ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਲੁਧਿਆਣਾ

ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤੀ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ 'ਚ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪਿਛਲੇ ਇਕ ਮਹੀਨੇ ਤੋਂ ਪੁਲਿਸ ਵਲੋਂ 100 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਅਫ਼ੀਮ, ਗਾਂਜਾ, ਚਰਸ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਇਕ ਮਹੀਨੇ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪਾਮਾਰੀ ਕੀਤੀ ਗਈ ਤੇ ਪੁਲਿਸ ਇਸ 'ਚ ਕਾਫ਼ੀ ਹੱਦ ਤੱਕ ਕਾਮਯਾਬ ਵੀ ਹੋਈ | ਪੁਲਿਸ ਕਮਿਸ਼ਨਰ ਵਲੋਂ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਲੈ ਕੇ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਸਨ | ਪੁਲਿਸ ਵਲੋਂ ਇਸ ਸਮੇਂ ਦੌਰਾਨ 1 ਕਿੱਲੋ 22 ਗ੍ਰਾਮ ਹੈਰੋਇਨ, ਡੇਢ ਕਿੱਲੋ ਅਫ਼ੀਮ, ਸਾਢੇ 76 ਕਿੱਲੋ ਭੁੱਕੀ, 400 ਗ੍ਰਾਮ ਚਰਸ, 15 ਕਿੱਲੋ ਗਾਂਜਾ, 40 ਗ੍ਰਾਮ ਨਸ਼ੀਲਾ ਪਾਊਡਰ ਤੇ 39 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਟੀਕੇ ਬਰਾਮਦ ਕੀਤੇ ਹਨ | ਇਸ ਮਾਮਲੇ 'ਚ ਪੁਲਿਸ ਵਲੋਂ 77 ਕੇਸ ਵੱਖ-ਵੱਖ ਥਾਣਿਆਂ 'ਚ ਦਰਜ ਕੀਤੇ ਗਏ ਹਨ | ਪੁਲਿਸ ਵਲੋਂ ਇਨ੍ਹਾਂ ਕਾਬੂ ਕੀਤੇ ਨਸ਼ਾ ਤਸਕਰਾਂ ਦੀ ਕੀਤੀ ਪੁੱਛ ਪੜਤਾਲ ਤੋਂ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਅੱਗੇ ਕਾਰਵਾਈ ਸ਼ੁਰੂ ਕੀਤੀ ਗਈ ਹੈ | ਪੁਲਿਸ ਵਲੋਂ ਸ਼ਹਿਰ 'ਚ ਨਸ਼ਾ ਤਸਕਰੀ ਲਈ ਬਦਨਾਮ ਇਲਾਕਿਆਂ 'ਚ ਪੱਕੇ ਤੌਰ 'ਤੇ ਹੀ ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਸਾਦਾ ਕੱਪੜਿਆਂ 'ਚ ਵੀ ਪੁਲਿਸ ਮੁਲਾਜ਼ਮਾਂ ਵਲੋਂ ਨਸ਼ਾ ਤਸਕਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨਸ਼ਾ ਤਸਕਰਾਂ ਪਾਸੋਂ ਕੀਤੀ ਗਈ ਪੁੱਛ ਪੜਤਾਲ ਤੋਂ ਇਕ ਅਹਿਮ ਜਾਣਕਾਰੀ ਪੁਲਿਸ ਦੇ ਹੱਥ ਲੱਗੀ ਹੈ, ਜਿਸ 'ਚ ਹੁਣ ਨਸ਼ਾ ਤਸਕਰਾਂ ਵਲੋਂ ਨਸ਼ਾ ਤਸਕਰੀ ਦੇ ਇਸ ਕੰਮ ਲਈ ਔਰਤਾਂ ਦੀ ਵੀ ਮਦਦ ਲਈ ਜਾ ਰਹੀ ਹੈ ਤੇ ਪੁਲਿਸ ਵਲੋਂ ਇਕ ਦਰਜਨ ਦੇ ਕਰੀਬ ਔਰਤਾਂ ਨੂੰ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਨਾਮਜ਼ਦ ਕੀਤਾ ਗਿਆ ਹੈ | ਗਾਂਜਾ ਤੇ ਹੋਰ ਅਜਿਹੇ ਨਸ਼ੀਲੇ ਪਦਾਰਥਾਂ ਦੀ ਜੇ ਸੂਬਿਆਂ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਰੇਲਵੇ ਸਟੇਸ਼ਨ ਤੇ ਸ਼ਹਿਰ ਦੇ ਬਾਈਪਾਸਾਂ 'ਤੇ ਵੀ ਖ਼ਾਸ ਤੌਰ 'ਤੇ ਨਾਕਾਬੰਦੀ ਕੀਤੀ ਗਈ ਹੈ | ਬਾਹਰੋਂ ਆਉਣ ਵਾਲੇ ਪ੍ਰਵਾਸੀ ਨੌਜਵਾਨਾਂ ਦੀ ਸਖ਼ਤੀ ਨਾਲ ਤਲਾਸ਼ੀ ਲਈ ਜਾ ਰਹੀ ਹੈ | ਪੁਲਿਸ ਵਲੋਂ ਇਸ ਸਖ਼ਤ ਤਹਿਤ ਪ੍ਰਵਾਸੀ ਨੌਜਵਾਨਾਂ ਪਾਸੋਂ ਵੀ ਗਾਂਜਾ ਤੇ ਹੋਰ ਅਜਿਹੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ |
ਇਸ ਦੌਰਾਨ ਪੁਲਿਸ ਕਮਿਸ਼ਨਰ ਕੌਸ਼ਤਭ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਸੰਬੰਧਿਤ ਐਸ.ਐਚ.ਓਜ਼ ਅਤੇ ਹੋਰ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਸ ਇਲਾਕੇ 'ਚ ਨਸ਼ਾ ਤਸਕਰੀ ਜਿਆਦਾ ਹੁੰਦੀ ਹੈ, ਉਥੇ ਪੁਲਿਸ ਵਲੋਂ ਫੋਰਸ ਤਾਇਨਾਤ ਕੀਤੀ ਗਈ ਹੈ | ਉਨ੍ਹਾਂ ਸਖ਼ਤੀ ਭਰੇ ਲਹਿਜ਼ੇ ਨਾਲ ਕਿਹਾ ਕਿ ਨਸ਼ਾ ਤਸਕਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸੰਬੰਧੀ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਿਆ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਡੀ. ਟੀ. ਐਫ. ਦੀ ਲੁਧਿਆਣਾ ਇਕਾਈ ਵਲੋਂ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੁਲ ਚਾਬਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਸੌਂਪਿਆ ਗਿਆ, ਜਿਸ 'ਚ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ਇਸ਼ਤਿਹਾਰ ਜਾਰੀ ਕਰਨ, ...

ਪੂਰੀ ਖ਼ਬਰ »

ਚੌਕੀ ਇੰਚਾਰਜ 5 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ, ਹੈੱਡ ਕਾਂਸਟੇਬਲ ਫਰਾਰ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਚੌਕੀ ਇੰਚਾਰਜ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫਤਾਰ ਕੀਤਾ ਹੈ | ਇਸ ਸੰਬੰਧੀ ਉਪ ਪੁਲਿਸ ਕਪਤਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਹਰਪ੍ਰੀਤ ...

ਪੂਰੀ ਖ਼ਬਰ »

ਹਥਿਆਰਬੰਦ ਵਿਦਿਆਰਥੀਆਂ ਵਲੋਂ ਕੀਤੇ ਹਮਲੇ 'ਚ ਸਾਥੀ ਜ਼ਖ਼ਮੀ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲਾਦੀਆਂ ਵਿਖੇ ਸਥਿਤ ਅੰਮਿ੍ਤ ਇੰਡੋ ਕੈਨੇਡੀਅਨ ਸਕੂਲ ਦੇ ਬਾਹਰ ਹਥਿਆਰਬੰਦ ਵਿਦਿਆਰਥੀਆਂ ਵਲੋਂ ਆਪਣੇ ਹੀ ਇਕ ਸਾਥੀ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਬੈਂਸ ਜਬਰ ਜਨਾਹ ਮਾਮਲਾ

ਧਰਨੇ 'ਤੇ ਬੈਠੀ ਪੀੜਤ ਔਰਤ ਨਾਲ ਬੈਂਸ ਸਮਰਥਕ ਦਾ ਹੋਇਆ ਤਕਰਾਰ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਕਥਿਤ ਜਬਰ ਜਨਾਹ ਦਾ ਦੋਸ਼ ਲਾਉਣ ਵਾਲੀ ਔਰਤ ਦਾ ਬੈਂਸ ਸਮਰਥਕ ਨਾਲ ਤਕਰਾਰ ਹੋ ਗਿਆ | ਤਕਰਾਰ ਦੌਰਾਨ ਪੀੜਤ ਔਰਤ ਵਲੋਂ ਬੈਂਸ ਸਮਰਥਕ ਦੀ ਸੋਟੀਆਂ ...

ਪੂਰੀ ਖ਼ਬਰ »

ਕੋਰੋਨਾ ਤੋਂ ਅਗਾਉਂ ਬਚਾਅ ਲਈ 12186 ਲਾਭਪਾਤਰੀਆਂ ਦੇ ਹੋਇਆ ਟੀਕਾਕਰਨ

ਲੁਧਿਆਣਾ, 13 ਮਈ (ਸਲੇਮਪੁਰੀ) -ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਤੋਂ ਅਗਾਉਂ ਬਚਾਅ ਲਈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਲੁਧਿਆਣਾ ਦੇ 339 ਵੱਖ-ਵੱਖ ਸਕੂਲਾਂ ਤੋਂ ਇਲਾਵਾ ਹੋਰ ਥਾਵਾਂ 'ਤੇ ਮੈਗਾ ਟੀਕਾਕਰਨ ਕੈਂਪ ਲਗਾਏੇ ਗਏ | ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਸ਼ਹਿਰ 'ਚ ਭੀਖ਼ ਮੰਗਣ ਤੋਂ ਰੋਕਣ ਦੀ ਮੁਹਿੰਮ ਸ਼ੁਰੂ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਸ਼ਹਿਰ 'ਚ ਭੀਖ਼ ਮੰਗਣ ਤੋਂ ਰੋਕਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਲੁਧਿਆਣਾ ਵਲੋਂ 7 ਬੱਚਿਆਂ ਨੂੰ ਭੀਖ਼ ਮੰਗਦੇ ਫੜਿਆ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਉਦਯੋਗਿਕ ਤੇ ਵਪਾਰ ਨੀਤੀ ਤਹਿਤ ਡੀ. ਸੀ. ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਉਦਯੋਗਿਕ ਤੇ ਵਪਾਰ ਨੀਤੀ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਬਚਤ ਭਵਨ ਵਿਖੇ ਹੋਈ, ਜਿਸ 'ਚ ਸਨਅਤਕਾਰਾਂ ਨੂੰ ਬਿਜਲੀ ਡਿਊਟੀ, ਸੀ. ਐਲ. ਯੂ./ਈ. ਡੀ. ਸੀ. ਛੋਟੇ ਵਰਗੇ ਲਾਭ ਦੇਣ ਵਾਲੇ ...

ਪੂਰੀ ਖ਼ਬਰ »

ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਪੀ. ਏ. ਯੂ. ਵਿਖੇ ਖੋਜ ਤੇ ਪਸਾਰ ਮਾਹਿਰਾਂ ਦੀ ਵਰਕਸ਼ਾਪ

ਪੰਜਾਬ ਦੇ 150 'ਚੋਂ 117 ਬਲਾਕ ਪਾਣੀ ਕਮੀ ਨਾਲ ਜੂਝ ਰਹੇ ਨੇ-ਮਹਿੰਦਰ ਸਿੰਘ ਲੁਧਿਆਣਾ, 13 ਮਈ (ਪੁਨੀਤ ਬਾਵਾ)-ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੋਜ ਤੇ ਪਸਾਰ ਮਾਹਿਰਾਂ ਦੀ ਇਕ ਵਰਕਸ਼ਾਪ ਕਰਵਾਈ ਗਈ | ਗੋਸ਼ਟੀ 'ਚ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਉਦਯੋਗਿਕ ਦੌਰਾ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੀਆਂ ਐਮ ਕਾਮ. ਤੇ ਬੀ. ਬੀ. ਏ. ਵਿਭਾਗ ਦੀਆਂ ਵਿਦਿਆਰਥਣਾਂ ਨੇ ਲੁਧਿਆਣਾ ਦੇ ਕਪੜਾ ਕਾਰਖ਼ਾਨੇ ਦਾ ਉਦਯੋਗਿਕ ਦੌਰਾ ਕੀਤਾ, ਜਿਥੇ ਐਮ. ਡੀ. ਸੁਰਿੰਦਰ ਕੈਲੇ ਨੇ ਵਿਭਾਗ ਦੀਆਂ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਮਈ (ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੋਹਰ ਸਿੰਘ ਨਗਰ ਦੀ ਰਹਿਣ ਵਾਲੀ ਜਸਲੀਨ ਕੌਰ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਮਈ (ਆਹੂਜਾ)-ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਔਰਤ ਸਰੋਜਨੀ ਦੇ ਭਰਾ ਅਸ਼ੀਸ਼ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਤੇ ਇਸ ਸੰਬੰਧੀ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਕਾਬੂ

ਲੁਧਿਆਣਾ, 13 ਮਈ (ਆਹੂਜਾ)-ਪੁਲਿਸ ਨੇ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਮੁਕੇਸ਼ ਕੁਮਾਰ ਵਾਸੀ ਮਲੇਰਕੋਟਲਾ ਤੇ ...

ਪੂਰੀ ਖ਼ਬਰ »

ਕੌਂਸਲਰ ਦੀ ਲਿਖਤ ਸ਼ਿਕਾਇਤ ਦੇ ਬਾਵਜੂਦ ਠੇਕੇਦਾਰ ਨੇ ਮਿੱਟੀ ਉਪਰ ਰਾਤੋ ਰਾਤ ਪਾਈ ਲੁੱਕ, ਡਲੇ ਬਣ-ਬਣ ਟੁੱਟ ਰਹੀ ਸੜਕ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਦੀ ਏ. ਟੀ. ਆਈ. ਸੜਕ ਜੋ ਕਿ ਚੋਣਾਂ ਤੋਂ ਪਹਿਲਾਂ ਦਸੰਬਰ 'ਚ ਸ਼ੁਰੂ ਕੀਤੀ ਗਈ ਸੀ ਪਰ ਇਲਾਕਾ ਕੌਂਸਲਰ ਜਸਪ੍ਰੀਤ ਕੌਰ ਠੁਕਰਾਲ ਦੀ ਸ਼ਿਕਾਇਤ 'ਤੇ ਠੇਕੇਦਾਰ ਮਿੱਟੀ ਉਪਰ ਹੀ ਲੁੱਕ ਪਾ ਰਿਹਾ ਹੈ, ਨੂੰ ਰੋਕ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਗੈੱਸ ਦੀ ਦੁਰਵਰਤੋਂ ਰੋਕਣ ਲਈ ਗੈੱਸ ਏਜੰਸੀਆਂ ਨਾਲ ਮੀਟਿੰਗ

ਲੁਧਿਆਣਾ, 13 ਮਈ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਗੈੱਸ ਦੀ ਦੁਰਵਰਤੋਂ ਸੰਬੰਧੀ ਛਾਪੇਮਾਰੀ ਅਤੇ ਕਾਰਵਾਈਆਂ ਲਗਾਤਾਰ ਜਾਰੀ ਹਨ | ਇਸੇ ਸਿਲਸਿਲੇ ਤਹਿਤ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਲੁਧਿਆਣਾ ਪੂਰਬੀ ਸ਼੍ਰੀਮਤੀ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਕਾਰਨ ਨਗਰ ਨਿਗਮ ਨੇ ਲਿਆ ਫੈਸਲਾ, ਵਾਧੂ ਸਮਾਂ ਚਲਿਆ ਕਰਨਗੇ ਟਿਊਬਵੈੱਲ

ਲੁਧਿਆਣਾ, 13 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ 'ਚ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਕਿ ਜਿਸ ਤਹਿਤ ਨਗਰ ਨਿਗਮ ਟਿਊਬਵੈੱਲ ਬਿਜਲੀ ਨਾ ਹੋਣ 'ਤੇ ਬੰਦ ਰਹਿਣ ਉਪਰੰਤ ਅਤੇ ਬਿਜਲੀ ਆਉਣ 'ਤੇ ਕੱਟ ਲੱਗਣ ਜਿੰਨਾ ਸਮਾਂ ...

ਪੂਰੀ ਖ਼ਬਰ »

ਰਾਜਸੀ ਆਗੂਆਂ ਦੇ ਗੰਨਮੈਨ ਵਾਪਸ ਲੈਣ ਦੀ ਕਾਂਗਰਸੀ ਆਗੂ ਨੇ ਪੁਲਿਸ ਕਮਿਸ਼ਨਰ ਤੋਂ ਕੀਤੀ ਮੰਗ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸੀ ਆਗੂ ਸਰਬਜੀਤ ਸਿੰਘ ਬੰਟੀ ਨੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਰਾਜਸੀ ਆਗੂਆਂ ਨੂੰ ਦਿੱਤੀ ਗਈ ਬੇਲੋੜੀ ਸੁਰੱਖਿਆ ਨੂੰ ਵਾਪਸ ਲੈ ਕੇ ਸੁਰੱਖਿਆ ਮੁਲਾਜ਼ਮਾਂ ਨੂੰ ਸ਼ਹਿਰ 'ਚ ਤਾਇਨਾਤ ਕਰਨਾ ਚਾਹੀਦਾ ਹੈ | ...

ਪੂਰੀ ਖ਼ਬਰ »

ਵਿਧਾਇਕ ਬੱਗਾ ਵਲੋਂ ਚੰਨਣ ਦੇਵੀ ਸਰਕਾਰੀ ਕੰਨਿਆ ਸਕੂਲ 'ਚ ਨਵੀਨੀਕਰਨ ਪ੍ਰਾਜੈਕਟ ਦਾ ਨਿਰੀਖਣ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਪੰਜਾਬ ਦੇ ਹਰ ਹਲਕੇ ਵਾਂਗ ਹਲਕਾ ਲੁਧਿਆਣਾ ਉਤਰੀ 'ਚ ਸਿੱ ਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਯਤਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਲੇਮ ਟਾਬਰੀ ਵਿਖੇ ਸਥਿਤ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਵਲੋਂ ਆਪਣੀਆਂ ਮੰਗਾਂ ਲਈ ਦਿੱਤਾ ਮੰਗ-ਪੱਤਰ

ਇਯਾਲੀ/ਥਰੀਕੇ, 13 ਮਈ (ਮਨਜੀਤ ਸਿੰਘ ਦੁੱਗਰੀ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਵਲੋਂ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਨੂੰ ਯੂਨੀਅਨ ਦੇ ਸਕੱਤਰ ਗੁਰਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਸਵ: ਮਹਿੰਦਰਪਾਲ ਸਿੰਘ ਝੱਜ ਬਸੈਮੀ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 13 ਮਈ (ਮੇਜਰ ਹੰਬੜਾਂ)-ਪ੍ਰਵਾਸੀ ਭਾਰਤੀ ਹਰਮਨਬੀਰ ਸਿੰਘ ਝੱਜ ਦੇ ਪਿਤਾ ਅਤੇ ਬਲਜੀਤ ਸਿੰਘ ਝੱਜ ਤੇ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਦੇ ਭਰਾ ਪੰਚ ਪ੍ਰਵਾਸੀ ਭਾਰਤੀ ਮਹਿੰਦਰਪਾਲ ਸਿੰਘ ਝੱਜ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਰਾਜ ਪੱਧਰੀ ਪੇਂਟਿੰਗ ਮੁਕਾਬਲੇ ਦੀ ਅੰਤਿਮ ਤਰੀਕ 'ਚ ਵਾਧਾ-ਸੇਖੋਂ

ਲੁਧਿਆਣਾ, 13 ਮਾਰਚ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਬਾਲ ਮਜ਼ਦੂਰੀ ਤੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾ ਰਹੇ ਪੇਟਿੰਗ ਮੁਕਾਬਲੇ ਦੀ ਅੰਤਿਮ ਤਰੀਕ 'ਚ ਵਾਧਾ ਕੀਤਾ ਗਿਆ ਹੈ | ਇਸ ਸੰਬੰਧੀ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ 10ਵੀਂ ਤੇ 12ਵੀਂ ਦੀ ...

ਪੂਰੀ ਖ਼ਬਰ »

ਖੇਡਾਂ 'ਚ ਨਰਸਿਜ਼ ਸਟਾਫ਼ ਨੇ ਲਿਆ ਉਤਸ਼ਾਹ ਨਾਲ ਹਿੱਸਾ

ਲੁਧਿਆਣਾ, 13 ਮਈ (ਸਲੇਮਪੁਰੀ)-ਕੌਮਾਂਤਰੀ ਨਰਸਿੰਗ ਦਿਵਸ ਮੌਕੇ ਐੱਸ. ਪੀ. ਐਸ. ਹਸਪਤਾਲ ਵਲੋਂ ਨਰਸਿਜ ਸਟਾਫ਼ ਲਈ ਖੇਡਾਂ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਨਰਸਿਜ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 13 ਮਈ (ਆਹੂਜਾ)-ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਗੌਤਮ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਲੋਂ ਕਾਲਜ ਕੈਂਪਸ 'ਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਡਿਗਰੀ ਵੰਡ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਾਬਕਾ ਆਈ. ਪੀ. ਐਸ. ਅਧਿਕਾਰੀ ਤੇ ਵਿਧਾਇਕ ਡਾ. ...

ਪੂਰੀ ਖ਼ਬਰ »

ਬਾਬਾ ਬੁੱਢਾ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਲੜੀ ਦੇ ਚੱਲਦਿਆਂ ਗੁਰੂ ਘਰ ਦੇ ਕੀਰਤਨੀਏ ਭਾਈ ...

ਪੂਰੀ ਖ਼ਬਰ »

ਠੱਕਰਵਾਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸੀਵਰੇਜ ਦੇ ਕੰਮ ਦਾ ਸ਼ੁੱਭ ਆਰੰਭ

ਫੁੱਲਾਂਵਾਲ, 13 ਮਈ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਤੇ ਰਹਿੰਦੇ ਸੀਵਰੇਜ ਦੇ ਕੰਮ ਨੰੂ ਪੂਰਾ ਕਰਵਾਉਣ ...

ਪੂਰੀ ਖ਼ਬਰ »

ਐਨ. ਓ. ਸੀ. ਨਾ ਮਿਲਣ ਕਾਰਨ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ-ਜੌਲੀ ਬਾਵਾ

ਲੁਧਿਆਣਾ, 13 ਮਈ (ਜੁਗਿੰਦਰ ਸਿੰਘ ਅਰੋੜਾ)-ਐਨ. ਓ. ਸੀ. ਨਾ ਮਿਲਣ ਕਾਰਨ ਲੋਕਾਂ ਦੀ ਭਾਰੀ ਖੱਜਲ ਖੁਆਰੀ ਹੋਣ ਦੇ ਨਾਲ-ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਬਰਬਾਦੀ ਵੀ ਹੋ ਰਹੀ ਹੈ | ਇਸ ਲਈ ਐਨ. ਓ. ਸੀ. ਦੀ ਸ਼ਰਤ ਖ਼ਤਮ ਕੀਤੀ ਜਾਵੇ | ਪੰਜਾਬ ਕਲੋਨਾਈਜ਼ਰ ਅਤੇ ਪ੍ਰਾਪਰਟੀ ਡੀਲਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਠੱਗੀ ਮਾਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਮਈ (ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਠੱਗੀ ਮਾਰਨ ਵਾਲੀ ਲੜਕੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੰਦੀਪ ਵਾਸੀ ਫਿਲੌਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਤੇ ਇਸ ਸੰਬੰਧੀ ਪੁਲਿਸ ...

ਪੂਰੀ ਖ਼ਬਰ »

ਏਵਨ ਇਸਪਾਤ ਐਂਡ ਪਾਵਰ ਲਿਮਟਿਡ ਦੇ ਚੇਅਰਮੈਨ ਹਰਚਰਨ ਸਿੰਘ ਪਾਹਵਾ ਦਾ ਦਿਹਾਂਤ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਏਵਨ ਇਸਪਾਤ ਐਂਡ ਪਾਵਰ ਲਿਮਟਿਡ ਦੇ ਚੇਅਰਮੈਨ ਤੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਸਰਪ੍ਰਸਤ ਹਰਚਰਨ ਸਿੰਘ ਪਾਹਵਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਨੇ ਕਿਮਸ ਹਸਪਤਾਲ ਹੈਦਰਾਬਾਦ ਵਿਖੇ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਫੰਬੜਾ ਰੋਡ 'ਤੇ ਸਰਕਾਰੀ ਸਕੂਲ ਦਾ ਦੌਰਾ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਥਾਨਕ ਫੰਬੜਾ ਰੋਡ 'ਤੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਸਕੂਲ 'ਚ ਬੱਚਿਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਸਰਹੰਦ ਫ਼ਤਹਿ ਮਾਰਚ ਦਾ ਰੂਟ ਪਲਾਨ ਜਾਰੀ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ 14 ਮਈ ਨੂੰ ਰਕਬਾ ਭਵਨ ਮੁੱਲਾਂਪੁਰ ਤੋਂ ਕੀਤੇ ਜਾ ਰਹੇ ਸਰਹੰਦ ਫਤਹਿ ਮਾਰਚ ਦਾ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ | ਫਾਊਾਡੇਸਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਇਨਫੋਰਸਮੈਂਟ ਵਿੰਗ ਵਲੋਂ ਧਾਰਮਿਕ ਸਥਾਨਾਂ ਤੇ ਥਾਣੇ ਦੀ ਚੈਕਿੰਗ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਦੇ ਇਨਫੋਰਸਮੈਂਟ ਵਿੰਗ ਵਲੋਂ ਬਿਜਲੀ ਚੋਰੀ ਤੇ ਮਨਜ਼ੂਰ ਲੋਡ ਤੋਂ ਵੱਧ ਲੋਡ ਵਰਤਣ ਵਾਲੇ ਉਪਭੋਗਤਾਵਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਵਿਖੇ ਧਾਰਮਿਕ ਸਥਾਵਾਂ ਤੇ ਥਾਣੇ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਭਾਜਪਾ ਕੌਮੀ ਪ੍ਰਧਾਨ ਜੇ. ਪੀ. ਨੱਢਾ ਲੁਧਿਆਣਾ ਫੇਰੀ ਦੌਰਾਨ ਵਰਕਰਾਂ ਦੇ ਹੋਣਗੇ ਰੂਬਰੂ-ਅਸ਼ਵਨੀ ਸ਼ਰਮਾ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ 14 ਮਈ ਨੂੰ ਲੁਧਿਆਣਾ ਫੇਰੀ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਨਗੇ | ਇਸ ਤੋਂ ਇਲਾਵਾ ਜੇ. ਪੀ. ਨੱਢਾ ਵਲੋਂ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਕਰਨ ਦਾ ਵੀ ਪ੍ਰੋਗਰਾਮ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਪਾਵਰਕਾਮ ਦੇ ਮੁੱਖ ਇੰਜੀਨੀਅਰ ਨਾਲ ਮੀਟਿੰਗ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਪਾਵਰਕਾਮ ਦੇ ਮੁੱਖ ਇੰਜੀਨੀਅਰ ਹਰਜੀਤ ਸਿੰਘ ਤੇ ਉੱਚ ਅਧਿਕਾਰੀਆਂ ਨਾਲ ਉਨ੍ਹਾਂ ਦੇ ਲੁਧਿਆਣਾ ਸਥਿਤ ਦਫ਼ਤਰ ਵਿਚ ਮੀਟਿੰਗ ਕੀਤੀ ਗਈ | ਇਸ ਦੌਰਾਨ ਆਗੂਆਂ ਨੇ ਬਿਜਲੀ ਨਿਗਮ ਨਾਲ ਸੰਬੰਧਤ ...

ਪੂਰੀ ਖ਼ਬਰ »

ਸੀਸੂ ਤੇ ਗਰੋਥਰੇਟਰ ਵਲੋਂ ਨੌਜਵਾਨ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸੈਸ਼ਨ ਕਰਵਾਇਆ

ਲੁਧਿਆਣਾ, 13 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਗਰੋਥਰੇਟਰ ਲੁਧਿਆਣਾ ਵਲੋਂ ਗੇਮ ਲੁਧਿਆਣਾ ਦੇ ਨੌਜਵਾਨ ਉਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਸ਼ਾਨਦਾਰ ਸੈਸ਼ਨ ਕਰਵਾਇਆ ਗਿਆ | ਸੀਸੂ ਦੇ ਪ੍ਰਧਾਨ ...

ਪੂਰੀ ਖ਼ਬਰ »

ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ +2 ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 13 ਮਈ (ਕਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਬਾਗੀ ਸਟੈਂਡ ਸਥਿਤ ਜੀ. ਏ. ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ +2 ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਦਆਰਥਣ ਦੀਕਸ਼ਾ ਨੇ 97 ਫੀਸਦੀ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਜਗਦੇਵ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾੳਾੂਡੇਸ਼ਨ ਲੁਧਿਆਣਾ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾੳਾੂਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਸੁਖਵਿੰਦਰ ਸਿੰਘ ਜਗਦੇਵ ਨੂੰ ਫਾੳਾੂਡੇਸ਼ਨ ਦੀ ਲੁਧਿਆਣਾ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ. ਬਾਵਾ ਨੇ ਨਵ-ਨਿਯੁਕਤ ...

ਪੂਰੀ ਖ਼ਬਰ »

ਭਾਗ ਸਿੰਘ ਸਰੀਂਹ ਨੂੰ ਬੀ. ਐਸ. ਪੀ. ਦਾ ਸੂਬਾ ਸਕੱਤਰ ਲਗਾਉਣ 'ਤੇ ਸਮੁੱਚੀ ਲੀਡਰਸ਼ਿਪ ਵਿਚ ਖ਼ੁਸ਼ੀ ਦੀ ਲਹਿਰ

ਆਲਮਗੀਰ, 13 ਮਈ (ਜਰਨੈਲ ਸਿੰਘ ਪੱਟੀ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ, ਪੰਜਾਬ ਇੰਚਾਰਜ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਭਾਗ ਸਿੰਘ ਸਰੀਂਹ ਨੂੰ ਸੂਬਾ ਸਕੱਤਰ ਲਗਾਉਣ 'ਤੇ ਸ. ਸਰੀਂਹ ਨੇ ...

ਪੂਰੀ ਖ਼ਬਰ »

ਲੋਕਾਂ ਤੋਂ ਚੰਦਾ ਇਕੱਠਾ ਕਰਕੇ ਨੂਰਾਂਵਾਲ ਸੜਕ ਬਣਾਉਣ ਦੀ ਨਿਵੇਕਲੇ ਢੰਗ ਨਾਲ ਸਰਕਾਰ ਅੱਗੇ ਰੱਖੀ ਮੰਗ

ਭਾਮੀਆਂ ਕਲਾਂ, 13 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਨੂਰਾਂਵਾਲ ਰੋਡ ਦੀ ਬੇਹੱਦ ਖਸਤਾ ਹਾਲਤ ਨੂੰ ਲੈ ਕੇ ਪਿੰਡ ਨੂਰਾਂਵਾਲ ਅਤੇ ਇਸ ਰੋਡ 'ਤੇ ਸਥਿੱਤ ਕਾਲੋਨੀਆਂ ਦੇ ਲੋਕ ਡਾਹਢੇ ਪ੍ਰੇਸ਼ਾਨ ਹਨ | ਇਸ ਰੋਡ ਨੂੰ ਬਣਾਉਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਬ੍ਰਦਰਹੁੱਡ ਮਹਾਂਸਭਾ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਸਮਰੱਥ

ਢੰਡਾਰੀ ਕਲਾਂ, 13 ਮਈ (ਪਰਮਜੀਤ ਸਿੰਘ ਮਠਾੜੂ)-ਰਾਮਗੜ੍ਹੀਆ ਬ੍ਰਦਰਹੁੱਡ ਮਹਾਂ ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ ਨੇ ਕੌਮ ਦੇ ਮਹਾਨ ਜਰਨੈਲ ਤੇ ਸੂਰਬੀਰ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਨ 'ਤੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਉਦਯੋਗਪਤੀਆਂ ਨੇ ਵਿਧਾਇਕ ਛੀਨਾ ਨੂੰ ਦਿੱਤਾ ਮੰਗ-ਪੱਤਰ

ਢੰਡਾਰੀ ਕਲਾਂ, 13 ਮਈ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਲਾਕੇ ਵਿਚ ਸੜਕ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਹੋਈ ਗੰਦੀ ਵਿਵਸਥਾ ਨੂੰ ਲੈ ਕੇ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੂੰ ਇਕ ਮੰਗ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਪੇਪਰ ਕਰਾਫ਼ਟ ਗਤੀਵਿਧੀਆਂ ਕਰਵਾਈਆਂ

ਫੁੱਲਾਂਵਾਲ, 13 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਪੇਪਰ ਕਰਾਫ਼ਟ ਗਤੀਵਿਧੀ ਕਰਵਾਈ ਗਈ | ਸਕੂਲ ਦੇ ਆਡੀਟੋਰੀਅਮ ਵਿਖੇ ਪੇਪਰ ਕਰਾਫ਼ਟ ਕਲਾਕਾਰ ਸ੍ਰੀ ਰਾਮ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 13 ਮਈ (ਜੁਗਿੰਦਰ ਸਿੰਘ ਅਰੋੜਾ)-ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਤੇ ਵਪਾਰੀ ਆਗੂ ਪਿ੍ੰਸ ਬੱਬਰ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਸਾਡੇ ਸਾਰਿਆਂ ਫਰਜ਼ ਬਣਦਾ ਹੈ ਤਾਂ ਜੋ ਸਮਾਜ 'ਚੋਂ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਬਾਣੀ ਅਤੇ ਬਾਣੇ ਨਾਲ ਗੁਰੂ ਦੀਆਂ ਸੰਗਤਾਂ ਨੂੰ ਜੋੜਨ ਦੇ ਮਕਸਦ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮੂਹ ਸੰਗਤਾਂ ਨੇ ਸੰਗਤੀ ਰੂਪ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਨਿਊ ਸੁਭਾਸ਼ ਨਗਰ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਨਿਊ ਸੁਭਾਸ਼ ਨਗਰ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਤਰਸੇਮ ਸਿੰਘ ਭਿੰਡਰ ਵੀ ਮੌਜੂਦ ਸਨ | ਵਿਧਾਇਕ ਭੋਲਾ ਨੇ ...

ਪੂਰੀ ਖ਼ਬਰ »

ਪੱਤਰਕਾਰ ਅਮਰੀਕ ਸਿੰਘ ਬੱਤਰਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਲੁਧਿਆਣਾ, 13 ਮਈ (ਪੁਨੀਤ ਬਾਵਾ)-'ਅਜੀਤ' ਪ੍ਰਕਾਸ਼ਨ ਸਮੂਹ ਦੇ ਲੁਧਿਆਣਾ ਤੋਂ ਸੀਨੀਅਰ ਪੱਤਰਕਾਰ ਅਮਰੀਕ ਸਿੰਘ ਬੱਤਰਾ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ | ਸ. ਬੱਤਰਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਸਿੰਘ ਸਭਾ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਬੰਦੀ ਨੇ ਜੇਲ੍ਹ ਅਧਿਕਾਰੀਆਂ 'ਤੇ ਲਾਏ ਕੁੱਟਮਾਰ ਕਰਨ ਦੇ ਦੋਸ਼

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਇਕ ਬੰਦੀ ਵਲੋਂ ਜੇਲ੍ਹ ਅਧਿਕਾਰੀਆਂ 'ਤੇ ਕੁੱਟਮਾਰ ਦੇ ਦੋਸ਼ ਲਗਾਉਂਦਿਆਂ ਉੱਚ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਜਾਣਕਾਰੀ ਅਨੁਸਾਰ ਭਰਤ ਚੌਹਾਨ ਨਾਮੀ ਬੰਦੀ ਨੂੰ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਕੀਤੀ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਲੁਧਿਆਣਾ, 13 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ, ਜਿਸ ਵਿਚ ਬੁੱਢੇ ਨਾਲੇ ਸਮੇਤ ਹੋਰ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਸਰਾਭਾ ...

ਪੂਰੀ ਖ਼ਬਰ »

ਵਿਧਾਇਕ ਗੋਗੀ ਵਲੋਂ ਫੋਕਲ ਪੁਆਇੰਟ 'ਚ ਆਰ.ਸੀ.ਸੀ. ਰੋਡ ਦਾ ਉਦਘਾਟਨ

ਲੁਧਿਆਣਾ, 13 ਮਈ (ਕਵਿਤਾ ਖੁੱਲਰ)-ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵਲੋਂ ਅੱਜ ਸਥਾਨਕ ਫੋਕਲ ਪੁਆਇੰਟ (34 ਏਕੜ ਫੇਸ 8) ਵਿਖੇ ਕਰੀਬ 2.25 ਕਰੋੜ ਰੁਪਏ ਦੀ ਲਾਗਤ ਵਾਲੇ ਆਰ.ਸੀ.ਸੀ. ਰੋਡ ਦਾ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਉਦਯੋਗਪਤੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX