ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  about 1 hour ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 3 hours ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 3 hours ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 5 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 5 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 6 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 7 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 7 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 7 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 7 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 8 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 8 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 8 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 8 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 9 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 9 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 9 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 11 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

-ਮਸਲਾ ਬੱਸ ਐਕਸੀਡੈਂਟ ਦਾ-

ਬੀ.ਕੇ.ਯੂ. ਏਕਤਾ ਫ਼ਤਹਿ ਨੇ ਪੀੜਤ ਪਰਿਵਾਰ ਨੂੰ ਦਿਵਾਇਆ ਇਨਸਾਫ਼

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਪਿਛਲੇ ਦਿਨੀਂ ਨਿਊ ਦੀਪ ਕੰਪਨੀ ਦੀ ਬੱਸ ਦੀ ਲਪੇਟ 'ਚ ਆਉਣ ਕਰਕੇ ਪਿੰਡ ਰੋਮਾਣਾ ਅਲਬੇਲ ਸਿੰਘ ਦੇ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਦਾ ਇਲਾਜ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ | ਪੀੜਤ ਪਰਿਵਾਰ ਵਲੋਂ ਇਹ ਮਾਮਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਫਤਹਿ ਨੂੰ ਸੌਂਪਿਆ ਗਿਆ ਤਾਂ ਅੱਜ ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਨਿਊ ਦੀਪ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਨੂੰ ਸਵਾਰੀਆਂ ਚੁੱਕਣ ਤੋਂ ਰੋਕਿਆ ਗਿਆ ਤਾਂ ਨਿਊ ਦੀਪ ਕੰਪਨੀ ਦੀਆਂ ਬੱਸਾਂ ਦੇ ਚਾਲਕਾਂ ਨੇ ਵੀ ਜੈਤੋ-ਕੋਟਕਪੂਰਾ ਰੋਡ ਅਤੇ ਮੁਕਤਸਰ ਰੋਡ 'ਤੇ ਬੱਸਾਂ ਲਗਾਕੇ ਆਵਾਜਾਈ ਨੂੰ ਠੱਪ ਕਰ ਦਿੱਤਾ ਗਿਆ | ਕਰੀਬ 4 ਘੰਟੇ ਚੱਲੇ ਦੋਵਾਂ ਦੇ ਵਿਵਾਦ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਪੀੜਤ ਪਰਿਵਾਰ ਨਾਲ ਇਸ ਸ਼ਰਤ 'ਤੇ ਸਮਝੌਤਾ ਕੀਤਾ ਗਿਆ ਕਿ ਫੱਟੜ ਹੋਏ ਨੌਜਵਾਨਾਂ ਦੇ ਇਲਾਜ ਦਾ ਸਾਰਾ ਖਰਚ ਟਰਾਂਸਪੋਰਟ ਕੰਪਨੀ ਵਲੋਂ ਕੀਤਾ ਜਾਵੇਗਾ | ਉਕਤ ਸਮਝੌਤੇ ਉਪਰੰਤ ਮੁੜ ਆਵਾਜਾਈ ਬਹਾਲ ਹੋ ਸਕੀ | ਇਸ ਮੌਕੇ ਸੂਬਾ ਪ੍ਰਧਾਨ ਮਾ: ਹਰਜਿੰਦਰ ਸਿੰਘ ਹਰੀਨੌਂ, ਅਜੈਬ ਸਿੰਘ ਦਬੜ੍ਹੀਖਾਨਾ, ਕਿਸਾਨ ਆਗੂ ਰਾਗੀ ਬੇਅੰਤ ਸਿੰਘ ਸਿੱਧੂ ਰਾਮੇਆਣਾ, ਇਕਾਈ ਮੱਤਾ ਦੇ ਪ੍ਰਧਾਨ ਅਮਰੀਕ ਸਿੰਘ ਭੁੱਲਰ, ਇਕਾਈ ਰਾਮੇਆਣਾ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਭਰਪੂਰ ਸਿੰਘ ਡਿੰਪੀ ਦਬੜ੍ਹੀਖਾਨਾ, ਜਾਨੂੰ ਢਿੱਲੋਂ, ਸੁੁਖਦੀਪ ਸਿੰਘ, ਕਿੱਕਰ ਸਿੰਘ, ਮੰਦਰ ਸਿੰਘ, ਇਕਬਾਲ ਸਿੰਘ ਹਰੀਨੌਂ, ਇਕਾਈ ਮੱਤਾ ਤੋਂ ਸੁੁਖਮਨ ਸਿੰਘ, ਦੀਪ ਸਿੰਘ ਅਤੇ ਕੁੁਲਦੀਪ ਸਿੰਘ ਆਦਿ ਹਾਜ਼ਰ ਸਨ |

2 ਵਿਅਕਤੀ 4400 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ਼ ਜੈਤੋ ਨੂੰ ਉਸ ਵਕਤ ਸਫ਼ਲਤਾ ਮਿਲੀ ਜਦ ਪਿੰਡ ਰਾਮੇਆਣਾ ਦੇ ਕੋਲ 2 ਵਿਅਕਤੀ ਨੂੰ 4400 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫਤਾਰ ਕਰ ਲਿਆ | ਸੀ.ਆਈ.ਏ ਸਟਾਫ਼ ਜੈਤੋ ਦੇ ਇੰਚਾਰਜ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਚੈਕਿੰਗ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਏ.ਡੀ.ਸੀ. (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ ਮਗਨਰੇਗਾ ਅਧੀਨ ਗ੍ਰਾਮ ਪੰਚਾਇਤਾਂ 'ਚ ਕਰਵਾਏ ਗਏ/ਜਾ ਰਹੇ ਕੰਮਾਂ ਦੀ ਚੈਕਿੰਗ ਲਈ ਗ੍ਰਾਮ ਪੰਚਾਇਤ ਘੁਮਿਆਰਾ ਅਤੇ ਚੰਦਬਾਜਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਇਮਾਰਤਾਂ/ਜਨਤਕ ਥਾਵਾਂ 'ਤੇ ਅੱਗ ਲਗਾਉਣ 'ਤੇ 6 ਚਲਾਨ ਕੱਟੇ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰੂਹੀ ਦੁੱਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਫ਼ਰੀਦਕੋਟ ਵਲੋਂ ਸੀਰ ਸੁਸਾਇਟੀ ਦੇ ਮੈਂਬਰਾਂ ਨਾਲ ਸ਼ਹਿਰ ਵਿਚ ਵੱਖ-ਵੱਖ ਥਾਂਵਾਂ 'ਤੇ ਪੱਤਿਆਂ, ਬੂਟਿਆਂ ਨੂੰ ਅੱਗ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁੁਰਪਾਲ ਸਿੰਘ ਨੰਗਲ ਅਤੇ ਗੋਰਾ ਮੱਤਾ ਦੀ ਅਗਵਾਈ ਹੇਠ ਨਰੇਗਾ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਬੀ.ਡੀ.ਪੀ.ਓ ਦਫ਼ਤਰ ਵਿਖੇ ਧਰਨਾ ਲਗਾਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਦਿਵਸ 'ਤੇ 101 ਕਿਲੋਮੀਟਰ ਚਲਾਇਆ ਸਾਈਕਲ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ)-ਕੌਮਾਂਤਰੀ ਮਾਂ ਦਿਵਸ 'ਤੇ 'ਦਾ ਸਾਈਕਲਿਸਟ ਕਲੱਬ ਲੁਧਿਆਣਾ' ਵਲੋਂ ਸਾਈਕਲ ਪ੍ਰਤੀਯੋਗਤਾ ਦਾ ਪ੍ਰਬੰਧ ਕੀਤਾ ਗਿਆ | ਇਸ ਸਾਈਕਲ ਪ੍ਰਤੀਯੋਗਤਾ 'ਚ ਕੁੱਲ 517 ਸਾਈਕਲ ਚਾਲਕਾਂ ਨੇ ਭਾਗ ਲਿਆ¢ ਜਿਸ 'ਚ 14 ਸਾਲ ਤੋਂ ਘੱਟ ਉਮਰ ਦੇ ਸਾਈਕਲ ...

ਪੂਰੀ ਖ਼ਬਰ »

ਰੇਲਵੇ ਪੁਲ ਤੋਂ ਡਿੱਗ ਕੇ ਮੋਟਰਸਾਈਕਲ ਚਾਲਕ ਜ਼ਖ਼ਮੀ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ)-ਦੇਰ ਸ਼ਾਮ ਸਥਾਨਕ ਮੁਕਤਸਰ ਸੜਕ 'ਤੇ ਰੇਲਵੇ ਓਵਰ ਪੁਲ ਉਪਰ ਇਨੋਵਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ...

ਪੂਰੀ ਖ਼ਬਰ »

ਰੇਤਾ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਮਿਸਤਰੀ ਤੇ ਮਜ਼ਦੂਰ ਹੋਏ ਵਿਹਲੇ

ਬਰਗਾੜੀ, 10 ਮਈ (ਸੁਖਰਾਜ ਸਿੰਘ ਗੋਂਦਾਰਾ)-ਪੱਕੀ ਉਸਾਰੀ ਲਈ ਵਰਤੇ ਜਾਣ ਵਾਲੇ ਰੇਤੇ ਦੇ ਭਾਅ ਅਸਮਾਨੀ ਚੜ੍ਹ ਗਏ ਹਨ ਜਿਸ ਕਰਕੇ ਉਸਾਰੀ ਦਾ ਕੰਮ ਲਗਪਗ ਠੱਪ ਹੋ ਗਿਆ ਹੈ ਇਸ ਕਾਰਨ ਮਿਸਤਰੀ ਤੇ ਮਜ਼ਦੂਰਾਂ ਦਾ ਕੰਮ ਕਾਫ਼ੀ ਪ੍ਰਭਾਵਿਤ ਹੋ ਰਿਹਾ ਅਤੇ ਉਹ ਕੰਮ ਤੋਂ ਵਿਹਲੇ ਹੋ ...

ਪੂਰੀ ਖ਼ਬਰ »

ਆਖਰ ਕੁੰਭਕਰਨੀ ਨੀਂਦ 'ਚੋਂ ਕਦੋਂ ਜਾਗੇਗਾ ਸਾਡਾ ਜੰਗਲਾਤ ਵਿਭਾਗ...?

ਬਰਗਾੜੀ, 10 ਮਈ (ਸੁਖਰਾਜ ਸਿੰਘ ਗੋਂਦਾਰਾ)-ਸਰਕਾਰਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਹਰ ਸਾਲ ਅਨੇਕ ਯਤਨ ਕੀਤੇ ਜਾਂਦੇ ਹਨ ਜਿਨ੍ਹਾਂ ਅਧੀਨ ਸਰਕਾਰੀ ਥਾਵਾਂ ਜਿਵੇਂ ਸੜਕਾਂ, ਨਹਿਰਾਂ, ਸੂਏ, ਕੱਸੀਆਂ, ਡਰੇਨਾਂ ਅਤੇ ਪਿੰਡਾਂ 'ਚ ਪਈਆਂ ਸ਼ਾਮਲਾਤ ...

ਪੂਰੀ ਖ਼ਬਰ »

ਆਤਮਾ ਸਿੰਘ ਕਲੇਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 10 ਮਈ (ਮੇਘਰਾਜ)-ਬੀਤੇ ਦਿਨੀਂ ਕੋਟਕਪੂਰਾ ਨਿਵਾਸੀ ਆਤਮਾ ਸਿੰਘ ਕਲੇਰ ਸੀਨੀਅਰ ਕਾਂਗਰਸੀ ਆਗੂ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਗੁਰਦੁਆਰਾ ਮਾਤਾ ਦਇਆ ਕੌਰ, ਪਿੰਡ ਸੰਧਵਾਂ ਵਿਖੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਇਸ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਮਾਂ ਦਿਵਸ ਮਨਾਇਆ

ਪੰਜਗਰਾਈਾ ਕਲਾਂ, 10 ਮਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਮਾਂ ਦਾ ਰੋਲ ਹਰ ਵਿਅਕਤੀ ਦੀ ਜ਼ਿੰਦਗੀ ਵਿਚ ਅਹਿਮ ਹੈ, ਸਾਨੂੰ ਇਸ ਦਿਨ ਨੂੰ ਅਹਿਮ ਬਣਾਉਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਐਲਾਨੀਆਂ ਜ਼ਿਆਦਾ ਛੁੱਟੀਆਂ ਤੋਂ ਮਾਪੇ ਪ੍ਰੇਸ਼ਾਨ: ਧੂਰੀ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਸਿੱਖਿਆ ਦੇ ਇਤਿਹਾਸ ਵਿਚ ਪਹਿਲੀ ਵਾਰੀ ਗਰਮੀਆਂ ਦੀਆਂ ਛੁੱਟੀਆਂ 45 ਦਿਨਾਂ ਦੀਆਂ ਐਲਾਨੀਆਂ ਗਈਆਂ ਹਨ | ਇਸ ਸੰਬੰਧੀ ਫ਼ੈੱਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਪਿਛਲੇ ਦੋ ਸਾਲ ...

ਪੂਰੀ ਖ਼ਬਰ »

ਹਿੰਦੀ ਕਵਿਤਾ ਉਚਾਰਨ ਮੁੁਕਾਬਲਾ ਕਰਵਾਇਆ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਹਿੰਦੀ ਕਵਿਤਾ ਉਚਾਰਨ ਮੁੁਕਾਬਲਾ ਕਰਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਧਰਮਿੰਦਰ ਕੌਰ ਨੇ ਵਿਦਿਆਰਥੀਆਂ ਦੀ ਕਾਰਗੁੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 50 ਯੂਨਿਟ ਖ਼ੂਨ ਇਕੱਤਰ

ਬਰਗਾੜੀ, 10 ਮਈ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਗੁਰੂਸਰ ਵਿਖੇ ਸੰਤ ਪੁਸ਼ਕਰ ਸਿੰਘ ਯਾਦਗਾਰੀ ਸੁਸਾਇਟੀ ਅਤੇ ਨਗਰ ਦੀਆਂ ਸਮੂਹ ਸਮਾਸੇਵੀ ਸੰਸਥਾਵਾਂ ਵਲੋਂ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਦੇ ਸਹਿਯੋਗ ਨਾਲ ਡੇਰਾ ਨਿਰਮਲਾ ਵਿਖੇ ਡੇਰੇ ਦੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਨੇ ਮਹਿੰਗਾਈ ਨਾਲ ਗਰੀਬਾਂ ਦਾ ਲੱਕ ਤੋੜ ਕੇ ਰੱਖ ਦਿੱਤਾ : ਢਿੱਲਵਾਂ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ 'ਚ ਦਿਨੋਂ-ਦਿਨ ਮਹਿੰਗਾਈ ਵੱਧਦੀ ਜਾ ਰਹੀ ਹੈ | ਜਿਸ ਕਰਕੇ ਆਮ ਤੇ ਗਰੀਬ ...

ਪੂਰੀ ਖ਼ਬਰ »

ਸਰਪੰਚ ਬਲਤੇਜ ਸਿੰਘ ਬਰਾੜ ਸੂਰਘੁਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਜੈਤੋ, 10 ਮਈ (ਭੋਲਾ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਪਿੰਡ ਸੂਰਘੁਰੀ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਬਲਤੇਜ ਸਿੰਘ ਬਰਾੜ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਗਾਉਣ ਦੀ ਆਗਿਆ ਦੇਵੇ: ਮੱਤਾ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ)-ਆਉਂਦੇ ਝੋਨੇ ਦੇ ਸੀਜਨ 'ਚ ਪੰਜਾਬ ਸਰਕਾਰ ਕਿਸਾਨਾਂ ਨੂੰ ਪਹਿਲਾਂ ਦੀ ਤਰ੍ਹਾਂ 10 ਜੂਨ ਤੋਂ ਝੋਨਾ ਲਗਾਉਣ ਦੀ ਆਗਿਆ ਦੇਵੇ | ਇਹ ਅਪੀਲ ਕਰਦਿਆਂ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੇ ਕਿਹਾ ...

ਪੂਰੀ ਖ਼ਬਰ »

ਨਿਊ ਦੀਪ ਬੱਸ ਕੰਪਨੀ ਨੇ ਸੜਕਾਂ ਦੇ ਵਿਚਕਾਰ ਬੱਸਾਂ ਰੋਕ ਕੇ ਕੀਤੀ ਆਵਾਜਾਈ ਠੱਪ

ਕੋਟਕਪੂਰਾ, 10 ਮਈ (ਮੇਘਰਾਜ, ਮੋਹਰ ਗਿੱਲ)-ਅੱਜ ਸਵੇਰੇ ਨਿਊ ਦੀਪ ਟਰਾਂਸਪੋਰਟ ਕੰਪਨੀ ਦੇ ਡਰਾਈਵਰਾਂ ਅਤੇ ਕੰਡਕਟਰਾਂ ਵਲੋਂ ਸਥਾਨਕ ਬੱਤੀਆਂ ਵਾਲਾ ਚੌਕ, ਮੁਕਤਸਰ ਚੌਕ ਅਤੇ ਤਿੰਨਕਣੀ ਚੌਕ 'ਚ ਸੜਕਾਂ ਦੇ ਵਿਚਕਾਰ ਬੱਸਾਂ ਖੜ੍ਹੀਆਂ ਕਰਕੇ ਆਵਾਜਾਈ ਠੱਪ ਕਰ ਦਿੱਤੀ | ਬੱਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX