ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 minute ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 2 hours ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 2 hours ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 5 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 5 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 6 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 6 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 7 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 7 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 7 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 minute ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 8 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 8 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 9 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 9 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 9 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 11 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਪਿ੍ੰਸ ਚਾਰਲਸ ਨੇ ਮਹਾਰਾਣੀ ਐਲਿਜ਼ਾਬੈਥ ਦੀ ਥਾਂ ਪਹਿਲੀ ਵਾਰ ਕੀਤਾ ਸੰਸਦ ਨੂੰ ਸੰਬੋਧਨ

ਲੰਡਨ, 10 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਚੱਲਣ 'ਚ ਦਿੱਕਤ ਆਉਣ ਤੋਂ ਬਾਅਦ ਅੱਜ ਮੰਗਲਵਾਰ ਤੋਂ ਸ਼ੁਰੂ ਹੋਏ ਬਿ੍ਟਿਸ਼ ਸੰਸਦ ਦੇ ਸੈਸ਼ਨ ਦੇ ਰਵਾਇਤੀ ਉਦਘਾਟਨ 'ਚ ਮੌਜੂਦ ਨਹੀਂ ਹੋ ਸਕੀ | ਉਨ੍ਹਾਂ ਦੀ ਥਾਂ ਪਿ੍ੰਸ ਚਾਰਲਸ ਨੇ ਪਹਿਲੀ ਵਾਰ ਸੰਸਦ ਵਿਚ ਆਪਣੀ ਮਾਂ ਦਾ ਭਾਸ਼ਣ ਪੜਿ੍ਹ•ਆ ਅਤੇ ਅਗਲੇ ਸਾਲ ਲਈ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਬਕਿੰਘਮ ਪੈਲਿਸ ਅਨੁਸਾਰ 96 ਸਾਲਾ ਮਹਾਰਾਣੀ ਐਲਿਜ਼ਾਬੈਥ ਨੇ ਇਹ ਫੈਸਲਾ ਆਪਣੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ | ਪੈਲੇਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਹਾਰਾਣੀ ਦੀ ਬੇਨਤੀ 'ਤੇ ਸਬੰਧਤ ਅਧਿਕਾਰੀਆਂ ਨੇ ਪਿ੍ੰਸ ਆਫ ਵੇਲਜ਼ ਨੂੰ ਮਹਾਰਾਣੀ ਤਰਫੋਂ ਭਾਸ਼ਣ ਪੜ•੍ਹਨ ਲਈ ਸਹਿਮਤੀ ਦਿੱਤੀ | ਇਸ ਮੌਕੇ ਡਿਊਕ ਆਫ ਕੈਮਬਿ੍ਜ਼ ਪਿ੍ੰਸ ਵਿਲੀਅਮ ਅਤੇ ਕੈਮਿਲਾ ਪਾਰਕਰ ਵੀ ਮੌਜੂਦ ਹੋਏ | 1952 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਸਿਰਫ ਦੋ ਵਾਰ 1959 ਅਤੇ 1963 ਵਿਚ ਸੰਸਦ ਦੇ ਉਦਘਾਟਨੀ ਸੈਸ਼ਨ ਵਿਚ ਸ਼ਾਮਿਲ ਨਹੀਂ ਹੋ ਸਕੀ | ਉਸ ਸਮੇਂ ਉਹ ਪਿ੍ੰਸ ਐਂਡਰਿਊ ਅਤੇ ਪਿ੍ੰਸ ਐਡਵਰਡ ਦੇ ਜਨਮ ਨੂੰ ਲੈ ਕੇ ਗਰਭ-ਅਵਸਥਾ 'ਚ ਸੀ | ਪਿਛਲੇ 59 ਸਾਲਾਂ ਵਿਚ ਇਹ ਪਹਿਲੀ ਵਾਰ ਅਤੇ ਪੂਰੇ ਸ਼ਾਸ਼ਨ ਦੌਰਾਨ ਤੀਜੀ ਵਾਰ ਹੈ ਜਦੋਂ ਮਹਾਰਾਣੀ ਨੇ ਸੰਸਦ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਨਾ ਕੀਤਾ ਹੋਵੇ |

ਹਿੰਦੂ ਸੱਭਿਅਤਾ ਨਾਲ ਸੰਬੰਧਿਤ ਹਿੰਦੂ ਸਵੈਮ ਸੇਵਕ ਸੰਘ ਵਲੋਂ ਚਿੱਤਰਾਂ ਦੀ ਪ੍ਰਦਰਸ਼ਨੀ

ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ)-ਡਲਾਸ, ਟੈਕਸਾਸ ਵਿਚ ਹਿੰਦੂ ਸਵੈਮ ਸੇਵਕ ਸੰਘ ਵਲੋਂ ਹਿੰਦੂ ਸਭਿਅਤਾ ਨਾਲ ਸਬੰਧਤ ਪ੍ਰਦਰਸ਼ਨੀ ਲਗਾਈ ਗਈ | ਇਹ ਪ੍ਰਦਰਸ਼ਨੀ 'ਦਰਸ਼ਨ ਦਿਵਸ' ਮੌਕੇ, ਜੌਹਨ ਐਂਡ ਜੂਡੀ ਗੇਅ ਪਬਲਿਕ ਲਾਇਬ੍ਰੇਰੀ ਮੈਕੀਨੇ ਵਿਖੇ ਲਗਾਈ ਗਈ | ਹਿੰਦੂ ...

ਪੂਰੀ ਖ਼ਬਰ »

ਪਾਕਿ ਨੇ ਭਾਰਤ ਨਾਲ ਵਪਾਰ ਲਈ ਵਧਾਇਆ ਕਦਮ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਪਿਛਲੇ ਲੰਬੇ ਸਮੇਂ ਤੋਂ ਆਪਣੀ ਆਰਥਿਕ ਸਥਿਤੀ ਨੂੰ ਲੈ ਕੇ ਚਿੰਤਤ ਹੈ | ਇਸ ਦੌਰਾਨ ਹੁਣ ਪਾਕਿ ਨੇ ਭਾਰਤ ਨਾਲ ਵਪਾਰ ਲਈ ਇਕ ਵੱਡਾ ਕਦਮ ਚੁੱਕਿਆ ਹੈ | ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਪ੍ਰਧਾਨਗੀ 'ਚ ਅੱਜ ਹੋਈ ...

ਪੂਰੀ ਖ਼ਬਰ »

ਮਰਲਿਨ ਮੁਨਰੋ ਦਾ 58 ਸਾਲ ਪੁਰਾਣਾ ਪੇਂਟਿੰਗ 1500 ਕਰੋੜ 'ਚ ਵਿਕਿਆ

ਨਿਊਯਾਰਕ, 10 ਮਈ (ਇੰਟ.)-ਪੂਰੀ ਦੁਨੀਆ ਵਿਚ ਆਪਣੀ ਖੂਬਸੂਰਤੀ ਲਈ ਚਰਚਾ ਵਿਚ ਰਹਿਣ ਵਾਲੀ ਹਾਲੀਵੁੱਡ ਅਦਾਕਾਰਾ ਮਰਲਿਨ ਮੁਨਰੋ ਦੀ ਇਕ ਪੇਂਟਿੰਗ 1500 ਕਰੋੜ ਰੁਪਏ ਵਿਚ ਵਿਕਿਆ ਹੈ | ਅਸਲ ਵਿਚ ਅਦਾਕਾਰਾ ਦੀ ਇਹ ਪੇਟਿੰਗ ਸਾਲ 1964 ਵਿਚ ਬਣੀ ਸੀ, ਜਿਸ ਨੂੰ ਨਿਲਾਮੀ ਲਈ ਰੱਖਿਆ ...

ਪੂਰੀ ਖ਼ਬਰ »

ਮਾਂ ਦਿਵਸ ਨੂੰ ਸਮਰਪਿਤ 'ਤੀਆਂ ਦਾ ਮੇਲਾ'

ਟੋਰਾਂਟੋਂ, 10 ਮਈ (ਹਰਜੀਤ ਸਿੰਘ ਬਾਜਵਾ)-ਸ਼ੋਅ ਪ੍ਰਮੋਟਰ ਸੁੱਖੀ ਨਿੱਝਰ ਅਤੇ ਤਲਵਿੰਦਰ ਕੌਰ ਨਿੱਝਰ ਵਲੋਂ ਮਾਂ ਦਿਵਸ ਨੂੰ ਸਮਰਪਿਤ 20ਵਾਂ 'ਤੀਆਂ ਦਾ ਮੇਲਾ' ਬਰੈਂਪਟਨ ਦੇ ਸੀ. ਏ. ਏ. ਸੈਂਟਰ ਵਿਖੇ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਧਾਰਮਿਕ ਸ਼ਬਦ ਅਤੇ ਕੈਨੇਡਾ ਦੇ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ 'ਚ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਯੋਗਦਾਨ-ਇਯਾਲੀ

ਕੈਲਗਰੀ, 10 ਮਈ (ਜਸਜੀਤ ਸਿੰਘ ਧਾਮੀ)-ਪੰਜਾਬ ਦੀ ਤਰੱਕੀ ਵਿਚ ਪ੍ਰਵਾਸੀ ਪੰਜਾਬੀਆਂ ਦਾ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ | ਇਹ ਵਿਚਾਰ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੈਲਗਰੀ ਵਿਖੇ ਉੱਘੇ ਕਾਰੋਬਾਰੀ ਪਾਲੀ ਵਿਰਕ ਵਲੋ ਰੱਖੇ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਸ਼ਿਵਚਰਨ ਸਿੰਘ ਗਿੱਲ ਦੀ ਯਾਦ 'ਚ ਸਾਊਥਾਲ ਵਿਖੇ ਸਾਹਿਤਕ ਸਮਾਗਮ

ਲੰਡਨ, 10 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਸ਼ਾ ਵਿਭਾਗ ਤੋਂ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਜੇਤੂ ਅਤੇ ਯੂ. ਕੇ. ਦੇ ਸਕੂਲਾਂ ਲਈ ਪੰਜਾਬੀ ਕਿਤਾਬਾਂ ਲਿਖਣ ਵਾਲੇ ਪ੍ਰਸਿੱਧ ਸਾਹਿਤਕਾਰ ਸ਼ਿਵਚਰਨ ਸਿੰਘ ਗਿੱਲ ਦੀ ਯਾਦ 'ਚ ਸ਼ਿਵਦੀਪ ਕੌਰ ਢੇਸੀ ਦੇ ਉੱਦਮ ਸਦਕਾ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਨਰੂਲਾ ਦੀ ਪੁਸਤਕ ਲੋਕ ਅਰਪਿਤ

ਸਿਡਨੀ, 10 ਮਈ (ਹਰਕੀਰਤ ਸਿੰਘ ਸੰਧਰ)-ਲੇਖਕ ਸੁਖਵਿੰਦਰ ਸਿੰਘ ਨਰੂਲਾ ਦੀ ਸੱਜਰੀ ਪੁਸਤਕ 'ਸਿਡਨੀ ਪ੍ਰਮੁੱਖ ਸ਼ਖ਼ਸੀਅਤਾਂ' ਨੂੰ ਬਲੈਕ ਟਾਊਨ ਵਿਚ ਲੋਕ ਅਰਪਿਤ ਕੀਤਾ ਗਿਆ | ਪ੍ਰੋਗਰਾਮ ਦੀ ਮੇਜ਼ਬਾਨੀ ਕਰਦੇ ਡਾ. ਅਵਤਾਰ ਸਿੰਘ ਸੰਘਾ ਨੇ ਕਿਤਾਬ ਸਬੰਧੀ ਪੰਛੀ ਝਾਤ ਪਵਾਈ | ...

ਪੂਰੀ ਖ਼ਬਰ »

ਕੈਨੇਡਾ 'ਚ ਨਸ਼ਿਆਂ ਸਮੇਤ ਪੰਜਾਬੀ ਗਿ੍ਫ਼ਤਾਰ

ਟੋਰਾਂਟੋ, 10 ਮਈ (ਸਤਪਾਲ ਸਿੰਘ ਜੌਹਲ)-ਸਾਲ 2022 ਦੇ 130 ਦਿਨ ਬੀਤਣ (ਬੀਤੇ ਕੱਲ੍ਹ•) ਤੱਕ ਟੋਰਾਂਟੋ ਇਲਾਕੇ 'ਚੋਂ ਹੀ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ 80 ਤੋਂ ਵੱਧ ਪੰਜਾਬੀ ਮੂਲ ਦੇ ਸ਼ੱਕੀਆਂ ਦੀਆਂ ਗਿ੍ਫ਼ਤਾਰੀਆਂ ਹੋ ਚੁੱਕੀਆਂ ਹਨ ਜਿਸ 'ਚ ਬੀਤੇ ਦਿਨ ਬਰੈਂਪਟਨ ਵਾਸੀ ...

ਪੂਰੀ ਖ਼ਬਰ »

9 ਪਾਇਲਟ, ਚਾਲਕ ਦਲ ਦੇ 32 ਮੈਂਬਰ ਉਡਾਨ ਤੋਂ ਪਹਿਲਾਂ 'ਅਲਕੋਹਲ ਟੈਸਟ' 'ਚ ਫੇਲ੍ਹ

ਨਵੀਂ ਦਿੱਲੀ, 10 ਮਈ (ਏਜੰਸੀ)-ਜਹਾਜ਼ਾਂ ਦੀ ਉਡਾਨਾਂ ਦੇ ਨਿਯਮਾਂ ਅਨੁਸਾਰ ਹਵਾਬਾਜ਼ੀ ਮੰਤਰਾਲੇ ਵਲੋਂ ਲਗਾਤਾਰ ਸਖਤੀ ਵਰਤੀ ਜਾਂਦੀ ਹੈ | ਫਿਰ ਵੀ ਉਲੰਘਣਾ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ | ਇਸ ਸਬੰਧ ਵਿਚ ਡੀ.ਜੀ.ਸੀ.ਏ. ਨੇ ਮੰਗਲਵਾਰ ਨੂੰ ਕਿਹਾ ਕਿ 9 ਪਾਇਲਟ ਅਤੇ ...

ਪੂਰੀ ਖ਼ਬਰ »

ਕੁਤੁਬ ਮੀਨਾਰ ਦਾ ਨਾਂਅ ਬਦਲਣ ਦੀ ਮੰਗ ਨੂੰ ਲੈ ਕੇ ਹਿੰਦੂ ਸੰਗਠਨਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 10 ਮਈ (ਜਗਤਾਰ ਸਿੰਘ)-ਦੇਸ਼ 'ਚ ਧਾਰਮਿਕ ਮਾਮਲਿਆਂ ਨੂੰ ਲੈ ਕੇ ਛਿੜੇ ਵਿਵਾਦਾਂ ਦਾ ਘੇਰਾ ਲਗਾਤਾਰ ਵੱਧਦਾ ਜਾ ਰਿਹਾ ਹੈ | ਇਕ ਪਾਸੇ ਅਜਾਨ, ਹਨੂੰਮਾਨ ਚਾਲੀਸਾ ਅਤੇ ਲਾਊਡ ਸਪੀਕਰ ਸੰਬੰਧੀ ਮਸਲਿਆਂ ਕਾਰਨ ਦੇਸ਼ ਦੀ ਸਿਆਸਤ 'ਚ ਪਹਿਲਾਂ ਹੀ ਉਬਾਲ ਆਇਆ ਹੋਇਆ ਹੈ ...

ਪੂਰੀ ਖ਼ਬਰ »

ਝਾਰਖੰਡ 'ਚ ਮਨਰੇਗਾ ਫੰਡਾਂ ਦੀ ਦੁਰਵਰਤੋਂ ਮਾਮਲੇ 'ਚ ਮਾਈਨਿੰਗ ਸਕੱਤਰ ਈ.ਡੀ. ਸਾਹਮਣੇ ਪੇਸ਼

ਰਾਂਚੀ, 10 ਮਈ (ਏਜੰਸੀ)-ਝਾਰਖੰਡ ਦੀ ਮਾਈਨਿੰਗ ਸਕੱਤਰ ਪੂਜਾ ਸਿੰਘਲ ਮੰਗਲਵਾਰ ਨੂੰ ਰਾਂਚੀ 'ਚ ਈ.ਡੀ. ਸਾਹਮਣੇ ਖੂੰਟੀ 'ਚ ਮਨਰੇਗਾ ਫੰਡਾਂ ਦੀ ਕਥਿਤ ਦੁਰਵਰਤੋਂ ਨਾਲ ਜੁੜੇ ਹਵਾਲਾ ਸਮੇਤ ਹੋਰ ਦੋਸ਼ਾਂ 'ਤੇ ਪੁੱਛ ਪੜਤਾਲ ਲਈ ਪੇਸ਼ ਹੋਈ | ਈ.ਡੀ. ਵਲੋਂ ਹਵਾਲਾ ਰੋਕੂ ਕਾਨੂੰਨ ...

ਪੂਰੀ ਖ਼ਬਰ »

ਯੂਕਰੇਨ 'ਚ ਮਾਰਚ ਵਿਚ ਤਬਾਹ ਹੋਈ ਇਮਾਰਤ ਦੇ ਮਲਬੇ 'ਚੋਂ 44 ਲਾਸ਼ਾਂ ਬਰਾਮਦ

ਜ਼ਪੋਰਿਝਜ਼ੀਆ (ਯੂਕਰੇਨ), 10 ਮਈ (ਏ.ਪੀ.)-ਯੂਕਰੇਨ ਦੇ ਅਧਿਕਾਰੀਆਂ ਨੇ ਕਿਹਾ ਕਿ ਰੂਸ ਨੇ ਯੂਕਰੇਨ ਦੀ ਮਹੱਤਵਪੂਰਨ ਦੱਖਣੀ ਬੰਦਰਗਾਹ ਓਡੇਸਾ 'ਤੇ ਗੋਲੀਬਾਰੀ ਕੀਤੀ ਹੈ | ਇਸੇ ਦੌਰਾਨ ਯੂਕਰੇਨ ਦੇ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਸ ਨੇ ਉੱਤਰ-ਪੂਰਬ 'ਚ ਇਕ ਇਮਾਰਤ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX