ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  about 1 hour ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 3 hours ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 3 hours ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 5 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 6 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 6 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 7 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 7 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 7 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 7 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 8 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 8 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 8 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 8 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 minute ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 9 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 10 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 minute ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 10 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 11 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਮਾਨਸਾ

ਮਾਨਸਾ ਜ਼ਿਲੇ੍ਹ 'ਚ ਨਸ਼ਿਆਂ ਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ. ਸੀ.

ਮਾਨਸਾ, 10 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਨਸ਼ਾ ਰਹਿਤ ਸਮਾਜ ਸਿਰਜਣ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣ ਲਈ ਰਾਜ ਸਰਕਾਰ ਵਲੋਂ ਠੋਸ ਕਦਮ ਪੁੱਟੇ ਜਾ ਰਹੇ ਹਨ | ਮਾਨਸਾ ਜ਼ਿਲੇ੍ਹ 'ਚ ਨਸ਼ਿਆਂ ਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਜਸਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ ਕਾਨੂੰਨੀ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਿਲ ਵਿਅਕਤੀਆਂ ਦੀ ਪਹਿਚਾਣ ਕਰ ਕੇ ਕਾਰਵਾਈ ਕਰਨ ਦੇ ਮੰਤਵ, ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਤੋਂ ਇਲਾਵਾ ਜੇਕਰ ਜ਼ਿਲ੍ਹੇ 'ਚ ਕੋਈ ਅਜਿਹਾ ਇਲਾਕਾ ਹੋਵੇ ਤਾਂ ਅਜਿਹੀਆਂ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਤਾਂ ਜੋ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੁਹੱਲਾ ਕਮੇਟੀਆਂ ਦਾ ਵੀ ਗਠਨ ਕੀਤਾ ਜਾਵੇ | ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਦੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਕੋਈ ਅਜਿਹੀ ਘਟਨਾ ਸਾਹਮਣੇ ਆਉਣ 'ਤੇ ਤੁਰੰਤ ਨੇੜਲੇ ਪੁਲਿਸ ਥਾਣੇ ਜਾਂ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਦੀ ਅਪੀਲ ਕੀਤੀ | ਉਨ੍ਹਾਂ ਕਾਰਜਕਾਰੀ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਬ-ਡਵੀਜ਼ਨ ਪੱਧਰ 'ਤੇ ਖੁੱਲ੍ਹਣ ਵਾਲੇ ਮੁਹੱਲਾ ਕਲੀਨਿਕਾਂ ਲਈ ਢੁਕਵੀਆਂ ਥਾਵਾਂ ਦੀ ਜਲਦ ਚੋਣ ਕੀਤੀ ਜਾਵੇ ਤਾਂ ਜੋ ਲੋਕ ਆਸਾਨੀ ਨਾਲ ਇੱਥੇ ਪਹੁੰਚ ਕਰ ਸਕਣ | ਉਨ੍ਹਾਂ ਕਿਹਾ ਕਿ ਡੈਪੋ ਅਤੇ ਬੱਡੀਜ਼ ਮੁਹਿੰਮ ਤਹਿਤ ਸਕੂਲਾਂ ਵਿਚ ਗਤੀਵਿਧੀਆਂ ਕਰਵਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਪਾੜਿ੍ਹਆਂ ਨੂੰ ਜਾਣੂ ਕਰਵਾਇਆ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ, ਐਸ.ਡੀ.ਐਮ. ਸਰਦੂਲਗੜ੍ਹ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਆਦਿ ਹਾਜ਼ਰ ਸਨ |

ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵਲੋਂ ਪੁਸਤਕ ਪ੍ਰਦਰਸ਼ਨੀ

ਮਾਨਸਾ, 10 ਮਈ (ਸ. ਰਿ.)-ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵਲੋਂ ਸਥਾਨਕ ਬਾਲ ਭਵਨ ਵਿਖੇ ਇਕ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਭਾਸ਼ਾ ਵਿਭਾਗ ਦੀਆਂ ਦੁਰਲੱਭ ਕਿਤਾਬਾਂ ਨੂੰ ਪਾਠਕਾਂ ਲਈ ਪ੍ਰਦਰਸ਼ਿਤ ਕੀਤਾ ਗਿਆ | ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ, ਔਰਤ ਸਮੇਤ 4 ਖ਼ਿਲਾਫ਼ ਮੁਕੱਦਮਾ ਦਰਜ

ਬੁਢਲਾਡਾ, 10 ਮਈ (ਸਵਰਨ ਸਿੰਘ ਰਾਹੀ)-ਨੇੜਲੇ ਪਿੰਡ ਕੁਲਾਣਾ ਵਿਖੇ ਆਪਣੀ ਮੰਗੇਤਰ ਨੂੰ ਮਿਲਣ ਆਏ ਪਿੰਡ ਧਰਮਪੁਰਾ ਦੇ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੇ ਮਾਮਲੇ 'ਚ ਪੁਲਿਸ ਥਾਣਾ ਸਿਟੀ ਬੁਢਲਾਡਾ ਵਿਖੇ ਮਿ੍ਤਕ ਦੇ ਪਿਤਾ ਦੇ ...

ਪੂਰੀ ਖ਼ਬਰ »

ਕੁਸਮ ਅਗਰਵਾਲ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਝੁਨੀਰ ਵਜੋਂ ਅਹੁਦਾ ਸੰਭਾਲਿਆ

ਝੁਨੀਰ, 10 ਮਈ (ਨਿ. ਪ. ਪ.)-ਬਲਾਕ ਝੁਨੀਰ ਦੇ ਨਵੇਂ ਆਏ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕੁਸਮ ਅਗਰਵਾਲ ਨੇ ਅਹੁਦਾ ਸੰਭਾਲ ਲਿਆ ਹੈ | ਇਸ ਦੌਰਾਨ ਸਮੂਹ ਪੰਚਾਇਤੀ ਸਟਾਫ਼ ਨੇ ਬੁੱਕੇ ਦੇ ਕੇ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਮੁੱਚੇ ਸਟਾਫ਼ ਨੂੰ ਨਾਲ ਲੈ ਕੇ ਚੱਲਿਆ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਤਨਖ਼ਾਹ 'ਚ ਵਾਧੇ ਦੀ ਮੰਗ

ਸਰਦੂਲਗੜ੍ਹ, 10 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਸਕੂਲਾਂ 'ਚ ਕੰਮ ਕਰ ਰਹੇ ਈ.ਜੀ.ਐਸ./ਏ.ਆਈ.ਈ. ਤੇ ਐਸ.ਟੀ.ਆਰ. ਅਧਿਆਪਕਾਂ ਦੀਆਂ ਆਸਾਂ ਨੂੰ ਬੂਰ ਨਹੀਂ ਪੈ ਰਿਹਾ | ਇਸ ਸਬੰਧੀ ਗੱਲਬਾਤ ਕਰਦੇ ਹੋਏ ਕੱਚੇ ਅਧਿਆਪਕ ਜਥੇਬੰਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜਥੇਬੰਧਕ ਢਾਂਚੇ ਲਈ 16 ਤੋਂ 23 ਮਈ ਤੱਕ ਪੰਜਾਬ 'ਚ ਕਰਵਾਏਗੀ ਚੋਣਾਂ

ਬੁਢਲਾਡਾ, 10 ਮਈ (ਸੁਨੀਲ ਮਨਚੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਅੰਦਰ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਲਾਕ ਪੱਧਰ ਤੋਂ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੱਕ ਡੈਲੀਗੇਟਾਂ ਦੀ ਚੋਣ ਲਈ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਤੇ ਮੈਂਬਰਾਂ ਨੇ ਧਰਨਾ ਦੂਜੇ ਦਿਨ ਵੀ ਲਗਾਇਆ

ਮਾਨਸਾ, 10 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਅੱਜ ਦੂਜੇ ਦਿਨ ਵੀ ਡਿਪਟੀ ਤਿੰਨਕੋਨੀ ਨਜ਼ਦੀਕ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਚੇਅਰਮੈਨ ਅਤੇ ਕਾਂਗਰਸੀ ਆਗੂ ਬਿਕਰਮ ਸਿੰਘ ਮੋਫਰ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਕੈਪਸੂਲ, ਲਾਹਣ ਤੇ ਸ਼ਰਾਬ ਬਰਾਮਦ, 5 ਗਿ੍ਫ਼ਤਾਰ

ਭਗੌੜਾ ਕੀਤਾ ਕਾਬੂ ਮਾਨਸਾ, 10 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੀਲੀਆਂ ਗੋਲੀਆਂ, ਸ਼ੀਸ਼ੀਆਂ, ਕੈਪਸੂਲ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਕੀਤਾ ਦੌਰਾ

ਮਾਨਸਾ, 10 ਮਈ (ਸ. ਰਿ.)-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਸ਼ਿਲਪਾ ਵਰਮਾ ਵਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ...

ਪੂਰੀ ਖ਼ਬਰ »

ਫਰੀਡਮ ਫਾਈਟਰ ਜਥੇਬੰਦੀ ਜ਼ਿਲ੍ਹਾ ਮਾਨਸਾ ਨੇ ਮਹੀਨਾਵਾਰ ਇਕੱਤਰਤਾ ਕੀਤੀ

ਮਾਨਸਾ, 10 ਮਈ (ਸਟਾਫ਼ ਰਿਪੋਰਟਰ)-ਫਰੀਡਮ ਫਾਈਟਰ ਜਥੇਬੰਦੀ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਕਈ ਅਹਿਮ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »

ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਨੇ ਫਾਇਰ ਬਿ੍ਗੇਡ ਦੀ ਸਾਂਭ-ਸੰਭਾਲ ਤੋਂ ਹੱਥ ਪਿੱਛੇ ਖਿੱਚੇ

ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਨਗਰ ਪਾਲਿਕਾ ਤੇ ਨਗਰ ਪੰਚਾਇਤ ਨੂੰ ਫਾਇਰ ਬਿ੍ਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ, ਜਿਨ੍ਹਾਂ ਵਿਚ ਨਗਰ ਪੰਚਾਇਤ ਮਹਿਰਾਜ ਨੂੰ ਸ਼ਾਮਲ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਬਲਕਾਰ ਸਿੱਧੂ ...

ਪੂਰੀ ਖ਼ਬਰ »

ਐਨ. ਡੀ. ਏ. ਤੇ ਸੀ. ਡੀ. ਐਸ. ਪੇਪਰ ਦੀ ਤਿਆਰੀ ਲਈ ਕਲਾਸਾਂ ਪਹਿਲੀ ਤੋਂ-ਰੰਧਾਵਾ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪਿ੍ੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਸੇਵਾ ਮੁਕਤ ਲੈਫ਼: ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਗਣਿਤ ਵਿਭਾਗ ਵਲੋਂ ਸੈਮੀਨਾਰ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦੇ ਗਣਿਤ ਵਿਭਾਗ ਨੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਦੇ ਸਹਿਯੋਗ ਨਾਲ 'ਪ੍ਰਾਚੀਨ ਭਾਰਤੀ ਗਣਿਤ: ਇਕ ਸੰਖੇਪ ਜਾਣਕਾਰੀ' ਵਿਸ਼ੇ 'ਤੇ ਸੈਮੀਨਾਰ ਦਾ ਕਰਵਾਇਆ | ਸੈਂਟਰਲ ਯੂਨੀਵਰਸਿਟੀ ਆਫ਼ ...

ਪੂਰੀ ਖ਼ਬਰ »

ਇੰਟਰਵਰਸਿਟੀ ਗਤਕਾ ਮੁਕਾਬਲਿਆਂ 'ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਟੀਮ ਬਣੀ ਚੈਂਪੀਅਨ

ਤਲਵੰਡੀ ਸਾਬੋ, 10 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੱਤਕਾ ਟੀਮ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਹੋਈ ਪੰਜਵੀਂ ਆਲ ਇੰਡੀਆ ਇੰਟਰਵਰਸਿਟੀ ਗੱਤਕਾ ਚੈਂਪੀਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਾਂ 'ਚ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 10 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਮੰਡੀ ਦੇ ਅਧੂਰੇ ਵਿਕਾਸ ਕਾਰਜਾ ਸਬੰਧੀ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਿਧਾਇਕਾ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਗੇਟ ਰੈਲੀ

ਬੁਢਲਾਡਾ, 10 ਮਈ (ਸੁਨੀਲ ਮਨਚੰਦਾ)-ਸਥਾਨਕ ਪੀ.ਆਰ.ਟੀ.ਸੀ. ਡੀਪੂ ਦੇ ਮੇਨ ਗੇਟ ਅੱਗੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਗਈ | ਡਿਪੂ ਪ੍ਰਧਾਨ ਗੁਰਸੇਵਕ ਸਿੰਘ ਹੈਪੀ ਨੇ ਪੰਜਾਬ ਸਰਕਾਰ 'ਤੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਕੱਚੇ ...

ਪੂਰੀ ਖ਼ਬਰ »

ਬੁਢਲਾਡਾ ਦਾ ਲਾਵਾਰਸ ਬਣਿਆ ਜਲ ਘਰ ਹੁਣ ਦੇਵੇਗਾ ਸ਼ੁੱਧ ਪਾਣੀ

ਬੁਢਲਾਡਾ, 10 ਮਈ (ਸੁਨੀਲ ਮਨਚੰਦਾ)-ਬੁਢਲਾਡਾ ਦੇ ਜਲ ਘਰ ਦੀ ਸਪਲਾਈ ਦੀ ਮਾੜੀ ਹਾਲਤ ਨੂੰ ਅਖਬਾਰ ਰਾਹੀਂ ਉਜਾਗਰ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਦਾ ਤੁਰੰਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਲੋਕਾਂ ਨੂੰ ਸ਼ੁੱਧ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਹੀਰੇਵਾਲਾ 'ਚ ਪੰਚਾਇਤੀ ਜ਼ਮੀਨ ਛੁਡਵਾਉਣ ਲਈ ਕੋਈ ਅਧਿਕਾਰੀ ਨਹੀਂ ਪਹੁੰਚਿਆ

ਮਾਨਸਾ, 10 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਪਿੰਡ ਹੀਰੇਵਾਲਾ ਵਿਖੇ ਪੰਚਾਇਤੀ ਜ਼ਮੀਨ 'ਤੇ ਉਸਾਰੇ ਇਕ ਕਿਸਾਨ ਦਾ ਘਰ ਢਹਿਣੋਂ ਬਚ ਗਿਆ | ਅਧਿਕਾਰੀਆਂ ਵਲੋਂ ਅੱਜ ਕਿਸਾਨ ਪਰਮ ਸਿੰਘ ਘਰ ਢਾਹੁਣ ਦੀ ਭਿਣਕ ਜਦੋਂ ਪੰਜਾਬ ਕਿਸਾਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਮਾਨਸਾ, 10 ਮਈ (ਸਟਾਫ਼ ਰਿਪੋਰਟਰ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸ਼ਾਖਾ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰਦੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

3-ਪੰਜਾਬ (ਨੇਵਲ ਵਿੰਗ) ਦੇ ਕਮਾਂਡਰ ਨੇ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਕੀਤਾ ਦੌਰਾ

ਭੀਖੀ, 10 ਮਈ (ਗੁਰਿੰਦਰ ਸਿੰਘ ਔਲਖ)-ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ. ਈ. ਭੀਖੀ ਵਿਖੇ 3-ਪੰਜਾਬ (ਨੇਵਲ ਵਿੰਗ) ਦੀ ਐਨ.ਸੀ.ਸੀ. ਯੂਨਿਟ ਦੇ ਪੁਰਾਣੇ ਕੈਡਿਟ ਦੀ ਜਾਂਚ-ਪੜਤਾਲ ਅਤੇ ਨਵੇਂ ਕੈਡਿਟਾਂ ਦੀ ਭਰਤੀ ਦੇ ਸਬੰਧ ਵਿਚ ਵਿੰਗ ਦੇ ਕਮਾਂਡਰ ਅਫ਼ਸਰ ਅਰਵਿੰਦ ਕੁਮਾਰ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਗ੍ਰਾਮੀਣ ਬੈਂਕ ਦਾ ਘਿਰਾਓ ਦੂਜੇ ਦਿਨ ਵੀ ਰਿਹਾ ਜਾਰੀ

ਬਰੇਟਾ, 10 ਮਈ (ਪਾਲ ਸਿੰਘ ਮੰਡੇਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਪੰਜਾਬ ਗ੍ਰਾਮੀਣ ਬੈਂਕ ਦਾ ਘਿਰਾਓ ਦੂਜੇ ਦਿਨ ਵੀ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸ਼ਨਗੜ੍ਹ ਦੇ ਇਕ ਕਿਸਾਨ ਵਲੋਂ ਉਕਤ ਬੈਂਕ ਤੋਂ ਡੇਅਰੀ ਫਾਰਮ ...

ਪੂਰੀ ਖ਼ਬਰ »

ਗਰਾਊਾਡ 'ਚ ਸੁੱਟਿਆ ਗੱਟਕਾ ਖਿਡਾਰੀਆਂ ਲਈ ਬਣਿਆ ਸਿਰਦਰਦੀ
ਕਸਬਾ ਜੋਗਾ 'ਚ ਉਦਘਾਟਨ ਹੋਣ ਦੇ ਬਾਵਜੂਦ ਸਟੇਡੀਅਮ ਦਾ ਕੰਮ ਸ਼ੁਰੂ ਨਾ ਹੋ ਸਕਿਆ

ਹਰਜਿੰਦਰ ਸਿੰਘ ਚਹਿਲ ਜੋਗਾ, 10 ਮਈ-ਸਥਾਨਕ ਕਸਬੇ 'ਚ ਸਟੇਡੀਅਮ ਬਣਾਉਣ ਲਈ ਲੰਮੇ ਸਮੇਂ ਤੋਂ ਗਰਾਊਾਡ ਵਿਚ ਸੁੱਟਿਆ ਗਿਆ ਗੱਟਕਾ ਖਿਡਾਰੀਆਂ ਲਈ ਸਿਰਦਰਦੀ ਬਣਿਆ ਹੋਇਆ ਹੈ | ਦੱਸਣਾ ਬਣਦਾ ਹੈ ਕਿ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ...

ਪੂਰੀ ਖ਼ਬਰ »

ਕਸਬਾ ਜੋਗਾ 'ਚ ਉਦਘਾਟਨ ਹੋਣ ਦੇ ਬਾਵਜੂਦ ਸਟੇਡੀਅਮ ਦਾ ਕੰਮ ਸ਼ੁਰੂ ਨਾ ਹੋ ਸਕਿਆ

ਹਰਜਿੰਦਰ ਸਿੰਘ ਚਹਿਲ ਜੋਗਾ, 10 ਮਈ-ਸਥਾਨਕ ਕਸਬੇ 'ਚ ਸਟੇਡੀਅਮ ਬਣਾਉਣ ਲਈ ਲੰਮੇ ਸਮੇਂ ਤੋਂ ਗਰਾਊਾਡ ਵਿਚ ਸੁੱਟਿਆ ਗਿਆ ਗੱਟਕਾ ਖਿਡਾਰੀਆਂ ਲਈ ਸਿਰਦਰਦੀ ਬਣਿਆ ਹੋਇਆ ਹੈ | ਦੱਸਣਾ ਬਣਦਾ ਹੈ ਕਿ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX