ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵਲੋਂ ਗੁਰੂਘਰ ਨਤਮਸਤਕ ਹੋ ਕੇ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੈੱਡਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਪ੍ਰਨਾਮ ਸਿੰਘ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਦਾ ਸਮੁੱਚਾ ਜੀਵਨ ਸੇਵਾ ਨੂੰ ਸਮਰਪਿਤ ਰਿਹਾ, ਜਿਨ੍ਹਾਂ ਨੇ ਗੁਰਬਾਣੀ ਦਾ ਪ੍ਰਚਾਰ ਪਸਾਰ ਕਰਦਿਆਂ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਨਾਲ ਜੋੜ ਕੇ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ | ਗੁਰੂ ਸਾਹਿਬ ਨੇ ਗੋਇੰਦਵਾਲ ਸਾਹਿਬ ਨੂੰ ਸਿੱਖੀ ਦਾ ਪ੍ਰਮੁੱਖ ਕੇਂਦਰ ਬਣਾਇਆ, ਜਿੱਥੋਂ ਪ੍ਰਚਾਰ ਪਸਾਰ ਦਾ ਪ੍ਰਵਾਹ ਚਲਿਆ ਅਤੇ ਲੰਗਰ ਪ੍ਰਥਾ ਨੂੰ ਮਜ਼ਬੂਤ ਕੀਤਾ | ਗੁਰੂ ਸਾਹਿਬ ਦਾ ਜੀਵਨ ਗੁਰਬਾਣੀ ਆਸ਼ੇ ਅਨੁਸਾਰ ਜੀਵਨ ਜਿਊਣ ਦੀ ਜਾਂਚ ਪ੍ਰਦਾਨ ਕਰਦਾ ਹੈ ਅਤੇ ਸਿੱਖੀ ਨੂੰ ਪ੍ਰਫੁੱਲਤਾ ਕਰਨ ਦਾ ਮਾਰਗ ਦਰਸ਼ਨ ਵੀ ਕਰਦਾ ਹੈ | ਇਸ ਮੌਕੇ ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਅਕਾੳਾੂਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਮਨਜੀਤ ਸਿੰਘ ਕੌਲੀ, ਸਰਬਜੀਤ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਭਾਈ ਦਰਸ਼ਨ ਸਿੰਘ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ |
ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਅਤੇ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਉਨ੍ਹਾਂ ਮਹਿਲਾ ਮੈਡਲ ਜੇਤੂਆਂ ਦੀ ਮੇਜ਼ਬਾਨੀ ਕੀਤੀ ...
ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੋਬਾਈਲ ਬਰਾਮਦ ਹੋ ਰਹੇ ਹਨ | ਇਸੇ ਸਿਲਸਿਲੇ ਤਹਿਤ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੂੰ ਤਲਾਸ਼ੀ ਦੌਰਾਨ ਬੰਦੀਆਂ ਤੋਂ ਮੋਬਾਈਲ ਬਰਾਮਦ ਹੋਏ ਹਨ | ਜੇਲ੍ਹ ਦੇ ਸਹਾਇਕ ...
ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਹਾਮਝੇੜ੍ਹੀ ਦੇ ਇਕ ਕਿਸਾਨ ਦਾ ਟੈ੍ਰਕਟਰ ਪਲਟ ਜਾਣ 'ਤੇ ਉਹ ਇਸ ਦੇ ਥੱਲੇ ਆ ਗਿਆ | ਪਤਾ ਲੱਗਣ 'ਤੇ ਇਸ ਦੇ ਪਰਿਵਾਰਕ ਮੈਂਬਰਾਂ ਨੇ ਲੋਕਾਂ ਦੀ ਮਦਦ ਨਾਲ ਟੈ੍ਰਕਟਰ ਨੂੰ ਸਿੱਧਾ ਕਰਕੇ ਬਾਹਰ ਕੱਢੇ ...
ਡਕਾਲਾ, 15 ਮਈ (ਪਰਗਟ ਸਿੰਘ ਬਲਬੇੜਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਨਾਲ ਜੋੜਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾਂ ਕੰਮ ਹੈ ਜਿਸਦੇ ਸਬੰਧ 'ਚ ਵੱਡੇ ਪੱਧਰ 'ਤੇ ਕਾਰਵਾਈ ਅਰੰਭੀ ਜਾ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਗਰਮੀ ਦਾ ਅਸਰ ਦਿਖਾਈ ਦੇ ਰਿਹਾ ਹੈ | ਕਈ ਜ਼ਿਲਿ੍ਹਆਂ 'ਚ ਤਾਪਮਾਨ 46 ਡਿਗਰੀ ਤੋਂ ਵੀ ਉੱਪਰ ਤੱਕ ਪਹੁੰਚ ਗਿਆ ਹੈ | ਗਰਮ ਹਵਾਵਾਂ ਜਾਂ ਕਹਿ ਲਓ ਲੂ ਦੀਆਂ ...
ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਕਸਬਾ ਘੱਗਾ ਵਿਖੇ ਹੋਈ | ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਪਿੰਡ ਅਰਨੋ ਦੀ ਪੰਚਾਇਤੀ ਜ਼ਮੀਨ ਸਰਕਾਰ ਵਲੋਂ ਕਾਸ਼ਤਕਾਰਾਂ ਤੋਂ ...
ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਨੈਸ਼ਨਲ ਕਮਿਸ਼ਨ ਫ਼ਾਰ ਐੱਸ.ਸੀ. ਦੇ ਚੇਅਰਮੈਨ ਵਿਜੇ ਸਾਂਪਲਾ ਅੱਜ ਪਟਿਆਲਾ ਵਿਖੇ ਸਰਕਟ ਹਾਊਸ 'ਚ ਪੁੱਜੇ | ਇਸ ਦੌਰਾਨ ਸ੍ਰੀ ਸਾਂਪਲਾ ਨੇ ਐੱਸ.ਸੀ. ਕਮਿਸ਼ਨ ਸਬੰਧੀ ਚੱਲ ਰਹੇ ਕੇਸਾਂ ਸਬੰਧੀ ਪਟਿਆਲਾ ਦੇ ਐੱਸ.ਐਸ.ਪੀ ਅਤੇ ਡਿਪਟੀ ...
ਪਾਤੜਾਂ, 15 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੇ ਨਰਵਾਣਾ ਰੋਡ 'ਤੇ ਸਥਿਤ ਆਈ.ਡੀ.ਬੀ.ਆਈ. ਬੈਂਕ 'ਚ ਅਚਾਨਕ ਅੱਗ ਲੱਗ ਗਈ | ਇਸ ਦੇ ਵੱਜ ਰਹੇ ਸਾਇਰਨ ਦੀ ਆਵਾਜ਼ ਸੁਣ ਕੇ ਲੋਕਾਂ ਵਲੋਂ ਪੁਲਿਸ ਨੂੰ ਫ਼ੋਨ ਕੀਤੇ ਜਾਣ ਤੇ ਲੋਕਾਂ ਦੀ ਸਹਾਇਤਾ ਨਾਲ ਇਸ ਅੱਗ 'ਤੇ ਬੜੀ ...
ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਜਾਖ਼ਲ ਮਾਰਗ 'ਤੇ ਇਕ ਟਰੱਕ ਕੈਂਟਰ ਦੀ ਮੋਟਰਸਾਈਕਲ ਨਾਲ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ 2 ਸਕੇ ਭਰਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਿਨ੍ਹਾਂ ਦੀ ਹਾਲਤ ਖ਼ਤਰੇ 'ਚ ਹੋਣ 'ਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫ਼ਰ ...
ਮੰਡੀ ਗੋਬਿੰਦਗੜ੍ਹ, 15 ਮਈ (ਮੁਕੇਸ਼ ਘਈ)-ਇਸਕਾਨ ਫ਼ੈਸਟੀਵਲ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਥਾਨਕ ਯਸ਼ੋਧਾ ਨਗਰ ਸਥਿਤ ਸ੍ਰੀ ਦੁਰਗਾ ਮੰਦਰ ਐਰੀ ਮਿੱਲ ਰੋਡ ਵਿਖੇ ਨਰਸਿੰਘ ਭਗਵਾਨ ਦਾ ਅਵਤਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਗੋਬਿੰਦ ਪ੍ਰਭੂ ਨੇ ਭਗਵਾਨ ...
ਅਮਲੋਹ, 15 ਮਈ (ਕੇਵਲ ਸਿੰਘ)-ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਮੋਹਾਲੀ ਵਲੋਂ ਤੇ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਰਾਜ ਪੱਧਰੀ ਸਾਂਝੀ ਪ੍ਰੀਖਿਆ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਦੀ ...
ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜੀ ਦੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ 'ਚ ਇਸ ਸਕੂਲ ਵਿਚ ਪੜ੍ਹਾਈ ਕਰ ਕੇ ਵਿਦੇਸ਼ ਪਹੁੰਚੇ ਪਿੰਡ ਨੰਦਗੜ੍ਹ ਦੇ ਵਸਨੀਕ ਜਸਵਿੰਦਰ ਸਿੰਘ ਸਮਰਾ ਉਰਫ਼ ਰਿੰਕੂ ਜੋ ਕਿ ਹੁਣ ਬੈਲਜੀਅਮ ਵਿਚ ਹੈ, ...
ਬਸੀ ਪਠਾਣਾਂ, 15 ਮਈ (ਰਵਿੰਦਰ ਮੌਦਗਿਲ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਪੰਜਾਬ 'ਚ ਲੋਕ ਕਾਂਗਰਸ 'ਚ ਸ਼ਾਮਿਲ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਪ੍ਰੇਮ ਸਿੰਘ ਖਾਬੜਾ ਦੀ ਘਰ ਵਾਪਸੀ ਹੋ ਗਈ ਹੈ | ਉਪਰੋਕਤ ...
ਸੰਘੋਲ, 15 ਮਈ (ਗੁਰਨਾਮ ਸਿੰਘ ਚੀਨਾ)-ਸੰਘੋਲ ਪੁਲਿਸ ਨੇ ਜੂਆ ਖੇਡਣ ਦੇ ਮਾਮਲੇ 'ਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਂਕੀ ਸੰਘੋਲ ਦੇ ਇੰਚਾਰਜ ਸੁਖਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਾਜ ਮੰਡੀ ਸੰਘੋਲ ਦੇ ਸ਼ੈੱਡ ਹੇਠ ਜੂਆ ਖੇਡਣ ਦੇ ...
ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਮਹਿਲਾਂ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ, ਘਰ ਦੀ ਭੰਨਤੋੜ ਕਰਨ ਦੇ ਕਥਿਤ ਦੋਸ਼ ਹੇਠ ਮਾਮਲੇ 'ਚ ਪਤੀ, ਪਤਨੀ ਤੇ ਪੁੱਤਰ ਤੋਂ ਇਲਾਵਾ 7/8 ਨਾਮਾਲੂਮ ਵਿਅਕਤੀ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ...
ਜਖਵਾਲੀ, 15 ਮਈ (ਨਿਰਭੈ ਸਿੰਘ)-ਬਰਸਾਤੀ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਿੰਡ ਜਾਗੋ, ਦਿੱਤੂਪੁਰ ਫ਼ਕੀਰਾਂ, ਹੱਲੋਤਾਲੀ, ਅਮਰਗੜ੍ਹ ਦੇ ਆਸ ਪਾਸ ਚੋਅ ਦੀ ਸਫ਼ਾਈ ਦਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ...
ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਸ੍ਰੀ ਹਿੰਦੂ ਤਖ਼ਤ ਦੀ ਅਗਵਾਈ ਕਰ ਰਹੇ ਜਗਦਗੁਰੂ ਪੰਚਾਨੰਦ ਗਿਰੀ ਮਹਾਰਾਜ ਧਰਮਾਧੀਸ਼ ਨੇ ਹਿੰਦੂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨਾਲ ਪਟਿਆਲਾ ਹਿੰਸਾ ਸਬੰਧੀ ਸ੍ਰੀ ਕਾਲੀ ਮਾਤਾ ਮੰਦਰ 'ਚ ਬੈਠਕ ਕੀਤੀ | ਇਸ ਦੌਰਾਨ ...
ਭਾਦਸੋਂ, 15 ਮਈ (ਪ੍ਰਦੀਪ ਦੰਦਰਾਲਾ)-ਬਲਾਕ ਸਿੱਖਿਆ ਦਫ਼ਤਰ ਭਾਦਸੋਂ-2 ਵਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੇ ਤਹਿਤ ਪਿਛਲੇ ਸਾਲ ਨਾਲੋਂ ਇਸ ਸੈਸ਼ਨ 'ਚ 5 ਪ੍ਰਤੀਸ਼ਤ ਤੋਂ ਜ਼ਿਆਦਾ ਦਾਖਲਾ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕਰਨ ਦੇ ਲਈ ਇਕ ਸਮਾਗਮ ਕਰਵਾਇਆ ਗਿਆ | ...
ਰਾਜਪੁਰਾ, 15 ਮਈ (ਜੀ.ਪੀ. ਸਿੰਘ)- ਸਥਾਨਕ ਸ਼ਿਵਾ ਜੀ ਪਾਰਕ ਰਾਜਪੁਰਾ ਵਿਖੇ ਆਮ ਜਨਤਾ ਨੂੰ ਵਰਮੀਕੰਪੋਸਟ (ਗੰਡੋਇਆਂ ਤੋਂ ਤਿਆਰ ਖਾਦ) ਦੀ ਘਰੇਲੂ ਬਾਗ਼ਬਾਨੀ ਵਿਚ ਮਹੱਤਤਾ ਦੀ ਜਾਣਕਾਰੀ ਦੇਣ ਲਈ ਸਥਾਨਕ ਕਿਰਤ ਦਾਨ ਗਰੁੱਪ ਵੱਲੋਂ ਭੁਪਿੰਦਰ ਸਿੰਘ ਚੋਪੜਾ ਐਮ.ਡੀ. ਬਾਇਓ ...
ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਸਮਾਜ ਭਲਾਈ ਦੇ ਕਾਰਜਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਵਲੋਂ ਲਗਾਤਾਰ ਸਮਾਜਸੇਵੀ ਕਾਰਜਾਂ 'ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ...
ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀਆਂ 15 ਤੇ 25 ਸਾਲ ਦੀਆਂ 2 ਲੜਕੀਆਂ ਭੇਦਭਰੀ ਹਾਲਤ 'ਚ ਗੁੰਮ ਹੋ ਗਈਆਂ ਹਨ | ਇਸ ਸਬੰਧੀ ਲੜਕੀ ਦੀ ਮਾਤਾ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 15 ਸਾਲਾ ਲੜਕੀ ਨੂੰ 12 ਅਪੈ੍ਰਲ ਦੀ ਰਾਤ ਨੂੰ ਕੋਈ ...
ਜਖਵਾਲੀ, 15 ਮਈ (ਨਿਰਭੈ ਸਿੰਘ)-ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡ ਪੱਧਰ 'ਤੇ ਵਿਕਾਸ ਕਾਰਜਾਂ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਆੜ੍ਹਤੀ ...
ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਦੁਕਾਨਦਾਰ ਖ਼ਿਲਾਫ਼ ਬਿਨਾਂ ਲਾਇਸੰਸ ਦੇ ਡੀ.ਏ.ਪੀ. ਖਾਦ ਅਤੇ ਕੀਟਨਾਸ਼ਕ ਦਵਾਈਆਂ ਰੱਖਣ ਅਤੇ ਵੱਧ ਰੇਟਾਂ 'ਤੇ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...
ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਸਥਾਨਕ ਰੋਟਰੀ ਕਲੱਬ ਆਫ਼ ਰਾਜਪੁਰਾ (ਗ੍ਰੇਟਰ) ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਸੈਦਖੇੜੀ ਦੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਕਿਰਨ ਦਾ ਵਿਆਹ ਪੂਰੇ ਧਾਰਮਿਕ ਰਸਮਾਂ ਰਿਵਾਜ਼ਾਂ ਨਾਲ ਕਰਵਾਇਆ ਗਿਆ | ਇਸ ...
ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਸਮਾਣਾ ਨੇੜਲੇ ਪਿੰਡ 'ਚ ਅੱਗ ਲੱਗਣ ਦੀਆਂ ਘਟਨਾ ਵਾਪਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਿਸ ਨੂੰ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਜਾ ਕੇ ਅੱਗ 'ਤੇ ਕਾਬੂ ਪਾਇਆ | ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ...
ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਇਹ ਕਹਿਣ ਵਿਚ ਕੋਈ ਅੱਤਕਥਨੀ ਨਹੀਂ ਹੋਵੇਗੀ ਕਿ ਜਦੋਂ ਤੋਂ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਲੋਕਾਂ ਦੇ ਮਨਾਂ ਵਿਚ ਇਕ ਆਸ ਦੀ ਕਿਰਨ ਉਭਰੀ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ...
ਰਾਜਪੁਰਾ, 15 ਮਈ (ਰਣਜੀਤ ਸਿੰਘ)-ਇੱਥੋਂ ਕਰੀਬ ਦਸ ਕਿੱਲੋਮੀਟਰ ਦੀ ਦੂਰੀ 'ਤੇ ਪੈਂਦੇ ਸੀ੍ਰ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕੜ ਵਿਖੇ ਪਿ੍ੰਸੀਪਲ ਧਰਮਿੰਦਰ ਸਿੰਘ ਊਭਾ ਅਤੇ ਵੋਮੈਨ ਵੈੱਲਫੇਅਰ ਕੋਚ ਹਰਿੰਦਰ ਕੌਰ ਦੀ ਸਹਿਯੋਗ ਨਾਲ ਮੁਫ਼ਤ ...
ਸ਼ੁਤਰਾਣਾ, 15 ਮਈ (ਬਲਦੇਵ ਸਿੰਘ ਮਹਿਰੋਕ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਸਮੇਤ ਵੱਖ-ਵੱਖ ਮਸਲਿਆਂ 'ਚ ਸਿੱਖ ਕੌਮ ਨੂੰ ਸਿੱਖ ਸੂਬੇ 'ਚ ਹੀ ਇਨਸਾਫ਼ ਨਾ ਮਿਲਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ ਤੇ ਸਿੱਖ ਕੌਮ ਇਨ੍ਹਾਂ ਭਖਦੇ ਮਸਲਿਆਂ 'ਚ ਅੱਜ ਵੀ ...
ਭਾਦਸੋਂ , 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਵਾਰਡ ਨੰਬਰ 1 'ਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਵਿੱਕੀ ਭਾਦਸੋਂ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਕੀਤਾ ਗਿਆ | ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...
ਡਕਾਲਾ,15 ਮਈ( ਪਰਗਟ ਸਿੰਘ ਬਲਬੇੜਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਕਾਰਵਾਈ ਦਾ ਵਿਰੋਧ ਕਰਦਿਆਂ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਗਰੀਬ ਕਿਸਾਨਾਂ ਦੇ ...
ਸਮਾਣਾ, 15 ਮਈ (ਸਾਹਿਬ ਸਿੰਘ)- ਪਬਲਿਕ ਕਾਲਜ ਸਮਾਣਾ ਦੇ ਕਾਮਰਸ ਵਿਭਾਗ ਵਲੋਂ ਕਾਲਜ ਕੈਂਪਸ ਵਿਖੇ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਦੋ ਰਾਊਾਡ ਕਰਵਾਏ ਗਏ | ਪਹਿਲੇ ਰਾਊਾਡ ਵਿਚ 120 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਦਿੱਤੀ | ਲਿਖਤੀ ਪ੍ਰੀਖਿਆ ਵਿਚ ਸਭ ...
ਸ਼ੁਤਰਾਣਾ, 15 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਪਾਣੀ ਦੀ ਸਭ ਤੋਂ ਵੱਧ ਖਪਤ ਝੋਨੇ ਦੀ ਫਸਲ 'ਚ ਹੁੰਦੀ ਹੈ ਤੇ ਘੱਟ ਪਾਣੀ ਨਾਲ ਪੱਕਣ ਵਾਲੀਆਂ ਝੋਨੇ ਦੀਆਂ ...
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਸਥਾਨਕ ਮਹੱਲਾ ਸਦਾਵਰਤ ਵਿਚ ਲੰਘੀ ਰਾਤ ਕਰੀਬ 8 ਵਜੇ ਹੋਏ ਲੜਾਈ ਝਗੜੇ ਵਿਚ ਤਿੰਨ ਮਹਿਲਾਵਾਂ ਸਮੇਤ ਅੱਠ ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਕਰਵਾਇਆ ਗਿਆ ਜਿਨ੍ਹਾਂ ਦੀ ਪਛਾਣ ਮੀਰਾ, ...
ਸ੍ਰੀ ਅਨੰਦਪੁਰ ਸਾਹਿਬ, 15 ਮਈ (ਜੇ.ਐਸ.ਨਿੱਕੂਵਾਲ)-ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਉਪ-ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਲੋਡ ਦੀ ਰੋਜ਼ਾਨਾ ਜਾਂਚ ਕੀਤੀ ...
ਢੇਰ, 15 ਮਈ (ਕਾਲੀਆ)-ਅੱਜ ਪਿੰਡ ਗੰਭੀਰਪੁਰ (ਬਸਤੀ ਬਾਠਾਂ) ਵਿਖੇ ਬਣਾਏ ਗਏ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ 'ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜਸਵੀਰ ਸਿੰਘ ਦੜੋਲੀ ਦੇ ਢਾਡੀ ਜਥੇ ਅਤੇ ਭਾਈ ਅਮਰੀਕ ...
ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਇੱਕ ਅਹਿਮ ਮੀਟਿੰਗ ਸਥਾਨਕ ਸੰਮਤੀ ਰੈਸਟ ਹਾਊਸ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਮਾ. ਰਾਕੇਸ਼ ਭੰਡਾਰੀ ਦੀ ਅਗਵਾਈ ਹੇਠ ਆਯੋਜਿਤ ਹੋਈ ਜਿਸ ਵਿਚ ਜਨਰਲ ਤੇ ਬੀ.ਸੀ. ਵਰਗ ...
ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਇੱਕ ਅਹਿਮ ਮੀਟਿੰਗ ਸਥਾਨਕ ਸੰਮਤੀ ਰੈਸਟ ਹਾਊਸ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਮਾ. ਰਾਕੇਸ਼ ਭੰਡਾਰੀ ਦੀ ਅਗਵਾਈ ਹੇਠ ਆਯੋਜਿਤ ਹੋਈ ਜਿਸ ਵਿਚ ਜਨਰਲ ਤੇ ਬੀ.ਸੀ. ਵਰਗ ...
ਚੁੰਨ੍ਹੀ, 15 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਬਰਾਸ ਵਿਖੇ ਜੈ ਪੀਰ ਬਾਬਾ ਢਕੀ ਗਿਆਰ੍ਹਵੀਂ ਵਾਲੀ ਸਰਕਾਰ ਸੱਚ ਦੀ ਗੱਦੀ ਦੇ ਸਥਾਨ 'ਤੇ 19 ਮਈ ਦਿਨ ਵੀਰਵਾਰ ਨੂੰ ਕੱਵਾਲੀਆਂ ਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਗੱਦੀਨਸ਼ੀਨ ਸਾਈਾ ...
ਪੁਰਖਾਲੀ, 15 ਮਈ (ਬੰਟੀ)-ਮਿਲਕ ਪਲਾਂਟ ਮੋਹਾਲੀ ਵਲੋਂ ਦੁੱਧ ਉਤਪਾਦਕ ਸਭਾ ਮਾਣਕ ਮਾਜਰਾ ਦੇ ਮੈਂਬਰਾਂ ਨੂੰ ਟੋਕਾ ਮਸ਼ੀਨਾਂ ਖ਼ਰੀਦਣ ਲਈ ਸਬਸਿਡੀ ਦੀ ਸਹੂਲਤ ਦਿੱਤੀ ਗਈ ਹੈ | ਮਿਲਕ ਪਲਾਂਟ ਦੇ ਡਾਇਰੈਕਟਰ ਮਨਜਿੰਦਰ ਸਿੰਘ ਲਾਡੀ, ਡਿਪਟੀ ਮੈਨੇਜਰ ਨਰਿੰਦਰ ਸਿੰਘ ਅਤੇ ...
ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਵਾਤਾਵਰਨ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੌਜਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਗੱਡੀਆਂ ਰਾਹੀਂ ਸੁਆਹ ਦੀ ਢੋਅ ਢੁਆਈ ਦੇ ਖ਼ਿਲਾਫ਼ ਕਈ ਦਿਨਾਂ ਤੋਂ ਪੱਕਾ ਰੋਸਮਈ ਧਰਨਾ ਲਗਾ ਦਿੱਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕਾ ...
ਅਮਲੋਹ, 15 ਮਈ (ਕੇਵਲ ਸਿੰਘ)-ਨਜ਼ਦੀਕ ਪਿੰਡ ਸੌਂਟੀ ਵਿਖੇ ਗੰਗੜ ਗੋਤ ਦੇ ਪਰਿਵਾਰਾਂ ਵਲੋਂ ਵੱਡੇ ਵਡੇਰਿਆਂ ਦੇ ਸਥਾਨ 'ਤੇ ਸਾਲਾਨਾ ਭੰਡਾਰੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਹਰ ਸਾਲ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ ਤੇ ...
ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਖਮਾਣੋਂ ਦੀ ਇਕ ਵਿਸ਼ੇਸ਼ ਤੇ ਜ਼ਰੂਰੀ ਮੀਟਿੰਗ ਮਿਤੀ 18 ਮਈ ਦਿਨ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਵੇਰੇ ਸਹੀ 8.30 ਵਜੇ ਹੋਵੇਗੀ | ਇਹ ਜਾਣਕਾਰੀ ਸਰਪੰਚ ...
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਆਈ.ਟੀ. ਆਈ. (ਲੜਕੇ) ਵਿਖੇ ਪੰਜਾਬ ਸਕਿੱਲ ਕੰਪੀਟੀਸ਼ਨ 2021-22 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਦਾ ਸਨਮਾਨ ਕਰਨ ਲਈ ਈਸ਼ਾ ਸਿੰਗਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੁੱਜੇ | ਇਸ ਮੌਕੇ ਉਨ੍ਹਾਂ ਨਾਲ ...
ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸਿਮਰਿਤਾ ਨਰਸਿੰਗ ਹੋਮ ਵਿਖੇ ਡਾ. ਸਰਬਜੀਤ ਸਿੰਘ ਚਮਾਰੂ ਵਾਲੇ ਪ੍ਰਧਾਨ ਆਈ.ਐਮ.ਏ. ਸਰਕਲ ਰਾਜਪੁਰਾ, ਡਾ. ਸਿਮਰਿਤਾ ਗਾਇਨਕਨੋਲਿਜਿਸਟ ਦੀ ਦੇਖ-ਰੇਖ ਵਿਚ ਬਲੱਡ ਬੈਂਕ ਦੀ ਸ਼ੁਰੂਆਤ ਕੀਤੀ ਗਈ | ਜਿਸ ਦੌਰਾਨ ਆਈ.ਐਮ.ਏ ਪ੍ਰਧਾਨ ...
ਭਾਦਸੋਂ, 15 ਮਈ (ਪ੍ਰਦੀਪ ਦੰਦਰਾਲਾ)-ਇੱਥੋਂ ਦੇ ਨੇੜਲੇ ਪਿੰਡ ਕੈਦੂਪੁਰ ਵਿਖੇ ਪਿਛਲੇ ਸਮੇਂ 'ਚ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਫਲਦਾਰ ਬੂਟੇ ਸ਼ਮਸ਼ਾਨਘਾਟ 'ਚ ਲਗਾਏ ਗਏ ਸਨ | ਜਿਹੜੇ ਕਿ ਪੂਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX