ਤਾਜਾ ਖ਼ਬਰਾਂ


ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  4 minutes ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  13 minutes ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  3 minutes ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
. . .  32 minutes ago
ਨਵੀਂ ਦਿੱਲੀ, 17 ਅਗਸਤ-ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪਟਿਆਲਾ 'ਚ ਬਣੇਗਾ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ
. . .  50 minutes ago
ਪਟਿਆਲਾ, 17 ਅਗਸਤ-ਪਟਿਆਲਾ 'ਚ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਬਣੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ।
'ਆਪ' ਵਿਧਾਇਕ ਪਠਾਨਮਾਜਰਾ ਖ਼ਿਲਾਫ਼ ਪਤਨੀ ਵਲੋਂ ਧਮਕੀ ਦੇਣ ਦਾ ਦੋਸ਼
. . .  about 1 hour ago
ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਸਨੌਰ ਤੋਂ ਸੱਤਾ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਖ਼ਿਲਾਫ਼ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵਲੋਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਸ਼ਿਕਾਇਤਕਰਤਾ ਵਲੋਂ ਵਿਧਾਇਕ ਦੀ ਦੂਜੀ ਪਤਨੀ...
ਸਬ ਇੰਸਪੈਕਟਰ ਦੀ ਗੱਡੀ ਥੱਲੇ ਲਗਾਇਆ 2 ਕਿਲੋ 700 ਗ੍ਰਾਮ ਆਰ.ਡੀ.ਐਕਸ. ਬਰਾਮਦ
. . .  about 1 hour ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਥੱਲੇ ਲਗਾਇਆ 2 ਕਿਲੋ 700 ਗ੍ਰਾਮ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ। ਘਟਨਾ ਸਥਾਨ...
ਨੈਸ਼ਨਲ ਹਾਈਵੇ ਗੁੰਮਜਾਲ ਬਾਰਡਰ ਕਿਸਾਨਾਂ ਨੇ ਕੀਤਾ ਸੀਲ
. . .  about 2 hours ago
ਅਬੋਹਰ, 17 ਅਗਸਤ (ਸੰਦੀਪ ਸੋਖਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਰਾਜਸਥਾਨ ਬਾਰਡਰ 'ਤੇ ਪਿੰਡ ਗੁੰਮਜਾਲ ਨੈਸ਼ਨਲ ਹਾਈਵੇ...
ਮਨੀਸ਼ ਸਿਸੋਦੀਆ ਵਲੋਂ ਮੋਹਾਲੀ 'ਚ ਮੁਹੱਲਾ ਕਲੀਨਿਕ ਦਾ ਦੌਰਾ
. . .  about 2 hours ago
ਮੋਹਾਲੀ, 17 ਅਗਸਤ - ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੋਹਾਲੀ ਫ਼ੇਜ਼-5 ਵਿਖੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ...
ਵਿਦੇਸ਼ ਮੰਤਰੀ ਜੈਸ਼ੰਕਰ ਵਲੋਂ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਦਾ ਬਚਾਅ
. . .  about 2 hours ago
ਨਵੀਂ ਦਿੱਲੀ, 17 ਅਗਸਤ - ਰੂਸ ਤੋਂ ਕੱਚੇ ਤੇਲ ਦੀ ਦਰਾਮਦ ਦਾ ਬਚਾਅ ਕਰਦੇ ਹੋਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਇਹ ਸਭ ਤੋਂ ਵਧੀਆ ਸਮਝੌਤਾ...
ਲਖੀਮਪੁਰ ਖੀਰੀ ਲਈ ਵੱਡਾ ਜਥਾ ਫਗਵਾੜਾ ਤੋਂ ਰਵਾਨਾ
. . .  about 2 hours ago
ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਇਕ ਵੱਡਾ ਜਥਾ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਬੀਤੇ ਦਿਨੀਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ...
ਯਮੁਨਾ ਨਦੀ 'ਚ ਪਾਣੀ ਦਾ ਪੱਧਰ 204.98 ਮੀਟਰ
. . .  about 3 hours ago
ਨਵੀਂ ਦਿੱਲੀ, 17 ਅਗਸਤ - ਦਿੱਲੀ ਵਿਖੇ ਯਮੁਨਾ ਨਦੀ 'ਚ ਪਾਣੀ ਦਾ ਪੱਧਰ 204.98 ਮੀਟਰ...
ਮਹਾਰਾਸ਼ਟਰ 'ਚ ਰੇਲ ਗੱਡੀ ਦਾ ਸਿਰਫ਼ ਇਕ ਡੱਬਾ ਪਟੜੀ ਤੋਂ ਉਤਰਿਆ ਤੇ 2 ਯਾਤਰੀ ਹੋਏ ਨੇ ਜ਼ਖਮੀ - ਭਾਰਤੀ ਰੇਲਵੇ
. . .  about 3 hours ago
ਮੁੰਬਈ, 17 ਅਗਸਤ - ਮਹਾਰਾਸ਼ਟਰ ਦੇ ਗੋਂਦੀਆ 'ਚ ਟਰੇਨ ਹਾਦਸੇ 'ਤੇ ਭਾਰਤੀ ਰੇਲਵੇ ਦਾ ਕਹਿਣਾ ਹੈ ਕਿ ਰੇਲਗੱਡੀ ਦਾ ਸਿਰਫ਼ ਇਕ ਡੱਬਾ ਪਟੜੀ ਤੋਂ ਉਤਰਿਆ ਹੈ ਤੇ 2 ਯਾਤਰੀ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ...
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ...
ਜੰਮੂ ਕਸ਼ਮੀਰ : ਘਰ 'ਚੋਂ ਇਕੋ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਸ੍ਰੀਨਗਰ, 17 ਅਗਸਤ - ਜੰਮੂ ਕਸ਼ਮੀਰ ਦੇ ਸਿਦਰਾ ਵਿਖੇ ਇਕੋ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੀ ਰਿਹਾਇਸ਼ ਤੋਂ ਬਰਾਮਦ ਹੋਈਆਂ...
ਅੰਬਾਲਾ ਏਅਰਬੇਸ ਨੇੜੇ ਦੋ ਦਿਨਾਂ ਦੌਰਾਨ ਦੇਖੇ ਗਏ ਡਰੋਨ
. . .  about 4 hours ago
ਅੰਬਾਲਾ, 17 ਅਗਸਤ - ਹਰਿਆਣਾ ਦੇ ਅੰਬਾਲਾ ਏਅਰਬੇਸ ਨੇੜੇ ਦੋ ਦਿਨਾਂ ਦੌਰਾਨ ਡਰੋਨ ਦੇਖੇ ਗਏ ਹਨ। ਇਸ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ...
ਅੱਜ ਦੂਸਰੇ ਦਿਨ ਵੀ ਰਾਵੀ ਦਰਿਆ ਦਾ ਪਾਣੀ ਪੱਧਰ ਜਿਉਂ ਦਾ ਤਿਉਂ
. . .  about 4 hours ago
ਡੇਰਾ ਬਾਬਾ ਨਾਨਕ, 17 ਅਗਸਤ (ਅਵਤਾਰ ਸਿਘ ਰੰਧਾਵਾ) - ਰਾਵੀ ਦਰਿਆ ਪਾਰ ਆਪਣੇ ਕੰਮ ਕਾਜ ਲਈ ਗਏ ਕਿਸਾਨ ਅਤੇ ਫ਼ੌਜ ਦੇ ਜਵਾਨ ਬੀਤੇ ਦਿਨ ਤੋਂ ਪਾਣੀ ਦੇ ਤੇਜ ਵਹਾਅ 'ਚ ਸੜਕ ਰੁੜਣ ਕਾਰਨ ਫਸੇ ਹੋਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਅਜੇ ਤੱਕ ਨਹੀਂ ਕੱਢਿਆ...
ਟਵਿੱਟਰ ਦੀ ਬੋਲੀ ਤੋਂ ਬਾਅਦ ਐਲਨ ਮਸਕ ਦੀਆਂ ਨਜ਼ਰਾਂ ਹੁਣ ਮਾਨਚੈਸਟਰ ਯੁਨਾਇਟਡ 'ਤੇ
. . .  about 4 hours ago
ਲੰਡਨ, 17 ਅਗਸਤ - ਟਵਿੱਟਰ ਦੀ ਬੋਲੀ ਤੋਂ ਬਾਅਦ ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੀਆਂ ਨਜ਼ਰਾਂ ਹੁਣ ਇੰਗਲਿਸ਼ ਪ੍ਰੀਮੀਅਰ ਲੀਗ ਦੀ ਫੁੱਟਬਾਲ ਟੀਮ ਮਾਨਚੈਸਟਰ...
ਜੰਮੂ ਕਸ਼ਮੀਰ 'ਚ ਸਰਚ ਪਾਰਟੀ ਉੱਪਰ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ
. . .  about 5 hours ago
ਸ੍ਰੀਨਗਰ, 17 ਅਗਸਤ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸਰਚ ਪਾਰਟੀ ਉੱਪਰ ਗ੍ਰਨੇਡ ਹਮਲਾ ਕਰ ਦਿੱਤਾ। ਸਰਚ ਪਾਰਟੀ ਨੇ ਵੀ ਜਵਾਬੀ ਕਾਰਵਾਈ ਕੀਤੀ ਤਾਂ ਹਨੇਰੇ ਦਾ ਫ਼ਾਇਦਾ...
ਮਹਾਰਾਸ਼ਟਰ : ਰੇਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰਨ ਕਾਰਨ 50 ਵੱਧ ਲੋਕ ਜ਼ਖਮੀ
. . .  about 4 hours ago
ਮੁੰਬਈ, 17 ਅਗਸਤ - ਮਹਾਰਾਸ਼ਟਰ ਦੇ ਗੋਂਦੀਆ ਵਿਖੇ ਬੀਤੀ ਰਾਤ ਰੇਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰਨ ਕਾਰਨ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਭਗਤ ਦੀ ਕੋਠੀ ਵਿਚਕਾਰ ਇਹ ਹਾਦਸਾ ਸਿਗਨਲ ਨਾ ਮਿਲਣ ਕਾਰਨ ਯਾਤਰੀ ਗੱਡੀ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਤਰਨਤਾਰਨ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਗੋਇੰਦਵਾਲ ਸਾਹਿਬ, 15 ਮਈ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਇਲਾਕੇ ਦੀ ਸਮੂਹ ਸੰਗਤ ਵਲੋਂ ਇਤਿਹਾਸਿਕ ਨਗਰ ਅਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁਖ ਸਿੰਘ ਵਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਗੁਰਦੁਆਰਾ ਬਾਉਲੀ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ | ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਮੈਂਬਰ ਬਲਵਿੰਦਰ ਸਿੰਘ ਵੇਈਾਪੂਈਾ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ, ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੀਤ ਮੈਨੇਜ਼ਰ ਸਰਬਜੀਤ ਸਿੰਘ ਸਾਬੀ ਮੁੰਡਾਪਿੰਡ, ਮੈਨੇਜ਼ਰ ਭਗਵੰਤ ਸਿੰਘ ਕਾਹਲਵਾਂ, ਕਥਾਵਾਚਕ ਭਾਈ ਨਿਹਾਲ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਵਲੋਂ ਪਤਵੰਤਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਤਿਆਰ ਕੀਤੇ ਗਏ ਅਤੇ ਕਸਬੇ ਦੇ ਵੱਖ-ਵੱਖ ਪੜਾਵਾਂ 'ਤੇ ਸੰਗਤ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 1 ਵਜੇ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਸੰਪੂਰਨ ਹੋਇਆ | ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ 13 ਮਈ ਦਿਨ ਸ਼ੁੱਕਰਵਾਰ ਨੂੰ ਰੱਖੇ ਹੋਏ ਅਖੰਡ ਪਾਠ ਦੇ ਅੱਜ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਤੇ ਕਥਾਵਾਚਕ ਗੁਰੂ ਜਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਧੂੰਦਾ, ਮੈਂਬਰ ਪੰਚਾਇਤ ਹਰਭਜਨ ਸਿੰਘ ਰਠੌਰ, ਸੁਖਦੇਵ ਸਿੰਘ ਅਕਾਉਂਟੈਂਟ, ਸਤਨਾਮ ਸਿੰਘ ਜਾਮਾਰਾਏ, ਜੈਮਲ ਸਿੰਘ ਜਾਮਾਰਾਏ, ਗਿਆਨੀ ਸਤਬੀਰ ਸਿੰਘ ਧੂੰਦਾ, ਰਜਿੰਦਰ ਸਿੰਘ ਫੌਜੀ, ਜਸਪਾਲ ਸਿੰਘ ਕੱਲਾ, ਜਸਵਿੰਦਰ ਸਿੰਘ ਸੋਨੂੰ, ਡਾ. ਸੰਤੋਖ ਸਿੰਘ, ਰਣਜੀਤ ਸਿੰਘ ਲੱਕੀ, ਸੁਖਦੇਵ ਸਿੰਘ ਰਾਠੌਰ, ਮਨਜੀਤ ਸਿੰਘ ਮੰਡ, ਰਸ਼ਪਾਲ ਸਿੰਘ, ਮਿਸਤਰੀ ਜਗਤਾਰ ਸਿੰਘ ਆਦਿ ਹਾਜ਼ਰ ਸਨ |

-ਮਾਮਲਾ ਹਰੀਕੇ ਪੱਤਣ ਦੀ 89 ਕਿੱਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦਾ -

ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਅਫ਼ਸਰਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ- ਸਤਨਾਮ ਸਿੰਘ ਹਰੀਕੇ

ਹਰੀਕੇ ਪੱਤਣ, 15 ਮਈ (ਸੰਜੀਵ ਕੁੰਦਰਾ)¸ ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਕਸਬਾ ਹਰੀਕੇ ਪੱਤਣ ਦੀ 89 ਕਿੱਲਿਆਂ ਤੋਂ ਵੱਧ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ ਗਿਆ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸਤਨਾਮ ਸਿੰਘ ਹਰੀਕੇ ਨੇ ਕਿਸਾਨਾਂ ਦੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਕਰੇਗੀ 29 ਨੂੰ ਸੂਬਾ ਪੱਧਰੀ ਕਨਵੈਨਸ਼ਨ-ਸੁੱਚਾ ਸਿੰਘ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਸਰਕਾਰੀ ਪੈਨਸ਼ਨਰਾਂ ਦੇ ਹੱਕਾਂ ਤੇ ਹਿੱਤਾਂ ਨੂੰ ਸੁੁਰੱਖਿਅਤ ਰੱਖਣ ਲਈ ਜੂਝ ਰਹੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਰਮਿਆਨ ਵੰਡੀਆਂ ਪਾਉਣ ਲਈ ਮੁਲਾਜ਼ਮਾਂ ਨੂੰ 2.59 ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਕਾਰ ਸਵਾਰ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਨੇੜੇ ਟੋਲ ਪਲਾਜ਼ਾ ਪਿੰਡ ਉਸਮਾ ਵਿਖੇ ਬੀਤੀ ਰਾਤ ਨੂੰ ਫਾਰਚੂਨਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਕਰੂਜ਼ ਗੱਡੀ 'ਤੇ ਆ ਰਹੇ ਦੋ ਨੌਜਵਾਨਾਂ ਉਪਰ ਗੋਲੀਆਂ ਚਲਾਈਆਂ | ਇਸ ਗੋਲੀਬਾਰੀ ਦੌਰਾਨ ਕਰੂਜ਼ ਸਵਾਰ ਵਿਅਕਤੀ ਜ਼ਖ਼ਮੀ ਹੋਣ ਤੋਂ ਬਚ ...

ਪੂਰੀ ਖ਼ਬਰ »

ਪੰਜਵੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ 12 ਮੈਂਬਰੀ ਕਮੇਟੀ ਦਾ ਗਠਨ

ਝਬਾਲ, 15 ਮਈ (ਸੁਖਦੇਵ ਸਿੰਘ)¸ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਸਲਾਹਕਾਰ ਜਗਬੀਰ ਸਿੰਘ ਬੁੱਬੂ ਅਤੇ ਸੁਖਬੀਰ ਸਿੰਘ ਗੱਗੋਬੂਹਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਸ਼ਹੀਦ ਪੰਜਵੜ੍ਹ ਸਿੰਘਾ ਵਿਖੇ ...

ਪੂਰੀ ਖ਼ਬਰ »

ਮਾਝਾ ਸੇਲਜ਼ਮੈਨ ਟਰੈਕਟਰ ਯੂਨੀਅਨ ਦਾ ਗਠਨ, ਸ਼ਿੰਦਰ ਸਿੰਘ ਕੱਦਗਿੱਲ ਪ੍ਰਧਾਨ ਬਣੇ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਬਹੁਤ ਸਾਲਾਂ ਤੋਂ ਕਿਸੇ ਯੂਨੀਅਨ ਤੋਂ ਸੱਖਣੇ ਕੰਪਨੀਆਂ ਤੇ ਕਿਸਾਨਾਂ ਵਿਚ ਟਰੈਕਟਰ ਦੀ ਖ਼ਰੀਦ-ਵੇਚ 'ਚ ਪੁਲ ਦਾ ਕੰਮ ਕਰ ਰਹੇ ਸੇਲਜ਼ਮੈਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਜਦ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮਾਝਾ ...

ਪੂਰੀ ਖ਼ਬਰ »

ਖੇਮਕਰਨ ਦੇ ਇਲਾਕੇ 'ਚ ਬਿਜਲੀ ਚੋਰੀ ਰੋਕਣ ਲਈ ਪਾਵਰਕਾਮ ਵਲੋਂ ਛਾਪੇਮਾਰੀ, ਬਿਜਲੀ ਚੋਰਾਂ ਨੂੰ ਭਾਜੜਾਂ ਪਈਆਂ

ਖੇਮਕਰਨ, 15 ਮਈ (ਰਾਕੇਸ਼ ਕੁਮਾਰ ਬਿੱਲਾ)¸ਪੰਜਾਬ ਸਰਕਾਰ ਵਲੋਂ ਬਿਜਲੀ ਦੀ ਕਮੀ ਨੂੰ ਦੇਖਦਿਆਂ ਕੁੰਡੀ ਹਟਾਓ ਮੁਹਿੰਮ ਤਹਿਤ ਐਤਵਾਰ ਵਾਲੇ ਦਿਨ ਪਾਵਰਕਾਮ ਦੇ ਮੁਲਾਜ਼ਮਾਂ ਦੀ ਵੱਡੀ ਫ਼ੌਜ ਨੇ ਬਿੱਜਲੀ ਦੀ ਵੱਡੇ ਪੱਧਰ 'ਤੇ ਹੋ ਰਹੀ ਚੋਰੀ ਨੂੰ ਰੋਕਣ ਲਈ ਖੇਮਕਰਨ ਸ਼ਹਿਰ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਮੋਟਰਸਾਈਕਲ ਸਵਾਰ ਦੋ ਵਿਅਕਤੀ ਕਾਬੂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਪ੍ਰੀਤਮ ਗਾਰਡਨ ਰਿਜ਼ੋਰਟ ਤਰਨ ਤਾਰਨ ਦੇ ਨਜ਼ਦੀਕ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੂੰ ਦਾਤਰ ਦਾ ਡਰਾਵਾ ਦੇ ਕੇ ਉਸ ਕੋਲੋਂ 6 ਹਜ਼ਾਰ ਰੁਪਏ ਖੋਹਣ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਮੱਥਾ ਟੇਕਣ ਆਏ ਵਿਅਕਤੀ ਦੀ ਕਾਰ ਚੋਰੀ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਆਏ ਇਕ ਵਿਅਕਤੀ ਦੀ ਕਾਰ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ | ਥਾਣਾ ਝਬਾਲ ਦੀ ਪੁਲਿਸ ਨੇ ਕਾਰਵਾਈ ਕਰਕੇ ਮਾਮਲਾ ਦਰਜ ਕਰ ਲਿਆ ਹੈ | ਰਾਜਬੀਰ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ...

ਪੂਰੀ ਖ਼ਬਰ »

18 ਨੂੰ ਹੋਣ ਵਾਲੀ ਮਾਝਾ ਜ਼ੋਨ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ-ਡਾ: ਸਤਨਾਮ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ 'ਚ ਸ਼ਾਮਿਲ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਮੋਦੀ ਸਰਕਾਰ ਦੀਆਂ ਘੱਟ ਗਿਣਤੀਆਂ, ਅਗਾਂਹਵਧੂ ਮਾਰਕਸਵਾਦੀ ਵਿਚਾਰਾਂ ਦੇ ਲੋਕ ਪੱਖੀ ਧਾਰਨੀਆਂ, ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜਿਕ ...

ਪੂਰੀ ਖ਼ਬਰ »

ਨਸ਼ੇ ਰੋਕਣ ਲਈ 'ਆਪ' ਆਗੂਆਂ ਦੀ ਇੰਚਾਰਜ ਪੁਲਿਸ ਚੌਂਕੀ ਨਵਾਂ ਪਿੰਡ ਨਾਲ ਮੀਟਿੰਗ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਵੱਧ ਰਹੇ ਨਸ਼ੇ ਤੇ ਨਸ਼ਾ ਕਾਰੋਬਾਰੀਆਂ 'ਤੇ ਸ਼ਖ਼ਤ ਕਾਰਵਈ ਕੀਤੇ ਜਾਣ ਲਈ ਸਥਾਨਕ ਪੁਲਿਸ ਚੌਂਕੀ ਇੰਚਾਰਜ ਐਸ. ਆਈ. ਹਰਜਿੰਦਰ ਸਿੰਘ ਨਾਲ ਸੀਨੀਅਰ 'ਆਪ' ਆਗੂ ਬਿਕਰਮਜੀਤ ਸਿੰਘ ਫ਼ਤਿਹਪੁਰ ਰਾਜਪੂਤਾਂ ਦੀ ਅਗਵਾਈ 'ਚ ਦਰਜਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ 26 ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦਾ ਕੀਤਾ ਪੋਸਟਰ ਜਾਰੀ

ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਲੋਪੋਕੇ ਦੇ ਚੜ੍ਹਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਮਈ ਨੂੰ ਕਸਬਾ ਲੋਪੋਕੇ ਦੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਹਿਬ ਵਿਖੇ ਡਾ: ਮਲਕੀਤ ਸਿੰਘ ਰੰਧਾਵਾ ਰਈਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮੂੰਗੀ ਦੀ ਫ਼ਸਲ ਵਾਂਗ ਬਾਕੀ ਫ਼ਸਲਾਂ 'ਤੇ ਵੀ ਐੱਮ. ਐੱਸ. ਪੀ. ਦੀ ਗਾਰੰਟੀ ਦੇਵੇ ਪੰਜਾਬ ਸਰਕਾਰ-ਹਰਦੇਵ ਸਿੰਘ ਸੰਧੂ

ਹਰਸ਼ਾ ਛੀਨਾ, 15 ਮਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੁੱਖ ਦਫ਼ਤਰ ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਧਨਵੰਤ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਕੇ. ਕੇ. ਸ਼ਰਮਾ ਦਾ ਨਜ਼ਦੀਕੀ ਸਾਥੀ ਅਨਿਲ ਸ਼ਰਮਾ ਸਮੇਤ ਸੈਂਕੜੇ ਕਾਂਗਰਸੀ 'ਆਪ' 'ਚ ਹੋਏ ਸ਼ਾਮਿਲ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕੰਮਾਂ ਤੋਂ ਖੁਸ਼ ਹੋ ਕੇ, ਯੂਥ ਜੁਆਇੰਟ ਸਕੱਤਰ ਪੰਜਾਬ ਤੇ ਕਸਬਾ ਰਈਆ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੰਗ, ਨਰਿੰਦਰ ਸਿੰਘ ਜੇ.ਈ. ਦੀ ...

ਪੂਰੀ ਖ਼ਬਰ »

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ 'ਆਪ' ਦੀ ਨਵ-ਨਿਯੁਕਤ 13 ਮੈਂਬਰੀ ਕਮੇਟੀ ਵਲੋਂ ਮਤੇ ਪਾਸ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਇਕ ਅਹਿਮ ...

ਪੂਰੀ ਖ਼ਬਰ »

ਚੋਗਾਵਾਂ 'ਚ ਬਣ ਰਹੀ ਤਹਿਸੀਲ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਸੰਬੰਧੀ ਦਿੱਤਾ ਮੰਗ ਪੱਤਰ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਮੂੰਹ ਗਾ੍ਰਮ ਪੰਚਾਇਤ ਚੋਗਾਵਾਂ ਸਰਪੰਚ ਨਿਰਵੈਲ ਸਿੰਘ, ਕੋ: ਸੁਸਾਇਟੀ ਦੇ ਪ੍ਰਧਾਨ ਬਲਬੀਰ ਸਿੰਘ, ਆਪ ਦੇ ਸੀਨੀ: ਆਗੂ ਭਗਵਾਨ ਸਿੰਘ, ਪ੍ਰੀਤ ਚੋਗਾਵਾਂ, ਨੰਬਰਦਾਰ ਰਿੰਕੂ, ਨੰਬਰਦਾਰ ਕਸਮੀਰ ਸਿੰਘ, ਖਾਦ ਦਵਾਈ ਵਿਕਰੇਤਾ ...

ਪੂਰੀ ਖ਼ਬਰ »

ਐਡੀਸ਼ਨਲ ਮੈਨੇਜ਼ਰ ਅੰਗਰੇਜ ਸਿੰਘ ਝਬਾਲ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 15 ਮਈ (ਸਰਬਜੀਤ ਸਿੰਘ)- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਐਡੀਸ਼ਨਲ ਮੈਨੇਜਰ ਅੰਗਰੇਜ ਸਿੰਘ ਝਬਾਲ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਨਰਲ ਸਕਤਰ ਵਰਿੰਦਰ ਸਿੰਘ ਠੱਠਾ, ਖਾਲੜਾ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ- ਕਿਸਾਨ ਆਗੂ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)¸ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਨੇ ਸਾਥੀਆਂ ਸੰਤੋਖ ਸਿੰਘ, ਪ੍ਰਧਾਨ ਰਤਨ ਸਿੰਘ ਦਿਉਲ, ਗਿਆਨ ਸਿੰਘ ਦਿਉਲ, ਜਗਜੀਤ ਸਿੰਘ ਕਾਲੂ ਅਤੇ ਮਹਿੰਦਰ ਸਿੰਘ ਨਿਰਾਲਾ ਸਮੇਤ ਫਤਿਆਬਾਦ ...

ਪੂਰੀ ਖ਼ਬਰ »

ਗੁਰਜੀਤ ਸਿੰਘ ਗੰਡੀਵਿੰਡ ਭਾਰਤੀ ਏਕਤਾ ਡਕੌਂਦਾ 'ਚ ਸ਼ਾਮਿਲ ਹੋਏ

ਸਰਾਏ ਅਮਾਨਤ ਖਾਂ, 15 ਮਈ (ਨਰਿੰਦਰ ਸਿੰਘ ਦੋਦੇ)¸ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਗੰਡੀਵਿੰਡ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਅਮਰ ਸਿੰਘ ਦੇ ਸਥਾਨ ਬਲਾਕ ਪ੍ਰਧਾਨ ਬਲਕਾਰ ਸਿੰਘ ਬਿੱਟਾ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਜਨ. ਸਕੱਤਰ ਹਰਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਚੋਣ ਹੋਈ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)¸ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਬਲਾਕਾ ਸਿੰਘ ਜੀ ਵਲੋਂ ਚੋਣਾਂ ਤਹਿਤ ਪਿੰਡ ਪੱਖੋਕੇ ਦੀ ਚੋਣ ਕੀਤੀ ਗਈ | ਇਹ ਚੋਣ ਸੂਬੇ ਦੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰੈੱਸ ਸਕੱਤਰ ਇਕਬਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਝਬਾਲ, 15 ਮਈ (ਸਰਬਜੀਤ ਸਿੰਘ)¸ ਗੁਰਦੁਆਰਾ ਜਨਮ ਅਸਥਾਨ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸਵੇਰੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸ਼ਬਦ ਕੀਰਤਨ ਹੋਇਆ | ਇਸ ਸਮੇਂ ਸਜਾਏ ਗਏ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ 15 ਜੁਲਾਈ ਤੋਂ ਬੂਟੇ ਲਾਉਣ ਦੀ ਮੁਹਿੰਮ ਆਰੰਭ ਕਰੇਗਾ- ਰਾਜੇਵਾਲ, ਪੰਨੂੰ

ਹਰੀਕੇ ਪੱਤਣ, 15 ਮਈ (ਸੰਜੀਵ ਕੁੰਦਰਾ)¸ ­ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਦਾ ਗਠਨ ਪੰਜਾਬ ਨੂੰ ਤੇ ਪੰਜਾਬ ਵਿਚ ਵਸਦੇ ਸਮੂਹ ਵਰਗਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਡਾ: ਸੋਹਲ, ਸਾਬਕਾ ਮੰਤਰੀ ਭੁੱਲਰ, ਸੰਧੂ, ਬ੍ਰਹਮਪੁਰਾ, ਡਾ: ਅਗਨੀਹੋਤਰੀ, ਪੱਖੋਕੇ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਮਾਤਾ ਚਰਨਜੀਤ ਕੌਰ ਰਟੌਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ ਦੇ ਮਾਤਾ ਚਰਨਜੀਤ ਕੌਰ ਰਟੌਲ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਆਰੰਭ ਕੀਤੇ ਗਏ ਅਖੰਡ ...

ਪੂਰੀ ਖ਼ਬਰ »

ਮਾਤਾ ਚਰਨਜੀਤ ਕੌਰ ਰਟੌਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਗੁਰਮਿੰਦਰ ਸਿੰਘ ਰਟੌਲ ਦੇ ਮਾਤਾ ਚਰਨਜੀਤ ਕੌਰ ਰਟੌਲ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਆਰੰਭ ਕੀਤੇ ਗਏ ਅਖੰਡ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ 21 ਨੂੰ ਸਰਹਾਲੀ ਥਾਣੇ ਅੱਗੇ ਲਾਇਆ ਜਾਵੇਗਾ ਧਰਨਾ- ਰੇਸ਼ਮ ਸਿੰਘ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸੁਬੇਦਾਰ ਦਿਲਬਾਗ ਸਿੰਘ ਢੋਟੀਆਂ ਦੀ ਧੱਕੇ ਨਾਲ ਕਣਕ ਵੰਡਣ ਵਾਲੇ ਵਿਅਕਤੀਆਂ 'ਤੇ ਕਾਰਵਾਈ ਨਾ ਕਰਨ ਵਿਰੁੱਧ ਜਨਤਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਵਿਚ ਥਾਣਾ ਸਰਹਾਲੀ ਦੇ ਅੱਗੇ 21 ਮਈ ਨੂੰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ | ...

ਪੂਰੀ ਖ਼ਬਰ »

ਸੰਪਰਕ ਸੜਕਾਂ ਦੇ ਕੰਢੇ ਵੱਢੇ ਜਾਣ ਕਾਰਨ ਵਾਪਰ ਰਹੇ ਹਾਦਸੇ

ਖਾਲੜਾ, 15 ਮਈ (ਜੱਜਪਾਲ ਸਿੰਘ ਜੱਜ)¸ ਬੇਸ਼ੱਕ ਮਾਨ ਸਰਕਾਰ ਇਸ ਵੇਲੇ ਸਰਕਾਰੀ ਜ਼ਮੀਨਾਂ 'ਤੇ ਕੀਤੇ ਕਬਜ਼ੇ ਛੁਡਾਉਣ ਲਈ ਯਤਨਸ਼ੀਲ ਹੈ ਅਤੇ ਉਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਨਤੀਜੇ ਵੀ ਸਾਹਮਣੇ ਆਉਣ ਲੱਗ ਪਏ ਹਨ ਉਥੇ ਸਮੁੱਚੇ ਪੰਜਾਬ ਅੰਦਰ ਬਣੀਆਂ ਸੰਪਰਕ ਸੜਕਾਂ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ-ਮੁੱਖ ਅਫ਼ਸਰ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਨਸ਼ਿਆਂ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਇਸ ਤੋਂ ਰੋਕਣ ਤੇ ਨਸ਼ਿਆਂ ਦੀ ਗਿ੍ਫਤ ਵਿਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚੋਂ ਬਾਹਰ ਕੱਢਣ ਦੇ ਆਸ਼ੇ ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਕਾਹਲਵਾਂ ਵਿਖੇ ਭਰਵੀਂ ਇਕੱਤਰਤਾ ਕੀਤੀ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)- ­ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਕਾਹਲਵਾਂ ਵਿਖੇ ਨੌਜਵਾਨਾਂ ਦੀ ਭਰਵੀਂ ਇਕੱਤਰਤਾ ਜ਼ਿਲ੍ਹਾ ਕਮੇਟੀ ਮੈਂਬਰ ਕੈਪਟਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹੀਦ ਭਗਤ ਸਿੰਘ ਸਭਾ ...

ਪੂਰੀ ਖ਼ਬਰ »

ਚੋਗਾਵਾਂ ਨਿਊਜ਼ ਏਜੰਸੀ ਕਵਲਜੀਤ ਸਿੰਘ ਦੇ ਪਿਤਾ ਦੀ ਮੌਤ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਤੋਂ 'ਅਜੀਤ' ਤੇ ਹੋਰਨਾਂ ਅਖਬਾਰਾਂ ਦੇ ਵਿਕਰੇਤਾ ਕਵਲਜੀਤ ਸਿੰਘ ਦੇ ਪਿਤਾ ਬਲਵੰਤ ਸਿੰਘ 70 ਸਾਲ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ, ਉਨ੍ਹਾਂ ਦੀ ਸਿਹਤ ਕੁਝ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ ਅਜਿਹੀ ਦੁੱਖ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੇ ਲਗਾਏ ਦੋਸ਼

ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੌਹਲੇਕੇ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੀ ਖਬਰ ਹੈ | ਇਸ ਸੰਬੰਧੀ ਤਰਲੋਚਨ ਸਿੰਘ ਪਿੰਡ ਮੌਹਲੇਕੇ ਨੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਅਜਨਾਲਾ ਦੇ ਪਿੰਡ ਸ਼ੇਖਭੱਟੀ ਦਾ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਰੰਧਾਵਾ ਰਾਜਮਾਂਹ ਦੀ ਨਿਵੇਕਲੀ ਖੇਤੀ ਕਰਕੇ ਕਮਾ ਰਿਹਾ ਚੰਗੇ ਪੈਸੇ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਮਾਂਹ ਦੀ ਖੇਤੀ ਪਹਿਲਾਂ ਜੰਮੂ ਕਸ਼ਮੀਰ ਵਿਚ ਵਧੇਰੇ ਹੁੰਦੀ ਸੀ ਪਰ ਹੁਣ ਇਹ ਖੇਤੀ ਪੰਜਾਬ ਸੂਬੇ ਜਿਹੇ ਗਰਮ ਤਾਪਮਾਨ ਵਿਚਾਲੇ ਵੀ ਸੰਭਵ ਹੋ ਗਈ ਹੈ, ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸ਼ੇਖਭੱਟੀ ਦੇ ਅਗਾਂਹਵਧੂ ...

ਪੂਰੀ ਖ਼ਬਰ »

ਪੰਚਾਇਤੀ, ਸ਼ਾਮਲਾਟ ਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾ 'ਤੇ ਨਾਜਾਇਜ਼ ਕਬਜ਼ਾ ਧਾਰਕ 31 ਤੱਕ ਜ਼ਮੀਨਾਂ ਖ਼ਾਲੀ ਕਰਨ ਨਹੀਂ ਤਾਂ ਕਾਨੂੰਨ ਆਪਣਾ ਕੰਮ ਕਰੇਗਾ-ਧਾਲੀਵਾਲ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਸਬਾ ਰਮਦਾਸ ਦੇ ਗੁਰਦੁਆਰਾ ਭੰਡਾਰ ਸਾਹਿਬ ਵਿਖੇ ਖੁਲ੍ਹੇ ਦਰਬਾਰ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਬੂਟਾ ਸਿੰਘ ਨੇ ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਦੇ ਗੁੰਮਟ ਦੇ ਕਲਸ਼ ਦੀ ਸੇਵਾ ਕਰਾਈ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਮਾਰਤ ਦੀ ਨਵ ਉਸਾਰੀ ਕਰਾਈ ਜਾ ਰਹੀ ਹੈ | ਜਿਸ ਵਾਸਤੇ ਸੰਗਤਾਂ ਭਾਰੀ ਉਤਸ਼ਾਹ ਨਾਲ ਵੱਧ ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾ ...

ਪੂਰੀ ਖ਼ਬਰ »

ਸਹਿਕਾਰੀ ਸਭਾ 'ਚ ਹੋ ਰਹੀਆਂ ਬੇਨਿਯਮੀਆਂ ਸੰਬੰਧੀ ਏ.ਆਰ. ਦੇ ਨਾਂਅ ਮੰਗ ਪੱਤਰ ਸੌਂਪਿਆ

ਸੁਰ ਸਿੰਘ, 15 ਮਈ (ਧਰਮਜੀਤ ਸਿੰਘ)- ਸਥਾਨਕ ਬਹੁ-ਮੰਤਵੀ ਸਹਿਕਾਰੀ ਸਭਾ ਵਿਚ ਹੋ ਰਹੀਆਂ ਬੇਨਿਯਮੀਆਂ ਦੀ ਪੜਤਾਲ ਲਈ ਸਹਿਕਾਰੀ ਸਭਾ ਦੇ ਮੈਂਬਰਾਂ ਵਲੋਂ ਏ.ਆਰ. ਪੱਟੀ ਸਹਿਕਾਰੀ ਸਭਾਵਾਂ ਦੇ ਨਾਂਅ ਇਕ ਮੰਗ ਪੱਤਰ ਸੈਕਟਰੀ ਸਤਬੀਰ ਸਿੰਘ ਢਿੱਲੋਂ ਨੂੰ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਲਾਲਪੁਰਾ ਨੇ ਪਿੰਡ ਕੱਲ੍ਹਾ ਵਿਖੇ ਧੰਨਵਾਦ ਫੇਰੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਖਡੂਰ ਸਾਹਿਬ 15 ਮਈ (ਰਸ਼ਪਾਲ ਸਿੰਘ ਕੁਲਾਰ)- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਧੰਨਵਾਦ ਫੇਰੀ ਦੌਰਾਨ ਪਿੰਡ ਕੱਲ੍ਹਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਉਪਰ ਅਫਸ਼ਰਸ਼ਾਹੀ ਨੂੰ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਵੋਟਰਾਂ ਸਪੋਟਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਬੁਰਜ ਪੂਹਲਾ ਨਿਵਾਸੀਆਂ ਨੇ 250 ਫਲ਼ਦਾਰ ਤੇ ਛਾਂਦਾਰ ਬੂਟੇ ਲਗਾਏ

ਹਰੀਕੇ ਪੱਤਣ, 15 ਮਈ (ਸੰਜੀਵ ਕੁੰਦਰਾ)- ਵਾਤਾਵਰਣ ਨੂੰ ਬਚਾਉਣ ਲਈ ਯੋਗਦਾਨ ਪਾਉਂਦਿਆਂ ਪਿੰਡ ਬੁਰਜ ਪੂਹਲਾ ਨਿਵਾਸੀਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਿਚ ਬੂਟੇ ਵੰਡੇ | ਇਸ ਮੌਕੇ ਪਿੰਡ ਵਾਸੀਆਂ ਨੇ ਪ੍ਰਦੂਸ਼ਿਤ ਹੋ ਰਹੇ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਦੀ ਪ੍ਰਧਾਨਗੀ ਦਾ ਰੇੜਕਾ ਹੋਇਆ ਖ਼ਤਮ, ਦੋਵਾਂ ਧਿਰਾਂ ਨੇ ਪ੍ਰਮੋਦ ਕੁਮਾਰ ਬਿੱਟੂ ਸ਼ਾਹ 'ਤੇ ਪ੍ਰਗਟਾਈ ਸਹਿਮਤੀ

ਤਰਨ ਤਾਰਨ, 15 ਮਈ (ਵਿਕਾਸ ਮਰਵਾਹਾ)¸ ਪਿਛਲੇ ਦੋ ਮਹੀਨਿਆਂ ਤੋਂ ਸਨਾਤਨ ਧਰਮ ਸਭਾ ਦੀ ਪ੍ਰਧਾਨਗੀ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਚਲਿਆ ਆ ਰਿਹਾ ਰੇੜਕਾ ਮੋਨੂੰ ਚੀਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਯਤਨਾਂ ਸਦਕਾ ਖ਼ਤਮ ਹੋ ਗਿਆ | ਸਥਾਨਕ ਐੱਸ.ਡੀ. ...

ਪੂਰੀ ਖ਼ਬਰ »

ਪਾਰਟ ਟਾਈਮ ਸਵੀਪਰਾਂ ਦੀ ਨੌਕਰੀ ਨੂੰ ਪੱਕਿਆਂ ਕਰਨ ਦੀ ਮੰਗ

ਖਡੂਰ ਸਾਹਿਬ, 15 ਮਈ (ਰਸ਼ਪਾਲ ਸਿੰਘ ਕੁਲਾਰ)- ਦ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਇਕ ਮੀਟਿੰਗ ਖਡੂਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿਵਲ ਹਸਪਤਾਲ ਖਡੂਰ ਸਾਹਿਬ ਵਿਚ ਪਾਰਟ ਟਾਈਮ ਸਵੀਪਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX