ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)- ਕਾਂਗਰਸ ਪਾਰਟੀ ਨੇ ਜਿਸ ਨੂੰ ਮੁੱਖ ਮੰਤਰੀ ਤੇ ਜਿਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ, ਉਨ੍ਹਾਂ ਦੋਵਾਂ ਨੇ ਹੀ ਕਾਂਗਰਸ ਪਾਰਟੀ ਨਾਲ ਗ਼ੱਦਾਰੀ ਕੀਤੀ, ਜਿਸ ਕਾਰਨ ਕਾਂਗਰਸ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਕਿਉਂਕਿ ਸੁਨੀਲ ਕੁਮਾਰ ਜਾਖੜ ਨੇ ਕਾਂਗਰਸ ਦੇ ਅੰਦਰਲੀਆਂ ਗੱਲਾਂ ਦੀ ਮੁਖ਼ਬਰੀ ਵਿਰੋਧੀਆਂ ਕੋਲ ਕੀਤੀ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਕਾਂਗਰਸ ਪਾਰਟੀ ਦੀ ਹਲਕਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਗ਼ੈਰ ਮੁੱਖ ਮੰਤਰੀ ਤੋਂ ਸੁਨੀਲ ਕੁਮਾਰ ਜਾਖੜ ਨੂੰ ਕਾਂਗਰਸ ਪਾਰਟੀ ਨੇ ਹਰੇਕ ਅਹੁਦਾ ਦਿੱਤਾ, ਮੁੱਖ ਮੰਤਰੀ ਨਾ ਬਣਾਉਣ ਤੋਂ ਗ਼ੁੱਸੇ ਹੋਏ ਜਾਖੜ ਨੇ ਚੋਣਾਂ ਦੌਰਾਨ ਭਾਜਪਾ ਨਾਲ ਮਿਲ ਕੇ ਇਹ ਬਿਆਨ ਦਿੱਤਾ ਕਿ ਹਿੰਦੂ ਬੰਦਾ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣ ਸਕਦਾ ਤਾਂ ਜੋ ਹਿੰਦੂ ਵੋਟ ਕਾਂਗਰਸ ਦੇ ਹੱਕ 'ਚ ਨਾ ਭੁਗਤੇ | ਉਨ੍ਹਾਂ ਕਿਹਾ ਕਿ ਅੱਜ ਜਾਖੜ ਵਲੋਂ ਰਾਜ ਸਭਾ ਦੀ ਸੀਟ ਦਾ ਸੌਦਾ ਕਰ ਕੇ ਭਾਜਪਾ ਨੂੰ ਆਪਣਾ ਪਰਿਵਾਰ ਬਣਾਇਆ ਗਿਆ ਜੋ ਬਹੁਤ ਹੀ ਸ਼ਰਮਨਾਕ ਗੱਲ ਹੈ | ਜਦੋਂ ਸਾਡੇ ਮੁੱਖ ਲੀਡਰ ਹੀ ਸਾਨੂੰ ਧੋਖਾ ਦਿੰਦੇ ਰਹੇ ਤਾਂ ਕਿਸੇ ਪਾਰਟੀ ਵਰਕਰ ਦਾ ਕੋਈ ਕਸੂਰ ਨਹੀਂ | ਵੜਿੰਗ ਨੇ ਕਿਹਾ ਕਿ ਉਨ੍ਹਾਂ ਪਾਰਟੀ ਨੂੰ ਕਾਮਯਾਬ ਬਣਾਉਣ ਲਈ ਚੰਗੇ ਬੰਦਿਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ | ਲੋਕਾਂ ਤੋਂ ਪਾਰਟੀ ਵਿਚਲੀਆਂ ਕਮੀਆਂ ਨੂੰ ਪੁੱਛ ਕੇ ਦੂਰ ਕੀਤੀਆਂ ਜਾਣਗੀਆਂ | ਆਉਣ ਵਾਲੇ ਦਿਨਾਂ 'ਚ ਉਹ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਕੱਲੇ-ਇਕੱਲੇ ਪਿੰਡ 'ਚ ਜਾਣਗੇ ਅਤੇ ਲੋਕਾਂ 'ਚ ਬੈਠ ਕੇ ਉਨ੍ਹਾਂ ਦੇ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ | ਜਿਸ ਆਗੂ ਨੂੰ ਲੋਕ ਪ੍ਰਵਾਨ ਕਰਨਗੇ ਉਸ ਨੂੰ ਹੀ ਲੀਡਰ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਆਗਾਮੀ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਹੀ ਜਿੱਤੇਗੀ | ਇਸ ਨੂੰ ਸੰਭਵ ਬਣਾਉਣ ਲਈ ਪਾਰਟੀ ਆਗੂ/ਵਰਕਰ ਆਪਸੀ ਗਿਲੇ ਸ਼ਿਕਵੇ ਭੁਲਾਅ ਕੇ ਹੁਣ ਤੋਂ ਹੀ ਜੁੱਟ ਜਾਣ | ਇਸ ਸਮੇਂ ਬੀਬੀ ਹਰਚੰਦ ਕੌਰ ਘਨੌਰੀ ਨੇ ਪ੍ਰਧਾਨ ਰਾਜਾ ਵੜਿੰਗ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਦੇ ਵਰਕਰਾਂ 'ਚ ਜੋਸ਼ ਭਰਿਆ ਹੈ | ਇਸ ਸਮੇਂ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਦਲਬੀਰ ਸਿੰਘ ਗੋਲਡੀ ਖੰਗੂੜਾ, ਜਸਵਿੰਦਰ ਸਿੰਘ ਮਾਂਗਟ, ਕੁਲਦੀਪ ਸਿੰਘ ਕਾਲਾ ਢਿੱਲੋਂ, ਬਾਬੂ ਰੌਸ਼ਨ ਲਾਲ ਬਾਂਸਲ, ਕੁਲਵੰਤ ਸਿੰਘ ਟਿੱਬਾ, ਮਹਿੰਦਰਪਾਲ ਸਿੰਘ ਪੱਖੋ, ਬਲਵੰਤ ਰਾਏ ਸ਼ਰਮਾ, ਮਿੰਟੂ ਬੀਹਲਾ, ਗੁਰਕੀਮਤ ਸਿੰਘ ਸਿੱਧੂ, ਜਸਮੇਲ ਸਿੰਘ ਬੜੀ, ਬਲਵੰਤ ਸਿੰਘ ਮਹਿਲ ਕਲਾਂ, ਅਮਰਜੀਤ ਸਿੰਘ ਮਹਿਲ ਕਲਾਂ, ਬਲੌਰ ਸਿੰਘ ਤੋਤੀ, ਪਲਵਿੰਦਰ ਸਿੰਘ ਕਲਾਲ ਮਾਜਰਾ, ਨਿਰਮਲ ਸਿੰਘ ਛੀਨੀਵਾਲ, ਏਕਮ ਸਿੰਘ ਦਿਉਲ, ਪਰਮਿੰਦਰ ਸਿੰਘ ਸੱਦੋਵਾਲ, ਸਾਉਣ ਸਿੰਘ ਨਾਮਧਾਰੀ ਆਦਿ ਹਾਜ਼ਰ ਸਨ | ਇਸ ਸਮੇਂ ਕੁਝ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਪ੍ਰਧਾਨ ਜਗਰੂਪ ਸਿੰਘ ਕਲਾਲ ਮਾਜਰਾ, ਬੰਨੀ ਖਹਿਰਾ ਦੀ ਅਗਵਾਈ ਹੇਠ ਪੰਡਾਲ ਤੋਂ ਬਾਹਰ ਵੱਖਰੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਵਰਕਰਾਂ ਨੇ ਪ੍ਰਧਾਨ ਵੜਿੰਗ ਅੱਗੇ ਗਿਲਾ ਜ਼ਾਹਰ ਕਰਨਾ ਸ਼ੁਰੂ ਕੀਤਾ ਤਾਂ ਉਨ੍ਹਾਂ ਮੀਡੀਆ ਕਰਮੀਆਂ ਦੇ ਖੜ੍ਹੇ ਹੋਣ ਦਾ ਹਵਾਲਾ ਦੇ ਕੇ ਕੋਈ ਵੀ ਗਿਲਾ-ਸ਼ਿਕਵਾ ਅਗਲੇ ਦਿਨੀਂ ਮਿਲ ਬੈਠ ਕੇ ਦੂਰ ਕਰਨ ਵਿਸ਼ਵਾਸ ਦੁਆਇਆ |
ਬਰਨਾਲਾ, 19 ਮਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਜ਼ਿਲਿ੍ਹਆਂ ਦੇ ਆਗੂਆਂ ਵਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵਲੋਂ ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)- ਬਿਜਲੀ ਚੋਰੀ ਦੀ ਕੁੰਡੀ ਹਟਾਓ ਮੁਹਿੰਮ ਤਹਿਤ ਪੀ. ਐਸ. ਪੀ. ਸੀ. ਐੱਲ. ਵੰਡ ਹਲਕਾ ਬਰਨਾਲਾ ਵਲੋਂ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਵੰਡ ਹਲਕਾ ਬਰਨਾਲਾ ਵਲੋਂ ਚੋਰੀ ਫੜਨ ਲਈ ਵੱਖ-ਵੱਖ ਟੀਮਾਂ ਬਣਾ ਕੇ ...
ਰੂੜੇਕੇ ਕਲਾਂ, 19 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਦੇ ਕਿਸਾਨ ਦਰਸ਼ਨ ਸਿੰਘ, ਮੱਖਣ ਸਿੰਘ, ਅਵਤਾਰ ਸਿੰਘ, ਹਰਨਾਮ ਸਿੰਘ, ਕੁਲਦੀਪ ਸਿੰਘ ਮਾਣਕ, ਮੱਖਣ ਸਿੰਘ, ਮਹਿੰਦਰ ਸਿੰਘ ਆਦਿ ਨੇ ਦੱਸਿਆ ਕਿ ਰਜਵਾਹਾ ਧਨੌਲਾ ਤੋਂ ਮੋਘਾ ਬੁਰਜੀ ਨੰਬਰ 55180 ਐੱਲ ਤੋਂ ...
ਬਰਨਾਲਾ, 19 ਮਈ (ਨਰਿੰਦਰ ਅਰੋੜਾ)- ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਬਰਨਾਲਾ ਵਿਖੇ ਬੱਸਾਂ ਦਾ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਸ਼ਹਿਣਾ/ਤਪਾ ਮੰਡੀ, 19 ਮਈ (ਸੁਰੇਸ਼ ਗੋਗੀ, ਪ੍ਰਵੀਨ ਗਰਗ)- ਪਾਵਰਕਾਮ ਦਫ਼ਤਰ ਸਹਿਣਾ ਦੀ ਬਿਜਲੀ ਚੋਰੀ ਦੀਆਂ ਕੁੰਡੀਆਂ ਫੜਨ ਗਈ ਟੀਮ 'ਤੇ ਸ਼ਹਿਣਾ ਦੇ ਖੇਤਾਂ 'ਚ ਰਹਿੰਦੀ ਢਾਣੀ ਦੇ ਵਾਸੀਆਂ ਵਲੋਂ ਹਮਲਾ ਕਰ ਕੇ ਕੱੁਟਮਾਰ ਕਰਨ ਦਾ ਮਾਮਲਾ ਗਰਮਾ ਗਿਆ ਹੈ ਅਤੇ ਬਿਜਲੀ ...
ਟੱਲੇਵਾਲ, 19 ਮਈ (ਸੋਨੀ ਚੀਮਾ)-ਭ ਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾ ਅਤੇ ਬਲਾਕ ਸਕੱਤਰ ਰੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਟੱਲੇਵਾਲ ਵਿਖੇ ਸੜਕ ਬਣਾਉਣ ਵਾਲੀ ਕੰਪਨੀ ਵੀ.ਆਰ.ਸੀ ਅਤੇ ਟੋਲ ਪਲਾਜ਼ਾ ਪੱਖੋਂ ਕੈਂਚੀਆਂ ਦੇ ...
ਬਰਨਾਲਾ, 19 ਮਈ (ਰਾਜ ਪਨੇਸਰ)-ਸਥਾਨਕ 25 ਏਕੜ ਬਰਨਾਲਾ ਵਿਖੇ ਦੁਸਹਿਰਾ ਗਰਾਊਾਡ ਕੋਲ ਰੇਹੜੀ 'ਤੇ ਸ਼ਰੇਆਮ ਸ਼ਰਾਬ ਪਿਲਾਉਣ ਵਾਲੇ ਖ਼ਿਲਾਫ਼ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ...
ਬਰਨਾਲਾ, 19 ਮਈ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਬਰਨਾਲਾ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ 4200 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...
ਬਰਨਾਲਾ, 19 ਮਈ (ਰਾਜ ਪਨੇਸਰ)- ਥਾਣਾ ਸਿਟੀ-2 ਪੁਲਿਸ ਵਲੋਂ ਇੱਕ ਵਿਆਹੁਤਾ ਨਾਲ ਕੁੱਟਮਾਰ ਕਰਨ ਦੇ ਸਬੰਧ ਵਿਚ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਦੱਸਿਆ ਕਿ ਮੁੱਦਈ ਮਮਤਾ ਗੁਪਤਾ ਨੇ ਬਿਆਨ ਦਰਜ ...
ਟੱਲੇਵਾਲ, 19 ਮਈ (ਸੋਨੀ ਚੀਮਾ)- ਸੀ.ਐਸ. ਇਮੀਗ੍ਰੇਸ਼ਨ ਦੇ ਐਮ.ਡੀ. ਰਵਿੰਦਰ ਸਿੰਘ ਲਾਡੀ ਮੱਲੀ ਨੇ ਦੱਸਿਆ ਕਿ ਕੰਪਨੀ ਵਲੋਂ ਕੋਰੋਨਾ ਕਾਲ ਉਪਰੰਤ ਸੈਂਕੜਿਆਂ ਦੀ ਗਿਣਤੀ ਵਿਚ ਕੈਨੇਡਾ ਦੇ ਵੱਖ-ਵੱਖ ਤਰ੍ਹਾਂ ਕੈਨੇਡਾ ਦੇ ਨਵੇਂ ਨਿਯਮਾਂ ਅਨੁਸਾਰ ਸਟੱਡੀ ਵੀਜ਼ੇ, ਵਰਕ ...
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵੀਰ ਚੰਦ ਦੀ ਅਗਵਾਈ ਵਿਚ ਖੇਤੀਬਾੜੀ ਬਲਾਕ ਅਫ਼ਸਰ ਡਾ: ਸੁਖਪਾਲ ਸਿੰਘ ਗਿੱਲ ਦੀ ਦੇਖਰੇਖ ਹੇਠ ਪਿੰਡ ਸੇਖਾ ਵਿਖੇ ਝੋਨੇ ਦੀ ਸਿੱਧੀ ਬਿਜਾਈ ...
ਬਰਨਾਲਾ, 19 ਮਈ (ਅਸ਼ੋਕ ਭਾਰਤੀ)-ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਵਲੋਂ ਕਾਡਰ ਦੇ ਇਜਲਾਸ ਦੇ ਪ੍ਰਬੰਧ ਲਈ ਕਮੇਟੀਆਂ ਦਾ ਗਠਨ ਕਰਨ ਅਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਸਬੰਧੀ ਮੀਟਿੰਗ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ...
ਰੂੜੇਕੇ ਕਲਾਂ, 19 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਭਾਈ ਮਨੀ ਸਿੰਘ ਦੀ ਟਕਸਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਪ੍ਰਤਾਪ ਸੂਰਜ ਗ੍ਰੰਥ ਦੀ ਪਿਛਲੇ ਸਮੇਂ ਤੋਂ ਲੈ ਕੇ ਚੱਲ ਰਹੀ ਅਰਥਾ ਸਮੇਤ ਕਥਾ ਦੇ ਭੋਗ ਉਪਰੰਤ ...
ਧਰਮਗੜ੍ਹ, 19 ਮਈ (ਗੁਰਜੀਤ ਸਿੰਘ ਚਹਿਲ)- ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਟਰੱਸਟ ਅਧੀਨ ਅਕਾਲ ਅਕੈਡਮੀਆਂ ਦੇ ...
ਸ਼ੇਰਪੁਰ, 19 ਮਈ (ਦਰਸ਼ਨ ਸਿੰਘ ਖੇੜੀ)- ਭਗਵਾਨਪੁਰਾ ਵਿਖੇ ਚਾਰ ਰੋਜ਼ਾ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਬਹੁਤ ਹੀ ਸਾਨੋ ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਪੰਨੂੰ ਕਾਤਰੋਂ ਨੇ ਆਪਣੇ ਕਰ ਕਮਲਾਂ ਨਾਲ ਰੀਬਨ ਕੱਟ ਕੇ ...
ਖਨੌਰੀ, 19 ਮਈ (ਰਾਜੇਸ਼ ਕੁਮਾਰ, ਰਮੇਸ਼ ਕੁਮਾਰ, ਬਲਵਿੰਦਰ ਥਿੰਦ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਣਕ ਵਲੋਂ ਪਿੰਡ ਗੁਲਾੜੀ ਵਿਚ ਕਿਸਾਨਾਂ ਦਾ ਵੱਡਾ ਇਕੱਠ ਹੋਇਆ ਜਿਸ ਵਿਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ...
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)- ਫਾਸੀ ਹਮਲੇ ਵਿਰੋਧੀ ਫ਼ਰੰਟ ਵਲੋਂ ਇੱਥੇ ਕਰਵਾਈ ਜ਼ੋਨ ਪੱਧਰ ਦੀ ਕਾਨਫ਼ਰੰਸ ਵਿਚ ਬੋਲਦਿਆਂ ਆਰ.ਐਮ.ਪੀ.ਆਈ. ਦੇ ਆਗੂ ਜੈਪਾਲ ਸਿੰਘ, ਸੀ.ਪੀ.ਆਈ. ਦੇ ਸੂਬਾ ਆਗੂ ਨਿਰਮਲ ਸਿੰਘ ਧਾਲੀਵਾਲ, ਸੀ.ਪੀ.ਆਈ (ਐਮ.ਐੱਲ) ਨਿਊ ਡੈਮੋਕਰੇਸੀ ਦੇ ਸੂਬਾਈ ...
ਟੱਲੇਵਾਲ, 19 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਦੀ ਵੱਡੀ ਸੱਥ ਵਿਖੇ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਦੀ ਪ੍ਰੇਰਨਾ ਸਦਕਾ ਅਤੇ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਸਮੂਹ ਸੰਗਤ ਦੇ ਸਹਿਯੋਗ ਨਾਲ ਪਿੰਡ ਦੀ ਵੱਡੀ ਸੱਥ ਵਿਚ ...
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਨਸ਼ਾ ਛੁਡਾਉਣ ਲਈ ਮਦਦ ਕਰਨ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਸ਼ਹਿਣਾ ਵਿਖੇ ਨਵੇਂ ਓਟ ਕਲੀਨਿਕ ਦੀ ਸ਼ੁਰੂਆਤ ਕਰਨ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਰਸਮੀ ਉਦਘਾਟਨ ਕੀਤਾ | ਉਨ੍ਹਾਂ ...
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੱਖੋਂ ਕੈਂਚੀਆਂ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਿਕ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ | ...
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਨਾ ਮਿਲਣ ਕਰ ਕੇ ਪਿੰਡ ਦੀ ਪੰਚਾਇਤ ਤੇ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ ਵਲੋਂ ਪਿੰਡ ਦੀਆਂ ਮੰਗਾਂ ਸਬੰਧੀ ਮੰਗ-ਪੱਤਰ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ...
ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਨਾ ਮਿਲਣ ਕਰ ਕੇ ਪਿੰਡ ਦੀ ਪੰਚਾਇਤ ਤੇ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ ਵਲੋਂ ਪਿੰਡ ਦੀਆਂ ਮੰਗਾਂ ਸਬੰਧੀ ਮੰਗ-ਪੱਤਰ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ...
ਬਰਨਾਲਾ, 19 ਮਈ (ਨਰਿੰਦਰ ਅਰੋੜਾ)-ਸਥਾਨਕ ਸ਼ਕਤੀ ਕਲਾ ਮੰਦਰ ਵਿਖੇ 16ਵਾਂ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ 23 ਮਈ ਤੋਂ 29 ਮਈ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਅਨਿਲ ਦੱਤ ਸ਼ਰਮਾ ਤੇ ਕੋਰ ਸੈਨ ਗਰਗ ਨੇ ਦੱਸਿਆ ਕਿ 23 ਮਈ ਨੂੰ ਸ੍ਰੀਮਦ ਭਾਗਵਤ ਪੂਜਾ, 24 ਮਈ ਨੂੰ 24 ...
ਮਹਿਲ ਕਲਾਂ, 19 ਮਈ (ਤਰਸੇਮ ਸਿੰਘ ਗਹਿਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਹਿਲ ਕਲਾਂ ਆਮਦ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਵਰਕਰਾਂ ਤੇ ਆਗੂਆਂ ਵਲੋਂ ਰੱਖੀ ਮੀਟਿੰਗ ਵਿਚ ਪਿਛਲੇ ...
ਮਹਿਲ ਕਲਾਂ, 19 ਮਈ (ਤਰਸੇਮ ਸਿੰਘ ਗਹਿਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਹਿਲ ਕਲਾਂ ਆਮਦ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਵਰਕਰਾਂ ਤੇ ਆਗੂਆਂ ਵਲੋਂ ਰੱਖੀ ਮੀਟਿੰਗ ਵਿਚ ਪਿਛਲੇ ...
ਧਨੌਲਾ, 19 ਮਈ (ਜਤਿੰਦਰ ਸਿੰਘ ਧਨੌਲਾ)- ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਹੋਏ ਗੁਰਲਾਲ ਸਿੰਘ ਪੁੱਤਰ ਬਲਵੀਰ ਸਿੰਘ ਦੀ ਮਾਤਾ ਰਾਜ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਰਿਸ਼ਤੇਦਾਰਾਂ ਦੇ ਵਾਸਤੇ ਠੰਢਾ ਲੈਣ ਗਏ ਨੂੰ ਰਸਤੇ ਵਿਚ ਘੇਰ ਕੇ ਗੰਭੀਰ ਕੁੱਟਮਾਰ ਕੀਤੀ ਗਈ ...
ਭਦੌੜ, 19 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਖੇਤੀਬਾੜੀ ਮਹਿਕਮੇ ਵਲੋਂ ਕੋਆਪਰੇਟਿਵ ਸੁਸਾਇਟੀ ਭਦੌੜ ਦੇ ਸਹਿਯੋਗ ਨਾਲ ਅੱਜ ਪਿੰਡ ਤਲਵੰਡੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ | ਡਾ: ਅਮਨਦੀਪ ਕੌਰ ਕਿਸਾਨ ਸਲਾਹਕਾਰ ਸੇਵਾ ਕੇਂਦਰ ਪੀ.ਏ.ਯੂ. ਅਤੇ ਡਾ: ...
ਤਪਾ ਮੰਡੀ, 19 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕਿਸਾਨਾਂ ਨੇ ਸਮੱਸਿਆਵਾਂ ਸਬੰਧੀ ਜਾਣੂ ਕਰਵਾਉਂਦਿਆਂ ਹੋਇਆਂ ਕਿਹਾ ਕਿ ਝੋਨੇ ਦੀ ਲਵਾਈ ਦਾ ਸੀਜ਼ਨ ਨਜ਼ਦੀਕ ਆ ਰਿਹਾ ਹੈ, ਜਿਸ ਦੇ ਚਲਦਿਆਂ ਕਿਸਾਨਾਂ ...
ਭਦੌੜ, 19 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਸਕੂਲ ਦੇ ਐਮ.ਡੀ. ਰਣਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਨੁੱਕੜ ਨਾਟਕ 'ਨਸ਼ੇ' ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹੋਣਹਾਰ ਕਲਾਕਾਰ ਦੀਪਕ ਨਿਆਜ ਤੇ ਉਨ੍ਹਾਂ ਦੇ ਸਾਥੀਆਂ ...
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਸਮਾਜ ਸੇਵੀ ਦਰਸ਼ਨ ਸਿੰਘ ਗਿੱਲ ਵਲੋਂ ਮਿੰਨੀ ਪੀ.ਐੱਚ.ਸੀ ਸ਼ਹਿਣਾ ਦੇ ਸਟਾਫ਼ ਨੂੰ ਬੇਬੀ ਵਾਰਮਰ ਮਸ਼ੀਨ ਭੇਟ ਕੀਤੀ | ਇਸ ਮੌਕੇ ਡਾ: ਅਮਰਾਨਦੀਪ ਸਿੰਘ ਨੇ ਕਿਹਾ ਕਿ ਸ਼ਹਿਣਾ ਦੇ ਮਿੰਨੀ ਪੀ.ਐੱਚ.ਸੀ ਤੋਂ ਸ਼ਹਿਣਾ ਵੱਡੇ ਪਿੰਡ ਤੋਂ ਇਲਾਵਾ ...
ਹੰਡਿਆਇਆ, 19 ਮਈ (ਗੁਰਜੀਤ ਸਿੰਘ ਖੁੱਡੀ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਚਲਾਏ ਜਾ ਰਹੇ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਕੇਂਦਰ (ਐਸ.ਬੀ.ਆਈ.ਆਰ ਸੈਟੀ) ਬਰਨਾਲਾ ਵਲੋਂ ਪਿੰਡ ਖੁੱਡੀ ਕਲਾਂ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਆਪਣੇ ਪੈਰਾਂ 'ਤੇ ਖੜ੍ਹੇ ਹੋ ਕੇ ...
ਸ਼ਹਿਣਾ, 19 ਮਈ (ਸੁਰੇਸ਼ ਗੋਗੀ)-ਬੀਬੀ ਸੁਰਿੰਦਰ ਕੌਰ ਉਗੋਕੇ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਗੁਰਦੁਆਰਾ ਪ੍ਰਤੱਖਸਰ ਉਗੋਕੇ ਵਿਖੇ ਪਾਏ ਗਏ | ਬਾਬਾ ਮੰਦਰ ਸਿੰਘ ਗਿਆਨੀ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਜਥੇਦਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX