ਤਾਜਾ ਖ਼ਬਰਾਂ


ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਟਰੇਡ ਯੂਨੀਅਨ ਵਲੋਂ ਭਾਰਤ-ਨਿਪਾਲ ਪੁਲ ਬੰਦ
. . .  1 minute ago
ਧਾਰਚੂਲਾ/ਪਿਥੌਰਾਗੜ੍ਹ, 6 ਦਸੰਬਰ-ਨਿਪਾਲ ਵਾਲੇ ਪਾਸੇ ਤੋਂ ਪੱਥਰਬਾਜ਼ੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਟਰੇਡ ਯੂਨੀਅਨ ਨੇ ਭਾਰਤ-ਨਿਪਾਲ ਪੁਲ ਨੂੰ ਬੰਦ ਕਰ ਦਿੱਤਾ।ਸੰਯੁਕਤ ਮੈਜਿਸਟਰੇਟ ਦਿਵੇਸ਼ ਸ਼ਸ਼ਾਨੀ ਧਾਰਚੁਲਾ ਨੇ ਕਿਹਾ, "ਅਸੀਂ ਨਿਪਾਲ...
ਡਾਕਟਰ ਬੀ.ਆਰ. ਅੰਬੇਡਕਰ ਦੀ ਬਰਸੀ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਰਧਾਂਜਲੀ ਭੇਟ
. . .  10 minutes ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਮੰਤਰੀਆਂ ਨੇ ਅੱਜ ਸੰਸਦ ਵਿਚ ਡਾਕਟਰ ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ...
ਸਰਦਾਰ ਹਰਭਜਨ ਸਿੰਘ ਲੋਹਾਖੇੜਾ ਦਾ ਦਿਹਾਂਤ
. . .  17 minutes ago
ਲੌਂਗੋਵਾਲ, 6 ਦਸੰਬਰ (ਸ.ਸ.ਖੰਨਾ,ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਆਸਟ੍ਰੇਲੀਆ ਇਕਾਈ ਦੇ ਸਰਪ੍ਰਸਤ ਹਰਦੀਪ ਸਿੰਘ ਸਮਰਾ ਅਤੇ ਜਗਜੀਤ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਹਰਭਜਨ ਸਿੰਘ ਸਮਰਾ ਅਚਾਨਕ ਅਕਾਲ ਚਲਾਣਾ ਕਰ...
ਅਜੀਤ ਡੋਭਾਲ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਅੱਜ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਦਿੱਲੀ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 6 ਦਸੰਬਰ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 337 ਦੇ ਨਾਲ 'ਬਹੁਤ ਖਰਾਬ' ਸ਼੍ਰੇਣੀ ਵਿਚ...
ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ
. . .  about 1 hour ago
ਨਵੀਂ ਦਿੱਲੀ, 6 ਦਸੰਬਰ-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵਿਧਾਨਿਕ ਏਜੰਡੇ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਅੱਜ ਹੋਵੇਗੀ। ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੌਜੂਦ ਰਹਿਣ...
ਰਾਜਸਥਾਨ:ਰਾਹੁਲ ਗਾਂਧੀ ਨੇ ਅੱਜ ਝਾਲਾਵਾੜ ਦੇ ਖੇਲ ਸੰਕੁਲ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 1 hour ago
ਜੈਪੁਰ, 6 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 90ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 90ਵੇਂ ਦਿਨ ਦੀ ਸ਼ੁਰੂਆਤ ਰਾਜਸਥਾਨ ਦੇ ਝਾਲਾਵਾੜ ਦੇ ਖੇਲ ਸੰਕੁਲ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਸੰਗਰੂਰ

ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਰਹਾਇਸ਼ ਦੇ ਬਾਹਰ ਧਰਨਾ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪੇਂਡੂ ਜਲ ਘਰਾਂ ਅਤੇ ਦਫ਼ਤਰਾਂ ਵਿਚ ਇਨਲਿਸਟਮੈਂਟ, ਆਊਟਸਰੋਸ ਠੇਕੇਦਾਰੀ, ਕੰਪਨੀ ਅਤੇ ਕੰਟਰੈਕਟ ਅਧੀਨ ਪਿਛਲੇ 15 ਸਾਲਾਂ ਤੋਂ ਕੰਮ ਕਰਦੇ ਆ ਰਹੇ ਵਰਕਰਾਂ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਬਾਹਰ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨਾਕਾਰੀਆਂ ਦੀ ਵੱਡੀ ਤਾਦਾਦ ਨੰੂ ਦੇਖਦਿਆਂ ਅੱਜ ਪੁਲਿਸ ਵਲੋਂ ਮੁੱਖ ਮੰਤਰੀ ਨਿਵਾਸ 'ਤੇ ਸੁਰੱਖਿਆ ਦੇ ਉਚੇਚੇ ਪ੍ਰਬੰਧ ਅਤੇ ਪੁਲਿਸ ਨਫ਼ਰੀ ਵੀ ਵਧਾਈ ਗਈ ਸੀ | ਅਤਿ ਦੀ ਗਰਮੀ ਵਿਚ ਸੂਬਾ ਭਰ ਤੋਂ ਆਏ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਸੰਤੀ ਰੰਗ 'ਚ ਕਾਫ਼ਲੇ ਪੁੱਜੇ ਹੋਏ ਸਨ | ਮੋਮੀ ਤੇ ਬੁੱਢੇਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ, ਅਕਾਲੀ ਦਲ ਦੀ ਸਰਕਾਰਾਂ ਤੋਂ ਛੁਟਕਾਰਾ ਪਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਲਈ ਬਣਾਈ ਗਈ ਸੀ ਕਿ ਬੇਰੁਜ਼ਗਾਰਾਂ ਨੰੂ ਰੁਜ਼ਗਾਰ ਮਿਲੇ, ਕੱਚੇ ਮੁਲਾਜਮਾਂ ਦਾ ਰੁਜ਼ਗਾਰ ਪੱਕੇ ਮੁਲਾਜ਼ਮਾਂ ਦੀ ਸ਼ੇ੍ਰਣੀ 'ਚ ਤਬਦੀਲ ਹੋਵੇ, ਕਿਸਾਨਾਂ-ਮਜ਼ਦੂਰਾ ਨੰੂ ਮੁੱਢਲੀਆਂ ਸਹੂਲਤਾਂ ਮਿਲਣ, ਪਰ ਅਫ਼ਸੋਸ ਇਹ ਹੈ ਕਿ ਅੱਜ 'ਆਪ' ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ ਤੇ ਹੁਣ ਇੰਝ ਜਾਪਦਾ ਹੈ ਕਿ ਕੇਵਲ ਚਿਹਰੇ ਹੀ ਬਦਲੇ ਹਨ, ਨੀਤੀਆਂ ਪੁਰਾਣੀਆਂ ਹੀ ਹਨ | ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਵਰਕਰਾਂ ਦੇ ਰਿਕਾਰਡ ਦਾ ਡਾਟਾ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਸਾਈਡ ਹੁਣ ਪੰਜਾਬ ਸਰਕਾਰ ਵਲੋਂ ਜਦ ਵੱਖ-ਵੱਖ ਵਿਭਾਗਾਂ ਦੇ ਵਰਕਰਾਂ ਨੰੂ ਰੈਗੂਲਰ ਕਰਨ ਦੀ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਸੀ ਤਾਂ ਵਿਭਾਗੀ ਮੁਖੀ ਜਲ ਸਪਲਾਈ ਤੇ ਸੈਨੀਟੇਸ਼ਨ ਵਲੋਂ 15 ਸਾਲਾਂ ਤੋਂ ਕੰਮ ਕਰਦੇ 3500 ਕੱਚੇ ਮੁਲਾਜਮਾਂ ਦਾ ਡਾਟਾ ਡਿਲੀਟ ਕਰ ਦਿੱਤਾ ਗਿਆ ਹੈ | ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਨੰੂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਉਨ੍ਹਾਂ ਦਾ ਧਰਨਾ ਸੰਕੇਤਕ ਹੈ ਅਤੇ ਜੇਕਰ ਵਰਕਰਾਂ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਧਰਨੇ 'ਚ ਭਰਾਤਰੀ ਜਥੇਬੰਦੀਆਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋਂ, ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਸਪ੍ਰੀਤ ਗਗਨ, ਸੁਰਿੰਦਰ ਕੁਮਾਰ, ਵਿਦਿਆਰਥੀ ਆਗੂ ਰਮਨ ਸਿੰਘ ਕਾਲਾਝਾੜ, ਪਾਵਰਕਾਮ ਦੇ ਸਰਕਲ ਪ੍ਰਧਾਨ ਸਤਪਾਲ ਸਿੰਘ ਨੇ ਸਰਕਾਰੀ ਵੈਬਸਾਈਡ ਤੋਂ ਜਲ ਸਪਲਾਈ ਕਾਮਿਆ ਦੇ ਡਲੀਟ ਕੀਤੇ ਐਂਟਰੀ ਨੰੂ ਤੁਰੰਤ ਬਹਾਲ ਕਰਨ ਦੇ ਨਾਲ ਨਾਲ ਠੇਕਾ ਮੁਲਾਜਮਾਂ ਨੂੰੂ ਰੈਗੂਲਰ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਮੰਗ ਵੀ ਕੀਤੀ | ਇਸ ਮੌਕੇ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਸਤਨਾਮ ਸਿੰਘ ਫਲੀਆਵਾਲਾ, ਰੁਪਿੰਦਰ ਸਿੰਘ, ਜਗਰੂਪ ਸਿੰਘ, ਮਨਪ੍ਰੀਤ ਸਿੰਘ, ਪ੍ਰਦੂਸ਼ਣ ਸਿੰਘ, ਓਮਕਾਰ ਸਿੰਘ ਟਾਡਾ, ਸੰਦੀਪ ਕੁਮਾਰ ਨੇ ਵੀ ਸੰਬੋਧਨ ਕੀਤਾ |

ਕੋਰੋਨਾ ਕਾਲ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਾਮਿਆਂ ਦਾ ਧਰਨਾ ਭੁੱਖ ਹੜਤਾਲ 'ਚ ਤਬਦੀਲ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸੰਘਰਸ਼ਸੀਲ ਜਥੇਬੰਦੀਆਂ ਦੇ ਸੰਘਰਸ਼ ਦਾ ਕੇਂਦਰ ਬਣਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਗਰੂਰ ਦੀ ਡਰੀਮ ਲੈਂਡ ਕਲੋਨੀ ਦਾ ਨਿਵਾਸ ਸਥਾਨ ਅੱਜ ਵੀ ਜਨਤਕ ਜਥੇਬੰਦੀਆਂ ਦੇ ਸੰਘਰਸ਼ 'ਚ ਰੰਗਿਆ ਨਜ਼ਰ ਆਇਆ | ਪਿਛਲੀ 4 ...

ਪੂਰੀ ਖ਼ਬਰ »

ਨਾੜ ਦੇ ਖੇਤਾਂ 'ਚੋਂ ਭੜਕੀ ਚੰਗਿਆੜੀ ਨਾਲ ਰੂੰ ਦੇ ਕੈਂਟਰ ਨੂੰ ਲੱਗੀ ਅੱਗ

ਡਰਾਈਵਰ ਦੀ ਸੂਝ-ਬੂਝ ਅਤੇ ਮਿੰਟਾਂ 'ਚ ਪਹੁੰਚੀ ਫਾਇਰ ਬਰਗੇਡ ਦੀ ਮਦਦ ਨਾਲ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਮੂਣਕ, 10 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਟੋਹਣਾ-ਮੂਣਕ ਰੋਡ 'ਤੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਲੱਗੀ ਅੱਗ ਤੋਂ ਭੜਕੀ ਚਿੰਗਾਰੀ ...

ਪੂਰੀ ਖ਼ਬਰ »

ਕੰਟਰੈਕਟ 'ਤੇ ਕੰਮ ਕਰਦੇ ਪਨਬੱਸ ਤੇ ਰੋਡਵੇਜ਼ ਕਾਮਿਆਂ ਨੇ ਕੀਤੀ ਭਰਵੀਂ ਗੇਟ ਰੈਲੀ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੀ.ਆਰ.ਟੀ.ਸੀ. ਡੀਪੂ ਸੰਗਰੂਰ ਦੇ ਗੇਟ 'ਤੇ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਦੱਸਿਆਂ ਕਿ ...

ਪੂਰੀ ਖ਼ਬਰ »

ਟਰੈਕਟਰਾਂ 'ਤੇ ਉੱਚੀ ਆਵਾਜ਼ 'ਚ ਗੀਤ ਵਜਾਉਣ ਵਾਲਿਆਂ 'ਤੇ 'ਪੁਲਿਸ ਕਾਰਵਾਈ' ਦੇ ਫ਼ੈਸਲੇ ਦੀ ਸ਼ਲਾਘਾ

ਕੁੱਪ ਕਲਾਂ, 10 ਮਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅੰਦਰ ਟਰੈਕਟਰਾਂ ਜਾਂ ਹੋਰ ਵਾਹਨਾਂ 'ਤੇ ਬੇਹੱਦ ਉੱਚੀ ਆਵਾਜ਼ 'ਚ ਲੱਚਰ ਗੀਤ ਲਾ ਕੇ ਆਮ ਲੋਕਾਂ, ਬਜ਼ੁਰਗਾਂ ਮਰੀਜ਼ਾਂ ਅਤੇ ਬੱਚਿਆਂ ਤੱਕ ਨੂੰ ਪੇ੍ਰਸ਼ਾਨ ਕਰਨ ਦਾ ਸਿਲਸਿਲਾ ਸ਼ਰ੍ਹੇਆਮ ਚੱਲ ...

ਪੂਰੀ ਖ਼ਬਰ »

ਅਗਰਵਾਲ ਸਭਾ ਦੀ ਚੋਣ ਲਈ ਕਮੇਟੀ ਗਠਿਤ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ)- ਅਗਰਵਾਲ ਸਭਾ ਸੰਗਰੂਰ ਜਿਸ ਦੀ ਚੋਣ 22 ਮਈ ਨੰੂ ਹੋ ਰਹੀ ਹੈ ਲਈ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਸਰਪ੍ਰਸਤ ਅਸ਼ੋਕ ਕੁਮਾਰ ਰੱਜਾ, ਰਾਮ ਪਾਲ ਰਾਮਾ ਅਤੇ ਸ਼ਾਮ ਲਾਲ ਸਿੰਗਲਾ ਜ਼ਿਲ੍ਹਾ ਪ੍ਰਧਾਨ ਹੋਣਗੇ ਅਤੇ ਸੰਜੇ ਗੁਪਤਾ, ਰਾਜ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਕਮੇਟੀਆਂ ਦੇ ਪੰਪ ਆਪ੍ਰੇਟਰਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਗਰਾਮ ਪੰਚਾਇਤ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਦੇ ਪੰਪ ਆਪ੍ਰੇਟਰ ਯੂਨੀਅਨ (296) ਪੰਜਾਬ ਦੀ ਮੀਟਿੰਗ ਸਥਾਨਕ ਬਨਾਸਰ ਬਾਗ਼ ਵਿਚ ਕੀਤੀ ਗਈ | ਸੂਬਾ ਖ਼ਜ਼ਾਨਚੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਪੇਂਡੂ ਜਲ ...

ਪੂਰੀ ਖ਼ਬਰ »

ਸਤੌਜ ਅਕੈਡਮੀ ਵਿਖੇ ਪ੍ਰੋਗਰਾਮ ਕਰਵਾਇਆ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਵਿਖੇ ਇਕ ਬੱਚਿਆਂ ਦੀਆਂ ਕਲਾਵਾਂ ਨੂੰ ਉਜਾਗਰ ਕਰਨ ਦੇ ਮਕਸਦ ਨਾਲ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਵੰਨਗੀਆਂ ਦੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਕਣਕ 'ਤੇ ਬੋਨਸ ਦੀ ਕੀਤੀ ਮੰਗ

ਮੂਣਕ, 10 ਮਈ (ਸਿੰਗਲਾ, ਭਾਰਦਵਾਜ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਸਬ-ਡਿਵੀਜਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਹਿੰਦਰ ...

ਪੂਰੀ ਖ਼ਬਰ »

ਵਿਧਾਇਕ ਭਰਾਜ ਨੇ 129 ਲਾਭਪਾਤਰੀਆਂ ਨੂੰ ਵੰਡੇ ਪੈਨਸ਼ਨ ਦੇ ਪ੍ਰਵਾਨਗੀ ਫਾਰਮ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ)- 'ਆਪ' ਸਰਕਾਰ ਵਲੋਂ ਭਿ੍ਸ਼ਟਾਚਾਰ ਫੈਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਹ ਵਿਚਾਰ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਥਾਨਕ ਸੀ.ਡੀ.ਪੀ.ਓ ਦਫ਼ਤਰ ਵਿਖੇ 129 ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਮਹਿਲਾ ਸ਼ਖ਼ਸੀਅਤਾਂ ਪੁਰਸਕਾਰਾਂ ਨਾਲ ਸਨਮਾਨਿਤ

ਲਹਿਰਾਗਾਗਾ, 10 ਮਈ (ਅਸ਼ੋਕ ਗਰਗ)-ਸੀਬਾ ਸਕੂਲ ਲਹਿਰਾਗਾਗਾ ਵਿਖੇ ਮਾਂ ਦਿਵਸ ਮੌਕੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦੀਆਂ ਮਾਵਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ | ਇਸ ਸਮਾਗਮ 'ਚ ਰੀਤੂ ਗੋਇਲ ਨੇ 'ਸੁਪਰ ਮੌਮ' ਦਾ ਪੁਰਸਕਾਰ ਹਾਸਲ ਕੀਤਾ | ...

ਪੂਰੀ ਖ਼ਬਰ »

ਟਿਊਬਵੈੱਲ ਲਾਉਣ ਦੀ ਜਗ੍ਹਾ ਨੂੰ ਲੈ ਕੇ ਗੁਰੂ ਘਰ ਕਮੇਟੀ ਤੇ ਨਗਰ ਕੌਂਸਲ 'ਚ ਪਿਆ ਰੇੜਕਾ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 16, 17, 18, 19 ਅਤੇ 20 ਦੇ ਵਾਸੀਆਂ ਵਲੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਦੀ ਅਗਵਾਈ ਵਿਚ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਸ਼ਹਿਰ 'ਚ ਪੀਣ ਵਾਲੇ ...

ਪੂਰੀ ਖ਼ਬਰ »

ਅਹੁਦੇਦਾਰਾਂ ਦੀ ਚੋਣ

ਲਹਿਰਾਗਾਗਾ, 10 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਬਲਾਕ ਪੰਚਾਇਤ ਯੂਨੀਅਨ ਲਹਿਰਾਗਾਗਾ ਦੀ ਇਕ ਮੀਟਿੰਗ ਸੂਬਾ ਮੀਤ ਪ੍ਰਧਾਨ ਰਵਿੰਦਰ ਰਿੰਕੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਬਲਾਕ ਲਹਿਰਾਗਾਗਾ ਦੀਆਂ ਪੰਚਾਇਤਾਂ ਨੇ ਭਾਗ ਲਿਆ ਅਤੇ ਨਵੀਂ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਧਾਰਮਿਕ ਪ੍ਰਤੀਯੋਗਤਾ ਕਰਵਾਈ

ਧੂਰੀ, 10 ਮਈ (ਸੁਖਵੰਤ ਸਿੰਘ ਭੁੱਲਰ) - ਸੰਤ ਖਾਲਸਾ ਗੁਰਮਤਿ ਵਿੱਦਿਆਲਾ ਬੇਲੇਵਾਲ ਵਲੋਂ ਗਿਆਨੀ ਭਗਵਾਨ ਸਿੰਘ ਖੋਜੀ ਦੀ ਟੀਮ ਦੀ ਅਗਵਾਈ ਹੇਠ ਤਿਆਰ ਕੀਤਾ ਧਾਰਮਿਕ ਯੋਗਤਾ ਮੁਕਾਬਲਾ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ 250 ਬੱਚਿਆਂ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਦੌਰਾਨ ਕਿਸਾਨ ਆਗੂਆਂ ਦਾ ਸਨਮਾਨ

ਮਲੇਰਕੋਟਲਾ, 10 ਮਈ (ਪਰਮਜੀਤ ਸਿੰਘ ਕੁਠਾਲਾ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਚਾਰ ਸੌ ਸਾਲਾ ਸ਼ਤਾਬਦੀ ਸਮਾਗਮਾਂ ਦੇ ਆਖ਼ਰੀ ਦਿਨ ਅੱਜ ਜਿੱਥੇ ਸ੍ਰੀ ਗੁਰੂ ਗਰੰਥ ਸਾਹਿਬ ਜੀ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸੰਬੰਧੀ ਵਿਧਾਇਕ ਗੋਇਲ ਨੂੰ ਮੰਗ ਪੱਤਰ

ਲਹਿਰਾਗਾਗਾ, 10 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਧਿਆਨ ਵਿਚ ਪੰਜਾਬ ਦੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਿਆਉਣ ਲਈ ਇਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਮਈ (ਧੀਰਜ਼ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਬਲਜਿੰਦਰ ਸਿੱਧੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸਬੂਤਾਂ ਦੀ ਘਾਟ ਦੇ ਚੱਲਦਿਆਂ ਇਕ ਵਿਅਕਤੀ ਨੰੂ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਬਰੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 10 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਨੇੜਲੇ ਪਿੰਡ ਬਖੋਰਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 35 ਬੱਚਿਆਂ ਨੇ ਭਾਗ ਲਿਆ | ਕੈਂਪ ਵਿਚ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਨੂੰ ਮਾਨ ਸਰਕਾਰ ਤੋਂ ਮੰਗਾਂ ਮੰਨਣ ਦੀ ਪੱਕੀ ਉਮੀਦ

ਮਲੇਰਕੋਟਲਾ, 10 ਮਈ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਜ਼ਿਲ੍ਹਾ ਮਲੇਰਕੋਟਲਾ ਦੀ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਮੌਜੂਦ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਵੱਲ ਵਧੇ ਕਿਸਾਨ

ਧੂਰੀ, 10 ਮਈ (ਸੁਖਵੰਤ ਸਿੰਘ ਭੁੱਲਰ) - ਕਿਸਾਨਾਂ ਵਲੋਂ ਸਾਉਣੀ ਦੀਆਂ ਪ੍ਰਚਲਿਤ ਝੋਨਾ ਕਿਸਮਾਂ ਵਿਚ ਪੂਸਾ-44 ਦੀ ਕਈ ਦਹਾਕਿਆਂ ਤੋਂ ਕਾਸ਼ਤ ਦੇ ਚਲਦੇ ਕਿਸਾਨਾਂ ਵਲੋਂ ਘੱਟ ਸਮੇਂ ਅਤੇ ਘੱਟ ਪਾਣੀ ਨਾਲ ਤਿਆਰ ਹੋਣ ਵਾਲੀਆਂ ਵਿਭਿੰਨ ਫਸਲਾਂ ਵਿਚ ਮੰੂਗੀ, ਮੱਕੀ, ਬਾਸਮਤੀ ...

ਪੂਰੀ ਖ਼ਬਰ »

ਭਗਵਾਨਪੁਰਾ ਸ਼ੇਰੋਂ ਪੋਲਟਰੀ ਫਾਰਮ ਸੰਘਰਸ਼ ਮਾਮਲੇ ਨੇ ਲਿਆ ਨਵਾਂ ਮੋੜ

ਲੌਂਗੋਵਾਲ, 10 ਮਈ (ਵਿਨੋਦ­ ਖੰਨਾ)- ਪਿੰਡ ਭਵਾਨਪੁਰਾ ਸ਼ੇਰੋਂ ਵਿਖੇ ਇਕ ਪੋਲਟਰੀ ਫਾਰਮ ਤੋਂ ਆਉਂਦੀਆਂ ਮੱਖੀਆਂ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕੀਤੇ ਜਾ ਰਹੇ ਸੰਘਰਸ਼ ਵਿਚ ਅੱਜ ਨਵਾਂ ਮੋੜ ਆ ਗਿਆ ਹੈ | ਉਗਰਾਹਾਂ ਜਥੇਬੰਦੀ ...

ਪੂਰੀ ਖ਼ਬਰ »

ਮਾਮਲਾ ਐਸ.ਸੀ. ਕੋਟੇ ਦੀ ਪੰਚਾਇਤੀ ਜ਼ਮੀਨ ਦਾ

ਪਿੰਡ ਹੇੜੀਕੇ ਦੀ ਪੰਚਾਇਤ ਅਸਤੀਫ਼ੇ ਦੇਣ ਸੰਬੰਧੀ ਜਲਦੀ ਕਰੇਗੀ ਐਲਾਨ

ਸ਼ੇਰਪੁਰ, 10 ਮਈ (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ)- ਸ਼ੇਰਪੁਰ ਦੇ ਨੇੜਲੇ ਪਿੰਡ ਹੇੜੀਕੇ ਦੀ ਪੰਚਾਇਤ ਵਲੋਂ ਪਿੰਡ ਦੇ ਸਰਪੰਚ ਪਾਲਵਿੰਦਰ ਕੌਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸਰਪੰਚ ਪਾਲਵਿੰਦਰ ਕੌਰ ਤੇ ਪੰਚ ਰਮਨਦੀਪ ...

ਪੂਰੀ ਖ਼ਬਰ »

ਪੁਲਿਸ ਭਰਤੀ ਤੋਂ ਵਾਂਝੇ ਨੌਜਵਾਨਾਂ ਨੇ ਮੁੜ ਮੁੱਖ ਮੰਤਰੀ ਨਿਵਾਸ ਬਾਹਰ ਅਰੰਭਿਆ ਧਰਨਾ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਪੁਲਿਸ ਵੇਟਿੰਗ 2016 ਅਤੇ 2017 ਦੀ ਵੈਰੀਫਿਕੇਸ਼ਨ ਲਿਸਟ ਨਾਲ ਸੰਬੰਧਤ ਨੌਜਵਾਨਾਂ ਵਲੋਂ ਆਪਣੀ ਭਰਤੀ ਹੋਣ ਦੀ ਮੰਗ ਨੂੰ ਲੈ ਕੇ ਅੱਜ ਫਿਰ ਮੁੱਖ ਮੰਤਰੀ ਸ੍ਰੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਵਿਧਾਇਕ ਪ੍ਰੋ. ਗੱਜਣਮਾਜਰਾ ਤੇ ਡਾ. ਰਹਿਮਾਨ ਨੂੰ ਮੰਗ ਪੱਤਰ

ਮਲੇਰਕੋਟਲਾ, 10 ਮਈ (ਪਰਮਜੀਤ ਸਿੰਘ ਕੁਠਾਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਆਗੂਆਂ ਵੱਲੋਂ ਕਿਸਾਨਾਂ ਦੀਆਂ ਬਕਾਇਆ ਮੰਗਾਂ ਸਬੰਧੀ ਅੱਜ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਦਾ ਰੇਟ ਵੱਧ ਹੋਣ ਤੋਂ ਭੜਕੇ ਖੇਤ ਮਜ਼ਦੂਰ-ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ)-ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨੇੜਲੇ ਪਿੰਡ ਬਿਗੜਵਾਲ 'ਚ ਕਰਵਾਈ ਜਾ ਰਹੀ ਪੰਚਾਇਤੀ ਜ਼ਮੀਨ ਦੀ ਬੋਲੀ ਅੱਜ ਤੀਜੀ ਵਾਰ ਵੀ ਰੱਦ ਹੋ ਗਈ ਕਿਉਂਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਰਾਖਵੇਂ ਕੋਟੇ ਦੀ ਤੀਜੇ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਦਾਮਨ ਥਿੰਦ ਬਾਜਵਾ ਵਲੋਂ ਸਰਪੰਚਾਂ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ)- ਭਾਜਪਾ ਦੀ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਵਲੋਂ ਪਿੰਡਾਂ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਕਰੀਬ ਅੱਧੀ ਦਰਜਨ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਦਾਮਨ ਬਾਜਵਾ ਵਲੋਂ ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 'ਚ ਏਕਤਾ ਲਈ ਸੁਖਬੀਰ ਦਾ ਪ੍ਰਧਾਨਗੀ ਤੋਂ ਲਾਂਭੇ ਹੋਣਾ ਜ਼ਰੂਰੀ-ਢੀਂਡਸਾ

ਮਲੇਰਕੋਟਲਾ, 10 ਮਈ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪੱਧਰ 'ਤੇ ਅਕਾਲੀ ਆਗੂਆਂ ਤੋਂ ਸੁਝਾਅ ਲੈ ਕੇ ਪਾਰਟੀ ਦੀ ਸਾਖ ਬਹਾਲੀ ਲਈ ਬਣਾਈ ਕਮੇਟੀ ਨੂੰ ਪੰਥ ਅਤੇ ਪੰਜਾਬ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਸ਼ੋ੍ਰਮਣੀ ਅਕਾਲੀ ਦਲ ਉੱਪਰ ...

ਪੂਰੀ ਖ਼ਬਰ »

ਅਸਟ੍ਰੇਲੀਆ ਦੇ ਸਟੱਡੀ ਤੇ ਵਿਜ਼ਟਰ ਵੀਜ਼ੇ ਦਿਵਾਉਣ 'ਚ ਤਹਿਦਿਲ ਦਾ ਬਣਿਆ ਜ਼ਬਰਦਸਤ ਰਿਕਾਰਡ-ਸੁਖਵਿੰਦਰ ਸਿੰਘ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟੇ੍ਰਲੀਆ ਦੀ ਲੈਵਲ-1 ਅਤੇ ਲੈਵਲ-2 ਦੀ ਯੂਨੀਵਰਸਿਟੀਆਂ ਵਲੋਂ ਸਟੂਡੈਂਟ ਵੀਜੇ ਬੜੀ ਤੇਜੀ ਨਾਲ ਅਤੇ ਨਿਰੰਤਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਵੀਜੇ ਚਾਹੇ ...

ਪੂਰੀ ਖ਼ਬਰ »

ਸੰਗਰੂਰ ਦੇ 105 ਪਟਵਾਰੀਆਂ ਤੇ 32 ਕਾਨੂੰਗੋਆਂ ਦੇ ਕੰਮ 'ਤੇ ਵਾਪਸ ਆਉਣ ਨਾਲ ਲੋਕਾਂ ਨੂੰ ਮਿਲੀ ਰਾਹਤ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ)-ਵਿਜੀਲੈਂਸ ਪੁਲਿਸ ਵਲੋਂ ਰਿਸ਼ਵਤ ਮਾਮਲੇ ਵਿਚ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਦੇ ਗਿ੍ਫ਼ਤਾਰੀ ਦੇ ਵਿਰੋਧ ਵਿਚ 3 ਮਈ ਤੋਂ ਸਮੂਹਿਕ ਛੁੱਟੀ 'ਤੇ ਚੱਲ ਰਹੇ ਪਟਵਾਰੀਆਂ ਤੇ ਕਾਨੰੂਗੋਆਂ ਦੇ ਕੰਮ 'ਤੇ ਵਾਪਸ ਆਉਣ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੇ ਕਣਕ ਦੀ ਜਗ੍ਹਾ ਆਟਾ ਸਪਲਾਈ ਕਰਨ ਦੀ ਸਕੀਮ ਦਾ ਕੀਤਾ ਵਿਰੋਧ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਯੂਨੀਅਨ ਦੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਡੀਪੂ ਹੋਲਡਰ ਆਟਾ ਸਕੀਮ ਵੰਡ ਦਾ ਵਿਰੋਧ ਕਰਨਗੇ ਕਿਉਂਕਿ ਆਟਾ ਸਕੀਮ ਗਰੀਬ ਵਰਗ ...

ਪੂਰੀ ਖ਼ਬਰ »

ਆਈ.ਟੀ.ਆਈ. ਸੁਨਾਮ ਦੇ ਖਿਡਾਰੀ ਛਾਏ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ)-ਪਟਿਆਲਾ ਵਿਖੇ ਹੋਈ ਹੋਈਆਂ ਆਈ.ਟੀ.ਆਈ.ਦੀਆਂ ਜੋਨ ਪੱਧਰੀ ਖੇਡਾਂ 'ਚ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਹਵਾ ਵਾਹਵਾ ਖੱਟੀ ਗਈ | ਸੰਸਥਾ ਦੇ ...

ਪੂਰੀ ਖ਼ਬਰ »

ਵਕੀਲ ਹਰੀਕਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਸੰਗਰੂਰ ਦੇ ਨੌਜਵਾਨ ਵਕੀਲ ਅਵਤਾਰ ਸਿੰਘ ਹਰੀਕਾ ਦਾ ਦਿਹਾਂਤ ਹੋ ਗਿਆ ਹੈ, ਉਹ 45 ਕੁ ਵਰਿ੍ਹਆਂ ਦੇ ਸਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਹਰਿਆਣਾ ਬਾਰ ਕੌਂਸਲ ਦੇ ਆਨਰੇਰੀ ਸਕੱਤਰ ਗੁਰਤੇਜ ਸਿੰਘ ਗਰੇਵਾਲ, ...

ਪੂਰੀ ਖ਼ਬਰ »

ਜਮਾਅਤ-ਏ-ਇਸਲਾਮੀ ਹਿੰਦ ਵਲੋਂ ਵਿਸ਼ਾਲ ਈਦ ਮਿਲਣ ਸਮਾਗਮ

ਕੁੱਪ ਕਲਾਂ, ਮਾਲੇਰਕੋਟਲਾ 10 ਮਈ (ਮਨਜਿੰਦਰ ਸਿੰਘ ਸਰੌਦ, ਹਨੀਫ਼ ਥਿੰਦ)- ਸਥਾਨਕ ਪਿੰਡ ਭੋਗੀਵਾਲ ਨੇੜੇ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ ਇਕ ਨਿੱਜੀ ਸਕੂਲ 'ਚ ਜਮਾਅਤ-ਏ-ਇਸਲਾਮੀ ਹਿੰਦ ਵਲੋਂ ਰੱਖੇ ਈਦ ਮਿਲਣ ਦੇ ਵਿਸ਼ਾਲ ਸਮਾਗਮ ਮੌਕੇ ਮੁਸਲਿਮ ਭਾਈਚਾਰੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX