦਰ ਸਿੰਘ ਦੋਦੇ) - ਕਸਬਾ ਸਰਾਏ ਅਮਾਨਤ ਖਾਂ ਵਿਖੇ ਸਥਿਤ ਡਾਕਖਾਨੇ ਦੇ ਮੁਲਾਜ਼ਮ ਨੂੰ ਦਾਤਰ ਮਾਰ ਕੇ ਨਕਦ ਰਾਸ਼ੀ ਖੋਹ ਲਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਗਟ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵੀਰਮ ਥਾਣਾ ਖਾਲੜਾ ਨੇ ...

ਪੂਰੀ ਖ਼ਬਰ »

ਮਾਤਾ ਕਲਾਸ਼ਵੰਤੀ ਦਾ ਦਿਹਾਂਤ

ਸਰਾਏ ਅਮਾਨਤ ਖਾਂ, 10 ਮਈ (ਨਰਿੰਦਰ ਸਿੰਘ ਦੋਦੇ) - ਕਸਬਾ ਸਰਾਏ ਅਮਾਨਤ ਖਾਂ ਦੇ ਉੱਘੇ ਕਾਂਗਰਸੀ ਆਗੂ ਤੇ ਡਾਇਰੈਕਟਰ ਪ੍ਰਦੀਪ ਸਿੰਘ ਉਪਲ ਤੇ ਆੜ੍ਹਤੀ ਮਨਦੀਪ ਸਿੰਘ ਉਪਲ ਨੂੰ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਦਾਦੀ ਮਾਤਾ ਕਲਾਸ਼ਵੰਤੀ ਪਤਨੀ ਸੂਰਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ 'ਤੇ ਕੰਟਰੋਲ ਕਰਨਾ ਸਮੇਂ ਦੀ ਮੁੱਖ ਲੋੜ- ਐਡ: ਅਗਨੀਹੋਤਰੀ

ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ) - ਐਂਟੀ ਪ੍ਰਦੂਸ਼ਣ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ 'ਚ ਵੱਧਦੇ ਜਾ ਰਹੇ ਪ੍ਰਦੂਸ਼ਣ ਨਾਲ ਕਾਫ਼ੀ ਸਮੱਸਿਆਵਾਂ ਆਉਣ ਦਾ ਸੰਕੇਤ ਮਿਲ ਰਹੇ ਹਨ, ਜੋ ਬਹੁਤ ਇਕ ...

ਪੂਰੀ ਖ਼ਬਰ »

ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੋਈ ਵੀ ਬਾਲ ਘਰ, ਜਿਸ 'ਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ...

ਪੂਰੀ ਖ਼ਬਰ »

ਉਦਯੋਗਪਤੀਆਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ-ਭਗਤ ਸਿੰਘ

ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ) - ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ ਭਗਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਯੋਗ ਅਤੇ ਕਾਮਰਸ ਵਿਭਾਗ ਪੰਜਾਬ ਵਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਪ੍ਰਧਾਨ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਮੰਨਾ ਸਰਬਸੰਮਤੀ ਨਾਲ ਡੀਪੂ ਹੋਲਡਰ ਯੂਨੀਅਨ ਪੱਟੀ ਦੇ ਪ੍ਰਧਾਨ ਨਿਯੁਕਤ

ਪੱਟੀ, 10 ਮਈ (ਖਹਿਰਾ, ਕਾਲੇਕੇ) - ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਡੀਪੂ ਹੋਲਡਰ ਯੂਨੀਅਨ ਪੱਟੀ ਦੀ ਮੀਟਿੰਗ ਰੇਸ਼ਮ ਸਿੰਘ ਬੇਦੀ ਸਾਬਕਾ ਡਾਇਰੈਕਟਰ ਅਤੇ ਕੁਲਵੰਤ ਸਿੰਘ ਕਲਸੀ ਕੌਂਸਲਰ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਦਾਣਾ ਮੰਡੀ ਸਰਾਏ ਅਮਾਨਤ ਖਾਂ ਵਿਖੇ ਮੰਡੀ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਕਿਸਾਨ ਫ਼ਸਲ ਸੁੱਟਣ ਲਈ ਭਾਹਢੇ ਪ੍ਰੇਸ਼ਾਨ

ਨਰਿੰਦਰ ਸਿੰਘ ਦੋਦੇ ਸਰਾਏ ਅਮਾਨਤ ਖਾਂ, 10 ਮਈ - ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਵਿਖੇ ਸਥਿਤ ਦਾਣਾ ਮੰਡੀ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਕਿਸਾਨਾਂ ਨੂੰ ਆਪਣੀ ਪੁੱਤਰਾਂ ਨਾਲੋਂ ਵੱਧ ਪਿਆਰੀ ਫ਼ਸਲ ਨੂੰ ਕੱਚੇ ਫੜਾ 'ਤੇ ਸੁੱਟਣ ਲਈ ਮਜ਼ਬੂਰ ਹੋਣਾ ...

ਪੂਰੀ ਖ਼ਬਰ »

ਬ੍ਰਹਮਪੁਰਾ ਸਕੂਲ ਦੀ ਵਿਦਿਆਰਥਣ ਬਲਾਕ ਚੋਹਲਾ ਸਾਹਿਬ 'ਚੋਂ ਆਈ ਅੱਵਲ

ਚੋਹਲਾ ਸਾਹਿਬ, 10 ਮਈ (ਬਲਵਿੰਦਰ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਪੰਜਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚੋਂ ਅਕਵਿੰਦਰ ਕੌਰ ਨੇ 500 ਵਿਚੋਂ 495 ਅੰਕ ਪ੍ਰਾਪਤ ਕਰਕੇ ਬਲਾਕ ਚੋਹਲਾ ਸਾਹਿਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਧਰਨਿਆਂ ਅਤੇ ਮੁਜ਼ਾਹਰਿਆਂ ਨੇ ਕੀਤਾ ਨੱਕ 'ਚ ਦਮ-ਭਿੰਦਾ,ਟੀਟੂ

ਫਤਿਆਬਾਦ, 10 ਮਈ (ਹਰਵਿੰਦਰ ਸਿੰਘ ਧੂੰਦਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ ਅਤੇ ਸਾ. ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਨੇ ਤਰਸੇਮ ਸਿੰਘ ਛਾਪੜੀ ਸਾਹਿਬ ਅਤੇ ਹੋਰਨਾਂ ਸਮੇਤ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮਿ੍ਤਸਰ ਵਲੋਂ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮਿ੍ਤਸਰ ਤਰਨ ਤਾਰਨ ਜ਼ੋਨ ਦੇ ਖੇਤਰ ਤਰਨ ਤਾਰਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਬੀਬੀ ਸ਼ਾਮ ਕੌਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਤਰਨ ਤਾਰਨ, 10 ਮਈ (ਪਰਮਜੀਤ ਜੋਸ਼ੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਜ਼ੋਨ ਸਰਹਾਲੀ ਕਲਾ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਸ਼ੱਕਰੀ, ਕੁਲਵੰਤ ਸਿੰਘ ਢੋਟੀਆਂ ਅਤੇ ਸ਼ਹਿਰੀ ...

ਪੂਰੀ ਖ਼ਬਰ »

ਰਸੋਈ ਗੈਸ ਕੀਮਤਾਂ 'ਚ ਵਾਧਾ ਕਰਕੇ ਆਮ ਲੋਕ ਪ੍ਰੇਸ਼ਾਨ-ਪੰਡੋਰੀ, ਕੰਗ

ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ) - ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਅਮਰਜੀਤ ਸਿੰਘ ਕੋਟਲੀ ਦੇ ਗ੍ਰਹਿ ਵਿਖੇ ਰਣਧੀਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਪੰਡੋਰੀ, ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾ ਕੇ ਕੀਤਾ ਜਾ ਰਿਹੈ ਜਾਗਰੂਕ -ਡਾ. ਰੁਲਦਾ ਸਿੰਘ

ਪੱਟੀ, 10 ਮਈ (ਅਵਤਾਰ ਸਿੰਘ ਖਹਿਰਾ) - ਪੰਜਾਬ ਸਰਕਾਰ ਵਲੋਂ ਪਾਣੀ ਦੇ ਪੱਧਰ ਅਤੇ ਲੇਬਰ ਘਾਟ ਨੂੰ ਮੁੱਖ ਸਮੱਸਿਆ ਰੱਖਦਿਆਂ ਹੋਇਆਂ ਇਸ ਵਾਰ ਝੋਨੇ ਦੀ ਲਵਾਈ ਨੂੰ ਚਾਰ ਹਿੱਸਿਆਂ ਵਿਚ ਵੰਡਿਆ ਗਿਆ ਹੈ, ਜਿਸ ਅਨੁਸਾਰ ਮੁੱਖ ਖ਼ੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਜਗਵਿੰਦਰ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਨੇ ਸੰਭਾਲਿਆ ਕਾਰਜਕਾਰੀ ਕਾਰਜ ਸਾਧਕ ਅਫ਼ਸਰ ਦਾ ਅਹੁਦਾ

ਤਰਨ ਤਾਰਨ, 10 ਮਈ (ਵਿਕਾਸ ਮਰਵਾਹਾ) - ਪਿਛਲੇ ਕਾਫੀ ਲੰਬੇ ਸਮੇਂ ਤੋਂ ਨਗਰ ਕੌਂਸਲ ਤਰਨ ਤਾਰਨ ਦੇ ਕਾਰਜਸਾਧਕ ਅਫਸਰ ਦੇ ਛੁੱਟੀ 'ਤੇ ਹੋਣ ਕਰਕੇ ਸ਼ਹਿਰ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਪੰਜਾਬ ਪੰਜਾਬ ਸਰਕਾਰ ਨੇ ਭੁਪਿੰਦਰ ਸਿੰਘ ਨੂੰ ਤਰਨ ਤਾਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ 'ਵਾਲ ਹੈਂਗਿੰਗ' ਮੁਕਾਬਲੇ ਕਰਵਾਏ

ਖਡੂਰ ਸਾਹਿਬ, 10 ਮਈ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਫ਼ੈਸ਼ਨ ਡਜਾਈਨਿੰਗ ਵਿਭਾਗ ਵਲੋਂ ਅੰਤਰ ਵਿਭਾਗੀ “ਵਾਲ ਹੈਂਗਿੰਗ”ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦਾ ਨਤੀਜਾ ਸੌ ਫ਼ੀਸਦੀ ਰਿਹਾ

ਫਤਿਹਾਬਾਦ, 10 ਮਈ (ਹਰਵਿੰਦਰ ਸਿੰਘ) - ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਜਾਮਾਰਾਏ ਜੋ ਬਾਬਾ ਬਿਧੀ ਚੰਦ ਜੀ ਸੇਵਾ ਸੰਸਥਾ ਮੁੰਡਾਪਿੰਡ ਦੇ ਸਥਾਨਕ ਮੁੱਖੀ ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਦੀ ਰਹਿਨੁਮਾਈ ਹੇਠ ਹਰ ਖੇਤਰ ...

ਪੂਰੀ ਖ਼ਬਰ »

ਪੈਨਸ਼ਨਰ ਕਨਫੈੱਡਰੇਸ਼ਨ ਵਲੋਂ ਅਟਕੀਆਂ ਮੰਗਾਂ ਬਾਰੇ ਚਰਚਾ ਕਰਨ ਸੰਬੰਧੀ ਮੀਟਿੰਗ ਹੋਈ

ਪੱਟੀ, 10 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੈਨਸ਼ਨਰਜ਼ ਕਨਫੈੱਡਰੇਸ਼ਨ ਪੱਟੀ ਦੀ ਇਕ ਆਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਜੋਧਬੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਹੋਈ | ਇਸ ਮੌਕੇ ਪੈਨਸ਼ਨਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਖੇਮਕਰਨ ਸਰਵਣ ਸਿੰਘ ਧੁੰਨ ਨੂੰ ਸੌਂਪਿਆ ਮੰਗ ਪੱਤਰ

ਭਿੱਖੀਵਿੰਡ, 10 ਮਈ (ਬੌਬੀ) - ਸੰਯੁਕਤ ਮੋਰਚੇ ਨਾਲ ਸੰਬੰਧਿਤ 16 ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਖੇਮਕਰਨ ਦੇ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਮੰਗ ...

ਪੂਰੀ ਖ਼ਬਰ »

ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਚਲਾਉਣ ਦੇ ਫ਼ੈਸਲੇ 'ਤੇ ਮੰਤਰੀ ਦਾ ਕੀਤਾ ਧੰਨਵਾਦ

ਪੱਟੀ, 10 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਦਿੱਲੀ ਏਅਰਪੋਰਟ ਲਈ ਲੰਬੇ ਸਮੇਂ ਤੋਂ ਚੱਲ ਰਹੀਆਂ ਪ੍ਰਾਈਵੇਟ ਬੱਸਾਂ ਰਾਹੀ ਪੰਜਾਬ ਤੋਂ ਵਿਦੇਸ਼ ਜਾਣ ਅਤੇ ਵਿਦੇਸ਼ ਤੋਂ ਪੰਜਾਬ ਆਉਣ ਵਾਲਿਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਚੇਅਰਮੈਨ ਰਜਵੰਤ ਸਿੰਘ, ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਨਵੀਂ ਭਰਤੀ ਬੰਦ ਨਾ ਕੀਤੀ ਅਤੇ ਨਾਜਾਇਜ਼ ਸ਼ਰਤਾਂ ਲਾ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਰ ਸਿੰਘ, 10 ਮਈ (ਧਰਮਜੀਤ ਸਿੰਘ) - ਨਗਰ ਬਲ੍ਹੇਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਦਮਦਮਾ ਸਾਹਿਬ ਵਿਖੇ ਅੱੱਜ ਇਲਾਕਾ ਨਿਵਾਸੀ ਸੰਗਤਾਂ ਵਲੋਂ ਬਾਬਾ ਬੀਰ ਸਿੰਘ ਦਾ ਸ਼ਹੀਦੀ ਦਿਹਾੜਾ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ, ਬਾਬਾ ਬਿਧੀ ਚੰਦ ਦੇ 12ਵੇਂ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ ਦੀ ਮਾਤਾ ਚਰਨਜੀਤ ਕੌਰ ਦਾ ਦਿਹਾਂਤ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ, ਸੁਖਵਿੰਦਰ ਸਿੰਘ ਕੈਨੇਡਾ ਵਾਲੇ, ਦਵਿੰਦਰ ਸਿੰਘ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚਾਰ ਰੋਜ਼ਾ ਨਾਮ ਸਿਮਰਨ ਅਭਿਆਸ ਕੈਂਪ 20 ਤੋਂ

ਫਤਿਆਬਾਦ, 10 ਮਈ (ਹਰਵਿੰਦਰ ਸਿੰਘ ਧੂੰਦਾ) - ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਕਾਲੂ, ਪਿਆਰਾ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ ਜੱਸ, ...

ਪੂਰੀ ਖ਼ਬਰ »

ਸਰਕਾਰ ਤੇ ਟਰਾਂਸਪੋਰਟਰ ਦੀ ਨਾਲਾਇਕੀ ਕਾਰਨ ਮੰਡੀ 'ਚ ਰੁਲ ਰਹੇ ਨੇ ਪੱਲੇਦਾਰ-ਸੋਨੂੰ ਸਿੰਘ

ਸ਼ਾਹਬਾਜ਼ਪੁਰ, 10 ਮਈ (ਪ੍ਰਦੀਪ ਬੇਗੇਪੁਰ) - ਕਣਕ ਦਾ ਸੀਜ਼ਨ ਪਿਛਲੇ ਪੱਚੀ ਦਿਨਾਂ ਤੋਂ ਖ਼ਤਮ ਹੋ ਚੁੱਕਾ ਹੈ, ਪਰ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੇ ਤੋੜਿਆਂ ਦੇ ਅੰਬਾਰ ਅਜੇ ਤੱਕ ਲੱਗੇ ਹਨ, ਜਿਸ ਕਾਰਨ ਦੋ ਸੌ ਦੇ ਕਰੀਬ ਪੱਲੇਦਾਰਾਂ ਨੂੰ ਵਿਹਲੇ ਬਹਿ ਕੇ ਖਾਣਾ ਪੈ ਰਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX