ਤਰਨ ਤਾਰਨ, 14 ਮਈ (ਹਰਿੰਦਰ ਸਿੰਘ)¸ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ. ਸੀਮਾ ਦੀ ਪ੍ਰਧਾਨਗੀ ਹੇਠ 8 ਮਈ ਤੋਂ 14 ਮਈ ਤੱਕ ਵਿਸ਼ਵ ਥੈਲੇਸੀਮੀਆ ਦਿਵਸ ਮਨਾਇਆ ਗਿਆ | ਇਸ ਸਬੰਧੀ ਡਾ. ਸੀਮਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਥੈਲੇਸੇਮੀਆ (ਖੂਨ ਨਾ ਬਣਨਾ) ਇਕ ਜਮਾਂਦਰੂ ਬਿਮਾਰੀ ਹੈ, ਜਿਸ ਤੋਂ ਬਚਾਅ ਸਿਰਫ਼ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਥੈਲੇਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ-ਅਨਜਾਣੇ ਵਿਚ ਇਕ ਨੰਨ੍ਹੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ | ਸੋ ਲੋੜ ਹੈ, ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਨਵ ਜਨਮੇ ਬੱਚੇ ਨੂੰ ਬਚਾਇਆ ਜਾ ਸਕੇ | ਇਸ ਬਿਮਾਰੀ ਨਾਲ ਨਵ-ਜਨਮੇਂ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ | ਹਰ 10 ਜਾਂ 15 ਦਿਨਾਂ ਬਾਅਦ ਹਸਪਤਾਲ ਜਾਣਾ, ਖੂਨ ਚੜ੍ਹਾਉਣਾ ਕਿਸੇ ਵੀ ਬੱਚੇ ਜਾਂ ਉਸ ਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਇਹ ਬਿਮਾਰੀ ਅਰਬ ਦੇਸ਼ਾਂ ਵਿਚ ਪਾਈ ਜਾਂਦੀ ਸੀ ਪਰ ਹੁਣ ਸਾਡੇ ਭਾਰਤ ਦੇਸ਼ ਵਿਚ 4 ਕਰੋੜ ਤੋਂ ਵੱਧ ਔਰਤ ਮਰਦ ਹਨ, ਜੋ ਕਿ ਦੇਖਣ ਵਿਚ ਬਿਲਕੁਲ ਤੰਦਰੁਸਤ ਹਨ ਪਰ ਮਾਈਨਰ ਥੈਲੇਸੀਮੀਕ ਜੀਣ ਕੈਰੀਅਰ (ਵਾਹਕ) ਹੁੰਦੇ ਹਨ ਅਤੇ 10 ਤੋਂ 20 ਹਜ਼ਾਰ ਮੇਜਰ ਥੈਲੇਸੀਮੀਕ ਰੋਗੀ ਹਰ ਸਾਲ ਪੈਦਾ ਹੁੰਦੇ ਹਨ | ਡਾ. ਰੇਖਾ ਪੈਥੋਲੋਜਿਸਟ ਨੇ ਕਿਹਾ ਕਿ ਮੇਜਰ ਥੈਲੇਸੇਮੀਆ, ਜਿੰਨ੍ਹਾ ਬੱਚਿਆਂ ਦੇ ਮਾਤਾ ਪਿਤਾ ਦੋਵਾਂ ਵਿੱਚ ਥੈਲੇਸੇਮੀਆ ਜੀਵਾਣੂ ਹੁੰਦਾ ਹੈ | ਉਨ੍ਹਾਂ ਦੇ ਬੱਚੇ ਮੇਜਰ ਥੈਲੇਸੇਮਿਕ ਹੁੰਦੇ ਹਨ, ਜੋ ਕਿ ਬਹੁਤ ਭਿਆਨਕ ਰੋਗ ਹੈ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਸਰਕਾਰੀ ਹਸਪਤਾਲਾਂ ਵਿਚ ਪੈਦਾ ਹੋਏ ਨਵਜਾਤ ਬੱਚੇ (0 ਤੋਂ 6 ਹਫਤੇ), ਆਂਗਣਵਾੜੀ ਸੈਂਟਰਾਂ 'ਚ ਦਰਜ ਬੱਚੇ (6 ਹਫਤੇ ਤੋਂ 6 ਸਾਲ), ਪੰਜਾਬ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਬਾਰਵੀਂ ਕਲਾਸ (6 ਤੋਂ 18 ਸਾਲ) ਤੱਕ ਦੇ ਬੱਚੇ ਮੁਫਤ ਇਲਾਜ ਦੇ ਹੱਕਦਾਰ ਹਨ | ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਨੀਰਜ ਲਤਾ ਨੇ ਬੱਚਿਆਂ ਦੇ ਪੋਸਟਰ ਮੁਕਾਬਲੇ ਕਰਵਾਏ | ਜਿਹੜੇ ਬੱਚੇ ਪਹਿਲੇ, ਦੂਜੇ ਤੇ ਤੀਸਰੇ ਨੰਬਰ ਉਪਰ ਆਏ ਉਨ੍ਹਾਂ ਨੂੰ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਰੈੱਡ ਕਰਾਸ ਸੁਸਾਇਟੀ ਤੇ ਥੈਲੇਸੀਮੀਆ ਸੁਸਾਇਟੀ ਵਲੋਂ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਭਾਟੀਆ, ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ, ਡਾ. ਸੁਖਬੀਰ ਕੌਰ, ਡਾ. ਸੁਖਜਿੰਦਰ ਸਿੰਘ ਤੇ ਹੋਰ ਦਫਤਰ ਦਾ ਸਾਰਾ ਸਟਾਫ ਮੌਜੂਦ ਸੀ |
ਹਰੀਕੇ ਪੱਤਣ, 14 ਮਈ (ਸੰਜੀਵ ਕੁੰਦਰਾ)¸ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਹਰੀਕੇ ਪੱਤਣ ਵਿਖੇ 89 ਕਿੱਲੇ, 4 ਕਨਾਲ, 2 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ...
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਲੜਕੇ ਨੂੰ ਗਰੀਸ ਭੇਜਣ ਦੇ ਨਾਂਅ 'ਤੇ 10 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਧੋਖਾਧੜੀ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ...
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਦਾਜ ਲਈ ਤੰਗ ਪ੍ਰੇਸ਼ਾਨ ਕਰਨ, ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ ਕਰਨ ਦੇ ਦੋਸ਼ ਹੇਠ ਥਾਣਾ ਵੈਰੋਵਾਲ ਦੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ...
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿਚੋਂ ਪੁਲਿਸ ਨੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ...
ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਕੈਮਿਸਟ ਐਸੋਸੀਏਸ਼ਨ ਪੱਟੀ ਦੀ ਵਿਸ਼ੇਸ਼ ਮੀਟਿੰਗ ਸਥਾਨਿਕ ਜੈਨ ਸਕੂਲ ਵਿਖੇ ਪ੍ਰਧਾਨ ਸੋਭਾ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ | ਮੀਟਿੰਗ 'ਚ ਕੈਮਿਸਟ ...
ਖਾਲੜਾ, 14 ਮਈ (ਜੱਜਪਾਲ ਸਿੰਘ ਜੱਜ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਫਤਿਹ ਸਿੰਘ ਪਿੱਦੀ ਦੀ ਅਗਵਾਈ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਭਿੱਖੀਵਿੰਡ ਦੇ ਪਿੰਡਾ ਵੀਰਮ, ਮਾੜੀਮੇਘਾ, ਡਲੀਰੀ, ਕਲਸੀਆ ਖੁਰਦ, ਦੋਦੇ, ਖਾਲੜਾ, ਅਮੀਸ਼ਾਹ ਆਦਿ ਵਿਚ ਹਰ ...
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)¸ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਨਵੀਂ ਪੈਨਸ਼ਨ ਸਕੀਮ ਤੋਂ ਪੀੜਤ ਭਾਰਤ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਭਾਰਤ ਸਰਕਾਰ ਦੀ ਇਸ ਮੁਲਾਜ਼ਮ ਮਾਰੂ ਨੀਤੀ ਦੇ ਵਿਰੁੱਧ ਦਿੱਲੀ ਦੇ ਜੰਤਰ-ਮੰਤਰ ਵਿਖੇ ਇਕ ਲਾ-ਮਿਸਾਲ ਰੈਲੀ ਕੀਤੀ ...
ਝਬਾਲ, 14 ਮਈ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ...
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਥਾਣਾ ਵਲਟੋਹਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਪੁਲਿਸ ਨੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਹੋਰ ਪੁੱਛਗਿੱਛ ਸ਼ੁਰੂ ਕਰ ...
ਝਬਾਲ, 14 ਮਈ (ਸੁਖਦੇਵ ਸਿੰਘ)¸ਸੇਵਾ ਦੇ ਪੁੰਜ ਬਾਬਾ ਖੜਕ ਸਿੰਘ ਤੇ ਬਾਬਾ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਹਰ ਸਾਲ ਦੀ ਤਰ੍ਹਾਂ 30 ਮਈ (17 ਜੇਠ) ਨੂੰ ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦਵਾਰਾ ਸੰਤ ਨਿਵਾਸ ...
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਈਨਿੰਗ ਅਫ਼ਸਰ ਤਰਨਤਾਰਨ ਵਲੋਂ ਲਗਾਏ ਗਏ ਬਿਨਾਂ ਪਰਮਿਟ 'ਤੇ ਟਰੈਕਟਰ ਅਤੇ ਟਰਾਲੀ 'ਤੇ ਰੇਤਾ ਲਿਜਾ ਰਹੇ ਇਕ ਵਿਅਕਤੀ ਨੂੰ ...
ਤਰਨ ਤਾਰਨ, 14 ਮਈ (ਵਿਕਾਸ ਮਰਵਾਹਾ)¸ਤਰਨ ਤਾਰਨ ਸ਼ਹਿਰ ਨੂੰ ਬਿਹਤਰ ਸੀਵਰੇਜ ਸਹੂਲਤਾਂ ਪ੍ਰਦਾਨ ਕਰਨ ਲਈ ਜੰਗੀ ਆਰੇ ਕੋਲ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਜਲਦੀ ਚਾਲੂ ਹੋਣ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੁਲਵੰਤ ...
ਵਿਕਾਸ ਮਰਵਾਹਾ ਤਰਨ ਤਾਰਨ, 14 ਮਈ-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕਈ-ਕਈ ਫੁੱਟ ਅੱਗੇ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਜਿਥੇ ਟਰੈਫ਼ਿਕ ਪੈਦਾ ਕਰਦੇ ਹਨ ਉਥੇ ਨਗਰ ਕੌਂਸਲ ਅਤੇ ਪ੍ਰਸ਼ਾਸਨ ਇਨ੍ਹਾਂ ਨਾਜਾਇਜ਼ ...
ਵਿਕਾਸ ਮਰਵਾਹਾ ਤਰਨ ਤਾਰਨ, 14 ਮਈ-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕਈ-ਕਈ ਫੁੱਟ ਅੱਗੇ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਜਿਥੇ ਟਰੈਫ਼ਿਕ ਪੈਦਾ ਕਰਦੇ ਹਨ ਉਥੇ ਨਗਰ ਕੌਂਸਲ ਅਤੇ ਪ੍ਰਸ਼ਾਸਨ ਇਨ੍ਹਾਂ ਨਾਜਾਇਜ਼ ...
ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਰਾਤ ਦੇ ਹਨੇਰੇ ਵਿਚ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਤੇ ਪਾਈਪਾਂ ਚੋਰੀ ਕਰਨ ਦਾ ਸਮਾਚਾਰ ਹੈ | ਕਿਸਾਨ ਆਗੂ ਦਿਲਬਾਗ ਸਿੰਘ, ...
ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਰਾਤ ਦੇ ਹਨੇਰੇ ਵਿਚ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਤੇ ਪਾਈਪਾਂ ਚੋਰੀ ਕਰਨ ਦਾ ਸਮਾਚਾਰ ਹੈ | ਕਿਸਾਨ ਆਗੂ ਦਿਲਬਾਗ ਸਿੰਘ, ...
ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)¸ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਤੀਸਰੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿਛਲੇ ਚਾਰ ਦਿਨਾਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ...
ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)¸ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਤੀਸਰੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿਛਲੇ ਚਾਰ ਦਿਨਾਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ...
ਚੋਹਲਾ ਸਾਹਿਬ, 14 ਮਈ (ਬਲਵਿੰਦਰ ਸਿੰਘ)¸ਸਰਕਾਰੀ ਮਿਡਲ ਸਕੂਲ ਸੰਗਤਪੁਰ ਵਿਖੇ ਅਧਿਆਪਕ ਮਿਲਣੀ ਕਰਵਾਈ ਗਈ ਸਕੂਲ ਵਲੋਂ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦਿਵਸ ਦੀ ਸ਼ੁਰੂਆਤ ਕੀਤੀ ਗਈ | ਮਿਲਣੀ ਦਿਵਸ ਦੇ ਪਹਿਲੇ ਦਿਨ ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਭਾਰੀ ਉਤਸ਼ਾਹ ...
ਸਰਹਾਲੀ ਕਲਾਂ, 14 ਮਈ (ਅਜੈ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਸਰਹਾਲੀ ਕਲਾਂ ਵਿਖੇ ਮੁਖਤਾਰ ਸਿੰਘ ਤੇ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ ਦੀਆਂ ਫ਼ਸਲੀ ਮੰਗਾਂ ਤੇ ਸਰਕਾਰ ਦੇ ਢਿੱਲੇ ਵਤੀਰੇ ਪ੍ਰਤੀ ਅਹਿਮ ...
ਤਰਨ ਤਾਰਨ, 14 ਮਈ (ਵਿਕਾਸ ਮਰਵਾਹਾ)¸ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਪਿ੍ਆ ਸੂਦ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਹ ਲੋਕ ਅਦਾਲਤ ...
ਖਾਲੜਾ, 14 ਮਈ (ਜੱਜਪਾਲ ਸਿੰਘ ਜੱਜ)¸ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਵਾਂ ਦੀ ਮੀਟਿੰਗ ਵਿਰਸਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ ਤੇ ਤਹਿਸੀਲ ਪ੍ਰਧਾਨ ਹਰਜਿੰਦਰ ...
ਭਿੱਖੀਵਿੰਡ, 14 ਮਈ (ਬੌਬੀ)¸ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ 20 ਮਈ ਦਿਨ ਸ਼ੁੱਕਰਵਾਰ ਨੂੰ ਡੀ.ਐੱਸ.ਪੀ. ਭਿੱਖੀਵਿੰਡ ਵਿਰੁੱਧ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਜਾਣਕਾਰੀ ਦਿੰਦਿਆਂ ਤਹਿਸੀਲ ਸੈਕਟਰੀ ਕੇਵਲ ਸਿੰਘ ਕੰਬੋਕੇ ਨੇ ਕਿਹਾ ਸੇਵਾ ਮੁਕਤ ਅਧਿਆਪਕ ਬੇਅੰਤ ਸਿੰਘ ...
ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)¸ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਵ ਨਿਯੁਕਤ ਐੱਸ.ਡੀ.ਓ. ਕੁਲਵਿੰਦਰ ਸਿੰਘ ਨੇ ਮੱਥਾ ਟੇਕ ਸਰਬੱਤ ਦੇ ਭਲੇ ਦੀ ਅਰਦਾਸ ਕਰ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ | ...
ਤਰਨ ਤਾਰਨ, 14 ਮਈ (ਪਰਮਜੀਤ ਜੋਸ਼ੀ)- ਰੈਕਿਗਨਾਈਜ਼ਡ ਐਂਡ ਐਫੀਲਿਏਟਿਡ ਸਕੂਲ ਐਸੋਸੀਏਸ਼ਨ ਰਾਸਾ ਪੰਜਾਬ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਲੋਂ ਲਏ ਫ਼ੈਸਲੇ ਜਿਸ ਵਿਚ ਉਨ੍ਹਾਂ 15 ਮਈ ਤੋਂ 31 ਮਈ ਤੱਕ ਜੋ ਪਹਿਲਾਂ ਕੀਤੇ ਫ਼ੈਸਲੇ ਅਨੁਸਾਰ ਆਨਲਾਈਨ ਕਲਾਸਾਂ ਲਗਾਉਣ ...
ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਪੰਜਾਬ ਵਿਚ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਤੌਰ 'ਤੇ ਕੀਤੇ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੌਰਾਨ ਪਿਛਲੇ ਬਾਰਾਂ ਦਿਨਾਂ ਅੰਦਰ ਇਕ ਹਜ਼ਾਰ ਏਕੜ ਤੋਂ ਵੱਧ ਸਰਕਾਰੀ ...
ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)¸ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਸ੍ਰੀ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਦੀ ਤਿਆਰੀ ਲਈ ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...
ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)¸ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਖਾਸ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਦੀ ...
ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਨਵੇਂ ਬਣਾਏ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੂੰ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਥਾਪੜਾ ਦਿੱਤਾ | ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ...
ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਜੀਤ ਸਿੰਘ ਅਤੇ ਐੱਸ.ਪੀ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਪੀ.ਆਰ.ਸੀ. ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਮਨਜਿੰਦਰ ਸਿੰਘ ਦੀ ਅਗਵਾਈ ...
ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ | ਪੰਜਾਬ ਦੇ ਭਲੇ ਤੇ ਨੌਜਵਾਨਾਂ ਦੇ ਉੱਜਲ ਭਵਿੱਖ ਨੂੰ ਉਜਾਗਰ ਕਰਨ ਲਈ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ | ਇਹ ਵਿਚਾਰ ਹਲਕਾ ...
ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ | ਪੰਜਾਬ ਦੇ ਭਲੇ ਤੇ ਨੌਜਵਾਨਾਂ ਦੇ ਉੱਜਲ ਭਵਿੱਖ ਨੂੰ ਉਜਾਗਰ ਕਰਨ ਲਈ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ | ਇਹ ਵਿਚਾਰ ਹਲਕਾ ...
ਸਠਿਆਲਾ, 14 ਮਈ (ਸਫਰੀ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਇਤਿਹਾਸਕ ਅਸਥਾਨ ਗੁ: ਧੇੜੇਆਣਾ ਸਾਹਿਬ ਸਠਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਬਾਰੇ ਲੋਕਲ ਗੁ: ਕਮੇਟੀ ਅਤੇ ਗੁ: ਧੇੜੇਆਣਾ ...
ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪੰਜੂਰਾਏ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀਆਂ ਚੱਲੀਆਂ | ਇਸ ਸਬੰਧੀ ਜੁਗਰਾਜ ਸਿੰਘ ਪਿੰਡ ਪੰਜੂਰਾਏ ਨੇ ਦੋਸ਼ ਲਗਾਉਂੁਦਿਆਂ ਦੱਸਿਆ ਕਿ ਉਨ੍ਹਾਂ ਦੀ ਛੰਨ ...
ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੀ ਦੁਆਬ ਨਹਿਰ ਜੋ ਰਾਣੇਵਾਲੀ ਤੋਂ ਸ਼ੁਰੂ ਹੋ ਬਹਿੜਵਾਲ, ਸ਼ਹੂਰਾ ਤੋਂ ਪਾਰ ਪਾਕਿ-ਹਿੰਦ ਸਰਹੱਦ ਉਪਰ ਪੈਂਦੇ ਦਰਿਆ ਰਾਵੀ 'ਚ ਮਿਲਦੀ ਹੈ, ਦੀ ਪੱਕੀ ਉਸਾਰੀ ਸ਼ੁਰੂ ਹੋਣ ...
ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੀ ਦੁਆਬ ਨਹਿਰ ਜੋ ਰਾਣੇਵਾਲੀ ਤੋਂ ਸ਼ੁਰੂ ਹੋ ਬਹਿੜਵਾਲ, ਸ਼ਹੂਰਾ ਤੋਂ ਪਾਰ ਪਾਕਿ-ਹਿੰਦ ਸਰਹੱਦ ਉਪਰ ਪੈਂਦੇ ਦਰਿਆ ਰਾਵੀ 'ਚ ਮਿਲਦੀ ਹੈ, ਦੀ ਪੱਕੀ ਉਸਾਰੀ ਸ਼ੁਰੂ ਹੋਣ ...
ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ ਮਨਪ੍ਰੀਤ ਕੌਰ, ...
ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਬੁਲੇਟ ਮੋਟਰਸਾਈਕਲ 'ਤੇ ਆ ਰਹੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ...
ਬਲਵਿੰਦਰ ਸਿੰਘ ਸੰਧੂ ਗੱਗੋਮਾਹਲ-ਇਤਿਹਾਸਿਕ ਪੱਖੋਂਾ ਅਮੀਰ ਕਸਬਾ ਗੱਗੋਮਾਹਲ ਜਿੱਥੇ ਦੇ ਜੰਮਪਲ ਭਾਈ ਜੈਤਾ ਜੀ ਨੇ ਕਸ਼ਮੀਰੀ ਪੰਡਿਤਾਂ ਦੇ ਧਰਮ ਖਾਤਿਰ ਦਿੱਲੀ ਦੇ ਚਾਂਦਨੀ ਚੌਕ ਵਿਚ ਲਾਸਾਨੀ ਸ਼ਹਾਦਤ ਉਪਰੰਤ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ...
ਬਲਵਿੰਦਰ ਸਿੰਘ ਸੰਧੂ ਗੱਗੋਮਾਹਲ-ਇਤਿਹਾਸਿਕ ਪੱਖੋਂਾ ਅਮੀਰ ਕਸਬਾ ਗੱਗੋਮਾਹਲ ਜਿੱਥੇ ਦੇ ਜੰਮਪਲ ਭਾਈ ਜੈਤਾ ਜੀ ਨੇ ਕਸ਼ਮੀਰੀ ਪੰਡਿਤਾਂ ਦੇ ਧਰਮ ਖਾਤਿਰ ਦਿੱਲੀ ਦੇ ਚਾਂਦਨੀ ਚੌਕ ਵਿਚ ਲਾਸਾਨੀ ਸ਼ਹਾਦਤ ਉਪਰੰਤ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ...
ਅਟਾਰੀ, 14 ਮਈ (ਗੁਰਦੀਪ ਸਿੰਘ ਅਟਾਰੀ)-ਗੁਆਂਢੀ ਦੇਸ਼ ਪਾਕਿਸਤਾਨ ਤੋਂ ਤਿੰਨ ਮੈਂਬਰਾਂ ਦਾ ਡੈਲੀਗੇਸ਼ਨ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਪਾਕਿਸਤਾਨੀ ਵਫ਼ਦ ਵਿਚ ਮੁਹੰਮਦ ਜ਼ੁਲਕਾਰਨੈਨ ਡਾਇਰੈਕਟਰ (ਸੀ. ਟੀ.) ਵਿਦੇਸ਼ ਮੰਤਰਾਲਾ, ਅਰਸ਼ਦ ...
ਜੰਡਿਆਲਾ ਗੁਰੂ, 14 ਮਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਬਲਾਕ ਦੇ ਪਿੰਡ ਗਦਲੀ ਦੀ ਸਾਬਕਾ ਸਰਪੰਚ ਸ੍ਰੀਮਤੀ ਸੁਰਿੰਦਰਪਾਲ ਕੌਰ ਧਰਮ ਪਤਨੀ ਸ਼ਿਵਦੇਵ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX