ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਨਿੱਜੀ ਸਕੂਲਾਂ ਵਲੋਂ ਵਧਾਈਆਂ ਫ਼ੀਸਾਂ ਵਿਰੁੱਧ ਮਾਪਿਆਂ ਨੇ ਖੋਲਿ੍ਹਆ ਮੋਰਚਾ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਪ੍ਰਾਈਵੇਟ ਸਕੂਲਾਂ ਦੇ ਖ਼ਿਲਾਫ਼ ਵਿਦਿਆਰਥੀਆਂ ਦੇ ਮਾਪਿਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਫ਼ਾਜ਼ਿਲਕਾ ਦੇ ਇਕ ਨਿੱਜੀ ਸਕੂਲ ਦੇ ਬਾਹਰ ਮਾਪਿਆਂ ਵਲੋਂ ਵਧੀਆਂ ਫ਼ੀਸਾਂ ਦੇ ਵਿਰੋਧ ਵਿਚ ਰੋਸ ਧਰਨਾ ਦਿੱਤਾ ਗਿਆ ਅਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਵਿਚ ਮਾਪਿਆਂ ਦੀ ਹਮਾਇਤ ਲਈ ਕਿਸਾਨ ਅਤੇ ਵਿਦਿਆਰਥੀ ਸੰਗਠਨਾਂ ਦੇ ਆਗੂ ਵੀ ਪੁੱਜੇ | ਇਸ ਮੌਕੇ ਬੱਚਿਆਂ ਦੇ ਮਾਪਿਆਂ ਦੀਪਕ ਕੁਮਾਰ, ਅਮਿੱਤ ਕੁਮਾਰ, ਸੋਨੂੰ ਛਾਬੜਾ, ਦੁਸ਼ਅੰਤ ਕੁਮਾਰ, ਟੀਟੂ ਅਸੀਜਾ, ਅਮਿੱਤ ਖੱਤਰੀ, ਹਿਮਾਂਸ਼ੂ ਕਟਾਰੀਆ ਆਦਿ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਪੜ੍ਹਦੇ ਹਨ, ਜਿੱਥੇ ਸਕੂਲ ਪ੍ਰਬੰਧਕਾਂ ਵਲੋਂ ਅਚਨਚੇਤ ਫ਼ੀਸਾਂ ਵਿਚ ਸੈਂਕੜੇ ਰੁਪਏ ਦਾ ਵਾਧਾ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਿਸ ਬੱਚੇ ਦੀ ਪਹਿਲਾਂ ਫ਼ੀਸ ਕਰੀਬ 1500 ਰੁਪਏ ਸੀ, ਹੁਣ ਉਸ ਕੋਲੋਂ 2000 ਰੁਪਏ ਤੋਂ ਵੱਧ ਫ਼ੀਸ ਦੀ ਮੰਗ ਕੀਤੀ ਜਾ ਰਹੀ ਹੈ, ਜੋ ਸਰਾਸਰ ਗ਼ਲਤ ਹੈ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਅੰਦਰ ਸ਼ਰੇਆਮ ਪ੍ਰਾਈਵੇਟ ਸਕੂਲ ਸੰਚਾਲਕ ਮਾਪਿਆਂ ਦੀ ਲੁੱਟ ਕਰ ਰਹੇ ਹਨ ਅਤੇ ਇਨ੍ਹਾਂ ਤੇ ਨੱਥ ਪਾਉਣ ਵਾਲਾ ਕੋਈ ਨਹੀਂ ਹੈ | ਇਸ ਭਰ ਗਰਮੀ ਵਿਚ ਆਪਣਾ ਹੱਕ ਲੈਣ ਲਈ ਮਾਪਿਆਂ ਨੂੰ ਧੁੱਪ ਵਿਚ ਸੜਕ 'ਤੇ ਬਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵਧੀਆਂ ਫ਼ੀਸਾਂ ਦੇ ਵਿਰੋਧ ਵਿਚ ਮਾਪੇ ਸਕੂਲ ਦੇ ਗੇਟ ਮੂਹਰੇ ਧਰਨਾ ਦੇ ਰਹੇ ਹਨ, ਪਰ ਸਕੂਲ ਦਾ ਕੋਈ ਵੀ ਅਧਿਆਪਕ ਜਾਂ ਪ੍ਰਬੰਧਕ ਉਨ੍ਹਾਂ ਨਾਲ ਗੱਲ ਕਰਨ ਵਾਸਤੇ ਵੀ ਨਹੀਂ ਆਇਆ | ਉਨ੍ਹਾਂ ਕਿਹਾ ਕਿ ਸਿਰਫ਼ ਮਾਪਿਆਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਸਕੂਲ ਦੀਆਂ ਫ਼ੀਸਾਂ ਭਰੀਆਂ ਜਾਣ | ਉੱਥੇ ਹੀ ਧਰਨੇ ਦੀ ਹਮਾਇਤ ਕਰਨ ਪੁੱਜੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਹਰੀਸ਼ ਕੁਮਾਰ ਅਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਆਗੂ ਧੀਰਜ ਕੁਮਾਰ ਨੇ ਕਿਹਾ ਕਿ ਇਹ ਇਕ ਸਕੂਲ ਦਾ ਮਸਲਾ ਨਹੀਂ, ਸੂਬੇ ਦੇ ਹਰੇਕ ਪ੍ਰਾਈਵੇਟ ਸਕੂਲ ਅੰਦਰ ਲੋਕਾਂ ਦੀ ਲੁੱਟ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਹਾਸਿਲ ਕਰਨ ਲਈ ਵੀ ਲੋਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਪ੍ਰਾਈਵੇਟ ਸਕੂਲਾਂ ਅੰਦਰ ਕਿਸਾਨ, ਮਜ਼ਦੂਰ, ਮੱਧਵਰਗੀ ਪਰਿਵਾਰਾਂ ਦੇ ਬੱਚੇ ਪੜ੍ਹ ਰਹੇ ਹਨ | ਜਿਨ੍ਹਾਂ ਤੇ ਪਹਿਲਾਂ ਹੀ ਕਈ ਬੋਝ ਹਨ ਅਤੇ ਮਹਿੰਗਾਈ ਦੇ ਇਸ ਦੌਰ ਵਿਚ ਬੜੀ ਮੁਸ਼ਕਿਲ ਨਾਲ ਪਰਿਵਾਰ ਚੱਲ ਰਹੇ ਹਨ | ਪ੍ਰਾਈਵੇਟ ਸਕੂਲਾਂ ਵਲੋਂ ਇਸ ਤਰ੍ਹਾਂ ਦੀ ਲੁੱਟ ਉਨ੍ਹਾਂ ਦਾ ਜੀਣਾ ਦੁਸ਼ਵਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮਸਲੇ ਨੂੰ ਲੈ ਕੇ ਕਿਉਂ ਚੁੱਪ ਹੈ, ਕਿਉਂ ਲੋਕਾਂ ਨੂੰ ਇਸ ਲੁੱਟ ਤੋਂ ਬਚਾਇਆ ਨਹੀਂ ਜਾ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਖ਼ਤ ਨੀਤੀ ਲਿਆਉਣ ਦੀ ਲੋੜ ਹੈ, ਜਿਸ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਰੱਖਿਆ ਜਾਵੇ ਤਾਂ ਜੋ ਆਮ ਲੋਕਾਂ ਦੀ ਲੁੱਟ ਨਾ ਹੋ ਸਕੇ | ਇਸ ਸਬੰਧੀ ਸਕੂਲ ਪਿ੍ੰਸੀਪਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਕੂਲ ਪ੍ਰਬੰਧਕਾਂ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਤੇ ਕਿਹਾ ਕਿ ਸਕੂਲ ਅੰਦਰ ਮੱਧਵਰਗੀ ਪਰਿਵਾਰਾਂ ਦੇ ਬੱਚੇ ਜ਼ਿਆਦਾ ਹਨ, ਪਰਿਵਾਰਾਂ 'ਤੇ ਬੋਝ ਨਾ ਪਏ, ਇਸ ਲਈ ਸਕੂਲ ਦੀਆਂ ਫ਼ੀਸਾਂ ਨੂੰ ਕਿਸ਼ਤਾਂ ਵਿਚ ਵੰਡਿਆ ਗਿਆ ਹੈ ਤਾਂ ਜੋ ਮਾਪੇ ਆਸਾਨੀ ਨਾਲ ਸਕੂਲ ਫ਼ੀਸ ਅਦਾ ਕਰ ਸਕਣ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਸਰਕਾਰੀ ਨਿਯਮਾਂ ਤਹਿਤ ਹੀ ਫ਼ੀਸਾਂ ਵਿਚ ਕੁੱਝ ਵਾਧਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੋ ਵੀ ਫ਼ੀਸ ਅਤੇ ਸਲਾਨਾ ਚਾਰਜ ਸਕੂਲ ਹਾਸਿਲ ਕਰਦਾ ਹੈ, ਉਹ ਬੱਚਿਆਂ ਦੀ ਵਧੀਆ ਸਹੂਲਤਾਂ 'ਤੇ ਹੀ ਖ਼ਰਚ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਗ਼ਲਤ ਲੋਕਾਂ ਦੇ ਬਹਿਕਾਵੇ ਵਿਚ ਵੀ ਆ ਕੇ ਇਸ ਤਰ੍ਹਾਂ ਕਰ ਰਹੇ ਹਨ |

ਮੰਗਾਂ ਨੂੰ ਲੈ ਕੇ ਡੀ.ਟੀ.ਐਫ. ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਟੀ.ਐਫ. ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਸੌਂਪਿਆ | ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂ ਵਾਲੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿਚ ...

ਪੂਰੀ ਖ਼ਬਰ »

ਪ੍ਰੀਖਿਆ ਦੇਣ ਗਏ ਵਿਦਿਆਰਥੀ ਦਾ ਮੋਬਾਈਲ ਚੋਰੀ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਸ਼ਹਿਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਚੋਰੀਆਂ ਇਨ੍ਹਾਂ ਦਿਨਾਂ ਵਿਚ ਪੂਰੀ ਤਰ੍ਹਾਂ ਸਤਰਕ ਹਨ ਜੋ ਹਰ ਰੋਜ਼ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ | ਇਸੇ ਤਹਿਤ ਬੀਤੇ ਦਿਨ ਢਾਣੀ ਬਿਸ਼ੇਸ਼ਰਨਾਥ ਵਾਸੀ ਇਕ ਵਿਦਿਆਰਥੀ ਦਾ ਮੋਟਰਸਾਈਕਲ ...

ਪੂਰੀ ਖ਼ਬਰ »

ਔਰਤ ਨੇ ਘਰੇਲੂ ਵਿਵਾਦ ਦੇ ਚੱਲਦੇ ਜ਼ਹਿਰੀਲਾ ਪਦਾਰਥ ਨਿਗਲਿਆ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਅਮਰਪੁਰਾ ਦੀ ਇਕ ਨਵ ਵਿਆਹੁਤਾ ਔਰਤ ਵਲੋਂ ਘਰੇਲੂ ਵਿਵਾਦ ਦੇ ਚੱਲਦੇ ਜ਼ਹਿਰੀਲਾ ਪਦਾਰਥ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਦੀ ਵਸਨੀਕ ਕਿਰਨ ਰਾਣੀ (26) ਪਤਨੀ ਭਾਨੀ ਰਾਮ ਪਰਿਵਾਰਿਕ ਮੈਂਬਰਾਂ ਨੇ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇ ਫਿਰ ਕੀਤਾ ਜਾਮ

ਮੰਡੀ ਘੁਬਾਇਆ, 13 ਮਈ (ਅਮਨ ਬਵੇਜਾ)- ਪੰਜਾਬ ਭੱਠਾ ਵਰਕਰ ਯੂਨੀਅਨ ਸਬੰਧਿਤ ਏਟਕ (ਫ਼ਾਜ਼ਿਲਕਾ) ਅਤੇ ਭੱਠਾ ਸੰਚਾਲਕਾਂ ਵਿਚਕਾਰ ਉਲਝਿਆ ਮਸਲਾ ਸੁਲਝਦਾ ਦਿਖਾਈ ਨਹੀਂ ਦੇ ਰਿਹਾ ਅਤੇ ਅੱਜ ਤੀਸਰੇ ਦਿਨ ਵੀ ਮੰਡੀ ਘੁਬਾਇਆ ਦੇ ਨੇੜੇ ਮੌਜ਼ੇ ਵਾਲਾ ਪੁਲ 'ਤੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਦੇ ਮੈਂਬਰ ਨੇ ਵੱਖ-ਵੱਖ ਮਾਮਲਿਆਂ ਦੀ ਕੀਤੀ ਸੁਣਵਾਈ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਮਿਸ ਪ੍ਰਮਿਲਾ ਫਲੀਆਂ ਵਾਲਾ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰ ਕੇ ਵੱਖ-ਵੱਖ ਮਾਮਲਿਆਂ ਵਿਚ ਸੁਣਵਾਈ ਕੀਤੀ ਅਤੇ ਪੁਲਿਸ ਅਤੇ ਹੋਰ ਮਹਿਕਮਿਆਂ ਨੂੰ ਬਣਦੀ ...

ਪੂਰੀ ਖ਼ਬਰ »

ਲਾਹਣ, ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਲਾਹਣ, ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਢਾਣੀ ਮੋਹਨਾ ...

ਪੂਰੀ ਖ਼ਬਰ »

3 ਕੁਇੰਟਲ ਪੋਸਤ ਸਣੇ ਰਾਜਸਥਾਨੀ ਤਸਕਰ ਕਾਬੂ - ਰਾਜਵੀਰ ਕੌਰ

ਅਬੋਹਰ, 13 ਮਈ (ਵਿਵੇਕ ਹੂੜੀਆ)-ਰਾਜਸਥਾਨ ਤੋਂ ਨਸ਼ਾ ਤਸਕਰਾਂ ਵਲੋਂ ਨਸ਼ੀਲੇ ਪਦਾਰਥਾਂ ਦੀ ਪੰਜਾਬ ਵਿਚ ਹੋ ਰਹੀ ਤਸਕਰੀ ਰੋਕਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸਰਵਰ ਖੂਈਆ ਮੁਖੀ ਮੈਡਮ ਰਾਜਵੀਰ ਕੌਰ ਨੇ ਕਰਦਿਆਂ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ ਕਾਰਨ ਹੋਈ ਮੌਤ-ਚਾਲਕ 'ਤੇ ਮੁਕੱਦਮਾ ਦਰਜ

ਜਲਾਲਾਬਾਦ, 13 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਟਰੈਕਟਰ ਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਓਮ ਪ੍ਰਕਾਸ਼ ਪੁੱਤਰ ਚਿਮਨ ਸਿੰਘ ...

ਪੂਰੀ ਖ਼ਬਰ »

ਚਿੱਟੇ ਦੇ ਖ਼ਾਤਮੇ ਲਈ ਪ੍ਰਸ਼ਾਸਨ ਸਖ਼ਤੀ ਨਾਲ ਪੇਸ਼ ਆਵੇ-ਆਪ ਆਗੂ

ਬੱਲੂਆਣਾ, 13 ਮਈ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡਾਂ ਵਿਚ ਵੱਧ ਰਹੀ ਚਿੱਟੇ ਦੀ ਤਸਕਰੀ ਅਤੇ ਚਿੱਟੇ ਦੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਪੇਸ਼ ਆਉਣਾ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਆਮ ...

ਪੂਰੀ ਖ਼ਬਰ »

ਅਬੋਹਰ ਵਿਖੇ ਟ੍ਰੈਫਿਕ ਸਮੱਸਿਆ ਦੇ ਚੱਲਦੇ ਲੱਗਦੇ ਹਨ ਲੰਮੇ-ਲੰਮੇ ਜਾਮ

ਸੁਖਜੀਤ ਸਿੰਘ ਬਰਾੜ ਅਬੋਹਰ, 13 ਮਈ -ਅਬੋਹਰ ਸ਼ਹਿਰ ਆਬਾਦੀ ਪੱਖੋਂ ਭਾਵੇਂ ਵੱਡਾ ਸ਼ਹਿਰ ਨਹੀਂ ਹੈ | ਪਰ ਇਸ ਛੋਟੇ ਜਿਹੇ ਸ਼ਹਿਰ ਵਿਚ ਬੀਤੇ ਕਈ ਵਰਿ੍ਹਆਂ ਤੋਂ ਟ੍ਰੈਫਿਕ ਦੀ ਬੜੀ ਵੱਡੀ ਸਮੱਸਿਆ ਚੱਲਦੀ ਆ ਰਹੀ ਹੈ | ਭਾਵੇਂ ਪੁਲਿਸ ਪ੍ਰਸ਼ਾਸਨ ਦੇ ਕੁੱਝ ਅਧਿਕਾਰੀ ਅਤੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਸੰਦੀਪ ਸਿੰਘ ਦੀ ਅਗਵਾਈ ਹੇਠ ਮੀਟ ਐਂਡ ਵੈੱਲਫੇਅਰ ਕਲੱਬ ਹੋਈ ਲਾਂਚਿੰਗ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਅੱਜ ਮੀਟ ਐਂਡ ਵੈੱਲਫੇਅਰ ਕਲੱਬ ਲਾਂਚਿੰਗ ਮੁੱਖ ਮਹਿਮਾਨ ਡੀ.ਐੱਸ.ਪੀ. ਸੰਦੀਪ ਸਿੰਘ ਅਬੋਹਰ ਵਲੋਂ ਕੀਤੀ ਗਈ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਨਗਰ ਨਿਗਮ ਦੇ ਮੇਅਰ ਵਿਮਲ ਠਠਈ, ਗਊਸ਼ਾਲਾ ਦੇ ਪ੍ਰਧਾਨ ਫ਼ਕੀਰ ...

ਪੂਰੀ ਖ਼ਬਰ »

ਪਿ੍ੰਸ ਰਾਸਰਾਣੀਆ ਨੂੰ ਕਾਂਗਰਸ ਲੁਧਿਆਣਾ ਦਾ ਬੀ.ਆਰ.ਓ. ਕੀਤਾ ਨਿਯੁਕਤ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਵਿਚ ਸੰਗਠਨ ਦੀ ਚੋਣ ਕਰਵਾਉਣ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਗਤੀਵਿਧੀਆਂ ਤੇਜ਼ ਕਰਦੇ ਹੋਏ ਚੋਣ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਬਿਊਰੋ ਇੰਡੀਆ ਨੇ ਕੀਤੀਆਂ ਨਿਯੁਕਤੀਆਂ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਐਂਟੀ ਕੁਰੱਪਸ਼ਨ ਬਿਊਰੋ ਇੰਡੀਆ ਟੀਮ ਦੇ ਸੂਬਾ ਪ੍ਰਧਾਨ ਰਾਜੂ ਖੇੜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਹਨੀ ਨੇ ਅਸ਼ੋਕ ਕੰਬੋਜ ਸਲੇਮ ਸ਼ਾਹ ਨੂੰ ਬਲਾਕ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਦੀਪ ਕੰਬੋਜ ਦੀ ਟੀਮ ਨੇ ਸਾਹਿਤਿਆ ਸਦਨ ਰੋਡ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਦੀ ਟੀਮ ਦੇ ਮੈਂਬਰਾਂ ਵਿਜੇ ਕੰਬੋਜ, ਅਭਿਸ਼ੇਕ ਸਿਡਾਨਾ, ਰਾਜਿੰਦਰ ਕੰਬੋਜ ਨੇ ਸਾਹਿਤਿਆ ਸਦਨ ਰੋਡ 'ਤੇ ਸਥਿਤ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਦੀਪ ਕੰਬੋਜ ...

ਪੂਰੀ ਖ਼ਬਰ »

ਲੰਬੀ ਮਾਈਨਰ ਬੰਦ ਹੋਣ ਕਾਰਨ ਡੇਢ ਦਰਜਨ ਪਿੰਡਾਂ 'ਚ ਨਰਮੇ ਦੀ ਬਿਜਾਈ ਪਛੜੀ

ਬੱਲੂਆਣਾ, 13 ਮਈ (ਜਸਮੇਲ ਸਿੰਘ ਢਿੱਲੋਂ)- ਲਗਾਤਾਰ ਦੋ ਵਾਰੀ ਸਰਹਿੰਦ ਫੀਡਰ ਨਹਿਰ ਅਚਾਨਕ ਟੁੱਟਣ ਕਾਰਨ ਲੰਬੀ ਮਾਈਨਰ ਨਹਿਰ 'ਤੇ ਪੈਂਦੇ ਡੇਢ ਦਰਜਨ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਵਿਚ ਨਰਮੇ ਦੀ ਬਿਜਾਈ ਪਛੜ ਗਈ ਹੈ | ਕਿਸਾਨਾਂ ਦੇ ਦੱਸਿਆ ਕਿ ਅਜੇ ਤੱਕ 40 ਫ਼ੀਸਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਦੋ ਭਰਾਵਾਂ ਤੇ ਭੈਣ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ-1 ਦੀ ਪੁਲਿਸ ਵਲੋਂ ਇਲਾਕੇ ਦੇ ਪਿੰਡ ਢਾਣੀ ਕਮਾਈਆਂ ਵਾਲੀ ਵਿਖੇ 22 ਨਵੰਬਰ 2021 ਨੂੰ ਹੋਏ ਇੰਜਨ ਤੇ ਪੱਖਾ ਚੋਰੀ ਦੇ ਸੰਬੰਧ ਵਿਚ ਦੋ ਭਰਾਵਾਂ ਅਤੇ ਉਨ੍ਹਾਂ ਦੀ ਭੈਣ ਖ਼ਿਲਾਫ਼ ਮਾਮਲਾ ਦਰਜ ਕਰ ਗਿਆ ਹੈ | ਨਗਰ ਥਾਣਾ ...

ਪੂਰੀ ਖ਼ਬਰ »

ਲੇਬਰ ਵਿਭਾਗ ਨੇ ਪੁਲਿਸ ਵਿਭਾਗ ਸਮੇਤ ਭੱਠਿਆਂ ਦੀ ਜਾਂਚ ਮੁਹਿੰਮ ਕੀਤੀ ਸ਼ੁਰੂ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਲੇਬਰ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਿਭਾਗ ਸਮੇਤ ਜ਼ਿਲ੍ਹੇ ਵਿਚ ਭੱਠਿਆਂ ਦੀ ਜਾਂਚ ਲਈ ਮੁਹਿੰਮ ਆਰੰਭ ਕੀਤੀ ਗਈ ਹੈ | ਸਹਾਇਕ ਲੇਬਰ ਕਮਿਸ਼ਨਰ ਬਲਜੀਤ ਸਿੰਘ ਨੇ ਇਸ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ 'ਚ ਕਰਵਾਈ ਵਾਦ-ਵਿਵਾਦ ਪ੍ਰਤੀਯੋਗਤਾ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਜੀ.ਏ.ਵੀ.ਜੈਨ ਸਕੂਲ ਚੁਵਾੜਿਆਂ ਵਾਲੀ ਵਿਖੇ ਵਾਦ-ਵਿਵਾਦ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਨਰੇਸ਼ ਕੁਮਾਰ ਸਪੜਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵਿਚ ਦੇਸ਼ ਦੀ ਸੁਰੱਖਿਆ, ਆਰਥਿਕ ...

ਪੂਰੀ ਖ਼ਬਰ »

ਬੱਚਿਆਂ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੂੰ ਵੰਡੇ ਬੈਗ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਵਪਾਰੀ ਇੰਦਰ ਮੋਹਨ ਬਿਦਾਨੀ ਨੇ ਆਪਣੇ ਬੱਚਿਆਂ ਨਈਸ਼ਾ ਅਤੇ ਗੀਤਾਂਸ਼ ਬਿਦਾਨੀ ਦੇ ਜਨਮ ਦਿਨ ਮੌਕੇ ਐਡਵੋਕੇਟ ਪਰਮਜੀਤ ਪੁਜਾਨੀ ਦੀ ਪ੍ਰੇਰਨਾ ਨਾਲ ਸ਼੍ਰੀ ਜੈਨ ਐਲੀਮੈਂਟਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਸਕੂਲੀ ਬੈਗ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਹਰੀਪੁਰਾ 'ਚ ਭਾਸ਼ਾ ਮੰਚ ਵਲੋਂ ਕਾਵਿ ਸੰਮੇਲਨ ਕਰਵਾਇਆ

ਅਬੋਹਰ, 13 ਮਈ (ਵਿਵੇਕ ਹੂੜੀਆ)-ਉਪਮੰਡਲ ਦੇ ਪਿੰਡ ਹਰੀਪੁਰਾ ਦੇ ਐੱਸ.ਜੀ.ਜੇ.ਡੀ.ਏ.ਵੀ. ਸਕੂਲ ਹਰੀਪੁਰਾ ਦੇ ਭਾਸ਼ਾ ਮੰਚ ਵਲੋਂ ਬਹੁ ਭਾਸ਼ੀ ਕਾਵਿ ਸੰਮੇਲਨ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਵਿਦਿਆਰਥੀਆਂ ਵਲੋਂ ਵੱਖ ਵੱਖ ਭਾਸ਼ਾਵਾਂ ...

ਪੂਰੀ ਖ਼ਬਰ »

ਥੈਲੇਸੀਮੀਆ ਖ਼ਿਲਾਫ਼ ਲੜਾਈ ਵਿਚ ਜਾਗਰੂਕਤਾ ਦੀ ਸਭ ਤੋਂ ਅਹਿਮ ਭੂਮਿਕਾ- ਅਨਿਲ ਧਾਮੂ

ਅਬੋਹਰ, 13 ਮਈ (ਵਿਵੇਕ ਹੂੜੀਆ)- ਆਜ਼ਾਦੀ ਦਾ ਅੰਮਿ੍ਤ ਮਹੱਤਸਵ ਦੇ ਤਹਿਤ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਤੋਂ 14 ਮਈ ਤੱਕ ਥੈਲੇਸੀਮੀਆ ਬਾਰੇ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸੰਬੰਧ ਵਿਚ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਤਿਅਮ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ 'ਚੋਂ ਮੱਲ੍ਹਾਂ ਮਾਰੀਆਂ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਸੈਦਾਂਵਾਲੀ ਵਿਖੇ ਸਥਿਤ ਸਤਿਅਮ ਕੰਨਿਆ ਕਾਲਜ ਦੀਆਂ ਬੀ.ਏ. ਸਮੈਸਟਰ ਪੰਜਵੇਂ ਦੀਆਂ ਸੱਤ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਵਿਚੋਂ ਮੱਲ੍ਹਾਂ ਮਾਰ ਕੇ ਕਾਲਜ ਅਤੇ ਮਾਪਿਆਂ ਦਾ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ- ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 13 ਮਈ (ਮਨਪ੍ਰੀਤ ਸਿੰਘ ਸੰਧੂ)- ਪਿਛਲੀਆਂ ਸਰਕਾਰਾਂ ਦੀ ਪੁਸ਼ਤ ਪਨਾਹੀ ਸਦਕਾ ਪੰਜਾਬ ਅੰਦਰ ਗੁੰਡਾਗਰਦੀ ਅਤੇ ਮਾਫ਼ੀਆ ਤੰਤਰ ਬਹੁਤ ਤੇਜ਼ੀ ਨਾਲ ਵਧਿਆ ਸੀ, ਪਰ ਹੁਣ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਕਾਰਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ...

ਪੂਰੀ ਖ਼ਬਰ »

ਕੇਰਾ ਖੇੜਾ ਸਕੂਲ 'ਚ ਮਾਪੇ ਅਧਿਆਪਕ ਮੀਟਿੰਗ

ਬੱਲੂਆਣਾ, 13 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਕੇਰਾ ਖੇੜਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਸ਼੍ਰੀਮਤੀ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਮਾਪੇ - ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਬੱਚਿਆਂ ਦੇ ...

ਪੂਰੀ ਖ਼ਬਰ »

'ਆਪਣਾ ਹਸਪਤਾਲ ਚੈਰੀਟੇਬਲ ਟਰੱਸਟ' ਵਲੋਂ ਸਰਕਾਰੀ ਹਸਪਤਾਲ ਨੂੰ ਦਵਾਈਆਂ ਭੇਟ

ਬੱਲੂਆਣਾ, 13 ਮਈ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਹਸਪਤਾਲ ਸੀਤੋ ਗੁੰਨ੍ਹੋ ਵਿਖੇ ਅੱਜ ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਜ਼ਰੂਰਤਮੰਦਾਂ ਲਈ 5100 ਰੁਪਏ ਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ | ਟਰੱਸਟ ਪ੍ਰਧਾਨ ਪਰਵਿੰਦਰ ਪਾਲ ਸਿੰਘ ਰਾਜਾ ਨੇ ਦੱਸਿਆ ਕਿ ਪਹਿਲਾਂ ...

ਪੂਰੀ ਖ਼ਬਰ »

ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਚ ਕੈਰੀਅਰ ਕੌਂਸਿਲੰਗ ਵਿਸ਼ੇ 'ਤੇ ਸੈਮੀਨਾਰ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਪਿੰਡ ਕਾਲਾ ਟਿੱਬਾ ਵਿਖੇ ਕੈਰੀਅਰ ਕੌਂਸਿਲੰਗ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਵਜੋਂ ਕਾਮਰਸ ਵਿਭਾਗ ਦੇ ਪ੍ਰੋਫੈਸਰ ਅਮਰਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਫ਼ਤਹਿ ਟਾਇਰ ਦੇ ਸੰਚਾਲਕਾਂ ਨੇ ਸੰਸਥਾ ਨੂੰ ਠੰਢੇ ਪਾਣੀ ਦਾ ਵਾਟਰ ਕੂਲਰ ਕੀਤਾ ਭੇਟ

ਅਬੋਹਰ, 13 ਮਈ (ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਹਰ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮਾਸਟਰ ਕੁਲਵੰਤ ਰਾਏ ਕਾਂਤੀ ਦੀ ਅਗਵਾਈ ਹੇਠ ਲਗਾਏ ਹੱਡੀਆਂ ਤੇ ਜੋੜਾਂ ਦੇ ਦਰਦਾਂ ਦੇ ਇਲਾਜ ਦੇ ਕੈਂਪ ਵਿਚ ਮੋਹਣ ਸਿੰਘ ...

ਪੂਰੀ ਖ਼ਬਰ »

ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਨਰਸਿੰਗ ਦਿਵਸ ਮਨਾਇਆ

ਅਬੋਹਰ, 13 ਮਈ (ਵਿਵੇਕ ਹੂੜੀਆ)-ਸਥਾਨਕ ਸੱਚਖੰਡ ਨਰਸਿੰਗ ਕਾਲਜ ਵਿਖੇ ਵਿਦਿਆਰਥਣਾਂ ਵਲੋਂ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਵਿਜੇ ਅਹੂਜਾ, ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਦੀਪ ਜਗ੍ਹਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਬਲ ਨੇ ਕੰਨਿਆ ਸਕੂਲ ਦਾ ਕੀਤਾ ਨਿਰੀਖਣ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵੀਰ ਸਿੰਘ ਬਲ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਿਰੀਖਣ ਕੀਤਾ | ਸਕੂਲ ਵਿਚ ਮਾਪੇ ਅਧਿਆਪਕ ਮਿਲਣੀ ਦਾ ਕੰਮ ਚੱਲ ਰਿਹਾ ਸੀ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮਾਪੇ ਅਧਿਆਪਕ ...

ਪੂਰੀ ਖ਼ਬਰ »

ਸੜਕ 'ਤੇ ਪਈ ਲੁੱਕ ਨਾਲ ਲੋਕ ਹੋਏ ਜ਼ਖਮੀ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ-ਮਲੋਟ ਰੋਡ 'ਤੇ ਸੀਡ ਫਾਰਮ ਨੂੰ ਜਾਣ ਵਾਲੀ ਸੜਕ 'ਤੇ ਡਿੱਗੀ ਪਈ ਲੁੱਕ ਇਨ੍ਹਾਂ ਦਿਨਾਂ ਵਿਚ ਲੋਕਾਂ ਅਤੇ ਬੇਜੁਬਾਨ ਪਸ਼ੂਆਂ ਦੇ ਲਈ ਘਾਤਕ ਸਾਬਤ ਹੋ ਰਹੀ ਹੈ | ਲੋਕਾਂ ਨੇ ਦੱਸਿਆ ਕਿ ਸੀਡ ਫਾਰਮ ਨੂੰ ਜਾਣ ਵਾਲੀ ਸੜਕ 'ਤੇ ਲੁੱਕ ...

ਪੂਰੀ ਖ਼ਬਰ »

ਫੈੱਡਰੇਸ਼ਨ ਆਗੂ ਹਰੀਸ਼ ਕੰਬੋਜ ਦੀ ਮਾਤਾ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਅਤੇ ਆਈ.ਟੀ.ਆਈ. ਆਗੂ ਹਰੀਸ਼ ਚੰਦਰ ਕੰਬੋਜ ਦੇ ਮਾਤਾ ਸ਼੍ਰੀਮਤੀ ਹਾਕਮ ਦੇਵੀ ਦੇ ਅਕਾਲ ਚਲਾਣੇ 'ਤੇ ਫੈਡਰੇਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਉੱਡਣ ਦਸਤਾ ਟੀਮ ਨੇ ਪ੍ਰੀਖਿਆ ਕੇਂਦਰਾਂ ਦੀ ਕੀਤੀ ਚੈਕਿੰਗ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਉੱਡਣ ਦਸਤਾ ਟੀਮ ਨੇ ਪਿ੍ੰਸੀਪਲ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਚੈਕਿੰਗ ਕੀਤੀ | ਪਿ੍ੰਸੀਪਲ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

40 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਦੋ ਕਾਬੂ

ਮੰਡੀ ਅਰਨੀਵਾਲਾ, 13 ਮਈ (ਨਿਸ਼ਾਨ ਸਿੰਘ ਮੋਹਲਾਂ)- ਪੁਲਿਸ ਥਾਣਾ ਅਰਨੀਵਾਲਾ ਨੇ ਦੋ ਵਿਅਕਤੀਆਂ ਨੂੰ 40 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਕਰਨ ਸਿੰਘ ਉਰਫ਼ ਜੱਸਾ ਪੁੱਤਰ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਜ਼ਿਆਦਾ ਤੋਂ ਜ਼ਿਆਦਾ ਰਕਬਾ ਲਿਆਉਣ ਲਈ ਦਫ਼ਤਰ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਏ.ਐੱਸ.ਆਈ., ਏ.ਡੀ.ਓ. ਅਤੇ ਜੂਨੀਅਰ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅੱਜ ਪਿੰਡ ਭਾਗੂ ਤੇ ਕਬੂਲਸ਼ਾਹ ਖੁੱਬਣ ਵਿਖੇ ਆਉਣਗੇ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅੱਜ ਇਲਾਕੇ ਦੇ ਪਿੰਡ ਭਾਗੂ ਅਤੇ ਕਬੂਲ ਸ਼ਾਹ ਖੁੱਬਣ ਵਿਖੇ ਪੁੱਜ ਕੇ ਧਾਰਮਿਕ ਆਗੂਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨਗੇ | ਇਹ ਜਾਣਕਾਰੀ ਦਿੰਦਿਆਂ ਧਾਰਮਿਕ ਆਗੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX