ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  8 minutes ago
⭐ਮਾਣਕ - ਮੋਤੀ⭐
ਏਕਨਾਥ ਸ਼ਿੰਦੇ ਦੇ ਬੇਟੇ ਦੇ ਦਫਤਰ 'ਤੇ ਹਮਲੇ ਦੇ ਮਾਮਲੇ 'ਚ ਸ਼ਿਵ ਸੈਨਾ ਦੇ 7 ਕਰਮਚਾਰੀ ਗ੍ਰਿਫਤਾਰ
. . .  1 day ago
ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਲਕੁਲ ਠੀਕ-ਠਾਕ-ਈਮਾਨ ਸਿੰਘ ਮਾਨ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਵਪਾਰਕ ਹਦਾਇਤਾਂ ਦੀ ਉਲੰਘਣਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਿਜਲੀ ਮਹਿਕਮੇ ਦੇ ਕਈ ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਇਹ ਬਗਾਵਤ ਨਹੀਂ ਹੈ, ਇਹ ਵੱਖਵਾਦ ਹੈ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਯੂ.ਪੀ. ਦੇ ਰਾਮਪੁਰ ਅਤੇ ਆਜ਼ਮਗੜ੍ਹ ਦੀਆਂ ਉਪ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਦੀ ਜਿੱਤ - ਜੇ.ਪੀ. ਨੱਢਾ
. . .  1 day ago
ਪ੍ਰਧਾਨ ਮੰਤਰੀ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਜਰਮਨੀ ਪਹੁੰਚੇ
. . .  1 day ago
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਾ 27 ਜੂਨ ਨੂੰ ਐਲਾਨਿਆ ਜਾਵੇਗਾ
. . .  1 day ago
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਸੰਗਰੂਰ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ
. . .  1 day ago
225 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਢਾ ਦਾ ਟਵੀਟ
. . .  1 day ago
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . .  1 day ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . .  1 day ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . .  1 day ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . .  1 day ago
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . .  1 day ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . .  1 day ago
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ
. . .  1 day ago
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
ਲੌਂਗੋਵਾਲ' ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ ਵੱਲੋਂ ਖ਼ੁਸ਼ੀ ਚ' ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
ਫਗਵਾੜਾ ਦੇ ਪਿੰਡ ਪੰਡਵਾ ਵਿਖੇ ਫਾਇਰਿੰਗ
. . .  1 day ago
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਜਗਰਾਓਂ

ਦਰਿਆ ਸਤਲੁਜ 'ਚ ਨਹਾਉਣ ਸਮੇਂ ਮੌਤ ਦੇ ਮੂੰਹ ਜਾ ਪਏ ਤਿੰਨ ਮਾਸੂਮ ਲੜਕਿਆਂ ਦਾ ਇਕੋ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ

ਸਿੱਧਵਾਂ ਬੇਟ, 20 ਮਈ (ਜਸਵੰਤ ਸਿੰਘ ਸਲੇਮਪੁਰੀ)-ਬੀਤੇ ਦਿਨੀਂ ਇਥੋਂ ਕਰੀਬ ਤਿੰਨ ਮੀਲ ਦੁਰ ਵਗ ਰਹੇ ਦਰਿਆ ਸਤਲੁਜ 'ਚ ਨਹਾਉਣ ਸਮੇਂ ਮੌਤ ਦੇ ਮੂੰਹ ਵਿਚ ਜਾ ਪਏ ਪਿੰਡ ਖੁਰਸੈਦਪੁਰ ਦੇ ਡੇਰਾ ਨਹਿੰਗਾਂ ਨਾਲ ਸੰਬੰਧਿਤ ਅਕਾਸ਼ਦੀਪ ਸਿੰਘ ਕਾਸ਼ੀ ਪੁੱਤਰ ਜਸਪਾਲ ਸਿੰਘ, ਸੁਖਚੈਣ ਸਿੰਘ ਚੈਨੀ ਪੁੱਤਰ ਸਤਨਾਮ ਸਿੰਘ ਤੇ ਚਰਨਜੀਤ ਸਿੰਘ ਚਿਚਲੀ ਪੁੱਤਰ ਰਣਜੀਤ ਸਿੰਘ 'ਚੋਂ ਸੁਖਚੈਣ ਸਿੰਘ ਅਤੇ ਚਰਨਜੀਤ ਸਿੰਘ ਦੀਆਂ ਲਾਸ਼ਾਂ ਬੀਤੀ ਸ਼ਾਮ ਹੀ ਦਰਿਆ ਸਤਲੁਜ 'ਚ ਨਾਜਾਇਜ਼ ਕੱਕਾ ਰੇਤਾਂ ਚੁੱਕਣ ਵਾਲੇ ਰੇਤ ਮਾਫੀਏ ਦੇ ਲੋਕਾਂ ਦੀ ਬਦੌਲਤ ਬਣੇ ਡੂੰਘੇ ਟੋਏ 'ਚੋਂ ਕੱਲ੍ਹ ਹੀ ਬਰਾਮਦ ਹੋ ਗਈਆਂ ਸਨ ਜਦ ਕਿ ਅਕਾਸ਼ਦੀਪ ਸਿੰਘ ਦੀ ਲਾਸ਼ ਨੂੰ ਉਸੇ ਹੀ ਡੂੰਘੇ ਟੋਏ 'ਚੋਂ ਅੱਜ ਸਵੇਰੇ ਬਰਾਮਦ ਕੀਤਾ ਗਿਆ | ਉਪਰੰਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ ਤਿੰਨਾਂ ਮਿ੍ਤਕ ਸਰੀਰਾਂ ਦਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਨ ਉਪਰੰਤ ਜਗਰਾਉਂ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਗਿਆ, ਜਿਨ੍ਹਾਂ ਨੂੰ ਬਾਅਦ 'ਚ ਪਹਿਲਾਂ ਉਨ੍ਹਾਂ ਦੇ ਘਰਾਂ 'ਚ ਲਿਜਾਇਆ ਗਿਆ | ਉਪਰੰਤ ਤਿੰਨਾਂ ਦਾ ਪਿੰਡ ਦੇ ਸ਼ਮਸ਼ਾਨਘਾਟ 'ਚ ਇਕੋਂ ਹੀ ਸਮੇਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਮਿ੍ਤਕ ਦੇਹਾਂ ਨੂੰ ਅਗਨੀ ਪਰਿਵਾਰਿਕ ਮੈਂਬਰਾਂ ਵਲੋਂ ਦਿੱਤੀ ਗਈ | ਇਹ ਵੀ ਪਤਾ ਲੱਗਾ ਕਿ ਮਿ੍ਤਕ ਲੜਕਿਆਂ 'ਚੋਂ ਸੁਖਚੈਣ ਸਿੰਘ ਤੇ ਚਰਨਜੀਤ ਸਿੰਘ ਆਪਸ ਵਿਚ ਮਾਮੇ, ਭੂਆ ਦੇ ਲੜਕੇ ਸਨ | ਮਿ੍ਤਕਾਂ 'ਚੋਂ ਇਕ ਦੀ ਭੈਣ ਦਾ ਅਜੇ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ | ਇਨ੍ਹਾਂ ਮੌਤਾਂ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਵਿਖਾਈ ਦੇ ਰਹੀ ਸੀ | ਇਸ ਮੌਕੇ ਚੇਅਰਮੈਨ ਵਰਦੀਪ ਸਿੰਘ ਸਲੇਮਪੁਰਾ, ਸਰਪੰਚ ਜੰਗੀਰ ਸਿੰਘ ਖੁਰਸੈਦਪੁਰ, ਸਾਬਕਾ ਸਰਪੰਚ ਸੰਤਾ ਸਿੰਘ ਖੁਰਸ਼ੈਦਪੁਰ, ਸਰਪੰਚ ਗੁਰਚਰਨ ਸਿੰਘ ਅੱਕੂਵਾਲ, ਸਰਪੰਚ ਮਲਕੀਤ ਸਿੰਘ ਨਵਾਂ ਸਲੇਮਪੁਰਾ, ਸਰਪੰਚ ਹਰਭਜਨ ਸਿੰਘ ਭੈਣੀ ਗੁੱਜਰਾਂ, ਸਰਪੰਚ ਜਸਵਿੰਦਰ ਸਿੰਘ ਹੁਜਰਾ, ਗੁਰਦੇਵ ਸਿੰਘ ਹੁਜਰਾ, ਜੀਤ ਸਿੰਘ ਅੱਕੂਵਾਲ, ਕਰਨੈਲ ਸਿੰਘ ਸਲੇਮਪੁਰ (ਟਿੱਬਾ), ਮਲਕੀਤ ਸਿਘ, ਕਰਨੈਲ ਸਿੰਘ, ਜਸਵੰਤ ਸਿੰਘ ਆਦਿ ਨੇ ਮਿ੍ਤਕ ਲੜਕਿਆਂ ਦੀ ਅੰਤਿਮ ਯਾਤਰਾ 'ਚ ਸ਼ਾਮਿਲ ਹੁੰਦਿਆਂ ਪ੍ਰਸ਼ਾਸਨ ਤੋਂ ਉਨ੍ਹਾਂ ਦੇ ਪਰਿਵਾਰਾਂ ਲਈ ਮਦਦ ਦੀ ਗੁਹਾਰ ਲਗਾਈ |

ਕਿਸਾਨਾਂ ਵਲੋਂ ਪੁਲਿਸ ਥਾਣਾ ਹਠੂਰ ਦਾ ਘਿਰਾਓ

ਹਠੂਰ, 20 ਮਈ (ਜਸਵਿੰਦਰ ਸਿੰਘ ਛਿੰਦਾ)-ਪਾਵਰਕਾਮ ਸਬ ਡਵੀਜ਼ਨ ਲੱਖਾ ਦੇ ਜੇ. ਈ. ਸੁਖਦੇਵ ਸਿੰਘ ਰਾਮਾਂ ਵਲੋਂ ਆਪਣੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਦੋ ਦਿਨ ਰੋਸ ਧਰਨਾ ਲਾ ਕੇ ਪਿੰਡ ਬੁਰਜ ਕੁਲਾਰਾ ਦੀ ਸਰਪੰਚ ਬੀਬੀ ਸੁਖਪਾਲ ਕੌਰ ਦੇ ਪਤੀ ਨਿਰਮਲ ਸਿੰਘ 'ਤੇ ਪੁਲਿਸ ...

ਪੂਰੀ ਖ਼ਬਰ »

ਸੀਟੂ ਨੇ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕੇਂਦਰ ਸਰਕਾਰ ਨੂੰ ਭੇਜਿਆ ਮੰਗ-ਪੱਤਰ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਮਹਿੰਗਾਈ ਤੇ ਉਜ਼ਰਤਾਂ ਦੇ ਵਾਧੇ ਲਈ ਸੀਟੂ ਵਲੋਂ ਕਾਮਰੇਡ ਜਤਿੰਦਰਪਾਲ ਸਿੰਘ ਦੀ ਅਗਵਾਈ ਵਿਚ ਐੱਸ.ਡੀ.ਐੱਮ ਰਾਏਕੋਟ ਗੁਰਵੀਰ ਸਿੰਘ ਕੋਹਲੀ ਦੀ ਗੈਰ-ਮੌਜੂਦਗੀ 'ਚ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਰਾਹੀਂ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਸਪਰਾ ਬਲਾਕ ਪ੍ਰਧਾਨ, ਜ਼ਿਲ੍ਹਾ ਡੈਲੀਗੇਟ ਤੇ ਸੂਬਾ ਡੈਲੀਗੇਟ ਦੀ ਚੋਣ ਲਈ ਹਲਕਾ ਧਰਮਕੋਟ ਦੇ ਬੀ. ਆਰ. ਓ. ਨਿਯੁਕਤ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬਲਾਕ ਪੱਧਰ 'ਤੇ ਡਿਜ਼ੀਟਲ ਭਰਤੀ ਦੀ ਸ਼ੁਰੂਆਤ ਕਰਦੇ ਹੋਏ ਹਰ ਇਕ ਜ਼ਿਲ੍ਹੇ 'ਚ ਬਲਾਕ ਪ੍ਰਧਾਨ, ਜ਼ਿਲ੍ਹਾ ...

ਪੂਰੀ ਖ਼ਬਰ »

ਸੱਤ੍ਹਾਧਾਰੀ ਧਿਰ ਦੇ ਦਬਾਅ ਹੇਠ ਕਾਂਗਰਸੀ ਪੰਚਾਇਤਾਂ ਨੂੰ ਅਧਿਕਾਰਾਂ ਤੋਂ ਵਾਝਿਆਂ ਨਾ ਕੀਤਾ ਜਾਵੇ-ਜੱਗਾ ਹਿੱਸੋਵਾਲ

ਜਗਰਾਉਂ, 20 ਮਈ (ਜੋਗਿੰਦਰ ਸਿੰਘ)-ਸਾਬਕਾ ਵਿਧਾਇਕ ਤੇ ਹਲਕਾ ਜਗਰਾਉਂ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਪੰਚਾਇਤੀ ਵਿਭਾਗ ਜਗਰਾਉਂ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਸੱਤਾਧਾਰੀ ਧਿਰ ਦੇ ...

ਪੂਰੀ ਖ਼ਬਰ »

ਪੈਟਰੋਲੀਅਮ ਅਧਿਕਾਰੀ ਦੱਤਾ ਵਲੋਂ ਬਸੈਮੀ ਪੰਪ 'ਤੇ ਡੀਜ਼ਲ ਦੇ ਖਪਤਕਾਰਾਂ ਲਈ ਹੋਮ ਡਲਿਵਰੀ ਸਹੂਲਤ ਦਾ ਉਦਘਾਟਨ

ਹੰਬੜਾਂ, 20 ਮਈ (ਮੇਜਰ ਹੰਬੜਾਂ)-ਭਾਰਤ ਪੈਟਰੋਲੀਅਮ ਰਿਟੇਲ ਨੌਰਥ ਦੇ ਅਧਿਕਾਰੀ ਰਾਜੀਵ ਦੱਤਾ ਵਲੋਂ ਪਿੰਡ ਬਸੈਮੀ ਨਜਦੀਕ ਪੈਂਦੇ ਜੈ ਮਾਤਾ ਦੀ ਪੈਟਰੋਲ ਪੰਪ ਵਲੋਂ ਡੀਜ਼ਲ ਤੇਲ ਦੇ ਖਪਤਕਾਰਾਂ ਨੂੰ ਘਰਾਂ, ਕਾਰਖਾਨਿਆਂ ਤੱਕ ਡੀਜ਼ਲ ਦੀ ਪਹੁੰਚ ਦੇਣ ਦੀ ਸਹੂਲਤ ਦਾ ...

ਪੂਰੀ ਖ਼ਬਰ »

ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਪਰਸ ਝਪਟਿਆ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਣ ਦੀ ਸੂਚਨਾ ਮਿਲੀ | ਇਸ ਮੌਕੇ ਮਨੀ ਟਰਾਂਸਫਰ ...

ਪੂਰੀ ਖ਼ਬਰ »

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਦੇਸ਼ ਫੇਰੀ ਤੋਂ ਪਰਤਦਿਆਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਹੰਬੜਾਂ, 20 ਮਈ (ਮੇਜਰ ਹੰਬੜਾਂ)-ਪਿਛਲੇ ਦਿਨਾਂ ਤੋਂ ਕੈਨੇਡਾ ਦੀ ਫੇਰੀ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਰੀਬ ਅੱਧੇ ਮਹੀਨੇ ਬਾਅਦ ਵਿਦੇਸ਼ ਤੋਂ ਪਰਤਦਿਆਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹਲਕੇ ...

ਪੂਰੀ ਖ਼ਬਰ »

ਕਾਰ ਤੇ ਸਕੂਟਰੀ ਦੀ ਟੱਕਰ 'ਚ ਇਕ ਜ਼ਖ਼ਮੀ

ਹਠੂਰ, 20 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਤੇ ਮਾਣੂੰਕੇ ਵਿਚਕਾਰ ਅੱਜ ਦੁਪਹਿਰ ਸਮੇਂ ਇਕ ਕਾਰ ਤੇ ਸਕੂਟਰੀ ਦੀ ਟੱਕਰ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਕਾਰ ਸਵਾਰ ਨੌਜਵਾਨ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਪੰਧੇਰ ਪਿੰਡ ਦੇਹੜਕਾ ਦਾ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਹਾਈਕੋਰਟ ਕੋਲੋਂ ਪੰਚਾਂ, ਸਰਪੰਚਾਂ ਦੀਆਂ ਖ਼ਾਲੀ ਥਾਵਾਂ ਭਰਨ ਲਈ 8 ਹਫ਼ਤੇ ਦਾ ਲਿਆ ਸਮਾਂ

ਹੰਬੜਾਂ, 20 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡਾਂ 'ਚ ਪੰਚਾਂ ਸਰਪੰਚਾਂ ਦੀਆਂ ਖ਼ਾਲੀ ਪਈਆਂ ਥਾਵਾਂ ਪੂਰੀਆਂ ਨਾਲ ਹੋਣ ਕਾਰਨ ਪਿੰਡਾਂ ਦੇ ਵਿਕਾਸ ਕੰਮ ਬਿਲਕੁਲ ਠੱਪ ਹੋਏ ਪਏ ਸਨ | ਇਸ ਤਹਿਤ ਹੀ ਅਜੀਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਪਿੰਡ ਚੰਗਣ ਨੇ ਹਾਈਕੋਰਟ 'ਚ ਪਿਛਲੇ ...

ਪੂਰੀ ਖ਼ਬਰ »

ਗਾਲਿਬ ਕਲਾਂ ਦੇ ਬੇ-ਘਰ ਹੋਏ ਲੋਕਾਂ ਲਈ 'ਮਸੀਹਾ' ਬਣੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ

ਜਗਰਾਉਂ, 20 ਮਈ (ਜੋਗਿੰਦਰ ਸਿੰਘ)-ਗਰਮੀ ਤੇ ਉਪਰੋਂ ਮੱਛਰਾਂ ਦੀ ਮਾਰ ਵਿਚ ਕਿਸੇ ਇਨਸਾਨ ਕੋਲ ਕੋਈ ਰੈਣ ਬਸੇਰਾ ਨਾ ਹੋਵੇ, ਉਸ ਦਾ ਜਿਊਣਾ ਮੁਹਾਲ ਹੋ ਜਾਂਦਾ ਹੈ | ਅਜਿਹੀਆਂ ਮੁਸੀਬਤਾਂ ਦੀ ਮਾਰ ਹੇਠ ਆਏ ਕਿਸੇ ਇਨਸਾਨ ਲਈ ਜੇਕਰ ਕੋਈ ਸਹਾਰਾ ਬਣਕੇ ਉਸ ਨੂੰ ਰਹਿਣ ਲਈ ਛੱਤ ...

ਪੂਰੀ ਖ਼ਬਰ »

ਬੱਚਿਆਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ 30 ਮਈ ਤੱਕ ਪ੍ਰਮਾਣਿਤ ਹੋਣ-ਰੱਸ਼ਮੀ ਸੈਣੀ

ਲੋਹਟਬੱਦੀ, 20 ਮਈ (ਕੁਲਵਿੰਦਰ ਸਿੰਘ ਡਾਂਗੋਂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੱਸ਼ਮੀ ਸੈਣੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਪੇਂਡੂ ਤੇ ਸ਼ਹਿਰੀ ਖੇਤਰ 'ਚ ਬੱਚਿਆਂ ਦੀ ਭਲਾਈ, ਸਾਂਭ ਸੰਭਾਲ ਲਈ ਕੁਝ ਸੰਸਥਾਵਾਂ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ

ਜਗਰਾਉਂ, 20 ਮਈ (ਜੋਗਿੰਦਰ ਸਿੰਘ)-ਸਿੱਧਵਾਂ ਕਾਲਜ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਟਰਾਂਸਪੋਰਟ ਇੰਚਾਰਜ ਕੈਪਟਨ ਬਲਵਿੰਦਰ ਸਿੰਘ ਸੋਹੀਆਂ ਦੀ ਅਗਵਾਈ 'ਚ ਇਕੱਠੇ ਹੋਏ ਡਰਾਈਵਰਾਂ ਤੇ ਹੈਲਪਰਾਂ ਨੂੰ ਏ. ਐੱਸ. ਆਈ. ਹਰਪਾਲ ਸਿੰਘ ...

ਪੂਰੀ ਖ਼ਬਰ »

ਜੱਸੋਵਾਲ (ਕੁਲਾਰ) ਵਿਖੇ ਸਵ: ਕੁਲਦੀਪ ਸਿੰਘ ਸਰਾਂ ਦੀ ਯਾਦ 'ਚ ਚੌਥਾ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ

ਜਗਰਾਉਂ, 20 ਮਈ (ਜੋਗਿੰਦਰ ਸਿੰਘ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਵ: ਕੁਲਦੀਪ ਸਿੰਘ ਸਰਾਂ ਦੀ ਯਾਦ 'ਚ ਨੌਜਵਾਨ ਵੀਰਾਂ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਚੌਥਾ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸੀਰਾ ਜੱਸੋਵਾਲ, ਪ੍ਰਧਾਨ ...

ਪੂਰੀ ਖ਼ਬਰ »

ਦੇਹੜਕਾ ਦੀ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ

ਹਠੂਰ, 20 ਮਈ (ਜਸਵਿੰਦਰ ਸਿੰਘ ਛਿੰਦਾ)-ਸੀ. ਐੱਚ. ਸੀ. ਹਠੂਰ ਅਧੀਨ ਪਿੰਡ ਦੇਹੜਕਾ ਵਿਖੇ ਚੱਲ ਰਹੀ ਡਿਸਪੈਂਸਰੀ ਦੀ ਨਵੀਂ ਬਣਾਈ ਇਮਾਰਤ ਦਾ ਅੱਜ ਮਹੂਰਤ ਕੀਤਾ ਗਿਆ, ਜਿਸ 'ਚ ਪ੍ਰਬੰਧਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਆ ਕੇ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਨਵਪ੍ਰੀਤ ਸਿੰਘ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਊਟ ਦੀ ਮੁੱਲਾਂਪੁਰ ਬ੍ਰਾਂਚ ਦੇ ਇੰਮੀਗ੍ਰੇਸ਼ਨ ਮਾਹਿਰਾਂ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਲਈ ਪੂਰੀ ਫਾਈਲ ਪ੍ਰਕਿਰਿਆ ਬਾਅਦ ਵੀਜ਼ਾ ਦਫ਼ਤਰ ਦੁਆਰਾ ਪੜ੍ਹਾਈ, ...

ਪੂਰੀ ਖ਼ਬਰ »

ਰਾਏਕੋਟ ਵਿਖੇ ਜੌਨ ਡੀਅਰ ਟਰੈਕਟਰ ਕੰਪਨੀ ਵਲੋਂ ਨਵਾਂ ਮਾਡਲ 5405 ਲਾਂਚ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਹਿੰਦ ਆਟੋ-ਮੋਬਾਇਲਜ਼ ਮਲੇਰਕੋਟਲਾ ਰੋਡ ਸਾਹਮਣੇ ਜਗਪਾਲ ਸਿਨੇਮਾ ਰਾਏਕੋਟ ਵਿਖੇ ਜੌਨ ਡੀਅਰ ਟਰੈਕਟਰ ਕੰਪਨੀ ਵਲੋਂ ਨਵਾਂ ਮਾਡਲ 5405 ਐੱਚ. ਪੀ. 63 ਲਾਂਚ ਕੀਤਾ ਗਿਆ | ਇਸ ਮੌਕੇ ਹਿੰਦ ਆਟੋ-ਮੋਬਾਇਲਜ਼ ਕੰਪਨੀ ਦੇ ਮੈਨੇਜਿੰਗ ...

ਪੂਰੀ ਖ਼ਬਰ »

ਸਦਭਾਵਨਾ ਫਿਊਲਜ਼ ਜਲਾਲਦੀਵਾਲ ਵਿਖੇ ਛਬੀਲ ਲਗਾਈ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਫਿਊਲਜ਼ ਜਲਾਲਦੀਵਾਲ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਮੈਨੇਜਰ ਗੁਰਜੰਟ ਸਿੰਘ ਜੰਟਾ ਨਿਹਾਲੂਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਠੰਢੇ-ਮਿੱਠੇ ਜਲ ਦੀ ...

ਪੂਰੀ ਖ਼ਬਰ »

ਕਲੱਸਟਰ ਪੁੜੈਣ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਹੰਬੜਾਂ, 20 ਮਈ (ਮੇਜਰ ਹੰਬੜਾਂ)-ਵਿੱਦਿਅਕ ਖੇਤਰ 'ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਪੁੜੈਣ ਵਿਖੇ ਸਰਪੰਚ ਰਮਨਦੀਪ ਕੌਰ ਪੁੜੈਣ, ਬਲਾਕ ਕੋਆਰਡੀਨੇਟਰ ਬਲਵੀਰ ਸਿੰਘ ਬਾਸੀਆਂ, ਪਿ੍ੰਸੀਪਲ ਮੈਡਮ ਨੀਨਾ ਮਿੱਤਲ, ...

ਪੂਰੀ ਖ਼ਬਰ »

ਜਟਾਣਾ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ

ਬੀਜਾ, 20 ਮਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਜਟਾਣਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਸ਼ੁਰੂ ਹੋ ਗਿਆ | ਇਸ ਸਮੇਂ ਪ੍ਰਧਾਨ ਲੱਖੀ, ਅਰਸ਼ ਮਾਂਗਟ, ਮਨਿੰਦਰ ਸਿੰਘ ਤੇ ਸੰਦੀਪ ਸਿੰਘ ਆਦਿ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਦਿੱਲੀ ਵਿਖੇ 22 ਦੀ ਮਹਾਂ ਰੈਲੀ ਇਤਿਹਾਸ ਸਿਰਜੇਗੀ-ਮੰਡਿਆਲਾ

ਬੀਜਾ, 20 ਮਈ (ਕਸ਼ਮੀਰਾ ਸਿੰਘ ਬਗ਼ਲੀ)-ਅਖਿਲ ਭਾਰਤੀ ਪੈਨਸ਼ਨ ਬਹਾਲੀ ਸੰਯੁਕਤ ਮੋਰਚੇ ਵਲੋਂ ਦਿੱਲੀ 'ਚ ਜੰਤਰ-ਮੰਤਰ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਖ਼ਾਤਰ ਪੂਰੇ ਭਾਰਤ ਦੇਸ਼ ਦੀ ਇਤਿਹਾਸਕ ਰੈਲੀ 22 ਮਈ ਨੂੰ ਹੋ ਰਹੀ ਹੈ, ਜਿਸ 'ਚ ਲੱਖਾਂ ਮੁਲਾਜ਼ਮ ਕੇਂਦਰ ਸਰਕਾਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਬ ਡਵੀਜ਼ਨ ਰਾਮਪੁਰ ਦੀ ਨਵੀਂ ਕਮੇਟੀ ਦੀ ਚੋਣ

ਦੋਰਾਹਾ, 20 ਮਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਰਾਮਪੁਰ ਦੇ ਸਕੱਤਰ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਰਾਮਪੁਰ ਵਿਖੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਜਥੇਬੰਦੀ ਦਾ ਝੰਡਾ ...

ਪੂਰੀ ਖ਼ਬਰ »

ਸਮਰਾਲਾ 'ਚ ਦੰਦਾਂ ਤੇ ਮੂੰਹ ਦੇ ਕੈਂਸਰ ਦਾ ਚੈੱਕਅਪ ਕੈਂਪ 23 ਨੂੰ

ਸਮਰਾਲਾ, 20 ਮਈ (ਗੋਪਾਲ ਸੋਫਤ)-ਭਾਈ ਦਿਆ ਸਿੰਘ ਗੁਰਮਤਿ ਵਿਦਿਆਲਿਆ ਤੇ ਸਿਮਰਨ ਅਭਿਆਸ ਕੇਂਦਰ ਵਲੋਂ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 23 ਮਈ ਨੂੰ ਦੰਦਾਂ ਤੇ ਮੂੰਹ ਦੇ ਕੈਂਸਰ ਦਾ ...

ਪੂਰੀ ਖ਼ਬਰ »

ਐਮ. ਜੀ. ਸੀ. ਏ. ਐੱਸ. ਮਾਡਲ ਹਾਈ ਸਕੂਲ ਦਾ ਸ਼ਾਨਦਾਰ ਨਤੀਜਾ

ਖੰਨਾ, 20 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦਾ (ਟਰਮ ਪਹਿਲਾ) ਨਤੀਜਾ ਘੋਸ਼ਿਤ ਕੀਤਾ ਗਿਆ ਹੈ, ਜਿਸ 'ਚ ਐਮ. ਜੀ. ਸੀ. ਏ. ਐੱਸ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ...

ਪੂਰੀ ਖ਼ਬਰ »

ਸ਼ਹੀਦ ਲੱਖਾ ਸਿੰਘ ਸਰਕਾਰੀ ਹਸਪਤਾਲ ਮਲੌਦ ਵਿਖੇ ਵਿਸ਼ਵ ਹਾਈਪਰਟੈਸ਼ਨ ਦਿਵਸ ਮਨਾਇਆ

ਮਲੌਦ, 20 ਮਈ (ਸਹਾਰਨ ਮਾਜਰਾ)-ਸ਼ਹੀਦ ਲੱਖਾ ਸਿੰਘ ਸਰਕਾਰੀ ਹਸਪਤਾਲ ਮਲੌਦ (ਸੀ. ਐੱਚ. ਸੀ. ਮਲੌਦ) ਵਿਖੇ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਵਿਸ਼ਵ ਹਾਈਪਰਟੈਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਰਮਿਤਾ ਮਹਾਜਨ ਨੇ ਦੱਸਿਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੈਰ-ਪੈਰ 'ਤੇ ਪੰਜਾਬ ਨਾਲ ਵਿਤਕਰਾ ਕਰਦੀ ਆ ਰਹੀ-ਕੋਟ ਪਨੈਚ

ਬੀਜਾ, 20 ਮਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸਮੁੱਚੇ ਭਾਈਚਾਰਿਆਂ ਨੂੰ ਜਾਗਰੂਕ ਕਰ ਕੇ ਆਉਂਦੇ ਦਿਨਾਂ 'ਚ ਪਾਣੀਆਂ ਦੇ ਮੁੱਦੇ 'ਤੇ ਵੱਡਾ ਅੰਦੋਲਨ ਕਰੇਗੀ, ਜਿਸ ਦੀ ਤਿਆਰੀ ਵਜੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਚੇਅਰਮੈਨ ਬਣ ਕੇ ਹਮੇਸ਼ਾ ਇਮਾਨਦਾਰੀ ਨਾਲ ਸੇਵਾਵਾਂ ਨਿਭਾਈਆਂ-ਗਰੇਵਾਲ

ਜਗਰਾਉਂ, 20 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਭੰਗ ਕਰਨ ਦੇ ਹੁਕਮਾਂ ਤੋਂ ਬਾਅਦ ਇਥੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਜਗਰਾਉਂ ਮਾਰਕੀਟ ਕਮੇਟੀ ਦੇ ਚੇਅਰਮੈਨ ਰਹੇ ਸਤਿੰਦਰਪਾਲ ਸਿੰਘ ਗਰੇਵਾਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਐੱਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ

ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਦੀ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਦੇਖ-ਰੇਖ ਹੇਠ ਕਾਲਜ ਦੀ ਆਈ. ਕਿਊ. ਏ. ਸੀ. ਕਮੇਟੀ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਕੁਲਾਰ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂੁਨੀਅਨ ਸੰਯੁਕਤ ਵਲੋਂ ਪਿੰਡ ਦੀ ਇਕਾਈ ਦਾ ਗਠਨ

ਜਗਰਾਉਂ, 20 ਮਈ (ਜੋਗਿੰਦਰ ਸਿੰਘ)-ਦਸਮੇਸ਼ ਕਿਸਾਨ-ਮਜ਼ਦੂਰ ਯੂੁਨੀਅਨ ਸੰਯੁਕਤ ਅੱਡਾ ਚੌਂਕੀਮਾਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਪਿੰਡ ਕੁਲਾਰ ਵਿਖੇ ਕਿਸਾਨ ਤੇ ਮਜ਼ਦੂਰ ਵੀਰਾਂ ਨਾਲ ਮੀਟਿੰਗ ਕੀਤੀ ਗਈ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ 'ਰੈੱਡ ਕਲਰ-ਡੇ' ਮਨਾਇਆ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਪ੍ਰਾਇਮਰੀ ਵਿੰਗ ਅਧਿਆਪਕਾਂ, ਵਿਦਿਆਰਥੀਆਂ ਵਲੋਂ ਰੈੱਡ ਕਲਰ ਡੇ ਮਨਾਇਆ ਗਿਆ | ਪ੍ਰਾਇਮਰੀ ਵਿੰਗ ਦੇ ਬੱਚੇ ਲਾਲ ਰੰਗ ਦੇ ਕੱਪੜੇ ਪਾ ਕੇ ਆਪਣੇ ਨਾਲ ਮਨਪਸੰਦ ਲਾਲ ਰੰਗ ਦੇ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ 'ਚ ਨੈਨੀ ਕੋਰਸ ਤੇ ਵੀਜ਼ਾ ਸੰਬੰਧੀ ਸੈਮੀਨਾਰ 29 ਨੂੰ -ਸਿਮਰਨ ਸਿੱਧੂ

ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ 'ਚ ਨੈਨੀ ਕੋਰਸ ਤੇ ਆਈਲਟਸ ਦੀ ਕੋਚਿੰਗ ਵਾਲੇ ਇੰਸਟੀਚਿਊਟ ਇਲੀਟ ਇੰਟਰਨੈਸ਼ਨਲ ਅਕੈਡਮੀ ਅੰਦਰ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਦੀ ਮੰਗ ਅਨੁਸਾਰ ਨੈਨੀ ਕੋਰਸ ਤੇ ਵੀਜ਼ਾ ਸੰਬੰਧੀ ਵਿਸ਼ੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX