ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  0 minutes ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  10 minutes ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  33 minutes ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  34 minutes ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  50 minutes ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 1 hour ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 1 hour ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 1 hour ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 1 hour ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 2 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  36 minutes ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 3 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 1 hour ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 4 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 5 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 5 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਹੁਸ਼ਿਆਰਪੁਰ / ਮੁਕੇਰੀਆਂ

ਪਿੰਡ ਮਾਂਗਾ ਵਿਖੇ 38 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ

ਗੜ੍ਹਦੀਵਾਲਾ, 18 ਮਈ (ਚੱਗਰ)-ਪਿੰਡ ਮਾਂਗਾ ਵਿਖੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਟੀਮ ਬੀ. ਡੀ. ਪੀ. ਓ. ਸੁਰੇਸ਼ ਕੁਮਾਰ, ਗਰਦਾਵਰ ਜਸਵਿੰਦਰ ਸਿੰਘ, ਪਟਵਾਰੀ ਮਨਪ੍ਰੀਤ ਸਿੰਘ, ਸੰਮਤੀ ਪਟਵਾਰੀ ਪਰਮਾਨੰਦ, ਐੱਸ.ਐੱਚ.ਓ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਤੋਂ ਕਬਜ਼ਾਧਾਰੀਆਂ ਕੋਲੋਂ ਕਬਜ਼ਾ ਹਟਾ ਕੇ ਉਕਤ ਜ਼ਮੀਨ ਦਾ ਪੰਚਾਇਤ ਨੂੰ ਕਬਜ਼ਾ ਦਿਵਾ ਦਿੱਤਾ¢ ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 38 ਕਿੱਲਿਆਂ ਦੀ ਪੰਚਾਇਤੀ ਜ਼ਮੀਨ ਦੇ ਰਕਬੇ 'ਚ ਲਗਪਗ 55 ਵਿਅਕਤੀਆਂ ਵਲੋਂ ਵੱਖ-ਵੱਖ ਖੇਤਾਂ 'ਤੇ ਕਬਜ਼ੇ ਕੀਤੇ ਹੋਏ ਸਨ¢ ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਕਤ ਜ਼ਮੀਨ ਦੀ ਸਰਕਾਰੀ ਬੋਲੀ ਕਰਵਾ ਕੇ ਜ਼ਮੀਨ ਮਾਮਲੇ 'ਤੇ ਦੇਣ ਲਈ ਕਿਹਾ ਗਿਆ ਹੈ¢ ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਾਕੀ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ 31 ਮਈ ਤੱਕ ਪੰਚਾਇਤੀ ਜ਼ਮੀਨ 'ਤੇ ਕੀਤੇ ਨਜਾਇਜ਼ ਕਬਜੇ ਛੱਡ ਕੇ ਪੰਚਾਇਤਾਂ ਹਵਾਲੇ ਕਰਕੇ ਆਪਣਾ ਫਰਜ਼ ਨਿਭਾਉਣ¢ ਇਸ ਮੌਕੇ ਪੰਚਾਇਤ ਸੈਕਟਰੀ ਕੁਲਵੰਤ ਸਿੰਘ, ਪੰਚਾਇਤ ਸਕੱਤਰ ਗੁਰਜੀਤ ਸਿੰਘ, ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ, ਸਬ-ਇੰਸਪੈਕਟਰ ਅਮਰੀਕ ਸਿੰਘ, ਥਾਣੇਦਾਰ ਦਰਸ਼ਨ ਸਿੰਘ, ਥਾਣੇਦਾਰ ਨਾਮਦੇਵ, ਥਾਣੇਦਾਰ ਸਰਬਜੀਤ ਸਿੰਘ, ਚÏਧਰੀ ਰਾਜਵਿੰਦਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਕਰਮਪਾਲ ਸਿੰਘ, ਪਰਮਿੰਦਰ ਸਿੰਘ ਟੁੰਡ, ਕਿਸਾਨ ਗੰਨਾ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਅਮਰਜੀਤ ਸਿੰਘ ਮਾਹਲ, ਰਿਟਾਇਰ ਗਰਦਾਵਰ ਜਰਨੈਲ ਸਿੰਘ, ਰਿਟਾਇਰ ਗਰਦਾਵਰ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ¢

ਕੇ. ਵੀ. ਕੇ. ਬਾਹੋਵਾਲ ਵਿਖੇ ਕਿਸਾਨ ਸਿਖ਼ਲਾਈ ਤੇ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਬਾਹੋਵਾਲ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜਿੰਪਾ ਨੇ ਪਟਵਾਰੀਆਂ ਨੂੰ 28 ਨੂੰ ਨਿਯੁਕਤੀ ਪੱਤਰ ਦੇਣ ਦਾ ਕੀਤਾ ਵਾਅਦਾ- ਅਮਰਜੀਤ ਸਿੰਘ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਬੀਤੇ ਦਿਨੀਂ ਪਟਵਾਰੀ ਭਰਤੀ ਟੈੱਸਟ ਪਾਸ ਉਮੀਦਵਾਰਾਂ ਦਾ ਇਕ ਵਫ਼ਦ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮਿਲਿਆ | ਟੈੱਸਟ ਪਾਸ ਉਮੀਦਵਾਰਾਂ ਵਲੋਂ ਕੈਬਨਿਟ ਮੰਤਰੀ ਜਿੰਪਾ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਆਸ਼ਾ ਕਿਰਨ ਸਕੂਲ ਦਾ ਦੌਰਾ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਯੁਨੀਵਰਸਿਟੀ ਜਲੰਧਰ ਦੇ ਡਿਪਾਰਟਮੈਂਟ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪ੍ਰੋ. ਅਨਮੋਲਪ੍ਰੀਤ ਸਿੰਘ ਤੇ ਪ੍ਰੋ. ਰਾਜਵੀਰ ਕੌਰ ਦੀ ਅਗਵਾਈ ਹੇਠ ਆਸ਼ਾ ਕਿਰਨ ਸਪੈਸ਼ਲ ਸਕੂਲ ਤੇ ...

ਪੂਰੀ ਖ਼ਬਰ »

ਐੱਮ. ਅੱੈਸ. ਕੇ. ਸਕੂਲ ਵਿਖੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਹੋਈ

ਟਾਂਡਾ ਉੜਮੁੜ, 18 ਮਈ (ਕੁਲਬੀਰ ਸਿੰਘ ਗੁਰਾਇਆ)-ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਤੰਤਰੀ ਪ੍ਰਣਾਲੀ ਦੁਆਰਾ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਚੋਣ ...

ਪੂਰੀ ਖ਼ਬਰ »

ਕਮਰੇ ਦਾ ਤਾਲਾ ਤੋੜ ਕੇ 31 ਹਜ਼ਾਰ ਦੀ ਨਕਦੀ ਚੋਰੀ

ਹਾਜੀਪੁਰ, 18 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਮੁਹੱਲਾ ਸੁਭਾਸ਼ ਨਗਰ 'ਚ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵਲੋਂ ਕਮਰੇ ਦਾ ਤਾਲਾ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਮੁਹੱਲਾ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਨੌਜਵਾਨ ਕਾਬੂ

ਕੋਟਫ਼ਤੂਹੀ, 18 ਮਈ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਮੁਲਾਜ਼ਮਾਂ ਨੇ ਨਾਕੇ ਦੌਰਾਨ ਪਿੰਡ ਪੰਜੌੜ ਦੇ ਇਕ ਨੌਜਵਾਨ ਨੂੰ 10 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ. ਬਲਜਿੰਦਰ ਸਿੰਘ ਨੇ ਸਾਥੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38027 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 841 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਗੜ੍ਹਦੀਵਾਲਾ, 18 ਮਈ (ਚੱਗਰ)-ਅੱਡਾ ਧੁਰੀਆਂ ਨਜ਼ਦੀਕ ਨੌਜਵਾਨ ਰਮਨ ਕੁਮਾਰ (32) ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ਵਿਚ ਫ਼ੌਜ ਵਿਚੋਂ ਰਿਟਾਇਰਡ ਮਿ੍ਤਕ ਦੇ ਪਿਤਾ ਕਰਮਪਾਲ ਸਿੰਘ ਵਾਸੀ ਢੋਲਬਾਹਾ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਬਣਾਉਣ ਨੂੰ ਲੈ ਕੈ ਹੋਏ ਘਪਲੇ ਸੰਬੰਧੀ ਜਾਂਚ ਦੀ ਮੰਗ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਸਥਾਨਕ ਕੋਤਵਾਲੀ ਬਜ਼ਾਰ 'ਚ 2021 'ਚ 49 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜਕ ਨੂੰ ਲੈ ਕੇ ਕੁੱਝ ਦੁਕਾਨਦਾਰਾਂ ਵਲੋਂ ਘਟੀਆਂ ਮਟੀਰੀਅਲ ਵਰਤਣ ਦੇ ਦੋਸ਼ ਲਗਾਏ ਗਏ ਸਨ, ਜਿਸ ਸਬੰਧੀ ਆਰ.ਟੀ.ਆਈ. ਰਾਹੀ ਵੱਡੇ ਖ਼ੁਲਾਸੇ ਸਾਹਮਣੇ ਆਏ ...

ਪੂਰੀ ਖ਼ਬਰ »

ਮਹਿੰਗਾਈ ਨੂੰ ਲੈ ਕੇ ਲੋਕਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਮੁਜ਼ਾਹਰਾ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੈਟਰੋਲੀਅਮ ਪਦਾਰਥਾਂ, ਦਾਲਾਂ, ਰਸੋਈ ਤੇਲ, ਸਟੇਸ਼ਨਰੀ, ਬੱਚਿਆਂ ਦੇ ਭੋਜਨ ਪਦਾਰਥ, ਦਵਾਈਆਂ ਆਦਿ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਸਥਾਨਕ ਅੱਡਾ ਮਾਹਿਲਪੁਰ ਵਿਖੇ ਲੇਬਰ ਪਾਰਟੀ ਦੇ ...

ਪੂਰੀ ਖ਼ਬਰ »

ਖੇਤਾਂ 'ਚੋਂ ਪਾਣੀ ਵਾਲੇ ਇੰਜਣ ਚੋਰੀ

ਐਮਾਂ ਮਾਂਗਟ, 18 ਮਈ (ਭੰਮਰਾ)-ਬੀਤੀ ਰਾਤ ਪਿੰਡ ਧਨੋਆ, ਹਿੰਮਤਪੁਰ ਦੇ ਕਿਸਾਨ ਸਰਬਜੀਤ ਸਿੰਘ ਫ਼ੌਜੀ ਧਨੋਆ, ਗੁਰਨਾਮ ਸਿੰਘ ਧਨੋਆ ਦੇ ਚੋਰਾਂ ਵਲੋਂ ਖੇਤਾਂ 'ਚ ਲੱਗੇ ਪਾਣੀ ਵਾਲੇ ਇੰਜਣ ਚੋਰੀ ਕਰ ਲਏ ਗਏ | ਇਸ ਸਬੰਧੀ ਕਿਸਾਨਾਂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗੋਲਕ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਗੁਰਦੁਆਰਾ ਸਾਹਿਬ 'ਚੋਂ ਗੋਲਕ ਤੇ ਕੀਮਤੀ ਸਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਪਿੰਡ ਛਾਉਣੀ ਕਲਾਂ ਦੇ ਵਾਸੀ ਭੁਪਿੰਦਰ ਲਾਲ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

ਬਾਲ ਘਰਾਂ ਲਈ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟ੍ਰੇਸ਼ਨ ਲਾਜ਼ਮੀ- ਡੀ. ਸੀ.

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ 'ਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਨੂੰ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ...

ਪੂਰੀ ਖ਼ਬਰ »

ਨੌਜਵਾਨ ਏਕਤਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਬੀਤੇ ਦਿਨੀਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰੱਖੇ ਗਏ ਆਮ ਇਜਲਾਸ 'ਚ ਨੌਜਵਾਨ ਏਕਤਾ ਦਲ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਬਰਾੜ, ਉੱਪ ਪ੍ਰਧਾਨ ਪਰਮਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ 'ਚ ਕੀਰਤਨ ਸਮਾਗਮ ਅੱਜ

ਬੁੱਲ੍ਹੋਵਾਲ 18 ਮਈ (ਲੁਗਾਣਾ)-ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ 'ਚ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਕੀਰਤਨ ਸਮਾਗਮ 19 ਮਈ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਮਰੀਜ਼ ਦੀ ਐਕਟਿਵਾ ਚੋਰੀ

ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਤੇ ਇਲਾਕੇ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਇੱਥੇ ਪੁਲਿਸ ਨਾਲੋਂ ਵਧੇਰੇ ਚੋਰ ਚੁਸਤ ਨਜ਼ਰ ਆ ਰਹੇ ਹਨ | ਚੋਰੀ ਦਾ ਤਾਜ਼ਾ ਮਾਮਲਾ ਸਿਵਲ ਹਸਪਤਾਲ ਚੋਂ ਸਾਹਮਣੇ ਆਇਆ ਹੈ ਜਿੱਥੇ ਦਵਾਈ ਲੈਣ ਗਏ ...

ਪੂਰੀ ਖ਼ਬਰ »

ਗੁੰਮ ਹੋਏ ਭੈਣ-ਭਰਾ ਦੀ ਭਾਲ ਲਈ ਜੀ. ਟੀ. ਯੂ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮੁਹੱਲਾ ਰਵਿਦਾਸ ਨਗਰ ਤੋਂ ਕਰੀਬ ਦੋ ਮਹੀਨੇ ਪਹਿਲਾਂ ਦੋ ਸਕੇ ਭੈਣ-ਭਰਾ ਗੁੰਮ ਹੋ ਗਏ ਸਨ ਜਿਨ੍ਹਾਂ ਦਾ ਅੱਜ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ.) ਦੀ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪਰ ਪੁਲਿਸ ਨੇ ਨਾਕਾਬੰਦੀ ਦੌਰਾਨ ਨਗਦੀਪੁਰ ਨਹਿਰ ਦੇ ਕੋਲ ਇਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਗੁਰਚਰਨ ਸਿੰਘ ਵਾਸੀ ਪੰਜੌੜਾ ਵਜੋਂ ਹੋਈ ...

ਪੂਰੀ ਖ਼ਬਰ »

ਚੋਰੀ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਬੀਤੇ ਦਿਨੀਂ ਛਾਉਣੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਚੋਰੀ ਦੇ ਸਬੰਧ 'ਚ ਥਾਣਾ ਸਦਰ ਪੁਲਿਸ ਨੇ ਛਾਉਣੀ ਕਲਾਂ ਵਾਸੀ ਭੁਪਿੰਦਰ ਲਾਲ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਭੁਪਿੰਦਰ ਲਾਲ ਨੇ ...

ਪੂਰੀ ਖ਼ਬਰ »

ਗੜ੍ਹਸ਼ੰਕਰ ਲਾਗੇ ਜੰਗਲ ਤੇ ਪਹਾੜ ਤਬਾਹ ਕਰਨ ਦੀ ਸ਼ਿਕਾਇਤ 'ਤੇ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਇਕ ਸਟੋਨ ਕਰੱਸ਼ਰ ਦੇ ਮਾਲਕਾਂ ਵਲੋਂ ਕਥਿਤ ਤੌਰ 'ਤੇ ਜੰਗਲ ਤੇ ਪਹਾੜ ਤਬਾਹ ਕਰਨ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਇਸ ਦੀ ਪੜਤਾਲ ਦੇ ਹੁਕਮ ...

ਪੂਰੀ ਖ਼ਬਰ »

ਕੁਮਾਰ ਪੇਂਟਰ ਨੇ ਲਾਵਾਰਸ ਅਸਥੀਆਂ ਹਰਿਦੁਆਰ ਕੀਤੀਆਂ ਜਲ ਪ੍ਰਵਾਹ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸਰਵਪਿੱਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਦੇ ਸੰਸਥਾਪਕ ਕੁਮਾਰ ਪੇਂਟਰ ਨੇ ਆਪਣੇ ਸਾਥੀਆਂ ਨਾਲ ਹਰਿਦੁਆਰ ਵਿਚ 27 ਲਾਵਾਰਸ ਜਿਨ੍ਹਾਂ ਵਿਚ 3 ਬੇਸਹਾਰਾ ਸੀ, ਦੀਆਂ ਅਸਥੀਆਂ ਦਾ ਹਿੰਦੂ ਰਿਤੀ ਰਿਵਾਜ਼ਾਂ ਨਾਲ ਜਲ ਪ੍ਰਵਾਹ ਕਰਕੇ ਪਿੰਡ ...

ਪੂਰੀ ਖ਼ਬਰ »

'ਸਵਾਸ ਸੰਸਥਾ' ਨੇ ਸਿਰਾਂ 'ਤੇ ਘੜੇ ਚੁੱਕ ਕੇ ਪਾਣੀ ਬਚਾਉਣ ਦਾ ਦਿੱਤਾ ਸੰਦੇਸ਼

ਬੁੱਲ੍ਹੋਵਾਲ 18 ਮਈ (ਲੁਗਾਣਾ)-ਸਵਾਸ ਸੰਸਥਾ ਦੁਆਰਾ ਚੱਲ ਰਹੀ ਮਿਸ਼ਨ ਕੇ-3 ਮਹਿੰਮ ਤਹਿਤ ਸੰਸਥਾ ਦੇ ਪ੍ਰਧਾਨ ਡਾ. ਅਮਨਦੀਪ ਸਿੰਘ ਤੇ ਸਾਥੀਆਂ ਵਲੋਂ ਪਿੰਡ ਸੂਸਾਂ ਦੇ ਗੁਰਦੁਆਰਾ ਸਾਹਿਬ ਵਿਖੇ ਪੌਦਿਆਂ ਦਾ ਲੰਗਰ ਲਗਾਇਆ ਗਿਆ, ਜਿੱਥੇ ਉਨ੍ਹਾਂ ਆਉਣ ਜਾਣ ਵਾਲੀਆਂ ...

ਪੂਰੀ ਖ਼ਬਰ »

ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਲੋਂ ਪਿੰਡ ਨੰਦਾਚੌਰ ਲਈ ਪਾਣੀ ਦਾ ਟੈਂਕਰ ਭੇਟ

ਸ਼ਾਮਚੁਰਾਸੀ, 18 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਦੇ ਉੱਦਮ ਸਦਕਾ ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਵਲੋਂ ਹਲਕਾ ...

ਪੂਰੀ ਖ਼ਬਰ »

ਇੰਜੀ. ਸੰਜੀਵ ਗÏਤਮ ਵਲੋਂ ਮੰਨਣ ਸਕੂਲ ਦੇ ਏ. ਸੀ. ਬਲਾਕ ਦਾ ਉਦਘਾਟਨ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੰਨਣ ਦੇ ਏਅਰ ਕੰਡੀਸ਼ਨਡ ਵਿੱਦਿਅਕ ਬਲਾਕ ਦਾ ਉਦਘਾਟਨ ਇੰਜੀ. ਸੰਜੀਵ ਗÏਤਮ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਹੁਸ਼ਿਆਰਪੁਰ ਨੇ ਕੀਤਾ¢ ਇਸ ਮੌਕੇ ਉਨ੍ਹਾਂ ਬੱਚਿਆਂ ਲਈ ਵਧੀਆ ਵਿੱਦਿਅਕ ...

ਪੂਰੀ ਖ਼ਬਰ »

ਮਾ. ਸੇਵਾ ਸਿੰਘ ਨੇ ਦਿੱਤਾ ਆਪਣੇ ਅਹੁਦਿਆਂ ਤੋਂ ਅਸਤੀਫ਼ਾ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸੀਨੀਅਰ ਕਾਂਗਰਸੀ ਆਗੂ ਮਾਸਟਰ ਸੇਵਾ ਸਿੰਘ ਜੋ ਜ਼ਿਲ੍ਹਾ ਕਾਂਗਰਸ 'ਚ ਵਾਈਸ ਪ੍ਰਧਾਨ ਤੇ ਓ. ਬੀ. ਸੀ. ਸੈੱਲ ਦੇ ਹਲਕਾ ਮੁਕੇਰੀਆਂ ਤੋਂ ਇੰਚਾਰਜ ਵੀ ਹਨ, ਵਲੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਸਬੰਧੀ ਉਨ੍ਹਾਂ ...

ਪੂਰੀ ਖ਼ਬਰ »

ਸ਼ੁਕਲਾ ਦੇਵੀ ਨੇ ਬੀ. ਡੀ. ਪੀ. ਓ. ਦਾ ਅਹੁਦਾ ਸੰਭਾਲਿਆ

ਹਾਜੀਪੁਰ, 18 ਮਈ (ਪੁਨੀਤ ਭਾਰਦਵਾਜ)-ਹਾਜੀਪੁਰ ਬੀ. ਡੀ. ਪੀ. ਓ. ਦਫ਼ਤਰ ਵਿਚ ਬੀ. ਡੀ. ਪੀ. ਓ. ਸ਼ੁਕਲਾ ਦੇਵੀ ਨੇ ਅਹੁਦਾ ਸੰਭਾਲਿਆ | ਇਸ ਮੌਕੇ ਬੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਅਤੇ ਮਨਰੇਗਾ ਸਟਾਫ਼ ਤੋਂ ਇਲਾਵਾ ਪਿੰਡਾਂ ਦੇ ਪੰਚ, ਸਰਪੰਚ ਤੇ ਨੰਬਰਦਾਰ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਪੰਜਾਬ ਦੇ ਪੇਂਡੂ ਸੰਕਟ ਤੇ ਭੂਮੀ ਸੁਧਾਰਾਂ ਸਬੰਧੀ ਐਕਸਟੈਨਸ਼ਨ ਲੈਕਚਰ ਕਰਵਾਇਆ

ਮਾਹਿਲਪੁਰ, 18 ਮਈ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਅਰਥ ਸ਼ਾਸਤਰ ਵਿਭਾਗ ਵਲੋਂ 'ਪੰਜਾਬ ਵਿਚ ਪੇਂਡੂ ਸੰਕਟ ਦੇ ਸੰਦਰਭ 'ਚ ਭੂਮੀ ਸੁਧਾਰਾਂ ਦੀ ਸਾਰਥਿਕਤਾ' ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 18 ਮਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐੱਮ. ਐੱਸ. ਸੀ. (ਮੈਥੇਮੈਟਿਕਸ) ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ. ਏ. ਰਾਜਨੀਤੀ ਸ਼ਾਸਤਰ ਦੇ ਪਹਿਲੇ ਸਮੈਸਟਰ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ ਅੱਠ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਸਰਕਾਰ ਵਲੋਂ ਪੰਚਾਇਤਾਂ ਕੋਲੋ ਗ੍ਰਾਟਾਂ ਵਾਪਸ ਲੈਣ ਦੇ ਵਿਰੋਧ 'ਚ ਸਰਪੰਚਾਂ ਦੀ ਮੀਟਿੰਗ

ਮਾਹਿਲਪੁਰ, 18 ਮਈ (ਰਜਿੰਦਰ ਸਿੰਘ)-ਬੀ. ਡੀ. ਪੀ. ਓ. ਦਫ਼ਤਰ ਮਾਹਿਲਪੁਰ ਵਿਖੇ ਮੌਜੂਦਾ ਸਰਕਾਰ ਵਲੋਂ ਪੰਚਾਇਤਾਂ ਕੋਲੋਂ ਗ੍ਰਾਟਾਂ ਵਾਪਸ ਲੈਣ ਦੇ ਵਿਰੋਧ 'ਚ ਸਮੂਹ ਇਲਾਕੇ ਦੇ ਸਰਪੰਚਾਂ ਦੀ ਮੀਟਿੰਗ ਸਰਪੰਚ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਕੰਮੋਵਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜੂਨ '84 ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਇਸ਼ਤਿਹਾਰ ਜਾਰੀ

ਗੜ੍ਹਦੀਵਾਲਾ, 18 ਮਈ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਨੂੰ ਹਿੰਦੋਸਤਾਨ ਸਰਕਾਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਹਮਲੇ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਸੜਕ ਦਾ ਉਦਘਾਟਨ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ 31.57 ਲੱਖ ਰੁਪਏ ਦੀ ਲਾਗਤ ਨਾਲ ਵਾਲੀ ਸ਼ੇਰਗੜ੍ਹ ਬਾਈ ਪਾਸ ਤੋਂ ਐੱਮ. ਸੀ. ਲਿਮਟ ਤੱਕ ਚੌੜੀ ...

ਪੂਰੀ ਖ਼ਬਰ »

ਲੱਖੀ ਨੇ ਕੀਤਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਮਿਆਣੀ, 18 ਮਈ (ਹਰਜਿੰਦਰ ਸਿੰਘ ਮੁਲਤਾਨੀ)-ਨਜ਼ਦੀਕੀ ਪਿੰਡ ਦਬੁਰਜੀ ਵਿਖੇ ਸੰਤ ਪ੍ਰੇਮ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਚੌਥਾ, ਸੱਤਵਾਂ ਤੇ ਨੌਵਾਂ ਸਥਾਨ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਤੇ ਲਗਨ ਸਦਕਾ ਯੂਨੀਵਰਸਿਟੀ ਪੱਧਰ 'ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਨੇ ਵਿਦਿਆਰਥੀਆਂ ਲਈ ਹੈਲਪ ਡੈਕਸ ਖੋਲਿ੍ਹਆ

ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸੈਸ਼ਨ 2022-24 ਵਾਸਤੇ ਬੀ. ਐੱਡ. ਵਿਚ ਦਾਖ਼ਲੇ ਲਈ 25 ਮਈ ਤੋਂ 28 ਜੂਨ ਤੱਕ ਭਰੇ ਜਾ ਰਹੇ ਆਨਲਾਈਨ ਫਾਰਮਾਂ ਸੰਬੰਧੀ ਹੈਲਪ ਡੈਸਕ ਖੋਲਿ੍ਹਆ ਗਿਆ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜਿਸ ਦੇ ਵਿਦਿਆਰਥੀਆਂ ਵਲੋਂ ਠਾਕੁਰਦੁਆਰਾ ਦੇ ਮਸ਼ਹੂਰ ਬਾਗ਼ ਦਾ ਦੌਰਾ

ਭੰਗਾਲਾ, 18 ਮਈ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ ਮੁਕੇਰੀਆਂ ਵਲੋਂ ਖੇਤੀਬਾੜੀ ਵਿਭਾਗ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦਾ ਠਾਕੁਰਦੁਆਰਾ ਦੇ ਮਸ਼ਹੂਰ ਬਾਗ਼ ਦਾ ਦੌਰਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਵਿਖੇ ਕਵਿਤਾ ਤੇ ਕੈਲੀਗ੍ਰਾਫੀ ਮੁਕਾਬਲੇ ਕਰਵਾਏ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਪ੍ਰਧਾਨਗੀ ਹੇਠ ਨਰਸਰੀ ਤੋਂ ਯੂ. ਕੇ. ਜੀ. ਜਮਾਤ ਤੱਕ ਕਵਿਤਾ ਮੁਕਾਬਲੇ ਅਤੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਕੈਲੀਗ੍ਰਾਫੀ ਮੁਕਾਬਲੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਨੇ ਇਕ ਰੋਜ਼ਾ ਟੂਰ ਲਗਾਇਆ

ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਸਾਇੰਸ ਵਿਭਾਗ ਵਲੋਂ ਇਕ ਦਿਨ ਦਾ ਟੂਰ ਵਿਭਾਗ ਦੇ ਮੁਖੀ ਪ੍ਰੋ. ਪ੍ਰਵੀਨ ਕੁਮਾਰੀ ਦੀ ਦੇਖ-ਰੇਖ ਹੇਠ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ਬੀ. ਐੱਸ. ਈ. ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਥੈਲੇਸੀਮੀਆ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਮੈਡੀਕਲ ਵਿਭਾਗ ਵਲੋਂ ਥੈਲੇਸੀਮੀਆ ਦੀ ਬਿਮਾਰੀ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ, ਡੀਨ ਰੁਪਿੰਦਰ ਕੌਰ ਰੰਧਾਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਐੱਸ. ਸੀ. ਨਾਨ ਮੈਡੀਕਲ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਸਟਾਫ਼ ਦੀਆਂ ਰੁਕੀਆਂ ਤਨਖਾਹਾਂ ਲਈ ਵਿੱਦਿਆ ਫੰਡ 'ਚੋਂ 92 ਲੱਖ ਦੀ ਸਹਾਇਤਾ ਜਾਰੀ

ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਅਨਕਵਰਡ ਸਟਾਫ਼ ਦੀਆਂ ਰੁਕੀਆਂ ਤਨਖਾਹਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਵਿੱਦਿਆ ਫੰਡ 'ਚੋਂ 92 ਲੱਖ ਦੀ ਸਹਾਇਤਾ ...

ਪੂਰੀ ਖ਼ਬਰ »

ਰਾਜਪੁਰ ਕੰਢੀ ਸਕੂਲ ਦੇ ਬੱਚਿਆਂ ਦਾ ਟੂਰ ਲਗਾਇਆ

ਪੱਸੀ ਕੰਢੀ, 18 ਮਈ (ਰਜਪਾਲਮਾ)-ਸੰਤ ਬਾਬਾ ਭੋਲਾ ਗਿਰ ਜੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਕੰਢੀ ਵਲੋਂ ਬੱਚਿਆਂ ਦਾ ਟੂਰ ਏਾਜਲ ਫਾਰਮ ਵਿਖੇ ਲਿਜਾਇਆ ਗਿਆ ਜਿੱਥੇ ਬੱਚਿਆਂ ਨੇ ਗਰਮੀ ਦੇ ਮੌਸਮ ਤੋਂ ਰਾਹਤ ਲਈ ਸਵਿਮਿੰਗ ਪੂਲ, ਪਾਣੀ ਦੇ ਫੁਹਾਰੇ, ਵੱਖ-ਵੱਖ ...

ਪੂਰੀ ਖ਼ਬਰ »

ਬਸੀ ਜਲਾਲ ਸਕੂਲ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਅੱਡਾ ਸਰਾਂ, 18 ਮਈ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਜਲਾਲ 'ਚ ਚੱਲ ਰਹੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੌਰਾਨ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਲੇਖ ਲੇਖਣ ਤੇ ਪੋਸਟਰ ਬਣਾਉਣ ...

ਪੂਰੀ ਖ਼ਬਰ »

ਤਾਜੋਵਾਲ ਦੇ ਫੁੱਟਬਾਲ ਟੂਰਨਾਮੈਂਟ 'ਚ ਭੁੰਗਰਨੀ ਦੀ ਟੀਮ ਰਹੀ ਜੇਤੂ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਤਾਜੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਸਪੋਰਟਸ ਕਲੱਬ ਤਾਜੋਵਾਲ, ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਫੁੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਬੱਠੀਆਂ ਬ੍ਰਾਹਮਣਾਂ 'ਚ ਜੋੜ ਮੇਲਾ ਅੱਜ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਪੀਰ ਲੱਖ ਦਾਤਾ ਦਾ ਸਲਾਨਾ ਜੋੜ ਮੇਲਾ ਤੇ ਛਿੰਝ ਪਿੰਡ ਬੱਠੀਆਂ ਬ੍ਰ੍ਰਾਹਮਣਾਂ 'ਚ 19 ਮਈ ਦਿਨ ਵੀਰਵਾਰ ਨੂੰ ਪਿੰਡ ਵਾਸੀ ਸੰਗਤਾਂ ਦੇ ਸਹਿਯਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਭਾਸ਼ ਚੰਦਰ ਨੇ ...

ਪੂਰੀ ਖ਼ਬਰ »

ਕੇਂਦਰ ਵਲੋਂ ਕਣਕ ਦੇ ਨਿਰਯਾਤ 'ਤੇ ਪਾਬੰਦੀ ਲਗਾਉਣਾ ਕਿਸਾਨ ਵਿਰੋਧੀ-ਸਿੰਗੜੀਵਾਲਾ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਰੂਸ-ਯੂਕਰੇਨ ਜੰਗ ਨਾਲ ਸੰਸਾਰ ਪੱਧਰ 'ਤੇ ਬਣੇ ਹਾਲਾਤਾਂ ਮੁਤਾਬਿਕ ਕਣਕ ਉਤਪਾਦਨ 'ਚ ਆਈ ਕਮੀ ਨੂੰ ਪੂਰਾ ਕਰਨ 'ਚ ਭਾਰਤ ਸਰਕਾਰ ਕੋਲ ਇਕ ਸੁਨਹਿਰੀ ਮੌਕਾ ਸੀ, ਪਰ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ, ਹਰਿਆਣਾ, ਰਾਜਸਥਾਨ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਔਰਤ ਨੂੰ ਟਰਾਈ ਸਾਈਕਲ ਭੇਟ

ਦਸੂਹਾ, 18 ਮਈ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਇਕ ਲੋੜਵੰਦ ਨੂੰ ਟਰਾਈ ਸਾਈਕਲ ਭੇਟ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਪਿੰਡ ਬੋਦਲ ਵਿਖੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਇੱਕ ਔਰਤ ਨੂੰ ਟਰਾਈ ...

ਪੂਰੀ ਖ਼ਬਰ »

ਐੱਸ.ਪੀ.ਐੱਨ. ਕਾਲਜ ਦੇ 2 ਵਿਦਿਆਰਥੀਆਂ ਨੇ ਬਣਾਇਆ ਯੂਨੀਵਰਸਿਟੀ ਮੈਰਿਟ 'ਚ ਸਥਾਨ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਹਿੰਦੀ ਦੇ ਤੀਜੇ ਸਮੈਸਟਰ 'ਚ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ

ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਪ੍ਰਧਾਨ ਮੰਤਰੀ ਕਿ੍ਸ਼ੀ ਸਿੰਚਾਈ ਯੋਜਨਾ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਆਯੂਰਵੈਦਿਕ ਪ੍ਰੈਕਟੀਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਆਯੂਰਵੈਦਿਕ ਪ੍ਰੈਕਟੀਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ ਕਰਕੇ ਮਾਨਵਤਾ ਦੀ ਸੇਵਾ ਕਰਨ ਦਾ ਤਹੱਈਆ ਕੀਤਾ ਗਿਆ | ਵੈਦ ਹਰਭਜ ਸਿੰਘ ਮਹਿਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਐਸ.ਐਸ.ਐਮ. ਹਸਪਤਾਲ 'ਚ ਵਿਸ਼ਵ ਹਾਈ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਹਰ ਸਾਲ ਵਾਂਗ ਇਸ ਵਾਰ ਵੀ ਐਸ.ਐਸ.ਐਮ. ਹਸਪਤਾਲ ਹਰਿਆਣਾ ਵਿਖੇ ਵਿਸ਼ਵ ਹਾਈ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ 17 ਮਈ ਦਾ ਦਿਨ ਵਿਸ਼ਵ ਹਾਈਪ੍ਰਟੈਨਸ਼ਨ ਦਿਵਸ ...

ਪੂਰੀ ਖ਼ਬਰ »

ਹਲਕਾ ਚੱਬੇਵਾਲ ਤੋਂ ਡਾ. ਕੁਲਵੰਤ ਸਿੰਘ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਸੂਬੇ 'ਚ 'ਆਪ­' ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ ਤੇ ਆਮ ਆਦਮੀ ਪਾਰਟੀ 'ਚ ਸ਼ਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਦਾ ਬੀ.ਏ ਸਮੈਸਟਰ-5 ਦਾ ਨਤੀਜਾ ਸ਼ਾਨਦਾਰ

ਬੁੱਲ੍ਹੋਵਾਲ 18 ਮਈ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਬੀ.ਏ. ਸਮੈਸਟਰ-5 'ਚ ਪੜ੍ਹਦੇ ਵਿਦਿਆਰਥੀਆਂ ਦਾ ਨਤੀਜਾ ਇਸ ਸਾਲ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਸਿਹਤ ਕੇਂਦਰ ਖਡਿਆਲਾ ਸੈਣੀਆਂ 'ਚ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਸਿਹਤ ਕੇਂਦਰ ਖਡਿਆਲਾ ਸੈਣੀਆਂ ਵਿਖੇ ਹਾਈ ਬਲੱਡ ਪ੍ਰੈਸ਼ਰ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ਡਾ. ਬਲਦੇਵ ...

ਪੂਰੀ ਖ਼ਬਰ »

ਸਕੂਲ ਨੂੰ ਪ੍ਰਾਜੈਕਟਰ ਭੇਟ

ਨੰਗਲ ਬਿਹਾਲਾਂ, 18 ਮਈ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਅੱਜ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੇ ਸਕੂਲ ਨੂੰ ਪ੍ਰਾਜੈਕਟਰ ਭੇਟ ਕੀਤਾ | ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਜੂਨ 84 ਦੇ ਘੱਲੂਘਾਰੇ ਸਮਾਗਮ ਸੰਬੰਧੀ ਪੋਸਟਰ ਜਾਰੀ

ਦਸੂਹਾ, 18 ਮਈ (ਭੁੱਲਰ)-ਅੱਜ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਜੂਨ 1984 ਦੌਰਾਨ ਹਿੰਦੁਸਤਾਨ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦਾ ਮੂੰਹ ਤੋੜ ਜਵਾਬ ਦਿੰਦੇ ...

ਪੂਰੀ ਖ਼ਬਰ »

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਮੀਟਿੰਗ

ਟਾਂਡਾ ਉੜਮੁੜ, 18 ਮਈ (ਭਗਵਾਨ ਸਿੰਘ ਸੈਣੀ)-ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਚੌਲਾਂਗ ਦੀ ਅਗਵਾਈ 'ਚ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਖੁਣ-ਖੁਣ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਬਾਰੇ ਜਾਗਰੂਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਐਮਾਂ ਮਾਂਗਟ, 18 ਮਈ (ਭੰਮਰਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਗੁਰਾਇਆ ਤੇ ਏ.ਈ.ਓ. ਦਲਜੀਤ ਸਿੰਘ ਦੀ ਯੋਗ ਅਗਵਾਈ 'ਚ ਅੰਡਰ ਰਾਸ਼ਟਰੀ ਯੋਗ ਦਿਵਸ ਦੇ ਸਬੰਧ 'ਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਯੋਗ ਉਲੰਪੀਆਡ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ...

ਪੂਰੀ ਖ਼ਬਰ »

ਖਿਡਾਰਨ ਮਨਪ੍ਰੀਤ ਕੌਰ ਨੇ ਖੇਲੋਂ੍ਹ ਇੰਡੀਆ ਮਾਸਟਰਜ਼ ਗੇਮਜ਼ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ

ਦਸੂਹਾ, 18 ਮਈ (ਭੁੱਲਰ)-ਨੈਸ਼ਨਲ ਖਿਡਾਰਨ ਈ.ਟੀ.ਟੀ. ਅਧਿਆਪਕਾ ਮਨਪ੍ਰੀਤ ਕੌਰ ਨੇ ਖੇਲੋਂ੍ਹ ਇੰਡੀਆ ਮਾਸਟਰਜ਼ ਗੇਮਜ਼ ਦਿੱਲੀ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਪ੍ਰਾਪਤ ਕਰਦਿਆਂ ਮੈਡਲ ਜਿੱਤ ਕੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ

ਮਿਆਣੀ, 18 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਮਹਾਨ ਤਪੱਸਵੀ, ਧਰਮ ਪ੍ਰਚਾਰਕ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਵਲੋਂ ਐੱਸ.ਡੀ.ਐੱਮ. ਦੇ ਸੁਪਰਡੈਂਟ ਨੂੰ ਮੰਗ ਪੱਤਰ ਭੇਟ

ਦਸੂਹਾ, 18 ਮਈ (ਭੁੱਲਰ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਤੇ ਦਸੂਹਾ ਪਾਸਟਰ ਐਸੋਸੀਏਸ਼ਨ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਐੱਸ.ਡੀ.ਐੱਮ. ਦਸੂਹਾ ਦੀ ਗ਼ੈਰ ਹਾਜ਼ਰੀ 'ਚ ਉਨ੍ਹਾਂ ਦੇ ਸੁਪਰਡੈਂਟ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਵਾਪਰੇ ਸਾਕੇ ਸੰਬੰਧੀ ਸਮਾਗਮ 1 ਨੂੰ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) 'ਚ ਵਾਪਰੇ ਸਾਕੇ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹਮੀਦੀਆ ਰੋਡ ਭੋਪਾਲ ...

ਪੂਰੀ ਖ਼ਬਰ »

ਰੰਗਾ ਮੋੜ ਭੰਗਾਲਾ ਵਿਖੇ ਛਬੀਲ ਲਗਾਈ

ਭੰਗਾਲਾ, 18 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪਿੰਡ ਰੰਗਾ ਮੋੜ ਭੰਗਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਸਰਕਲ ਅੰਮਿ੍ਤਸਰ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਰੰਗਾ ਦੀ ਅਗਵਾਈ ਹੇਠ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ, ਮਹਾਰਾਣਾ ਪ੍ਰਤਾਪ ਜੈਅੰਤੀ, ਜੱਸਾ ਸਿੰਘ ਰਾਮਗੜ੍ਹੀਆ ...

ਪੂਰੀ ਖ਼ਬਰ »

ਨਿਗਮ ਵਲੋਂ ਕਾਰੋਬਾਰੀ ਲਾਈਸੈਂਸ ਲੈਣ ਲਈ ਵੰਡੇ ਜਾ ਰਹੇ ਨੋਟਿਸਾਂ ਦਾ ਸ਼ਹਿਰ ਵਾਸੀਆਂ ਵਲੋਂ ਵਿਰੋਧ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਭਾਜਪਾ ਉਪ ਪ੍ਰਧਾਨ ਸੁਰੇਸ਼ ਭਾਟੀਆ ਬਿੱਟੂ ਤੇ ਜ਼ਿਲ੍ਹਾ ਸਕੱਤਰ ਅਸ਼ਵਨੀ ਗੈਂਦ ਨੇ ਨਗਰ ਨਿਗਮ ਵਲੋਂ ਕਾਰੋਬਾਰੀ ਲਾਈਸੈਂਸ ਲੈਣਾ ਲਾਜ਼ਮੀ ਕਰਨ ਦਾ ਵਿਰੋਧ ਕੀਤਾ ਹੈ | ਭਾਜਪਾ ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਦੇ ਬੱਸ ਸਟੈਂਡ ਦੀ ਪੁਲਿਸ ਵਲੋਂ ਕੀਤੀ ਚੈਕਿੰਗ

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸੁਰੱਖਿਆ ਦੇ ਮੱਦੇਨਜ਼ਰ ਡੀ.ਐੱਸ.ਪੀ ਪਰਮਜੀਤ ਸਿੰਘ, ਐੱਸ.ਐੱਚ.ਓ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਜੀ.ਆਰ.ਪੀ ਤੇ ਆਰ.ਪੀ.ਐਫ ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਭੀੜ ਵਾਲੇ ਸਥਾਨ ਅਚਨਚੇਤ ਦੀ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਦਾ 10+2 ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਇੱਥੋਂ ਦੇ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਕਾਮਰਸ ਤੇ ਆਰਟਸ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਪਿ੍ੰਸੀਪਲ ਬੰਦਨਾ ਰਾਣਾ ਨੇ ਦੱਸਿਆ ਕਿ ਬਾਰ੍ਹਵੀਂ ਕਾਮਰਸ ਦੇ ਨਤੀਜੇ 'ਚ ਵਿਦਿਆਰਥਣ ਆਂਚਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸਤਪਾਲ ਸਿੰਘ ਡਡਿਆਣਾ ਸੀਨੀ. ਮੀਤ ਪ੍ਰਧਾਨ ਬੀ.ਕੇ.ਯੂ. ਹੁਸ਼ਿਅਰਪੁਰ ਦੀ ਅਗਵਾਈ ਹੇਠ ਵਿਸ਼ਵਕਰਮਾ ਮੋਟਰਜ਼ ਹਰਿਆਣਾ ਵਿਖੇ ਹੋਈ ਜਿਸ 'ਚ ਪਰਮਜੀਤ ਸਿੰਘ ਲਾਂਬੜਾ ਬਲਾਕ ਪ੍ਰਧਾਨ ਭੂੰਗਾ, ...

ਪੂਰੀ ਖ਼ਬਰ »

ਮੱਕੋਵਾਲ ਵਿਖੇ 'ਨੈਸ਼ਨਲ ਡੇਂਗੂ ਦਿਵਸ' ਮਨਾਇਆ

ਪੱਸੀ ਕੰਢੀ, 18 ਮਈ (ਰਜਪਾਲਮਾ)- ਡਾ. ਲਖਵੀਰ ਸਿੰਘ, ਸਿਵਲ ਸਰਜ਼ਨ ਹੁਸ਼ਿਆਰਪੁਰ, ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡਾ. ਐੱਸ.ਪੀ.ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਪੰਧੇਰ ਦੀ ਅਗਵਾਈ ਹੇਠ ਹੈਲਥ ਐਂਡ ਵੈਲਨੇਸ ਸੈਂਟਰ ਮੱਕੋਵਾਲ ਵਿਖੇ 'ਨੈਸ਼ਨਲ ...

ਪੂਰੀ ਖ਼ਬਰ »

ਐੱਸ.ਸੀ.ਬੀ.ਸੀ. ਫੈਡਰੇਸ਼ਨ ਨੇ ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ...

ਪੂਰੀ ਖ਼ਬਰ »

ਡੇਂਗੂ ਤੋਂ ਬਚਣ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਨਸਰਾਲਾ, 18 ਮਈ (ਸਤਵੰਤ ਸਿੰਘ ਥਿਆੜਾ)-ਮਿੰਨੀ ਪੀ. ਐਚ. ਸੀ. ਨਸਰਾਲਾ ਅਧੀਨ ਆਉਂਦੇ ਪਿੰਡ ਸਲੇਮਪੁਰ ਵਿਖੇ ਡੇਂਗੂ ਦਿਨ ਮਨਾਇਆ ਗਿਆ | ਇਸ ਮੌਕੇ ਆਏ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਹੈਲਥ ਇੰਸਪੈਕਟਰ ਕਸ਼ਮੀਰੀ ਲਾਲ ਨੇ ਕਿਹਾ ਕਿ ਸਾਨੂੰ ਡੇਂਗੂ ਵਰਗੀ ਭਿਆਨਕ ਬਿਮਾਰੀ ...

ਪੂਰੀ ਖ਼ਬਰ »

ਦੋਆਬਾ ਸਕੂਲ 'ਚ ਵਣਜ ਤੇ ਵਪਾਰ ਮੇਲਾ ਲਗਾਇਆ

ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਣਜ ਤੇ ਵਪਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਗੁਰਿੰਦਰ ਸਿੰਘ ਬੈਂਸ ਵਲੋਂ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਵਰਕਰਾਂ ਨੂੰ ਰੀੜ੍ਹ ਦੀ ਹੱਡੀ ਦੱਸਣ ਵਾਲੀ ਕਾਂਗਰਸ ਸੱਤਾ 'ਚ ਆਉਂਦਿਆਂ ਵਰਕਰਾਂ ਨੂੰ ਨਜ਼ਰਅੰਦਾਜ਼ ਕਰਦੀ ਹੈ- ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਚੋਣਾਂ ਸਮੇਂ ਕਾਂਗਰਸ ਪਾਰਟੀ ਨੂੰ ਛੱਡਕੇ ਭਾਜਪਾ 'ਚ ਸ਼ਾਮਿਲ ਹੋਏ ਗੜ੍ਹਸ਼ੰਕਰ ਤੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਾਂਗਰਸ ਪਾਰਟੀ ਵਲੋਂ ਰਾਜਸਥਾਨ 'ਚ ਕਰਵਾਏ ਗਏ ਚਿੰਤਨ ਸ਼ਿਵਿਰ 'ਚ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਲੋਂ ...

ਪੂਰੀ ਖ਼ਬਰ »

ਵਰਕਰਾਂ ਨੂੰ ਰੀੜ੍ਹ ਦੀ ਹੱਡੀ ਦੱਸਣ ਵਾਲੀ ਕਾਂਗਰਸ ਸੱਤਾ 'ਚ ਆਉਂਦਿਆਂ ਵਰਕਰਾਂ ਨੂੰ ਨਜ਼ਰਅੰਦਾਜ਼ ਕਰਦੀ ਹੈ- ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਚੋਣਾਂ ਸਮੇਂ ਕਾਂਗਰਸ ਪਾਰਟੀ ਨੂੰ ਛੱਡਕੇ ਭਾਜਪਾ 'ਚ ਸ਼ਾਮਿਲ ਹੋਏ ਗੜ੍ਹਸ਼ੰਕਰ ਤੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਾਂਗਰਸ ਪਾਰਟੀ ਵਲੋਂ ਰਾਜਸਥਾਨ 'ਚ ਕਰਵਾਏ ਗਏ ਚਿੰਤਨ ਸ਼ਿਵਿਰ 'ਚ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਲੋਂ ...

ਪੂਰੀ ਖ਼ਬਰ »

ਮੁਫ਼ਤ ਦੁੱਧ ਪਰਖ ਕੈਂਪ ਲਗਾਇਆ

ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਹੱਲਾ ਗੁਰੂ ਰਵਿਦਾਸ ਨਗਰ ਹੁਸ਼ਿਆਰਪੁਰ ਵਿਖੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ | ਕੈਂਪ 'ਚ ਕੁੱਲ 26 ਸੈਂਪਲ ਲਏ ਗਏ, ਜਿਨ੍ਹਾਂ ਵਿਚ 14 ਸੈਂਪਲਾਂ ਵਿਚ ਪਾਣੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਸਕੂਲਾਂ ਦਾ ਸਵੇਰ ਦਾ ਸਮਾਂ 7.30 ਕਰਨ ਦੀ ਮੰਗ

ਭੰਗਾਲਾ, 18 ਮਈ (ਬਲਵਿੰਦਰਜੀਤ ਸਿੰਘ ਸੈਣੀ)- ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂਆਂ ਦੀ ਮੀਟਿੰਗ ਰਜਤ ਮਹਾਜਨ, ਸਤੀਸ਼ ਕੁਮਾਰ, ਰਾਜਦੀਪ ਸਿੰਘ, ਬਲਵਿੰਦਰ ਟਾਕ ਦੀ ਅਗਵਾਈ ਹੇਠ ਭੰਗਾਲਾ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਅਧਿਆਪਕ ਸਾਥੀਆਂ ਨੇ ...

ਪੂਰੀ ਖ਼ਬਰ »

ਬੈਂਕ ਦੀ ਰਿਕਵਰੀ ਤੇ ਮਹਿਕਮੇ ਦੀਆਂ ਰਿਪੋਰਟਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ

ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰ ਪਾਲ ਸਿੰਘ)-ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਨਰਲ ਸਕੱਤਰ ਸਾਰੇ ਬਲਾਕ ਪ੍ਰਧਾਨਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਬੈਂਕ ਤੇ ...

ਪੂਰੀ ਖ਼ਬਰ »

ਢੋਡ ਗੋਤ ਦੇ ਜਠੇਰਿਆਂ ਦਾ ਮੇਲਾ 22 ਨੂੰ

ਦਸੂਹਾ, 18 ਮਈ (ਕੌਸ਼ਲ )-ਢੋਡ ਗੋਤ ਦੇ ਜਠੇਰਿਆਂ ਦਾ ਮੇਲਾ 22 ਮਈ ਦਿਨ ਐਤਵਾਰ ਨੂੰ ਪਿੰਡ ਸਹੋੜਾ ਡਡਿਆਲ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਤੇ ਸਮੂਹ ਢੋਡ ਪਰਿਵਾਰਾਂ ਨੇ ਦੱਸਿਆ ਕਿ ਝੰਡੇ ਦੀ ਰਸਮ ਸਵੇਰੇ 11 ਵਜੇ ਹੋਵੇਗੀ ਤੇ ਲੰਗਰ ...

ਪੂਰੀ ਖ਼ਬਰ »

ਜਸਬੀਰ ਸਿੰਘ ਭਾਕਿਯੂ ਏਕਤਾ ਉਗਰਾਹਾਂ ਬਲਾਕ ਹੁਸ਼ਿਆਰਪੁਰ-1 ਦੇ ਪ੍ਰਧਾਨ ਬਣੇ

ਬੁੱਲ੍ਹੋਵਾਲ 18 ਮਈ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹੁਸ਼ਿਆਰਪੁਰ ਦੇ ਬਲਾਕ ਹੁਸ਼ਿਆਰਪੁਰ-1 ਦੇ ਮੈਂਬਰਾਂ ਦੀ ਮੀਟਿੰਗ ਮਾ. ਸਿੰਗਾਰਾ ਸਿੰਘ ਤੇ ਮਾ. ਮਦਨ ਲਾਲ ਦੀ ਅਗਵਾਈ ਹੇਠ ਬੁੱਲ੍ਹੋਵਾਲ ਵਿਖੇ ਹੋਈ | ਇਸ ਮੌਕੇ ਬਲਾਕ ਹੁਸ਼ਿਆਰਪੁਰ-1 ਦੀ ਚੋਣ ...

ਪੂਰੀ ਖ਼ਬਰ »

ਸੀ.ਟੀ. ਸਕੈਨ ਮਸ਼ੀਨ ਸੰਬੰਧੀ ਕੁਝ ਜਥੇਬੰਦੀਆਂ ਵਲੋਂ ਲਗਾਏ ਜਾ ਰਹੇ ਦੋਸ਼ ਬੇ-ਬੁਨਿਆਦ-ਡਾ. ਅਹੀਰ

ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਸੀ.ਟੀ. ਸਕੈਨ ਮਸ਼ੀਨ ਸਬੰਧੀ ਕੁੱਝ ਜਥੇਬੰਦੀਆਂ ਵਲੋਂ ਜੋ ਦੋਸ਼ ਉਨ੍ਹਾਂ 'ਤੇ ਲਗਾਏ ਜਾ ਰਹੇ ਹਨ, ਉਹ ਬਿਲਕੁਲ ਝੂਠ ਤੇ ਬੇ-ਬੁਨਿਆਦ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਦਾ ਡੀ.ਸੀ. ਵਲੋਂ ਸਨਮਾਨ

ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਪਿਛਲੇ 5 ਸਾਲਾਂ ਤੋਂ ਪਾਣੀ ਬਚਾਉਣ ਦੇ ਮੰਤਵ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਬਲਾਕ ਗੜ੍ਹਸ਼ੰਕਰ ਦੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਲੱਲੀਆਂ ਸਾਬਕਾ ਸਰਪੰਚ ਦਾ ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX