ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਅੰਮ੍ਰਿਤਸਰ / ਦਿਹਾਤੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫਤਰ ਅਜਨਾਲਾ ਮੂਹਰੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਜਸਪਾਲ ਸਿੰਘ ਧੰਗਈ ਸਮੇਤ ਹੋਰਨਾਂ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਅਜਨਾਲਾ ਤੋਂ ਰਮਦਾਸ ਨੂੰ ਤਿਆਰ ਕੀਤੀ ਜਾ ਰਹੀ ਸੜਕ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਜੋ ਕਿ ਕਿਸਾਨਾਂ ਦੇ ਨਾਂ ਜੋ ਜੁਮਾਮੁਸ਼ਤਕਾ ਪਨਾਹੀ ਕਦੀਮ ਆਦਿ ਕਿਸਮਾਂ ਦੀ ਜ਼ਮੀਨ ਤੇ ਜੋ ਕਿਸਾਨ ਕਈ ਦਹਾਕਿਆਂ ਤੋਂ ਕਾਬਜ਼ ਕਾਰਨ ਉਨ੍ਹਾਂ ਨੂੰ ਵੀ ਮਾਲਕੀ ਦੀ ਤਰਜ਼ 'ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਮੁਆਵਜ਼ੇ ਸਬੰਧੀ ਪਿਛਲੇ ਸਮੇਂ ਦੌਰਾਨ ਐੱਸ.ਡੀ.ਐੱਮ. ਅਜਨਾਲਾ ਨੂੰ ਕਈ ਮੰਗ ਪੱਤਰ ਦਿੱਤੇ ਗਏ ਹਨ ਪਰ ਪ੍ਰਸ਼ਾਸਨ ਅਜੇ ਵੀ ਕੁੰਭਕਰਨੀ ਨੀਂਦ ਸੁੱਤਾ ਹੈ ਤੇ ਕਿਸਾਨਾਂ ਦੀ ਖੱਜਲ ਖੁਆਰੀ ਕੀਤੀ ਜਾ ਰਹੀ ਜੋ ਕੇ ਅਤਿ ਨਿੰਦਣਯੋਗ ਹੈ | ਉਕਤ ਬੁਲਾਰਿਆਂ ਨੇ ਸਰਕਾਰ ਕੋਲੋਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਸਮਾਂ ਨਿਰਧਾਰਤ ਕਰਕੇ ਬਿਜਲੀ ਸਪਲਾਈ ਦਿੱਤੀ ਜਾਵੇ | ਇਸ ਮੌਕੇ ਪਰਗਟ ਸਿੰਘ ਚਾਹੜਪੁਰ, ਜਸਪਾਲ ਸਿੰਘ, ਪਿ੍ਥੀਪਾਲ ਸਿੰਘ ਥੋਬਾ, ਬਘੇਲ ਸਿੰਘ ਕੋਟਮੁਗਲ, ਭੁਪਿੰਦਰ ਸਿੰਘ ਮੱਟੂ ਥੋਬਾ, ਪੂਰਨ ਸਿੰਘ ਗੱਗੋਮਾਹਲ ਅਤੇ ਗੁਰਮੀਤ ਸਿੰਘ ਗੋਰੇਨੰਗਲ ਆਦਿ ਹਾਜ਼ਰ ਸਨ |

ਸਮਾਜ ਸੇਵੀ ਪਿ੍ੰਸੀਪਲ ਡਾ: ਸਤਿੰਦਰ ਕੌਰ ਮਜੀਠੀਆ ਨੂੰ ਕੀਤਾ ਸਨਮਾਨਿਤ

ਮਜੀਠਾ, 10 ਮਈ (ਜਗਤਾਰ ਸਿੰਘ ਸਹਿਮੀ)-ਸਮਾਜ ਸੇਵੀ ਕੰਮਾਂ ਵਿਚ ਵਧ ਚੜ੍ਹਕੇ ਭਾਗ ਲੈਣ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ, ਲੋਕਾਂ ਦੀਆਂ ਘਰੇਲੂ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਕੇ ਹਲਕੇ ਵਿਚ ਸ਼ਾਂਤੀ ਦਾ ਮਾਹੌਲ ਬਣਾਉਣ ਲਈ ...

ਪੂਰੀ ਖ਼ਬਰ »

ਮਾਨ ਸਰਕਾਰ 10 ਜੂਨ ਨੂੰ ਝੋਨਾ ਲਾਉਣ ਦੀ ਦੇਵੇ ਇਜਾਜ਼ਤ-ਕਿਸਾਨ ਆਗੂ

ਟਾਂਗਰਾ, 10 ਮਈ (ਹਰਜਿੰਦਰ ਸਿੰਘ ਕਲੇਰ)-ਕਸਬਾ ਟਾਂਗਰਾ-ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਦੀ ਲਵਾਈ 10 ਜੂਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਭਰਵੀਂ ਮੀਟਿੰਗ ਪਿੰਡ ਨਰੈਣਗੜ੍ਹ ਦੇ ਗੁਰਦੁਆਰਾ ਸਾਹਿਬ ਰੇਲਵੇ ਫਾਟਕ ਵਿਖੇ ਹੋਈ ...

ਪੂਰੀ ਖ਼ਬਰ »

ਜਥੇਦਾਰ ਜਲਾਲ ਉਸਮਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਹਲਕੇ ਦੇ ਸੀਨੀਅਰ ਆਗੂਆਂ ਸਮੇਤ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ 25 ਤੋਂ ਲਗਾਏ ਜਾਣ ਵਾਲੇ ਪੰਜਾਬੀ ਪਕਵਾਨਾਂ ਦੇ ਲੰਗਰ ਦੀਆਂ ਤਿਆਰੀਆਂ ਮੁਕੰਮਲ-ਭਾਈ ਨਿਪਾਲ, ਭਾਈ ਬਾਜਵਾ

ਅਜਨਾਲਾ, 10 ਮਈ (ਐਸ. ਪ੍ਰਸ਼ੋਤਮ)-ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵਲੋਂ 25 ਮਈ ਤੋਂ 5 ਅਕਤੂਬਰ ਤੱਕ ਲਗਾਤਾਰ 4 ਮਹੀਨੇ ਦੇ ਕਰੀਬ ਸਿੱਖ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ ਜੀ (ਉਤਰਾਖੰਡ) ਦੇ ਦਰਸ਼ਨ ਦੀਦਾਰ ਲਈ ਦੇਸ਼ ਵਿਦੇਸ਼ ਤੋਂ ਪੁੱਜਣ ਵਾਲੀਆਂ ...

ਪੂਰੀ ਖ਼ਬਰ »

ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਕੁਚਲਿਆ, ਹਾਲਤ ਗੰਭੀਰ

ਚੋਗਾਵਾਂ, 10 ਮਈ (ਗੁਰਬਿੰਦਰ ਸਿੰਘ ਬਾਗੀ)-ਕਸਬਾ ਚੋਗਾਵਾਂ ਅੰਮਿ੍ਤਸਰ ਰੋਡ ਉਪਰ ਬੀਤੀ ਰਾਤ 8 ਵਜੇ ਦੇ ਕਰੀਬ ਗੁਰਦੁਆਰਾ ਦੇ ਸਾਹਮਣੇ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਵਲੋਂ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ : ਮੁੱਖ ਖੇਤੀਬਾੜੀ ਅਫਸਰ ਮਜੀਠਾ

ਮਜੀਠਾ, 10 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਪਰਮਮਜੀਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ: ਤਜਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਭਣੇਵੇਂ ਦੀ ਝੁੱਗੀ ਤੇ ਲੱਕੜਾਂ ਨੂੰ ਅੱਗ ਲਾਉਣ ਵਾਲੇ ਮਾਮਿਆਂ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜ੍ਹੀ ਦੂਰ ਵੱਸੇ ਪਿੰਡ ਆਬਾਦੀ ਹਰਨਾਮ ਸਿੰਘ ਬਲੜਵਾਲ ਵਿਖੇ ਭਣੇਵੇਂ ਦੀ ਡੰਗਰਾਂ ਵਾਲੀ ਝੁੱਗੀ ਤੇ ਲੱਕੜਾਂ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਥਾਣਾ ਅਜਨਾਲਾ ਦੀ ਪੁਲਿਸ ਵਲੋਂ 5 ਵਿਅਕਤੀਆਂ ...

ਪੂਰੀ ਖ਼ਬਰ »

ਝੋਨਾ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ

ਚੋਗਾਵਾਂ, 10 ਮਈ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ: ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਚੋਗਾਵਾਂ ਵਿਖੇ ਝੋਨਾ/ ਬਾਸਮਤੀ ਦੀ ਸਿੱਧੀ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵਲੋਂ ਕੀਰਤਨ ਸਮਾਗਮ

ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅਖੰਡ ਕੀਰਤਨੀ ਜਥਾ ਬਾਬਾ ਬਕਾਲਾ ਸਾਹਿਬ ਸਰਕਲ ਵਲੋਂ ਭਾਈ ਇੰਦਰਜੀਤ ਸਿੰਘ ਦਿਆਲਪੁਰ ਦੇ ਸਪੁੱਤਰ ਅਗੰਮਜੋਤ ਸਿੰਘ ਦੀ ...

ਪੂਰੀ ਖ਼ਬਰ »

'ਆਪ' ਆਗੂ ਮਿਆਦੀਆਂ ਵਰਕਰਾਂ ਦਾ ਧੰਨਵਾਦ ਕਰਨ ਲਈ ਖਿਆਲਾ ਖੁਰਦ ਪਹੁੰਚੇ

ਰਾਮ ਤੀਰਥ, 10 ਮਈ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਰਕਰਾਂ ਦਾ ਧੰਨਵਾਦ ਕਰਨ ਲਈ ਅੱਜ ਪਿੰਡ ਖਿਆਲਾ ਖੁਰਦ ਵਿਖੇ ਪਹੁੰਚੇ | ਉੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 1 ਵਿਚ ਦੁੱਧ ਪਰਖ ਕੈਂਪ ਲਗਾਇਆ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਅਰੀ ਵਿਭਾਗ ਵਲੋਂ ਦੁੱਧ ...

ਪੂਰੀ ਖ਼ਬਰ »

ਐੱਨ. ਆਰ. ਆਈ. ਬਲਬੀਰ ਸਿੰਘ ਰੰਧਾਵਾ ਵਲੋਂ ਆਪਣੇ ਪਿੰਡ ਧਰਮੂਚੱਕ ਦੇ ਸਕੂਲ ਨੂੰ ਇਕ ਲੱਖ, ਇਕ ਹਜ਼ਾਰ ਰੁਪਏ ਦਾ ਯੋਗਦਾਨ

ਚੌਕ ਮਹਿਤਾ, 10 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਧਰਮੂਚੱਕ ਦੇ ਜੰਮਪਲ, ਦੁਬਈ ਦੇ ਵੱਡੇ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਬਲਬੀਰ ਸਿੰਘ ਰੰਧਾਵਾ ਨੇ ਆਪਣੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਕਾਸ ਵਾਸਤੇ ਇਕ ਲੱਖ, ਇਕ ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਤੇ ...

ਪੂਰੀ ਖ਼ਬਰ »

ਜੀ.ਐਸ.ਪੀ. ਸ.ਸ. ਸਕੂਲ ਖਾਸਾ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਖਾਸਾ, 10 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆਂ ਬੋਰਡ ਦੁਆਰਾ ਪੰਜਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਹੈ | ਜਿਸ ਤਹਿਤ ਸਰਹੱਦੀ ਖੇਤਰ ਅਧੀਨ ਆਉਦੇ ਜੀ.ਐਸ.ਪੀ. ਸ. ਸ. ਸਕੂਲ ਖਾਸਾ ਕਲੋਨੀ ਦਾ ਨਤੀਜਾ 100 ਫੀਸਦੀ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫਤਰ ਚੋਗਾਵਾਂ 'ਚ ਮੁਲਾਜ਼ਮਾਂ ਦੇ ਦੋ ਮੋਟਰਸਾਈਕਲ, ਇਕ ਐਕਟਿਵਾ ਚੋਰੀ

ਚੋਗਾਵਾਂ, 10 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਤੋਂ 2 ਏਕੜ ਵਿੱਥ ਉਪਰ ਬੀ. ਡੀ. ਪੀ. ਓ. ਦਫਤਰ ਚੋਗਾਵਾਂ ਅੰਦਰੋਂ ਇਕ ਐਕਟਿਵਾ, 2 ਮੋਟਰਸਾਈਕਲ ਚੋਰੀ ਹੋ ਜਾਣ ਕਾਰਨ ਸਮੁੱਚੇ ਦਫਤਰ ਦੇ ਮੁਲਾਜ਼ਮਾਂ ਵਿਚ ਇਸ ਪ੍ਰਤੀ ਭਾਰੀ ਦਹਿਸ਼ਤ ਪਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਬਕਾਇਆ ਨਾ ਮਿਲਣ ਦੇ ਰੋਸ ਵਜੋਂ ਬਿਜਲੀ ਘਰ ਮਜੀਠਾ ਵਿਖੇ ਕੀਤੀ ਰੋਸ ਰੈਲੀ

ਮਜੀਠਾ, 10 ਮਈ (ਜਗਤਾਰ ਸਿੰਘ ਸਹਿਮੀ)-ਸੋਧੇ ਤਨਖ਼ਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਮਾਨ ਸਰਕਾਰ ਤੁਰੰਤ ਨੰਬਰਦਾਰਾਂ ਦਾ ਮਾਣ ਭੱਤਾ 5000 ਰੁਪਏ ਤੇ ਨੰਬਰਦਾਰੀ ਪਿਤਾ ਪੁਰਖੀ ਕਰੇ-ਗ੍ਰੰਥਗੜ੍ਹ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਤਹਿਸੀਲ ਪੱਧਰੀ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖੂਹ) ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਦੇ ਵਫਦ ਨੇ ਮੰਤਰੀ ਈ. ਟੀ. ਓ. ਨੂੰ ਦਿੱਤਾ ਮੰਗ ਪੱਤਰ

ਜੰਡਿਆਲਾ ਗੁਰੂ, 10 ਮਈ (ਪ੍ਰਮਿੰਦਰ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 16 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਬੱਤੀ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਲਖਬੀਰ ...

ਪੂਰੀ ਖ਼ਬਰ »

ਅੱਜ ਦਿੱਲੀ 'ਚ ਕੇਂਦਰੀ ਵਿਦੇਸ਼ ਰਾਜ ਮੰਤਰੀ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਾਂਗੇ ਮੀਟਿੰਗ-ਧਾਲੀਵਾਲ

ਅਜਨਾਲਾ, 10 ਮਈ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਵਿਧਾਇਕ ਅਤੇ ਪੰਜਾਬ ਦੇ ਪ੍ਰਵਾਸੀ ਪੰਜਾਬੀਆਂ ਬਾਰੇ ਤੇ ਦਿਹਾਤੀ ਵਿਕਾਸ ਪੰਚਾਇਤੀ ਰਾਜ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ 11 ਮਈ ਨੂੰ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰਾਲਾ ਦੇ ਦਫਤਰ 'ਚ ਕੇਂਦਰੀ ...

ਪੂਰੀ ਖ਼ਬਰ »

ਰਈਆ ਵਾਸੀਆਂ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਤੋਂ ਜਲਦੀ ਨਿਜਾਤ ਦਿਵਾਈ ਜਾਵੇਗੀ-ਸੁਰਜੀਤ ਸਿੰਘ ਕੰਗ

ਰਈਆ, 10 ਮਈ (ਸ਼ਰਨਬੀਰ ਸਿੰਘ ਕੰਗ)-ਅੱਜ ਆਮ ਆਦਮੀ ਪਾਰਟੀ ਰਈਆ ਸ਼ਹਿਰੀ ਦੀ ਮੀਟਿੰਗ ਹੋਈ ਜਿਸ 'ਚ ਸੂਬਾਈ ਯੂਥ ਜੁਆਇੰਟ ਸਕੱਤਰ ਤੇ ਕਸਬਾ ਰਈਆ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੰਗ, ਨਰਿੰਦਰ ਸਿੰਘ ਜੇ.ਈ., ਸੁਖਦੇਵ ਸਿੰਘ ਪੱਡਾ ਬਲਾਕ ਪ੍ਰਧਾਨ ਤੋਂ ਇਲਾਵਾ ਸਰਬਜੀਤ ...

ਪੂਰੀ ਖ਼ਬਰ »

ਰੀਟਰੀਟ ਸੈਰੇਮਨੀ ਦੇਖਣ ਆਏ ਹਜ਼ਾਰਾਂ ਸੈਲਾਨੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਕਰਨਾ ਪੈਂਦਾ ਹੈ ਸਾਹਮਣਾ

ਅਟਾਰੀ, 10 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆਏ ਹਜ਼ਾਰਾਂ ਸੈਲਾਨੀਆਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਐੱਸ. ਡੀ. ਓ. ਮਨਜਿੰਦਰ ਸਿੰਘ ਮੱਤੇਨੰਗਲ ਨੇ ਚਾਰਜ ਸੰਭਾਲਿਆ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੀ. ਡਬਲਯੂ. ਡੀ. ਵਿਭਾਗ ਦੇ ਐੱਸ.ਡੀ.ਓ. ਮਨਜਿੰਦਰ ਸਿੰਘ ਮੱਤੇਨੰਗਲ ਨੇ ਸਬ ਡਵੀਜ਼ਨ ਅਜਨਾਲਾ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਸਮੇਂ ਪੀ. ਡਬਲਿਊ. ਡੀ. ਵਿਭਾਗ ਦੇ ਐਕਸੀਅਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX