ਮਲੌਦ, 13 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੀ ਚਲਾਈ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪਾਇਲ ਨਾਲ ਸੰਬੰਧਿਤ ਪੇਂਡੂ ਵਿਕਾਸ ਤੇ ਬਲਾਕ ਪੰਚਾਇਤ ਅਫ਼ਸਰ ਮਲੌਦ ਅਧੀਨ ਪੈਂਦੇ ਪਿੰਡ ਦੌਲਤਪੁਰ ਵਿਖੇ ਗ੍ਰਾਮ ਪੰਚਾਇਤ ਦੀ ਮਾਲਕੀ ਵਾਲੀ 11 ਏਕੜ 2 ਕਨਾਲ 2 ਮਰਲੇ ਜ਼ਮੀਨ ਦੀ ਬੋਲੀ 4 ਲੱਖ 79 ਹਜ਼ਾਰ 800 ਰੁਪਏ ਦੀ ਰਕਮ ਨਾਲ ਸਰਪੰਚ ਸੁਖਵੀਰ ਸਿੰਘ ਦੇ ਯਤਨਾਂ ਸਦਕਾ ਸਮੂਹ ਨਗਰ ਨਿਵਾਸੀਆਂ ਨੂੰ ਸਹਿਮਤ ਕਰਕੇ ਬੀ. ਡੀ. ਪੀ. ਓ. ਗੁਰਵਿੰਦਰ ਕੌਰ ਤੇ ਐੱਸ. ਈ. ਪੀ. ਓ. ਮਨਜੀਤ ਸਿੰਘ ਰੌਣੀ ਦੀ ਹਾਜ਼ਰੀ ਦੌਰਾਨ ਕਰਵਾਈ ਗਈ | ਸਰਪੰਚ ਸੁਖਵੀਰ ਸਿੰਘ ਨੇ ਦੱਸਿਆ ਕਿ ਇਹ ਜ਼ਮੀਨ ਢਾਈ ਦਹਾਕਿਆਂ ਬਾਅਦ ਬੋਲੀ 'ਤੇ ਚੜੀ ਹੈ | ਇਸ ਜ਼ਮੀਨ ਦੀ ਬੋਲੀ ਲਗਾ ਕੇ ਹਾਸਲ ਕਰਨ ਵਾਲਿਆਂ 'ਚ ਬਚਿੱਤਰ ਸਿੰਘ, ਟਹਿਲ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ ਤੇ ਜਗਦੀਪ ਸਿੰਘ ਦੇ ਨਾਂਅ ਸ਼ਾਮਿਲ ਹਨ | ਬੀ. ਡੀ. ਪੀ. ਓ. ਗੁਰਵਿੰਦਰ ਕੌਰ ਦਾ ਕਹਿਣਾ ਹੈ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਡਿਪਟੀ ਕਮਿਸ਼ਨਰ ਸੁਕਤੀ ਮਲਕ, ਏ. ਡੀ. ਸੀ. ਅਮਿਤ ਕੁਮਾਰ ਪੰਚਾਲ ਤੇ ਡੀ. ਡੀ. ਪੀ. ਓ. ਸੰਜੀਵ ਕੁਮਾਰ ਦੀ ਅਗਵਾਈ ਹੇਠ ਸਾਰੀਆਂ ਪੰਚਾਇਤੀ ਜ਼ਮੀਨਾਂ ਦੀ ਬੋਲੀ ਨਿਰਪੱਖਤਾ ਨਾਲ ਕਰਵਾਈ ਜਾਵੇਗੀ | ਇਸ ਮੌਕੇ ਸੁਖਪ੍ਰੀਤ ਸਿੰਘ ਪੰਚਾਇਤ ਸਕੱਤਰ, ਬਲਜਿੰਦਰ ਸਿੰਘ ਦਫ਼ਤਰੀ ਪਟਵਾਰੀ, ਰਘਵੀਰ ਸਿੰਘ, ਭੁਪਿੰਦਰ ਸਿੰਘ, ਭੀਮ ਸਿੰਘ, ਜਸਮੇਲ ਕੌਰ, ਕੁਲਵੰਤ ਕੌਰ (ਸਾਰੇ ਪੰਚ) ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਜਰਗ ਚੌਕ 'ਚ ਅੱਜ ਸਵੇਰੇ ਸਕੂਟਰੀ 'ਤੇ ਸਵਾਰ ਪੋਤੇ ਨੂੰ ਸਕੂਲ ਛੱਡਣ ਜਾਣ ਸਮੇਂ ਦਾਦਾ ਪੋਤਾ ਦੋਵੇਂ ਸਰਕਾਰੀ ਬੱਸ ਨਾਲ ਟਕਰਾਅ ਗਏ, ਜਿਸ ਕਾਰਨ ਹਾਦਸੇ ਵਾਲੀ ਥਾਂ 'ਤੇ ਲੋਕਾਂ ਦੀ ਭੀੜ ਨੇ ਬੱਸ ਨੂੰ ਰੋਕ ਲਿਆ | ਮੌਕੇ 'ਤੇ ਕਾਫੀ ...
ਬੀਜਾ, 13 ਮਈ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਦੀ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ...
ਖੰਨਾ, 13 ਮਈ (ਮਨਜੀਤ ਸਿੰਘ ਧੀਮਾਨ)-ਕਾਰ, ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਚਾਲਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਹਨੀ 23 ਸਾਲ ਵਾਸੀ ਦੋਰਾਹਾ ਨੇ ਕਿਹਾ ਕਿ ਉਹ ਅੱਜ ਖੰਨਾ ਵਿਖੇ ਆਪਣੇ ਦੋਸਤ ਰਾਜਾ ਨਾਲ ਐਲ. ਆਈ. ਸੀ. ਦਫ਼ਤਰ ਵਿਖੇ ...
ਰਾੜਾ ਸਾਹਿਬ, 13 ਮਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਨਿੰਮਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਆਰਜ਼ੀ (ਮੁਲਾਜ਼ਮ) ਤੌਰ 'ਤੇ ਕੰਮ ਕਰ ਰਹੇ ਸੇਵਾਦਾਰ ਵਲੋਂ ਗੁਰਦੁਆਰਾ ਸ੍ਰੀ ...
ਅਹਿਮਦਗੜ੍ਹ, 13 ਮਈ (ਸੋਢੀ)-ਸਥਾਨਕ ਹਿੰਦ ਹਸਪਤਾਲ ਕੋਲੋਂ ਸਕੂਲ ਤੋਂ ਪਰਤ ਰਹੀ ਅਧਿਆਪਕਾ ਦਾ ਪਰਸ ਖੋਹ ਕੇ ਭੱਜ ਰਹੇ 2 ਮੋਟਰਸਾਈਕਲ ਨੌਜਵਾਨ ਦੀਆਂ ਤਸਵੀਰਾਂ ਵਾਇਰਲ ਹੋਣ ਉਪਰੰਤ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ | ਸਿਖਰ ਦੁਪਹਿਰ ਕੀਤੀ ਇਸ ਵਾਰਦਾਤ ਨਾਲ ਲੁਟੇਰਿਆਂ ਦੇ ...
ਪਾਇਲ, 13 ਮਈ (ਰਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਪਾਇਲ ਦੀ ਮਹੀਨਾਵਾਰ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਰਮਜੀਤ ਸਿੰਘ ਸਿਹੌੜਾ, ਮਦਨ ਗੋਪਾਲ ਘੁਡਾਣੀ ਕਲਾਂ, ਕੇਵਲ ਸਿੰਘ ਜਰਗੜੀ, ਜਸਵੰਤ ...
ਦੋਰਾਹਾ, 13 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ ਉਸਾਰੇ ਜਾ ਰਹੇ 30 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਪੁੱਜੇ | ਉਨ੍ਹਾਂ ਨਾਲ ਸਿਵਲ ਸਰਜਨ ਲੁਧਿਆਣਾ ਡਾ. ਐੱਸ. ਪੀ. ਸਿੰਘ, ...
ਖੰਨਾ, 13 ਮਈ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਬਲਜਿੰਦਰ ਸਿੰਘ (40) ਵਾਸੀ ਦੋਦਪੁਰ ਵਜੋਂ ਹੋਈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਖੰਨਾ ਦੇ ਏ. ਐੱਸ. ਆਈ. ਸ਼ਿੰਗਾਰਾ ਸਿੰਘ ...
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਪੈਨਸ਼ਨਰਾਂ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਭਾਰਤ ਭੂਸ਼ਨ ਸ਼ਰਮਾ ਨੇ ਦੱਸਿਆ ਕਿ ਜਲੰਧਰ 'ਚ ਦੇਸ਼ ਭਗਤ ਹਾਲ ਵਿਚ ਪਿਛਲੇ ਦਿਨੀਂ ਸੂਬਾ ਕਮੇਟੀ ਦੀ ਚੋਣ ਹੋਈ ਸੀ | ਜਿਸ 'ਚ ਅਵਿਨਾਸ਼ ...
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਰਤਨਹੇੜੀ ਰੋਡ 'ਤੇ ਰੇਲਵੇ ਅੰਡਰਪਾਥ ਪੁਲ ਦਾ ਆਪਣੇ ਹਿੱਸੇ ਦਾ ਕੰਮ ਰੇਲ ਵਿਭਾਗ ਨੇ ਪਹਿਲਾਂ ਹੀ ਮੁਕੰਮਲ ਕਰ ਦਿੱਤਾ ਸੀ ਪਰ ਲੋਕਾਂ ਦੇ ਵਾਰ ਵਾਰ ਰੋਸ ਜਤਾਉਣ 'ਤੇ ਅਖੀਰ ਅੱਜ ਦੁਪਹਿਰ ਬਾਅਦ ਪੰਜਾਬ ...
ਦੋਰਾਹਾ, 13 ਮਈ (ਮਨਜੀਤ ਸਿੰਘ ਗਿੱਲ)-ਸਿਵਲ ਸਰਜਨ ਲੁਧਿਆਣਾ ਤੇ ਐੱਸ. ਐਮ. ਓ. ਪਾਇਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਇੰਸਪੈਕਟਰ ਸੁਖਮਿੰਦਰ ਸਿੰਘ ਦੇ ਸਹਿਯੋਗ ਨਾਲ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਅਧਿਆਪਕਾਂ ...
ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਸਾਹਮਣੇ ਬਣੇ ਡੀ-2 ਆਰ. ਆਈਲਟਸ ਤੇ ਇਮੀਗੇ੍ਰਸ਼ਨ ਸੈਂਟਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਸੈਂਟਰ ਇੰਚਾਰਜ ਸੰਦੀਪ ਸ਼ਰਮਾ ਨੇ ਦੱਸਿਆ ਕਿ ਡੀ-2 ਆਰ ਨੂੰ ਸਰਕਾਰ ਵਲੋਂ ਲਾਇਸੰਸ ...
ਖੰਨਾ, 13 ਮਈ (ਮਨਜੀਤ ਸਿੰਘ ਧੀਮਾਨ)-ਅਸਲ੍ਹਾ ਧਾਰਕ ਵਲੋਂ ਅਸਲ੍ਹੇ ਦੀ ਲਾਇਸੰਸ ਦੀ ਮਿਆਦ ਖ਼ਤਮ ਹੋਣ ਬਾਅਦ ਰੀਨਿਊ ਨਾ ਕਰਵਾਉਣ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਵਿੰਦਰ ...
ਜਗਰਾਉਂ, 13 ਮਈ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਇੰਸਟੀਚਿਊਟ ਆਫ ਲਾਅ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ 'ਕਿਸਾਨ ਬਿੱਲ-2020' ਵਿਸ਼ੇ 'ਤੇ ਮੌਕ ਪਾਰਲੀਮੈਂਟ ਕਰਵਾਇਆ ਗਿਆ, ਜਿਸ 'ਚ 32 ਵਿਦਿਆਰਥੀਆਂ ਨੇ ਭਾਗ ਲਿਆ | ਪਾਰਲੀਮੈਂਟ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ...
ਮਲੌਦ, 13 ਮਈ (ਨਿਜ਼ਾਮਪੁਰ)-ਯੁਵਕ ਸੇਵਾਵਾਂ ਕਲੱਬ, ਸਿੰਘ ਵੈੱਲਫੇਅਰ ਕਲੱਬ ਤੇ ਸਮੂਹ ਨਗਰ ਵਾਸੀਆਂ ਵਲੋਂ ਪਿੰਡ ਕੂਹਲੀ ਕਲਾਂ ਵਿਖੇ ਤੀਜਾ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਜਗਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਸਮੇਂ ਦਵਿੰਦਰ ਸਿੰਘ ਲੋਟੇ ਸਹਾਇਕ ...
ਮਾਛੀਵਾੜਾ ਸਾਹਿਬ, 13 ਮਈ (ਸੁਖਵੰਤ ਸਿੰਘ ਗਿੱਲ)-ਮਾਨਵਤਾ ਤੇ ਵਾਤਾਰਵਨ ਦੀ ਸ਼ੁੱਧਤਾ ਲਈ ਆਪਣੀ ਜ਼ਿੰਦਗੀ 'ਚ ਨਿਸ਼ਕਾਮ ਸੇਵਾ ਕਰਨ ਵਾਲੇ ਮਹਾਂਪੁਰਖ ਬਾਬਾ ਕਾਹਲਾ ਸਿੰਘ ਦੀ 31ਵੀਂ ਬਰਸੀ 15 ਮਈ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਨਾਈ ਜਾ ਰਹੀ ਹੈ | ਬਰਸੀ ...
ਅਹਿਮਦਗੜ੍ਹ, 13 ਮਈ (ਪੁਰੀ)-ਅਗਰਵਾਲ ਸਭਾ ਅਹਿਮਦਗੜ੍ਹ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਧਰਮਵੀਰ ਗਰਗ ਦੀ ਅਗਵਾਈ ਵਿਚ ਕੀਤੀ ਗਈ, ਜਿਸ 'ਚ ਡੀ. ਐਮ. ਸੀ. ਐਚ. ਲੁਧਿਆਣਾ ਦੇ ਸਕੱਤਰ ਪ੍ਰੇਮ ਕੁਮਾਰ ਗੁਪਤਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਮੀਟਿੰਗ 'ਚ ਪ੍ਰਧਾਨ ਗਰਗ ...
ਅਹਿਮਦਗੜ੍ਹ, 13 ਮਈ (ਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਵਿਧਾਨ ਸਭਾ ਹਲਕਾ ਧੂਰੀ ਕਾਂਗਰਸ ਪਾਰਟੀ 'ਚੋਂ ਰਿਟਰਨਿੰਗ ਅਫ਼ਸਰ ...
ਮਲੌਦ, 13 ਮਈ (ਦਿਲਬਾਗ ਸਿੰਘ ਚਾਪੜਾ)-ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸੰਸਥਾ 'ਚ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਬੱਚਿਆਂ ਦੀ ਇੰਗਲਿਸ਼ ...
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਵੀਜ਼ਾ ਗਾਈਡੈਂਸ ਦੇ ਕੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਵਾ ਰਹੀ ਆਈਲਟਸ ਤੇ ਇਮੀਗ੍ਰੇਸ਼ਨ ਦੀ ਪ੍ਰਮੁੱਖ ਸੰਸਥਾ ਮਾਈਾਡ ਮੇਕਰ ਦੇ ਖੰਨਾ, ਬੰਗਾ ਤੇ ਪਟਿਆਲਾ ਸ਼ਹਿਰਾਂ 'ਚ ਸਥਿਤ ਦਫ਼ਤਰਾਂ 'ਚ ਅਨੇਕਾਂ ...
ਬੀਜਾ, 13 ਮਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮੰਡਿਆਲਾ ਕਲਾਂ ਦੇ ਵਸਨੀਕ ਸਾਬਕਾ ਸੈਕਟਰੀ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਤੇ ਸਾਬਕਾ ਪੰਚ ਜਗਰੂਪ ਸਿੰਘ ਦੇ ਮਾਤਾ ਗੁਰਦਿਆਲ ਕੌਰ ਮਾਂਗਟ (92) ਦਾ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਜਿਨ੍ਹਾਂ ਨਮਿਤ ਸਹਿਜ ਪਾਠ ...
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ 'ਚ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 'ਚੋਂ ਬਲਾਕ ਪਹਿਲੇ ਸਥਾਨ ਰਹਿਣ ਵਾਲੇ ਤੇ ਜ਼ਿਲੇ੍ਹ 'ਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ...
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਦੀ ਮੀਟਿੰਗ 'ਚ ਯੂਨੀਅਨ ਦੇ ਮੈਂਬਰਾਂ ਦੀ ਭਰਵੀਂ ਸ਼ਮੂਲੀਅਤ ਰਹੀ | ਇਸ ਮੌਕੇ ਅਮਰੀਕ ਸਿੰਘ ਰਾਹੌਣ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਪ੍ਰਧਾਨ ਨੂੰ ਹਾਰ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ...
ਬੀਜਾ, 13 ਮਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਰਾਜਿੰਦਰ ਸਿੰਘ ਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਬਲਾਕ ਖੰਨਾ, ਬਲਾਕ ਦੋਰਾਹਾ ਦੇ ...
ਮਲੌਦ, 13 ਮਈ (ਸਹਾਰਨ ਮਾਜਰਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਡੇਹਲੋਂ ਜ਼ਿਲ੍ਹਾ ਲੁਧਿਆਣਾ ਵਲੋਂ ਡਾ. ਨਿਰਮਲ ਸਿੰਘ ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਝੋਨੇ ਦੀ 'ਤਰ ਵੱਤਰ ਸਿੱਧੀ ਬਿਜਾਈ' ਸੰਬੰਧੀ ਪਿੰਡ ਪੱਧਰੀ ਕੈਂਪ ਪਿੰਡ ਧੌਲ ਕਲਾਂ ਵਿਚ ਲਗਾਇਆ ਗਿਆ | ...
ਮਲੌਦ, 13 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਦਰਬਾਰ ਦੇ ਗੁੰਬਦ ਦੀ ਕਾਰ-ਸੇਵਾ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਵਲੋਂ ਸ਼ੁਰੂ ਕਰਵਾਈ ਗਈ | ਪ੍ਰਧਾਨ ਸਵਰਨ ਸਿੰਘ ਲਸਾੜਾ ...
ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਲੋਂ ਪੇਂਡੂ ਤੇ ਅਰਧ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੂਰਲ ਹੈਲਥ ਸੈਂਟਰ ਆਰ. ਐੱਚ. ਸੀ. ਪੋਹੀੜ ਵਿਖੇ ਡੀ. ਐਮ. ਸੀ. ਆਊਟਰੀਚ ਪ੍ਰੋਗਰਾਮ ...
ਮਲੌਦ/ਰਾੜਾ ਸਾਹਿਬ, 13 ਮਈ (ਸਹਾਰਨ ਮਾਜਰਾ/ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਇਕਾਈ ਘੁਡਾਣੀ ਦੀ ਅਹਿਮ ਮੀਟਿੰਗ ਸੀਨੀਅਰ ਆਗੂ ਰਾਜਵੀਰ ਸਿੰਘ ਘੁਡਾਣੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪੱਧਰੀ ਸੀਨੀਅਰ ਆਗੂ ਸੁਖਦੇਵ ਸਿੰਘ ਲਹਿਲ ਨੇ ਜਾਰੀ ...
ਸਮਰਾਲਾ, 13 ਮਈ (ਗੋਪਾਲ ਸੋਫਤ)-ਡਾ. ਮਨਮੋਹਨ ਆਈ. ਪੀ. ਐਸ. ਦੇ ਨਾਵਲ 'ਸਹਜ ਗੁਫ਼ਾ ਮਹਿ ਆਸਣੁ' ਤੇ ਸਾਹਿਤਕ ਗੋਸ਼ਟੀ ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ 15 ਨੂੰ ਸਵੇਰੇ 10 ਵਜੇ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਚੇਅਰਮੈਨ ਕਹਾਣੀਕਾਰ ਸੁਖਜੀਤ ਤੇ ਪੈੱ੍ਰਸ ਸਕੱਤਰ ਇੰਦਰਜੀਤ ...
ਜਗਰਾਉਂ, 13 ਮਈ (ਜੋਗਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਚੱਲ ਰਹੇ ਸ੍ਰੀ ਰਾਮ ਕਾਲਜ ਡੱਲਾ ਵਿਖੇ ਪਿ੍ੰ: ਸਤਵਿੰਦਰ ਕੌਰ ਦੀ ਅਗਵਾਈ ਹੇਠ ਰੈੱਡ ਆਰਟਸ ਪੰਜਾਬ ਨਾਟਕ ਟੀਮ ਵਲੋਂ ਦੀਪਕ ਨਿਆਜ਼ ਦੀ ਨਿਰਦੇਸ਼ਨਾਂ ਹੇਠ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ ...
ਜਗਰਾਉਂ, 13 ਮਈ (ਜੋਗਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨ ਗਾਥਾ 'ਤੇ ਉੱਘੇ ਨਾਵਲਕਾਰ ਹਰੀ ਸਿੰਘ ਢੁੱਡੀਕੇ ਵਲੋਂ ਲਿਖੇ ਨਾਵਲ ਬੰਦਾ ਸਿੰਘ ਬਹਾਦਰ 'ਤੇ ਨਾਟ ਕਲਾ ਕੇਂਦਰ ਜਗਰਾਉਂ ਵਲੋਂ 15 ਮਈ ਨੂੰ ਸਪਰਿੰਗ ਡਿਊ ਪਬਲਿਕ ਸਕੂਲ ...
ਲੁਧਿਆਣਾ, 13 ਮਈ (ਪੁਨੀਤ ਬਾਵਾ)-'ਅਜੀਤ' ਪ੍ਰਕਾਸ਼ਨ ਸਮੂਹ ਦੇ ਲੁਧਿਆਣਾ ਤੋਂ ਸੀਨੀਅਰ ਪੱਤਰਕਾਰ ਅਮਰੀਕ ਸਿੰਘ ਬੱਤਰਾ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ | ਸ. ਬੱਤਰਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਸਿੰਘ ਸਭਾ ...
ਦੋਰਾਹਾ, 13 ਮਈ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦਾ 5ਵੀਂ ਜਮਾਤ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ 'ਚ 90 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ...
ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਪਿ੍ੰਸੀਪਲ ਤਜਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਮਾਪੇ ਅਧਿਆਪਕ ਮਿਲਣੀ ਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ | ਇਸ ...
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਐੱਸ. ਸੀ. (ਫ਼ੈਸ਼ਨ ਡਿਜ਼ਾਇਨਿੰਗ) ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਨਤੀਜੇ 'ਚ ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਕਾਲਜ ਦੇ ...
ਸਮਰਾਲਾ, 13 ਮਈ (ਗੋਪਾਲ ਸੋਫਤ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ 12 ਤੇ 13 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਪਿ੍ੰਸੀਪਲ ਗੁਰਦੀਪ ਸਿੰਘ ਰਾਏ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਸਕੂਲੀ ਸਿੱਖਿਆ ਦਾ ...
ਬੀਜਾ, 13 ਮਈ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਿੱਖ ਵਿਦਵਾਨ ਜਥੇ ਸੰਤਾ ਸਿੰਘ ਉਮੈਦਪੁਰੀ ਤੇ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਟਕਸਾਲੀ ਆਗੂ ਨੇ ਵੱਖ-ਵੱਖ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ...
ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂੁ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਨਰਸਿੰਗ ਹਫ਼ਤਾ ਮਨਾਇਆ ਗਿਆ | ਇਸ ਸਮੇਂ ਖੇਡ ਪ੍ਰਤੀਯੋਗਤਾ, ਮਾਡਲ ਮੇਕਿੰਗ, ਪੋਸਟਰ ਪ੍ਰਤੀਯੋਗਤਾ, ਗਮਲਾ ਡੈਕੋਰੇਸ਼ਨ, ...
ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਵਿਭਾਗ ਡੇਹਲੋਂ ਵਲੋਂ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਸਰਕਲ ਟਿੱਬਾ ਦੇ ਪਿੰਡ ਘਵੱਦੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਕਰਦੇ ਹੋਏ ਖੇਤੀਬਾੜੀ ਵਿਸਥਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX