ਤਾਜਾ ਖ਼ਬਰਾਂ


ਸੰਗਰੂਰ ਜ਼ਿਮਨੀ ਚੋਣ: ਵੋਟ ਫ਼ੀਸਦੀ ਘਟਣ ਦਾ ਕਾਰਨ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੋਣਾ- ਸ਼ਮਸ਼ੇਰ ਸਿੰਘ ਦੂਲੋ
. . .  15 minutes ago
ਅਮਲੋਹ, 25 ਜੂਨ (ਕੇਵਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵੋਟ ਫ਼ੀਸਦੀ ਘਟਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਅੱਜ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੁੰਦਾ...
‘ਆਪ’ ਦੇ ਸੀਨੀਅਰ ਆਗੂ ਨੇ ਲਗਾਇਆ ਮੌਤ ਨੂੰ ਗਲੇ, ਅਜੇ ਦੋ ਦਿਨ ਪਹਿਲਾਂ ਹੀ ਬਣਾਇਆ ਗਿਆ ਸੀ ਚੇਅਰਮੈਨ
. . .  8 minutes ago
ਮਾਛੀਵਾੜਾ ਸਾਹਿਬ, 25 ਜੂਨ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਚੇਅਰਮੈਨ ਡਾ. ਅਜੇ ਪਾਲ ਸਿੰਘ ਨੇ ਆਪਣੀ ਮਾਛੀਵਾੜਾ ਸਥਿਤ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਅਜੇ ਦੋ ਦਿਨ ਪਹਿਲਾਂ ਹੀ ਖੇਤੀਬਾੜੀ ਸਹਿਕਾਰੀ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 1 hour ago
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ...
ਚੰਡੀਗੜ੍ਹ ਤੋਂ ਵੱਡੀ ਖ਼ਬਰ:ਸੰਜੈ ਪੋਪਲੀ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗੋਲੀ,ਮੌਤ
. . .  17 minutes ago
ਚੰਡੀਗੜ੍ਹ, 25 ਜੂਨ-ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਆਈ.ਏ.ਐੱਸ. ਸੰਜੈ ਪੋਪਲੀ ਦੇ ਘਰ 'ਤੇ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਅੱਜ ਸੰਜੈ ਪੋਪਲੀ ਦੇ ਘਰ ਵਿਜੀਲੈਂਸ ਦੀ ਟੀਮ ਪਹੁੰਚੀ ਤੇ ਇਸ ਦੌਰਾਨ ਵਿਜੀਲੈਂਸ ਟੀਮ ਤੇ ਉਸ ਦੇ ਪੁੱਤਰ...
ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
. . .  about 1 hour ago
ਮੁੰਬਈ, 25 ਜੂਨ-ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਕੁੱਲੂ ਹਵਾਈ ਅੱਡੇ
. . .  about 1 hour ago
ਕੁੱਲੂ, 25 ਜੂਨ-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁੱਲੂ ਹਵਾਈ ਅੱਡੇ 'ਤੇ ਪਹੁੰਚੇ ਹਨ।
ਮਹਾਰਾਸ਼ਟਰ 'ਚ ਸਿਆਸੀ ਬਵਾਲ 'ਤੇ ਸਾਂਸਦ ਨਵਨੀਤ ਰਾਣਾ ਦੀ ਅਮਿਤ ਸ਼ਾਹ ਨੂੰ ਅਪੀਲ
. . .  about 2 hours ago
ਮੁੰਬਈ, 25 ਜੂਨ- ਮਹਾਰਾਸ਼ਟਰ 'ਚ ਸਿਆਸੀ ਗਰਮਾਈ ਹੋਈ ਹੈ। ਉੱਥੇ ਅਮਰਾਵਤੀ ਤੋਂ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਨੇ ਇਹ ਗੁੰਡਾਗਰਦੀ ਬੰਦ ਕੀਤੀ ਜਾਵੇ, ਮਹਾਰਾਸ਼ਟਰ 'ਚ ਊਧਵ ਠਾਕਰੇ ਗੁੰਡਾਗਰਦੀ, ਪਾਵਰ ਦਾ ਇਸਤੇਮਾਲ, ਸੰਵਿਧਾਨ ਨੂੰ ਖ਼ਤਮ ਕਰਨ ਵਾਲਾ ਨਿਯਮ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਅੱਜ ਦੁਪਹਿਰ ਸਮੇਂ ਸੁਨਾਮ-ਪਟਿਆਲਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਹਰਚੇਤਨ ਸਿੰਘ ਨੇ ਦੱਸਿਆ...
ਮੋਗਾ ਤੋਂ ਵੱਡੀ ਖ਼ਬਰ: ਪਿੰਡ ਡਾਲਾ ਵਿਖੇ ਅਣਪਛਾਤੇ ਨੌਜਵਾਨਾਂ ਨੇ ਘਰ ਤੇ ਚਲਾਈਆਂ ਗੋਲੀਆਂ
. . .  about 2 hours ago
ਮੋਗਾ, 25 ਜੂਨ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਵੇਰੇ ਕੋਈ ਪੌਣੇ ਕੁ ਅੱਠ ਵਜੇ ਦੇ ਕਰੀਬ ਪਿੰਡ ਦੇ ਹੀ ਪੰਚਾਇਤ ਸਕੱਤਰ ਅਤੇ ਆੜ੍ਹਤੀਆ ਸੁਖਵੀਰ ਸਿੰਘ ਦੇ ਘਰ ਅੱਗੇ ਮੋਟਰਸਾਈਕਲ ਤੇ ਸਵਾਰ ਮੂੰਹ ਬੰਨੇ ਦੋ ਨੌਜਵਾਨ ਆਏ...
ਰਾਸ਼ਟਰਪਤੀ ਚੋਣ: ਐੱਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਵੇਗੀ ਬਸਪਾ
. . .  about 3 hours ago
ਨਵੀਂ ਦਿੱਲੀ, 25 ਜੂਨ-ਬਸਪਾ ਮੁਖੀ ਮਾਇਆਵਤੀ ਨੇ ਰਾਸ਼ਟਰਪਤੀ ਚੋਣ 'ਚ ਐੱਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਉਹ ਦਰੋਪਦੀ ਮੁਰਮੂ ਦਾ ਸਮਰਥਨ ਕਰ ਰਹੇ ਹਨ।
ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
. . .  about 3 hours ago
ਚੰਡੀਗੜ੍ਹ, 25 ਜੂਨ-ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
ਜਾਣੋ ਵਿਧਾਨ ਸਭਾ 'ਚ ਕੀ-ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿੰਨ੍ਹੇ ਨਿਸ਼ਾਨੇ
. . .  about 4 hours ago
ਚੰਡੀਗੜ੍ਹ, 25 ਜੂਨ-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅਤੇ 'ਆਪ' ਸਰਕਾਰ ਇਹ ਸਵੀਕਾਰ ਨਹੀਂ ਕਰ ਰਹੀ...
ਜੈਮਲ ਸਿੰਘ ਟੈਕਨੀਕਲ ਸਰਵਿਸਜ ਯੂਨੀਅਨ ਡਵੀਜ਼ਨ ਜੰਡਿਆਲਾ ਗੁਰੂ ਦੇ ਮੁੜ ਬਣੇ ਪ੍ਰਧਾਨ
. . .  about 4 hours ago
ਜੰਡਿਆਲਾ ਗੁਰੂ, 25 ਜੂਨ (ਰਣਜੀਤ ਸਿੰਘ ਜੋਸਨ)- ਟੈਕਨੀਕਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਾਥੀ ਕੁਲਦੀਪ ਸਿੰਘ ਉਦੋਕੇ ਦੀ ਅਗਵਾਈ ਹੇਠ ਡਵੀਜ਼ਨ ਜੰਡਿਆਲਾ ਗੁਰੂ ਦੇ ਸਾਥੀਆਂ ਵਲੋਂ ਪੰਜ ਮੈਂਬਰੀ...
ਪੰਜਾਬ ਵਿਧਾਨ ਸਭਾ ਸੈਸ਼ਨ, ਇਕ ਵਿਧਾਇਕ ਇਕ ਪੈਨਸ਼ਨ ਅਸੀਂ ਮਿਸਾਲੀ ਕਦਮ ਚੁੱਕਿਆ: ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 25 ਜੂਨ(ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਹਰ ਉਸ ਉਮੀਦ 'ਤੇ ਖੜ੍ਹਾ ਉਤਰੇਗੀ...
ਬਜਟ ਇਜਲਾਸ: ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਮੁੱਖ ਮੰਤਰੀ ਨੇ ਕੁੱਲੂ ਜਾਣਾ ਸੀ, ਇਸ ਲਈ ਸੈਸ਼ਨ ਨੂੰ ਤਵੱਜੋਂ ਨਹੀਂ ਦਿੱਤੀ ਗਈ
. . .  55 minutes ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸ ਦੇ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ...
ਵਿਧਾਨ ਸਭਾ ਸੈਸ਼ਨ 'ਚ ਪ੍ਰਤਾਪ ਸਿੰਘ ਬਾਜਵਾ ਨੇ ਔਰਤਾਂ ਦੇ ਮੁੱਦੇ 'ਤੇ ਘੇਰੀ 'ਆਪ' ਸਰਕਾਰ
. . .  about 5 hours ago
ਚੰਡੀਗੜ੍ਹ, 25 ਜੂਨ (ਵਿਕਰਮਜੀਤ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ ਇਕ-ਇਕ ਹਜ਼ਾਰ ਦੇਣ ਦਾ ਮਸਲਾ ਚੁੱਕਿਆ ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ ਪਰ ਇਹ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਨਾਲ ਦੁਰਵਿਵਹਾਰ ਕਰਨ ਦੀ ਜਥੇਬੰਦੀ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ
. . .  about 5 hours ago
ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਲ ਅਧਿਕਾਰੀਆਂ ਵਲੋਂ ਮਾਲ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਚੰਨੀ ਨਾਲ ਵਿੱਤ ਕਮਿਸ਼ਨਰ ਮਾਲ ਵਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਅੱਜ ਮਾਲ ਅਧਿਕਾਰੀਆਂ ਦੀ ਮੀਟਿੰਗ...
ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ ਦਾ ਬਕਾਇਆ ਦੇਵਾਂਗੇ-ਹਰਪਾਲ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 25 ਜੂਨ (ਵਿਕਰਮਜੀਤ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਸਰੇ ਦਿਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ...
ਸਸਤੀ ਰੇਤ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
. . .  about 5 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਰੇਤ ਬਜਰੀ ਦੇ ਰੇਟਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ...
ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
. . .  about 5 hours ago
ਚੰਡੀਗੜ੍ਹ, 25 ਜੂਨ-ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
. . .  about 6 hours ago
ਚੰਡੀਗੜ੍ਹ, 25 ਜੂਨ-ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਕੇਸ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 25 ਜੂਨ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਮੌਤਾਂ ਹੋਈਆਂ ਹਨ। ਐਕਟਿਵ ਕੇਸ 91,779 ਰੋਜ਼ਾਨਾ ਸਕਾਰਾਤਮਕਤਾ ਦਰ 4.39 ਫ਼ੀਸਦੀ ਹੈ।
ਨਾਰਵੇ 'ਚ ਇਕ ਗੋਲੀਬਾਰੀ 'ਚ 2 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 minute ago
ਓਸਲੋ, 25 ਜੂਨ-ਪੁਲਿਸ ਦੇ ਮੁਤਾਬਿਕ ਨਾਰਵੇ ਦੇ ਮੱਧ ਓਸਲੋ 'ਚ ਹੋਈ ਗੋਲੀਬਾਰੀ 'ਚ 2 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਮਲੇ ਦਾ ਜੇਕਰ ਵਿਰੋਧ ਨਾ ਕੀਤਾ ਜਾਵੇ ਤਾਂ ਇਹ ਛੂਤ ਦੀ ਬਿਮਾਰੀ ਵਾਂਗ ਖ਼ਤਰਨਾਕ ਬਣ ਜਾਂਦਾ ਹੈ। -ਜਿੰਮੀ ਕਾਰਟਰ

ਜਗਰਾਓਂ

ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਦੀ ਸ਼ਰੇ੍ਹਆਮ ਵਿਕਰੀ ਤੇ ਵਰਤੋਂ ਹੋਣ ਕਾਰਨ ਲੋਕਾਂ 'ਚ ਸਰਕਾਰ ਪ੍ਰਤੀ ਰੋਸ

ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਦੇ ਕੋਨੇ-ਕੋਨੇ 'ਚ ਗੰਭੀਰ ਹੋ ਰਿਹਾ ਨਸ਼ਿਆਂ ਦਾ ਮੁੱਦਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ | ਨਸ਼ਿਆਂ ਦੇ ਸੇਵਨ ਦੇ ਮਾਮਲੇ 'ਚ ਹਾਲਾਤ ਇਹ ਹਨ ਕਿ ਹੁਣ ਨੌਜਵਾਨਾਂ ਤੇ ਆਮ ਨਾਗਰਿਕਾਂ ਦੇ ਨਾਲ 10 ਤੋਂ 13 ਸਾਲ ਦੇ ਬੱਚੇ ਵੀ ਮਾਰੂ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ | ਇਸ ਦੇ ਨਾਲ ਹੀ ਬਹੁ-ਗਿਣਤੀ ਲੜਕੀਆਂ ਵਲੋਂ ਨਸ਼ਿਆਂ ਵਾਲਾ ਰਸਤਾ ਚੁਣ ਲੈਣ ਦੀਆਂ ਅਵਾਜ਼ਾਂ ਆ ਰਹੀਆਂ ਹਨ | ਲੋਕਾਂ ਦੇ ਘਰਾਂ ਦੀ ਬਰਬਾਦੀ ਦਾ ਕਾਰਨ ਬਣ ਰਹੇ ਨਸ਼ਾ ਚਿੱਟਾ ਦੀ ਵਿਕਰੀ ਤੇ ਵਰਤੋਂ ਦਾ ਪੁਲਿਸ ਚੌਕੀ ਲੋਹਟਬੱਦੀ ਦੇ ਪਿੰਡ ਰਛੀਨ, ਬ੍ਰਹਮਪੁਰ, ਬੜੂੰਦੀ, ਲੋਹਟਬੱਦੀ ਆਦਿ ਵਿਖੇ ਪੂਰਾ ਬੋਲ ਬਾਲਾ ਹੈ | ਭਾਵੇਂ ਪਿਛਲੇ ਦਿਨੀਂ ਪਿੰਡ ਰਛੀਨ ਤੇ ਬ੍ਰਹਮਪੁਰ ਦੇ ਜਾਗਰੂਕ ਲੋਕਾਂ ਨੇ ਪੰਜਾਬ ਦੇ ਭਵਿੱਖ ਵਜੋਂ ਨੌਜਵਾਨੀ ਨੂੰ ਬਚਾਉਣ ਦੀ ਤੜਪ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਇਸ ਕਾਲੇ ਧੰਦੇ 'ਚ ਸ਼ਾਮਿਲ ਅਨਸਰਾਂ ਨੂੰ ਨੰਗਾ ਕਰਨ ਦੀ ਧਮਕੀ ਦਿੰਦਿਆਂ ਸੂਬਾ ਸਰਕਾਰ ਦਾ ਇਸ ਸੰਜੀਦਾ ਮਾਮਲੇ ਵੱਲ ਧਿਆਨ ਖਿੱਚਿਆ ਸੀ ਪਰ ਪੁਲਿਸ ਪ੍ਰਸ਼ਾਸਨ ਪੱਖੋਂ ਇਸ ਮਾਮਲੇ 'ਚ ਕੋਈ ਕਾਮਯਾਬੀ ਪ੍ਰਾਪਤ ਕੀਤੀ ਵਿਖਾਈ ਨਹੀਂ ਦਿੰਦੀ | ਪਿੰਡ ਰਛੀਨ ਦੇ ਸਾਬਕਾ ਸਰਪੰਚ ਸੋਹਣ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਪਿੰਡ ਰਛੀਨ 'ਚ ਨਸ਼ਾ ਵੇਚਣ ਦਾ ਧੰਦਾ ਬੇਖੌਫ਼ ਚੱਲ ਰਿਹਾ ਹੈ, ਜਿਸ ਕਾਰਨ ਰਛੀਨ ਤੇ ਬ੍ਰਹਮਪੁਰ, ਬੜੂੰਦੀ ਆਦਿ ਪਿੰਡਾਂ ਦੇ ਕੁਝ ਲੋਕ ਨਸ਼ਿਆਂ ਦਾ ਸੇਵਨ ਕਰਨ ਲੱਗ ਪਏ ਹਨ | ਇਨ੍ਹਾਂ ਹਾਲਾਤਾਂ 'ਚ ਨਸ਼ਾ ਕਰਨ ਵਾਲੇ ਬੱਚਿਆਂ, ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਹਾਲਤ ਬਦ ਤੋਂ ਬਦਤਰ ਬਣੀ ਚੁੱਕੀ ਹੈ | ਆਗੂਆਂ ਨੇ ਕਿਹਾ ਇਸ ਮਾਮਲੇ 'ਚ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਹੀ ਇਸ ਗੰਭੀਰ ਮਾਮਲੇ 'ਚ ਆਪਣਾ ਦਖਲ ਦਿੰਦੇ ਹੋਏ ਨਸ਼ਾ ਤਸਕਰਾਂ ਨੂੰ ਨੱਥ ਪਾਉਣ | ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦਾ ਗੜ੍ਹ ਬਣੇ ਇਸ ਇਲਾਕੇ ਬਾਰੇ ਤਿੱਖੇ ਸ਼ਬਦਾਂ 'ਚ ਬੋਲਦਿਆਂ ਸੋਹਣ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਬੇਅੰਤ ਸਿੰਘ, ਬੁੱਧ ਸਿੰਘ, ਸੋਨੀ ਬ੍ਰਹਮਪੁਰ, ਕਰਮਜੀਤ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ, ਜਗਰੂਪ ਸਿੰਘ, ਕੱਲੂ ਰਾਮ, ਆਤਮਾ ਸਿੰਘ ਆਦਿ ਨੇ ਕਿਹਾ ਕਿ ਇਹ ਕੋਈ ਨਵੇਂ ਨਸ਼ਾ ਤਸਕਰ ਨਹੀਂ ਜਦ ਕਿ ਪੁਲਿਸ ਪ੍ਰਸ਼ਾਸਨ ਨੂੰ ਅਜਿਹਾ ਧੰਦਾ ਕਰਨ ਵਾਲੇ ਅਨਸਰਾਂ ਦੀ ਪੂਰੀ ਜਾਣਕਾਰੀ ਹੈ ਪਰ ਇਹ ਕੰਮ ਬੰਦ ਹੋਣ ਦੀ ਬਜਾਏ ਹੋਰ ਜ਼ੋਰ ਫੜ ਰਿਹਾ ਹੈ |

-ਮਾਮਲਾ ਪੁਲਿਸ ਅਧਿਕਾਰੀ ਤੇ ਹੋਰਾਂ ਦੀ ਗਿ੍ਫ਼ਤਾਰੀ ਦਾ-

ਇਨਸਾਫ਼ ਲਈ 47ਵੇਂ ਦਿਨ ਵੀ ਕੜਕਦੀ ਧੁੱਪ 'ਚ ਪੀੜਤ ਮਾਤਾ ਰਹੀ ਭੁੱਖ ਹੜਤਾਲ 'ਤੇ

ਜਗਰਾਉਂ, 15 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਚੱਲ ਵਸੀ ਕੁਲਵੰਤ ਕੌਰ ਦੇੇ ਮਾਮਲੇ 'ਚ ਥਾਣਾ ਸਿਟੀ 'ਚ ਦਰਜ ਕੀਤੇ ਮੁਕੱਦਮੇ 'ਚ ਨਾਮਜ਼ਦ ਪੁਲਿਸ ਅਧਿਕਾਰੀ ਤੇ ਹੋਰਾਂ ਦੀ ਗਿ੍ਫ਼ਤਾਰੀ ਲਈ ਪੀੜ੍ਹਤਾ ਦੀ ਬਜ਼ੁਰਗ ਮਾਤਾ ਸੁਰਿੰਦਰ ਕੌਰ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਬੱਚਿਆਂ ਲਈ ਸਵੀਮਿੰਗ ਪੂਲ ਪਾਰਟੀ ਆਯੋਜਿਤ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਕਿੰਡਰ-ਗਾਰਟਨ ਵਿੰਗ ਦੇ ਵਿਦਿਆਰਥੀਆਂ ਲਈ ਇੰਨਡੋਰ ਸਵੀਮਿੰਗ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਪੂਲ ਪਾਰਟੀ ਲਈ ਨਿੱਕੇ-ਨਿੱਕੇ ਬੱਚਿਆਂ ਨੇ ਰੰਗੀਨ ਸਵੀਮਿੰਗ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦੀ ਹੱਤਿਆ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੇਅੰਤਪੁਰਾ ਇਲਾਕੇ 'ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮਿ੍ਤਕ ਅਖਿਲੇਸ਼ ਕੁਮਾਰ ਦੇ ਦੋਸਤ ਸ਼ੋਭਿਤ ਓਬਰਾਏ ...

ਪੂਰੀ ਖ਼ਬਰ »

ਖ਼ਾਲਸਾ ਕਾਲਜੀਏਟ ਪਬਲਿਕ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸੰਬਰ 2021 'ਚ ਲਏ ਪਹਿਲੀ ਟਰਮ ਦੇ ਇਮਤਿਹਾਨਾਂ ਅੰਦਰ ਖ਼ਾਲਸਾ ਕਾਲਜੀਏਟ ਪਬਲਿਕ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਕਾਮਰਸ ਸਟਰੀਮ ...

ਪੂਰੀ ਖ਼ਬਰ »

ਬੀ. ਐਡ. ਫਰੰਟ ਇਕਾਈ ਲੁਧਿਆਣਾ ਦੀ ਮੀਟਿੰਗ

ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਬੀ. ਐਡ. ਫਰੰਟ ਇਕਾਈ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੀ. ਐੱਡ. ਫਰੰਟ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਨਸ਼ੇ ਦਾ ਧੰਦਾਂ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਚੌਕੀ ਇੰਚਾਰਜ

ਹੰਬੜਾਂ, 15 ਮਈ (ਮੇਜਰ ਹੰਬੜਾਂ)-ਨਸ਼ਾ ਤਸਕਰਾਂ ਖ਼ਿਲਾਫ਼ ਵਿੱਡੀ ਮੁਹਿਮ ਦੇ ਚੱਲਦਿਆਂ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਭੀਸ਼ਮ ਸੇਠ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਪੰਚਾਇਤਾਂ ਸਮੇਤ ਹੋਰ ਮੁਹਤਬਰ ਲੋਕਾਂ ਨੂੰ ਅਪੀਲ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ-ਮਜ਼ਦੂਰ ਯੂੁਨੀਅਨ ਦੀ ਮੀਟਿੰਗ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ ਤੇ ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ ...

ਪੂਰੀ ਖ਼ਬਰ »

ਭੂੰਦੜੀ 'ਚ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਦੇ 10 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਖ਼ਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਮਈ (ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਪੰਕਜ ਵਾਸੀ ਡਾ. ...

ਪੂਰੀ ਖ਼ਬਰ »

ਸਮਰਾਲਾ ਨੇੜੇ ਸੜਕ ਹਾਦਸੇ 'ਚ ਸਕੂਟਰੀ ਸਵਾਰ ਬਜ਼ੁਰਗ ਜੋੜੇ ਦੀ ਮੌਤ

ਸਮਰਾਲਾ, 15 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਚਹਿਲਾਂ ਨੇੜੇ ਹੋਏ ਸੜਕ ਹਾਦਸੇ 'ਚ ਸਕੂਟਰੀ ਸਵਾਰ ਬਜ਼ੁਰਗ ਜੋੜੇ ਨੂੰ ਤੇਜ਼ ਰਫ਼ਤਾਰ ਬੱਸ ਵਲੋਂ ਟੱਕਰ ਮਾਰ ਦਿੱਤੇ ਕਾਰਨ ਬਜ਼ੁਰਗ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਾਜਪੁਰ ਦੀ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ 'ਚ ਅੰਡਰਗਰਾਊਾਡ ਪਾਇਪਾਂ ਪਾਉਣ ਦੀ ਸ਼ੁਰੂਆਤ

ਰਾਏਕੋਟ, 15 ਮਈ (ਸੁਸ਼ੀਲ)-ਦਿਨੋਂ-ਦਿਨ ਨੀਵੇਂ ਜਾ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਦੇ ਉਪਰਾਲੇ ਵਜੋਂ ਕਰੀਬੀ ਪਿੰਡ ਤਾਜਪੁਰ ਦੀ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ 'ਚ ਅੰਡਰਗਰਾਊਾਡ ਪਾਇਪਾਂ ਪਾਉਣ ਦੀ ਸ਼ੁਰੂਆਤ ਕਰਵਾਈ ਗਈ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ | ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਹਿੰਦੂ-ਸਿੱਖਾਂ ਨਾਲ ਵਾਪਰ ਰਹੀਆਂ ਘਟਨਾਵਾਂ ਦਾ ਮੁੱਦਾ ਉਠਾਉਣ-ਜਥੇ: ਤਲਵੰਡੀ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪਾਕਿਸਤਾਨ 'ਚ ਕਾਰੋਬਾਰ ਵਾਲੇ 2 ਸਿੱਖਾਂ ਦੀ ਗੋਲੀਆਂ ਮਾਰ ਕੇ ਹੱਤਿਆ 'ਤੇ ਚੜ੍ਹਦੇ ਪੰਜਾਬ 'ਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ...

ਪੂਰੀ ਖ਼ਬਰ »

ਲੋਕਾਂ ਨੂੰ ਦੜਾ-ਸੱਟਾ ਪਰਚੀ ਰਾਹੀਂ ਜੂਆ ਖਿਡਾਉਣ ਵਾਲੇ ਦੋ ਵਿਅਕਤੀ ਨਕਦੀ ਸਮੇਤ ਗਿ੍ਫ਼ਤਾਰ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਲੋਕਾਂ ਨੂੰ ਦੜਾ-ਸੱਟਾ ਪਰਚੀ ਰਾਹੀਂ ਜੂਆ ਖਿਡਾਉਣ ਵਾਲੇ ਦੋ ਵਿਅਕਤੀਆਂ ਨੂੰ ਦੋ ਹਜ਼ਾਰ ਦੋ ਸੌ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ-ਮਿੱਢਾ

ਲੁਧਿਆਣਾ, 15 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਲੁਟੇਰੇ ਆਈਸਕ੍ਰੀਮ ਕਾਰੋਬਾਰੀ ਨੂੰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 15 ਮਈ (ਆਹੂਜਾ)-ਸੁੰਦਰ ਨਗਰ ਨੇੜੇ ਦੋ ਲੁਟੇਰੇ ਇਕ ਆਈਸਕ੍ਰੀਮ ਕਾਰੋਬਾਰੀ ਨੂੰ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਤੀਰਥ ਸਿੰਘ ਆਪਣੇ ਲੜਕੇ ਦੀ ਰੋਟੀ ਲੈ ਕੇ ਜਾ ਰਿਹਾ ਸੀ ਕਿ ਸੁੰਦਰ ਨਗਰ ਨੇੜੇ ਉਸ ਨੂੰ ਦੋ ਲੁਟੇਰਿਆਂ ਨੇ ਰੋਕ ਲਿਆ | ਤੀਰਥ ਸਿੰਘ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਸੁਸਾਇਟੀ ਰੱਤੋਵਾਲ ਵਲੋਂ ਦਾਨੀ ਪਰਿਵਾਰਾਂ ਦਾ ਸਨਮਾਨ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਮਾਜਿਕ ਤੇ ਧਾਰਮਿਕ ਕੰਮਾਂ ਸਮੇਤ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਲੋਕ ਭਲਾਈ ਸੇਵਾ ਸੁਸਾਇਟੀ ਰੱਤੋਵਾਲ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਸਥਾ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਵ: ਗੁਰਨਾਮ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੀ ਸਿੱਖ ਕੌਮ ਨੂੰ ਵਡਮੁੱਲੀ ਦੇਣ-ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ) ਵਾਲੀ ਨਾਲ ਸੰਬੰਧਿਤ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਮੁੱਖ ਸੰਚਾਲਕ ਸੰਤ ਬਾਬਾ ...

ਪੂਰੀ ਖ਼ਬਰ »

ਜੇ. ਸੀ. ਆਈ. ਕਲੱਬ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਰਾਏਕੋਟ, 15 ਮਈ (ਸੁਸ਼ੀਲ)-ਜੇ. ਸੀ. ਆਈ. ਕਲੱਬ ਰਾਏਕੋਟ ਵਲੋਂ ਇਥੇ ਡਾ. ਰਮੇਸ ਆਈ ਕੇਅਰ ਲੇਸਿਕ ਲੇਜ਼ਰ ਸੈਂਟਰ ਤੇ ਪ੍ਰੈੱਸ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜੇ. ਸੀ. ਆਈ. ਦੇ ਕੌਮੀ ਪ੍ਰਧਾਨ ਅੰਸ਼ੂ ਸਰਾਫ਼ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਕੋਟਮਾਨਾਂ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਬਲਾਕ 'ਚੋਂ ਅੱਵਲ

ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਕੋਟਮਾਨਾਂ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 'ਚ ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਸੀ, 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਹਿਜਪ੍ਰੀਤ ਕੌਰ ਸਪੁੱਤਰੀ ਅਮਰਜੀਤ ...

ਪੂਰੀ ਖ਼ਬਰ »

ਸਿੱਧਵਾਂ ਕਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਨੂਰਾ ਮਾਹੀ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਤੀਜੇ ਪਾਤਸ਼ਾਹ ਸ੍ਰੀ ਗੁਰੂ ...

ਪੂਰੀ ਖ਼ਬਰ »

ਲੈਕਚਰਾਰ ਜਸਵੰਤ ਕੌਰ ਵਿਰਕ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਲੈਕਚਰਾਰ ਜਸਵੰਤ ਕੌਰ ਵਿਰਕ (ਪਤਨੀ ਮਾ: ਹਰਬੰਸ ਸਿੰਘ ਤਾਜਪੁਰ) ਦੀ ਗੁਰਦੁਆਰਾ ਸਾਹਿਬ ਖੰਗੂੜਾ ਪੱਤੀ ਪਿੰਡ ਤਾਜਪੁਰ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬਿਰਕ ਵਿਖੇ ਸਾਬਕਾ ਪੰਚ ਸਤਵਿੰਦਰ ਸਿੰਘ ਸੱਤੀ ਵਿਰਕ ਨਮਿਤ ਸ਼ਰਧਾਂਜਲੀ ਸਮਾਰੋਹ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਸਾਬਕਾ ਪੰਚ ਸਤਵਿੰਦਰ ਸਿੰਘ ਸੱਤੀ ਵਿਰਕ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਿਰਕ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਕਰਵਾਏ ਵਿਕਾਸ ਕਾਰਜਾਂ ਨਾਲ ਹਲਕਾ ਦਾਖਾ ਦੀ ਨੁਹਾਰ ਬਦਲੀ-ਸਰਪੰਚ ਰਾਣਕੇ

ਹੰਬੜਾਂ, 15 ਮਈ (ਮੇਜਰ ਹੰਬੜਾਂ)-ਸਵੱਦੀ ਤੋਂ ਵਾਇਆ ਰਾਣਕੇ ਭੱਠਾਧੂਹਾ ਤੋਂ ਹੰਬੜਾਂ ਵਾਇਆ ਸਿੱਧਵਾਂ ਬੇਟ ਮੇਨ ਸੜਕ ਨਾਲ ਜੋੜਦੀ ਨਵੀਂ ਬਣਾਈ ਗਈ 18 ਫੁੱਟੀ ਸੜਕ 'ਤੇ ਲੁੱਕ ਪਾਉਣ ਤੇ ਪਿੰਡ ਰਾਣਕੇ ਦੀ ਫਿਰਨੀ 'ਤੇ ਨਵੀਂ ਬਣਾਈ ਗਈ ਸੜਕ 'ਤੇ ਲੁੱਕ ਪਵਾਉਣ ਦੇ ਕੰਮ ਸ਼ੁਰ ਹੋਏ, ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਆਓ ਹੱਥ ਮਿਲਾਈਏ ਥੀਮ ਨਾਲ ਮਨਾਇਆ ਜਾਵੇਗਾ ਕੌਮੀ ਡੇਂਗੂ ਦਿਵਸ-ਸਿਵਲ ਸਰਜਨ

ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਭਾਰਤ ਤੇ ਪੰਜਾਬ ਸਰਕਾਰ ਵਲੋਂ 16 ਮਈ ਨੂੰ ਕੌਮੀ ਡੇਂਗੂ ਦਿਵਸ 'ਡੇਂਗੂ ਬੁਖਾਰ ਰੋਕਥਾਮ ਯੋਗ ਹੈ, ਇਸ ਦੇ ਖ਼ਾਤਮੇ ਲਈ ਆਓ ਹੱਥ ਮਿਲਾਈਏ' ਥੀਮ/ਦਾਅਵੇ ਨਾਲ ਮਨਾਇਆ ਜਾ ਰਿਹਾ ਹੈ, ਸਰਕਾਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX