ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਵਲੋਂ ਮਲੋਟ-ਬਠਿੰਡਾ ਬਾਈਪਾਸ 'ਤੇ ਧਰਨਾ, ਆਵਾਜਾਈ ਕੀਤੀ ਠੱਪ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕਰੀਬ ਇਕ ਸਾਲ ਤੋਂ ਪਾਣੀ ਨੂੰ ਤਰਸ ਰਹੇ ਕਿਸਾਨਾਂ ਨੇ ਗੋਨਿਆਣਾ ਮਾਈਨਰ ਮੋਘਾ ਨੰਬਰ 18535/ਟੀ.ਆਰ. 'ਤੇ ਬਣਾਏ ਗਏ ਨਾਜਾਇਜ਼ ਪੁਲਾਂ ਨੂੰ ਹਟਾਉਣ, ਸਰਕਾਰੀ ਜਗ੍ਹਾ 'ਤੇ ਆਬਾਦੀ ਦਾ ਕਬਜ਼ਾ ਛੁਡਵਾਉਣ ਤੇ ਕੱਸੀ ਦੀ ਸਫ਼ਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਮਲੋਟ ਰੋਡ ਬਾਈਪਾਸ 'ਤੇ ਧਰਨਾ ਦੇ ਕੇ ਆਵਾਜਾਈ ਨੂੰ ਠੱਪ ਕਰ ਦਿੱਤਾ | ਇਸ ਮੌਕੇ ਵੱਖ-ਵੱਖ ਕਿਸਾਨਾਂ ਨੇ ਦੱਸਿਆ ਕਿ ਗੋਨਿਆਣਾ ਮਾਈਨਰ ਦੀ ਲੰਬਾਈ ਕਰੀਬ 5 ਕਿੱਲੋਮੀਟਰ ਹੈ ਤੇ ਇਹ 3 ਕਿੱਲੋਮੀਟਰ ਆਬਾਦੀ ਵਿਚੋਂ ਲੰਘਦੀ ਹੈ | ਇਸ ਉੱਪਰ 50 ਤੋਂ 60 ਪੁਲ ਨਾਜਾਇਜ਼ ਬਣ ਚੁੱਕੇ ਹਨ, ਜਿਨ੍ਹਾਂ ਦੇ ਹੇਠੋਂ ਦੀ ਕਿਸਾਨਾਂ ਨੂੰ ਸਫ਼ਾਈ ਕਰਨੀ ਬਹੁਤ ਮੁਸ਼ਕਿਲ ਹੈ | ਉਨ੍ਹਾਂ ਦੱਸਿਆ ਕਿ ਕੱਸੀ ਇਕ ਸਾਲ ਤੋਂ ਬੰਦ ਹੈ ਤੇ ਇਹ ਕੱਸੀ ਸ਼ਹਿਰ ਵਿਚੋਂ ਦੀ ਲੰਘਣ ਕਰਕੇ ਲੋਕਾਂ ਵਲੋਂ ਸਾਰਾ ਗੰਦ ਇਸ ਵਿਚ ਸੁੱਟਿਆ ਜਾਂਦਾ ਹੈ, ਜਿਸ ਨਾਲ ਸਫ਼ਾਈ ਸਮੇਂ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਪੇਸ਼ ਆਉਂਦੀ ਹੈ | ਉਨ੍ਹਾਂ ਮੰਗ ਕੀਤੀ ਕਿ ਨਜਾਇਜ਼ ਬਣੇ ਪੁਲ ਹਟਾਏ ਜਾਣ ਤੇ ਕੱਸੀ 'ਤੇ ਜੋ ਨਹਿਰੀ ਵਿਭਾਗ ਦੀ ਜਗ੍ਹਾ ਹੈ, ਉਸ 'ਤੇ ਕੀਤੇ ਕਬਜ਼ੇ ਵੀ ਛੁਡਵਾਏ ਜਾਣ | ਉਨ੍ਹਾਂ ਮੰਗ ਕੀਤੀ ਕਿ ਇਸ ਮਾਈਨਰ ਦੀ ਸਫ਼ਾਈ ਵੀ ਵਿਭਾਗ ਵਲੋਂ ਕਰਵਾਈ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਅਨਿਲ ਕੁਮਾਰ ਸ਼ਰਮਾ ਨੇ ਮੌਕੇ 'ਤੇ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ ਤੇ 5 ਦਿਨਾਂ ਦੇ ਅੰਦਰ-ਅੰਦਰ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਹੋਇਆ, ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਤੇ ਲੋੜ ਪੈਣ 'ਤੇ ਚੱਕਾ ਜਾਮ ਵੀ ਹੋਵੇਗਾ | ਇਸ ਮੌਕੇ ਜਸਵਿੰਦਰ ਸਿੰਘ ਝਬੇਲਵਾਲੀ, ਬਲਵਿੰਦਰ ਸਿੰਘ ਭੁੱਟੀਵਾਲਾ, ਹਰਪ੍ਰੀਤ ਸਿੰਘ ਝਬੇਲਵਾਲੀ, ਬਲਵਿੰਦਰ ਸਿੰਘ ਥਾਂਦੇਵਾਲਾ, ਭਿੰਦਰ ਸਿੰਘ ਲੰਬੀਢਾਬ, ਲੱਖਾ ਸ਼ਰਮਾ ਮਲੋਟ, ਰਛਪਾਲ ਸਿੰਘ ਗੋਬਿੰਦ ਨਗਰੀ, ਬਿੱਟੂ ਗੋਨਿਆਣਾ, ਹਰਮੰਦਰ ਸਿੰਘ ਗੋਨਿਆਣਾ, ਨਿਰਮਲ ਸਿੰਘ ਗੋਨਿਆਣਾ, ਨੀਟਾ, ਪਾਲ ਸਿੰਘ, ਗੁਰਦਿਆਲ ਸਿੰਘ, ਬਲਜੀਤ ਸਿੰਘ ਲੰਡੇਰੋਡੇ, ਕਰਮਜੀਤ ਸਿੰਘ ਕਾਨਿਆਂਵਾਲੀ, ਗਗਨਦੀਪ ਸਿੰਘ ਥਾਂਦੇਵਾਲਾ, ਜਗਦੇਵ ਸਿੰਘ ਥਾਂਦੇਵਾਲਾ, ਹਰਮੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਆਮ ਲੋਕਾਂ ਨੂੰ ਦਫ਼ਤਰ 'ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ- ਸਵਰਨਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਦੇ ਮੰਤਵ ਨਾਲ ਐੱਸ. ਡੀ. ਐੱਮ. ਸਵਰਨਜੀਤ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖਮੀ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਗਿੱਦੜਬਾਹਾ-ਕੋਟਭਾਈ ਰੋਡ ਸਥਿਤ ਲਾਲ ਗੋਦਾਮ ਦੇ ਨੇੜੇ ਇਕ ਟਰਾਲੇ ਦੀ ਫੇਟ ਕਾਰਨ 3 ਮੋਟਰਸਾਈਕਲ ਸਵਾਰ ਜ਼ਖਮੀ ਹੋਣ ਦਾ ਸਮਾਚਾਰ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਵਿੰਦਰ (26) ਪੁੱਤਰ ਬਲਕਾਰ ਸਿੰਘ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਡੀ. ਟੀ. ਐੱਫ਼. ਦੀ ਸਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ ਅਧਿਆਪਕਾਂ 'ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ 'ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ...

ਪੂਰੀ ਖ਼ਬਰ »

ਅਧੂਰੀ ਲਿੰਕ ਸੜਕ: ਹਾਕੂਵਾਲਾ-ਮਿੱਡੂਖੇੜਾ ਦੇ ਸੈਂਕੜੇ ਵਿਦਿਆਰਥੀ ਨਿੱਤ ਹੁੰਦੇ ਖੱਜਲ

ਮੰਡੀ ਕਿੱਲਿਆਂਵਾਲੀ, 13 ਮਈ (ਇਕਬਾਲ ਸਿੰਘ ਸ਼ਾਂਤ)-ਪ੍ਰਧਾਨ ਮੰਤਰੀ ਪੇਂਡੂ ਸੜਕ ਯੋਜਨਾ ਤਹਿਤ ਬਣਨੋਂ ਅਧੂਰੀ ਪਈ ਹਾਕੂਵਾਲਾ-ਮਿੱਡੂਖੇੜਾ ਲਿੰਕ ਸੜਕ ਬਾਰੇ ਸਕੂਲੀ ਵਿਦਿਆਰਥੀਆਂ ਅਤੇ ਸਰਕਾਰੀ ਤੰਤਰ-ਕਮ-ਠੇਕੇਦਾਰ ਦੀਆਂ ਆਪੋ-ਆਪਣੀਆਂ ਸਮੱਸਿਆਵਾਂ ਹਨ | ਪੰਜ ...

ਪੂਰੀ ਖ਼ਬਰ »

ਸੀ.ਪੀ.ਆਈ. ਬਰਾਂਚ ਛੱਤਿਆਣਾ ਦੀ ਚੋਣ ਹੋਈ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਛੱਤਿਆਣਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਬ੍ਰਾਂਚ ਛੱਤਿਆਣਾ ਦੀ ਚੋਣ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਪਾਰਟੀ ਦੇ ਸਾਰੇ ਮੈਂਬਰ ਹਾਜ਼ਰ ਸਨ ਅਤੇ ਬਲਾਕ ਸਕੱਤਰ ਬੋਹੜ ਸਿੰਘ ਸੁਖਨਾ, ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ | ਇਸ ਮੌਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਪਿੰਡਾਂ 'ਚ ਬੰਦ ਪਏ ਆਰ. ਓ. ਪਲਾਂਟ ਜਲਦੀ ਚਾਲੂ ਕੀਤੇ ਜਾਣ- ਆਗੂ

ਮੰਡੀ ਬਰੀਵਾਲਾ, 13 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ, ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ, ਮੁਖਤਿਆਰ ਸਿੰਘ ਖੋਖਰ ਜਨਰਲ ਸਕੱਤਰ, ਬਲਦੇਵ ਸਿੰਘ ਪੈੱ੍ਰਸ ਸਕੱਤਰ, ਮਨਜੀਤ ਰਾਮ ਸ਼ਰਮਾ ਆਦਿ ਨੇ ਸਰਕਾਰ ...

ਪੂਰੀ ਖ਼ਬਰ »

ਸੜਕਾਂ ਕੰਢੇ ਵਧੇ ਹੋਏ ਦਰੱਖਤ ਕੱਟੇ ਜਾਣ ਦੀ ਮੰਗ

ਮੰਡੀ ਬਰੀਵਾਲਾ, 13 ਮਈ (ਨਿਰਭੋਲ ਸਿੰਘ)-ਜਸਵੀਰ ਸਿੰਘ, ਹਰਨੇਕ ਸਿੰਘ ਤੇ ਗੁਰਪਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਿਲੰਕ ਸੜਕਾਂ ਦੇ ਕੰਢੇ ਦਰੱਖਤ ਵੱਧ ਕੇ ਅੱਗੇ ਸੜਕ 'ਤੇ ਆ ਗਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਐਕਸ਼ਨ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਭੰਗਚੜੀ ਦੇ ਨੌਜਵਾਨ ਅਰਸ਼ਦੀਪ ਦੇ ਹੋਏ ਕਤਲ ਮਾਮਲੇ ਵਿਚ ਛੇ ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਬਲਾਕ ...

ਪੂਰੀ ਖ਼ਬਰ »

ਪੁਸਤਕ ਵਿਚਾਰ ਚੋਰੀ ਕਰਨ ਦੇ ਮਾਮਲੇ 'ਚ ਸਰਕਾਰ ਸਮੇਤ 60 ਜਣਿਆਂ ਨੂੰ ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੀਮਾ ਗੋਇਲ ਵਲੋਂ ਆਪਣੀ ਪੁਸਤਕ 'ਵਿਹਾਰਿਕ ਗਿਆਨ-ਇੰਟਰਸ਼ਿਪ ਬੋਰਡ' ਵਿਚੋਂ ਸਿੱਖਿਆ ਵਿਭਾਗ ਵਲੋਂ ਮਸੌਦਾ ਚੋਰੀ ਕਰਕੇ 'ਸਵਾਗਤ ਜ਼ਿੰਦਗੀ' ਕਿਤਾਬ ਵਿਚ ਛਾਪਣ ਦੇ ...

ਪੂਰੀ ਖ਼ਬਰ »

ਸੁਰਜੀਤ ਕੌਰ ਖੰਗੂੜਾ ਤਰਖਾਣਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਗੁਰਲਾਭ ਸਿੰਘ ਖੰਗੂੜਾ ਯੂ.ਐੱਸ.ਏ. ਤੇ ਤਰਸੇਮ ਸਿੰਘ ਖੰਗੂੜਾ ਦੇ ਮਾਤਾ ਅਤੇ ਰਾਜਵੀਰ ਸਿੰਘ ਖੰਗੂੜਾ ਤੇ ਪਰਮਵੀਰ ਸਿੰਘ ਖੰਗੂੜਾ ਦੇ ਚਾਚੀ ਸੁਰਜੀਤ ਕੌਰ ਪਤਨੀ ਸੁਖਦੇਵ ਸਿੰਘ ਖੰਗੂੜਾ ਵਾਸੀ ਪਿੰਡ ਤਰਖਾਣਵਾਲਾ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਮਹਿਕਦੀਪ ਕੌਰ ਬਣੀ ਬੈਸਟ ਕੈਡਿਟ

ਮੰਡੀ ਕਿੱਲਿਆਂਵਾਲੀ, 13 ਮਈ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਵਿਦਿਆਰਥਣ ਮਹਿਕਦੀਪ ਕੌਰ ਨੂੰ 3 ਪੀ. ਬੀ. ਨੇਵਲ ਐੱਨ. ਸੀ. ਸੀ. ਬਠਿੰਡਾ ਵਲੋਂ ਬੈਸਟ ਕੈਡਿਟ ਚੁਣਿਆ ਗਿਆ ਹੈ | ਕਾਲਜ ਪਿ੍ੰਸੀਪਲ ਡਾ. ਐੱਸ. ਐੱਸ. ਸੰਘਾ ਨੇ ਦੱਸਿਆ ਕਿ 3.ਪੀ.ਬੀ. ਨੇਵਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਰਾਸ਼ਟਰੀ ਵੈਬੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੇਸਿਕ ਸਾਇੰਸ ਵਿਭਾਗ ਵਲੋਂ ਸਟਾਰ ਕਾਲਜ ਸਕੀਮ, ਡੀ. ਬੀ. ਟੀ. ਨਵੀਂ ਦਿੱਲੀ ਦੇ ਤਹਿਤ ਸਾਇੰਸ ਵਿਚ ਨਵੀਆਂ ਤਰੱਕੀਆਂ ਅਤੇ ਇਸ ਦੀਆਂ ਐਪਲੀਕੇਸ਼ਨਾਂ ਸਬੰਧੀ ਦੋ ਦਿਨਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੰਤਰਰਾਸ਼ਟਰੀ ਨਰਸਿੰਗ ਦਿਵਸ 'ਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਸਿਵਲ ਹਸਪਤਾਲ ਪਹੁੰਚ ਕੇ ਸਮੂਹ ਨਰਸਿੰਗ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਕੇਕ ਕੱਟ ਕੇ ਨਰਸਿੰਗ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਭਾਕਿਯੂ (ਮਾਨਸਾ) ਦੀ ਮੀਟਿੰਗ ਹੋਈ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਵਲੋਂ ਪ੍ਰਧਾਨ ਲਖਵੀਰ ਸਿੰਘ ਲੱਖਾ ਕੋਟਭਾਈ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਰਣਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਬਲਕਰਨ ਸਿੰਘ ਮਲੋਟ ਬਲਾਕ ਪ੍ਰਧਾਨ, ਯਾਦਵਿੰਦਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਅਲੂਮਨੀ ਮੀਟ ਕਰਵਾਈ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਗਿੱਦੜਬਾਹਾ ਵਿਖੇ ਪਿ੍ੰਸੀਪਲ ਗੁਰਮੇਲ ਸਿੰਘ ਤੇ ਕੁਲਵਿੰਦਰ ਕੌਰ ਬਾਠ ਦੀ ਅਗਵਾਈ ਵਿਚ ਐਲੂਮਨੀ ਮੀਟ ਕਰਵਾਈ ਗਈ, ਜਿਸ ਅਧੀਨ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦਾ ਮੇਲ ਮਿਲਾਪ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਸਕੱਤਰ ਜਨਰਲ ਹਰਮਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਬਲਦੇਵ ਸਿੰਘ ਸੰਧੂ ਫ਼ੱਤਣਵਾਲਾ ਨਮਿਤ ਸ਼ਰਧਾਂਜਲੀ ਸਮਾਗਮ ਸਵ. ਬਲਦੇਵ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਸੰਧੂ ਤੇ ਰੁਪਿੰਦਰ ਸਿੰਘ ਸੰਧੂ ਸੀ.ਐੱਮ.ਐੱਸ. ਸ੍ਰੀ ਮੁਕਤਸਰ ਸਾਹਿਬ ਦੇ ਪਿਤਾ ਬਲਦੇਵ ਸਿੰਘ ਸੰਧੂ ਵਾਸੀ ਪਿੰਡ ਫ਼ੱਤਣਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੱਜ ਗ੍ਰਹਿ ...

ਪੂਰੀ ਖ਼ਬਰ »

ਸਵ. ਬਲਦੇਵ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਸੰਧੂ ਤੇ ਰੁਪਿੰਦਰ ਸਿੰਘ ਸੰਧੂ ਸੀ.ਐੱਮ.ਐੱਸ. ਸ੍ਰੀ ਮੁਕਤਸਰ ਸਾਹਿਬ ਦੇ ਪਿਤਾ ਬਲਦੇਵ ਸਿੰਘ ਸੰਧੂ ਵਾਸੀ ਪਿੰਡ ਫ਼ੱਤਣਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੱਜ ਗ੍ਰਹਿ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕੋਟਲੀ ਸੰਘਰ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਬੱਚਿਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਪੰਜਵੀਂ ਜਮਾਤ ...

ਪੂਰੀ ਖ਼ਬਰ »

ਸੇਵਾਮੁਕਤੀ 'ਤੇ ਤੇਜਾ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ

ਮੰਡੀ ਕਿੱਲਿਆਂਵਾਲੀ, 13 ਮਈ (ਇਕਬਾਲ ਸਿੰਘ ਸ਼ਾਂਤ)-ਪੀ. ਡਬਲਿਊ. ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਤੇ ਟੈਕਨੀਸ਼ੀਅਨ ਗਰੇਡ-1 ਤੇਜਾ ਸਿੰਘ ਬੀਤੇ ਦਿਨੀਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚੋਂ ਲੰਮੀ ਸੇਵਾ ਉਪਰੰਤ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਨਰਸਿੰਗ ਦਿਵਸ ਮਨਾਇਆ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਨਰਸਿੰਗ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਐੱਮ. ਡੀ. ਬਲਵਿੰਦਰ ਸਿੰਘ ਬਰਾੜ ਅਤੇ ਪਿ੍ੰਸੀਪਲ ਡਾ. ਕਰਮਜੀਤ ਕੌਰ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ...

ਪੂਰੀ ਖ਼ਬਰ »

ਮੋਹਰੀ ਰਹੇ ਵਿਦਿਆਰਥੀਆਂ ਦਾ ਸਨਮਾਨ

ਮਲੋਟ, 13 ਮਈ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਭਗਵਾਨਪੁਰਾ ਵਿਖੇ ਪੰਜਵੀਂ ਕਲਾਸ ਵਿਚੋਂ ਵਧੀਆ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਪੰਜਵੀਂ ਕਲਾਸ ਵਿਚੋਂ 98 ਫ਼ੀਸਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਬਹੁਪੱਖੀ ਗਤੀਵਿਧੀਆਂ ਕਰਵਾਈਆਂ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਪਿ੍ੰਸੀਪਲ ਸ੍ਰੀ ਮਨੀ ਰਾਮ ਦੀ ਅਗਵਾਈ 'ਚ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਵਿਪਨ ਸੇਤੀਆ ਨੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦਾ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ ਅਤੇ ਆਪਣੀਆਂ ਤੇ ਮੁਸ਼ਕਿਲਾਂ ਸੰਬੰਧੀ ਮੰਗ ...

ਪੂਰੀ ਖ਼ਬਰ »

ਸਾਰੇ ਪ੍ਰਕਾਰ ਦੀ ਭਗਤੀ ਦਾ ਫ਼ਲ ਪ੍ਰਮਾਤਮਾ ਹੀ ਦਿੰਦਾ ਹੈ-ਸ਼ੀਲਾ ਦੀਦੀ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)- ਬੀਤੇ ਦਿਨੀਂ ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰਿਆ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ ਤਿਲਕ ਨਗਰ ਗਲੀ ਨੰ. 2 ਵਿਚ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਥਾਨਕ ਸੇਵਾ ਕੇਂਦਰ ਦੀ ਸੰਚਾਲਿਕਾ ...

ਪੂਰੀ ਖ਼ਬਰ »

ਸਿਹਤ ਕੇਂਦਰਾਂ 'ਤੇ ਟੀਕਾਕਰਨ ਕੈਂਪ ਲਗਾਏ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਬਲਾਕ ਚੱਕ ਸ਼ੇਰੇਵਾਲਾ ਦੇ ਸਮੂਹ ਸਿਹਤ ਕੇਂਦਰਾਂ ਵਿਖੇ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਏ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ:ਕੁਲਤਾਰ ਸਿੰਘ ਨੇ ਕਿਹਾ ਕਿ ਗਰਭਵਤੀ ਔਰਤਾਂ ਅਤੇ ...

ਪੂਰੀ ਖ਼ਬਰ »

ਅਵੇਅਰਨੈੱਸ ਆਫ਼ ਰਾਈਟਸ 'ਤੇ ਇਕ ਰੋਜ਼ਾ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਾਣੀ ਜਾਂਦੀ ਸ੍ਰੀ ਮੁਕਤਸਰ ਸਾਹਿਬ ਦੀ ਸੰਸਥਾ ਦਲਿਤ ਫਾਊਾਡੇਸ਼ਨ ਵਲੋਂ ਅਵੇਅਰਨੈੱਸ ਆਫ਼ ਰਾਈਟਸ 'ਤੇ ਇਕ ਰੋਜ਼ਾ ਵਰਕਸ਼ਾਪ ਲਾਈ ਗਈ | ...

ਪੂਰੀ ਖ਼ਬਰ »

ਸਜ਼ਾਵਾਂ ਕੱਟ ਚੁੱਕੇ ਬੰਦੀਆਂ ਨੂੰ ਜੇਲ੍ਹਾਂ 'ਚ ਰੱਖਣਾ ਗੈਰ ਕਾਨੂੰਨੀ-ਸੁਖਪਾਲ ਸਰਾਂ

ਮਲੋਟ, 13 ਮਈ (ਪਾਟਿਲ)-ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਰਾਂ ਨੇ ਅੱਜ ਮਲੋਟ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਜੇਲ੍ਹਾਂ 'ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ, ਜੇਕਰ ਉਹ ਆਪਣੀਆਂ ਸਜਾਵਾਂ ਕੱਟ ...

ਪੂਰੀ ਖ਼ਬਰ »

ਸਰੀਰਕ ਵਾਧੇ ਤੇ ਵਿਕਾਸ 'ਚ ਦੇਰੀ ਦਾ ਮੁੱਖ ਕਾਰਨ ਅਨੀਮੀਆ ਹੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਵਿਸ਼ਵ ਥੈਲੇਸੀਮੀਆ ਦਿਵਸ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 40 ਵਿਦਿਆਰਥੀਆਂ ਨੇ ਦੌਰਾ ਕੀਤਾ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਡਾ. ਬਲਜੀਤ ਕੌਰ ਨੂੰ ਦਿੱਤਾ ਮੰਗ ਪੱਤਰ

ਮੰਡੀ ਲੱਖੇਵਾਲੀ, 13 ਮਈ (ਮਿਲਖ ਰਾਜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ਹੇਠ ਪਿੰਡ ਭਾਗਸਰ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕਰਨ ਪਹੁੰਚੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਨੇ ਰੁਪਾਣਾ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰੁਪਾਣਾ, 13 ਮਈ (ਜਗਜੀਤ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਰੁਪਾਣਾ ਦਾ ਦੌਰਾ ਕਰਦਿਆਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਬੈਠ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੁਸ਼ਕਿਲਾਂ ਨੂੰ ਅਮਲੀ ਜਾਮਾ ...

ਪੂਰੀ ਖ਼ਬਰ »

ਜਲ ਸਰੋਤ ਮੰਤਰੀ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਰਹਿੰਦ ਫ਼ੀਡਰ 'ਚ ਪਏ ਪਾੜ ਦੇ ਦੌਰੇ ਸਮੇਂ ਪਿੰਡ ਥਾਂਦੇਵਾਲਾ ਵਿਖੇ ਪਹੁੰਚੇ ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX