ਯਮੁਨਾਨਗਰ, 14 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ (ਜੀ. ਐਨ. ਜੀ.) ਕਾਲਜ ਦੇ ਹਿੰਦੀ ਅਤੇ ਸੰਸਕਿ੍ਤ ਵਿਭਾਗ ਵਲੋਂ 'ਹਰਿਆਣਾ ਦੀ ਸੰਸਕਿ੍ਤੀ ਨਾਲ ਸੰਬੰਧਤ ਸੰਗੀਤ ਕਲਾ' 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਗੀਤੂ ਖੰਨਾ ਅਤੇ ਡਾ. ਸ਼ਕਤੀ ਨੇ ਦੱਸਿਆ ਕਿ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰਾ ਗਾਂਧੀ ਅਤੇ ਪਿੰ੍ਰ. ਡਾ. ਅਨੰੂ ਅਤਰੇਜਾ ਦੀ ਅਗਵਾਈ ਹੇਠ ਕਰਵਾਏ ਗਏ, ਇਸ ਪ੍ਰੋਗਰਾਮ ਦੌਰਾਨ ਜੀਂਦ ਤੋਂ ਸੰਗੀਤ ਕਲਾ ਨਾਲ ਜੁੜੇ ਜਸਬੀਰ ਉਝਾਨਾ ਅਤੇ ਸੁਸ਼ੀਲ ਉਝਾਨਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਗੀਤ ਕਲਾ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕਰਵਾਈ ਗਈ, ਉਪਰੰਤ ਮੁੱਖ ਬੁਲਾਰੇ ਸੁਸ਼ੀਲ ਉਝਾਨਾ ਨੇ ਵਿਦਿਆਰਥਣਾਂ ਨੂੰ ਹਰਿਆਣਾ ਦੇ ਸੱਭਿਆਚਾਰ ਨਾਲ ਜੁੜੇ ਰਹਿਣ ਸੰਬੰਧੀ ਪ੍ਰੇਰਿਤ ਕੀਤਾ, ਜਦਕਿ ਜਸਬੀਰ ਉਝਾਨਾ ਨੇ ਵਿਦਿਆਰਥਣਾਂ ਦੇ ਸੰਗੀਤ ਨਾਲ ਸੰਬੰਧਤ ਸਵਾਲਾਂ ਦੇ ਜਵਾਬ ਬੜੇ ਸਰਲ ਸ਼ਬਦਾਂ 'ਚ ਦਿੱਤੇ | ਪ੍ਰੋਗਰਾਮ ਦੇ ਅੰਤ 'ਚ ਕਾਲਜ ਪਿ੍ੰ. ਡਾ. ਅਨੰੂ ਅਤਰੇਜਾ ਅਤੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਮੁੱਖ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਸ਼ਕਤੀ ਵਲੋਂ ਨਿਭਾਈ ਗਈ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਡਾ. ਅੰਜੂ ਮਿੱਤਲ, ਡਾ. ਅਨੁਭਾ ਜੈਨ, ਡਾ. ਅਮਨਦੀਪ, ਸੰਦੀਪ ਅਤੇ ਡਾ. ਲਕਸ਼ਮੀ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਇਸ ਵਰਕਸ਼ਾਪ 'ਚ 150 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ |
ਰਤੀਆ, 14 ਮਈ (ਬੇਅੰਤ ਕੌਰ ਮੰਡੇਰ)- ਪਿੰਡ ਰਤਨਗੜ੍ਹ ਵਿਖੇ ਮਾਨਵ ਸੇਵਾ ਸੰਮਤੀ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਹੈਪੇਟਾਈਟਸ ਅਤੇ ਹੋਰ ਟੈਸਟ ਕਰਵਾਉਣ ਵਾਲੇ ...
ਸ਼ਾਹਬਾਦ ਮਾਰਕੰਡਾ, 14 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀ. ਸੈ. ਸਕੂਲ ਸ਼ਾਹਾਬਾਦ ਮਾਰਕੰਡਾ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਦੇ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ ਗਈ | ਇਸ ਮੌਕੇ ਬੱਚਿਆਂ ਨੇ ਸੜਕ ਸੁਰੱਖਿਆ ਦੇ ...
ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਉਤਰ 24 ਪਰਗਨਾ ਜ਼ਿਲ੍ਹੇ 'ਚ ਬੰਬ ਫਟਣ ਨਾਲ ਇਕ 17 ਵਰਿ੍ਹਆਂ ਦੇ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਹੜਾ ਪੁਲਿਸ ਥਾਣੇ ਦੇ ਪਿੱਛੇ ਆਜਮਤਲਾ 'ਚ ਹੋਈ | ਪੁਲਿਸ ਨੇ ਦੱਸਿਆ ਕਿ ਰੋਜਾਨਾਂ ਦੀ ...
ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਸਕੂਲਾਂ 'ਚ ਸਕੂਲ ਸਰਵਿਸ ਕਮਿਸ਼ਨ (ਐਸਐਸਸੀ) ਵਲੋਂ 381 ਬੰਦਿਆਂ ਦੀ ਫਰਜੀ ਨਿਯੁਕਤੀ ਕੀਤੀ ਗਈ, ਜਿੰਨਾ ਚ 222 ਨੇ ਤਾਂ ਇਮਤਿਹਾਨ ਵੀ ਨਹੀਂ ਦਿੱਤਾ ਸੀ | ਇਸ ਕਾਰਨ ਪੈਨਲ ਜਾਂ ਵੇਟਿਗ ਲਿਸਟ 'ਚ ਵੀ ਉਨਾਂ ਦਾ ਨਾਮ ...
ਸ਼ਾਹਬਾਦ ਮਾਰਕੰਡਾ, 14 ਮਈ (ਅਵਤਾਰ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...
ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਮੈਟਰੋ ਦੇ ਨਿਰਮਾਣ ਦੌਰਾਨ ਇਕ ਬਾਰ ਫੇਰ ਮਕਾਨਾਂ 'ਚ ਦਰਾਰ ਪੈਣ ਕਾਰਨ ਕੰਮ ਬੰਦ ਹੋ ਗਿਆ ਹੈ | ਇਸ ਤਰਾਂ ਈਸਟ ਵੈਸਟ ਮੈਟਰੋ ਦਾ ਨਿਰਮਾਣ ਕਾਰਜ ਘੱਟੋ ਘੱਟ 6 ਮਹੀਨੇ ਪਿੱਛੇ ਪੈ ਗਿਆ ਹੈ | ਇਥੇ ਇਹ ਜਿਕਰਯੋਗ ਹੈ ਕਿ ...
ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ) - ਯੂਥ ਕਲੱਬ ਰਜਿ: ਸੁਖਚੈਨ ਨਗਰ ਫਗਵਾੜਾ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ 15 ਮਈ ਦਿਨ ਐਤਵਾਰ ਗੁਰਦੁਆਰਾ ਸਤਸਮਾਇਣ ਸਾਹਿਬ ਸੁਖਚੈਨ ਨਗਰ ਬਾਬਾ ਫ਼ਤਿਹ ਸਿੰਘ ਨਗਰ ਗਲੀ ...
ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਚੋਰਾਂ ਨੇ ਬੀਤੀ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਮੋਬਾਈਲ, ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ...
ਕਾਲਾ ਸੰਘਿਆਂ, 14 ਮਈ (ਬਲਜੀਤ ਸਿੰਘ ਸੰਘਾ) - ਸਥਾਨਕ ਗਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆ ਦੇ ਪਾਣੀ ਦੇ ਸਹੂਲਤ ਨੂੰ ਲੈ ਕੇ ਸੰਤ ਬਾਬਾ ਕਾਹਨ ਦਾਸ ਸਪੋਰਟਸ ਕਲੱਬ ਕਾਲਾ ਸੰਘਿਆਂ ਵਲੋਂ 80 ਲੀਟਰ ਦੀ ਸਮਰੱਥਾ ਵਾਲਾ ਇਲੈਕਟੋ੍ਰਨਿਕ ...
ਕਪੂਰਥਲਾ, 14 ਮਈ (ਸਡਾਨਾ) - ਹਿੰਦੂ ਕੰਨਿਆ ਕਾਲਜ ਵਿਖੇ 28ਵੀਂ ਕਾਨਵੋਕੇਸ਼ਨ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਆਈ.ਪੀ.ਐਸ. ਅਫ਼ਸਰ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਤੌਰ ਮੁੱਖ ...
ਕਪੂਰਥਲਾ, 14 ਮਈ (ਵਿ.ਪ੍ਰ.) - ਜੇ.ਜੇ. ਟਰੋਮਾ ਸੈਂਟਰ ਅਤੇ ਥਿੰਦ ਹਸਪਤਾਲ ਪੀਰ ਚੌਧਰੀ ਰੋਡ ਕਪੂਰਥਲਾ ਦੇ ਮਾਹਿਰ ਡਾਕਟਰ ਪ੍ਰੇਮਜੀਤ ਸਿੰਘ ਥਿੰਦ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਨੇ 101 ਸਾਲਾ ਬਜ਼ੁਰਗ ਔਰਤ ਦਾ ਚੂਲਾ ਬਦਲਣ ਦਾ ਸਫ਼ਲ ਆਪ੍ਰੇਸ਼ਨ ਕਰਕੇ ਉਨ੍ਹਾਂ ਨੂੰ ਮੁੜ ...
ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਪਿੰਡ ਲਾਟੀਆਂ ਵਾਲ ਦੇ ਇੱਕ ਨੌਜਵਾਨ ਵਿਰੁੱਧ ਲੜਕੀ ਨਾਲ਼ ਬਦਸਲੂਕੀ ਕਰਨ ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਪਿੰਡ ...
ਕਪੂਰਥਲਾ, 14 ਮਈ (ਵਿ.ਪ੍ਰ.) - ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਸੰਭਾਲਿਆ 55 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਤੇ ...
ਤਲਵੰਡੀ ਚੌਧਰੀਆਂ, 14 ਮਈ (ਪਰਸਨ ਲਾਲ ਭੋਲਾ) - ਚੋਰਾਂ ਤੋਂ ਅੱਜ ਕੋਈ ਵੀ ਚੀਜ਼ ਸੁਰੱਖਿਅਤ ਨਹੀਂ | ਆਪਣੇ ਨਸ਼ੇ ਨੂੰ ਪੂਰਾ ਕਰਨ ਲਈ ਪਹਿਲਾਂ ਤਾਂ ਕਿਸੇ ਦੇ ਘਰੋਂ ਸਿਲੰਡਰ ਚੁੱਕਦੇ, ਮੋਬਾਈਲ ਚੋਰੀ ਕਰਦੇ ਜਾਂ ਫਿਰ ਮੋਟਰਾਂ ਦੀਆਂ ਤਾਰਾਂ ਆਦਿ ਵੱਢ ਕੇ ਲੈ ਜਾਂਦੇ ਸਨ | ...
ਨਡਾਲਾ, 14 ਮਈ (ਮਾਨ) - ਸਾਹਿਤਕ ਪਿੜ ਨਡਾਲਾ ਦੀ ਅੱਜ ਹੋਣ ਵਾਲੀ ਮਾਸਿਕ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੜ ਦੇ ਜਰਨਲ ਸਕੱਤਰ ਡਾ ਕਰਮਜੀਤ ਸਿੰਘ ਨਡਾਲਾ ਨੇ ਦੱਸਿਆ ਕਿ ਇਸ ਵੇਲੇ ਭਾਰੀ ਪੈ ਰਹੀ ਗਰਮੀ ਤੇ ਕੁਝ ਹੋਰ ਜ਼ਰੂਰੀ ...
ਬੇਗੋਵਾਲ, 14 ਮਈ (ਸੁਖਜਿੰਦਰ ਸਿੰਘ) - ਅੱਜ ਆੜ੍ਹਤ ਯੂਨੀਅਨ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਜੈਦ ਦੀ ਪ੍ਰਧਾਨਗੀ ਹੇਠ ਸਥਾਨਕ ਫੂਡ ਕਿੰਗ ਰੈਸਟੋਰੈਂਟ ਚ ਹੋਈ | ਜਿਸ 'ਚ ਲੰਘੇ ਕਣਕ ਦੇ ਸੀਜ਼ਨ ਨੂੰ ਲੈ ਕੇ ਵਿਚਾਰਾਂ ਹੋਈਆਂ ਅਤੇ ਵੱਖ-ਵੱਖ ...
ਬੇਗੋਵਾਲ, 14 ਮਈ (ਸੁਖਜਿੰਦਰ ਸਿੰਘ) - ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਪ੍ਰਧਾਨ ਲਾਇਨ ਚੈਂਕੀ ਸਡਾਨਾ ਦੀ ਪ੍ਰਧਾਨਗੀ ਹੇਠ ਬੇਗੋਵਾਲ ਵਿਚ ਹੋਈ,ਜਿਸ ਚ ਲਾਇਨ ਵਿਰਸਾ ਸਿੰਘ ਕਲੱਬ ਵਿਸ਼ੇਸ਼ ਤੌਰ ਤੇ ਪੁੱਜੇ | ਇਸ ਮੌਕੇ ਕਲੱਬ ...
ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 328 ਸਰੂਪਾਂ ਦਾ ਹਿਸਾਬ ਮੰਗਣ ਗਏ ਸਿੱਖ ਜਥੇਬੰਦੀਆਂ ਦੇ ਵਿਚੋਂ ਸਤਿਕਾਰ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਖੋਸਾ 19 ਮਹੀਨੇ ਜੇਲ੍ਹ ਕੱਟਣ ਤੋਂ ...
ਢਿਲਵਾਂ, 14 ਮਈ (ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ | ਸਬ ਇੰਸਪੈਕਟਰ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ...
ਕਪੂਰਥਲਾ, 14 ਮਈ (ਵਿ.ਪ੍ਰ.) - ਜ਼ਿਲ੍ਹਾ ਟੂਰਨਾਮੈਂਟ ਕਮੇਟੀ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਯੋਗ ਓਲੰਪਿਆਡ-2022 ਤਹਿਤ ਜ਼ਿਲ੍ਹਾ ਪੱਧਰੀ ਸਕੂਲ ਯੋਗਾ ਮੁਕਾਬਲੇ 16 ਮਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਕਰਵਾਏ ਜਾ ...
ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ) - ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਦੁਆਰਾ ਸਥਾਪਿਤ ਅਤੇ ਸਕੂਲ ਦੇ ਚੇਅਰਪਰਸਨ ਬੀਬੀ ਜਸਵਿੰਦਰ ਕੌਰ ਕੈਨੇਡਾ ਨਿਵਾਸੀ ਬਾਬਾ ਜੀ ਦੀ ਦੋਹਤੀ ਅਤੇ ਕੁਲਦੀਪ ਸਿੰਘ ਪਰਮਾਰ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸ੍ਰੀ ਗੁਰੂ ...
ਰਤੀਆ, 14 ਮਈ (ਬੇਅੰਤ ਕੌਰ ਮੰਡੇਰ)- ਸਰਕਾਰੀ ਕਾਲਜ ਫ਼ਾਰ ਵੁਮੈਨ ਰਤੀਆ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਤੌਰ 'ਤੇ ਵਿਦਿਆਰਥਣਾਂ ਦੇ ਖ਼ੂਨ ਅਤੇ ਸਿਹਤ ਦੀ ਜਾਂਚ ਕੀਤੀ ਗਈ | ਕੈਂਪ ਵਿਚ ਕਾਲਜ ਦੀਆਂ ਜ਼ਿਆਦਾਤਰ ਵਿਦਿਆਰਥਣਾਂ ਨੇ ਆਪਣੀ ਸਿਹਤ ਦੀ ਜਾਂਚ ...
ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਭਾਰਤੀ ਰੇਲਵੇ ਦੇ ਯਾਤਰੀ ਸੇਵਾ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਰਤਨ ਨੇ ਆਪਣੇ ਚਾਰ ਮੈਂਬਰਾਂ ਰਾਮ ਕਿਸ਼ਨ, ਰਾਮਵੀਰ ਭੱਟੀ, ਜਤਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਸੇਟੀ ਨੇ ਜਲੰਦਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਸੰਬੋਧਨ ...
ਲਾਂਬੜਾ, 14 ਮਈ (ਪਰਮੀਤ ਗੁਪਤਾ)- ਥਾਣਾ ਲਾਂਬੜਾ ਅਧੀਨ ਪੈਂਦੇ ਇਲਾਕੇ ਵਿਚ ਇੱਕ ਔਰਤ ਵੱਲੋਂ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਨਸ਼ੇ ਦਾ ਟੀਕਾ ਲਗਾ ਕੇ ਲੁੱਟ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਜਿਸ ਸਬੰਧੀ ਘਟਨਾ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਪਰਿਵਾਰਕ ...
ਜਲੰਧਰ, 14 ਮਈ (ਐੱਮ. ਐੱਸ. ਲੋਹੀਆ) - ਸ਼ਹਿਰ ਦੇ ਸੰਵੇਦਨਸ਼ੀਲ ਅਦਾਰਿਆਂ 'ਚੋਂ ਇਕ ਜਲੰਧਰ ਜਿੰਮਖਾਨਾ 'ਚੋਂ ਕਿਸੇ ਨੇ 50-60 ਬੈਟਰੀਆਂ ਅਤੇ ਇਕ ਏ.ਸੀ. ਦਾ ਕੰਪਰੈਸ਼ਰ ਚੋਰੀ ਕਰ ਲਿਆ ਹੈ | ਜਿੰਮਖਾਨਾ ਕਲੱਬ 'ਚੋਂ ਇਨੀ ਵੱਡੀ ਗਿਣਤੀ 'ਚ ਸਾਮਾਨ ਦਾ ਚੋਰੀ ਹੋ ਜਾਣਾ, ਸ਼ਹਿਰ 'ਚ ਚਰਚਾ ...
ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਸਥਾਨਕ ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ, ਜਲੰਧਰ ਦੇ ਜੈਂਡਰ ਇਕੁਐਲਟੀ ਫਰਮ ਅਤੇ ਸਮਾਜਿਕ ਵਿਗਿਆਨ ਦੇ ਸਾਂਝੇ ਯਤਨਾਂ ਸਦਕਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੰਤਰ-ਵਿਭਾਗੀ ...
ਜੰਡਿਆਲਾ ਮੰਜਕੀ, 14 ਮਈ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਸਰਕਾਰ ਦੇ ਨਵੇਂ ਸਿਰਿਓਾ ਖਰਚਾ ਕਰਕੇ ਖੋਲ੍ਹੇ ਜਾਣ ਵਾਲੇ ਸੰਭਾਵੀ ਮੁਹੱਲਾ ਕਲੀਨਿਕ ਖੋਲ੍ਹਣ ਦੇ ਪ੍ਰੋਜੈਕਟ ਦੀ ਬਜਾਏ ਇਲਾਕੇ ਦੇ ਕਰੋੜਾਂ ਦੀ ਜ਼ਮੀਨ ਉੱਪਰ ਕਰੋੜਾਂ ਰੁਪਏ ਖਰਚ ਕਰਕੇ ਪਹਿਲਾਂ ਹੀ ਬਣੇ ...
ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਪੁਲਿਸ ਚੌਕੀ ਦਕੋਹਾ ਅਤੇ ਪੀ.ਸੀ.ਆਰ. ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦਾ ਇਕ ਵਾਰ ਫਿਰ ਪੂਰਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਚੋਰਾਂ ਨੇ ਰਾਮਾ ਮੰਡੀ ਤੇ ਢਿੱਲਵਾਂ ਰੋਡ ਵਾਲੀ ਮਾਰਕੀਟ ...
ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਪੁਲਿਸ ਚੌਕੀ ਦਕੋਹਾ ਅਤੇ ਪੀ.ਸੀ.ਆਰ. ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦਾ ਇਕ ਵਾਰ ਫਿਰ ਪੂਰਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਚੋਰਾਂ ਨੇ ਰਾਮਾ ਮੰਡੀ ਤੇ ਢਿੱਲਵਾਂ ਰੋਡ ਵਾਲੀ ਮਾਰਕੀਟ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) - ਬੀਤੇ ਕਲ ਦਿੱਲੀ ਦੇ ਮੁੰਡਕਾ ਇਲਾਕੇ 'ਚ ਇਕ ਇਮਾਰਤ 'ਚ ਹੋਏ ਵੱਡੇ ਅੱਗ ਹਾਦਸੇ ਦੇ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨਿਚਰਵਾਰ ਨੂੰ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਰੱਦ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) - ਦਿੱਲੀ ਭਾਜਪਾ ਪ੍ਰਵਕੱਤਾ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਗੂ ਦੁਰਗੇਸ਼ ਪਾਠਕ ਨੇ ਇਹ ਐਲਾਨ ਕੀਤਾ ਹੈ ਕਿ ਉਹ ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਰਿਹਾਇਸ਼ ਦੇ ਬਾਹਰ ਇਕ ਪੌੜੀ ਰੂਪੀ ਨਾਜਾਇਜ਼ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) -ਭਾਜਪਾ ਦਿੱਲੀ ਪ੍ਰਦੇਸ਼ ਮੀਤ ਪ੍ਰਧਾਨ ਰਾਜੀਵ ਬੱਬਰ ਵਲੋਂ ਤਿਲਕ ਨਗਰ ਵਿਧਾਨ ਸਭਾ ਦੇ ਚੌਖੰਡੀ ਇਲਾਕੇ 'ਚ ਹੈਲਥ ਕਾਰਡ ਵੰਡਣ ਲਈ 'ਮੇਗਾ ਹੈਲਥ ਕਾਰਡ ਕੈਂਪ' ਲਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਲੀ ਸਕੱਤਰੇਤ ਵਿਖੇ ਰੁੱਖਾਂ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਲਾਏ ਜਾਣ ਸੰਬੰਧੀ ਨੀਤੀ (ਰੁੱਖ ਪ੍ਰਤੀਰੋਪਣ ਨੀਤੀ) ਨੂੰ ਲੈ ਕੇ ਸੰਬੰਧਿਤ ਵਿਭਾਗਾਂ ਦੇ ਨਾਲ ਉੱਚ ਪੱਧਰੀ ਮੀਟਿੰਗ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) - ਮਹਾਰਾਸ਼ਟਰ ਦੇ ਅਮਰਾਵਤੀ ਤੋਂ ਲੋਕ ਸਭਾ ਸਾਂਸਦ ਨਵਨੀਤ ਰਾਣਾ ਨੇ ਅੱਜ ਸ਼ਨਿਚਰਵਾਰ ਨੂੰ ਦਿੱਲੀ ਦੇ ਕਨਾਟ ਪਲਾਸ ਵਿਖੇ ਸਥਿਤ ਪ੍ਰਸਿੱਧ ਹਨੁੰਮਾਨ ਮੰਦਿਰ 'ਚ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ | ਇਸ ਦੌਰਾਨ ਉਨ੍ਹਾਂ ਦੇ ਪਤੀ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਮਤਿ ਕਾਲਜ ਦਿੱਲੀ ਵੱਲੋਂ ਕਾਫੀ ਸਮੇਂ ਤੋਂ 'ਸ਼ਾਰਟ ਟਰਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਚਲਾਇਆ ਜਾ ਰਿਹਾ ਹੈ | ਇਸ ਕੋਰਸ ਦੀਆਂ ਕਲਾਸਾਂ ਦੌਰਾਨ ਉੱਚ ਕੋਟੀ ਦੇ ...
ਜਲੰਧਰ, 14 ਮਈ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੇ ਨਾਂਅ ਹੇਠ ਆਬਾਦਕਾਰਾਂ ਨੂੰ ਉਜਾੜਨ ਅਤੇ ਪਿੰਡਾਂ ਦੇ ਬੇਜ਼ਮੀਨੇ ਗਰੀਬਾਂ ਨੂੰ ਬੇਘਰ ਕਰਨ ਦੀ ਪੰਜਾਬ ...
ਜਲੰਧਰ, 14 ਮਈ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੇ ਨਾਂਅ ਹੇਠ ਆਬਾਦਕਾਰਾਂ ਨੂੰ ਉਜਾੜਨ ਅਤੇ ਪਿੰਡਾਂ ਦੇ ਬੇਜ਼ਮੀਨੇ ਗਰੀਬਾਂ ਨੂੰ ਬੇਘਰ ਕਰਨ ਦੀ ਪੰਜਾਬ ...
ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)- ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ਵਿਖੇ ਬੀਤੇ ਦਿਨੀਂ ਅਕਾਲੀ ਆਗੂ ਲਖਬੀਰ ਸਿੰਘ ਲੱਖੂ ਤੇ ਉਸ ਦੇ ਸਾਥੀਆਂ ਵਲੋਂ ਜ਼ਮੀਨੀ ਵਿਵਾਦ 'ਚ ਰਾਮਾ ਮੰਡੀ ਦੇ ਗੁਰੂ ਨਾਨਕ ਨਗਰ ਵਾਸੀ ਜਸਬੀਰ ਸਿੰਘ ਜੱਜ ਪੁੱਤਰ ਕਰਨੈਲ ਸਿੰਘ 'ਤੇ ...
ਜਲੰਧਰ, 14 ਮਈ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਵਾਲਮੀਕਿ ਮੁਹੱਲੇ 'ਚੋਂ ਇਕ ਵਿਅਕਤੀ ਦੀ ਮਿ੍ਤਕ ਦੇਹ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮਿ੍ਤਕ ਦੀ ਪਛਾਣ ਰੋਬਿਨ ਵਰਮਾ (42) ਪੁੱਤਰ ਰਾਜ ...
ਸ਼ਾਹਕੋਟ, 14 ਮਈ (ਬਾਂਸਲ, ਸਚਦੇਵਾ)- ਸ਼ਾਹਕੋਟ ਨੇੜਿਉਂ ਲੰਘਦੇ ਰਾਸ਼ਟਰੀ ਮਾਰਗ 'ਤੇ ਅੱਜ ਸਵੇਰੇ ਤੜਕਸਾਰ ਕਰੀਬ 3.30 ਵਜੇ ਤਿੰਨ ਗੱਡੀਆਂ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮÏਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...
ਜਲੰਧਰ, 14 ਮਈ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀ ਪਾਤਸ਼ਹੀ ਬਸਤੀ ਸ਼ੇਖ਼ ਵਿਖੇ 15 ਮਈ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ...
ਚੁਗਿੱਟੀ/ਜੰਡੂਸਿੰਘਾ, 14 ਮਈ (ਨਰਿੰਦਰ ਲਾਗੂ)-ਲੋਕਾਂ ਨੂੰ ਬਲੈਕ 'ਚ ਵਾਧੂ ਪੈਸੇ ਲੈ ਕੇ ਗੈਸ ਸਿਲੰਡਰ ਵੇਚਣ ਦੇ ਦੋਸ਼ 'ਚ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਸ਼ੰਭੂ ਨਾਥ ਪੁੱਤਰ ਬਲਦੇਵ ਠਾਕੁਰ ਵਾਸੀ ਨਿਊ ਹਰਿਗੋਬਿੰਦ ਨਗਰ, ਜਲੰਧਰ ਨੂੰ ਅਦਾਲਤ ਵਲੋਂ ...
ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)- ਪੰਜਾਬ ਇੰਡਸਟਰੀਅਲ ਟਰੇਨਿੰਗ ਐਸੋਸੀਏਸ਼ਨ (ਪਿਟਸਾ) ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਗਏ ਖੇਡ ਮੁਕਾਬਲਿਆਂ 'ਚ ਸੇਂਟ ਸੋਲਜਰ ਇੰਡਸਟਰੀਅਲ ਟਰੇਨਿੰਗ ਇੰਸਟੀਚਿਊਟ, ਸ਼ਾਹਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...
ਜਲੰਧਰ, 14 ਮਈ (ਸ਼ਿਵ)- ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਰਾਣਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਕਤ ਆਗੂ ਕਿਸੇ ਵੀ ਵਿਅਕਤੀ ...
ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)- ਪੀ. ਸੀ. ਐਮ. ਐੱਸ. ਡੀ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕਾਮਰਸ ਅਤੇ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਲਈ ਜੇ. ਸੀ. ਟੀ. ਲਿਮਟਿਡ, ਚੌਹਾਲ (ਹੁਸ਼ਿਆਰਪੁਰ) ਵਿਖੇ ਉਦਯੋਗਿਕ ਦੌਰਾ ਕੀਤਾ | ਦੌਰੇ ਦਾ ਮੁੱਖ ਉਦੇਸ਼ ਸੰਚਾਲਨ ਵਿਭਾਗ ...
ਜਲੰਧਰ, 14 ਮਈ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਵੱਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਟਰਾਂਸਪੋਰਟ ਡਾਇਰੈਕਟਰ ਇੰਦਰਜੀਤ ਸਿੰਘ ਗਰੇਵਾਲ ਅਤੇ ਉਨ੍ਹਾਂ ਦੇ ਸਪੁੱਤਰ ਉੱਘੇ ਵਪਾਰੀ ਮਨਦੀਪ ਸਿੰਘ ਗਰੇਵਾਲ ਵਲੋਂ ਦੋ ...
ਜਲੰਧਰ, 14 ਮਈ (ਹਰਵਿੰਦਰ ਸਿੰਘ ਫੁੱਲ)- ਐਸ.ਜੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਸੋਢਲ ਰੋਡ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀ ਨੇ ਬੜੀ ਸ਼ਰਧਾ ਤੇ ...
ਜਲੰਧਰ, 14 ਮਈ (ਸ਼ਿਵ)- ਕੌਮੀ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਦਾ ਅੱਜ ਜਲੰਧਰ ਪੁੱਜਣ 'ਤੇ ਕਈ ਜਥੇਬੰਦੀਆਂ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਦੇ ਪ੍ਰਧਾਨ ਰੌਬਿਨ ਸਾਂਪਲਾ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ਵਿਜੇ ...
ਜਲੰਧਰ, 14 ਮਈ (ਸ਼ਿਵ)-ਸ਼ਹਿਰ ਵਿਚ ਅਸੁਰੱਖਿਅਤ ਇਮਾਰਤਾਂ 'ਤੇ ਨਿਗਮ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਮੌਨਸੂਨ ਵਿਚ ਕਈ ਵਾਰ ਪੁਰਾਣੀਆਂ ਅਸੁਰੱਖਿਅਤ ਇਮਾਰਤਾਂ ਨਾਲ ਖ਼ਤਰਾ ਵਧ ਜਾਂਦਾ ਹੈ | ਮੌਨਸੂਨ ਲਈ ...
ਐੱਮ.ਐੱਸ. ਲੋਹੀਆ ਜਲੰਧਰ, 14 ਮਈ - ਮੈਡੀਕਲ ਸੁਪਰਡੈਂਟ ਨਾ ਹੋਣ 'ਤੇ ਪ੍ਰਬੰਧਾਂ ਦੀ ਘਾਟ, ਸਪਲਾਈ ਨਾ ਹੋਣ 'ਤੇ ਦਵਾਈਆਂ ਦੀ ਘਾਟ, ਲੋੜੀਂਦਾ ਸਟਾਫ਼ ਨਾ ਹੋਣ 'ਤੇ ਸੇਵਾਵਾਂ ਦੀ ਘਾਟ ਦੇ ਨਾਲ-ਨਾਲ ਰੱਖ-ਰਖਾਅ ਦੀ ਘਾਟ ਕਰਕੇ ਕਾਰਗੁਜ਼ਾਰੀ ਤੋਂ ਵਾਂਝੀਆਂ ਮਸ਼ੀਨਾਂ ਦਾ ਬੋਝ ...
ਚੰਡੀਗੜ੍ਹ, 14 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ 'ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ...
ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਕੁਲਵੰਤ ਸਿੰਘ ਸੰਧਵਾਂ ਨੇ ਇੱਥੇ ਕਿਹਾ ਕਿ ਉਨ੍ਹਾਂ ਦੇ ਬਤੌਰ ਸਪੀਕਰ ਹੁੰਦਿਆਂ ਜਿੱਥੇ ਪਹਿਲਾਂ ਨਾਲੋਂ ਵਿਧਾਨ ਸਭਾ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇਗਾ, ਉੱਥੇ ਵਿਧਾਨ ਸਭਾ ਨੂੰ ਪੂਰਾ ...
ਸੰਗਰੂਰ, 14 ਮਈ (ਧੀਰਜ ਪਸ਼ੌਰੀਆ)- ਕਰੀਬ 9 ਮਹੀਨੇ ਪਹਿਲਾਂ ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਦੋ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਮੀਦਵਾਰ ਨਿਯੁਕਤੀ ਪੱਤਰਾਂ ਦੀ ਉਡੀਕ 'ਚ ਹਨ | ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੀ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਨੇ 'ਅਜੀਤ' ...
ਸੰਗਰੂਰ, 14 ਮਈ (ਧੀਰਜ ਪਸ਼ੌਰੀਆ)- ਕਰੀਬ 9 ਮਹੀਨੇ ਪਹਿਲਾਂ ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਦੋ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਮੀਦਵਾਰ ਨਿਯੁਕਤੀ ਪੱਤਰਾਂ ਦੀ ਉਡੀਕ 'ਚ ਹਨ | ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੀ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਨੇ 'ਅਜੀਤ' ...
ਸ਼ਿਵ ਸ਼ਰਮਾ ਜਲੰਧਰ, 14 ਮਈ- ਰੋਜ਼ਾਨਾ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਉੱਪਰ ਜਾ ਰਹੀ ਹੈ | ਹਰ ਦਿਨ ਪਾਵਰਕਾਮ ਦੇ ਵਧ ਰਹੀ ਬਿਜਲੀ ਦੀ ਮੰਗ ਨੂੰ ਲੈ ਕੇ ਪਸੀਨੇ ਨਿਕਲ ਰਹੇ ਹਨ ਤੇ ਇਸ ਹਾਲਤ 'ਚ ਤਾਂ ਹੁਣ ਪਾਵਰਕਾਮ ਅਤੇ ਗੈਰ ਸਰਕਾਰੀ ਬਿਜਲੀ ਤਾਪਘਰਾਂ 'ਤੇ ਵੀ ਭਾਰੀ ...
ਜਲੰਧਰ, 14 ਮਈ (ਜਸਪਾਲ ਸਿੰਘ)- ਕੰਟਰੈਕਟਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸੜਕੀ ਪ੍ਰਾਜੈਕਟਾਂ 'ਚ ਰਾਜ ਦੇ ਠੇਕੇਦਾਰਾਂ ਨੂੰ ਤਰਜ਼ੀਹ ...
ਜਲੰਧਰ, 14 ਮਈ (ਜਸਪਾਲ ਸਿੰਘ)-ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਇਕ ਮੀਟਿੰਗ 'ਚ ਵਾਤਾਵਰਣ ਨੂੰ ਬਚਾਉਣ ਲਈ 'ਬੂਟੇ ਲਗਾਓ' ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ | ਜਿਸ ਤਹਿਤ 15 ਜੁਲਾਈ ਤੋਂ ਬੂਟੇ ਲਗਾਓ ...
ਲੁਧਿਆਣਾ, 14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਸਥਾਨਕ ਨੌ ਘਰਾਂ ਮੁਹੱਲਾ ਵਿਖੇ ਸਥਿਤ ਜਨਮ ਸਥਾਨ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸ਼ਹੀਦ ਸੁਖਦੇਵ ਦੇ ਬੁੱਤ 'ਤੇ ਫੁੱਲ ...
ਲੁਧਿਆਣਾ, 14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਸਥਾਨਕ ਨੌ ਘਰਾਂ ਮੁਹੱਲਾ ਵਿਖੇ ਸਥਿਤ ਜਨਮ ਸਥਾਨ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸ਼ਹੀਦ ਸੁਖਦੇਵ ਦੇ ਬੁੱਤ 'ਤੇ ਫੁੱਲ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਪੰਜਾਬ ਤਬਦੀਲ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਤਵਾਰ 15 ਮਈ ਨੂੰ ਕੱਢੀ ਜਾਣ ਵਾਲੀ 'ਜਾਗਰੂਕਤਾ ...
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਪੰਜਾਬ ਤਬਦੀਲ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਤਵਾਰ 15 ਮਈ ਨੂੰ ਕੱਢੀ ਜਾਣ ਵਾਲੀ 'ਜਾਗਰੂਕਤਾ ...
ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਹਲਕੇ ਦੇ ਪਿੰਡ ਗੁਰੂਸਰ ਵਿਖੇ ਆਰਥਿਕ ਤੰਗੀ ਦੇ ਚਲਦਿਆਂ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਕਿਸਾਨ ਸੁਖਮੰਦਰ ਸਿੰਘ (55) ਪੁੱਤਰ ਸੀਤਾ ਸਿੰਘ ਦੇ ਭਰਾ ਛਿੰਦਰਪਾਲ ...
ਭਗਤਾ ਭਾਈਕਾ14 ਮਈ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ ਨੇ ਦੱਸਿਆ ਕਿ ਪਿੰਡ ਸਲਾਬਤਪੁਰਾ ਵਿਖੇ ਕਰਜ਼ੇ ਦੇ ਸਤਾਏ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੀ ਗਈ ਹੈ | ਮਾਮਲੇ ਸਬੰਧੀ ਪੁਲਿਸ ...
ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਚਾਰ ਲੋਕਾਂ ਖ਼ਿਲਾਫ਼ ਉਸ ਦੇ ਪਿਤਾ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...
ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-52 ਦੇ ਰਹਿਣ ਵਾਲੇ ਅਮਿਤ ਕੁਮਾਰ ਵਜੋਂ ਹੋਈ ਹੈ, ਜਿਸ ਕੋਲੋਂ 540 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਮਿਲੀ ...
ਲੁਧਿਆਣਾ, 14 ਮਈ (ਸਲੇਮਪੁਰੀ)-ਅੱਜ ਇੱਥੇ ਫੂਡ ਗ੍ਰੇਨ ਏਜੰਸੀ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਡੈਲੀਗੇਟਸ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸੂਬਾ ਭਰ 'ਚੋਂ ਵੱਖੋ-ਵੱਖ ਫੂਡ ਗ੍ਰੇਨ ਏਜੰਸੀਜ਼ 'ਚੋਂ ਦਰਜਾਚਾਰ ਅਤੇ ਠੇਕਾ ਮੁਲਾਜ਼ਮਾਂ ਦੇ ...
ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 28 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 10, ਲੁਧਿਆਣਾ ਤੋਂ 7, ਕਪੂਰਥਲਾ ਤੋਂ 2, ਬਠਿੰਡਾ, ਰੋਪੜ, ਫਾਜ਼ਿਲਕਾ ਤੋਂ 1-1 ਨਵਾਂ ਮਾਮਲਾ ...
ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖ ਆਗੂ ਬਲਦੇਵ ਸਿੰਘ ਸਿਰਸਾ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਪੰਜਾਬ ਦਾ ਇਤਿਹਾਸ ਵਿਸ਼ੇ ਦੀਆਂ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ 3 ਪੁਸਤਕਾਂ 'ਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ...
ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)- ਪਟਿਆਲਾ ਸ਼ਹਿਰ 'ਚ ਲੰਘੀ 29 ਅਪ੍ਰੈਲ ਨੂੰ ਦੋ ਧੜਿਆਂ 'ਚ ਵਾਪਰੀ ਹਿੰਸਕ ਘਟਨਾ ਸੰਬੰਧੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਆਪਣੀ ਇਕ ਤੱਥ ਖੋਜ ਰਿਪੋਰਟ ਇਸ ਸਾਰੇ ਘਟਨਾਕ੍ਰਮ 'ਤੇ ਜਾਰੀ ਕੀਤੀ ਗਈ | ਜਿਸ ਮੁਤਾਬਿਕ ਘਟਨਾ ਦਾ ਕਾਰਨ ਬਣੇ ...
ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ ਭਰ 'ਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ | ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਗੁਪਤਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX