ਬਠਿੰਡਾ, 10 ਮਈ (ਵੀਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ਕੱਚੇ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਸਟੈਂਡ ਅੱਗੇ ਰੋਸ ਵਜੋਂ ਗੇਟ ਰੈਲੀ ਕੀਤੀ ਗਈ | ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰੜੇਂ ਹੱਥੀਂ ਲੈਂਦਿਆਂ ਵਰਕਰ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਗਰੇਵਾਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਦੇ ਹੋਏ ਟਰਾਂਸਪੋਰਟ ਮੰਤਰੀ ਪੰਜਾਬ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਮੂਹ ਜਥੇਬੰਦੀ ਆਗੂਆਂ ਵਲੋਂ ਆਪਣੀਆਂ ਮੰਗਾਂ ਵਿਚ ਪਨਬਸ ਵਿਚ ਸਰਕਾਰ ਵਲੋਂ ਆਊਟਸੋਰਸਿੰਗ ਦੀ ਮਨਜ਼ੂਰੀ ਦਿੱਤੇ ਜਾਣ ਦਾ ਵਿਰੋਧ ਕੀਤਾ ਗਿਆ | ਇਸ ਦੇ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟਸੋਰਸਿੰਗ 'ਤੇ ਭਰਤੀ ਕੀਤੀ ਗਏ ਨੌਜਵਾਨਾਂ ਲਈ ਪੱਕੇ ਕਰਨ ਦਾ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਨ ਵਾਲਿਆਂ 'ਚ ਜਤਿੰਦਰ ਕੁਮਾਰ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕਿ ਰਿਪੋਰਟਾਂ ਵਾਲੇ ਵਰਕਰਾਂ ਦੀਆਂ ਤਨਖ਼ਾਹ ਬਰਾਬਰ ਕਰਨਾ ਅਤੇ ਵਰਕਸ਼ਾਪ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਅਡਵਾਂਸ ਬੁੱਕਰਾਂ ਤੇ ਡਾਟਾ ਐਂਟਰੀ ਉਪਰੇਟਰਾਂ ਲਈ ਸਰਵਿਸ ਰੂਲ ਲਾਗੂ ਕਰਨ ਦੀ ਮੰਗ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀ 17 ਮਈ ਨੂੰ ਪੰਜਾਬ ਦੇ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਦੀਆਂ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ 24 ਮਈ ਨੂੰ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਦੋ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ ਅਤੇ ਜੂਨ ਮਹੀਨੇ 'ਚ 3 ਦਿਨਾਂ ਹੜ੍ਹਤਾਲ 'ਤੇ ਜਾਣ ਦੀ ਚੇਤਾਵਨੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਪ੍ਰਾਈਵੇਟ ਬੱਸ ਮਾਫ਼ੀਏ ਨੂੰ ਖ਼ੁਸ਼ ਕਰਨ 'ਤੇ ਲੱਗੇ ਹੋਏ ਹਨ | ਪ੍ਰਾਈਵੇਟ ਬੱਸਾਂ ਵਾਲਿਆਂ ਦੀ ਮਨਮਰਜ਼ੀ ਸ਼ਰ੍ਹੇਆਮ ਜਾਰੀ ਹੈ |
ਰਾਮਾਂ ਮੰਡੀ, 10 ਮਈ (ਅਮਰਜੀਤ ਸਿੰਘ ਲਹਿਰੀ)-ਮਾਰਕਫੈਡ ਜ਼ਿਲ੍ਹਾ ਪ੍ਰਬੰਧਕ ਐਚ.ਐਸ ਧਾਲੀਵਾਲ ਨੇ ਰਾਮਾਂ ਅਤੇ ਮੌੜ ਸਰਕਲ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨਾਲ ਕੀਤੀ ਮੀਟਿੰਗ ਕੀਤੀ, ਜਿਸ ਵਿਚ ਪਿੰਡ ਰਾਮਾਂ, ਲਾਲੇਆਣਾ, ਮਾਹੀਨੰਗਲ, ਨਸੀਬਪੁਰਾ, ਬੰਗੀ ਰੁੱਘੂ, ...
ਬਠਿੰਡਾ, 10 ਮਈ (ਵੀਰਪਾਲ ਸਿੰਘ)-ਬਠਿੰਡਾ ਜ਼ਿਲ੍ਹਾ 'ਚ ਇਕ ਵਿਅਕਤੀ ਦਾ ਭੇਦਭਰੀ ਹਾਲਾਤ 'ਚ ਬੇਰਹਿਮੀ ਨਾਲ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਆਵਾ ਬਸਤੀ ਵਿਖੇ ਉਸਾਰੀ ਅਧੀਨ ਪੁਲ ਨੇੜੇ ਇਕ ਮਿ੍ਤਕ ਵਿਅਕਤੀ ਦੀ ਲਾਸ਼ ਪਈ ਹੋਣ ...
ਬਠਿੰਡਾ, 10 ਮਈ (ਪ.ਪ.)-ਬਠਿੰਡਾ ਅਦਾਲਤ ਵਲੋਂ ਕਤਲ ਦੇ ਮੁਕੱਦਮੇ 'ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੋਨਿਆਣਾ ਖੁਰਦ ਦੇ ਰਹਿਣ ਵਾਲੇ ਬੇਅੰਤ ਸਿੰਘ ਖਿਲਾਫ ਉਸ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਆਪਣੀ ਹੀ ਲੜਕੀ ਦਾ ...
ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਨੇੜਲਾ ਪਿੰਡ ਰਾਮਸਰਾ ਜੋ ਕਿ ਟੇਲ 'ਤੇ ਪੈਂਦਾ ਹੈ ਵਿਚ ਸਿੰਚਾਈ ਲਈ ਤਾਂ ਕੀ ਪੀਣ ਲਈ ਵੀ ਨਹਿਰੀ ਪਾਣੀ ਨਹੀਂ ਪਹੁੰਚ ਰਿਹਾ | ਇਸ ਸਮੱਸਿਆ ਨੂੰ ਲੈ ਕੇ ਅੱਜ ਪਿੰਡ ਦੀ ਪੰਚਾਇਤ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਦਾ ਇਕ ਵਫ਼ਦ ...
ਬਠਿੰਡਾ, 10 ਮਈ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਫ਼ੌਜੀ ਚੌਕ ਵਿਖੇ ਸਥਿੱਤ ਇਕ ਟਾਇਰਾਂ ਵਾਲੀ ਦੁਕਾਨ 'ਚ ਚੋਰਾਂ ਵਲੋਂ ਸੰਨ ਲਗਾ ਕੇ ਮਹਿੰਗੇ ਭਾਅ ਦੇ ਨਵੇਂ ਟਾਇਰ ਸਮੇਤ ਹਜ਼ਾਰਾਂ ਰੁਪਏ ਦੀ ਨਗਦੀ ਉਡਾਈ ਗਈ ਹੈ | ਇੱਥੇ ਹੀ ਬਸ ਨਹੀਂ ਚੋਰ ਦੁਕਾਨ 'ਚ ਲੱਗੇ ਸੀ.ਸੀ.ਟੀ.ਵੀ. ...
ਬਠਿੰਡਾ, 10 ਮਈ (ਵੀਰਪਾਲ ਸਿੰਘ)-ਸਰਕਾਰੀ ਬੱਸ ਮੁਲਾਜ਼ਮਾਂ ਵਲੋਂ ਪ੍ਰਾਈਵੇਟ ਬੱਸ ਆਪੇ੍ਰਟਰਾਂ 'ਚ ਟਾਈਮ ਟੇਬਲ ਦੇ ਚੱਲ ਰਹੇ ਰੇੜਕੇ ਨੂੰ ਲੈ ਕੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ, ਜੀ.ਐਮ.ਰੋਡਵੇਜ਼ ਰਮਨ ਕੁਮਾਰ ਸ਼ਰਮਾ ਅਤੇ ਆਰ.ਟੀ.ਓ. ਬਲਵਿੰਦਰ ਸਿੰਘ ...
ਬਠਿੰਡਾ, 10 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਸੀ.ਆਈ.ਏ. ਸਟਾਫ਼-1 ਵਲੋਂ ਰਾਮਪੁਰਾ ਮੰਡੀ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਅਤੇ ਰੌਂਦ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਸਿਟੀ ਰਾਮਪੁਰਾ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ...
ਬਠਿੰਡਾ, 10 ਮਈ (ਸੱਤਪਾਲ ਸਿੰਘ ਸਿਵੀਆਂ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਭਾਜਪਾ ਆਗੂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ | ਉਨ੍ਹਾਂ ਕੇਜਰੀਵਾਲ 'ਤੇ ਪ੍ਰਧਾਨ ...
ਭਾਗੀਵਾਂਦਰ, 10 ਮਈ (ਮਹਿੰਦਰ ਸਿੰਘ ਰੂਪ)-ਬੀਤੀ ਰਾਤ ਥਾਣਾ ਤਲਵੰਡੀ ਸਾਬੋ ਦੇ ਪਿੰਡ ਨੱਤ ਦੇ ਵਾਟਰ ਵਰਕਸ ਦੀਆਂ ਪਾਣੀ ਸਪਲਾਈ ਕਰਨ ਵਾਲੀਆਂ ਦੋ ਬਿਜਲੀ ਮੋਟਰਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੀ ਪੰਚਾਇਤ ਅਤੇ ਵਾਟਰ ਵਰਕਸ ਕਮੇਟੀ ਨੇ ਦੱਸਿਆ ਕਿ ...
ਰਾਮਪੁਰਾ ਫੂਲ, 10 ਮਈ (ਗੁਰਮੇਲ ਸਿੰਘ ਵਿਰਦੀ)-ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਧਿਆਨ 'ਚ ਪੰਜਾਬ ਦੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲਿਆਉਣ ਲਈ ਮੁੱਖ ਮੰਤਰੀ ...
ਮਹਿਮਾ ਸਰਜਾ, 10 ਮਈ (ਬਲਦੇਵ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੇਤ ਸਿੰਘ ਵਾਲਾ ਵਿਖੇ ਅਧਿਆਪਕ ਪ੍ਰਦੀਪ ਸਿੰਘ ਦੀ ਪ੍ਰੇਰਨਾ ਸਦਕਾ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਾਰਕ ਵਿਚ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ ਦੀ ਅਗਵਾਈ ਵਿਚ ਛਾਂਦਾਰ ਅਤੇ ...
ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪਿ੍ੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਸੇਵਾ ਮੁਕਤ ਲੈਫ਼: ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ...
ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦੇ ਗਣਿਤ ਵਿਭਾਗ ਨੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਦੇ ਸਹਿਯੋਗ ਨਾਲ 'ਪ੍ਰਾਚੀਨ ਭਾਰਤੀ ਗਣਿਤ: ਇਕ ਸੰਖੇਪ ਜਾਣਕਾਰੀ' ਵਿਸ਼ੇ 'ਤੇ ਸੈਮੀਨਾਰ ਦਾ ਕਰਵਾਇਆ | ਸੈਂਟਰਲ ਯੂਨੀਵਰਸਿਟੀ ਆਫ਼ ...
ਭਾਈਰੂਪਾ, 10 ਮਈ (ਵਰਿੰਦਰ ਲੱਕੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਪੰਜਵੀਂ ...
ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਬੁਰਜ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਗਰੂਪ ਸਿੰਘ ਦਾ ਦਿਹਾਂਤ ਹੋ ਗਿਆ ਸੀ, ਉਹ 87 ਵਰਿ੍ਹਆ ਦੇ ਸਨ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਸਾਬਕਾ ...
ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਬੁਰਜ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਗਰੂਪ ਸਿੰਘ ਦਾ ਦਿਹਾਂਤ ਹੋ ਗਿਆ ਸੀ, ਉਹ 87 ਵਰਿ੍ਹਆ ਦੇ ਸਨ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਸਾਬਕਾ ...
ਰਾਮਾਂ ਮੰਡੀ, 10 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਮੰਡੀ ਦੇ ਅਧੂਰੇ ਵਿਕਾਸ ਕਾਰਜਾ ਸਬੰਧੀ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਿਧਾਇਕਾ ...
ਤਲਵੰਡੀ ਸਾਬੋ, 10 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੱਤਕਾ ਟੀਮ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਹੋਈ ਪੰਜਵੀਂ ਆਲ ਇੰਡੀਆ ਇੰਟਰਵਰਸਿਟੀ ਗੱਤਕਾ ਚੈਂਪੀਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ...
ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਨਗਰ ਪਾਲਿਕਾ ਤੇ ਨਗਰ ਪੰਚਾਇਤ ਨੂੰ ਫਾਇਰ ਬਿ੍ਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ, ਜਿਨ੍ਹਾਂ ਵਿਚ ਨਗਰ ਪੰਚਾਇਤ ਮਹਿਰਾਜ ਨੂੰ ਸ਼ਾਮਲ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਬਲਕਾਰ ਸਿੱਧੂ ...
ਬਠਿੰਡਾ, 10 ਮਈ (ਸੱਤਪਾਲ ਸਿੰਘ ਸਿਵੀਆਂ)-ਐਡਵੋਕੇਟ ਮਨਦੀਪ ਸਿੰਘ ਮੱਕੜ (ਗੋਨਿਆਣਾ ਮੰਡੀ) ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਰਿੰਦਰ ਕੁਮਾਰ ...
ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਪ੍ਰੋ: ਚਾਂਸਲਰ ਡਾ: ਜਤਿੰਦਰ ਸਿੰਘ ਬੱਲ ਵਲੋਂ ਲਈ ਗਈ ਪਹਿਲ ਕਦਮੀ ਅਧੀਨ ਯੂਨੀਵਰਸਿਟੀ ਦੀਆਂ ਟੀਮਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਰਹੀਆਂ ਹਨ | ਇਸੇ ਤਹਿਤ ਗੁਰੂ ...
ਬਠਿੰਡਾ, 10 ਮਈ (ਪ.ਪ.)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 'ਚ ਐਨ.ਸੀ.ਸੀ. ਟੈ੍ਰਨਿੰਗ ਕੈਂਪ ਲਗਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੀਤੂ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੁਆਰਾ ਐਨ.ਸੀ.ਸੀ. ਦਾ ਕੈਂਪ ਲਗਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ...
ਮੌੜ ਮੰਡੀ, 10 ਮਈ (ਪੱਤਰ ਪ੍ਰੇਰਕ)- ਕਿਸਾਨੀ ਮੰਗਾਂ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਹਲਕਾ ਮੌੜ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੰੂ ਸੰਯੁਕਤ ...
ਬੱਲੂਆਣਾ, 10 ਮਈ (ਪੱਤਰ ਪ੍ਰੇਰਕ)- ਬਠਿੰਡਾ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਮਜ਼ਦੂਰ ਵਰਗ ਵਲੋਂ ਤੂੜੀ ਦੇ ਵੱਧ ਰੇਟਾਂ ਨੂੰ ਲੈ ਕੇ ਪਿੰਡ ਦੇ ਜ਼ਿਮੀਂਦਾਰਾਂ ਖ਼ਿਲਾਫ਼ ਪਾਏ ਮਤੇ ਦਾ ਅੱਜ ਜਵਾਬ ਦਿੰਦਿਆਂ ਜ਼ਿਮੀਂਦਾਰਾਂ ਵਲੋਂ ਵੱਡਾ ਇਕੱਠ ਕਰਕੇ ਆਪਣਾ ਪੱਖ ...
ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਬੀਤੀ ਰਾਤ ਇਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਕੇਸ਼ ਕੁਮਾਰ (45) ਪੁੱਤਰ ਹਰੀ ਨਰਾਇਣ ਵਾਸੀ ਦਸਮੇਸ਼ ਨਗਰ ਗੋਨਿਆਣਾ ਮੰਡੀ, ਜੋ ਹਮਾਰਾ ...
ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਬੀਤੀ ਰਾਤ ਇਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਕੇਸ਼ ਕੁਮਾਰ (45) ਪੁੱਤਰ ਹਰੀ ਨਰਾਇਣ ਵਾਸੀ ਦਸਮੇਸ਼ ਨਗਰ ਗੋਨਿਆਣਾ ਮੰਡੀ, ਜੋ ਹਮਾਰਾ ...
ਬਠਿੰਡਾ, 10 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਸੋਸ਼ਲ ਮੀਡੀਆ ਉੱਪਰ ਕੁੱਝ ਲੋਕਾਂ ਦੁਆਰਾ ਅਫ਼ਵਾਹ ਫੈਲਾਈ ਗਈ ਸੀ ਕਿ ਇਕ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਚਿੱਟੇ ਸਮੇਤ ਪੁਲਿਸ ਨੇ ਫੜਿਆ ਹੈ, ਉਕਤ ਵਿਦਿਆਰਥੀਆਂ ਨੇ ਸਕੂਲ ਦੇ ਦੋ ਦਰਜਨ ਵਿਦਿਆਰਥੀਆਂ ਨੂੰ ਨਸ਼ੇ ਦੀ ਲਤ ...
ਬਠਿੰਡਾ, 10 ਮਈ (ਵੀਰਪਾਲ ਸਿੰਘ)- ਸਰਕਾਰੀ ਬੱਸ ਅਪ੍ਰੇਟਰਾਂ ਦੀ ਸਮੂਹ ਜਥੇਬੰਦੀਆਂ ਵਲੋਂ ਸਥਾਨਕ ਆਰ.ਟੀ.ਓ. ਦੀਆਂ ਵਧੀਕੀਆਂ ਨੂੰ ਲੈ ਕੇ ਲਗਾਏ ਗਏ ਧਰਨੇ ਨਾਲ ਲੱਗੇ ਜਾਮ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਬਜ਼ੁਰਗ ਔਰਤਾਂ, ਬੱਚੇ ਅਤੇ ਆਮ ਸਵਾਰੀਆਂ ਅੰਤ ਦੀ ਗਰਮੀ ਵਿਚ ...
ਬਠਿੰਡਾ, 10 ਮਈ (ਸਟਾਫ਼ ਰਿਪੋਰਟਰ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਵਿਚ ਅੱਜ ਕੌਮਾਂਤਰੀ ਮਾਂ ਦਿਵਸ ਮੌਕੇ 'ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਹੋਏ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਸਕੂਲ ਪਿ੍ੰਸੀਪਲ ਮੈਡਮ ...
ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਿੱਟਸ ਐਜੂਕੇਸ਼ਨ ਐਂਡ ਇੰਮੀਗ੍ਰੇਸ਼ਨ ਕੰਸਲਟੈਂਸੀ, ਬਠਿੰਡਾ ਨੇ ਆਪਣੀਆਂ ਪ੍ਰਾਪਤੀਆਂ 'ਚ ਹੋਰ ਵਾਧਾ ਕਰਦਿਆਂ ਆਸਟ੍ਰੇਲੀਆ ਦੇ 4 ਅਤੇ ਕੈਨੇਡਾ ਦਾ ਇਕ ਵੀਜ਼ਾ ਲਗਵਾਇਆ ਹੈ | ਮਿੱਟਸ ਐਜੂਕੇਸ਼ਨ ਐਂਡ ਇੰਮੀਗਰੇਸ਼ਨ ...
ਬਠਿੰਡਾ, 10 ਮਈ (ਵਲ੍ਹਾਣ)-ਸੱਤਵੀਂ ਸੀਨੀਅਰ ਸਟੇਟ ਸਾਫ਼ਟ ਟੈਨਿਸ ਚੈਂਪੀਅਨਸ਼ਿਪ (2021-22) ਜੋ ਕਿ 22 ਅਪ੍ਰੈਲ ਤੋਂ 25 ਅਪ੍ਰੈਲ, 2022 ਤੱਕ ਲੁਧਿਆਣਾ ਵਿਖੇ ਸੰਪੰਨ ਹੋਈ | ਉਸ ਵਿਚ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਹੋਣਹਾਰ ਖਿਡਾਰੀਆਂ ਸੁਖਵਿੰਦਰ ਸਿੰਘ (ਬੀ. ...
ਕੋਟਫੱਤਾ, 10 ਮਈ (ਰਣਜੀਤ ਸਿੰਘ ਬੁੱਟਰ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬੱਚਿਆਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਪੰਜਾਬ ਦੇ ਸਪੋਰਟਸ ਵਿੰਗ ਵਲੋਂ ਸਾਲ 2022-23 ਲਈ ਪਿੰਡਾਂ ਦੇ ਪ੍ਰਾਇਮਰੀ ਸਕੂਲਾਂ ਚ ਪੜ੍ਹਦੀਆਂ 8 ਤੋਂ 10 ਸਾਲ ਦੀਆਂ ਲੜਕੀਆਂ ਦੀ ਚੋਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX