ਬਟਾਲਾ, 15 ਮਈ (ਕਾਹਲੋਂ)-ਬਟਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਪਾਸੋਂ 2 ਕਿੱਲੋ 600 ਗ੍ਰਾਮ ਅਫ਼ੀਮ ਅਤੇ ਇਕ ਕਿੱਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਐੱਸ.ਪੀ. ਤੇਜਬੀਰ ਸਿੰਘ ਹੁੰਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇੰਸਪੈਕਟਰ ਹਰਮੀਕ ਸਿੰਘ ਤੇ ਸੀ.ਆਈ.ਏ. ਟੀਮ ਨੇ ਨਾਕਾਬੰਦੀ ਦੌਰਾਨ ਟਰੱਕ ਨੰਬਰ ਪੀ.ਬੀ.06-ਏ.ਸੀ.1313 ਨੂੰ ਰੋਕਿਆ ਤੇ ਉਸ ਦੀ ਜਾਂਚ ਕੀਤੀ | ਇਸ ਤੋਂ ਬਾਅਦ ਡੀ.ਐੱਸ.ਪੀ. ਹੈੱਡਕੁਆਰਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਟਰੱਕ ਦੀ ਤਲਾਸ਼ੀ ਲਈ ਗਈ, ਜਿਸ ਵਿਚੋਂ 2 ਕਿੱਲੋ 600 ਗ੍ਰਾਮ ਅਫ਼ੀਮ ਤੇ ਇਕ ਕਿੱਲੋ ਭੁੱਕੀ ਬਰਾਮਦ ਹੋਈ | ਟਰੱਕ ਡਰਾਈਵਰ ਬਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਗੱਗੜਭਾਣਾ ਤੇ ਕਲੀਨਰ ਇਕਬਾਲ ਸਿੰਘ ਉਰਫ ਬਾਲੀ ਵਾਸੀ ਦੀਵਾਨੀਵਾਲ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਵਿਅਕਤੀਆਂ ਨੇ ਦੱਸਿਆ ਕਿ ਇਹ ਅਫ਼ੀਮ, ਭੁੱਕੀ ਗੁਰਭੇਜ ਸਿੰਘ ਵਾਸੀ ਦੀਵਾਨੀਵਾਲ ਨੇ ਬਿਹਾਰ ਤੋਂ ਮੰਗਵਾਈ ਹੈ, ਜਿਸ 'ਤੇ ਪੁਲਿਸ ਨੇ ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਰੰਗੜ ਨੰਗਲ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦੱਸਿਆ ਕਿ ਗੁਰਭੇਜ ਸਿੰਘ ਵਾਸੀ ਦੀਵਾਨੀਵਾਲ ਖਿਲਾਫ਼ ਥਾਣਾ ਸਿਵਲ ਲਾਈਨ ਬਟਾਲਾ 'ਚ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤੇ ਉਕਤ ਟਰੱਕ ਦਾ ਇਹ ਮਾਲਕ ਹੈ | ਇਸ ਪਾਸੋਂ ਪਹਿਲਾਂ ਵੀ ਅਫ਼ੀਮ ਬਰਾਮਦ ਹੋਈ ਸੀ, ਜਿਸ ਦੇ ਤਹਿਤ ਮੁਕੱਦਮਾ ਨੰਬਰ 142 ਮਿਤੀ 16 ਅਪ੍ਰੈਲ 2020 ਨੂੰ ਐਨ.ਡੀ.ਪੀ.ਐਸ. ਐਕਟ 188 ਆਈ.ਪੀ.ਸੀ. ਅਤੇ ਮੁਕੱਦਮਾ ਨੰਬਰ 227 ਮਿਤੀ 13 ਨਵੰਬਰ 2017 ਨੂੰ ਜ਼ੁਰਮ 307, 148, 149 ਆਈ.ਪੀ.ਸੀ. 25, 54, 59 ਏ ਐਕਟ ਤਹਿਤ ਥਾਣਾ ਸਿਵਲ ਲਾਈਨ ਬਟਾਲਾ 'ਚ ਦਰਜ ਹੈ |
ਨੌਸ਼ਹਿਰਾ ਮੱਝਾ ਸਿੰਘ, 15 ਮਈ (ਤਰਸੇਮ ਸਿੰਘ ਤਰਾਨਾ)-ਬੀਤੇ ਕੱਲ੍ਹ ਸਵੇਰੇ ਕਰੀਬ 7:30 ਵਜੇ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁੱਡੀਪੁਰ ਦੇ ਵਸਨੀਕ ਦਲਿਤ ਪਰਿਵਾਰ ਦਾ ਇਕਲੌਤਾ ਪੰਜ ਸਾਲ ਦਾ ਬੱਚਾ ਸ਼ੁਭਪ੍ਰੀਤ ਅਣਪਛਾਤੇ ਦੋ ਮੋਟਰਸਾਈਕਲ ਸਵਾਰ ...
ਬਟਾਲਾ, 15 ਮਈ (ਕਾਹਲੋਂ)-ਅੱਜ ਬਟਾਲਾ ਦੇ ਵਾਰਡ ਨੰਬਰ 20 ਅਰਬਨ ਅਸਟੇਟ ਅਤੇ ਲੇਬਰ ਕਾਲੋਨੀ ਦੀਆਂ ਪਾਰਕ ਵਾਸਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਤੇ ਕੌਂਸਲਰ ਹੀਰਾ ਵਾਲਿਆ ਦੇ ਯਤਨਾਂ ਸਦਕਾ ਲੋਕ ਸਭਾ ਮੈਂਬਰ ਸੰਨੀ ...
ਕੋਟਲੀ ਸੂਰਤ ਮੱਲ੍ਹੀ, 15 ਮਈ (ਕੁਲਦੀਪ ਸਿੰਘ ਨਾਗਰਾ)-ਝੋਨੇ ਦੇ ਸੀਜਨ ਦੌਰਾਨ ਬਿਜਲੀ ਦੀ ਭਾਰੀ ਕਿੱਲਤ ਦੇ ਚਲਦਿਆਂ ਫ਼ਸਲਾਂ ਦੀ ਸਿੰਚਾਈ ਲਈ ਕਿਸਾਨਾ ਦੀ ਮੁੱਖ ਟੇਕ ਨਹਿਰੀ ਪਾਣੀ 'ਤੇ ਹੁੰਦੀ ਹੈ, ਪਰ ਇਲਾਕੇ ਦੇ ਦਰਜਨ ਦੇ ਕਰੀਬ ਪਿੰਡਾਂ ਵਿਚ ਨਹਿਰੀ ਵਿਭਾਗ ਦੇ ...
ਬਟਾਲਾ, 15 ਮਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਿਖੇ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸੰਗਤਾਂ ਦੇ ...
ਘੱਲੂਘਾਰਾ ਸਾਹਿਬ, 15 ਮਈ (ਮਿਨਹਾਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਅਤੇ ਕÏਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ...
ਘੱਲੂਘਾਰਾ ਸਾਹਿਬ, 15 ਮਈ (ਮਿਨਹਾਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਅਤੇ ਕÏਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ...
ਘੱਲੂਘਾਰਾ ਸਾਹਿਬ, 15 ਮਈ (ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਸਹਾਏਪੁਰ ਦੇ ਨÏਜਵਾਨਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਘੱਲੂਘਾਰਾ ਸਾਹਿਬ ਦੇ 11 ਹਜ਼ਾਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮÏਕੇ 'ਤੇ ਸਹਾਏਪੁਰ ਦੇ ...
ਕਾਦੀਆਂ, 15 ਮਈ (ਯਾਦਵਿੰਦਰ ਸਿੰਘ)-ਕਾਦੀਆਂ ਵਿਚ ਇਕ ਅÏਰਤ ਦੇ ਨਾਲ ਪੈਸੇ ਦੁੱਗਣੇ ਕਰਨ ਨੂੰ ਲੈ ਕੇ 3 ਵਿਅਕਤੀਆਂ ਤੇ 1 ਔਰਤ ਨੇ ਮਾਰੀ ਠੱਗੀ ਕਾਦੀਆਂ ਪੁਲਿਸ ਵਲੋਂ ਮਾਮਲਾ ਦਰਜ ਕੀਤੀ ਹੈ | ਕਾਦੀਆਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਕੀਲਾ ਬਾਨੋ ਪਤਨੀ ਸ਼ੇਰ ਮੁਹੰਮਦ ...
ਦੀਨਾਨਗਰ, 15 ਮਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ-ਨਾਨੋਨੰਗਲ ਪੁਲ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਜੋ ਰਾਤ ਕਰੀਬ 8.30 ਵਜੇ ਆਪਣੇ ਮੋਟਰਸਾਈਕਲ 'ਤੇ ਦੀਨਾਨਗਰ ਤੋਂ ਪਿੰਡ ਲਈ ਰਵਾਨਾ ਹੋਇਆ ਸੀ ਅਤੇ ...
ਦੋਰਾਂਗਲਾ, 15 ਮਈ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਔਰਤ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਮਿਲੀ ਗੁਪਤ ਸੂਚਨਾ ...
ਗੁਰਦਾਸਪੁਰ, 15 ਮਈ (ਆਰਿਫ਼)-ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਟੀਮ ਵਲੋਂ ਚੋਣਾਂ ਦੌਰਾਨ ਸਭ ਤੋਂ ਵੱਧ ਗਰੰਟੀਆਂ ਤੇ ਵਾਅਦਿਆਂ ਦੀ ਝੜੀ ਲਗਾਈ ਗਈ ਸੀ, ਇਨ੍ਹਾਂ ਵਾਅਦਿਆਂ ਵਿਚੋਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਲਈ ਇਕ ਹਜ਼ਾਰ ਮਹੀਨਾ ਪੈਨਸ਼ਨ ਵਜੋਂ ਦੇਣ ...
ਤਿੱਬੜ, 15 ਮਈ (ਭੁਪਿੰਦਰ ਸਿੰਘ ਬੋਪਾਰਾਏ)-ਹਲਕਾ ਗੁਰਦਾਸਪੁਰ ਦੇ ਪਿੰਡ ਮਾਨ ਚੋਪੜਾ ਤੋਂ ਲੈ ਕੇ ਪੁਲ ਤਿੱਬੜੀ ਤੱਕ ਜਾਣ ਵਾਲਾ ਰਸਤਾ ਜੋ ਕਿ ਬੀਤੇ 6 ਸਾਲ ਤੋਂ ਬੰਦ ਪਿਆ ਸੀ | ਜਿਸ ਦੇ ਖੁੱਲ੍ਹ ਜਾਣ ਨਾਲ ਹੁਣ ਸਬੰਧਿਤ ਪਿੰਡਾਂ ਦੇ ਲੋਕਾਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ...
ਬਟਾਲਾ, 15 ਮਈ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਬਿਜਲੀ ਮੁਲਾਜ਼ਮ ਦਾ ਵਫ਼ਦ ਪੰਜਾਬ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਖੇਤਰ ਅੰਮਿ੍ਤਸਰ ਦੇ ਨਵੇਂ ਆਏ ਮੁੱਖ ਇੰਜੀਨੀਅਰ ਜਗਜੀਤ ਸਿੰਘ ਨੂੰ ਮਿਲਿਆ | ਇਸ ਮੌਕੇ ਸਰਕਲ ਅੰਮਿ੍ਤਸਰ ਦੇ ਪ੍ਰਧਾਨ ਪਵਨ ...
ਭੈਣੀ ਮੀਆਂ ਖਾਂ, 15 ਮਈ (ਜਸਬੀਰ ਸਿੰਘ ਬਾਜਵਾ)-ਬੀਤੇ ਦਿਨੀਂ ਕਾਹਨੂੰਵਾਨ ਵਿਚ ਮਹਾਰਾਣਾ ਪ੍ਰਤਾਪ ਦੇ ਬੁੱਤ ਅਤੇ ਉਨ੍ਹਾਂ ਦੇ ਘੋੜੇ ਚੇਤਕ ਨਾਲ ਕੁਝ ਸ਼ਰਾਰਤੀ ਲੋਕਾਂ ਵਲੋਂ ਛੇੜਛਾੜ ਕੀਤੀ ਗਈ ਸੀ, ਜਿਸ ਦਾ ਰਾਜਪੂਤ ਭਾਈਚਾਰੇ ਤੇ ਬਲਾਕ ਕਾਹਨੂੰਵਾਨ ਦੇ ਆਮ ਲੋਕਾਂ ਵਿਚ ...
ਗੁਰਦਾਸਪੁਰ, 15 ਮਈ (ਪੰਕਜ ਸ਼ਰਮਾ)- ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ: ਮੈਡਮ ਚੇਤਨਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਦੀ ਐਨ.ਸੀ.ਡੀ. ਦੀ ਟੀਮ ਵਲੋਂ ਗੁਰਦਾਸਪੁਰ ਦੇ ਬਿਰਧ ਆਸ਼ਰਮ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਮੁਹੱਬਤ ਪਾਲ ਸਿੰਘ, ਸਟਾਫ਼ ਨਰਸ ...
ਕਾਹਨੂੰਵਾਨ, 15 ਮਈ (ਜਸਪਾਲ ਸਿੰਘ ਸੰਧੂ)-ਸੀਨੀਅਰ ਮੈਡੀਕਲ਼ ਅਫ਼ਸਰ ਕਮਿਓਨਟੀ ਸਿਹਤ ਕੇਂਦਰ ਕਾਹਨੂੰਵਾਨ ਡਾ. ਕਰਨ ਕੁਮਾਰ ਸੈਣੀ ਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕÏਰ ਕਲਸੀ ਦੀ ਰਹਿਨੁਮਾਈ ਹੇਠ ਰਛਪਾਲ ਸਿੰਘ ਸਹਾਇਕ ਮਲੇਰੀਆ ਅਫ਼ਸਰ ਗੁਰਦਾਸਪੁਰ ਨੇ ...
ਕਾਹਨੂੰਵਾਨ, 15 ਮਈ (ਜਸਪਾਲ ਸਿੰਘ ਸੰਧੂ)-ਪੰਜਾਬ ਵਿਚ ਜਿੱਥੇ ਥਾਂ-ਥਾਂ ਅੱਗਾਂ ਲਗਾ-ਲਗਾ ਕੇ ਰੁੱਖਾਂ ਅਤੇ ਛੋਟੇ ਪੌਦਿਆਂ ਨੂੰ ਸਾੜ ਕੇ ਸਵਾਹ ਕੀਤਾ ਜਾ ਰਿਹਾ ਹੈ, ਉਥੇ ਕੁਝ ਸਮਾਜ ਸੇਵਾ ਕਰਨ ਵਾਲੇ ਆਪਣੇ ਆਲੇ-ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਪÏਦੇ ਵੀ ਲਗਾ ਰਹੇ ਹਨ | ...
ਗੁਰਦਾਸਪੁਰ, 15 ਮਈ (ਆਰਿਫ਼)-ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੀਆਂ ਹਦਾਇਤਾਂ ਮੁਤਾਬਿਕ ਮਾਨਯੋਗ ਸੈਸ਼ਨ ਜੱਜ -ਕਮ-ਚੇਅਰਪਰਸਨ, ਜ਼ਿਲ੍ਹਾ ਕਾਨੰੂਨੀ ਸਵਾਵਾਂ ਅਥਾਰਿਟੀ ਦੀ ਰਹਿਨੁਮਾਈ ਅਤੇ ਨਵਦੀਪ ਕੌਰ ਗਿੱਲ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ- ...
ਪੁਰਾਣਾ ਸ਼ਾਲਾ, 15 ਮਈ (ਅਸ਼ੋਕ ਸ਼ਰਮਾ)-ਭਾਰਤ-ਪਾਕਿ ਦੀ ਵੰਡ ਤੋਂ ਪਹਿਲਾਂ ਚੱਲਦੇ ਨਹਿਰ ਅੱਪਰਬਾਰੀ ਦੁਆਬ ਦੇ ਆਟਾ ਘਰਾਟ ਦੀਆਂ ਇਮਾਰਾਤਾਂ ਇਸ ਸਮੇਂ ਖੰਡਰ ਦਾ ਰੂਪ ਧਾਰਨ ਕਰ ਚੁੱਕੀਆਂ ਹਨ | ਜਦੋਂ ਇਸ ਪ੍ਰਤੀਨਿਧ ਵਲੋਂ ਪਿੰਡ ਨਾਨੋਨੰਗਲ ਨਹਿਰ ਅੱਪਰਬਾਰੀ ਦੁਆਬ ਦਾ ...
ਸ਼ਾਹਪੁਰ ਕੰਢੀ, 15 ਮਈ (ਰਣਜੀਤ ਸਿੰਘ)-ਪਸ਼ੂ ਪਾਲਨ ਵਿਭਾਗ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੰੂ ਪਸ਼ੂ ਪਾਲਨ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਪਿੰਡ ਘੋਹ ਵਿਖੇ ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ...
ਪਠਾਨਕੋਟ, 15 ਮਈ (ਸੰਧੂ)-ਪਠਾਨਕੋਟ ਵਪਾਰ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਮਨਿੰਦਰ ਸਿੰਘ ਲੱਕੀ ਦਾ ਮਹਾਂਦੇਵ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪ੍ਰਧਾਨ ਵਿਪਨ ਮਹਾਜਨ ਤੇ ਚੇਅਰਮੈਨ ਅਸ਼ਵਨੀ ਅਗਰਵਾਲ ਦੀ ਪ੍ਰਧਾਨਗੀ ਹੇਠ ਸਨਮਾਨ ਕੀਤਾ ਗਿਆ | ਇਸ ਸਬੰਧੀ ਕਰਵਾਏ ਸਮਾਗਮ ...
ਗੁਰਦਾਸਪੁਰ, 15 ਮਈ (ਆਰਿਫ਼)-ਆਲ ਇੰਡੀਆ ਕ੍ਰਿਸਚਨ ਫ਼ਰੰਟ ਵਲੋਂ ਪ੍ਰਧਾਨ ਸਾਬ ਮਸੀਹ ਦੀ ਅਗਵਾਈ ਹੇਠ ਪਿੰਡ ਮੰਗਲਸੈਣ ਦੇ ਸਰਕਾਰੀ ਸਕੂਲ ਵਿਖੇ 60 ਦੇ ਕਰੀਬ ਬੱਚਿਆਂ ਨੰੂ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ, ਜਿਸ ਵਿਚ ਪਾਣੀ ਵਾਲੀਆਂ ਬੋਤਲਾਂ, ਪੈੱਨ, ਪੈਨਸਿਲ, ਕਾਪੀਆਂ ...
ਧਾਰੀਵਾਲ, 15 ਮਈ (ਜੇਮਸ ਨਾਹਰ)-ਉੱਘੇ ਉਦਯੋਗਪਤੀ, ਦਾ ਵਾਈਟ ਮੈਡੀਕਲ ਕਾਲਜ ਤੇ ਹਸਪਤਾਲ ਦੇ ਚੇਅਰਮੈਨ ਅਤੇ ਸਲਾਰੀਆ ਜਨ ਸੇਵਾ ਫਾਊਾਡੇਸ਼ਨ ਦੇ ਚੇਅਰਮੈਨ ਠਾਕੁਰ ਸਵਰਨ ਸਲਾਰੀਆ ਦੇ ਹੱਕ ਵਿਚ ਆਲ ਇੰਡੀਆ ਕਾਉਂਟਰ ਟੈਰੋਰੀਜ਼ਿਮ ਦੇ ਸੂਬਾ ਪ੍ਰਧਾਨ ਅਤੇ ਸਵਰਨ ਸਲਾਰੀਆ ਦੇ ...
ਡੇਰਾ ਬਾਬਾ ਨਾਨਕ, 15 ਮਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਵਲੋਂ ਬੀਤੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿਨ-ਰਾਤ ਮਿਹਨਤ ਕਰਨ ਵਾਲੇ ਸਮੂਹ ਅਕਾਲੀ ਵਰਕਰਾਂ ਅਤੇ ...
ਕੋਟਲੀ ਸੂਰਤ ਮੱਲ੍ਹੀ, 15 ਮਈ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਨੇ ਨਸ਼ਿਆਂ ਦੀ ਦਲਦਲ ਵਿਚ ਜਕੜੇ ਜਾ ਰਹੇ ਨੌਜਵਾਨਾਂ ਤੇ ਇਲਾਕੇ ਅੰਦਰ ਦਿਨੋ-ਦਿਨ ਵੱਧ ਰਹੀਆਂ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ...
ਧਾਰੀਵਾਲ, 15 ਮਈ (ਸਵਰਨ ਸਿੰਘ)-ਭਾਕਿਯੂ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਮਤਾ ਪਾਸ ਕਰਦੇ ਹੋਏ ਆਗੂਆਂ ਨੇ ...
ਧਾਰੀਵਾਲ, 15 ਮਈ (ਸਵਰਨ ਸਿੰਘ)-ਸਥਾਨਕ ਸ਼ਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਕਲਾਸ ਦੀ ਪਹਿਲੀ ਟਰਮ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧ ਵਿਚ ਪਿ੍ੰਸੀਪਲ ਗਗਨਜੀਤ ਕੌਰ ਨੇ ਦੱਸਿਆ ਕਿ 168 ਵਿਦਿਆਰਥੀਆਂ ਨੇ ...
ਦੀਨਾਨਗਰ, 15 ਮਈ (ਸੰਧੂ/ਸੋਢੀ/ਸ਼ਰਮਾ)-ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ ਦੀਨਾਨਗਰ ਅਤੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਸਹਿਯੋਗ ਨਾਲ ਪ੍ਰਸਿੱਧ ਸਾਹਿਤਕਾਰ ਗਿਆਨੀ ਧਿਆਨ ਸਿੰਘ ਸ਼ਾਹ ਸਿਕੰਦਰ ਦੀ ਕਾਵਿ ਪੁਸਤਕ ਕਾਵਿ ਰੰਗ ਦੀ ਘੁੰਡ ਚੁਕਾਈ ਅਤੇ ਪੁਸਤਕ ...
ਫਤਹਿਗੜ੍ਹ ਚੂੜੀਆਂ, 15 ਮਈ (ਧਰਮਿੰਦਰ ਸਿੰਘ ਬਾਠ)-ਐਕਸ ਬੀ.ਐੱਸ.ਐੱਫ. ਮੈਨ ਵੈਲਫ਼ੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਸੇਵਾ ਮੁਕਤ ਡਿਪਟੀ ਕਮਾਂਡੈਂਟ ਐਸ.ਐਸ. ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ...
ਊਧਨਵਾਲ, 15 ਮਈ (ਪਰਗਟ ਸਿੰਘ)-ਕਲਾਤਮਿਕ ਅਤੇ ਹੁਨਰਬਾਜ਼ ਤਸਵੀਕਕਸ਼ੀ ਦੇ ਮਾਹਿਰ ਵਿਸ਼ਵ ਪ੍ਰਸਿੱਧ ਸਾਹਿਤਕ ਫੋਟੋਗ੍ਰਾਫਰ ਬਾਬਾ ਹਰਭਜਨ ਸਿੰਘ ਬਾਜਵਾ ਨੇ ਲਗਪਗ ਪੌਣੀ ਸਦੀ ਦੇ ਫੋਟੋਗ੍ਰਾਫ਼ਰ ਹੁਨਰ ਨੂੰ ਖ਼ਾਲਸਾ ਵਿਰਾਸਤੀ ਅਜਾਇਬ ਘਰ ਬਾਬਾ ਖੁਜਰਾਲ ਸਿੰਘ ...
ਵਡਾਲਾ ਬਾਂਗਰ, 15 ਮਈ (ਭੁੰਬਲੀ)-ਇੱਥੋਂ ਇਕ ਕਿਲੋਮੀਟਰ ਦੂਰ ਪੈਂਦੇ ਪਿੰਡ ਸ਼ਾਹਪੁਰ-ਅਮਰਗੜ੍ਹ ਦੇ ਨੌਜਵਾਨਾਂ ਵਲੋਂ ਖੇਡਾਂ ਪ੍ਰਤੀ ਰੁਚੀ ਨੂੰ ਵਿਖਾਉਂਦੇ ਹੋਏ ਇਕ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਕ੍ਰਿਕਟ ਟੂਰਨਾਮੈਂਟ ਵਿਚ ਵੱਖ-ਵੱਖ ਕ੍ਰਿਕਟ ਕਲੱਬਾਂ ...
ਧਾਰੀਵਾਲ, 15 ਮਈ (ਸਵਰਨ ਸਿੰਘ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਧਾਰੀਵਾਲ ਦੀ ਇਕ ਅਹਿਮ ਮੀਟਿੰਗ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਕ੍ਰਾਂਤੀਕਾਰੀ ਰਹਿਬਰ ਸਤਿਗੁਰੂ ਕਬੀਰ ਦਾ 624ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕਮੇਟੀ ਪ੍ਰਧਾਨ ...
ਵਡਾਲਾ ਗ੍ਰੰਥੀਆਂ, 15 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਸਤਕੋਹਾ-ਸੇਖਵਾਂ ਸੜਕ ਦੇ ਹੋ ਰਹੇ ਨਵੀਨੀਕਰਨ ਦਾ ਅੱਜ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਬਲਾਕ ਇੰਚਾਰਜ ਡਾ. ਜਗਦੀਸ਼ ...
ਗੁਰਦਾਸਪੁਰ, 15 ਮਈ (ਆਰਿਫ਼)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਬੱਬੇਹਾਲੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨੀਲਮ ਹੰਸ ਤੇ ਉਪ ...
ਬਮਿਆਲ, 15 ਮਈ (ਰਾਕੇਸ਼ ਸ਼ਰਮਾ)-ਅੱਜ ਸਵੇਰੇ ਕਰੀਬ 4.10 ਵਜੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਪਹਾੜੀਪੁਰ ਵਿਖੇ ਤਾਇਨਾਤ ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਭਾਰਤ ਵੱਲ ਆਉਂਦਾ ਇਕ ਡਰੋਨ ਦੇਖਿਆ ਗਿਆ | ਜਿਸ ਦੇ ਚੱਲਦਿਆਂ ਸੀਮਾ ਸੁਰੱਖਿਆ ਬੱਲ ਦੇ ...
ਪਠਾਨਕੋਟ, 15 ਮਈ (ਗੁਰਦੇਵ ਸਿੰਘ ਜੌਹਲ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ...
ਪਠਾਨਕੋਟ, 15 ਮਈ (ਸੰਧੂ)-ਥਾਣਾ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਏ.ਐਸ.ਆੲਾ ਬਲਦੇਵ ਸਿੰਘ ਦੀ ਗਅਵਾਈ ਹੇਠ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੰੂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੱਜਰੀ ਕੰਪਨੀ ਦਾ ਇਕ ਵਿਅਕਤੀ ...
ਡਮਟਾਲ, 15 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਇਕ ਹੋਟਲ ਵਿਚ ਬੈਠੇ ਪੁਲਿਸ ਮੁਲਾਜ਼ਮਾਂ 'ਤੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਗਲ ...
ਬਟਾਲਾ, 10 ਮਈ (ਬੁੱਟਰ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਯੂਨੀਅਨ ਦਫ਼ਤਰ ਬਟਾਲਾ ਵਿਖੇ ਰਾਜ ਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੋਨੇ ਦੀ ਲੁਆਈ 10 ਜੂਨ ਤੋਂ ...
ਧਾਰੀਵਾਲ, 15 ਮਈ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਅਤੇ ਟਰਾਂਮਿਸ਼ਨ ਪਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਜਸਵੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਲ ਪ੍ਰਧਾਨ ਹਜ਼ਾਰਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ...
ਨੌਸ਼ਹਿਰਾ ਮੱਝਾ ਸਿੰਘ, 15 ਮਈ (ਤਰਸੇਮ ਸਿੰਘ ਤਰਾਨਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ +2 ਕਲਾਸ ਦਾ ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਸਾਇੰਸ ਗਰੁੱਪ ਦੇ 20 ਅਤੇ ਆਰਟਸ ਗਰੁੱਪ ਦੇ 6 ਵਿਦਿਆਰਥੀਆਂ ਨੇ ਪਹਿਲਾ ...
ਗੁਰਦਾਸਪੁਰ, 15 ਮਈ (ਆਰਿਫ਼)-ਭਾਵੇਂ ਪਾਵਰਕਾਮ ਅੰਦਰ 40 ਹਜ਼ਾਰ ਦੇ ਕਰੀਬ ਬਿਜਲੀ ਮੁਲਾਜ਼ਮਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਪੰਜਾਬ ਦੇ ਲੋਕਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਨਹੀਂ ਹੋ ਰਿਹਾ ਪਰ ਕਿਸਾਨਾਂ ਵਲੋਂ ਬਿਜਲੀ ਘਰਾਂ ...
ਕਾਦੀਆਂ, 15 ਮਈ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)-ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਕਾਦੀਆਂ ਵਿਖੇ ਮੁਸਲਿਮ ਜਮਾਤ ਅਹਿਮਦੀਆ ਵਲੋਂ 'ਈਦ ਮਿਲਨ ਪਾਰਟੀ ਦੇ ਸਬੰਧ ਇਕ ਸਮਾਗਮ ਸਰਾਏ ਤਾਹਿਰ ਸਿਵਲ ਲਾਈਨਜ਼ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਵਿੱਤਰ ...
ਕਾਦੀਆਂ, 15 ਮਈ (ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)-ਬਲਾਕ ਭਾਮ ਅਧੀਨ ਆਉਂਦੇ ਪਿੰਡ ਕਾਹਲਵਾਂ ਵਿਖੇ ਸਿੱਖਿਅਕ ਬੱਚਿਆਂ ਦੀ ਚੋਣ ਕਰਕੇ ਸਰਕਾਰੀ ਸਕੂਲ ਕਾਹਲਵਾਂ ਵਿਖੇ ਪੇਂਡੂ ਸਿਹਤ ਅਤੇ ਖੁਰਾਕ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮÏਕੇ ਬੀ.ਈ.ਈ. ਸੁਰਿੰਦਰ ਕÏਰ ਨੇ ...
ਕਾਦੀਆਂ, 15 ਮਈ (ਕੁਲਵਿੰਦਰ ਸਿੰਘ)-ਐਨ.ਸੀ.ਆਰ.ਈ.ਟੀ. ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਉਦਮ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲਾਂ 'ਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ...
ਕਿਲ੍ਹਾ ਲਾਲ ਸਿੰਘ, 15 ਮਈ (ਬਲਬੀਰ ਸਿੰਘ)- ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਪਿੰਡ ਉਮਰਵਾਲ ਵਿਖੇ 'ਆਪ' ਦੇ ਵਰਕਰਾਂ ਨਾਲ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕੀਤੀ | ਇਸ ਮੌਕੇ ਬਲਬੀਰ ਸਿੰਘ ਪਨੂੰ ਨੇ ...
ਕਾਦੀਆਂ, 15 ਮਈ (ਯਾਦਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿਚ ਨਜ਼ਦੀਕੀ ਪਿੰਡ ਚੀਮੇ ਅੰਦਰ ਬਟਾਲਾ ਬਲਾਕ ਇੰਚਾਰਜ ਡਾ. ਜਗਦੀਸ਼ ਸਿੰਘ ਸੰਧੂ ਰਜਾਦਾ ਵਲੋਂ ਪਿੰਡ ਦੇ ਛੱਪੜ ਦਾ ਕੰਮ ਸ਼ੁਰੂ ਕਰਵਾਇਆ | ਛੱਪੜ ਦਾ ...
ਗੁਰਦਾਸਪੁਰ, 15 ਮਈ (ਆਰਿਫ਼)-ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਚਾਂਸਲਰ ਡਾ: ਸੁਸ਼ੀਲ ਮਿੱਤਲ ਦੇ ਨਿਰਦੇਸ਼ਾਂ ਤਹਿਤ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਸੈਂਟਰ ਆਫ਼ ਐਕਸੀਲੈਂਸ ਫ਼ਾਰ ਵੈਜੀਟੇਬਲਜ਼ (ਇੰਡੋ ਇਜਰਾਇਲ ...
ਸ੍ਰੀ ਹਰਿਗੋਬਿੰਦਪੁਰ, 15 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਅਤੇ ਪਿੰਡ ਮਾੜੀ ਪੰਨਵਾਂ ਦੇ ...
ਡਮਟਾਲ, 15 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਇਕ ਹੋਟਲ ਵਿਚ ਬੈਠੇ ਪੁਲਿਸ ਮੁਲਾਜ਼ਮਾਂ 'ਤੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਗਲ ...
ਪਠਾਨਕੋਟ, 15 ਮਈ (ਗੁਰਦੇਵ ਸਿੰਘ ਜੌਹਲ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਸਭ ...
ਸ਼ਾਹਪੁਰ ਕੰਢੀ, 15 ਮਈ (ਰਣਜੀਤ ਸਿੰਘ)-ਅੱਤ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਮਿੰਨੀ ਗੋਆ ਚਮਰੋੜ ਟਾਪੂ ਵਿਖੇ ਲੋਕਾਂ ਦੀ ਆਮਦ ਵਧਦੀ ਜਾ ਰਹੀ ਹੈ | ਜਿਸ ਦੇ ਚੱਲਦਿਆਂ ਅੱਜ ਇਕ ਨੌਜਵਾਨ ਦੀ ਝੀਲ ਵਿਚ ਡੁੱਬਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਆਪਣੇ ਦੋਸਤਾਂ ਨਾਲ ...
ਪਠਾਨਕੋਟ, 15 ਮਈ (ਗੁਰਦੇਵ ਸਿੰਘ ਜੌਹਲ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ...
ਪਠਾਨਕੋਟ, 15 ਮਈ (ਸੰਧੂ)-ਸੀ.ਐੱਸ.ਸੀ ਸੁਸਾਇਟੀ ਵਲੋਂ ਪਠਾਨਕੋਟ ਦੇ ਹਰੇਕ ਪਿੰਡ ਨੰੂ ਡਿਜੀਟਲ ਸ਼ਾਖਰਤਾ ਬਣਾਇਆ ਜਾ ਰਿਹਾ ਹੈ | ਇਸੇ ਤਹਿਤ ਪਿੰਡ ਖ਼ਾਨਪੁਰ ਵਿਖੇ ਇੰਚਾਰਜ ਵਿਨੀਤ ਸਲਹੋਤਰਾ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ, ਜਿਥੇ ਪਿੰਡ ਦੀਆਂ ਮਹਿਲਾਵਾਂ ਨੇ ...
ਪਠਾਨਕੋਟ, 15 ਮਈ (ਸੰਧੂ)-ਥਾਣਾ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਏ.ਐਸ.ਆੲਾ ਬਲਦੇਵ ਸਿੰਘ ਦੀ ਗਅਵਾਈ ਹੇਠ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੰੂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੱਜਰੀ ਕੰਪਨੀ ਦਾ ਇਕ ਵਿਅਕਤੀ ...
ਪਠਾਨਕੋਟ, 15 ਮਈ (ਸੰਧੂ)-ਇਕ ਪਤਨੀ ਦੀ ਸ਼ਿਕਾਇਤ 'ਤੇ ਜ਼ਿਲ੍ਹਾ ਪੁਲਿਸ ਵਲੋਂ ਪਤੀ ਖ਼ਿਲਾਫ਼ ਦਹੇਜ ਦੀ ਮੰਗ ਨੰੂ ਲੈ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੰੂ ਦੱਸਿਆ ਕਿ ਉਸ ਦਾ ਵਿਆਹ ਕੁਝ ਸਾਲ ਪਹਿਲਾਂ ...
ਪਠਾਨਕੋਟ, 15 ਮਈ (ਸੰਧੂ)-ਐੱਸ.ਈ.ਈ.ਆਰ.ਟੀ ਵਲੋਂ ਸੂਬੇ ਭਰ ਵਿਚ ਅੱਜ ਪੀ.ਐੱਸ.ਟੀ.ਐੱਸ.ਈ ਅਤੇ ਐੱਨ.ਐੱਮ.ਐੱਮ.ਐੱਸ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਨੰੂ ਜ਼ਿਲ੍ਹਾ ਪਠਾਨਕੋਟ ਵਿਚ ਸੁਚਾਰੂ ਰੂਪ ਵਿਚ ਚਲਾਉਣ ਲਈ 6 ਪ੍ਰੀਖਿਆ ਕੇਂਦਰ ਬਣਾਏ ਗਏ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ...
ਪਠਾਨਕੋਟ, 15 ਮਈ (ਸੰਧੂ)-ਆਦਰਸ਼ ਭਾਰਤੀ ਕਾਲਜ ਦੇ ਵਿਗਿਆਨ ਵਿਭਾਗ ਵਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਗਿਆਨ ਵਿਭਾਗ ਦੇ ਸਾਰੇ ਅਧਿਆਪਕ ਅਤੇ ਪਿ੍ੰਸੀਪਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਪ੍ਰੋ: ਕੁਲਦੀਪ ਗੁਪਤਾ ਨੇ ਵਿਦਿਆਰਥੀਆਂ ਦੇ ...
ਘਰੋਟਾ, 15 ਮਈ (ਸੰਜੀਵ ਗੁਪਤਾ)-ਨੀਮ ਪਹਾੜੀ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਫੂਡ ਸਪਲਾਈ ਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਮੰਗ ਪੱਤਰ ਦੇ ਕੇ ਜ਼ਿਲ੍ਹੇ ਅੰਦਰ 26 ਜੂਨ ਦੀ ਬਜਾਏ 1 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਮੰਗ ...
ਪਠਾਨਕੋਟ, 15 ਮਈ (ਚੌਹਾਨ)-ਮਾਰਕੀਟ ਸੰਮਤੀ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਤਿੰਨ ਪ੍ਰਮੁੱਖ ਮੰਗਾਂ ਨੰੂ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੰੂ ਮੰਗ-ਪੱਤਰ ਦਿੱਤਾ ਗਿਆ | ਮਾਰਕੀਟ ਦੇ ਪ੍ਰਧਾਨ ਨਰਿੰਦਰ ਵਾਲੀਆ ਦੀ ਅਗਵਾਈ ਹੇਠ ਦੁਕਾਨਦਾਰਾਂ ...
ਪਠਾਨਕੋਟ, 15 ਮਈ (ਚੌਹਾਨ)-ਪਠਾਨਕੋਟ ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ ਵਲੋਂ ਸ਼ਹਿਰ ਦੇ ਵੱਖ ਵੱਖ ਨਾਲਿਆਂ ਦਾ ਨਿਰੀਖਣ ਕੀਤਾ ਗਿਆ ਤਾਂ ਕਿ ਬਰਸਾਤ ਆਉਣ ਤੋਂ ਪਹਿਲਾਂ ਸਾਰੇ ਨਾਲਿਆਂ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਹੋ ਸਕੇ | ਉਨ੍ਹਾਂ ਵਲੋਂ ਖੱਤਰੀ ਸਭਾ, ਸਿਵਲ ...
ਬਮਿਆਲ, 15 ਮਈ (ਰਾਕੇਸ਼ ਸ਼ਰਮਾ)-ਅੱਜ ਸਵੇਰੇ ਕਰੀਬ 4.10 ਵਜੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਪਹਾੜੀਪੁਰ ਵਿਖੇ ਤਾਇਨਾਤ ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਭਾਰਤ ਵੱਲ ਆਉਂਦਾ ਇਕ ਡਰੋਨ ਦੇਖਿਆ ਗਿਆ | ਜਿਸ ਦੇ ਚੱਲਦਿਆਂ ਸੀਮਾ ਸੁਰੱਖਿਆ ਬੱਲ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX